ਤਾਜਾ ਖ਼ਬਰਾਂ


ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  18 minutes ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  20 minutes ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  31 minutes ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  40 minutes ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 1 hour ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 1 hour ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 2 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖੇਤੀਬਾੜੀ ਵਿਭਾਗ ਵਲੋਂ ਅਗਲੇ 4 ਦਿਨ ਲਗਾਤਾਰ ਭਾਰੀ ਬਾਰਸ਼ ਦੀ ਚਿਤਾਵਨੀ
. . .  about 2 hours ago
ਬੁਢਲਾਡਾ, 29 ਜੂਨ (ਸਵਰਨ ਸਿੰਘ ਰਾਹੀ)-ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸੂਚਨਾ ਹਿੱਤ ਭੇਜੇ ਪੱਤਰ 'ਚ ਸੂਬੇ ਦੇ ਕਿਸਾਨਾਂ ਨੂੰ ਸੁਚੇਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਹੈ ਕਿ ਰਾਜ 'ਚ ਚਾਲੂ ਹਫ਼ਤੇ ਦੌਰਾਨ (ਵੀਰਵਾਰ, ਸ਼ੁੱਕਰਵਾਰ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 2 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ) - ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਦੀ ਗ੍ਰਿਫਤਾਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਫੜਨਵੀਸ ਨੇ ਬੁਲਾਈ ਭਾਜਪਾ ਆਗੂਆਂ ਦੀ ਮੀਟਿੰਗ
. . .  1 minute ago
ਮੁੰਬਈ, 29 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਰ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਆਪਣੇ ਗ੍ਰਹਿ ਵਿਖੇ ਭਾਜਪਾ ਆਗੂਆਂ ਦੀ ਮੀਟਿੰਗ...
ਗ੍ਰਹਿ ਮੰਤਰਾਲੇ ਵਲੋਂ ਉਦੈਪੁਰ ਹੱਤਿਆਕਾਂਡ ਦੀ ਜਾਂਚ ਐਨ.ਆਈ.ਏ. ਹਵਾਲੇ
. . .  about 3 hours ago
ਨਵੀਂ ਦਿੱਲੀ, 29 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ 'ਚ ਕਨ੍ਹਈਆ ਲਾਲ ਨਾਂਅ ਦੇ ਵਿਅਕਤੀ ਦੀ ਹੋਈ ਹੱਤਿਆ ਦੀ ਜਾਂਚ ਐਨ.ਆਈ.ਏ. ਨੂੰ ਆਪਣੇ ਹੱਥਾਂ 'ਚ ਲੈਣ ਦੇ ਨਿਰਦੇਸ਼...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ, 30 ਮੌਤਾਂ
. . .  about 3 hours ago
ਨਵੀਂ ਦਿੱਲੀ, 29 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 30 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ
. . .  about 3 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ...
ਮਹਾਰਾਸ਼ਟਰ : ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਵਲੋਂ ਸੁਪਰੀਮ ਕੋਰਟ ਦਾ ਰੁਖ਼
. . .  about 3 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ...
ਮਹਾਰਾਸ਼ਟਰ ਦੇ ਰਾਜਪਾਲ ਨੇ ਊਧਵ ਠਾਕਰੇ ਨੂੰ ਕਿਹਾ ਕੱਲ੍ਹ ਬਹੁਮਤ ਸਾਬਤ ਕਰਨ ਲਈ
. . .  about 3 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਲਈ ਕਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ
. . .  about 4 hours ago
ਖਾਲੜਾ, 29 ਜੂਨ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਕੀ ਖਾਲੜਾ ਬੈਰੀਅਰ ਦੇ ਅਧੀਨ ਆਉਂਦੇ ਇਲਾਕੇ ਅੰਦਰ 28 ਅਤੇ 29 ਜੂਨ ਦੀ ਦਰਮਿਆਨੀ ਰਾਤ ਨੂੰ 2:43 ਵਜੇ ਬੀ.ਐਸ.ਐਫ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਅੰਦਰ ਦਾਖ਼ਲ...
ਅੱਜ ਗੋਆ 'ਚ ਠਹਿਰਨਗੇ ਮਹਾਰਾਸ਼ਟਰ ਦੇ ਬਾਗ਼ੀ ਵਿਧਾਇਕ
. . .  about 4 hours ago
ਗੁਹਾਟੀ, 29 ਜੂਨ - ਸੂਤਰਾਂ ਅਨੁਸਾਰ ਮਹਾਰਾਸ਼ਟਰ ਦੇ ਬਾਗ਼ੀ ਵਿਧਾਇਕ ਅੱਜ ਗੋਆ ਲਈ ਰਵਾਨਾ ਹੋਣਗੇ।ਗੋਆ ਦੇ ਤਾਜ ਹੋਟਲ 'ਚ 72 ਕਮਰੇ ਬੁੱਕ ਕੀਤੇ ਗਏ ਹਨ। ਇੱਥੋਂ ਉਹ ਕੱਲ੍ਹ ਮਹਾਰਾਸ਼ਟਰ ਲਈ ਉਡਾਣ ਭਰਨਗੇ ਤੇ ਸਿੱਧੇ ਵਿਧਾਨ ਸਭਾ...
ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ
. . .  about 4 hours ago
ਘੋਗਰਾ, 29 ਜੂਨ (ਆਰ.ਐੱਸ. ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਸੱਗਰਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਹਰਜਿੰਦਰ ਕੌਰ ਪਤਨੀ...
ਕੋਲੰਬੀਆ ਦੀ ਜੇਲ੍ਹ 'ਚ ਹਿੰਸਾ ਦੌਰਾਨ 51 ਮੌਤਾਂ, 24 ਜ਼ਖਮੀ
. . .  about 4 hours ago
ਬੋਗੋਟਾ, 29 ਜੂਨ - ਕੋਲੰਬੀਆ ਦੀ ਜੇਲ੍ਹ 'ਚ ਹਿੰਸਾ ਦੌਰਾਨ 51 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਜ਼ਖਮੀ ਹੋਏ...
ਮੌਸਮ ਵਿਭਾਗ ਵਲੋਂ ਹਿਮਾਚਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਯੈਲੋ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ, 29 ਜੂਨ - ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਯੈਲੋ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਦੇ ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਵਿਧਾਨ ਸਭਾ ਸਕੱਤਰ ਨੂੰ ਲਿਖੀ ਚਿੱਠੀ
. . .  about 5 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਵਿਧਾਨ ਸਭਾ ਸਕੱਤਰ ਨੂੰ ਚਿੱਠੀ ਲਿਖੀ ਹੈ, ਜਿਸ ਦਾ...
ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 5 hours ago
ਨਵੀਂ ਦਿੱਲੀ, 29 ਜੂਨ - ਪੈਗ਼ੰਬਰ ਮੁਹੰਮਦ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਆਏ ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਧਮਕੀ ਮਿਲੀ ਹੈ। ਨਵੀਨ ਜਿੰਦਲ ਨੇ ਦੱਸਿਆ ਕਿ ਅੱਜ ਸਵੇਰੇ 6.43 ਵਜੇ ਉਸ ਨੂੰ 3 ਈ-ਮੇਲ ਭੇਜੇ ਗਏ, ਜਿਨ੍ਹਾਂ ਵਿਚ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਅੱਜ 5ਵਾਂ ਦਿਨ
. . .  about 5 hours ago
ਚੰਡੀਗੜ੍ਹ, 29 ਜੂਨ - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦਾ ਅੱਜ 5ਵਾਂ ਦਿਨ ਹੈ ਤੇ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਰੂਪਨਗਰ

ਦਿੱਲੀ ਚਲੋ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸੰਘਰਸ਼ ਜਾਰੀ ਹੈ | ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪੋ੍ਰਗਰਾਮ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਵੀ ਤੇਜ਼ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲਗਾਏ ਵਿਰੋਧੀ ਧਿਰ ਦੇ ਕੌਾਸਲਰਾਂ 'ਤੇ ਸ਼ਹਿਰ ਦਾ ਵਿਕਾਸ ਪ੍ਰਭਾਵਿਤ ਕਰਨ ਦੇ ਦੋਸ਼

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਵਿਰੋਧੀ ਧਿਰ ਦੇ ਕੌਾਸਲਰਾਂ 'ਤੇ ਸ਼ਹਿਰ ਦੇ ਵਿਕਾਸ ਨੂੰ ਪ੍ਰਭਾਵਿਤ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਸੌੜੇ ਸਿਆਸੀ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਫੈੱਡਰੇਸ਼ਨ ਏਟਕ ਪੰਜਾਬ ਦੇ ਰੋਪੜ ਸਰਕਲ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ.ਐੱਸ.ਈ.ਬੀ. ਫੈਡਰੇਸ਼ਨ ਏਟਕ ਪੰਜਾਬ ਦੇ ਰੋਪੜ ਸਰਕਲ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ | ਰੈਲੀ ਦੌਰਾਨ ਕਿਸਾਨਾਂ ਦੇ ਵਿਰੁੱਧ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਕੇਸ, 13 ਨੂੰ ਮਿਲੀ ਛੁੱਟੀ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 10 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 13 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਵਲੋਂ ਡੀ.ਏ.ਵੀ. ਸਕੂਲ 'ਤੇ ਵਾਧੂ ਫ਼ੀਸ ਵਸੂਲਣ ਦੀ ਸ਼ਿਕਾਇਤ

ਰੂਪਨਗਰ, 24 ਨਵੰਬਰ (ਸਟਾਫ਼ ਰਿਪੋਰਟਰ)-ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਇਕ ਸ਼ਿਕਾਇਤ ਸੌਾਪ ਕੇ ਡੀ.ਏ.ਵੀ. ਸਕੂਲ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਵਿਰੁੱਧ ਜਾ ਕੇ ਵਾਧੂ ਫ਼ੀਸਾਂ ਵਸੂਲਣ ਦੇ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਨਾ ਲਾਗੂ ਕਰਨ ਵਿਰੋਧ 'ਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਉੱਤੇ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਭੂਤਰੇ ਸਾਨ੍ਹ ਵਲੋਂ ਕੰਮ 'ਤੇ ਜਾ ਰਹੇ ਕਾਲੂਵਾਲ ਦੇ ਬਜ਼ੁਰਗ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਕਾਲੂਵਾਲ ਦੇ ਬਜ਼ੁਰਗ ਨੂੰ ਇੱਕ ਭੂਤਰੇ ਸਾਨ੍ਹ ਨੇ ਹਮਲਾ ਕਰਕੇ ਸਖ਼ਤ ਜ਼ਖਮੀ ਕਰ ਦਿੱਤਾ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲੂਵਾਲ ਦਾ ਬਜ਼ੁਰਗ ਗੁਰਦਿਆਲ ਸਿੰਘ ਸਵੇਰ ਸਮੇਂ ਆਪਣੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਨੰਗਲ ਦੀ ਮੀਟਿੰਗ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੀ. ਐੱਸ. ਈ. ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਨੰਗਲ ਭਨੂਪਲੀ ਭਲਾਣ ਦੀ ਸਾਂਝੀ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਬ-ਡਵੀਜ਼ਨ ਨੰਗਲ ਦੇ ਪ੍ਰਧਾਨ ਗੱਜਣ ਸਿੰਘ, ਭਲਾਣ ਦੇ ਪ੍ਰਧਾਨ ਅਸ਼ਵਨੀ ਕੁਮਾਰ, ਭਨੂਪਲੀ ਦੇ ...

ਪੂਰੀ ਖ਼ਬਰ »

ਇਕ ਦਿਨ 'ਚ 100 ਕਿੱਲੋਮੀਟਰ ਸਾਈਕਿਲੰਗ ਅਤੇ ਦੌੜ ਲਾ ਕੇ ਵਿਸ਼ਵ ਰਿਕਾਰਡ 'ਚ ਨਾਂਅ ਕਰਾਇਆ ਦਰਜ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਇੰਟਰਨੈਸ਼ਨਲ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ 100 ਕਿੱਲੋਮੀਟਰ ਸਾਈਕਲ ਰਾਈਡ ਅਤੇ 100 ਕਿੱਲੋਮੀਟਰ ਦੌੜ ਦਾ ਪ੍ਰੋਗਰਾਮ ਪੂਰੇ ਭਾਰਤ ਵਿਚ ਇੰਡੀਅਨ ਫਲੈਗ ਰਨਰਜ਼ ਦੀ ਰਹਿਨੁਮਾਈ ਵਿਚ ਹੋਇਆ | ਇਸ ...

ਪੂਰੀ ਖ਼ਬਰ »

ਪਿੰਡ ਭੱਕੂ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੀ ਸਾਂਝੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਗੁ: ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੀ ਇੱਕ ਸਾਂਝੀ ਮੀਟਿੰਗ ਸੇਵਾ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ...

ਪੂਰੀ ਖ਼ਬਰ »

ਮਗਨਰੇਗਾ ਜਾਬ ਕਾਰਡ ਧਾਰਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਦਿਆਂ ਦੱਸੀਆਂ ਸਾਵਧਾਨੀਆਂ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਸਥਾਨਕ ਬੀ. ਡੀ. ਪੀ. ਓ. ਮੇਜਰ ਸਿੰਘ ਦੀ ਅਗਵਾਈ ਹੇਠ ਜਨ ਅੰਦੋਲਨ ਕੋਵਿਡ-19 ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਬਰਸਾਲਪੁਰ, ਚੂਹੜ ਮਾਜਰਾ, ਮੁੰਡੀਆਂ ਅਤੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਕਿਸਾਨ ਅੰਦੋਲਨ 'ਚ ਕਰੇਗੀ ਸ਼ਮੂਲੀਅਤ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਅਨਾਜ ਮੰਡੀ ਵਿਚ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 26 ਅਤੇ 27 ਨਵੰਬਰ ਨੂੰ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 24 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਗੁਰਦੁਆਰਾ ਨਾਨਕਸਰ, ਸਮਰਾਲਾ ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਪਾਤਸ਼ਾਹੀ ਨੌਵੀਂ ਘਨੌਲੀ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਹੋ ਗਈਆਂ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁ: ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਦਾ ਇਲਾਜ ਕਰਨ ਵਾਲੇ ਸਬ ਸੈਂਟਰ ਬਰਦਾਰ ਦੀ ਆਪਣੀ ਸਿਹਤ ਦਾ ਰੱਬ ਰਾਖਾ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬਰਦਾਰ, ਹਰੀਪੁਰ, ਖੇੜੀ, ਬ੍ਰਾਹਮਣ ਵਾਲਾ, ਟਾਂਡਾ ਅਤੇ ਬਿਲਾਂਵਾਲੀ ਆਦਿ ਪਿੰਡਾਂ ਦੇ ਲੋਕਾਂ ਦੀ ਸਿਹਤ ਦਾ ਇਲਾਜ ਕਰਨ ਵਾਲੇ ਸਬ ਸੈਂਟਰ ਬਰਦਾਰ ਦੀ ਆਪਣੀ ਹੀ ਸਿਹਤ ਖ਼ਰਾਬ ਹੋਈ ਪਈ ਹੈ | ਜਿਸ ਦੀ ਵਿਭਾਗ ਨੂੰ ਕੋਈ ਪ੍ਰਵਾਹ ...

ਪੂਰੀ ਖ਼ਬਰ »

ਐੱਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਮੀਟਿੰਗ

ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਐੱਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇੱਕ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਰਵਿੰਦਰ ਭਾਰਤੀ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਦੇ ਆਰਥਿਕ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕੌਮੀ ਫਾਰਮੇਸੀ ਹਫ਼ਤੇ ਤਹਿਤ ਪ੍ਰੋਗਰਾਮ 400 ਤੋਂ ਵੱਧ ਭਾਗੀਦਾਰਾਂ ਵਲੋਂ ਈ-ਫੈਕਲਟੀ ਪ੍ਰੋਗਰਾਮ 'ਚ ਸ਼ਮੂਲੀਅਤ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਲੋਂ 59ਵੇਂ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਉਣ ਲਈ 'ਫਾਰਮਾਸਿਊਟੀਕਲ ਸਾਇੰਸਜ਼ ਵਿਚ ਸਮਕਾਲੀ ਰੁਝਾਨ: ਫਰੰਟਲਾਈਨ ਹੈਲਥ ਪ੍ਰੋਫੈਸ਼ਨਲ ਬਣਾਉਣ ਦੀ ...

ਪੂਰੀ ਖ਼ਬਰ »

ਈਜ਼ ਆਫ ਡੂਇੰਗ ਬਿਜ਼ਨੈੱਸ ਰਿਫਾਰਮਸ ਲਾਗੂ ਕਰਨ ਲਈ 6 ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ-ਡੀ. ਐੱਮ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਈਜ਼ ਆਫ ਡੂਇੰਗ ਬਿਜ਼ਨੈੱਸ (ਈ. ਓ. ਡੀ. ਬੀ.) ਰਿਫਾਰਮਸ ਲਾਗੂ ਕਰਨ ਲਈ ਸੂਬਾ ਸਰਕਾਰ ਵਲੋਂ 6 ਸੇਵਾਵਾਂ ਲਈ ਬਿਨੈ-ਪੱਤਰ ਅਤੇ ਐਨ. ਓ. ਸੀ. ਦੀ ਆਨਲਾਈਨ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟ੍ਰੇਟ ...

ਪੂਰੀ ਖ਼ਬਰ »

ਗਮਾਡਾ ਵਲੋਂ ਕਾਲੋਨੀ ਢਾਹੁਣ ਦੀ ਕਾਰਵਾਈ ਦੇ ਖਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 24 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਹਲਕਾ ਮੁਹਾਲੀ ਦੇ ਪਿੰਡ ਜੁਝਾਰ ਨਗਰ ਵਿਚ ਸਥਿਤ ਅਮਿਤ ਇਨਕਲੇਵ ਵਿਖੇ ਵਸਨੀਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਚਿਰਾਗਦੀਪ ਸਫੀ ਆਹਲੂਵਾਲੀਆ, ਜਗਦੇਵ ਸਿੰਘ ...

ਪੂਰੀ ਖ਼ਬਰ »

ਖਰੜ ਦੇ ਵਾ. ਨੰ. 4 ਲਈ 1.78 ਕਰੋੜ ਦੇ ਵਿਕਾਸ ਕਾਰਜ ਹੋਏ ਪਾਸ-ਚੀਮਾ

ਖਰੜ, 24 ਨਵੰਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹੋਈ ਮੀਟਿੰਗ ਦੌਰਾਨ ਵਾ. ਨੰ. 4 ਪਿੰਡ ਹਰਲਾਲਪੁਰ, ਜੰਡਪੁਰ ਤੇ ਅਮਰ ਸਿਟੀ ਸਮੇਤ ਹੋਰਨਾਂ ਖੇਤਰਾਂ ਦੇ ਵਿਕਾਸ ਦੇ ਮੁੱਦੇ ਉੱਠਾਏ ਗਏ | ...

ਪੂਰੀ ਖ਼ਬਰ »

ਕਿਸਾਨਾਂ ਵਲੋਂ 26 ਨੂੰ ਦਿੱਲੀ ਵਿਖੇ ਧਰਨਾ ਦੇਣ ਦੇ ਫ਼ੈਸਲੇ ਨੂੰ ਸਾਡਾ ਵੀ ਸਮਰਥਨ-ਚੌ. ਗੁਰਮੇਲ ਸਿੰਘ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਸੂਬਾ ਪ੍ਰਧਾਨ ਚੌਧਰੀ ਗੁਰਮੇਲ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 58 ਨਵੇਂ ਮਰੀਜ਼ ਸਾਹਮਣੇ ਆਏ-2 ਮਰੀਜ਼ਾਂ ਦੀ ਮੌਤ

ਪੰਚਕੂਲਾ, 24 ਨਵੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 58 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 14 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 44 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 2 ਹੋਰਨਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਨੌਸ਼ਰਬਾਜ਼ ਖ਼ਿਲਾਫ਼ ਮਾਮਲਾ ਦਰਜ

ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੇੜਲੇ ਪਿੰਡ ਭੂਪਨਗਰ ਵਿਖੇ ਇਕ ਨੌਸ਼ਰਬਾਜ਼ ਵਲੋਂ ਪਿੰਡ ਦੇ ਵਸਨੀਕ ਮਹਿਲਾ ਦੀ 50 ਹਜ਼ਾਰ ਰੁ. ਦੀ ਨਕਦੀ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ...

ਪੂਰੀ ਖ਼ਬਰ »

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਵਲੋਂ ਪੰਚਾਇਤਾਂ ਅਤੇ ਖੇਡ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਆਪਣੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਪੰਚਾਇਤਾਂ ਅਤੇ ਖੇਡ ਕਲੱਬਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਸਮੇਤ ...

ਪੂਰੀ ਖ਼ਬਰ »

ਨਗਰ ਕੌ ਾਸਲ ਟੀਮ ਵਲੋਂ ਦੂਜੇ ਦਿਨ ਵੀ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ

ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਸ਼ਹਿਰ ਵਿਚ ਰੇਹੜੀ-ਫੜੀਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਹੀ | ਇਸ ਦੌਰਾਨ ਨਗਰ ਕੌਾਸਲ ਦੀ ਟੀਮ ਵਲੋਂ ...

ਪੂਰੀ ਖ਼ਬਰ »

ਮੁਹਾਲੀ, ਲੁਧਿਆਣਾ, ਮੋਗਾ ਤੇ ਰੂਪਨਗਰ ਜ਼ਿਲਿ੍ਹਆਂ ਦੇ ਰਜਿਸਟਰਡ ਉਮੀਦਵਾਰਾਂ ਦੀ ਫ਼ੌਜ ਭਰਤੀ ਰੈਲੀ 7 ਦਸੰਬਰ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਲੁਧਿਆਣਾ, ਮੋਗਾ, ਮੁਹਾਲੀ ਅਤੇ ਰੂਪਨਗਰ ਜ਼ਿਲਿ੍ਹਆਂ ਤੋਂ ਨਾਂਅ ਦਰਜ ਕਰਵਾਉਣ ਵਾਲੇ ਉਮੀਦਵਾਰਾਂ ਦੀ ਫ਼ੌਜ ਭਰਤੀ ਰੈਲੀ 7 ਦਸੰਬਰ ਤੋਂ ਲੈ ਕੇ 22 ਦਸੰਬਰ ਤੱਕ ਏ. ਐੱਸ. ਕਾਲਜ ਪਿੰਡ ਕਲਾਲ ਮਾਜਰਾ (ਖੰਨਾ) ਵਿਖੇ ਹੋਵੇਗੀ | ਇਸ ...

ਪੂਰੀ ਖ਼ਬਰ »

50 ਹਜ਼ਾਰ ਰੁ. ਦੀ ਰਿਸ਼ਵਤ ਸਮੇਤ ਕਾਬੂ ਵਣ ਵਿਭਾਗ ਦਾ ਗਾਰਡ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਦੀ ਟੀਮ ਵਲੋਂ ਸ਼ੌਕੀਆ ਤੌਰ 'ਤੇ ਪੰਛੀ ਰੱਖਣ ਵਾਲੀ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਦੇ ਤੌਰ 'ਤੇ ਲਏ ਗਏ 50 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਵਣ ...

ਪੂਰੀ ਖ਼ਬਰ »

ਸਿਪਾਹੀ ਦੀ ਪੱਗ ਉਤਾਰਨ ਤੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਮੁਲਜ਼ਮ ਗਿ੍ਫ਼ਤਾਰ, ਬਾਕੀ ਫ਼ਰਾਰ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਵਾਲੀ ਪੱਗ ਉਤਾਰਨ ਅਤੇ ਉਸ ਦੇ ਸਿਰ 'ਤੇ ਇੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਟੈਸਟਿੰਗ ਦੁੱਗਣੀ ਕਰੇਗਾ-ਡੀ. ਸੀ. ਸੰਵੇਦਨਸ਼ੀਲ ਇਲਾਕਿਆਂ ਲਈ ਤਿਆਰ ਕੀਤੀਆਂ ਜਾਣਗੀਆਂ ਅਗਾਊਾ ਹਫ਼ਤਾਵਾਰੀ ਸੈਂਪਲਿੰਗ ਯੋਜਨਾਵਾਂ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਐਸ. ਡੀ. ਐਮਜ਼ ਅਤੇ ਐਸ. ਐਮ. ਓਜ਼ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਕੋਵਿਡ-19 ਦੀ ਜਾਂਚ ਲਈ ਵੱਧ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ-2 ਮਰੀਜ਼ਾਂ ਦੀ ਮੌਤ-3 ਮਰੀਜ਼ ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 3 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਿੰਗ ਵਲੋਂ ਧੋਖਾਧੜੀ ਮਾਮਲੇ 'ਚ 2 ਟ੍ਰੈਵਲ ਏਜੰਟ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਐੱਨ. ਆਰ. ਆਈ. ਵਿੰਗ ਮੁਹਾਲੀ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 2 ਮੁਲਜਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਪ੍ਰਵੀਨ ਠਾਕੁਰ ...

ਪੂਰੀ ਖ਼ਬਰ »

ਬੇਬੀ ਅਰਪਿਤਾ ਚੰਦੇਲ ਦੇ ਜਨਮ ਦਿਨ ਮੌਕੇ 21 ਪਰਿਵਾਰਾਂ ਨੂੰ ਰਾਸ਼ਨ ਭੇਟ

ਨੰਗਲ, 24 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਬੇਬੀ ਅਰਪਿਤਾ ਚੰਦੇਲ ਸਪੁੱਤਰੀ ਦੀਪਕ ਚੰਦੇਲ ਅਤੇ ਆਰਜ਼ੂ ਚੰਦੇਲ ਪੈਨਸਿਲਵੇਨੀਆ ਅਮਰੀਕਾ ਦੇ ਜਨਮ ਦਿਨ ਮੌਕੇ 21 ਲੋੜਵੰਦਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਕਲੱਬ ਵਲੋਂ ''ਆਓ ...

ਪੂਰੀ ਖ਼ਬਰ »

ਦਿੱਲੀ ਦੇ ਘਿਰਾਓ 'ਚ ਪ੍ਰਧਾਨ ਕਾਦੀਆਂ ਦੀ ਅਗਵਾਈ ਹੇਠ ਕਿਸਾਨ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ

ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ)-ਕਿਸਾਨ ਵਿਰੋਧੀ ਕਾਲੇ ਕਨੂਨਾ ਨੂੰ ਰੱਦ ਕਰਵਾਉਣ ਲਈ 26-27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਲਈ ਜਾ ਰਹੀਆਂ ਕਿਸਾਨ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਬੁਰੀ ਤਰ੍ਹਾਂ ਨਾਕਾਮ -ਡਾ. ਚੀਮਾ

ਨੂਰਪੁਰ ਬੇਦੀ, 24 ਨਵੰਬਰ (ਵਿੰਦਰਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ...

ਪੂਰੀ ਖ਼ਬਰ »

ਆਜ਼ਮਪੁਰ ਦੀਆਂ ਸੰਗਤਾਂ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਲਈ ਲੰਗਰ ਦੀ ਗੱਡੀ

ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅਚਾਰੀਆ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਮੁੱਖ ਰੱਖਦੇ ਹੋਏ ਅੱਜ ਭੂਰੀ ਵਾਲੇ ਸੰਪਰਦਾ ਦੇ ਮੁਖੀ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੇ ਆਦੇਸ਼ਾਂ ਅਨੁਸਾਰ ਪਿੰਡ ਆਗਾਂਪੁਰ ਦੀ ਸੰਗਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਣ ਮੰਡਲ ਕਰਮਚਾਰੀ ਦਲ ਦੀ ਚੋਣ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐੱਸ. ਨਿੱਕੂਵਾਲ)-ਵਣ ਮੰਡਲ ਕਰਮਚਾਰੀ ਦਲ ਅਨੰਦਪੁਰ ਸਾਹਿਬ ਦੀ ਇੱਕ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਰੇਂਜ ਪ੍ਰਧਾਨ ਪ੍ਰੇਮ ਚੰਦ ਮਹਿੰਦਲੀ ਵਲੋਂ ਸ਼ਾਮ ਸਿੰਘ ਝਿੰਜੜੀ ...

ਪੂਰੀ ਖ਼ਬਰ »

ਮਾਦਪੁਰ ਦਾ 8ਵਾਂ ਕਿ੍ਕਟ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਮਾਦਪੁਰ ਦੇ ਨੌਜਵਾਨਾਂ ਵਲੋਂ ਕਿ੍ਕਟ ਦਾ 8ਵਾਂ ਸ਼ਾਨਦਾਰ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਏ. ਐਸ. ਆਈ ਜਸਮੇਰ ਸਿੰਘ ਵਲੋਂ ਕੀਤਾ ਗਿਆ ਤੇ ਖਿਡਾਰੀਆਂ ਨੂੰ ਆਸ਼ੀਰਵਾਦ ...

ਪੂਰੀ ਖ਼ਬਰ »

ਦਿੱਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ

ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਤੇ ਚਰਨਜੀਤ ਸਿੰਘ ਚੰਨੀ ਵਲੋਂ ਸਾਂਝੇ ਤੌਰ 'ਤੇ ਯਾਦਗਾਰੀ ਗੇਟ ਦਾ ਰੱਖਿਆ ਨੀਂਹ-ਪੱਥਰ

ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਬਲਦੇਵ ਨਗਰ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਤੇ ਸਰਪੰਚ ਕਰਮੋ ਦੇਵੀ ਨੇ ਦੱਸਿਆ ਕਿ ਸਾਧੂ ਸਿੰਘ ਧਰਮਸੋਤ ਵਲੋਂ ਜਾਰੀ ਕੀਤੀ 5 ਲੱਖ ਦੀ ਗ੍ਰਾਂਟ ਨਾਲ ਸਵ. ਸ਼ਿੰਗਾਰਾ ਰਾਮ ਪੁੱਤਰ ਮੋਤੀ ਰਾਮ ਦੀ ਯਾਦ ਵਿਚ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਬਲਦੇਵ ਨਗਰ ਵਾਸੀਆਂ ਨੂੰ ਬਹੁਤ ਛੇਤੀ ਜਮੀਨ ਦਾ ਮਾਲਕਾਨਾ ਹੱਕ ਮਿਲ ਜਾਵੇਗਾ, ਜਿਸਦਾ ਐਲਾਨ ਪੰਜਾਬ ਸਰਕਾਰ ਵਲੋਂ ਆਉਣ ਵਾਲੇ 4 ਮਹੀਨਿਆਂ ਵਿੱਚ ਕਰ ਦਿੱਤਾ ਜਾਵੇਗਾ | ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨ ਪਹਿਲਾਂ 250 ਤੋਂ ਵਧਾ ਕੇ 750 ਰੁਪਏ ਕੀਤੀ ਸੀ ਤੇ ਹੁਣ ਇਸ ਨੂੰ ਵਧਾ ਕੇ 2000 ਰੁਪਏ ਕਰਨ ਲਈ ਫੈਸਲਾ ਲਿਆ ਹੈ | ਇਸਦੇ ਨਾਲ ਹੀ ਸ਼ਗਨ ਸਕੀਮ ਤਹਿਤ ਰਾਸ਼ੀ 15000 ਤੋਂ ਵਧਾ ਕੇ 21000 ਕੀਤੀ ਗਈ ਸੀ, ਜੋ ਕਿ ਹੁਣ 51000 ਕੀਤੀ ਜਾਵੇਗੀ | ਇਸ ਮੌਕੇ ਉਹਨਾਂ ਵਲੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਰਹਿੰਦੇ ਲੋੜਵੰਦਾਂ ਲਈ 5-5 ਮਰਲੇ ਦੇ ਪਲਾਟ ਪੰਚਾਇਤਾਂ ਦੁਆਰਾ ਮਤੇ ਪਾ ਕੇ ਉਹਨਾਂ ਦੀ ਰਿਹਾਇਸ਼ ਲਈ ਅਲਾਟ ਕੀਤੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ, ਗੁਰਮੀਤ ਸਿੰਘ, ਭਗਵਾਨ ਦਾਸ ਸਾਬਕਾ ਸਰਪੰਚ ਬਲਦੇਵ ਨਗਰ, ਸਾਬਕਾ ਬਲਾਕ ਸੰਮਤੀ ਮੈਂਬਰ ਸਰਦਾਰੋ ਦੇਵੀ, ਖਰੈਤੀ ਰਾਮ ਸਾਬਕਾ ਸਰਪੰਚ, ਲਖਮੀ ਚੰਦ, ਵਕੀਲ ਚੰਦ, ਬੀਰੂ ਰਾਮ, ਫਤਿਹ ਸਿੰਘ, ਡੀ.ਪੀ.ਆਰ.ਓ., ਬੀ.ਡੀ.ਓ. ਮੋਰਿੰਡਾ, ਮੇਵਾ ਸਿੰਘ, ਪਰਮਜੀਤ ਸਿੰਘ, ਪੰਚ ਚਰਨਜੀਤ ਕੌਰ, ਗੁਰਜੀਤ ਸਿੰਘ, ਕਿ੍ਸ਼ਨ ਚੰਦ, ਸੰਦੀਪ ਸਿੰਘ, ਬਿੱਟੂ, ਚਰਨਜੀਤ ਕੌਰ ਪੰਚ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਦਿੱਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ

ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬੀਕਾਪੁਰ ਵਿਖੇ ਧਾਰਮਿਕ ਸਮਾਗਮ 'ਚ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ/ ਢੇਰ, 24 ਨਵੰਬਰ (ਨਿੱਕੂਵਾਲ, ਕਾਲੀਆ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬਾਬਾ ਸਿੱਧ ਚਾਨਣ ਪੁਰਾਤਨ ਮੰਦਰ ਬੀਕਾਪੁਰ ਵਿਖੇ ਪਿਛਲੇ 7 ਦਿਨਾਂ ਤੋਂ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦੇ ਵਿਰਾਮ ਸਮਾਰੋਹ ਮੌਕੇ ਸ਼ਮੂਲੀਅਤ ਕਰਦੇ ...

ਪੂਰੀ ਖ਼ਬਰ »

ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਅਜਮੇਰ ਸਿੰਘ ਫਿਰੋਜ਼ਪੁਰੀ ਦੀ ਅਗਵਾਈ ਹੇਠ ਸਥਾਨਕ ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਲੱਖਾਂ ਦੀ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 24 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 46/ਏ ਦੇ ਸੰਸਾਰ ਚੰਦ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX