ਤਾਜਾ ਖ਼ਬਰਾਂ


ਮੈਕਸੀਕੋ 'ਚ ਇਕ ਬਜ਼ੁਰਗ ਦੇ ਘਰ ਵਿਚੋਂ ਮਿਲੀਆਂ ਹਜ਼ਾਰਾਂ ਹੱਡੀਆਂ, 17 ਲੋਕਾਂ ਦੀਆਂ ਹੱਤਿਆਵਾਂ ਹੋਣ ਦਾ ਖ਼ਦਸ਼ਾ
. . .  5 minutes ago
ਮੈਕਸੀਕੋ ਸਿਟੀ, 13 ਜੂਨ - ਮੈਕਸੀਕੋ ਸਿਟੀ ਦੇ ਬਾਹਰੀ ਇਲਾਕੇ ਵਿਚ ਇਕ ਬਜ਼ੁਰਗ ਸ਼ੱਕੀ ਹਤਿਆਰੇ ਦੇ ਘਰ ਦੀ ਖੁਦਾਈ ਦੌਰਾਨ ਜਾਂਚਕਰਤਾਵਾਂ ਨੂੰ ਹੁਣ ਤੱਕ ਹੱਡੀਆਂ ਦੇ 3 ਹਜ਼ਾਰ 787 ਟੁਕੜੇ ਮਿਲੇ ਹਨ ਅਤੇ ਇਹ ਹੱਡੀਆਂ 17 ਵੱਖ ਵੱਖ ਲੋਕਾਂ ਦੀਆਂ ਪ੍ਰਤੀਤ ਹੋ ਰਹੀਆਂ ਹਨ। ਇਹ ਖੁਦਾਈ ਅਜੇ ਵੀ ਰੁਕੀ ਨਹੀਂ ਹੈ...
ਮੁੰਬਈ ਵਿਚ ਤੇਜ਼ ਮੀਂਹ ਦਾ ਅਲਰਟ
. . .  30 minutes ago
ਮੁੰਬਈ, 13 ਜੂਨ - ਮੌਸਮ ਵਿਭਾਗ ਵਲੋਂ ਮਾਨਸੂਨ ਦੇ ਚੱਲਦਿਆਂ ਮੁੰਬਈ ਵਿਚ ਤੇਜ਼ ਮੀਂਹ ਦਾ ਅਨੁਮਾਨ ਲਗਾਇਆ ਹੈ। ਉੱਥੇ ਹੀ, ਉਤਰ ਪ੍ਰਦੇਸ਼ ਤੇ ਦਿੱਲੀ ਵਿਚ ਜਲਦ ਮਾਨਸੂਨ ਦਸਤਕ...
ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ
. . .  about 1 hour ago
ਸੰਗਰੂਰ, 13 ਜੂਨ (ਧੀਰਜ ਪਸ਼ੋਰੀਆ) - ਜੀਵਨ ਭਰ ਅਧਿਆਪਕਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 80 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 3303 ਹੋਈਆਂ ਮੌਤਾਂ
. . .  about 1 hour ago
ਨਵੀਂ ਦਿੱਲੀ, 13 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 80 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹਜ਼ਾਰ 303 ਮਰੀਜ਼ਾਂ ਦੀ...
ਹੁਣ ਦੇਸ਼ ਦੇ ਦੂਰ ਦਰਾਜ਼ ਇਲਾਕਿਆਂ 'ਚ ਡਰੋਨ ਨਾਲ ਕੋਰੋਨਾ ਵੈਕਸੀਨ ਪਹੁੰਚਾਏਗੀ ਸਰਕਾਰ
. . .  about 2 hours ago
ਨਵੀਂ ਦਿੱਲੀ, 13 ਜੂਨ - ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ। ਇਸ ਵਿਚਕਾਰ ਦੇਸ਼ ਵਿਚ ਵੱਡੇ ਪੱਧਰ 'ਤੇ ਵੈਕਸੀਨੇਸ਼ਨ ਦਾ ਅਭਿਆਨ ਵੀ ਚੱਲ ਰਿਹਾ...
ਪੰਜਾਬ ਵਿਚ ਪੈ ਰਹੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਝੋਨੇ ਦੀ ਬਿਜਾਈ ਲਈ ਮਦਦਗਾਰ
. . .  about 2 hours ago
ਫ਼ਿਰੋਜ਼ਪੁਰ/ਸ੍ਰੀ ਮੁਕਤਸਰ ਸਾਹਿਬ/ਸੁਲਤਾਨਪੁਰ ਲੋਧੀ, 13 ਜੂਨ ( ਜਸਵਿੰਦਰ ਸਿੰਘ ਸੰਧੂ/ਰਣਜੀਤ ਸਿੰਘ ਢਿੱਲੋਂ/ਥਿੰਦ, ਲਾਡੀ) - ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ...
ਅੱਜ ਦਾ ਵਿਚਾਰ
. . .  about 3 hours ago
ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਪਟਿਆਲਾ

ਰਾਜਪੁਰਾ ਵਿਖੇ ਚੰਦੂਮਾਜਰਾ ਵਲੋਂ 'ਕਿਸਾਨ ਬਚਾਓ, ਪੰਜਾਬ ਬਚਾਓ' ਮੁਹਿੰਮ ਤਹਿਤ ਵਿਸ਼ਾਲ ਰੈਲੀ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਅੱਜ ਸਾਰੇ ਦੇਸ਼ ਵਿਚ ਖੇਤੀ ਸੁਧਾਰ ਕਾਨੰੂਨਾਂ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਇਸ ਧੰਦੇ ਨਾਲ ਜੁੜੇ ਲੋਕਾਂ ਦੀ ਆਵਾਜ਼ ਉੱਠ ਰਹੀ ਹੈ | ਜੇਕਰ ਕੇਂਦਰ ਸਰਕਾਰ ਮੰਡੀਕਰਨ ਪ੍ਰਣਾਲੀ ਨੂੰ ਖ਼ਤਮ ਕਰ ਰਹੀ ਹੈ ਜਿਸ ਨਾਲ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰੋਕਣ ਲਈ ਬਾਰਡਰ 'ਤੇ ਹਰਿਆਣਾ ਪੁਲਿਸ ਤਇਨਾਤ

ਡਕਾਲਾ, 24 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਅਤੇ 27 ਨਵੰਬਰ ਨੂੰ ਦਿੱਲੀ 'ਚ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਜਿੱਥੇ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਵਿੱਢੀਆਂ ਹੋਈਆ ਹਨ ਓਥੇ ...

ਪੂਰੀ ਖ਼ਬਰ »

ਰੇਲ ਆਵਾਜਾਈ ਦੇ ਬਹਾਲ ਹੋਣ ਨਾਲ ਸੂਬੇ ਅੰਦਰ ਕੱਚਾ ਮਾਲ ਮੰਗਾਉਣ ਤੇ ਤਿਆਰ ਮਾਲ ਭੇਜਣਾ ਸ਼ੁਰੂ

ਪਟਿਆਲਾ, 24 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਹਿਲਾਂ ਕੋਰੋਨਾ ਮਹਾਂਮਾਰੀ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਰੇਲ ਵਿਭਾਗ ਵਲੋਂ ਪੂਰੇ ਦੇਸ਼ 'ਚ ਜੇਲ੍ਹ ਆਵਾਜਾਈ ਰੁਕੀ ਰਹੀ | ਉਸ ਤੋਂ ਬਾਅਦ ਕੇਂਦਰ ਦੀ ...

ਪੂਰੀ ਖ਼ਬਰ »

ਕਰਾਲਾ ਨੇੜੇ ਵਾਪਰੇ ਹਾਦਸੇ ਵਿਚ ਨੌਜਵਾਨ ਦੀ ਮੌਤ

ਬਨੂੜ, 24 ਨਵੰਬਰ (ਭੁਪਿੰਦਰ ਸਿੰਘ)-ਪਿੰਡ ਕਰਾਲਾ ਨੇੜੇ ਮੋਟਰਸਾਈਕਲ ਤੇ ਕਾਰ ਵਿਚਕਾਰ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਏ.ਐਸ.ਆਈ. ਰਾਮ ਕਿ੍ਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਣਵੀਰ ਸਿੰਘ (20) ਪੁੱਤਰ ਜਸਵੀਰ ਸਿੰਘ ਵਾਸੀ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਡਕਾਲਾ, 24 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ-ਚੀਕਾ ਸਟੇਟ ਹਾਈਵੇ 'ਤੇ ਸਥਿਤ ਪਿੰਡ ਜੌਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਉਸ ਦੀ ਪਤਨੀ ਦੇ ਗੰਭੀਰ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਬਲਦੇਵ ਸਿੰਘ (40) ਵਾਸੀ ਪਿੰਡ ਜਿਉਣਪੁਰ (ਪਾਤੜਾਂ) ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਸ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਬਲਦੇਵ ਸਿੰਘ ਆਪਣੀ ਪਤਨੀ ਸਮੇਤ ਪਟਿਆਲਾ ਵੱਲ ਜਾ ਰਿਹਾ ਸੀ ਅਤੇ ਪਟਿਆਲਾ ਤੋਂ ਚੀਕਾ ਵੱਲ ਆ ਰਹੀ ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਦੌਰਾਨ ਮੋਟਰਸਾਈਕਲ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਹਰਜਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੰੂ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਚੌਾਕੀ ਬਲਬੇੜ੍ਹਾ (ਥਾਣਾ ਸਦਰ) ਵਿਖੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਔਰਤ ਨੂੰ ਲੁਕਾ ਕੇ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਔਰਤ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਲੁਕਾ ਕੇ ਰੱਖਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਤੇ ਉਸ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਪੜਾਓ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਿਸ 'ਤੇ ਥਾਣਾ ਸਦਰ ਪੁਲਿਸ ਦੀ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

3 ਜਣਿਆਂ ਦੀ ਕੁੱਟਮਾਰ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨ ਮਾਲਕ ਉਸ ਦੇ ਭਰਾ ਤੇ ਨੌਕਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜਸਵੀਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਕੱਲ੍ਹ ਦੀ ਹੜਤਾਲ ਦਾ ਸਮਰਥਨ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਲੇਬਰ ਕਾਨੰੂਨਾਂ 'ਚ ਕੀਤੀਆਂ ਸੋਧਾਂ ਰੱਦ ਕਰਾਉਣ, ਕੰਟਰੈਕਟ ਕਾਮੇ ਪੱਕੇ ਕਰਨ, ਪਬਲਿਕ ਸੈਕਟਰਾਂ ਦਾ ਨਿੱਜੀਕਰਨ ਰੋਕਣ, ਬਿਜਲੀ ਕਾਨੂੰਨ 2020 ਨੂੰ ਲਾਗੂ ਕਰਨ ਵਿਰੁੱਧ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਮੁਲਾਜ਼ਮ ਮਾਰੂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬ ਭਰ 'ਚ ਸੰਘਰਸ਼ ਵਿੱਡਿਆ ਜਾਵੇਗਾ-ਸਾਂਝਾ ਵਿਦਿਆਰਥੀ ਮੋਰਚਾ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਚਾਰ ਵਿਦਿਆਰਥੀ ਜਥੇਬੰਦੀਆਂ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਸਾਂਝੇ ...

ਪੂਰੀ ਖ਼ਬਰ »

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਬਿਜਲੀ ਕਰਮਚਾਰੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਅੱਜ ਬਿਜਲੀ ਨਿਗਮ ਦੇ ਸਥਾਨਕ ਦਫ਼ਤਰ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਸਰਕਲ ਪ੍ਰਧਾਨ ਰਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਨਾਜਰ ਸਿੰਘ ਦੀ ਪ੍ਰਧਾਨਗੀ 'ਚ ਬਿਜਲੀ ਕਰਮਚਾਰੀਆਂ ਦੀ ਇਕ ਭਰਵੀਂ ...

ਪੂਰੀ ਖ਼ਬਰ »

ਪਟਿਆਲਾ 'ਚ 78 ਵਿਅਕਤੀਆਂ ਦੀ ਕੋਵਿਡ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੋੜ)-ਅੱਜ 78 ਹੋਰ ਵਿਅਕਤੀਆਂ ਦੀ ਕੋਡਿਵ ਰਿਪੋਰਟ ਪਾਜੀਟਿਵ ਆਉਣ ਨਾਲ ਹੁਣ ਤੱਕ ਜ਼ਿਲੇ੍ਹ 'ਚ 14169 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ | ਜਿਨ੍ਹਾਂ 'ਚੋਂ 13249 ਕੋਡਿਵ ਮਰੀਜ਼ਾਂ ਦੇ ਠੀਕ ਹੋਣ ਦੇ ਨਾਲ ਜ਼ਿਲੇ੍ਹ 'ਚ ਕੋਰੋਨਾ ਦੇ ਮੌਜੂਦਾ ...

ਪੂਰੀ ਖ਼ਬਰ »

ਕੋਰੋਨਾ ਵਲੰਟੀਅਰਾਂ ਨੇ ਖੰਡਾ ਚੌਾਕ ਰੋਕ ਕੇ ਨੌਕਰੀ ਹਾਸਲ ਕਰਨ ਲਈ ਵੰਡੇ ਪਰਚੇ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੋੜ)-ਸੂਬੇ 'ਚ ਕੋਰੋਨਾ ਦੇ ਕੇਸਾਂ 'ਚ ਗਿਰਾਵਟ ਆਉਣ ਤੋਂ ਬਾਅਦ ਨੌਕਰੀ ਤੋਂ ਕੱਢੇ ਕੋਰੋਨਾ ਵਲੰਟੀਅਰ ਪਿਛਲੇ ਦਿਨਾਂ ਤੋਂ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਸਾਹਮਣੇ ਧਰਨਾ ਲਗਾ ਕੇ ਬੈਠੇ ਵਲੰਟੀਅਰਾਂ ਨੇ ਅੱਜ ਖੰਡਾ ਚੌਾਕ ਰੋਕ ਕੇ ...

ਪੂਰੀ ਖ਼ਬਰ »

2010 ਤੋਂ ਬਾਅਦ ਭਰਤੀ ਹੋਏ 313 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਵਲੋਂ ਸਾਲ 2010 ਤੋਂ ਬਾਅਦ ਪੰਜਾਬ ਪੁਲਿਸ 'ਚ ਭਰਤੀ ਹੋਏ ਅਤੇ ਆਪਣੀ ਰਿਹਾਇਸ਼ ਵਾਲੀ ਸਬ-ਡਵੀਜ਼ਨ 'ਚ ਤਾਇਨਾਤ 313 ਪੁਲਿਸ ਮੁਲਾਜ਼ਮਾਂ ਦੇ ਵੱਖ-ਵੱਖ ਸਬ-ਡਵੀਜ਼ਨਾਂ 'ਚ ਤਬਾਦਲੇ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਬ ਸਾਂਝਾ ਕੀਰਤਨ ਦਰਬਾਰ ਗੁਹਲਾ ਵਿਖੇ ਸਲਾਨਾ ਸਮਾਗਮ

ਗੁਹਲਾ ਚੀਕਾ, 24 ਨਵੰਬਰ (ਓ.ਪੀ. ਸੈਣੀ)-ਇੱਥੇ ਸਰਬ ਸਾਂਝਾ ਕੀਰਤਨ ਦਰਬਾਰ ਗੁਹਲਾ ਵਿਖੇ ਅੱਜ ਸਰਕਾਰੀ ਹਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਸਲਾਨਾ ਸਮਾਗਮ ਹੋਇਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਦਰਬਾਰ ਦੇ ਸੰਸਥਾਪਕ, ਸੰਚਾਲਕ ਬਾਬਾ ...

ਪੂਰੀ ਖ਼ਬਰ »

ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲੋੜਵੰਦਾਂ ਨੂੰ ਮਿਲ ਰਿਹਾ ਲਾਭ-ਕਾਕੜਾ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰ ਵਲੋਂ ਗਰੀਬ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਨੇ ਪਿੰਡ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਖੀਰਨੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਲੰਗ ਵੱਲੋਂ ਸ਼ੋ੍ਰਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਬਾਬਾ ਜੱਸਾ ਸਿੰਘ ਦੀ ਯਾਦ 'ਚ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਨਾਭਾ, 24 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਸਥਿਤ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਮੱਛੀ ਪੂੰਗ ਫਾਰਮ ਬੀੜ ਦੋਸਾਂਝ ਵਿਖੇ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਨਾਭਾ, 24 ਨਵੰਬਰ (ਕਰਮਜੀਤ ਸਿੰਘ)-ਮੱਛੀ ਪਾਲਕ ਵਿਕਾਸ ਏਜੰਸੀ ਵਲੋਂ ਸਰਕਾਰੀ ਮੱਛੀ ਪੂੰਗ ਫਾਰਮ, ਬੀੜ ਦੋਸਾਂਝ ਨਾਭਾ ਵਿਖੇ 'ਵਿਸ਼ਵ ਮੱਛੀ ਪਾਲਣ ਦਿਵਸ' ਮਨਾਇਆ ਗਿਆ, ਜਿਸ ਵਿਚ ਪਟਿਆਲਾ ਜ਼ਿਲ੍ਹੇ ਦੇ 25 ਅਗਾਂਹਵਧੂ ਮੱਛੀ ਪਾਲਕਾਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਾਦਸਿਆਂ ਨੂੰ ਘਟਾਉਣ ਲਈ ਐਸ.ਐਸ.ਪੀ. ਪਟਿਆਲਾ ਵਿਕਰਮਜੀਤ ਦੁੱਗਲ ਵਲੋਂ ਏ.ਆਰ.ਟੀ. ਟੀਮ ਦਾ ਗਠਨ

ਬਨੂੜ, 24 ਨਵੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਹਾਦਸਿਆਂ ਵਾਲੀ ਥਾਵਾਂ ਦੀ ਸ਼ਨਾਖ਼ਤ ਕਰਨ ਅਤੇ ਹਾਦਸਿਆਂ ਨੂੰ ਘਟਾਉਣ ਲਈ ਐਸ.ਐਸ.ਪੀ. ਪਟਿਆਲਾ ਵਿਕਰਮਜੀਤ ਦੁੱਗਲ ਵਲੋਂ ਏ.ਆਰ.ਟੀ. ਟੀਮ ਦਾ ਗਠਨ ਕੀਤਾ ਕੀਤਾ ਗਿਆ ਹੈ | ਜਿਸ ਦਾ ਮੁਖੀ ਬਨੂੜ ਥਾਣੇ ਦੇ ਮੁਖੀ ਸੁਭਾਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ 10 ਸਾਲਾਂ ਤੋਂ ਸੀਨੀਅਰ ਸਕੇਲ ਸਟੈਨੋਗ੍ਰਾਫ਼ਰ ਦੀਆਂ ਅਸਾਮੀਆਂ ਖ਼ਾਲੀ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੋੜ)-ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਕਿੰਨੀ ਸੁਹਿਰਦ ਹੋਵੇਗੀ ਜਿਸ ਦਾ ਪਤਾ ਇਸ ਗੱਲ ਤੋਂ ਲੱਗਦਾ ਹੈ ਕਿ ਸਿਹਤ ਵਿਭਾਗ ਦੇ ਕੰਮ ਨੂੰ ਸੁਚਾਰੂ ਰੂਪ 'ਚ ਚਲਾਉਣ ਵਾਲੇ ਸਟੈਨੋ ਟਾਈਪਿਸਟਾਂ ਨੂੰ ਪਿਛਲੇ 10 ...

ਪੂਰੀ ਖ਼ਬਰ »

ਭਾਈ ਕਾਹਨ ਸਿੰਘ ਨਾਭਾ ਦਾ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਸਰਬੋਤਮ ਯੋਗਦਾਨ-ਪ੍ਰੋ. ਬਾਵਾ ਸਿੰਘ

ਨਾਭਾ, 24 ਨਵੰਬਰ (ਅਮਨਦੀਪ ਸਿੰਘ ਲਵਲੀ)-ਮਹਾਨ ਕੋਸ਼ ਦੀ ਲਿਖਤ ਦੇ ਰਚੇਤਾ ਭਾਈ ਸਾਹਿਬ ਭਾਈ ਕਾਹਨ ਸਿੰਘ ਨਾਭਾ ਦੀ 82ਵੀਂ ਬਰਸੀ ਮੌਕੇ ਸਾਂਝੀ ਸੱਥ ਵਲੋਂ ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਈ ਸਾਹਿਬ ...

ਪੂਰੀ ਖ਼ਬਰ »

ਸਵੇਰੇ 9 ਵਜੇ ਨਿਗਮ ਪਹੁੰਚੇ ਮੇਅਰ ਨੇ ਦੇਰੀ ਨਾਲ ਆਉਣ ਵਾਲੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੇ ਕਰਮਚਾਰੀ ਸਮੇਂ ਨਾਲ ਦਫ਼ਤਰ ਆ ਰਹੇ ਹਨ ਜਾਂ ਨਹੀਂ ਇਸ ਦੀ ਜਾਂਚ ਲਈ ਮੇਅਰ ਸੰਜੀਵ ਸ਼ਰਮਾ ਬਿੱਟੂ ਸਵੇਰੇ 9 ਵਜੇ ਦਫ਼ਤਰ ਪੁੱਜ ਗਏ¢ ਨਿਗਮ ਦੀਆਂ ਸਮੂਹ ਸ਼ਾਖਾਵਾਂ ਦੇ ਹਾਜ਼ਰੀ ਰਜਿਸਟਰਾਂ ਨੂੰ ਨਿਗਮ ਦੇ ਮੁੱਖ ...

ਪੂਰੀ ਖ਼ਬਰ »

ਸਵੇਰੇ 9 ਵਜੇ ਨਿਗਮ ਪਹੁੰਚੇ ਮੇਅਰ ਨੇ ਦੇਰੀ ਨਾਲ ਆਉਣ ਵਾਲੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੇ ਕਰਮਚਾਰੀ ਸਮੇਂ ਨਾਲ ਦਫ਼ਤਰ ਆ ਰਹੇ ਹਨ ਜਾਂ ਨਹੀਂ ਇਸ ਦੀ ਜਾਂਚ ਲਈ ਮੇਅਰ ਸੰਜੀਵ ਸ਼ਰਮਾ ਬਿੱਟੂ ਸਵੇਰੇ 9 ਵਜੇ ਦਫ਼ਤਰ ਪੁੱਜ ਗਏ¢ ਨਿਗਮ ਦੀਆਂ ਸਮੂਹ ਸ਼ਾਖਾਵਾਂ ਦੇ ਹਾਜ਼ਰੀ ਰਜਿਸਟਰਾਂ ਨੂੰ ਨਿਗਮ ਦੇ ਮੁੱਖ ...

ਪੂਰੀ ਖ਼ਬਰ »

ਸਾਬਕਾ ਡੀ.ਆਈ.ਜੀ. ਚਾਹਲ ਨੇ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋ. ਦੇ ਪ੍ਰਧਾਨ ਦਾ ਕੀਤਾ ਸਨਮਾਨ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋ. ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਵਿੰਦਰ ਸਿੰਘ ਦਾ ਅੱਜ ਇੱਥੇ ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ ਨੇ ਸਨਮਾਨ ਕੀਤਾ | ਇਸ ਮੌਕੇ ਚਾਹਲ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਇਹ ਐਸੋ. ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਦਾ ਰਾਜਪੁਰਾ ਅਦਾਲਤ ਤੋਂ ਮਿਲਿਆ ਦੋ ਦਿਨਾਂ ਦਾ ਪੁਲਿਸ ਰਿਮਾਂਡ

ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਅੱਜ 2017 ਦੇ ਇਕ ਪੁਰਾਣੇ ਕੇਸ ਵਿਚ ਸਥਾਨਕ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਉਸ ਦਾ ਦੋ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ | ਥਾਣਾ ਸ਼ਹਿਰੀ ਦੇ ਮੁਖੀ ਥਾਣੇਦਾਰ ਬਲਵਿੰਦਰ ...

ਪੂਰੀ ਖ਼ਬਰ »

ਗੈਸ ਏਜੰਸੀ ਵਰਕਰ ਯੂਨੀਅਨ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਵਲੋਂ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ | ਜਥੇਬੰਦੀ ਦੇ ਆਗੂ ਅੱਜ ਸ਼ਾਮ ਸਮੇਂ ਨਗਰ ਸੁਧਾਰ ਟਰੱਸਟ ਦੇ ਛੋਟੀ ...

ਪੂਰੀ ਖ਼ਬਰ »

ਦਿੱਲੀ ਜਾਣ ਦੀਆਂ ਤਿਆਰੀਆਂ ਲਈ ਪਿੰਡਾਂ 'ਚ ਬੈਠਕਾਂ ਕੀਤੀਆਂ

ਸਨੌਰ, 24 ਨਵੰਬਰ (ਸੋਖਲ)-ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ 26 ਅਤੇ 27 ਦੇ ਧਰਨਿਆਂ ਪ੍ਰਤੀ ਕਿਸਾਨਾਂ ਨੂੰ ਵੱਡੀ ਗਿਣਤੀ ਸ਼ਮੂਲੀਅਤ ਕਰਵਾਉਣ ਲਈ ਅੱਜ ਕੁੱਲ ਹਿੰਦ ਕਿਸਾਨ ਸਭਾ ਵਲੋਂ ਕਾਮਰੇਡ ਰਮੇਸ਼ ਆਜ਼ਾਦ, ਕਾਮਰੇਡ ਮੰਗਤ ਰਾਏ ਬੱਲਾਂ ਜ਼ਿਲ੍ਹਾ ਪ੍ਰਧਾਨ ਕੁੱਲ ...

ਪੂਰੀ ਖ਼ਬਰ »

13 ਸਾਲਾ ਨਾਬਾਲਗਾ ਨਾਲ ਜਬਰ ਜਨਾਹ, ਮਾਮਲਾ ਦਰਜ

ਸਮਾਣਾ, 24 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੀ ਵੜੈਚਾਂ ਪੱਤੀ ਵਿਚ ਰਹਿਣ ਵਾਲੀ ਇਕ 13 ਸਾਲਾ ਨਾਬਾਲਗ ਲੜਕੀ ਨਾਲ ਗੁਆਂਢੀ ਲੜਕੇ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »

ਪੁਤਲਾ ਫੂਕਣ ਤੋਂ ਬਾਅਦ ਸਫਾਈ ਕਰਕੇ ਅਮਿੱਤ ਰਾਠੀ ਨੇ ਸਵੱਛਤਾ ਦਿੱਤਾ ਦਾ ਸੁਨੇਹਾ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਅਮਿੱਤ ਸਿੰਘ ਰਾਠੀ ਦੀ ਅਗਵਾਈ 'ਚ ਪਟਿਆਲਾ ਸ਼ਹਿਰ ਦੇ ਨੌਜਵਾਨਾਂ ਦੇ ਵੱਡੇ ਇਕੱਠ ਨੇ ਲੁਧਿਆਣਾ ਜਬਰ ਜਨਾਹ ਦੀ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਵੱਡਾ ਰੋਸ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਮਜ਼ਬੂਤ ਲੋਕਤੰਤਰ ਲਈ ਦਿਵਿਆਂਗਜਨਾਂ ਦੀ 100 ਫ਼ੀਸਦੀ ਸ਼ਮੂਲੀਅਤ ਜ਼ਰੂਰੀ-ਪੂਜਾ ਸਿਆਲ ਗਰੇਵਾਲ

ਪਟਿਆਲਾ, 24 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਦੇ ਮਜ਼ਬੂਤ ਲੋਕਤੰਤਰ ਲਈ ਦਿਵਿਆਂਗਜਨ ਵੋਟਰਾਂ ਨੂੰ ਥੰਮ੍ਹ ਮੰਨਦੇ ਹੋਏ ਉਨ੍ਹਾਂ ਦੀਆਂ 100 ਫ਼ੀਸਦੀ ਵੋਟਾਂ 'ਚ ਸ਼ਮੂਲੀਅਤ ਲਈ ਉਨ੍ਹਾਂ ਨੂੰ ਅੱਗੇ ਆਉਣ ਲਈ 18 ਪੀ.ਡਬਲਿਊ.ਡੀ. ਵਿਦਿਆਰਥੀਆਂ ਨੂੰ ਜਿਨ੍ਹਾਂ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਾਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਕਾਲਜ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਵਲੋਂ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੇ ਯਤਨਾਂ ਨੂੰ ਨਹੀਂ ਪਿਆ ਬੂਰ

ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦਾ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਹਿੱਸਾ ਬਣਨ ਦੇ ਯਤਨਾਂ ਨੂੰ ਬੂਰ ਨਹੀਂ ਪਿਆ ਭਾਵੇਂ ਕਿ ਪਿਛਲੇ ਸਮਿਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਕੂਚ ਲਈ ਤਿਆਰੀਆਂ ਮੁਕੰਮਲ

ਬਹਾਦਰਗੜ੍ਹ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਧਰੇੜੀ ਜੱਟਾਂ ਵਿਖੇ ਨੈਸ਼ਨਲ ਹਾਈਵੇਅ 'ਤੇ ਸਥਿਤ ਟੋਲ ਪਲਾਜੇ ਉੱਪਰ ਪਿਛਲੇ ਲੰਮੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਹੋਰ ਕਿਸਾਨ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਕੱਲ੍ਹ ਦਿੱਲੀ ਧਰਨੇ 'ਚ ਆਪਣੇ ਮੁਲਾਜ਼ਮਾਂ ਨਾਲ ਹੋਵੇਗਾ ਸ਼ਾਮਿਲ

ਅਮਲੋਹ, 24 ਨਵੰਬਰ (ਰਿਸ਼ੂ ਗੋਇਲ)-ਕਰਮਚਾਰੀ ਦਲ ਭਗੜਾਣਾ 26 ਨਵੰਬਰ ਦਿਨ ਵੀਰਵਾਰ ਨੂੰ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਲਗਾਏ ਜਾਣ ਵਾਲੇ ਧਰਨੇ ਵਿਚ ਆਪਣੇ ਮੁਲਾਜ਼ਮਾਂ ਨਾਲ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਕੱਲ੍ਹ ਦਿੱਲੀ ਧਰਨੇ 'ਚ ਆਪਣੇ ਮੁਲਾਜ਼ਮਾਂ ਨਾਲ ਹੋਵੇਗਾ ਸ਼ਾਮਿਲ

ਅਮਲੋਹ, 24 ਨਵੰਬਰ (ਰਿਸ਼ੂ ਗੋਇਲ)-ਕਰਮਚਾਰੀ ਦਲ ਭਗੜਾਣਾ 26 ਨਵੰਬਰ ਦਿਨ ਵੀਰਵਾਰ ਨੂੰ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਲਗਾਏ ਜਾਣ ਵਾਲੇ ਧਰਨੇ ਵਿਚ ਆਪਣੇ ਮੁਲਾਜ਼ਮਾਂ ਨਾਲ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਦਿੱਲੀ ਧਰਨੇ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਹੋਣਗੇ ਰਵਾਨਾ

ਬਨੂੜ, 24 ਨਵੰਬਰ (ਭੁਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਸਬੰਧੀ ਪਿੰਡਾਂ ਵਿਚ ਜਾ ਕੇ ਬੈਠਕਾਂ ਕਰਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਨਾਲ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ | ਕਿਸਾਨ ਯੂਨੀਅਨ ਏਕਤਾ ਦੇ ਬਲਾਕ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰ ਵਰਗ ਦੇ ਲੋਕ ਕਿਸਾਨ ਰੋਸ ਪ੍ਰਦਰਸ਼ਨ ਲਈ ਦਿੱਲੀ ਕੂਚ ਕਰਨ-ਲਿਬੜਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਦਾ ਅਸਰ ਕੇਵਲ ਕਿਸਾਨ ਵਰਗ 'ਤੇ ਨਹੀਂ ਸਗੋਂ ਹਰ ਵਰਗ 'ਤੇ ਪੈ ਰਿਹਾ ਹੈ | ਇਸ ਲਈ ਭਾਜਪਾ ਵਿਰੋਧੀ ਸਾਰੀਆਂ ਸਿਆਸੀ ਪਾਰਟੀਆਂ ਅਤੇ ਹਰ ਵਰਗ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਾਰੇ ਸਾਥੀ ਕਿਸਾਨਾਂ ਨਾਲ ਧਰਨੇ 'ਚ ਹੋਣਗੇ ਸ਼ਾਮਿਲ- ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਅਤੇ ਐੱਸ.ਐੱਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਆਖਿਆ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ 26 ਅਤੇ 27 ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਦਿੱਤਾ 2 ਲੱਖ ਰਾਸ਼ੀ ਦਾ ਚੈੱਕ

ਸ਼ੁਤਰਾਣਾ, 24 ਨਵੰਬਰ (ਬਲਦੇਵ ਸਿੰਘ ਮਹਿਰੋਕ)-ਖੇਤੀ ਕਾਨੂੰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿਚੋਂ ਇਕ ਜਥੇਬੰਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਇਕ ਕਿਸਾਨ ਵਰਕਰ ਦੀ ਬੀਤੇ ਦਿਨ ਸੜਕ ਹਾਦਸੇ ਵਿਚ ਮੌਤ ਹੋ ਗਈ ਤੇ ਜਥੇਬੰਦੀ ਦੀ ਮੰਗ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX