ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਹਿੰਮਤਪੁਰਾ ਤੋਂ ਚੱਲਦੀ ਸ਼ਰਾਬ ਦੀ ਨਜਾਇਜ਼ ਭੱਠੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਤਾਂ ਕਰ ਲਿਆ ਸੀ ਪ੍ਰੰਤੂ ਬਾਅਦ ਵਿਚ ਸੱਤਾਧਾਰੀ ਸਿਆਸੀ ਦਬਾਅ ਦੇ ...
ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਮੋਗਾ ਦੀ ਰਜਿੰਦਰਾ ਸਟੇਟ ਨਿਵਾਸੀ ਪ੍ਰੋਫੈਸਰ ਜਤਿੰਦਰ ਸ਼ਰਮਾ ਦੀ ਬੇਟੀ ਈਸ਼ਾ ਸ਼ਰਮਾ ਵਲੋਂ ਕੀਤੇ ਗਏ ਬਹਾਦਰੀ ਭਰੇ ਕਾਰਨਾਮੇ ਦੀ ਇਲਾਕੇ ਵਿਚ ਵੱਡੀ ਪ੍ਰਸ਼ੰਸਾ ਹੋ ਰਹੀ ਹੈ | ਜ਼ਿਕਰਯੋਗ ਹੈ ਕਿ 22 ਸਾਲਾ ਈਸ਼ਾ ਸ਼ਰਮਾ ਆਪਣੀ ਮਾਤਾ ...
ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸੋਧ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਹਿਤੈਸ਼ੀ ਧਿਰਾਂ ਵਲੋਂ ਏਕੇ ਨਾਲ ਕੀਤੇ ਜਾ ਰਿਹਾ ਸੰਘਰਸ਼ ਲੋਕ ਲਹਿਰ ਬਣਨ ਲੱਗਾ ਹੈ ਕਿਉਂਕਿ ਪਿੰਡਾਂ ਦੇ ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ...
ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ 27 ਨਵੰਬਰ ਨੂੰ ਮੋਗਾ ਵਿਖੇ ਡੀ.ਸੀ. ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਪੱਕਾ ਧਰਨਾ ਲਗਾਇਆ ਹੋਇਆ ਹੈ ਤੇ ਅੱਜ ਦੇ ਧਰਨੇ ਦੀ ਪ੍ਰਧਾਨਗੀ ਅਮਰਜੀਤ ...
ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਲੋਕ ਅਧਿਕਾਰ ਲਹਿਰ ਪੰਜਾਬ ਵਲੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਹਰ ਪਿੰਡ, ਹਰ ਸ਼ਹਿਰ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਕੁੱਸਾ ਵਿਚ ਲੋਕਾਂ ਦੇ ਸੱਦੇ ...
ਨੱਥੂਵਾਲਾ ਗਰਬੀ, 24 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਵਿਖੇ ਗੁਰਦੁਆਰਾ ਬਾਬਾ ਮੋਨੀ ਦੁੱਖ ਨਿਵਾਰਨ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...
ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲੇ੍ਹ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਦੋ ਸਹਾਇਕ ਥਾਣੇਦਾਰਾਂ ਵਲੋਂ ਸਥਾਨਕ ਸ਼ਹਿਰ ਦੀਆਂ ਦੋ ਔਰਤਾਂ ਦੀ ਮਿਲੀਭੁਗਤ ਨਾਲ 6 ਮਹੀਨੇ ਪਹਿਲਾਂ ਵਾਪਰੇ ਸੈਕਸ ਸਕੈਂਡਲ ਦੀਆਂ ਖ਼ਬਰਾਂ ਦੀ ਸਿਆਹੀ ਹਾਲੇ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡਾਈਟ ਮੋਗਾ ਵਿਖੇ ਪਿ੍ੰਸੀਪਲ ਡਾਈਟ ਸਿਮਰਜੀਤ ਕੌਰ ਦੀ ਅਗਵਾਈ ਹੇਠ ਇੰਗਲਿਸ਼ ਬੂਸਟਰ ਕਲੱਬ ਮੋਗਾ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਅਤੇ ਜਸਵਿੰਦਰ ਕੌਰ ...
ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿਚ ਸਕੂਲੀ ਸਿੱਖਿਆ ਦੇ ਵਿਕਾਸ ਲਈ ਉਚੇਚੇ ਯਤਨਾ ਤਹਿਤ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਲਈ ...
ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਥਾਣਾ ਸਿਟੀ ਮੋਗਾ ਪੁਲਿਸ ਸੰਤ ਨਗਰ 'ਚ ਸਥਿਤ ਇਕ ਘਰ ਵਿਚੋਂ ਵੱਖ ਵੱਖ ਤਰਾਂ ਦੀ ਸ਼ਰਾਬ ਦੀਆਂ 90 ਪੇਟੀਆਂ ਸ਼ਰਾਬ ਬਰਾਮਦ ਕਰਕੇ ਅਣਪਛਾਤਿਆਂ ਤੋਂ ਇਲਾਵਾ ਦੇ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਦ ਕਿ ਦੋਸ਼ੀਆਂ ਦੀ ...
ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਕੋਰੋਨਾ ਰਿਪੋਰਟ ਸੰਬੰਧੀ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਸਥਾ ਹਸਪਤਾਲ ਲੁਧਿਆਣਾ ਵਿਚ ਇਲਾਜ ਕਰਵਾ ਰਹੇ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਨਿਵਾਸੀ ਇਕ 65 ਸਾਲਾ ਵਿਅਕਤੀ ਜੋ ਕੋਰੋਨਾ ਪੋਜ਼ੀਟਿਵ ਵੀ ਸੀ ਉਸ ਦੀ 9 ...
ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਰਜਿ: ਗ਼ਾਲਿਬ ਨੇ 26, 27 ਨਵੰਬਰ ਦੇ ਕਿਸਾਨ ਜਥੇਬੰਦੀਆਂ ਦੁਆਰਾ ਉਲੀਕੇ ਸੰਘਰਸ਼ 'ਚ ਸਾਥ ਦੇਣ ਲਈ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਬਾਘਾ ਪੁਰਾਣਾ ਨੂੰ ਇਕ ਮੰਗ ਪੱਤਰ ਦਿੱਤਾ¢ ਇਸ ਮੌਕੇ ...
ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਹਕੂਮਤ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਸੋਧ ਬਿੱਲ ਅਤੇ ਬਿਜਲੀ ਬਿੱਲ 2020 ਰੱਦ ਕਰਾਉਣ ਲਈ ਪਿੰਡ ਚੰਦ ਪੁਰਾਣਾ ਦੇ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ 6 ਰੋਜ਼ਾ ਫਾਰਮੇਸੀ ਹਫ਼ਤਾ ਸਮਾਪਤੀ ਤੇ ਸੰਸਥਾ ਦੇ ਰਿਸਚਰਾਂ, ਡਾਕਟਰਾਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮਾਸਿਕ, ਜਾਗਰੂਕਤਾ ਪਫਲੈਂਟ ਵੰਡ ਕੇ ਕੋਰੋਨਾ ਤੋਂ ਬਚਾਅ ਸਬੰਧੀ ...
ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਸਮੇਂ ਤੋਂ ਕਿਸਾਨ ਯੂਨੀਅਨਾਂ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ ਹੁਣ ਦਿੱਲੀ 'ਚ ਕਿਸਾਨਾਂ ਦਾ ਧਰਨਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ¢ ...
ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਨੇ ਦੱਸਿਆ ਕਿ ਕਿਸਾਨਾਂ ਵਲੋਂ 26-27 ਤਰੀਕ ਨੂੰ ਦਿੱਲੀ ਨੂੰ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਰੋਸ ਮਾਰਚ ਵਿਚ ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨੀ ਝੰਡੇ ਲੈ ਕੇ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨ ਸਿੰਘ ਗਿੱਲ ਨੇ ਆਈਲੈਟਸ ਵਿਚ 6.5 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਐਮ. ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮੈਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ, ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ | ਉਨ੍ਹਾਂ ਨੇ ਦੱਸਿਆ ਕਿ ਸੰਸਥਾ ਵਿਚ ਤਜਰਬੇਕਾਰ ਸਟਾਫ਼ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਥਾਰ ਪੂਰਵਕ ਕਰਵਾਉਂਦੇ ਹਨ ਤਾਂ ਜੋ ਵਿਦਿਆਰਥੀ ਆਈਲਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ਼ ਨੇ ਵਿਦਿਆਰਥਣ ਨੂੰ ਬੈਂਡ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ ਤੇ ਉਜਲ ਭਵਿੱਖ ਦੀ ਕਾਮਨਾ ਕੀਤੀ | ਜ਼ਿਕਰਯੋਗ ਹੈ ਕਿ ਗੋਲਡਨ ਇਮੀਗ੍ਰੇਸ਼ਨ ਤੇ ਆਈਲੈਟਸ ਸੰਸਥਾ ਤੇ ਇਮੀਗ੍ਰੇਸ਼ਨ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ ਤੇ ਹੁਣ ਤੱਕ ਸੰਸਥਾ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਚੁੱਕੀ ਹੈ |
ਕੋਟ ਈਸੇ ਖਾਂ, 24 ਨਵੰਬਰ (ਖ਼ਾਲਸਾ, ਕਾਲੜਾ, ਗੁਲਾਟੀ)-ਸਥਾਨਕ ਇਲਾਕੇ ਦੇ ਨਾਮਵਰ ਮਲਹੋਤਰਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਰਜਿੰਦਰ ਮਲਹੋਤਰਾ ਦੀ ਹੋਣਹਾਰ ਬੇਟੀ ਅਨਾਮਿਕਾ ਮਲਹੋਤਰਾ (13) ਬੀਤੇ ਸੋਮਵਾਰ ਰਾਤ 8.30 ਵਜੇ ਦੇ ਕਰੀਬ ਪਰਿਵਾਰ ਨੂੰ ਸਦੀਵੀ ...
ਸ਼ਮਸ਼ੇਰ ਸਿੰਘ ਐਡਮਿੰਟਨ, 24 ਨਵੰਬਰ (ਦਰਸ਼ਨ ਸਿੰਘ ਜਟਾਣਾ)-ਅਵਤਾਰ ਸਿੰਘ (ਲੰਡੇ ਰੋਡੇ) ਜ਼ਿਲ੍ਹਾ ਮੋਗਾ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸ਼ਮਸ਼ੇਰ ਸਿੰਘ ਸਿੱਧੂ ਸਦੀਵੀ ਵਿਛੋੜਾ ਦੇ ਗਏ | ਸ. ਸ਼ਮਸ਼ੇਰ ਸਿੰਘ ਜੋ 82 ਵਰਿ੍ਹਆਂ ਦੇ ਸਨ ਤੇ ਕੁਝ ...
ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਪਾਸ ਕਰਕੇ ਬਣਾਏ ਗਏ ਤਿੰਨ ਕਿਸਾਨ ਅਤੇ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਮੁਤਾਬਿਕ ਭਲਕੇ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਨਾਲ ...
ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੀ ਜਨਤਾ ਕਿਸਾਨਾਂ ਉੱਪਰ ਹੀ ਨਿਰਭਰ ਕਰਦੀ ਹੈ ਪਰ ਕੇਂਦਰ ਦੀ ਬੇ. ਜੇ. ਪੀ. ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਲੇ ਕਾਨੰੂਨ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਖ਼ਤਮ ਕਰਨ ਦੀ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਦਰਜਾ ਚਾਰ ਅਤੇ ਮਿਡ ਡੇਲ ਮੀਲ ਕੁੱਕ ਯੂਨੀਅਨ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਦੇ ਹੱਕਾਂ ਨੂੰ ਕੁਚਲਨ ਲਈ ਮੋਦੀ ਸਰਕਾਰ ਵਲੋਂ ਕਾਲੇ ਕਾਨੰੂਨ ਬਣਾਏ ਗਏ ਹਨ, ...
ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਬਹੁਤ ...
0ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਆੜ੍ਹਤੀਆ ਜਗਰੂਪ ਸਿੰਘ ਰੂਪਾ ਬਰਾੜ ਦੇ ਭਤੀਜੇ ਅਤੇ ਨਛੱਤਰ ਸਿੰਘ ਬਰਾੜ ਵਾਸੀ ਸੰਗਤਪੁਰਾ ਦੇ ਸਪੁੱਤਰ ਲਖਵੀਰ ਸਿੰਘ ਕਾਲਾ ਬਰਾੜ ਜੋ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਬੇਵਕਤੀ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸ਼੍ਰੀ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀ. ਜੇ. ਐਮ. ਅਤੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਬਗੀਚਾ ਸਿੰਘ ਨੇ ਦੱਤ ਰੋਡ ਵਿਖੇ ਸੈਂਟਰਲ ਕਲੱਬ ਵਲੋਂ ਪੰਜਾਬ ਸਰਕਾਰ ਵਲੋਂ ਭੇਜੀਆਂ 600 ਰਾਸ਼ਨ ਕਿੱਟਾਂ ਨੂੰ ਜ਼ਰੂਰਤਮੰਦਾਂ ਨੂੰ ਵੰਡਦਿਆਂ ਕਿਹਾ ਕਿ ...
ਮਾ. ਦਰਸ਼ਨ ਸਿੰਘ ਹਿੰਮਤਪੁਰਾ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰ ਆਗੂ ਦੁਕਾਨਦਾਰਾਂ ਨੂੰ ਦਿੱਲੀ 'ਚਲੋ ਅੰਦੋਲਨ ਲਈ ਲਾਮਬੰਦ ਕਰਦੇ ਹੋਏ | ਤਸਵੀਰ : ਪਲਵਿੰਦਰ ਸਿੰਘ ਟਿਵਾਣਾ ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਘੋਲ਼ ਸਹਾਇਤਾ ਕਮੇਟੀ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮਾਰਕਫੈੱਡ ਦੇ ਸਥਾਨਕ ਗਾਂਧੀ ਸੜਕ ਦਫ਼ਤਰ ਵਲੋਂ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੁਨੀਲ ਸੋਫ਼ਤ ਨੇ ਕੀਤੀ | ਇਸ ਮੌਕੇ ਸਹਾਇਕ ਰਜਿਸਟਰਾਰ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਨੈਸਲੇ ਰੀਕਰੇਸ਼ਨ ਕਲੱਬ ਮੋਗਾ ਵਿਖੇ ਏਕ ਜੋਤ ਸੇਵਾ ਸੁਸਾਇਟੀ ਮੋਗਾ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਰਾਜਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਨ.ਜੀ.ਓ. ਐਸ.ਕੇ. ਬਾਂਸਲ ਨੇ ਦੱਸਿਆ ਕਿ ਸਮਾਜ ਭਲਾਈ ਸਕੀਮਾਂ ਨੂੰ ...
ਸਮਾਧ ਭਾਈ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਬ ਏ ਕਮਾਲ ਕਲਗੀਧਰ ਪਿਤਾ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੱਦੀਨਸ਼ੀਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਮਾਣੂੰਕੇ ਵਿਖੇ ਸਜਾਇਆ ਗਿਆ¢ ਇਸ ਮੌਕੇ ਸੁੰਦਰ ਪਾਲਕੀ 'ਚ ...
ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਦੇ ਦਬਾਅ ਥੱਲੇ ਕਾਲੇ ਕਾਨੰੂਨ ਲਿਆਂਦੇ ਗਏ ਹਨ ਇਨ੍ਹਾਂ ਕਾਨੂੰਨਾਂ ਵਿਰੁੱਧ ਸਾਰਾ ਪੰਜਾਬ ੳੱੁਠ ਖੜਾ ਹੋ ਗਿਆ ਹੈ | ਸਾਰੇ ਕਿਰਤੀ ਲੋਕ ...
ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜਿੱਥੇ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ ਉੱਥੇ ਹੀ ਅਕਾਲੀ ਦਲ ਦੇ ਅਹਿਮ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਦੁਆਰਾ ਨੌਜਵਾਨਾਂ ਦਾ ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ਲਗਵਾ ਕੇ ਭਵਿੱਖ ਸੰਵਾਰਨ ਵਿਚ ਸਹਾਇਤਾ ਕੀਤੀ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਇੰਟਕ ਸਮੇਤ ਭਾਰਤ ਦੀਆਂ 10 ਕੇਂਦਰੀ ਯੂਨੀਅਨ ਅਤੇ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਮੁਲਾਜ਼ਮ ਫੈਡਰੇਸ਼ਨਾਂ ਨੇ 26 ਨਵੰਬਰ ਦਿਨ ਵੀਰਵਾਰ ਨੂੰ ਦੇਸ਼ ਭਰ ਵਿਚ ਨਰਿੰਦਰ ਮੋਦੀ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਜਸਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਅੱਖਰਕਾਰੀ ਮੁਹਿੰਮ ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ 'ਚ ਮੋਗੇ ਦਾ ਵਿਕਾਸ ਸਿਖ਼ਰਾਂ ਨੂੰ ਛੂਹ ਰਿਹੈ' ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ ਨੇ ਵਾਰਡ ਨੰਬਰ 7 'ਚ ਸਮਾਰਟ ਕਾਰਡ ਵੰਡਣ ਮੌਕੇ ਕੀਤਾ | ਇਸ ...
ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬੇ 'ਚ ਬੀਤੇ ਕਈ ਸਾਲਾਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਪੁਰਾਣੀ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਵਾਸੀ ਮੱਦੋਕੇ ਨੇ ...
ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡਾ. ਰਾਗਨੀ ਸ਼ਰਮਾ ਪਿ੍ੰਸੀਪਲ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੀ ਜ਼ਿੰਦਗੀ 'ਤੇ ਪੀ.ਐਚ.ਡੀ. ਕਰਨ 'ਤੇ ਮੁਖਤਿਆਰ ਸਿੰਘ ਸਾਬਕਾ ਐਸ.ਪੀ. ਪੰਜਾਬ ਪੁਲਿਸ ਪ੍ਰਧਾਨ ਸੋਸ਼ਲ ...
ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪਰਦਾਇ ਲੋਪੋ ਵਲੋਂ ਸੰਤ ਆਸ਼ਰਮ ਜਗਰਾਉਂ ਵਿਖੇ ਇਕ ਰੋਜ਼ਾ ਧਾਰਮਿਕ ਨੂਰਾਨੀ ਦੀਵਾਨ ਸਜਾਏ ਗਏ | ਇਨ੍ਹਾਂ ਸਮਾਗਮਾਂ ਦੇ ਸਬੰਧ 'ਚ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਦਰਬਾਰ ਸੰਪਰਦਾਇ ...
ਫ਼ਤਿਹਗੜ੍ਹ ਪੰਜਤੂਰ 24 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪਿੰਡ ਰਾਊਵਾਲ, ਮੇਲਕ ਕੰਗਾ, ਕੰਬੋ ਕਲਾਂ, ਮੰਦਰ ਕਲਾਂ, ਭੈਣੀ, ਖੰਭਾ ਦੀ ਸਾਂਝੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਮੋਹਰੀ ਸੰਸਥਾ ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਯੁਵਾ ਖੱਤਰੀ ਸਭਾ ਦੇ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੱਤਰੀ ਸਭਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX