ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਮੋਗਾ

ਸਿਆਸੀ ਦਬਾਅ ਕਾਰਨ ਪੁਲਿਸ ਵਲੋਂ ਚੱਲਦੀ ਭੱਠੀ ਦੇ ਕਥਿਤ ਦੋਸ਼ੀ ਨੂੰ ਛੱਡਣ 'ਤੇ ਹਲਕੇ 'ਚ ਚਰਚਾ ਦਾ ਮਾਹੌਲ

ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਹਿੰਮਤਪੁਰਾ ਤੋਂ ਚੱਲਦੀ ਸ਼ਰਾਬ ਦੀ ਨਜਾਇਜ਼ ਭੱਠੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਤਾਂ ਕਰ ਲਿਆ ਸੀ ਪ੍ਰੰਤੂ ਬਾਅਦ ਵਿਚ ਸੱਤਾਧਾਰੀ ਸਿਆਸੀ ਦਬਾਅ ਦੇ ...

ਪੂਰੀ ਖ਼ਬਰ »

ਮੋਗਾ ਦੀ ਬੇਟੀ ਈਸ਼ਾ ਦੇ ਬਹਾਦਰੀ ਭਰੇ ਕਾਰਨਾਮੇ ਦੀ ਇਲਾਕੇ 'ਚ ਖੂਬ ਪ੍ਰਸੰਸਾ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਮੋਗਾ ਦੀ ਰਜਿੰਦਰਾ ਸਟੇਟ ਨਿਵਾਸੀ ਪ੍ਰੋਫੈਸਰ ਜਤਿੰਦਰ ਸ਼ਰਮਾ ਦੀ ਬੇਟੀ ਈਸ਼ਾ ਸ਼ਰਮਾ ਵਲੋਂ ਕੀਤੇ ਗਏ ਬਹਾਦਰੀ ਭਰੇ ਕਾਰਨਾਮੇ ਦੀ ਇਲਾਕੇ ਵਿਚ ਵੱਡੀ ਪ੍ਰਸ਼ੰਸਾ ਹੋ ਰਹੀ ਹੈ | ਜ਼ਿਕਰਯੋਗ ਹੈ ਕਿ 22 ਸਾਲਾ ਈਸ਼ਾ ਸ਼ਰਮਾ ਆਪਣੀ ਮਾਤਾ ...

ਪੂਰੀ ਖ਼ਬਰ »

ਦੌਧਰ ਨਿਵਾਸੀਆਂ ਵਲੋਂ ਕਿਸਾਨ ਸੰਘਰਸ਼ਾਂ ਲਈ ਦਿੱਲੀ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਦਾ ਐਲਾਨ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸੋਧ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਹਿਤੈਸ਼ੀ ਧਿਰਾਂ ਵਲੋਂ ਏਕੇ ਨਾਲ ਕੀਤੇ ਜਾ ਰਿਹਾ ਸੰਘਰਸ਼ ਲੋਕ ਲਹਿਰ ਬਣਨ ਲੱਗਾ ਹੈ ਕਿਉਂਕਿ ਪਿੰਡਾਂ ਦੇ ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ 27 ਨੂੰ

ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ 27 ਨਵੰਬਰ ਨੂੰ ਮੋਗਾ ਵਿਖੇ ਡੀ.ਸੀ. ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਪੱਕਾ ਧਰਨਾ ਲਗਾਇਆ ਹੋਇਆ ਹੈ ਤੇ ਅੱਜ ਦੇ ਧਰਨੇ ਦੀ ਪ੍ਰਧਾਨਗੀ ਅਮਰਜੀਤ ...

ਪੂਰੀ ਖ਼ਬਰ »

ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਲਈ ਪਿੰਡ ਕੁੱਸਾ 'ਚ ਲੋਕ ਅਧਿਕਾਰ ਲਹਿਰ ਵਲੋਂ ਮੀਟਿੰਗ

ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਲੋਕ ਅਧਿਕਾਰ ਲਹਿਰ ਪੰਜਾਬ ਵਲੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਹਰ ਪਿੰਡ, ਹਰ ਸ਼ਹਿਰ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਕੁੱਸਾ ਵਿਚ ਲੋਕਾਂ ਦੇ ਸੱਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਨੱਥੂਵਾਲਾ ਗਰਬੀ, 24 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਵਿਖੇ ਗੁਰਦੁਆਰਾ ਬਾਬਾ ਮੋਨੀ ਦੁੱਖ ਨਿਵਾਰਨ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ ਮੁੜ ਵਾਪਰੇ ਸੈਕਸ ਸਕੈਂਡਲ ਨਾਲ ਥਾਣੇ ਦੀ ਪੁਲਿਸ ਕਟਹਿਰੇ 'ਚ

ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲੇ੍ਹ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਦੋ ਸਹਾਇਕ ਥਾਣੇਦਾਰਾਂ ਵਲੋਂ ਸਥਾਨਕ ਸ਼ਹਿਰ ਦੀਆਂ ਦੋ ਔਰਤਾਂ ਦੀ ਮਿਲੀਭੁਗਤ ਨਾਲ 6 ਮਹੀਨੇ ਪਹਿਲਾਂ ਵਾਪਰੇ ਸੈਕਸ ਸਕੈਂਡਲ ਦੀਆਂ ਖ਼ਬਰਾਂ ਦੀ ਸਿਆਹੀ ਹਾਲੇ ...

ਪੂਰੀ ਖ਼ਬਰ »

ਡਾਈਟ ਮੋਗਾ ਇੰਗਲਿਸ਼ ਬੂਸਟਰ ਕਲੱਬ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡਾਈਟ ਮੋਗਾ ਵਿਖੇ ਪਿ੍ੰਸੀਪਲ ਡਾਈਟ ਸਿਮਰਜੀਤ ਕੌਰ ਦੀ ਅਗਵਾਈ ਹੇਠ ਇੰਗਲਿਸ਼ ਬੂਸਟਰ ਕਲੱਬ ਮੋਗਾ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਅਤੇ ਜਸਵਿੰਦਰ ਕੌਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਲਗਾਏਗਾ 'ਅੱਖਰਕਾਰੀ ਮੁਹਿੰਮ' ਤਹਿਤ ਅਧਿਆਪਕਾਂ ਦੀ ਸੁਲੇਖ ਰਚਨਾ ਵਰਕਸ਼ਾਪ

ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿਚ ਸਕੂਲੀ ਸਿੱਖਿਆ ਦੇ ਵਿਕਾਸ ਲਈ ਉਚੇਚੇ ਯਤਨਾ ਤਹਿਤ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਲਈ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ 90 ਪੇਟੀਆਂ ਸ਼ਰਾਬ ਕੀਤੀ ਬਰਾਮਦ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਥਾਣਾ ਸਿਟੀ ਮੋਗਾ ਪੁਲਿਸ ਸੰਤ ਨਗਰ 'ਚ ਸਥਿਤ ਇਕ ਘਰ ਵਿਚੋਂ ਵੱਖ ਵੱਖ ਤਰਾਂ ਦੀ ਸ਼ਰਾਬ ਦੀਆਂ 90 ਪੇਟੀਆਂ ਸ਼ਰਾਬ ਬਰਾਮਦ ਕਰਕੇ ਅਣਪਛਾਤਿਆਂ ਤੋਂ ਇਲਾਵਾ ਦੇ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਦ ਕਿ ਦੋਸ਼ੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਹੋਰਾਂ ਨੂੰ ਹੋਈ ਕੋਰੋਨਾ ਦੀ ਪੁਸ਼ਟੀ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਕੋਰੋਨਾ ਰਿਪੋਰਟ ਸੰਬੰਧੀ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਸਥਾ ਹਸਪਤਾਲ ਲੁਧਿਆਣਾ ਵਿਚ ਇਲਾਜ ਕਰਵਾ ਰਹੇ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਨਿਵਾਸੀ ਇਕ 65 ਸਾਲਾ ਵਿਅਕਤੀ ਜੋ ਕੋਰੋਨਾ ਪੋਜ਼ੀਟਿਵ ਵੀ ਸੀ ਉਸ ਦੀ 9 ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਨੇ ਕਿਸਾਨਾਂ ਦੇ ਸੰਘਰਸ਼ 'ਚ ਸਹਿਯੋਗ ਲਈ ਕੰਮਕਾਜ ਬੰਦ ਕਰਨ ਦੀ ਕੀਤੀ ਅਪੀਲ

ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਰਜਿ: ਗ਼ਾਲਿਬ ਨੇ 26, 27 ਨਵੰਬਰ ਦੇ ਕਿਸਾਨ ਜਥੇਬੰਦੀਆਂ ਦੁਆਰਾ ਉਲੀਕੇ ਸੰਘਰਸ਼ 'ਚ ਸਾਥ ਦੇਣ ਲਈ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਬਾਘਾ ਪੁਰਾਣਾ ਨੂੰ ਇਕ ਮੰਗ ਪੱਤਰ ਦਿੱਤਾ¢ ਇਸ ਮੌਕੇ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਦਾ ਧਰਨਾ 55ਵੇਂ ਦਿਨ 'ਚ ਸ਼ਾਮਿਲ

ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਹਕੂਮਤ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਸੋਧ ਬਿੱਲ ਅਤੇ ਬਿਜਲੀ ਬਿੱਲ 2020 ਰੱਦ ਕਰਾਉਣ ਲਈ ਪਿੰਡ ਚੰਦ ਪੁਰਾਣਾ ਦੇ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ 6 ਰੋਜ਼ਾ ਫਾਰਮੇਸੀ ਹਫ਼ਤਾ ਸਮਾਪਤ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ 6 ਰੋਜ਼ਾ ਫਾਰਮੇਸੀ ਹਫ਼ਤਾ ਸਮਾਪਤੀ ਤੇ ਸੰਸਥਾ ਦੇ ਰਿਸਚਰਾਂ, ਡਾਕਟਰਾਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮਾਸਿਕ, ਜਾਗਰੂਕਤਾ ਪਫਲੈਂਟ ਵੰਡ ਕੇ ਕੋਰੋਨਾ ਤੋਂ ਬਚਾਅ ਸਬੰਧੀ ...

ਪੂਰੀ ਖ਼ਬਰ »

ਦਿੱਲੀ 'ਚ ਕਿਸਾਨਾਂ ਦਾ ਧਰਨਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ-ਬਹਿਰਾਮਕੇ

ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਸਮੇਂ ਤੋਂ ਕਿਸਾਨ ਯੂਨੀਅਨਾਂ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ ਹੁਣ ਦਿੱਲੀ 'ਚ ਕਿਸਾਨਾਂ ਦਾ ਧਰਨਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ¢ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 26, 27 ਨੂੰ ਦਿੱਲੀ ਚੱਲੋ ਅੰਦੋਲਨ ਦਾ ਪੂਰਨ ਸਮਰਥਨ-ਜਗਮੋਹਨ ਸਿੰਘ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਨੇ ਦੱਸਿਆ ਕਿ ਕਿਸਾਨਾਂ ਵਲੋਂ 26-27 ਤਰੀਕ ਨੂੰ ਦਿੱਲੀ ਨੂੰ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਰੋਸ ਮਾਰਚ ਵਿਚ ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨੀ ਝੰਡੇ ਲੈ ਕੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲੈਟਸ 'ਚ ਮਾਰ ਰਹੇ ਨੇ ਮੱਲਾਂ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨ ਸਿੰਘ ਗਿੱਲ ਨੇ ਆਈਲੈਟਸ ਵਿਚ 6.5 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਐਮ. ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ...

ਪੂਰੀ ਖ਼ਬਰ »

ਮਲਹੋਤਰਾ ਪਰਿਵਾਰ ਨੂੰ ਸਦਮਾ, ਬੱਚੀ ਅਨਾਮਿਕਾ ਦਾ ਦਿਹਾਂਤ

ਕੋਟ ਈਸੇ ਖਾਂ, 24 ਨਵੰਬਰ (ਖ਼ਾਲਸਾ, ਕਾਲੜਾ, ਗੁਲਾਟੀ)-ਸਥਾਨਕ ਇਲਾਕੇ ਦੇ ਨਾਮਵਰ ਮਲਹੋਤਰਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਰਜਿੰਦਰ ਮਲਹੋਤਰਾ ਦੀ ਹੋਣਹਾਰ ਬੇਟੀ ਅਨਾਮਿਕਾ ਮਲਹੋਤਰਾ (13) ਬੀਤੇ ਸੋਮਵਾਰ ਰਾਤ 8.30 ਵਜੇ ਦੇ ਕਰੀਬ ਪਰਿਵਾਰ ਨੂੰ ਸਦੀਵੀ ...

ਪੂਰੀ ਖ਼ਬਰ »

ਅਵਤਾਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਸ਼ਮਸ਼ੇਰ ਸਿੰਘ


ਐਡਮਿੰਟਨ, 24 ਨਵੰਬਰ (ਦਰਸ਼ਨ ਸਿੰਘ ਜਟਾਣਾ)-ਅਵਤਾਰ ਸਿੰਘ (ਲੰਡੇ ਰੋਡੇ) ਜ਼ਿਲ੍ਹਾ ਮੋਗਾ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸ਼ਮਸ਼ੇਰ ਸਿੰਘ ਸਿੱਧੂ ਸਦੀਵੀ ਵਿਛੋੜਾ ਦੇ ਗਏ | ਸ. ਸ਼ਮਸ਼ੇਰ ਸਿੰਘ ਜੋ 82 ਵਰਿ੍ਹਆਂ ਦੇ ਸਨ ਤੇ ਕੁਝ ਸਮਾਂ ਪਹਿਲਾਂ ਬਿਮਾਰ ਚੱਲ ਰਹੇ ਹਨ | ਇਸ ਦੱੁਖ ਦੀ ਘੜੀ ਵਿਚ ਰਣਜੀਤ ਸਿੰਘ ਕਪੂਰਥਲਾ, ਸ਼ਰਨ ਬਰਾੜ, ਗੁਰਜੀਤ ਸਿੰਘ ਗਾਦੜੀ ਵਾਲਾ (ਜ਼ੀਰਾ), ਰਾਜਿੰਦਰ ਸਿੰਘ ਗਾਦੜੀਵਾਲਾ (ਜ਼ੀਰਾ), ਖੁਸ਼ ਸਿੱਧੂ, ਜਸਕਰਨ ਸਿੰਘ ਕੋਟਲੀ ਸੰਘਰ, ਇੰਦਰਜੀਤ ਸਿੰਘ ਮਨਾਵੇਵਾਲਾ, ਸੈਣੀ, ਦਾਦਰਾ, ਸੁਰਜੀਤ ਸਿੰਘ ਨੇ ਦੁੱਖ ਦੀ ਘੜੀ ਵਿਚ ਸਾਥ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

 

ਕਿਸਾਨ ਸੰਘਰਸ਼ ਦੀ ਹਮਾਇਤ ਵਿਚ 'ਦੇਸ਼ ਕਿਸੇ ਦੇ ਬਾਪ ਦਾ ਨਹੀਂ' ਨਾਟਕ ਖੇਡਿਆ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਪਾਸ ਕਰਕੇ ਬਣਾਏ ਗਏ ਤਿੰਨ ਕਿਸਾਨ ਅਤੇ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਮੁਤਾਬਿਕ ਭਲਕੇ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਦਿੱਲੀ ਚੱਲੋ ਸੰਘਰਸ਼ 'ਚ ਹਰ ਵਰਗ ਦੇ ਲੋਕਾਂ ਨੂੰ ਹਿੱਸਾ ਲੈਣਾ ਚਾਹੀਦੈ-ਗੁਰਪ੍ਰਤਾਪ ਖੋਸਾ

ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੀ ਜਨਤਾ ਕਿਸਾਨਾਂ ਉੱਪਰ ਹੀ ਨਿਰਭਰ ਕਰਦੀ ਹੈ ਪਰ ਕੇਂਦਰ ਦੀ ਬੇ. ਜੇ. ਪੀ. ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਲੇ ਕਾਨੰੂਨ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਵਲੋਂ ਕਾਲੇ ਕਾਨੰੂਨ ਵਿਰੁੱਧ ਰੈਲੀ 26 ਨੂੰ -ਚਿੰਡਾਲੀਆ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਦਰਜਾ ਚਾਰ ਅਤੇ ਮਿਡ ਡੇਲ ਮੀਲ ਕੁੱਕ ਯੂਨੀਅਨ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਦੇ ਹੱਕਾਂ ਨੂੰ ਕੁਚਲਨ ਲਈ ਮੋਦੀ ਸਰਕਾਰ ਵਲੋਂ ਕਾਲੇ ਕਾਨੰੂਨ ਬਣਾਏ ਗਏ ਹਨ, ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਲਖਵੀਰ ਸਿੰਘ ਕਾਲਾ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

0ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਆੜ੍ਹਤੀਆ ਜਗਰੂਪ ਸਿੰਘ ਰੂਪਾ ਬਰਾੜ ਦੇ ਭਤੀਜੇ ਅਤੇ ਨਛੱਤਰ ਸਿੰਘ ਬਰਾੜ ਵਾਸੀ ਸੰਗਤਪੁਰਾ ਦੇ ਸਪੁੱਤਰ ਲਖਵੀਰ ਸਿੰਘ ਕਾਲਾ ਬਰਾੜ ਜੋ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਬੇਵਕਤੀ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸ਼੍ਰੀ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਦੇ ਜੱਜ ਬਗੀਚਾ ਸਿੰਘ ਨੇ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਵੰਡੀਆਂ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀ. ਜੇ. ਐਮ. ਅਤੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਬਗੀਚਾ ਸਿੰਘ ਨੇ ਦੱਤ ਰੋਡ ਵਿਖੇ ਸੈਂਟਰਲ ਕਲੱਬ ਵਲੋਂ ਪੰਜਾਬ ਸਰਕਾਰ ਵਲੋਂ ਭੇਜੀਆਂ 600 ਰਾਸ਼ਨ ਕਿੱਟਾਂ ਨੂੰ ਜ਼ਰੂਰਤਮੰਦਾਂ ਨੂੰ ਵੰਡਦਿਆਂ ਕਿਹਾ ਕਿ ...

ਪੂਰੀ ਖ਼ਬਰ »

8ਦੁਕਾਨਦਾਰ ਭਾਈਚਾਰੇ ਵਲੋਂ ਮੋਦੀ ਹਕੂਮਤ ਦੇ ਅੜੀਅਲ ਰਵੱਈਏ ਦੀ ਤਿੱਖੀ ਨਿੰਦਾ
ਕਿਸਾਨ ਘੋਲ ਸਹਾਇਤਾ ਕਮੇਟੀ ਵਲੋਂ ਹਲਕੇ 'ਚ ਦਿੱਲੀ ਪਹੁੰਚਣ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਮਾ. ਦਰਸ਼ਨ ਸਿੰਘ ਹਿੰਮਤਪੁਰਾ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰ ਆਗੂ ਦੁਕਾਨਦਾਰਾਂ ਨੂੰ ਦਿੱਲੀ 'ਚਲੋ ਅੰਦੋਲਨ ਲਈ ਲਾਮਬੰਦ ਕਰਦੇ ਹੋਏ | ਤਸਵੀਰ : ਪਲਵਿੰਦਰ ਸਿੰਘ ਟਿਵਾਣਾ ਨਿਹਾਲ ਸਿੰਘ ਵਾਲਾ, 24 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਘੋਲ਼ ਸਹਾਇਤਾ ਕਮੇਟੀ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਦਾ ਆਯੋਜਨ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮਾਰਕਫੈੱਡ ਦੇ ਸਥਾਨਕ ਗਾਂਧੀ ਸੜਕ ਦਫ਼ਤਰ ਵਲੋਂ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੁਨੀਲ ਸੋਫ਼ਤ ਨੇ ਕੀਤੀ | ਇਸ ਮੌਕੇ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਏਕ ਜੋਤ ਸੇਵਾ ਸੁਸਾਇਟੀ ਮੋਗਾ ਦੀ ਜਨਰਲ ਬਾਡੀ ਮੀਟਿੰਗ ਹੋਈ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਨੈਸਲੇ ਰੀਕਰੇਸ਼ਨ ਕਲੱਬ ਮੋਗਾ ਵਿਖੇ ਏਕ ਜੋਤ ਸੇਵਾ ਸੁਸਾਇਟੀ ਮੋਗਾ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਰਾਜਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਨ.ਜੀ.ਓ. ਐਸ.ਕੇ. ਬਾਂਸਲ ਨੇ ਦੱਸਿਆ ਕਿ ਸਮਾਜ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

ਦਸਵੇਂ ਗੁਰੂ ਸਾਹਿਬ ਦਾ ਗੱਦੀਨਸ਼ੀਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸਮਾਧ ਭਾਈ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਬ ਏ ਕਮਾਲ ਕਲਗੀਧਰ ਪਿਤਾ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੱਦੀਨਸ਼ੀਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਮਾਣੂੰਕੇ ਵਿਖੇ ਸਜਾਇਆ ਗਿਆ¢ ਇਸ ਮੌਕੇ ਸੁੰਦਰ ਪਾਲਕੀ 'ਚ ...

ਪੂਰੀ ਖ਼ਬਰ »

ਇੰਦਗੜ੍ਹ ਵਿਖੇ ਜਥੇਬੰਦੀ ਵਲੋਂ ਨਵੀਂ ਕਮੇਟੀ ਦੀ ਚੋਣ

ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਦੇ ਦਬਾਅ ਥੱਲੇ ਕਾਲੇ ਕਾਨੰੂਨ ਲਿਆਂਦੇ ਗਏ ਹਨ ਇਨ੍ਹਾਂ ਕਾਨੂੰਨਾਂ ਵਿਰੁੱਧ ਸਾਰਾ ਪੰਜਾਬ ੳੱੁਠ ਖੜਾ ਹੋ ਗਿਆ ਹੈ | ਸਾਰੇ ਕਿਰਤੀ ਲੋਕ ...

ਪੂਰੀ ਖ਼ਬਰ »

ਜਥੇ. ਮਾਹਲਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜਿੱਥੇ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ ਉੱਥੇ ਹੀ ਅਕਾਲੀ ਦਲ ਦੇ ਅਹਿਮ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ 'ਚ ਵਚਨਬੱਧ-ਡੱਲਾ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਦੁਆਰਾ ਨੌਜਵਾਨਾਂ ਦਾ ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ਲਗਵਾ ਕੇ ਭਵਿੱਖ ਸੰਵਾਰਨ ਵਿਚ ਸਹਾਇਤਾ ਕੀਤੀ ...

ਪੂਰੀ ਖ਼ਬਰ »

ਇੰਟਕ ਨਾਲ ਸਬੰਧਿਤ ਜਥੇਬੰਦੀਆਂ ਭਲਕੇ ਕਿਸਾਨਾਂ ਦੇ ਹੱਕ 'ਚ ਰੈਲੀ ਕਰਨਗੀਆਂ-ਵਿਜੇ ਧੀਰ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਇੰਟਕ ਸਮੇਤ ਭਾਰਤ ਦੀਆਂ 10 ਕੇਂਦਰੀ ਯੂਨੀਅਨ ਅਤੇ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਮੁਲਾਜ਼ਮ ਫੈਡਰੇਸ਼ਨਾਂ ਨੇ 26 ਨਵੰਬਰ ਦਿਨ ਵੀਰਵਾਰ ਨੂੰ ਦੇਸ਼ ਭਰ ਵਿਚ ਨਰਿੰਦਰ ਮੋਦੀ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ 27 ਤੋਂ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਜਸਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਅੱਖਰਕਾਰੀ ਮੁਹਿੰਮ ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਮੋਗੇ ਦਾ ਵਿਕਾਸ ਸਿਖ਼ਰਾਂ ਨੂੰ ਛੂਹ ਰਿਹੈ-ਦਵਿੰਦਰ ਸਿੰਘ ਰਣੀਆਂ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ 'ਚ ਮੋਗੇ ਦਾ ਵਿਕਾਸ ਸਿਖ਼ਰਾਂ ਨੂੰ ਛੂਹ ਰਿਹੈ' ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ ਨੇ ਵਾਰਡ ਨੰਬਰ 7 'ਚ ਸਮਾਰਟ ਕਾਰਡ ਵੰਡਣ ਮੌਕੇ ਕੀਤਾ | ਇਸ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਆਈਲੈਟਸ 'ਚ ਹਾਸਲ ਕੀਤੇ 9 ਬੈਂਡ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬੇ 'ਚ ਬੀਤੇ ਕਈ ਸਾਲਾਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਪੁਰਾਣੀ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਵਾਸੀ ਮੱਦੋਕੇ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਰਾਗਨੀ ਸ਼ਰਮਾ ਨੂੰ ਬਾਬਾ ਜੀਵਨ ਸਿੰਘ ਜੀ ਦੀ ਜ਼ਿੰਦਗੀ 'ਤੇ ਪੀ.ਐਚ.ਡੀ. ਕਰਨ 'ਤੇ ਕੀਤਾ ਸਨਮਾਨਿਤ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡਾ. ਰਾਗਨੀ ਸ਼ਰਮਾ ਪਿ੍ੰਸੀਪਲ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੀ ਜ਼ਿੰਦਗੀ 'ਤੇ ਪੀ.ਐਚ.ਡੀ. ਕਰਨ 'ਤੇ ਮੁਖਤਿਆਰ ਸਿੰਘ ਸਾਬਕਾ ਐਸ.ਪੀ. ਪੰਜਾਬ ਪੁਲਿਸ ਪ੍ਰਧਾਨ ਸੋਸ਼ਲ ...

ਪੂਰੀ ਖ਼ਬਰ »

ਸੰਤ ਆਸ਼ਰਮ ਜਗਰਾਉਂ ਵਿਖੇ ਸਜਾਏ ਇਕ ਰੋਜ਼ਾ ਧਾਰਮਿਕ ਦੀਵਾਨ

ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪਰਦਾਇ ਲੋਪੋ ਵਲੋਂ ਸੰਤ ਆਸ਼ਰਮ ਜਗਰਾਉਂ ਵਿਖੇ ਇਕ ਰੋਜ਼ਾ ਧਾਰਮਿਕ ਨੂਰਾਨੀ ਦੀਵਾਨ ਸਜਾਏ ਗਏ | ਇਨ੍ਹਾਂ ਸਮਾਗਮਾਂ ਦੇ ਸਬੰਧ 'ਚ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਦਰਬਾਰ ਸੰਪਰਦਾਇ ...

ਪੂਰੀ ਖ਼ਬਰ »

ਰਾਊਵਾਲ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਫ਼ਤਿਹਗੜ੍ਹ ਪੰਜਤੂਰ 24 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪਿੰਡ ਰਾਊਵਾਲ, ਮੇਲਕ ਕੰਗਾ, ਕੰਬੋ ਕਲਾਂ, ਮੰਦਰ ਕਲਾਂ, ਭੈਣੀ, ਖੰਭਾ ਦੀ ਸਾਂਝੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ ...

ਪੂਰੀ ਖ਼ਬਰ »

ਰਾਈਸ ਬਰਾਨ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰ ਯੁਵਾ ਖੱਤਰੀ ਸਭਾ ਵਲੋਂ ਸਨਮਾਨਿਤ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਮੋਹਰੀ ਸੰਸਥਾ ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਯੁਵਾ ਖੱਤਰੀ ਸਭਾ ਦੇ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੱਤਰੀ ਸਭਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX