ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਦੇ 10 ਏਜੰਡਿਆਂ ’ਤੇ ਜਾਖੜ ਨੇ ਚੁੱਕੇ ਸਵਾਲ
. . .  9 minutes ago
ਚੰਡੀਗੜ੍ਹ, 29 ਜਨਵਰੀ- ਅਰਵਿੰਦ ਕੇਜਰੀਵਾਲ ਦੇ 10 ਏਜੰਡਿਆਂ ’ਤੇ ਜਾਖੜ ਨੇ ਚੁੱਕੇ ਸਵਾਲ
1000 ਡਰੋਨਾਂ ਨਾਲ ਜਗਮਗ ਹੋਇਆ ਵਿਜੇ ਚੌਕ,ਦੇਖੋ ਖੂਬਸੂਰਤ ਤਸਵੀਰਾਂ
. . .  20 minutes ago
ਨਵੀਂ ਦਿੱਲੀ, 29 ਜਨਵਰੀ-ਵਿਜੇ ਚੌਕ 'ਤੇ ਬੀਟਿੰਗ ਰੀਟਰੀਟ ਦਾ ਸ਼ਾਨਦਾਰ ਸਮਾਪਤੀ ਸਮਾਰੋਹ ਹੋਇਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਸਮਾਗਮ ਵਿਚ...
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  50 minutes ago
ਚੰਡੀਗੜ੍ਹ, 29 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ 'ਚ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਜੋਤੀ ਲਾਲ ਭੀਮ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 1 hour ago
ਪਠਾਨਕੋਟ, 29 ਜਨਵਰੀ (ਸੰਧੂ)- ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਜੋਤੀ ਲਾਲ ਭੀਮ ਵਲੋਂ ਅੱਜ ਐੱਸ.ਡੀ.ਐੱਮ. ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ...
30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖ਼ਲ : ਸੀ.ਈ.ਓ. ਡਾ. ਰਾਜੂ
. . .  about 1 hour ago
ਚੰਡੀਗੜ੍ਹ, 29 ਜਨਵਰੀ- ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸੰਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ...
ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਭਲਾਈਪੁਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 1 hour ago
ਬਾਬਾ ਬਕਾਲਾ ਸਾਹਿਬ, 29 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਅੱਜ ਚੌਥੇ ਦਿਨ ...
ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ...
ਭਾਜਪਾ ਨੂੰ ਛੱਡ, ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ
. . .  about 1 hour ago
ਚੰਡੀਗੜ੍ਹ, 29 ਜਨਵਰੀ- ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਮਦਨ ਮੋਹਨ ਮਿੱਤਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਦੱਸਣਯੋਗ ਹੈ ਕਿ ਉਹ ਆਪਣੇ ਨੌਜਵਾਨ ਪੁੱਤਰ ਭਾਜਪਾ ਦੇ ਸੂਬਾ...
ਦਰਸ਼ਨ ਸਿੰਘ ਢਿੱਲਵਾਂ ਨੇ ਕਾਂਗਰਸ ਪਾਰਟੀ ਵਲੋਂ ਹਲਕਾ ਜੈਤੋ ਤੋਂ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਜੈਤੋ, 29 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਉਪ ਮੰਡਲ ਪ੍ਰਬੰਧਕੀ ਕੰਪੈਲਕਸ ਸਥਿਤ ਐੱਸ.ਡੀ.ਐਮ.ਦਫ਼ਤਰ ਵਿਖੇ ਡਾ. ਨਿਰਮਲ ਓਸੇਪਚਨ ਆਈ.ਏ.ਐੱਸ. ਰਿਟਰਨਿੰਗ ਅਫ਼ਸਰ (089) ਵਿਧਾਨ ਸਭਾ ਹਲਕਾ ਜੈਤੋ, (ਐੱਸ.ਸੀ.)-ਕਮ-ਉਪ ਮੰਡਲ...
ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਇੱਥੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਅਰਵਿੰਦ ਕੁਮਾਰ ਪਾਸ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਕੀਤੇ। ਐੱਸ.ਡੀ.ਐੱਮ. ਦਫ਼ਤਰ ਤੱਕ ...
ਬਾਦਲ ਦਲ ਨੂੰ ਦਿੱਲੀ 'ਚ ਲੱਗਾ ਝਟਕਾ,ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਬੀਬੀ ਰਣਜੀਤ ਕੌਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ ਅਤੇ ਇਸਤਰੀ ਵਿੰਗ ਦੇ ਕੌਮੀ ...
ਕਾਂਗਰਸੀ ਉਮੀਦਵਾਰ ਅਮਿਤ ਵਿਜ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਪਠਾਨਕੋਟ, 29 ਜਨਵਰੀ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਮਿਤ ਵਿਜ ਵਲੋਂ ਅੱਜ ਐੱਸ.ਡੀ.ਐੱਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ...
ਕੈਪਟਨ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ਚੋਣ ਲੜਨ ਤੋਂ ਕੀਤਾ ਇਨਕਾਰ
. . .  about 2 hours ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ 'ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ...
ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ..
'ਆਪ' ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਕੀਤੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  about 3 hours ago
ਤਲਵੰਡੀ ਸਾਬੋ, 29 ਜਨਵਰੀ (ਰਣਜੀਤ ਸਿੰਘ ਰਾਜੂ) - ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ...
ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 3 hours ago
ਸੁਲਤਾਨਪੁਰ ਲੋਧੀ, 29 ਜਨਵਰੀ (ਲਾਡੀ,ਹੈਪੀ,ਥਿੰਦ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਭਾਜਪਾ, ਪੰਜਾਬ ਲੋਕ ਕਾਂਗਰਸ ਗਠਜੋੜ ਦੇ ਉਮੀਦਵਾਰ ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਸੁਲਤਾਨਪੁਰ ਲੋਧੀ...
ਸ਼੍ਰੋਮਣੀ ਅਕਾਲੀ ਦਲ ਨੇ ਕੱਸੇ ਅਰਵਿੰਦ ਕੇਜਰੀਵਾਲ 'ਤੇ ਤਨਜ਼
. . .  about 3 hours ago
ਚੰਡੀਗੜ੍ਹ, 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਹਰਚਰਨ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਝੂਠ ਬੋਲ ਰਹੇ ਹਨ | ਉਨ੍ਹਾਂ ਨੇ ਇਸ ਮੌਕੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਮੈਂ ....
ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 3 hours ago
ਸ਼ਾਹਪੁਰ ਕੰਢੀ, 29 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਚੋਣਕਾਰ ਅਫ਼ਸਰ ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ...
ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸ਼ਹਿਰਾਂ ਲਈ ਦਿੱਤੀਆਂ ਨਵੀਆਂ ਗਾਰੰਟੀਆਂ
. . .  about 4 hours ago
ਜਲੰਧਰ, 29 ਜਨਵਰੀ- ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰਾਂ ਲਈ ਨਵੀਆਂ ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਵਾਂਗੇ ਅਤੇ ਦਿੱਲੀ ਦੇ ਤਰਜ਼ 'ਤੇ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ ਥਿੰਦ ਵਲੋਂ ਭਰਿਆ ਆਪਣਾ ਨਾਮਜ਼ਦਗੀ ਪੱਤਰ
. . .  about 3 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ...
ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਨਾਮਜ਼ਦਗੀ ਪਰਚੇ ਭਰੇ
. . .  about 4 hours ago
ਕਪੂਰਥਲਾ, 29 ਜਨਵਰੀ (ਅਮਰਜੀਤ ਕੋਮਲ) - ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਨਾਮਜ਼ਦਗੀ ਪਰਚੇ ਰਿਟਰਨਿੰਗ ਅਫ਼ਸਰ ਡਾਕਟਰ ਜੈ...
ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਵਲੋਂ ਪੇਪਰ ਦਾਖ਼ਲ
. . .  about 4 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰ ਦਿੱਤੇ ਗਏ ਹਨ..
ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਕਾਂਗੜ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 4 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-2022 ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਬ-ਡਵੀਜ਼ਨਲ ਮੈਜਿਸਟਰੇਟ ਕਮ ਚੋਣ ਅਧਿਕਾਰੀ ਫੂਲ ਵਿਖੇ ਆਪਣੇ ਨਾਮਜ਼ਦਗੀ ਪੇਪਰ...
ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ
. . .  about 3 hours ago
ਧਰਮਗੜ੍ਹ, 29 ਜਨਵਰੀ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ...
ਕਰਾਚੀ: ਭਾਰਤੀ ਮਛੇਰੇ ਦੀ ਮ੍ਰਿਤਕ ਦੇਹ ਅੱਜ ਭਾਰਤ ਨੂੰ ਜਾਵੇਗੀ ਸੌਂਪੀ
. . .  about 4 hours ago
ਕਰਾਚੀ, 29 ਜਨਵਰੀ-ਭਾਰਤੀ ਮਛੇਰੇ ਨੂੰ ਜਿਸ ਦੀ ਕਰਾਚੀ ਦੀ ਕੇਂਦਰੀ ਜੇਲ੍ਹ 'ਚ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ ਸੀ। ਉਸ ਦੀ ਅੱਜ ਮ੍ਰਿਤਕ ਦੇਹ ਵਾਹਗਾ/ ਅਟਾਰੀ ਬਾਰਡਰ 'ਤੇ ਬੀ.ਐੱਸ.ਐੱਫ. ਭਾਰਤ ਨੂੰ ਸੌਂਪ ਦਿੱਤੀ ਜਾਵੇਗੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮ ਨੂੰ ਯਾਦਗਾਰੀ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ– ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਥਿੰਦ)-551 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਤੇ 550 ਸਾਲਾਂ ਪ੍ਰਕਾਸ਼ ਪੁਰਬ ਦੀ ਸਮਾਪਤੀ ਮੌਕੇ ਕਰਵਾਏ ਜਾ ਰਹੇ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ 'ਤੇ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਪਾਰਟੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਸੁਲਤਾਨਪੁਰ ਲੋਧੀ, 24 ਨਵੰਬਰ (ਹੈਪੀ, ਥਿੰਦ)-ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ 30180 ਤੇ 30180 ਕੁੱਲ 60,360 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੂੰ 10 ਪ੍ਰਤੀਸ਼ਤ ਵਾਧੇ ਦੀ ਅਦਾਇਗੀ ਨਾ ਹੋਈ ਤਾਂ 26 ਨੂੰ ਧਰਨਾ ਦਿੱਤਾ ਜਾਵੇਗਾ-ਰਾਮ ਦਿੱਤਾ

ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਰਾਮ ਦਿੱਤਾ ਦੀ ਅਗਵਾਈ ਵਿਚ ਐੱਸ. ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਗਨਰੇਗਾ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਸਾਉਣੀ ਦੀ ਫ਼ਸਲ ਵੱਢਣ 'ਤੇ ਵੀ ਨਹੀਂ ਹੋਇਆ ਛੱਪੜ ਦਾ ਹੱਲ

ਨਡਾਲਾ, 24 ਨਵੰਬਰ (ਮਾਨ)-ਕਸਬਾ ਨਡਾਲਾ ਦੇ ਵਾਰਡ ਨੰਬਰ-1 ਵਿਚ ਰਹਿ ਰਹੇ ਲੋਕ ਰੱਬ ਆਸਰੇ ਜੀਅ ਰਹੇ ਹਨ, ਕਿਉਂਕਿ ਖ਼ਤਰਨਾਕ ਜੀਵ ਜੰਤੂਆਂ ਵਾਲੇ ਛੱਪੜ ਦੇ ਨਾਲ ਇਹ ਇਲਾਕਾ ਘਿਰਿਆ ਹੋਇਆ ਹੈ | ਕਸਬਾ ਨਡਾਲਾ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਛੱਪੜ ਨੱਕੋਂ ਨੱਕ ...

ਪੂਰੀ ਖ਼ਬਰ »

ਅੱਜ ਫਗਵਾੜਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਹੋਵੇਗਾ ਦਿੱਲੀ ਲਈ ਰਵਾਨਾ- ਭਾਕਿਯੂ ਦੁਆਬਾ

ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਮਿਤੀ 25 ਨਵੰਬਰ ਨੂੰ 150 ਟਰੈਕਟਰ ਟਰਾਲੀ ਤੇ ਗੱਡੀਆਂ ਦਾ ਕਾਫ਼ਲਾ ਦੁਪਹਿਰ 12 ਵਜੇ ਸ਼ੂਗਰ ਮਿੱਲ ਸਾਹਮਣੇ ਤੋਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸਫ਼ਾਈ ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ

ਸੁਲਤਾਨਪੁਰ ਲੋਧੀ, 24 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਰੋਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਫ਼ ਸਫ਼ਾਈ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਡਿਪਟੀ ...

ਪੂਰੀ ਖ਼ਬਰ »

ਕਾਰ ਦਾ ਅਚਾਨਕ ਦਰਵਾਜ਼ਾ ਖੋਲ੍ਹਣ ਤੇ ਹੋਇਆ ਹਾਦਸਾ, ਇਕ ਦੀ ਮੌਤ

ਸੁਲਤਾਨਪੁਰ ਲੋਧੀ, 24 ਨਵੰਬਰ (ਹੈਪੀ, ਥਿੰਦ)-ਅੱਜ ਇੱਥੇ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਸਾਹਮਣੇ ਕਾਰ ਦਾ ਅਚਾਨਕ ਦਰਵਾਜ਼ਾ ਖੋਲ੍ਹਣ ਕਾਰਨ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਹਾਦਸੇ 'ਚ ਬੱਸ ਹੇਠਾਂ ਆਉਣ ਕਾਰਨ ਬਾਈਕ ਸਵਾਰ 32 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਵਿਚ ਵੋਟਰਾਂ ਦੀ ਕੁੱਲ ਗਿਣਤੀ 6,08,467 ਤੱਕ ਪੁੱਜੀ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ 'ਚ 16 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਹੋ ਚੁੱਕੀ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਵੋਟਰਾਂ ਦੀ ਗਿਣਤੀ 6 ਲੱਖ 8 ਹਜ਼ਾਰ 467 ਹੋ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਕੁੱਲ ਵੋਟਰਾਂ ਵਿਚੋਂ 3 ਲੱਖ 18 ਹਜ਼ਾਰ 128 ਮਰਦ ਅਤੇ 2 ਲੱਖ 90 ਹਜ਼ਾਰ 309 ਮਹਿਲਾ ਵੋਟਰ ਹਨ, ਜਦਕਿ 30 ਵੋਟਰ ਟਰਾਂਸਜੈਂਡਰ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੁੱਲ 768 ਪੋਿਲੰਗ ਬੂਥ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ ਫਗਵਾੜਾ ਵਿਧਾਨ ਸਭਾ ਹਲਕੇ ਅੰਦਰ 220, ਸੁਲਤਾਨਪੁਰ ਲੋਧੀ ਅੰਦਰ 190, ਕਪੂਰਥਲਾ ਹਲਕੇ ਵਿਚ 184 ਤੇ ਭੁਲੱਥ ਹਲਕੇ ਵਿਚ 174 ਬੂਥ ਹਨ | ਵੋਟਰਾਂ ਦੀ ਗਿਣਤੀ ਦੇ ਹਿਸਾਬ ਨਾਲ ਵੀ ਫਗਵਾੜਾ ਹਲਕੇ ਅੰਦਰ 1,86,598 ਵੋਟਰ ਹਨ, ਜੋ ਕਿ ਬਾਕੀ ਹਲਕਿਆਂ ਨਾਲੋਂ ਵੱਧ ਹਨ | ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਅੰਦਰ 1 ਲੱਖ 44 ਹਜ਼ਾਰ 854, ਕਪੂਰਥਲਾ ਵਿਚ 1 ਲੱਖ 43 ਹਜ਼ਾਰ 432 ਤੇ ਭੁਲੱਥ ਵਿਚ 1 ਲੱਖ 33 ਹਜ਼ਾਰ 563 ਵੋਟਰ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਰਾਂ ਹਲਕਿਆਂ ਅੰਦਰ ਮਰਦ ਵੋਟਰਾਂ ਦੀ ਗਿਣਤੀ ਔਰਤਾਂ ਦੇ ਮੁਕਾਬਲੇ ਜ਼ਿਆਦਾ ਹੈ, ਜਿਸ ਤਹਿਤ ਫਗਵਾੜਾ ਵਿਖੇ ਮਰਦ ਵੋਟਰ 98 ਹਜ਼ਾਰ 268 ਤੇ ਔਰਤ ਵੋਟਰ 88 ਹਜ਼ਾਰ 323 ਹਨ | ਸੁਲਤਾਨਪੁਰ ਲੋਧੀ ਵਿਚ ਮਰਦ ਵੋਟਰਾਂ ਦੀ ਗਿਣਤੀ 76 ਹਜ਼ਾਰ 739 ਤੇ ਮਹਿਲਾ ਵੋਟਰਾਂ ਦੀ ਗਿਣਤੀ 68 ਹਜ਼ਾਰ 113 ਹੈ | ਕਪੂਰਥਲਾ ਵਿਚ ਮਰਦ ਵੋਟਰਾਂ ਦੀ ਗਿਣਤੀ 75 ਹਜ਼ਾਰ 300 ਤੇ ਮਹਿਲਾ ਵੋਟਰਾਂ ਦੀ ਗਿਣਤੀ 68 ਹਜ਼ਾਰ 113 ਹੈ | ਇਸੇ ਤਰ੍ਹਾਂ ਭੁਲੱਥ ਵਿਚ ਮਰਦ ਵੋਟਰ 67 ਹਜ਼ਾਰ 821 ਤੇ ਮਹਿਲਾ ਵੋਟਰ 65 ਹਜ਼ਾਰ 760 ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪ੍ਰਾਪਤ ਸਮਾਂ ਸਾਰਨੀ ਮੁਤਾਬਿਕ 5 ਤੇ 6 ਦਸੰਬਰ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ. ਐੱਲ. ਓ. ਸਬੰਧਿਤ ਪੋਿਲੰਗ ਬੂਥ 'ਤੇ ਬੈਠ ਕੇ ਜਨਤਾ ਵਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ |

ਖ਼ਬਰ ਸ਼ੇਅਰ ਕਰੋ

 

 

ਜੰਗਲਾਤ ਵਿਭਾਗ ਦੀ ਲੱਕੜ ਚੋਰੀ ਕਰਨ ਦੇ ਮਾਮਲੇ ਸਬੰਧੀ ਪੰਜ ਵਿਰੁੱਧ ਕੇਸ ਦਰਜ, ਇਕ ਕਾਬੂ

ਕਪੂਰਥਲਾ, 24 ਨਵੰਬਰ (ਸਡਾਨਾ, ਬਜਾਜ)-ਜੰਗਲਾਤ ਦੇ ਦਰਖ਼ਤ ਚੋਰੀ ਕਰਨ ਦੇ ਮਾਮਲੇ ਸਬੰਧੀ ਵਣ ਬਲਾਕ ਅਫ਼ਸਰ ਫੂਲਾ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਂਦਾ ਇਕ ਕਾਬੂ

ਕਪੂਰਥਲਾ, 24 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜ੍ਹਾ ਸੱਟਾ ਲਗਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਲਖਵਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਹਰਦੀਪ ਕੁਮਾਰ ਉਰਫ਼ ਹੈਰੀ ਵਾਸੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ

ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦਾ ਐੱਮ. ਕਾਮ. ਸਮੈਸਟਰ ਚੌਥਾ ਅਤੇ ਬੀ. ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐੱਮ.ਕਾਮ. ਸਮੈਸਟਰ ਚੌਥਾ ਅਤੇ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਮੰਡੀਆਂ 'ਚ ਹੋ ਰਹੇ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 24 ਨਵੰਬਰ (ਹੈਪੀ, ਥਿੰਦ)-ਸੀਨੀਅਰ ਆੜ੍ਹਤੀ ਆਗੂ ਗੁਰਜੰਟ ਸਿੰਘ ਸੰਧੂ ਆਹਲੀ, ਜਥੇਦਾਰ ਹਰਜਿੰਦਰ ਸਿੰਘ ਲਾਡੀ ਡਡਵਿੰਡੀ, ਬਲਜਿੰਦਰ ਸਿੰਘ ਖਿੰਡਾ ਲੋਧੀਵਾਲ ਤੇ ਬਲਜਿੰਦਰ ਸਿੰਘ ਖਿੰਡਾ ਲੋਧੀਵਾਲ ਆਦਿ ਹੋਰ ਆੜ੍ਹਤੀਆਂ ਸੂਬਾ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਕਾਂਗਰਸ ਵਾਰਡਾਂ ਦੀ ਉਥਲ ਪੁਥਲ ਕਰ ਸਕਦੀ ਹੈ, ਪਰ ਸੇਵਾ ਕਰਨ ਤੋਂ ਨਹੀਂ ਰੋਕ ਸਕਦੀ- ਮੰਗਾ

ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਪਿ੍ਤਪਾਲ ਸਿੰਘ ਮੰਗਾ ਸਤਨਾਮਪੁਰਾ ਨੇ ਕਿਹਾ ਕਿ ਫਗਵਾੜਾ ਕਾਰਪੋਰੇਸ਼ਨ ਚੋਣਾਂ ਵਿਚ ਕਾਂਗਰਸ ਵਾਰਡਾਂ ਦੀ ਉਥਲ ਪੁਥਲ ਤਾਂ ਕਰ ਸਕਦੀ ਹੈ, ਪਰ ਵਾਰਡ ਵਾਸੀਆਂ ਦੀ ਸੇਵਾ ਕਰਨ ...

ਪੂਰੀ ਖ਼ਬਰ »

ਮਾਨਵ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਨੇਤਾ ਜੀ ਸੁਭਾਸ਼ ਚੰਦਰ ਬੋਸ ਰਕਤ ਦਾਨ ਸੁਸਾਇਟੀ- ਭਸੀਨ

ਕਪੂਰਥਲਾ, 24 ਨਵੰਬਰ (ਦੀਪਕ ਬਜਾਜ)-ਨੇਤਾ ਜੀ ਸੁਭਾਸ਼ ਚੰਦਰ ਬੋਸ ਰਕਤ ਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ 250ਵਾਂ ਰਾਸ਼ਨ ਵੰਡ ਸਮਾਗਮ ਐੱਨ.ਆਰ.ਆਈ. ਸੁਦੇਸ਼ ਗੁਪਤਾ ਦੀ ਪ੍ਰੇਰਨਾ ਸਦਕਾ ਪ੍ਰਧਾਨ ਜੀਤ ਥਾਪਾ ਵਲੋਂ ਕਰਵਾਇਆ ਗਿਆ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ...

ਪੂਰੀ ਖ਼ਬਰ »

ਆਰ. ਸੀ. ਐੱਫ. ਦੇ ਵਰਕਰ ਕਲੱਬ 'ਚ ਕਨਵੈੱਨਸ਼ਨ ਅੱਜ

ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਆਰ. ਸੀ. ਐੱਫ. ਇੰਪਲਾਈਜ਼ ਯੂਨੀਅਨ ਵਲੋਂ ਇਕ ਵਿਸ਼ਾਲ ਕਨਵੈੱਨਸ਼ਨ 25 ਨਵੰਬਰ ਦਿਨ ਬੁੱਧਵਾਰ ਨੂੰ ਸ਼ਾਮ ਸਾਢੇ 5 ਵਜੇ ਆਰ. ਸੀ. ਐੱਫ. ਦੇ ਵਰਕਰ ਕਲੱਬ ਵਿਚ ਹੋਵੇਗੀ, ਜਿਸ ਵਿਚ ਆਲ ਇੰਡੀਆ ...

ਪੂਰੀ ਖ਼ਬਰ »

ਮਾਡਲ ਟਾਊਨ 'ਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਲੋਕ ਕਰ ਰਹੇ ਹਨ ਮੁਸ਼ਕਲਾਂ ਦਾ ਸਾਹਮਣਾ

ਕਪੂਰਥਲਾ, 24 ਨਵੰਬਰ (ਸਡਾਨਾ)-ਮਾਡਲ ਟਾਊਨ ਜੋ ਕਿ ਸ਼ਹਿਰ ਦੀ ਇਕ ਪਾਸ਼ ਕਲੋਨੀ ਹੈ, ਪਰ ਨਗਰ ਨਿਗਮ ਵਲੋਂ ਇਸ ਕਲੋਨੀ ਵਿਚੋਂ ਰੋਜ਼ਾਨਾ ਕੂੜਾ ਨਾ ਚੁੱਕਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੇ ਆਗੂ ਇੰਜ. ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ 'ਚ ਖੁੱਲਿ੍ਹਆ ਸਰਕਾਰੀ ਹੈਲਥ ਐਾਡ ਵੈੱਲਨੈਂਸ ਸੈਂਟਰ

ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਸਿਹਤ ਸੁਵਿਧਾਵਾਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਦੀ ਯੋਜਨਾ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ...

ਪੂਰੀ ਖ਼ਬਰ »

ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ- ਪੱਪਾ, ਟੀਟਾ

ਸੁਲਤਾਨਪੁਰ ਲੋਧੀ, 24 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਗੁਰ ਨਾਨਕ ਦੇਵ ਸਟੇਡੀਅਮ ਵਿਖੇ ਹੋ ਰਹੇ ਕਬੱਡੀ ਦੇ ਮਹਾਂਕੁੰਭ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਵਿਚ ਕਬੱਡੀ ਖੇਡ ਪ੍ਰੇਮੀਆਂ ਨੂੰ ਦਿਲ ...

ਪੂਰੀ ਖ਼ਬਰ »

ਨਿਰਮਲ ਸਿੰਘ ਦੀ ਬਰਸੀ ਮਨਾਈ

ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਸੰਗਤਪੁਰ ਵਿਖੇ ਅਕਾਲੀ ਆਗੂ ਨਿਰਮਲ ਸਿੰਘ ਦੀ 7ਵੀਂ ਬਰਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਮਨਾਈ ਗਈ | ਇਸ ਮੌਕੇ ਜਥੇਦਾਰ ਸਰੂਪ ਸਿੰਘ ਖਲਵਾੜਾ ਸੂਬਾ ਜਥੇਬੰਦਕ ਸਕੱਤਰ ਐੱਸ. ਸੀ. ਵਿੰਗ ਅਕਾਲੀ ਦਲ ਨੇ ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨਾਂ ਦੇ ਦਿੱਲੀ ਧਰਨੇ ਨੂੰ ਸਮਰਥਨ

ਕਪੂਰਥਲਾ, 24 ਨਵੰਬਰ (ਸਡਾਨਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਕੇਂਦਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਥਿੰਦ)-ਬਲੱਡ ਡੋਨਰ ਐਾਡ ਵੈੱਲਫੇਅਰ ਸੁਸਾਇਟੀ ਦਸੂਹਾ ਯੂਨਿਟ ਜਲੰਧਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿੰਦਰਾ ਆਟੋਜ਼ ਦੇ ਨੇੜੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਇੱਬਣ ਨਹਿਰ ਦੀ ਉਸਾਰੀ ਅਧੂਰੀ ਹੋਣ ਕਾਰਨ ਲੋਕਾਂ 'ਚ ਚਿੰਤਾ ਲਹਿਰ-ਵਡਾਲਾ

ਸਿੱਧਵਾਂ ਦੋਨਾਂ, 24 ਨਵੰਬਰ (ਅਵਿਨਾਸ਼ ਸ਼ਰਮਾ)-ਦੋਨਾਂ ਇਲਾਕੇ 'ਚ ਸਿਧਵਾਂ ਦੋਨਾਂ ਨੇੜਿਓ ਲੰਘਦੀ 31 ਕਿੱਲੋਮੀਟਰ ਇੱਬਣ ਨਹਿਰ ਦੀ ਮਨਜ਼ੂਰੀ ਮਿਲਣ ਉਪਰੰਤ ਇਲਾਕੇ 'ਚ ਜਿਹੜੀ ਖ਼ੁਸ਼ੀ ਦੀ ਲਹਿਰ ਦੌੜੀ ਸੀ ਦਾ ਕਾਰਜ ਅਧਵੱਟੇ ਰੁਕ ਜਾਣ ਕਾਰਨ ਲੋਕਾਂ 'ਚ ਚਿੰਤਾ ਦੀ ਲਹਿਰ ...

ਪੂਰੀ ਖ਼ਬਰ »

ਦੇਸ਼ ਦੇ ਖ਼ਜ਼ਾਨੇ ਨੂੰ ਕਾਰਪੋਰੇਟ ਘਰਾਣਿਆ 'ਤੇ ਲੁਟਾ ਰਹੀ ਕੇਂਦਰ ਸਰਕਾਰ- ਮਾਨ

ਫਗਵਾੜਾ, 24 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆ ਨੂੰ ਖੁੱਲੀਆਂ ਰਿਆਇਤਾਂ ਦੇ ਕੇ ਦੇਸ਼ ਦਾ ਖ਼ਜ਼ਾਨਾ ਲੁਟਾ ਰਹੀ ਹੈ | ਇਹ ਗੱਲ ਪੰਜਾਬ ਐਗਰੋ ਇੰਡਸਟਰੀਜ਼ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਰ ਕੇ ਇੰਡਸਟਰੀਅਲ ਖੇਤਰ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਚੇਅਰਮੈਨ ਸੇਠੀ

ਫਗਵਾੜਾ, 24 ਨਵੰਬਰ (ਤਰਨਜੀਤ ਸਿੰਘ ਕਿੰਨੜਾ)–ਮੌਜੂਦਾ ਕਿਸਾਨ ਅੰਦੋਲਨ ਕਰਕੇ ਸਾਰੇ ਇੰਡਸਟਰੀਅਲ ਖੇਤਰ ਖ਼ਾਸ ਤੌਰ ਤੇ ਵਿਦੇਸ਼ਾਂ ਵਿਚ ਮਾਲ ਭੇਜਣ ਵਾਲੇ ਬਰਾਮਦ ਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਗੱਲ ਨਾਰਦਰਨ ਇੰਡੀਆ ਚੈਂਬਰ ਆਫ਼ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 24 ਨਵੰਬਰ (ਸਡਾਨਾ)-ਪੰਜਾਬ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿਮ ਤਹਿਤ ਐੱਸ.ਐੱਸ.ਪੀ. ਕੰਵਰਦੀਪ ਕੌਰ ਤੇ ਐੱਸ.ਪੀ. ਆਪ੍ਰੇਸ਼ਨ ਜਸਬੀਰ ਸਿੰਘ ਦੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ- ਗੁਰਬਚਨ ਸਿੰਘ

ਕਪੂਰਥਲਾ, 24 ਨਵੰਬਰ (ਸਡਾਨਾ, ਬਜਾਜ)-ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵਲੋਂ ਚਲਾਈ ਗਈ ਮੁਹਿਮ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਗੁਰਬਚਨ ਸਿੰਘ ਬੰਗੜ ਵਲੋਂ ਐੱਸ.ਐੱਸ.ਪੀ. ਜਸਪ੍ਰੀਤ ਸਿੰਘ ਸਿੱਧੂ ਤੇ ਐੱਸ.ਪੀ. ਟਰੈਫ਼ਿਕ ਜਸਬੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੂਜਾ ਰਾਗਮਈ ਕੀਰਤਨ ਦਰਬਾਰ ਪਿੰਡ ਕੋਟ ਕਰਾਰ ਖਾਂ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦੇ ਯੂਨੀਕ ਪਹਿਚਾਣ ਪੱਤਰ ਬਣਨ ਨਾਲ ਉਨ੍ਹਾਂ ਨੂੰ ਵਧੇਰੇ ਲਾਭ ਮਿਲੇਗਾ- ਸਿਵਲ ਸਰਜਨ

ਕਪੂਰਥਲਾ, 24 ਨਵੰਬਰ (ਸਡਾਨਾ)-ਸਿਵਲ ਹਸਪਤਾਲ ਵਿਖੇ ਯੂ. ਡੀ. ਆਈ. ਡੀ. ਪ੍ਰੋਜੈਕਟ ਤਹਿਤ ਅੰਗਹੀਣ ਵਿਅਕਤੀਆਂ ਦੇ ਪਹਿਚਾਣ ਪੱਤਰ ਬਣਾਉਣ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਪਿੰਡ ਲਿੱਟਾਂ ਵਿਖੇ ਭਾਕਿਯੂ (ਕਾਦੀਆਂ) ਦੀ ਹੋਈ ਮੀਟਿੰਗ

ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਲਿੱਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਸਬੀਰ ਸਿੰਘ ਲਿੱਟਾਂ ਤੇ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

'ਦੀ ਗਰੇਸ ਆਫ਼ ਗੁਰੂ ਨਾਨਕ ਬਾਣੀ' 29 ਨੂੰ ਲੋਕ ਅਰਪਿਤ ਹੋਵੇਗੀ

ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਦੀ ਮੀਟਿੰਗ ਕੇਂਦਰ ਦੇ ਪ੍ਰਧਾਨ ਡਾ. ਆਸਾ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਥਾਨਕ ਵਿਰਸਾ ਵਿਹਾਰ ਵਿਚ ਸਭਾ ਦੇ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਡਾ. ਸੁੰਦਰ ਸਿੰਘ ਵਧਵਾ ਵਲੋਂ ਅੰਗਰੇਜੀ ਭਾਸ਼ਾ ਵਿਚ ਲਿਖੀ ...

ਪੂਰੀ ਖ਼ਬਰ »

ਪੇਂਡੂ ਇਲਾਕਿਆਂ 'ਚ ਬਿਜਲੀ ਦੇ ਅਣ-ਐਲਾਨੇ ਕੱਟ ਲੱਗਣ ਨਾਲ ਲੋਕ ਪ੍ਰੇਸ਼ਾਨ

ਫਗਵਾੜਾ, 24 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪਾਵਰਕਾਮ ਵਲੋਂ ਪੇਡੂ ਇਲਾਕਿਆਂ 'ਚ ਪਿਛਲੇ ਕਰੀਬ ਇਕ ਮਹੀਨੇ ਤੋਂ ਲਗਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨਾਲ ਫਗਵਾੜਾ ਸਬ-ਡਵੀਜ਼ਨ ਦੇ ਪੇਡੂ ਇਲਾਕਿਆਂ 'ਚ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਸਮੱਸਿਆ ਸਬੰਧੀ ਦੱਸਦੇ ਹੋਏ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦਾ ਪ੍ਰਬੰਧ ਨਾ ਕੀਤਾ ਤਾਂ ਹਰ ਹਫ਼ਤੇ ਏ. ਡੀ. ਸੀ. ਦਫ਼ਤਰ ਦੇ ਬਾਹਰ ਬੰਨ੍ਹਾਗੇ ਪਸ਼ੂ- ਜਰਨੈਲ ਨੰਗਲ

ਫਗਵਾੜਾ, 24 ਨਵੰਬਰ (ਹਰੀਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੁਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸ਼ਹਿਰ ਅੰਦਰ ਘੁੰਮ ਰਹੇ ਆਵਾਰਾ ਗਊਆਂ ਅਤੇ ਆਵਾਰਾ ਪਸ਼ੂਆਂ ਨੂੰ ਟਰੈਕਟਰਾਂ ਪਿੱਛੇ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ

ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ ਤੇ ਚੇਅਰਮੈਨ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਆਰ. ਸੀ. ਐੱਫ. ਦੇ ਵਰਕਰ ਕਲੱਬ 'ਚ ਕਨਵੈੱਨਸ਼ਨ ਅੱਜ

ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਆਰ. ਸੀ. ਐੱਫ. ਇੰਪਲਾਈਜ਼ ਯੂਨੀਅਨ ਵਲੋਂ ਇਕ ਵਿਸ਼ਾਲ ਕਨਵੈੱਨਸ਼ਨ 25 ਨਵੰਬਰ ਦਿਨ ਬੁੱਧਵਾਰ ਨੂੰ ਸ਼ਾਮ ਸਾਢੇ 5 ਵਜੇ ਆਰ. ਸੀ. ਐੱਫ. ਦੇ ਵਰਕਰ ਕਲੱਬ ਵਿਚ ਹੋਵੇਗੀ, ਜਿਸ ਵਿਚ ਆਲ ਇੰਡੀਆ ...

ਪੂਰੀ ਖ਼ਬਰ »

ਜਲੋਖਾਨਾ ਚੌਾਕ ਦੀ ਖਸਤਾ ਹਾਲਤ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਕਪੂਰਥਲਾ, 24 ਨਵੰਬਰ (ਦੀਪਕ ਬਜਾਜ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਤੇ ਭਾਜਪਾ ਦੇ ਸਾਬਕਾ ਕੌਾਸਲਰ ਪਵਨ ਧੀਰ ਦੀ ਪ੍ਰਧਾਨਗੀ ਹੇਠ ਜਲੋਖਾਨਾ ਚੌਾਕ ਵਿਖੇ ਪਿਛਲੇ ਤਿੰਨ ਸਾਲ ਤੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ 'ਚ ਸੰਗਤਾਂ ਵੱਧ-ਚੜ੍ਹਕੇ ਪਹੁੰਚਣ-ਚੀਮਾ

ਹੁਸੈਨਪੁਰ, 24 ਨਵੰਬਰ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਪਿੰਡ ਸੈਦੋ ਭੁਲਾਣਾ ਦੇ ਸਾਹਮਣੇ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਦੀ ਸਾਂਝੀ ਮੀਟਿੰਗ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਿੱਲੀ ਵਿਖੇ 26-27 ਨਵੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵਲੋਂ ਸਾਂਝੇ ਤੌਰ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੂਹਰੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਗੁਰਪ੍ਰੀਤ ਨੂਰਪੁਰ ਜਨੂੰਹਾਂ ਦੇ ਪ੍ਰਧਾਨ ਨਿਯੁਕਤ

ਭੰਡਾਲ ਬੇਟ, 24 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਵਲੋਂ ਹਲਕਾ ਭੁਲੱਥ ਵਿਚ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਹੋਇਆਂ ਨੌਜਵਾਨਾਂ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ

ਨਡਾਲਾ, 24 ਨਵੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲਿੱਟਾਂ ਨੇ ਕਿਹਾ ਕਿ ਦਿੱਲੀ ਚੱਲੋ ਨਾਅਰੇ ਤਹਿਤ 25 ਨਵੰਬਰ ਨੂੰ ਭੁਲੱਥ ਤੋਂ ਟਰਾਲੀਆਂ ਇਕੱਠੀਆਂ ਹੋ ਕੇ ਦਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX