ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  39 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  47 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  1 minute ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 4 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਪਹਿਲਾ ਸਫ਼ਾ

ਹਰਿਆਣਾ ਪੁਲਿਸ ਨਾਲ ਝੜਪਾਂ-ਬੈਰੀਕੇਡ ਤੋੜ ਦਿੱਲੀ ਵੱਲ ਵਧੇ ਕਿਸਾਨ

• ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ, ਹਰਿਆਣਾ ਜਾਣ ਲਈ ਸਭ ਰਸਤੇ ਸੀਲ • ਰੈਪਿਡ ਐਕਸ਼ਨ ਫੋਰਸ ਦੀਆਂ 5 ਤੇ ਪੁਲਿਸ ਦੀਆਂ 14 ਵਾਧੂ ਕੰਪਨੀਆਂ ਪੰਜਾਬ ਤੇ ਦਿੱਲੀ ਸਰਹੱਦ 'ਤੇ ਤਾਇਨਾਤ — ਰਾਮ ਸਿੰਘ ਬਰਾੜ — ਚੰਡੀਗੜ੍ਹ, 25 ਨਵੰਬਰ - ਦਿੱਲੀ ਕੂਚ ਕਰਨ ਲਈ ਕਿਸਾਨ ਸੰਗਠਨਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵੀ ਹੋਰ ਹੱਲ ਮਨਜ਼ੂਰ ਨਹੀਂ-ਸੰਯੁਕਤ ਕਿਸਾਨ ਸੰਗਠਨ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਦੇਸ਼ ਦੇ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵੀ ਹੋਰ ਪ੍ਰਸਤਾਵਤ ਹੱਲ ਮਨਜ਼ੂਰ ਨਹੀਂ ਹੋਵੇਗਾ | ਇਹ ਹੋਕਾ ਦਿੱਤਾ ਦਿੱਲੀ ਵੱਲ ਕੂਚ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਹੋਏ ...

ਪੂਰੀ ਖ਼ਬਰ »

ਨਹੀਂ ਰਹੇ ਕਾਂਗਰਸ ਦੇ ਸੰਕਟਮੋਚਕ ਅਹਿਮਦ ਪਟੇਲ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪਾਰਟੀ ਦੇ ਸੰਕਟਮੋਚਕ ਅਤੇ ਪਰਦੇ ਦੇ ਪਿੱਛੇ ਰਹਿ ਕੇ ਕਿੰਗਮੇਕਰ ਦੀ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਸਵੇਰੇ ਤਕਰੀਬਨ ਸਾਢੇ 3 ਵਜੇ ਦਿਹਾਂਤ ਹੋ ਗਿਆ | 71 ਸਾਲਾ ਪਟੇਲ ਨੇ ਗੁੜਗਾਓਾ ...

ਪੂਰੀ ਖ਼ਬਰ »

ਪੰਜਾਬ 'ਚ 1 ਦਸੰਬਰ ਤੋਂ ਰਾਤ ਦਾ ਕਰਫ਼ਿਊ

ਕੋਰੋਨਾ ਦੇ ਫੈਲਾਅ ਨੂੰ ਵੇਖਦਿਆਂ ਨਵੀਆਂ ਪਾਬੰਦੀਆਂ
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਖ਼ਦਸ਼ਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ | ਇਨ੍ਹਾਂ ਵਿਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ 'ਚ ਦੁਬਾਰਾ ਰਾਤ ਦਾ ਕਰਫ਼ਿਊ ਲਾਇਆ ਜਾਣਾ ਅਤੇ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਦੁੱਗਣਾ ਜੁਰਮਾਨਾ ਲਾਇਆ ਜਾਣਾ ਸ਼ਾਮਿਲ ਹਨ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ ਤੇ ਸਾਰੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਰਾਤ ਦਾ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5:00 ਵਜੇ ਤੱਕ ਲਾਗੂ ਰਹੇਗਾ | ਇਕ ਉੱਚ ਪੱਧਰੀ ਸੂਬਾਈ ਕੋਵਿਡ ਸਮੀਖਿਆ ਮੀਟਿੰਗ ਤੋਂ ਬਾਅਦ ਨਵੀਆਂ ਪਾਬੰਦੀਆਂ ਬਾਰੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ | ਫ਼ੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਨਿੱਜੀ ਹਸਪਤਾਲਾਂ 'ਚ ਬਿਸਤਰਿਆਂ ਦੀ ਗਿਣਤੀ 'ਚ ਵਾਧਾ ਕੀਤਾ ਜਾਵੇ | ਕੈਪਟਨ ਅਮਰਿੰਦਰ ਸਿੰਘ ਨੇ ਆਕਸੀਜਨ ਤੇ ਆਈ.ਸੀ.ਯੂ. ਬੈੱਡਜ਼ ਦੀ ਉਪਲਬਧਤਾ ਨੂੰ ਹੋਰ ਹੁਲਾਰਾ ਦੇਣ ਲਈ ਐਲ 99 ਅਤੇ ਐਲ 999 ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਹੁਕਮ ਦਿੱਤੇ | ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲਾਂ ਤੇ ਸਿਵਲ ਹਸਪਤਾਲਾਂ ਦੇ ਪ੍ਰਬੰਧਨ 'ਤੇ ਵੀ ਨਿਗ੍ਹਾ ਰੱਖੀ ਜਾਵੇਗੀ | ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਸਪੈਸ਼ਲਿਸਟਾਂ, ਸੁਪਰ ਸਪੈਸ਼ਲਿਸਟਾਂ, ਨਰਸਾਂ ਤੇ ਪੈਰਾ ਮੈਡਿਕਸ ਦੀਆਂ ਹੰਗਾਮੀ ਭਰਤੀਆਂ ਕਰਨ ਅਤੇ ਚੌਥੇ ਤੇ ਪੰਜਵੇਂ ਵਰੇ੍ਹ ਦੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਨੂੰ ਭਵਿੱਖ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਰਾਖਵੇਂ ਤੌਰ 'ਤੇ ਰੱਖਿਆ ਜਾਵੇ | ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਰੋਜ਼ਾਨਾ ਦੀ 25,500 ਆਰ. ਟੀ.–ਪੀ.ਸੀ.ਆਰ. ਟੈਸਟਿੰਗ ਸਮਰੱਥਾ ਦੀ ਭਰਪੂਰ ਵਰਤੋਂ ਕੀਤੀ ਜਾਵੇ ਅਤੇ ਸਰਕਾਰੀ ਅਧਿਕਾਰੀਆਂ ਦੀ ਨਿਯਮਿਤ ਰੂਪ ਨਾਲ ਟੈਸਟਿੰਗ ਕੀਤੀ ਜਾਵੇ | ਇਹ ਯਕੀਨੀ ਬਣਾਉਣ ਲਈ ਕਿ ਘਰੇਲੂ ਇਕਾਂਤਵਾਸ ਦੌਰਾਨ ਕੋਈ ਮੌਤ ਨਾ ਹੋਵੇ, ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਜਾਂ ਮਾਮਲਿਆਂ 'ਤੇ ਨਜ਼ਰ ਰੱਖਣ ਲਈ ਜਿਸ ਏਜੰਸੀ ਦੀਆਂ ਸੇਵਾਵਾਂ ਲਈਆਂ ਜਾਣ ਉਸ ਨੂੰ ਅਜਿਹੇ ਮਰੀਜ਼ਾਂ 'ਤੇ ਕਰੜੀ ਨਿਗ੍ਹਾ ਰੱਖਣੀ ਚਾਹੀਦੀ ਹੈ | ਕੋਵਿਡ ਦੀ ਵੈਕਸੀਨ (ਦਵਾਈ) ਛੇਤੀ ਆ ਜਾਣ ਦੀਆਂ ਰਿਪੋਰਟਾਂ ਵੱਲ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸਿਹਤ ਕਾਮਿਆਂ ਦਾ ਪੂਰਾ ਡਾਟਾਬੇਸ ਤਿਆਰ ਹੋ ਚੁੱਕਾ ਹੈ ਪਰ ਵਿਭਾਗਾਂ ਨੂੰ ਵਰੰਟਲਾਈਨ ਵਰਕਰਾਂ ਦੀਆਂ ਹੋਰਨਾਂ ਸ਼੍ਰੇਣੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਜਿਨ੍ਹਾਂ ਨੂੰ ਤਰਜੀਹੀ ਆਧਾਰ 'ਤੇ ਇਹ ਦਵਾਈ ਦਿੱਤੀ ਜਾ ਸਕੇ |

ਖ਼ਬਰ ਸ਼ੇਅਰ ਕਰੋ

 

— ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ —

ਲਕਸ਼ਮੀ ਵਿਲਾਸ ਬੈਂਕ ਦੇ ਡੀ.ਬੀ.ਐੱਸ., ਬੈਂਕ ਇੰਡੀਆ ਨਾਲ ਰਲੇਵੇਂ ਨੂੰ ਮਨਜ਼ੂਰੀ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਲਕਸ਼ਮੀ ਵਿਲਾਸ ਬੈਂਕ ਦੇ ਤਕਰੀਬਨ 20 ਲੱਖ ਜਮ੍ਹਾਂਕਰਤਾਵਾਂ ਅਤੇ 4000 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਨੇ ਲਕਸ਼ਮੀ ਵਿਲਾਸ ਬੈਂਕ ਦੇ ਡੀ.ਬੀ.ਐੱਸ. ਬੈਂਕ ਇੰਡੀਆ ਲਿਮਟਿਡ ਦੇ ਨਾਲ ਰਲੇਵੇਂ ਦੇ ...

ਪੂਰੀ ਖ਼ਬਰ »

ਮਹਾਨ ਫੁੱਟਬਾਲਰ ਮਾਰਾਡੋਨਾ ਦਾ ਦਿਹਾਂਤ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਅਰਜਨਟਾਈਨਾ ਦੇ ਮਹਾਨ ਫੁੱਟਬਾਲ ਖਿਡਾਰੀ ਡੀਏਗੋ ਅਰਮਾਂਡੋ ਮਾਰਾਡੋਨਾ (60) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਅਰਜਨਟਾਈਨਾ ਦੇ ਸਥਾਨਕ ਮੀਡੀਆ ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਮਾਰਾਡੋਨਾ ਨੂੰ ਕੁਝ ਹਫ਼ਤੇ ਪਹਿਲਾਂ ...

ਪੂਰੀ ਖ਼ਬਰ »

ਬੇਅਦਬੀ ਮਾਮਲਾ-ਸੁਪਰੀਮ ਕੋਰਟ ਵਲੋਂ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਡੇਰਾ ਸਿਰਸਾ ਦੇ ਮੈਂਬਰਾਂ ਵਲੋਂ ਦਾਇਰ ...

ਪੂਰੀ ਖ਼ਬਰ »

ਕੈਪਟਨ, ਜਾਖੜ ਤੇ ਭੱਠਲ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 25 ਨਵੰਬਰ (ਮਾਨ)-ਅਹਿਮਦ ਪਟੇਲ ਦੇ ਦਿਹਾਂਤ 'ਤੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ ਕਿ ਸੀਨੀਅਰ ਕਾਂਗਰਸੀ ਨੇਤਾ ਅਤੇ ਚੰਗੇ ਮਿੱਤਰ ਅਹਿਮਦ ਪਟੇਲ ਦੇ ਬੇਵਕਤ ਵਿਛੋੜੇ ਬਾਰੇ ਜਾਣ ਕੇ ਜਿੱਥੇ ਉਹ ਹੈਰਾਨ ਹਨ ਉੱਥੇ ਇਹ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ 'ਚ ਹੋਈ ਖਾਣੇ 'ਤੇ ਲੰਬੀ ਗੱਲਬਾਤ

ਕੈਬਨਿਟ ਮੰਤਰੀ ਰਾਣਾ ਸੋਢੀ ਵੀ ਸਨ ਹਾਜ਼ਰ -ਹਰਕਵਲਜੀਤ ਸਿੰਘ- ਚੰਡੀਗੜ੍ਹ, 25 ਨਵੰਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੰਤਰੀ ਮੰਡਲ ਦੇ ਸਾਬਕਾ ਮੈਂਬਰ ਸ. ਨਵਜੋਤ ਸਿੰਘ ਸਿੱਧੂ ਨਾਲ ਆਪਣੇ ਫਾਰਮ ਹਾਊਸ 'ਤੇ ਅੱਜ ਦੁਪਹਿਰ ਦੇ ਖਾਣੇ 'ਤੇ ਤਕਰੀਬਨ ਡੇਢ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ ਕਿਸਾਨਾਂ ਦੀ 26-27 ਨਵੰਬਰ ਨੂੰ ਸ਼ਹਿਰ 'ਚ ਮਾਰਚ ਦੀ ਬੇਨਤੀ ਠੁਕਰਾਈ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਹੈ ਕਿ ਉਨ੍ਹਾਂ 26-27 ਨਵੰਬਰ ਨੂੰ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ 'ਚ ਪ੍ਰਦਰਸ਼ਨ ਕਰਨ ਲਈ ਆਉਣ ਵਾਲੇ ਵੱਖ-ਵੱਖ ਕਿਸਾਨ ਸੰਗਠਨਾਂ ਦੀਆਂ ਸ਼ਹਿਰ 'ਚ ਮਾਰਚ ਕਰਨ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਾਅ ਰੋਕਣ ਲਈ ਹਾਲਾਤ ਮੁਤਾਬਿਕ ਫ਼ੈਸਲਾ ਲੈ ਸਕਦੇ ਹਨ ਸੂਬੇ-ਕੇਂਦਰ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਕਈ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬੁੱਧਵਾਰ ਨੂੰ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਤਾਜ਼ਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ 1 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX