ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਲੁਧਿਆਣਾ

ਲੁਧਿਆਣਾ ਵਿਚ ਕੋਰੋਨਾ ਕਾਰਨ ਅੱਜ ਹੋਰ 5 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦੀ ਤਿਉਂ ...

ਪੂਰੀ ਖ਼ਬਰ »

ਦੂਸਰੀ ਲਹਿਰ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਮਾਸਕ ਪਾਉਣ ਦੀ ਅਪੀਲ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਮਾਸਕ ਦੀ ਮਹੱਤਤਾ ਨੂੰ ਦਰਸਾਉਂਦਾ ਇਕ ਆਨਲਾਈਲ ਪੋਸਟਰ ਲੋਕ ਅਰਪਣ ਕਰਨ ਤੇ ਇਮਿਊਨੀਟੀ ਬੂਸਟਰ ਆਮਲੇ ਦੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਸਮੇਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਗੰਨੇ ਦੇ ਬੋਤਲਬੰਦ ਰਸ ਦੀ ਤਕਨੀਕ ਦੇ ਵਪਾਰੀਕਰਨ ਲਈ 2 ਸਮਝੌਤੇ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਗੰਨੇ ਦੇ ਬੋਤਲਬੰਦ ਰਸ ਦੀ ਤਕਨੀਕ ਦੇ ਵਪਾਰੀਕਰਨ ਲਈ ਪੰਜਾਬ ਖੇਤੀਬਾੜੀ ਯਨੂੰਨੀਵਰਸਿਟੀ ਵਲੋਂ ਖੇਤੀ ਤਕਨੀਕਾਂ ਦੇ ਨਿਰੰਤਰ ਪਾਸ ਤੇ ਵਪਾਰੀਕਰਨ ਦੀ ਨੀਤੀ ਤਹਿਤ 2 ਸਮਝੌਤੇ ਕੀਤੇ ਗਏ ਹਨ | ਪੀ.ਏ.ਯੂ. ਵਲੋਂ ਇਹ ਸਮਝੌਤੇ ਫਾਰਮਿਸਟ ...

ਪੂਰੀ ਖ਼ਬਰ »

ਹੱਕੀ ਮੰਗਾਂ ਮਨਵਾਉਣ ਲਈ ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਪਿਛਲੇ 44 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਤੇ ਪੀ.ਏ.ਯੂ. ਟੀਚਰਜ਼ ਐਸੋਸ਼ੀਸ਼ੇਨ ਜਥੇਬੰਦੀਆਂ ਵਲੋਂ ਅੱਜ ਇੰਪਲਾਈਜ਼ ਯੂਨੀਅਨ ਦੇ ਦਫ਼ਤਰ ਤੋਂ ਥਾਪਰ ਹਾਲ ਤੱਕ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਡੀ.ਜੀ.ਪੀ. ਦਿਨਕਰ ਗੁਪਤਾ ਦਾ ਇਕ ਦਿਨਾ ਲੁਧਿਆਣਾ ਦੌਰਾ ਅੱਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਦਿਨਕਰ ਗੁਪਤਾ ਅੱਜ ਲੁਧਿਆਣਾ ਦੌਰੇ 'ਤੇ ਆ ਰਹੇ ਹਨ | ਸ੍ਰੀ ਗੁਪਤਾ ਦਾ 12 ਵਜੇ ਪੁਲਿਸ ਲਾਈਨ ਵਿਚ ਉਚ ਅਧਿਕਾਰੀਆਂ ਨਾਲ ਮੀਟਿੰਗ ਅਤੇ ਉਸ ਤੋਂ ਬਾਅਦ ਉਹ ਟਰਾਈਡੈਂਟ ਗਰੁੱਪ ਦੇ ਮਾਲਕ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਵਿਚ ਪਾਵਰਕਾਮ ਵਲੋਂ ਮੁਹੱਈਆ ਕਰਾਏ ਹਜ਼ਾਰਾਂ ਬਿਜਲੀ ਕੁਨੈਕਸ਼ਨਾਂ ਦਾ-

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ 2016 ਤੋਂ 2019 ਦਰਮਿਆਨ ਹੋਈਆਂ ਉਸਾਰੀਆਂ ਦਾ ਕਈ ਵਾਰ ਰਿਕਾਰਡ ਮੰਗੇ ਜਾਣ ਦੇ ਬਾਵਜੂਦ ਲੋੜੀਂਦਾ ਰਿਕਾਰਡ ਨਾ ਭੇਜਣ ਤੇ ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੂੰ ਪੱਤਰ ...

ਪੂਰੀ ਖ਼ਬਰ »

ਉਦਯੋਗ ਤੇ ਵਣਜ ਮੰਤਰੀ ਅਰੋੜਾ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਬੁੱਧਵਾਰ ਮੀਟਿੰਗ ਕਰਨ ਦੀ ਗੱਲ ਆਖੀ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਅੱਜ ਸ਼ਹਿਰ ਦੇ ਸਨਅਤਕਾਰਾਂ ਤੇ ਸਨਅਤੀ ਜਥੇਬੰਦੀਆਂ ਦੀ ਮੀਟਿੰਗ ਨੂੰ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਦੇਸ਼ ਦੇ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪਹਿਲੀ ਦਸੰਬਰ ਨੂੰ ਕੰਮ ਠੱਪ ਕਰਕੇ ਦਿੱਲੀ ਧਰਨਾ ਲਗਾਉਣ ਦੀ ਚਿਤਾਵਨੀ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਭਾਰਤ ਸਰਕਾਰ ਦੇ ਏਡਜ ਕੰਟਰੋਲ ਵਿਭਾਗ ਵਿਚ ਤਾਇਨਾਤ ਦੇਸ਼ ਦੇ ਸਮੂਹ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਕੌਮੀ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਇਸ ਦੇ ਸੰਦਰਭ ਵਿਚ ਅੱਜ ਪੰਜਾਬ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਸਪਾਲ ਕਾਲੋਨੀ ਵਿਚ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਲੜਕੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਅਤੇ ਉਸਦੇ ਦੋ ਰਿਸ਼ਤੇਦਾਰਾਂ ਖ਼ਿਲਾਫ਼ ਸੰਗੀਨ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਅਤੇ ਉਨ੍ਹਾਂ ਦੇ ਦੋ ਲੜਕਿਆਂ ਖਿਲਾਫ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਮਲ ਥਾਪਾ ਵਾਸੀ ਸੁਧੀਰ ...

ਪੂਰੀ ਖ਼ਬਰ »

ਆਨਲਾਈਨ ਕਰੋੜਾਂ ਦੀ ਠੱਗੀ ਕਰਨ ਵਾਲੇ ਗਰੋਹ ਦੇ ਸੱਤ ਮੈਂਬਰਾਂ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਨਲਾਈਨ ਠੱਗੀ ਕਰਨ ਵਾਲੇ ਇਕ ਗਿਰੋਹ ਦੇ ਗਿ੍ਫ਼ਤਾਰ ਕੀਤੇ ਗਏ ਸੱਤ ਮੈਂਬਰਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਵਪਾਰੀ ਦੀ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋਇਆ ਨੌਕਰ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਵਿਚ ਵਪਾਰੀ ਦਾ ਨੌਕਰ 6 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋਏ ਨੌਕਰ ਨੂੰ ਪੁਲਿਸ ਨੇ ਉਸਦੇ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਮੰਡਲ ਪੱਧਰ 'ਤੇ ਮੀਟਿੰਗਾਂ ਸ਼ੁਰੂ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਵਲੋਂ ਲੁਧਿਆਣਾ ਸ਼ਹਿਰ ਦੇ 6 ਹਲਕਿਆਂ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਮੰਡਲ ਪੱਧਰ 'ਤੇ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਅੱਜ ਰਿਸ਼ੀ ਨਗਰ ਮੰਡਲ ਦੀ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ 'ਤੇ ਰੋਡਵੇਜ਼ ਕਾਮਿਆਂ ਵਲੋਂ ਕੌਮੀ ਹੜਤਾਲ ਵਿਚ ਸ਼ਾਮਿਲ ਹੋਣ ਦਾ ਐਲਾਨ

ਲੁਧਿਆਣਾ ਸਥਿਤ ਬੱਸ ਸਟੈਂਡ ਅੱਗੇ ਪੰਜਾਬ ਰੋਡਵੇਜ਼ ਮੁਲਾਜ਼ਮ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਦੇ ਹੋਏ | ਤਸਵੀਰ- ਕਾਕਾ ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਅੱਜ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਗੇਟ 'ਤੇ ਡਿਪੂ ਦੀਆਂ ਮੁਲਾਜ਼ਮ ਜੱਥੇਬੰਦੀਆਂ ਵਲੋਂ ਕੱਲ੍ਹ 26 ...

ਪੂਰੀ ਖ਼ਬਰ »

ਵੈੱਬ ਡਿਜ਼ਾਈਨਰ ਦੇ ਦਫ਼ਤਰ ਵਿਚ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਗਿ੍ਫ਼ਤਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰਾਜਗੁਰੂ ਨਗਰ ਦੇ ਸੀ ਬਲਾਕ ਵਿਚ ਵੈੱਬ ਡਿਜ਼ਾਈਨਰ ਦੇ ਦਫ਼ਤਰ ਵਿੱਚ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਕਿਸਾਨਾਂ ਦੇ ਦਿੱਲੀ ਜਾਣ 'ਤੇ ਰਸਤੇ ਵਿਚ ਰੁਕਾਵਟਾਂ ਪਾਉਣ ਦੇ ਗ਼ੈਰ ਸੰਵਿਧਾਨਕ ਤੇ ਗ਼ੈਰ-ਜਮਹੂਰੀ ਢੰਗ ਦੀ ਸਖ਼ਤ ਨਿਖੇਧੀ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- 26 ਤੇ 25 ਨਵੰਬਰ ਨੂੰ ਭਾਰਤ ਭਰ ਦੇ ਕਿਸਾਨਾਂ ਤੇ ਹੋਰ ਹਮਾਇਤੀ ਸੰਘਰਸ਼ਸੀਲ ਤਬਕਿਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾ, ਬਿਜਲੀ ਬਿੱਲ 2020 ਤੇ ਪਰਾਲੀ ਸਾੜਨ 'ਤੇ ਇਕ ਕਰੋੜ ਜੁਰਮਾਨਾ ਕਰਨ ਲਈ ਕੀਤੇ ਹੁਕਮਾਂ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ 'ਤੇ ਰੋਡਵੇਜ਼ ਕਾਮਿਆਂ ਵਲੋਂ ਕੌਮੀ ਹੜਤਾਲ ਵਿਚ ਸ਼ਾਮਿਲ ਹੋਣ ਦਾ ਐਲਾਨ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਅੱਜ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਗੇਟ 'ਤੇ ਡਿਪੂ ਦੀਆਂ ਮੁਲਾਜ਼ਮ ਜੱਥੇਬੰਦੀਆਂ ਵਲੋਂ ਕੱਲ੍ਹ 26 ਨਵੰਬਰ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋਣ ਲਈ ਗੇਟ ਰੈਲੀ ਕੀਤੀ ਗਈ | ਇਸ ਮੌਕੇ ਗੇਟ ਰੈਲੀ ਨੂੰ ਕਿਰਨਦੀਪ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਲੁੱਟਿਆ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਮਾਲਪੁਰ ਵਿਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਨਕਦੀ ਅਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਪਤਨੀ, ਪੁੱਤਰ, ਨੂੰਹ ਅਤੇ ਪੋਤਾ ਨੂੰ ਕਤਲ ਕਰਨ ਉਪਰੰਤ ਫ਼ਰਾਰ ਹੋਏ ਪ੍ਰਾਪਰਟੀ ਕਾਰੋਬਾਰੀ ਦੀ ਭਾਲ ਲਈ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਿਊਰ ਵਿਹਾਰ ਵਿਚ ਪਤਨੀ ਪੁੱਤਰ, ਨੂੰਹ ਅਤੇ ਪੋਤੇ ਨੂੰ ਕਤਲ ਕਰਨ ਉਪਰੰਤ ਫ਼ਰਾਰ ਹੋਏ ਪ੍ਰਾਪਰਟੀ ਕਾਰੋਬਾਰੀ ਦੀ ਭਾਲ ਲਈ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਇੰਟਕ, ਏਟਕ, ਸੀਟੂ ਤੇ ਸੀ. ਟੀ. ਯੂ. ਪੰਜਾਬ ਦੇ ਆਗੂਆਂ ਨੇ ਸਾਂਝੀ ਮੀਟਿੰਗ ਕਰਕੇ 26 ਨਵੰਬਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦਿੱਤੇ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਇਕ ਤਿਆਰੀ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਮਨਾਇਆ

ਭਾਮੀਆਂ ਕਲਾਂ, 25 ਨਵੰਬਰ (ਜਤਿੰਦਰ ਭੰਬੀ)- ਦਰਸ਼ਨ ਅਕੈਡਮੀ ਭਾਮੀਆਂ ਕਲਾਂ ਵਿਖੇ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਆਨਲਾਈਨ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਸਾਦਾ ਤੇ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਗਮ ਪੇਸ਼ ਕੀਤਾ | ਇਸ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦੱਲ ਕਿਸਾਨ ਸੰਘਰਸ਼ 'ਚ ਡੱਟ ਕੇ ਖੜ੍ਹਾ ਹੈ-ਸ਼ਿਵਾਲਿਕ

ਹੰਬੜਾਂ, 25 ਨਵੰਬਰ (ਜਗਦੀਸ਼ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਥੋਂਪੇ ਜਾ ਰਹੇ ਕਾਲੇ ਕਨੂੰਨ ਖ਼ਿਲਾਫ਼ ਕਿਸਾਨ ਸੰਘਰਸ਼ ਪੂਰੇ ਸਿੱਖਰਾਂ 'ਤੇ ਹੈ, ਕਿਸਾਨ ਜੱਥੇਬੰਦੀਆਂ ਵਲੋਂ ਰੇਲਵੇ ਟਰੈਕ ਖਾਲੀ ਕਰਕੇ ਰੇਲ ਸੇਵਾ ਚਾਲੂ ਕਰਵਾਉਣ 'ਤੇ ਵੀ ਕੇਂਦਰ ਕੋਝੀਆਂ ਹਰਕਤਾਂ ਤੋਂ ...

ਪੂਰੀ ਖ਼ਬਰ »

ਜੇ. ਕੇ. ਟਾਇਰ ਐਾਡ ਇੰਡਸਟਰੀਜ਼ ਵਲੋਂ ਕੀਆ ਮੋਟਰਸ ਇੰਡਿਆ ਦੇ ਨਾਲ ਓ. ਈ. ਐੱਮ. ਸਹਿਯੋਗ ਦਾ ਐਲਾਨ

ਲੁਧਿਆਣਾ, 25 ਨਵੰਬਰ (ਅਜੀਤ ਬਿਊਰੋ)-ਜੇ.ਕੇ. ਟਾਇਰ ਐਾਡ ਇੰਡਸਟਰੀਜ਼ ਲਿਮਟਡ ਨੇ ਕੀਆ ਮੋਟਰਸ ਇੰਡਿਆ ਦੇ ਨਾਲ ਟਾਇਰ ਪਾਰਟਨਰ ਦੇ ਤੌਰ 'ਤੇ ਗੱਠਜੋੜ ਦਾ ਐਲਾਨ ਕੀਤਾ ਹੈ¢ ਇਹ ਸਾਂਝੇਦਾਰੀ ਕੀਆ ਮੋਟਰਸ ਇੰਡਿਆ ਦੇ ਸਭ ਤੋਂ ਜਿਆਦਾ ਵਿਕਣ ਵਾਲੇ ਮਾਡਲ ਸੈਲਟੋਸ ਲਈ ਕੀਤੀ ਗਈ ...

ਪੂਰੀ ਖ਼ਬਰ »

ਮੁਫ਼ਤ ਕਣਕ ਦਾਲ ਮਿਲਣਾ ਲੋਕਾਂ ਵਾਸਤੇ ਰਾਹਤ ਵਾਲੀ ਗੱਲ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋੜਵੰਦਾਂ ਨੂੰ ਮੁਫਤ ਕਣਕ ਅਤੇ ਦਾਲ ਵੰਡੀ ਜਾ ਰਹੀ ਹੈ ਅਤੇ ਇਹ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ | ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਇਸ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਸੜਕ ਨਿਰਮਾਣ 'ਚ ਨਿਯਮਾਂ ਤੋਂ ਘੱਟ ਕੰਕਰੀਟ ਪਾਏ ਜਾਣ 'ਤੇ ਕਮਿਸ਼ਨਰ ਨੇ ਐਸ. ਡੀ. ਓ. ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਲੁਧਿਆਣਾ, 25 ਨਵੰਬਰ (ਬੱਤਰਾ)-ਨਗਰ ਨਿਗਮ ਜੋਨ-ਸੀ ਅਧੀਨ ਪੈਂਦੇ ਗਿਆਸਪੁਰਾ ਚੌਕ ਤੋਂ ਬਿਜਲੀ ਘਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਠੇਕੇਦਾਰ ਵਲੋਂ ਕਥਿਤ ਕੋਤਾਹੀ ਵਰਤੇ ਜਾਣ ਵਿਰੁੱਧ ਕਮਿਸ਼ਨਰ ਵਲੋਂ ਬੀ. ਐਾਡ ਆਰ ਸ਼ਾਖਾ ਦੇ ਐਸ. ਡੀ. ਓ. ਰਕੇਸ਼ ...

ਪੂਰੀ ਖ਼ਬਰ »

ਲੱਖਾਂ ਲੋਕ ਜੁੜੇ ਹੋਏ ਹਨ ਰਾਸ਼ਨ ਡਿਪੂਆਂ ਨਾਲ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚੱਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...

ਪੂਰੀ ਖ਼ਬਰ »

ਸਰਕਾਰ ਸਾਰੀਆਂ ਫ਼ਸਲਾਂ 'ਤੇ ਸਮਰਥਨ ਖਰੀਦ ਦੀ ਕਾਨੂੰਨੀ ਗਾਰੰਟੀ ਦੇਵੇ-ਸੰਗੋਵਾਲ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)- ਆਮ ਆਦਮੀ ਪਾਰਟੀ ਹਲਕਾ ਗਿੱਲ ਦੇ ਸਾਬਕਾ ਇੰਚਾਰਜ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਸਾਰੀਆਂ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਕਾਨੂੰਨੀ ਗਰੰਟੀ ਦੇਵੇ ਜਾਂ ...

ਪੂਰੀ ਖ਼ਬਰ »

ਯੋਗਾ ਤੇ ਕੈਂਸਰ ਜਾਗਰੂਕਤਾ ਕੈਂਪ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਜੀਵਨ ਕੈਂਸਰ ਸਹਿਯੋਗ ਟਰੱਸਟ ਵਲੋਂ ਰੋਜ ਗਾਰਡਨ ਲੁਧਿਆਣਾ ਵਿਚ ਯੋਗਾ ਅਤੇ ਕੈਂਸਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਸਰ ਰੋਗਾਂ ਦੇ ਮਾਹਿਰ ਡਾ. ਅਮਿਤ ਜੈਨ ਨੇ ਕੈਂਸਰ ਰੋਗ ਤੋਂ ਬਚਾਅ ਲਈ ਯੋਗਾ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਵਿਚੋਂ ਨਾਜਾਇਜ਼ ਝੁੱਗੀਆਂ ਅਤੇ ਪਲਾਸਟਿਕ ਦੇ ਕਰੇਟ ਹਟਾਉਣ ਦੀ ਦਿੱਤੀ ਹਦਾਇਤ

ਲੁਧਿਆਣਾ, 25 ਨਵੰਬਰ (ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦੁਰਕੇ ਰੋਡ ਵਿਚ ਨਾਜਾਇਜ਼ ਕਬਜ਼ਾ ਕਰਕੇ ਬਣਾਈਆਂ ਝੁੱਗੀਆਂ ਵਿਚ ਵਰਤੇ ਜਾ ਰਹੇ ਦੇਸੀ ਗੈਸ ਸਿਲੰਡਰਾਂ ਦਾ ਮਾਮਲਾ ਉਜਾਗਰ ਹੋਣ ਤੇ ਸੋਮਵਾਰ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ, ਇੰਡੀਅਨ ਗੈਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ

ਆਲਮਗੀਰ, 25 ਨਵੰਬਰ (ਪੱਟੀ)-ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਰਕਾਰੀ ਹਾਈ ਸਕੂਲ ਹਰਨਾਮਪੁਰਾ ਦੇ ਵਿਦਿਆਰਥੀਆਂ ਨੂੰ ਸਰਪੰਚ ਸੁਖਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਵਰਦੀਆਂ ਤਕਸੀਮ ਕੀਤੀਆਂ ਗਈਆਂ | ਸਵੇਰ ਦੀ ਸਭਾ ਉਪਰੰਤ ਸਕੂਲ ਗਰਾਉਂਡ ਵਿਖੇ ਵਰਦੀਆਂ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਕੇ ਚੱਲ ਰਹੀਆਂ ਰੰਗਾਈ ਮਿੱਲਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਦੀ ਦਿੱਤੀ ਹਦਾਇਤ

ਲੁਧਿਆਣਾ, 25 ਨਵੰਬਰ (ਬੱਤਰਾ)-ਵਿਧਾਇਕ ਸੰਜੇ ਤਲਵਾੜ ਨੇ ਕਿਹਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਕੇ ਚੱਲ ਰਹੀਆਂ ਰੰਗਾਈ ਮਿੱਲਾਂ ਜਿਨ੍ਹਾਂ ਵਿਚੋਂ ਨਿਕਲਦੀ ਰਾਖ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਪੰਜਾਬ ਪ੍ਰਦੂਸ਼ਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਧਾਂਦਲੀਆਂ ਦੇ ਦੋਸ਼ ਲਗਾ ਕੇ ਵਕੀਲ ਨੇ ਬਾਰ ਕੌ ਾਸਲ ਵਿਚ ਦਾਇਰ ਕੀਤੀ ਰਿੱਟ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਸੁਖਵਿੰਦਰ ਸਿੰਘ ਭਾਟੀਆ ਵਲੋਂ ਪਿਛਲੇ ਦਿਨੀਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਹੋਈਆਂ ਕਥਿਤ ਤੌਰ 'ਤੇ ਧਾਂਦਲੀਆਂ ਦੇ ਦੋਸ਼ ਲਗਾ ਕੇ ਬਾਰ ਕੌਾਸਲ ਵਿਚ ਰਿੱਟ ਦਾਇਰ ਕੀਤੀ ਹੈ, ...

ਪੂਰੀ ਖ਼ਬਰ »

ਕੌ ਾਸਲਰ ਬਿੱਟਾ ਨੇ ਕਰਵਾਈ ਗੁਰੂ ਘਰਾਂ ਲਈ ਪਾਣੀ ਵਾਲੇ ਟੈਂਕਰ ਦੀ ਸੇਵਾ

ਡਾਬਾ/ਲੁਾਹਾਰਾ, 25 ਨਵੰਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਨੰਬਰ 38 ਦੇ ਕੌਾਸਲਰ ਕੁਲਦੀਪ ਸਿੰਘ ਬਿੱਟਾ ਪਨੇਸਰ ਨੇ ਆਪਣੇ ਸਹਿਯੋਗੀਆਂ ਦੀ ਮਦਦ ਨਾਲ ਵਾਰਡ ਅਧੀਂਨ ਆਉਂਦੇ ਗੁਰਦੁਆਰਿਆਂ ਵਲੋਂ ਕਰਵਾਏ ਜਾਣ ਵਾਲੇ ਨਗਰ ਕੀਰਤਨਾਂ ਲਈ ...

ਪੂਰੀ ਖ਼ਬਰ »

ਕੌ ਾਸਲਰ ਵੈਦ ਨੇ ਗਲੀਆਂ ਪੱਕੀਆਂ ਕਰਨ ਦੇ ਕੰਮ ਦਾ ਕੀਤਾ ਉਦਘਾਟਨ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਕੌਾਸਲਰ ਹਰਕਰਨ ਸਿੰਘ ਵੈਦ ਵਲੋਂ ਵਾਰਡ ਨੰਬਰ ਪੰਜ ਵਿਚ ਗਲੀਆਂ ਪੱਕੀਆਂ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੌਾਸਲਰ ਵੈਦ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਦਰਸ਼ਨੀ ਡਿਉੜੀ ਦੇ ਨਵ-ਨਿਰਮਾਣ ਦੀ ਕਾਰਸੇਵਾ ਹੋਈ ਸ਼ੁਰੂ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਕਾਰਸੇਵਾ ਸੰਪਰਦਾਇ ਪਟਿਆਲਾ ਮੁੱਖੀ ਸੰਤ ਅਮਰੀਕ ਸਿੰਘ ਦੀ ਸਰਪ੍ਰਸਤੀ ਹੇਠ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁੱਖੀ ਡੇਰਾ ਕਾਰਸੇਵਾ ਆਲਮਗੀਰ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਰਵਾਈ ਜਾ ਰਹੀ ਇਮਾਰਤ ਦੀ ਸੇਵਾ ਤਹਿਤ ਗੁਰੂ ਘਰ ਦੀ ਦਰਸ਼ਨੀ ਡਿਉੜੀ ਦੇ ਨਵ ਨਿਰਮਾਣ ਦੀ ਸੇਵਾ ਦੀ ਅਰੰਭਤਾ ਜਥੇਦਾਰ ਭਿੰਦਾ ਵੱਲੋਂ ਗੁਰਦੁਆਰਾ ਮੈਨੇਜਰ ਰੇਸਮ ਸਿੰਘ ਸੰਧੂ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ ਦੀ ਹਾਜਰੀ ਵਿਚ ਕਰਵਾਈ ਗਈ | ਗੁਰੂ ਘਰ ਵਿਖੇ ਇਮਾਰਤਾਂ ਦੀ ਚੱਲ ਰਹੀ ਕਾਰਸੇਵਾ ਸਬੰਧੀ ਜਥੇਦਾਰ ਭਿੰਦਾ ਨੇ ਦੱਸਿਆ ਕਿ ਗੁਰੂ ਘਰ ਦੇ ਦਰਬਾਰ ਹਾਲ ਨੂੰ ਮੁਕੰਮਲ ਕਰਕੇ ਸੰਗਤਾਂ ਨੰੂ ਸਮਰਪਿਤ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਰਿਹਾਇਸ਼ੀ ਸਰਾਵਾਂ, ਦਰਸ਼ਨੀ ਡਿਉੜੀ ਅਤੇ ਸੰਗਮਰਮਰ ਪੱਥਰ ਲਗਾਉਣ ਦੀ ਸੇਵਾ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਸੰਗਤਾਂ ਇੱਟਾਂ, ਰੇਤਾ, ਬੱਜਰੀ ਸਰੀਆ ਆਦਿ ਦੀ ਸੇਵਾ ਕਰਕੇ ਜੀਵਨ ਸਫਲਾ ਕਰਨ | ਜਥੇਦਾਰ ਭਿੰਦਾ ਨੇ ਦੱਸਿਆ ਕਿ ਗੁਰੂ ਘਰ ਦੇ ਦਰਬਾਰ ਹਾਲ ਨੂੰ ਪੂਰੀ ਤਰ੍ਹਾਂ ਏਅਰ ਕੰਡੀਸ਼ਨ ਅਤੇ ਆਲੀਸ਼ਾਨ ਬਣਾਇਆ ਗਿਆ ਹੈ ਜਿਸਦੇ ਦਰਸ਼ਨ ਕਰਕੇ ਸੰਗਤਾਂ ਖੁਦ ਬਾ ਖੁਦ ਵਾਹਿਗੁਰੂ ਨਾਮ ਸਿਮਰਨ ਨਾਲ ਜੁੜਦੀਆਂ ਹਨ | ਉਨ੍ਹਾਂ ਦੱਸਿਆ ਕਿ ਅਗਾਮੀ ਕੁਝ ਦਿਨਾਂ ਵਿਚ ਰਿਹਾਇਸ਼ੀ ਸਰਾਵਾਂ ਦੇ ਲੈਂਟਰ ਪਾਏ ਜਾਣਗੇ ਜਿਸ ਸਬੰਧੀ ਸੰਗਤਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਮੈਨੇਜਰ ਰੇਸ਼ਮ ਸਿੰਘ ਸੰਧੂ, ਗੁਰਮੀਤ ਸਿੰਘ ਸੁਨਾਮ, ਮਨਪ੍ਰੀਤ ਸਿੰਘ ਮਨੀ, ਤਲਵਿੰਦਰ ਸਿੰਘ ਮੁਲਤਾਨੀ, ਦਿਲਪ੍ਰੀਤ ਸਿੰਘ, ਜਥੇਦਾਰ ਬਲਜੀਤ ਸਿੰਘ ਬੰਟੀ, ਨਰਿੰਦਰ ਸਿੰਘ ਬੋਬੀ, ਜਸਬੀਰ ਸਿੰਘ ਬਾਦਲ, ਸਿਕੰਦਰ ਸਿੰਘ ਚੁੱਬਕੀ, ਬਾਬਾ ਸੁਖਵਿੰਦਰ ਸਿੰਘ ਆਦਿ ਹਾਦਡਰ ਸਨ |

ਖ਼ਬਰ ਸ਼ੇਅਰ ਕਰੋ

 

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਸੈਮੀਨਾਰ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਗਦਰੀ ਸ਼ਹੀਦ ਬਾਬਾ ਭਾਨ ਸਿੰਘ ਟਰੱਸਟ ਅਤੇ ਨੌਜਵਾਨ ਸਭਾ ਭਾਈ ਰਣਧੀਰ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ, ਬਾਬਾ ਬੰਦਾ ਸਿੰਘ ਬਹਾਦਰ ਵਲੋਂ ਲੜਿਆ ਜ਼ਮੀਨੀ ਘੋਲ ਦੀ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਲਿੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅਜਿਹਾ ਕਰਨਾ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਬਹੁ-ਚਰਚਿਤ ਜਬਰ ਜਨਾਹ ਮਾਮਲੇ ਦੀ ਸੁਣਵਾਈ ਇਕ ਦਸੰਬਰ ਤੱਕ ਮੁਲਤਵੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਸਾਲ ਫਰਵਰੀ ਮਹੀਨੇ ਵਿਚ ਪਿੰਡ ਈਸੇਵਾਲ ਵਿਚ ਇਕ ਨੌਜਵਾਨ ਲੜਕੀ ਨਾਲ ਹੋਏ ਸਮੂਹਿਕ ਜ਼ਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ ਇਕ ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਕੋਵਿਡ-19 ਨੂੰ ਫ਼ੈਲਣ ਤੋਂ ਰੋਕਣ ਲਈ ਜਾਗਰੂਕ ਹੋਣਾ ਅਤਿ ਜ਼ਰੂਰੀ-ਖੁਰਾਣਾ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਗਗਨਦੀਪ ਸਿੰਘ ਖੁਰਾਨਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਨੂੰ ਫ਼ੈਲਣ ਤੋਂ ਰੋਕਣ ਲਈ ਸਾਡੇ ਸਾਰਿਆਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਛੁਟਕਾਰਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਬਿਹਾਰ ਤੋਂ ਲਿਆਂਦੇ ਨੌਜਵਾਨਾਂ ਵਲੋਂ ਹੰਗਾਮਾ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬਿਹਾਰ ਤੋਂ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲਿਆਂਦੇ ਗਏ 25 ਮਜ਼ਦੂਰਾਂ ਵਲੋਂ ਮੋਤੀ ਨਗਰ ਥਾਣੇ ਦੇ ਬਾਹਰ ਜ਼ਬਰਦਸਤ ਹੰਗਾਮਾ ਖੜ੍ਹਾ ਕਰ ਦਿੱਤਾ | ਇਨ੍ਹਾਂ ਮਜ਼ਦੂਰਾਂ ਵਲੋਂ ਏਜੰਟ ਤੇ ਧੋਖਾਦੇਹੀ ਕਰਨ ਦੇ ਗੰਭੀਰ ਦੋਸ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 38 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਆਤਮ ਨਗਰ ਵਿਚ ਗੁੰਡਾਗਰਦੀ ਦੌਰਾਨ ਨੌਜਵਾਨ ਜ਼ਖ਼ਮੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਹਥਿਆਰਬੰਦ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦਸ ਹਮਲਾਵਰਾਂ ਖ਼ਿਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਭਾਜਪਾ ਵਲੋਂ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਵਲੋਂ 26 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਘੰਟ ਘਰ ਸਥਿਤ ਦਫ਼ਤਰ ਵਿਖੇ ਸੰਵਿਧਾਨ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ-ਡੀ.ਐੱਫ.ਸੀ. ਗਿੱਲ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਡੀ.ਐੱਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਪਖਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ਪ੍ਰਣਾਲੀ ਉਪਰ ਪੂਰੀ ਨਿਗਰਾਨੀ ਰਖੀ ਜਾਂਦੀ ਹੈ ਤਾਂਕਿ ਖਪਤਕਾਰਾਂ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਬੰਦੀਆ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਦੋ ਬੰਦੀਆ ਖ਼ਿਲਾਫ ...

ਪੂਰੀ ਖ਼ਬਰ »

ਡਾ. ਕੋਟਨਿਸ ਐਕੂਪੰਕਚਰ ਹੈਲਥ ਐਾਡ ਐਜੂਕੇਸ਼ਨ ਸੈਂਟਰ ਨੇ 300 ਪੀੜਤ ਔਰਤਾਂ ਨੂੰ ਵੰਡਿਆ ਰਾਸ਼ਨ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਡਾ. ਕੋਟਨਿਸ ਐਕੂਪੰਕਚਰ ਹੈਲਥ ਐਾਡ ਐਜੂਕੇਸ਼ਨ ਸੈਂਟਰ ਲੁਧਿਆਣਾ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਧੀਨ ਚੱਲ ਰਹੇ ਆਪਣੇ ਟੀ.ਆਈ. ਪ੍ਰਾਜੈਕਟ ਫਾਰ ਕੰਪੋਜ਼ਿਟ ਵਿਚ ਅੱਜ ਪਹਿਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ-ਯੂਨੀਵਰਸਲ ਇੰਸਟੀਚਿਊਟ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬਸਰਾ)- ਨੈਨੀ ਚਾਈਲਡ ਕੇਅਰ 2020 ਦੀ ਮੰਗ ਕੈਨੇਡਾ ਸਰਕਾਰ ਵਲੋਂ ਪੂਰੀ ਹੋ ਚੁਕੀ ਹੈ ਅਤੇ 2021 ਤੋ ਮੁੜ ਨੈਨੀ ਵਰਕ ਪਰਮਿਟ ਦੇ ਵੀਜੇ ਖੁਲਣਗੇ, ਇਸ ਲਈ ਤੁਸੀ ਦਸੰਬਰ 2020 ਵਿਚ ਹੀ ਆਪਣੇ ਜਰੂਰੀ ਦਸਤਾਵੇਜ ਪੁਰੇ ਕਰਕੇ 2021 ਦੇ ਸ਼ੁਰੂ ਵਿਚ ਆਪਣੀ ...

ਪੂਰੀ ਖ਼ਬਰ »

ਫ਼ਲਾਂ ਤੋਂ ਕੁਦਰਤੀ ਸਿਰਕਾ ਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਬਾਰੇ ਪੀ.ਏ.ਯੂ. ਵਿਖੇ ਸਿਖਲਾਈ ਕੋਰਸ ਕਰਵਾਇਆ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਪੰਜਾਬ ਦੇ ਕਿਸਾਨ ਤੇ ਕਿਸਾਨ ਬੀਬੀਆਂ ਲਈ 'ਫ਼ਲਾਂ ਤੋਂ ਕੁਦਰਤੀ ਸਿਰਕਾ ਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਡ ਡਰਿੰਕ' ਤਿਆਰ ਕਰਨ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ, ਡਾਇਰੈਕਟੋਰੇਟ ਪਸਾਰ ਸਿੱਖਿਆ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਕਾਤਲਾਨਾ ਹਮਲੇ ਵਿਚ ਦੋ ਭਰਾ ਜ਼ਖ਼ਮੀ, 5 ਗੁਆਂਢੀਆਂ ਤੇ ਉਨ੍ਹਾਂ ਦੇ ਵਰਕਰਾਂ ਖ਼ਿਲਾਫ਼ ਕੇਸ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਾਮੜਾ ਰੋਡ 'ਤੇ ਗੁਆਂਢੀਆਂ ਵਲੋਂ ਕੀਤੇ ਕਾਤਲਾਨਾ ਹਮਲੇ ਵਿਚ ਦੋ ਭਰਾ ਜ਼ਖ਼ਮੀ ਹੋ ਗਏ ਹਨ | ਪੁਲਿਸ ਵੱਲੋਂ ਇਸ ਮਾਮਲੇ ਵਿਚ 5 ਵਿਅਕਤੀਆਂ ਅਤੇ ਉਨ੍ਹਾਂ ਦੇ ਵਰਕਰਾਂ ...

ਪੂਰੀ ਖ਼ਬਰ »

ਲਾਈਵ ਪ੍ਰੋਗਰਾਮ ਦੌਰਾਨ ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਕਾਰੋਬਾਰ ਸਬੰਧੀ ਨੁਕਤੇ ਦੱਸੇ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਹਰ ਹਫ਼ਤੇ ਲਾਈਵ ਪ੍ਰੋਗਰਾਮ ਰਾਹੀਂ ਪੀ.ਏ.ਯੂ. ਦੇ ਮਾਹਿਰਾਂ ਵਲੋਂ ਕਿਸਾਨਾਂ ਦੇ ਨਾਲ ਜੁੜ ਕੇ ਉਨ੍ਹਾਂ ਦੇ ਖੇਤੀਬਾੜੀ ਨਾਲ ਸਬੰਧਤ ਸਵਾਲਾਂ ਤੇ ਜਵਾਬ ਦੇਣ ਤੋਂ ਇਲਾਵਾ ਵੱਖ-ਵੱਖ ਨੁਕਤੇ ਸਾਂਝੇ ਕੀਤੇ ਜਾਂਦੇ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ 28 ਤੋਂ 30 ਤੱਕ ਹੋਣਗੇ ਗੁਰਮਤਿ ਸਮਾਗਮ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ 30 ਨਵੰਬਰ ਤੱਕ ਕਰਾਏ ਜਾਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਲਈ ਦੋ ਰੇਲ ਗੱਡੀਆਂ ਰਾਹੀਂ 5300 ਟਨ ਯੂਰੀਆ ਪੱੁਜਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਰੇਲ ਤੇ ਮਾਲ ਗੱਡੀਆਂ ਚਾਲੂ ਹੋਣ ਨਾਲ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਅੱਜ 2 ਮਾਲ ਗੱਡੀਆਂ ਰਾਹੀਂ 5300 ਟਨ ਯੂਰੀਆ ਲੁਧਿਆਣਾ ਵਿਖੇ ਪੁੱਜ ਗਿਆ ਹੈ | ਜਿਸ ਨਾਲ ਕਿਸਾਨਾਂ ਨੂੰ ਕਣਕ ਤੇ ਆਲੂ ਦੀ ਫ਼ਸਲ ਦੀ ਬਿਜਾਈ ਕਰਨ ਲਈ ...

ਪੂਰੀ ਖ਼ਬਰ »

ਸੁਭਾਸ਼ ਨਗਰ ਵਿਚ ਬਣਾਈ ਜਾਵੇਗੀ ਪੁਲਿਸ ਚੌਾਕੀ-ਸੰਜੇ ਤਲਵਾੜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੁਭਾਸ਼ ਨਗਰ ਤੇ ਇਸਦੇ ਆਲੇ ਦੁਆਲੇ ਇਲਾਕੇ ਵਿਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਉੱਥੇ ਇਕ ਪੁਲਿਸ ਚੌਾਕੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹਿਰ 'ਚ ਚੱਲ ਰਹੇ ਅਰਬਾਂ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਮੱਸਿਆ ਤੋਂ ਮਿਲੇਗਾ ਛੁਟਕਾਰਾ-ਖੁਰਾਣਾ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)- ਸਾਬਕਾ ਕੌਾਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਕਿ ਰਾਜ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਲਈ ਸ਼ੁਰੂ ਕੀਤੇ ਅਰਬਾਂ ਰੁਪਏ ਦੇ ਪ੍ਰਾਜੈਕਟ ਪੂਰੇ ਹੋਣ ਨਾਲ ਜਿਥੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਥ ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨ ਰੋਸ ਨੂੰ ਰੋਕ ਨਹੀਂ ਸਕਣਗੇ-ਟਿੱਲੂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਅਤੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਆਪਣੇ ਭਵਿੱਖ ਨੂੰ ਲੈ ਕੇ ਬੇਹੱਦ ਚਿੰਤਤ ਹਨ¢ ਇਹੀ ਕਾਰਨ ਹੈ ਕਿ ਕਰੀਬ ਪਿਛਲੇ ਦੋ ਮਹੀਨੇ ਤੋਂ ਕਿਸਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ...

ਪੂਰੀ ਖ਼ਬਰ »

ਪੰਜਾਬ ਦੀ ਖੇਤੀਬਾੜੀ ਸਨਅਤ ਨੂੰ ਤਰੱਕੀ ਵਾਲੇ ਪਾਸੇ ਲੈ ਕੇ ਜਾਣ ਲਈ ਦੂਸਰੀ ਇੰਡੀਆ ਐਗਰੀ ਪ੍ਰੋਸੈਸ ਪ੍ਰਦਰਸ਼ਨੀ ਲਗਾਉਣ ਦਾ ਐਲਾਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਦੇਸ਼ ਵਿਚ ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਉਣ ਵਾਲੀਆਂ ਦੇਸ਼ ਦੀਆਂ ਮੋਹਰੀ ਕੰਪਨੀਆਂ ਵਿਚੋਂ ਇਕ ਉਡਾਣ ਮੀਡੀਆ ਐਾਡ ਕਮਿਉਨੀਕੇਸ਼ਨ ਪ੍ਰਾਈਵੇਟ ਲਿਮਟਡ ਵਲੋਂ ਪੰਜਾਬ ਦੀ ਖੇਤੀਬਾੜੀ ਸਨਅਤਾਂ ਨੂੰ ਤਰੱਕੀ ਵਾਲੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ ਵਲੋਂ ਹੜਤਾਲ ਦਾ ਸਮਰਥਨ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਜਿਲ੍ਹਾ ਲੁਧਿਆਣਾ ਦੇ ਡਾ. ਚਮਕੌਰ ਸਿੰਘ ਜਿਲਚਾ ਪ੍ਰਧਾਨ, ਡਾ. ਇਮਰਾਨ ਖਾਨ ਜਿਲਚਾ ਸਕੱਤਰ, ਡਾ. ਅਮਰੀਕ ਸਿੰਘ ਜਿਲਚਾ ਖਜ਼ਾਨਚੀ, ਡਾ. ਕੁਲਵਿੰਦਰ ਸਿੰਘ ਢਿਲੋਂ ਜਿਲਚਾ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮੀਟਿੰਗ

ਲੁਧਿਆਣਾ, 25 ਨਵੰਬਰ (ਸਲੇਮਪੁਰੀ)- ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰਜ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 17 ਦਸੰਬਰ ਪੈਨਸ਼ਨਰਜ਼ ਦਿਵਸ ਦੀਆਂ ...

ਪੂਰੀ ਖ਼ਬਰ »

ਗੈਰ ਕਾਨੂੰਨੀ ਤੌਰ 'ਤੇ ਬਾਹਰਲੇ ਰਾਜਾਂ ਨੂੰ ਸਵਾਰੀਆਂ ਲੈ ਕੇ ਬੱਸਾਂ ਦਾ ਜਾਣਾ ਲਗਾਤਾਰ ਜਾਰੀ

ਢੰਡਾਰੀ ਕਲਾਂ, 25 ਨਵੰਬਰ (ਪਰਮਜੀਤ ਸਿੰਘ ਮਠਾੜੂ)-ਰੇਲ ਆਵਾਜਾਈ ਬੰਦ ਹੋਣ ਕਰਕੇ ਪ੍ਰਾਈਵੇਟ ਬੱਸ ਅਪਰੇਟਰਾਂ ਦੁਆਰਾ ਉੱਤਰ ਪ੍ਰਦੇਸ਼ ਅਤੇ ਹੋਰ ਬਾਕੀ ਰਾਜਾਂ ਨੂੰ ਸਵਾਰੀਆਂ ਲਿਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਢੰਡਾਰੀ ਕਲਾਂ, ਸ਼ੇਰਪੁਰ ਚੌਕ, ਢੰਡਾਰੀ ਖੁਰਦ, ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਸੱਦੀ ਮੀਟਿੰਗ 'ਚ ਸ਼ਾਮਿਲ ਨਾ ਹੋਣ 'ਤੇ ਐਕਸੀਅਨ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)- ਨੈਸ਼ਨਲ ਗਰੀਨ ਟਰਬਿਊਨਿਲ ਦੀ ਮੋਨੀਟਰਿੰਗ ਕਮੇਟੀ ਮੈਂਬਰਾਂ ਦੀ ਨੇੜ ਭਵਿੱਖ 'ਚ ਲੁਧਿਆਣਾ ਫੇਰੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਕਮਿਸ਼ਨਰ ...

ਪੂਰੀ ਖ਼ਬਰ »

ਕੜਵਲ ਤੇ ਕੈੜਾ ਨੇ ਵਾਰਡ 47 ਵਿਚ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਾਰਡ 47 ਦੇ ਵਾਲਮੀਕੀ ਮੁਹੱਲਾ, ਬਸਤੀ ਅਬਦੁਲਾਪੁਰ, ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਰ.ਐਮ.ਸੀ. ਸੜਕ ਦਾ ਉਦਘਾਟਨ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਕੜਵਲ ਨੇ ਅੱਜ ਕੌਾਸਲਰ ਪਤੀ ਨਿਰਮਲ ਸਿੰਘ ਕੈੜਾ ...

ਪੂਰੀ ਖ਼ਬਰ »

ਡਾ. ਪਾਂਡੀਅਨ ਆਸਟਰੀਆ ਵਿਚ ਬਹੁ-ਵੱਕਾਰੀ ਕੌਮਾਂਤਰੀ ‘ਗਲੋਬਲ ਸਟ੍ਰੋਕ ਸਰਵਿਸਿਜ਼ ਅਵਾਰਡ’ ਨਾਲ ਸਨਮਾਨਿਤ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਸੀ.ਐੱਮ.ਸੀ. ਤੇ ਹਸਪਤਾਲ ਲੁਧਿਆਣਾ ਦੇ ਪਿ੍ੰਸੀਪਲ ਤੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਜਿਆਰਾਜ ਪਾਂਡੀਅਨ ਨੂੰ ਆਸਟਰੀਆ ਦੇਸ਼ ਦੇ ਸ਼ਹਿਰ ਵਿਆਨਾ ਵਿਚ ਪਿਛਲੇ ਦਿਨੀਂ ਵਰਲਡ ਸਟ੍ਰੋਕ ਆਰਗੇਨਾਈਜ਼ੇਸ਼ਨ ’ਵਲੋਂ ਦਿਮਾਗ ਰੋਗਾਂ ਦੇ ...

ਪੂਰੀ ਖ਼ਬਰ »

ਅਰਬਨ ਵਿਹਾਰ ਦੀਆਂ ਸੜਕਾਂ ਨਵੀਆਂ ਬਣਾਉਣ ਦੇ ਪ੍ਰਾਜੈਕਟ ਦੀ ਕੜਵਲ ਨੇ ਕਰਾਈ ਸ਼ੁਰੂਆਤ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)- ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ 45 ਦੇ ਮੁਹੱਲਾ ਅਰਬਨ ਵਿਹਾਰ ਦੀਆਂ ਸੜਕਾਂ ਨਵੀਆਂ ਬਣਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਆਤਮ ਨਗਰ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਰਾਈ | ਕੌਾਸਲਰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)- ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਿੰਘ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਯੂਨੀਅਨ ਵਲੋਂ ਆਰ.ਟੀ.ਓ. ਦਫ਼ਤਰ ਦੇ ਬਾਹਰ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)- ਆਜ਼ਾਦ ਟੈਕਸੀ ਯੂਨੀਅਨ ਵਲੋਂ ਅੱਜ ਆਪਣੇ ਨਾਲ ਹੋ ਰਹੇ ਧੱਕੇ ਖਿਲਾਫ਼ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਲੁਧਿਆਣਾ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਸ਼ਾਸਨ 'ਤੇ ਕੋਰੋਨਾ ਮਹਾਂਮਰੀ ਕਰਕੇ ਤਾਲਾਬੰਦੀ ...

ਪੂਰੀ ਖ਼ਬਰ »

ਪਾਰਕਿੰਗ ਸਥਾਨ ਤੋਂ ਬਿਨਾਂ ਚੱਲ ਰਹੀ ਚਪਾਟੀ ਕੀਤੀ ਸੀਲ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)- ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰਨ 'ਤੇ ਨਗਰ ਨਿਗਮ ਜ਼ੋਨ ਡੀ ਇਮਾਰਤੀ ਸ਼ਾਖਾ ਵਲੋਂ ਬੁੱਧਵਾਰ ਨੂੰ ਰਾਣੀ ਝਾਂਸੀ ਰੋਡ 'ਤੇ ਬਣੀ ਇਕ ਚਪਾਟੀ ਸੀਲ ਕਰ ਦਿੱਤੀ ਮੁੜ ਮਾਲਿਕ ਵਲੋਂ ਪਾਰਕਿੰਗ ਮੁਹੱਈਆ ਕਰਾਉਣ ਦਾ ਲਿਖਤੀ ਭਰੋਸਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX