ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਰੂਪਨਗਰ

ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਗੇਟ ਰੈਲੀ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਡਿਪੂ ਦੇ ਗੇਟ 'ਤੇ ਰੈਲੀ ਕੀਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਵਿਚ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਗਰਾਂਟਾਂ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਠੱਪ ਹੋਏ-ਡਾ. ਚੀਮਾ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਅਕਬਰਪੁਰ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਰੱਖੀ ਗਈ | ਇਸ ਮੌਕੇ ਡਾ. ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਇਲਾਕੇ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਕਾਰਨ ਵਿਦਿਆਰਥੀਆਂ 'ਚ ਸਹਿਮ

ਨੰਗਲ, 25 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਕੋਰੋਨਾ ਦੇ ਮਾਮਲੇ ਵਧਣ ਕਾਰਨ ਆਮ ਲੋਕਾਂ ਅਤੇ ਵਿਦਿਆਰਥੀ ਵਰਗ 'ਚ ਸਹਿਮ ਹੈ | ਆਈ.ਟੀ.ਆਈ. ਨੰਗਲ (ਲੜਕੀਆਂ) ਦੀ ਇੱਕ ਮਹਿਲਾ ਟੀਚਰ (38) ਅਤੇ ਇੱਕ ਵਿਦਿਆਰਥਣ (18) ਪਿੰਡ ਸਵਾਮੀਪੁਰ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਹੈ | ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟ ਕੇ ਭੱਜੇ ਦੋ ਝਪਟਮਾਰ

ਰੂਪਨਗਰ, 25 ਨਵੰਬਰ (ਸੱਤੀ)-ਅੱਜ ਸਵੇਰੇ ਦਿਨ ਦਿਹਾੜੇ ਸਾਢੇ 11 ਵਜੇ ਸਾਬਕਾ ਕੌਾਸਲਰ ਅਮਰਜੀਤ ਸਿੰਘ ਜੌਲੀ ਦੀ ਸੁਪਤਨੀ ਹਰਪ੍ਰੀਤ ਕੌਰ ਤੋਂ ਦੋ ਝਪਟਮਾਰ ਪਰਸ ਖੋਹ ਕੇ ਭੱਜ ਗਏ | ਪਰਸ ਵਿਚ 5 ਹਜ਼ਾਰ ਦੇ ਕਰੀਬ ਨਗਦੀ, ਬੈਂਕ ਦੇ ਲਾਕਰ ਅਤੇ ਘਰ ਦੀਆਂ ਚਾਬੀਆਂ ਸਮੇਤ ਕੁਝ ...

ਪੂਰੀ ਖ਼ਬਰ »

ਜੰਗਲਾਤ ਮੰਤਰੀ ਵਲੋਂ ਵਣ ਗਾਰਡ ਵਿਰੁੱਧ ਹਫ਼ਤੇ 'ਚ ਜਾਂਚ ਕਰਕੇ ਰਿਪੋਰਟ ਕਰਨ ਦੇ ਹੁਕਮ

ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਵਣ ਵਿਭਾਗ ਦੇ ਬੇਲਾ ਅਤੇ ਕਮਾਲਪੁਰ ਬੀਟ ਦੇ ਵਣ ਗਾਰਡ ਜੋ ਕਿ ਇਸ ਸਮੇਂ ਬਰਦਾਰ ਬੀਟ ਡਿਊਟੀ 'ਤੇ ਹਨ ਆਪਣੇ ਕਾਰਕਾਲ ਦੌਰਾਨ ਖੈਰ, ਟਾਹਲੀ, ਕਿੱਕਰ ਅਤੇ ਹੋਰ ਕੀਮਤੀ ਰੁੱਖ ਰਾਤ ਸਮੇਂ ਆਪਣੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 48ਵੇਂ ਸਾਲਾਨਾ ਕੇਂਦਰੀ ਸਮਾਗਮ ਸਮਾਪਤ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੰਜ ਰੋਜ਼ਾ ਸਾਲਾਨਾ ਕੇਂਦਰੀ ਸਮਾਗਮ ਦੇ ਪੰਜਵੇਂ ਅਤੇ ਅਖੀਰਲੇ ਦਿਨ 48ਵੀਂ ਸਾਲਾਨਾ ਰਿਪੋਰਟ ਜਾਰੀ ਕੀਤੀ ਗਈ | ਕੇਂਦਰੀ ਆਗੂਆਂ ਦੀ ਹਾਜ਼ਰੀ ਵਿਚ ਜਾਰੀ ਹੋਈ ਇਸ ਰਿਪੋਰਟ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਆਰਗੇਨਾਈਜ਼ਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ 4000 ਦੇ ਕਰੀਬ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਵਿਚ 4 ਲੱਖ ਤੋਂ ਵਧੇਰੇ ਵਿਦਿਆਰਥੀਆਂ ਨੇ ਸ਼ਾਮਲ ਹੋ ਕੇ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਸਿਧਾਂਤਾਂ ਬਾਰੇ ਸਿੱਖਿਆ ਹਾਸਲ ਕੀਤੀ | ਕੋਵਿਡ-19 ਮਹਾਂਮਾਰੀ ਦੌਰਾਨ ਸਮਾਜਿਕ ਅਤੇ ਵਿੱਦਿਅਕ ਖੇਤਰ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਵੈਬੀਨਾਰਾਂ ਦੀ ਵਿਸ਼ੇਸ਼ ਲੜੀ ਵੀ ਚਲਾਈ ਗਈ | ਸਾਲਾਨਾ ਕੇਂਦਰੀ ਸਮਾਗਮ ਦਾ ਇਹ ਵਿਸ਼ੇਸ਼ ਸਮਾਗਮ ਪੰਜਾਬ ਦੇ ਵੱਖ ਵੱਖ ਜ਼ੋਨਾਂ ਤੋਂ ਸ਼ਾਮਲ ਹੋਏ ਪ੍ਰਤੀਨਿਧਾਂ ਦੀ ਹਾਜ਼ਰੀ ਵਿਚ ਕੇਂਦਰੀ ਦਫ਼ਤਰ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਦੇ ਆਨਲਾਈਨ ਪ੍ਰਸਾਰਨ ਰਾਹੀਂ ਭਾਰਤ ਦੇ ਵੱਖ ਵੱਖ ਰਾਜਾਂ ਅਤੇ ਵਿਦੇਸ਼ਾਂ ਦੇ ਪ੍ਰਤੀਨਿਧਾਂ ਨੇ ਵੀ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸਟੀਚਿਊਟ ਦੇ ਸਿੱਖਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਹੋਈ | ਪਹਿਲੇ ਸੈਸ਼ਨ ਵਿਚ ਨਵਪ੍ਰੀਤ ਸਿੰਘ ਹੁਸ਼ਿਆਰਪੁਰ, ਮੀਤ ਪ੍ਰਧਾਨ, ਪੰਜਾਬ ਸਟੇਟ ਕੌਾਸਲ ਨੇ ਸਮਾਗਮ ਦੇ ਪ੍ਰੇਰਣਾਵਾਕ ਅਗਾਂਹ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ਦੀ ਵਿਆਖਿਆ ਕੀਤੀ | ਇਸ ਮੌਕੇ ਪ੍ਰਤੀਨਿਧਾਂ ਨੇ ਆਪਣੀਆਂ ਸਾਲਾਨਾ ਰਿਪੋਰਟਾਂ ਪੇਸ਼ ਕਰਦਿਆਂ ਸਮਾਜ ਸੇਵਾ ਲਈ ਕੀਤੇ ਜਥੇਬੰਦਕ ਕਾਰਜਾਂ ਦਾ ਵੇਰਵਾ ਪੇਸ਼ ਕੀਤਾ | ਦੂਸਰੇ ਸੈਸ਼ਨ ਵਿਚ ਸਟੱਡੀ ਸਰਕਲ ਦੀ ਸਥਾਪਨਾ ਦੇ 2022 ਵਿਚ 50 ਸਾਲ ਪੂਰੇ ਹੋਣ 'ਤੇ ਮਨਾਏ ਜਾਣ ਵਾਲੇ ਗੋਲਡਨ ਜੁਬਲੀ ਸਮਾਗਮਾਂ ਸਮੇਂ ਸੰਗਠਨ ਦੀ ਰੂਪ-ਰੇਖਾ ਅਤੇ ਜਥੇਬੰਦਕ ਕਾਰਜ ਯੋਜਨਾ ਲਈ ਹਾਜ਼ਰ ਪ੍ਰਤੀਨਿਧਾਂ ਨੇ ਆਪਣੇ ਸੁਝਾਅ ਦਿੱਤੇ | ਵਾਈਸ ਚੇਅਰਮੈਨ ਬਲਜੀਤ ਸਿੰਘ ਡੇਰਾ ਬਾਬਾ ਨਾਨਕ ਨੇ ਕਾਰਜਕਰਤਾਵਾਂ ਨੂੰ ਆਉਣ ਵਾਲੇ ਦੋ ਸਾਲਾਂ ਵਿਚ ਸਰਗਰਮੀਆਂ ਹੋਰ ਤੇਜ਼ ਕਰਨ ਲਈ ਕਿਹਾ | ਡਾ. ਅਵੀਨਿੰਦਰਪਾਲ ਸਿੰਘ ਡਾਇਰੈਕਟਰ ਜਨਰਲ, ਐਚ. ਆਰ. ਡੀ. ਐਾਡ ਪਲਾਨਿੰਗ ਕੌਾਸਲ ਨੇ ਸੰਬੋਧਨ ਕੀਤਾ | ਇਸ ਸਮੇਂ ਸਾਲ 2020-22 ਦੀਆਂ ਕੇਂਦਰੀ ਅਤੇ ਜ਼ੋਨਲ ਤੇ ਸਟੇਟ ਪੱਧਰ ਦੀਆਂ ਸੇਵਾਵਾਂ ਦਾ ਐਲਾਨ ਵੀ ਕੀਤਾ ਗਿਆ ਜਿਸ ਅਨੁਸਾਰ 50ਵੇਂ ਗੋਲਡਨ ਜੁਬਲੀ ਸਮਾਗਮਾਂ ਦੇ ਕਨਵੀਨਰ ਦੀ ਸੇਵਾ ਗੁਰਮੀਤ ਸਿੰਘ ਫਾਊਾਡਰ ਮੈਂਬਰ ਅਤੇ ਡਾਇਰੈਕਟਰ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ ਨੂੰ ਸੌਾਪੀ ਗਈ | ਇਸ ਤੋਂ ਇਲਾਵਾ ਸ੍ਰ. ਹਰਮੋਹਿੰਦਰ ਸਿੰਘ ਨੰਗਲ ਨੂੰ ਚੀਫ਼ ਸਕੱਤਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਨੂੰ ਸਟੇਟ ਸਕੱਤਰ, ਪੰਜਾਬ ਨਿਯੁਕਤ ਕੀਤਾ ਗਿਆ | ਇਸ ਸਮੇਂ ਹੋਰਨਾਂ ਵੱਖ ਵੱਖ ਅਹੁਦੇਦਾਰਾਂ ਦੀਆਂ ਸੇਵਾਵਾਂ ਦਾ ਐਲਾਨ ਵੀ ਕੀਤਾ ਗਿਆ | ਸਮਾਗਮ ਦਾ ਸਮੁੱਚਾ ਸੰਚਾਲਨ ਹਰਮੋਹਿੰਦਰ ਸਿੰਘ ਨੰਗਲ ਵਲੋਂ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਅੰਮਿ੍ਤਸਰ, ਕੁਲਵਿੰਦਰ ਸਿੰਘ ਫ਼ਿਰੋਜਪੁਰ, ਲਾਭ ਸਿੰਘ ਸੰਗਰੂਰ, ਜਸਕੀਰਤ ਸਿੰਘ ਨੰਗਲ, ਵਿਸਾਲ ਸਾਜਨ ਸਿੰਘ ਅੰਮਿ੍ਤਸਰ, ਸੂਬੇਦਾਰ ਕੁਲਵੰਤ ਸਿੰਘ ਸੰਗਰੂਰ, ਸੁਰਜੀਤ ਸਿੰਘ ਲੁਧਿਆਣਾ, ਮਨਜੀਤ ਸਿੰਘ ਚੰਡੀਗੜ੍ਹ, ਪਿ੍ੰ. ਕਵਲਜੀਤ ਕੌਰ ਮੁਹਾਲੀ, ਨਵਨੀਤ ਸਿੰਘ ਕੋਟਕਪੁਰਾ, ਸ਼ਿਵਰਾਜ ਸਿੰਘ ਮੁਕਤਸਰ, ਹਰਜੀਤ ਸਿੰਘ ਖ਼ਾਲਸਾ ਲੁਧਿਆਣਾ, ਬੀਬਾ ਸਹਿਜਦੀਪ ਕੌਰ ਦਿੱਲੀ ਯੂਨੀਵਰਸਿਟੀ, ਪ੍ਰੋ. ਅਮਰਪ੍ਰੀਤ ਸਿੰਘ ਫ਼ਤਿਹਗੜ੍ਹ ਸਾਹਿਬ, ਗੁਰਦੇਵ ਸਿੰਘ ਪੱਟੀ, ਪ੍ਰੀਤਮ ਸਿੰਘ ਫ਼ਤਿਹਗੜ੍ਹ ਪੰਜਤੂਰ, ਬਲਬੀਰ ਸਿੰਘ ਜੀਰਾ, ਮਨਪ੍ਰੀਤ ਸਿੰਘ ਨੰਗਲ, ਬੀਬੀ ਹਰਪ੍ਰੀਤ ਕੌਰ, ਜਸਪਾਲ ਸਿੰਘ ਪਿੰਕੀ ਅਤੇ ਹੋਰ ਪ੍ਰਤੀਨਿਧ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੇਢ ਵਰ੍ਹੇ ਤੋਂ ਲਾਪਤਾ ਲੜਕੀ ਬਰਾਮਦ

ਭਰਤਗੜ੍ਹ, 25 ਨਵੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਵਿੱੱਢੀ ਵਿਸ਼ੇਸ਼ ਮੁਹਿੰਮ ਤਹਿਤ ਭਰਤਗੜ੍ਹ ਪਲਿਸ ਨੇ ਅੱਜ ਬਾਅਦ ਦੁਪਹਿਰ ਦਭੋਟਾ-ਭਰਤਗੜ੍ਹ ਮਾਰਗ 'ਤੇ ਹਿੰਮਤਪੁਰਾ ਦੀ ਡੇਢ ਵਰ੍ਹੇ ਤੋਂ ਲਾਪਤਾ ਹੋਈ ਲਾਪਤਾ ਲੜਕੀ ਨੂੰ ਇਕ ...

ਪੂਰੀ ਖ਼ਬਰ »

ਚੋਰੀ ਦਰੱਖਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀ ਗਿ੍ਫ਼ਤਾਰ

ਬੇਲ, 25 ਨਵੰਬਰ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਪਰੋਜਪੁਰ ਵਿਖੇ ਚੋਰੀ ਦਰਖ਼ਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪੁਲਿਸ ਚੌਕੀ ਬੇਲਾ ਦੇ ਇੰਚਾਰਜ ਸ਼ਿੰਦਰਪਾਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਜੀਤ ਸਿੰਘ ਪੁੱਤਰ ਸੰਤੋਖ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਵਲੋਂ ਮਿਲਕਫੈੱਡ ਦੇ ਉੱਚ-ਅਧਿਕਾਰੀਆਂ ਨਾਲ ਇਕੱਤਰਤਾ

ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਗਰਲੇ ਦਿਨੀਂ ਮਿਲਕ ਪਲਾਂਟ ਮੋਹਾਲੀ ਦੇ ਅੱਗੇ ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਦੇ ਦੁੱਧ ਉਤਪਾਦਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਸੀ, 'ਤੇ ...

ਪੂਰੀ ਖ਼ਬਰ »

ਠੇਕਾ ਖੁੱਲ੍ਹਣ 'ਤੋਂ ਗੁੱਸੇ 'ਚ ਆਏ ਲੋਕਾਂ ਨੇ ਖੋਖਾ ਤੋੜਿਆ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਹਿਆਤਪੁਰ ਵਿਖੇ ਰਾਤ ਸਮੇਂ ਠੇਕੇਦਾਰਾਂ ਵਲੋਂ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੀ ਭਿਣਕ ਲੱਗਣ 'ਤੇ ਗ਼ੁੱਸੇ 'ਚ ਆਈਆਂ ਪਿੰਡ ਦੀਆਂ ਔਰਤਾਂ ਤੇ ਲੋਕਾਂ ਨੇ ਮਿਲ ਕੇ ਮੌਕੇ 'ਤੇ ਤਿਆਰ ਕੀਤਾ ਗਿਆ ਖੋਖਾ ਤੋੜਾ ...

ਪੂਰੀ ਖ਼ਬਰ »

ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਇਲਾਕੇ ਦੇ ਪਿੰਡ ਚਬਰੇਵਾਲ ਵਿਖੇ ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਮਾਮਲਾ ਬਲਾਕ ...

ਪੂਰੀ ਖ਼ਬਰ »

ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਲਗਾਇਆ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਗੁ: ਬੀਬੀ ਮੁਮਤਾਜ਼ ਗੜ ਸਾਹਿਬ ਬੜੀ ਵਿਖੇ ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਲੋਂ ਸ਼੍ਰੋ: ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਸਹਿਯੋਗ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸੰਵਿਧਾਨ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਪਿੰ੍ਰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਸੰਵਿਧਾਨ ਦਿਵਸ ਨੂੰ ਸਮਰਪਿਤ ਵੇਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਮੋਰਿੰਡਾ, 25 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੋ ਹਰ ਸਾਲ ਦੀ ਤਰ੍ਹਾਂ ਪ੍ਰਭਾਤਫੇਰੀ ਵਾਰਡ ਨੰਬਰ 4 ਮੁਹੱਲਾ ਵਿਖੇ ਪਹੁੰਚੀ ਜਿੱਥੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਦੁੱਧ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ, ਐਸ. ਏ. ਐਸ ਨਗਰ (ਮੋਹਾਲੀ), ਲੁਧਿਆਣਾ ਅਤੇ ਮੋਗਾ ਦੇ ਜਿਹੜੇ ਉਮੀਦਵਾਰਾਂ ਵਲੋਂ ਆਰਮੀ ਭਰਤੀ ਰੈਲੀ ਲਈ ਆਪਣੇ ਨਾਮ ਦਰਜ ਕਰਵਾਏ ਗਏ ਹਨ, ਲਈ ਏ.ਐਸ ਕਾਲਜ, ਕਲਾਲ ਮਾਜਰਾ, ਖੰਨਾ ਵਿਖੇ 7 ਦਸੰਬਰ 2020 ਤੋਂ 22 ਦਸੰਬਰ 2020 ਤੱਕ ਏ.ਆਰ.ਓ ...

ਪੂਰੀ ਖ਼ਬਰ »

ਆਪ ਆਗੂਆਂ ਵਲੋਂ ਕਿਸਾਨਾਂ ਦੇ ਹੱਕਾਂ 'ਚ ਪੋਸਟਰ ਮੁਹਿੰਮ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਕਿਸਾਨਾਂ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਦਰਜਨਾਂ ਪਿੰਡਾਂ ਵਿਚ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਹੋਣ ਦਾ ਪ੍ਰਮਾਣ ਪੱਤਰ ਨਾ ਮਿਲਣ ਕਾਰਨ ਨੌਜਵਾਨ ਭਾਰਤੀ ਫ਼ੌਜ 'ਚ ਭਰਤੀ ਹੋਣ ਤੋਂ ਹੋਏ ਵਾਂਝੇ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਇੱਕ ਪਾਸੇ ਨੌਜਵਾਨਾਂ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਰੁਜ਼ਗਾਰ ਪ੍ਰਾਪਤੀ ਦੇ ਮੌਕੇ ਦਿਨ ਪ੍ਰਤੀ ਦਿਨ ਘਟਦੇ ਜਾ ਰਹੇ ਹਨ ਦੂਜੇ ਪਾਸੇ ਭਾਰਤੀ ਫ਼ੌਜ 'ਚ ਭਰਤੀ ਹੋਣ ਦੇ ਇੱਛਕ ਨੌਜਵਾਨਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

26-27 ਦੇ ਦਿੱਲੀ ਘਿਰਾਓ ਨੂੰ ਲੈ ਕੇ ਮੀਟਿੰਗਾਂ ਕੀਤੀਆਂ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਤੇ 27 ਨਵੰਬਰ ਨੂੰ ਦਿੱਲੀ ਕੂਚ ਦੇ ਐਲਾਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਿੰਡਾਂ 'ਚ ਕਿਸਾਨ ਸੰਗਠਨਾਂ ਵੱਲੋਂ ਕਿਸਾਨ ਪਰਿਵਾਰਾਂ ਨਾਲ ਬੈਠਕਾਂ ਦਾ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਵਲੋਂ ਆਪਣੀ ਵਰ੍ਹੇਗੰਢ 'ਤੇ ਸਕੂਲ ਨੂੰ ਐੱਲ.ਈ.ਡੀ. ਭੇਟ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)- ਸਰਕਾਰੀ ਸਕੂਲ ਘਨੌਲਾ ਤੋਂ ਪਿਛਲੇ ਸਾਲ ਸੇਵਾਮੁਕਤ ਹੋਏ ਅਧਿਆਪਕ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਨੇ ਆਪਣੇ ਵਿਆਹ ਦੀ 38ਵੀਂ ਵਰ੍ਹੇਗੰਢ ਵੱਖਰੇ ਢੰਗ ਨਾਲ ਮਨਾਉਂਦਿਆਂ ਅਤੇ ਆਪਣੇ ਪੋਤਰੇ ਜੈਤੇਗ ਸਿੰਘ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਸਬੰਧੀ ਮੀਟਿੰਗ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ (ਬਸਾਲੀ) ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਗਈ | ਜਿਸ ਵਿਚ ਇਸ ਅਸਥਾਨ ਨੂੰ ਵਿਕਸਤ ਕਰਨ ਲਈ ਰੂਪਰੇਖਾ ਤੈਅ ਕੀਤੀ ਗਈ | ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਜੀ.ਆਈ.ਐਸ. ਗਰਿੱਡ ਲਈ 20 ਕਰੋੜ ਖ਼ਰਚਣ ਦੇ ਬਾਵਜੂਦ ਬਲਟਾਣਾ ਗਰਿੱਡ ਲਈ ਜ਼ਮੀਨ ਦੇਣ ਨੂੰ ਤਿਆਰ ਨਹੀਂ ਪ੍ਰਸ਼ਾਸਨ

28 ਨੂੰ ਮੁੱਖ ਮੰਤਰੀ ਕਰਨਗੇ ਰਾਮਗੜ੍ਹ ਭੁੱਡਾ ਗਰਿੱਡ ਦਾ ਵਰਚੁਅਲ ਉਦਘਾਟਨ-ਪਾਵਰਕਾਮ ਦੇ ਸੀਨੀਅਰ ਕਾਰਜਕਾਰੀ ਇੰਜ. ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਲੋਹਗੜ੍ਹ ਅਤੇ ਵੀ. ਆਈ. ਪੀ. ਰੋਡ 'ਤੇ ਵਸੀਆਂ ਸੁਸਾਇਟੀਆਂ ਦੇ ਬਿਜਲੀ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਤੇ ਸਵੱਛਤਾ ਪ੍ਰਤੀ ਨੁੱਕੜ ਨਾਟਕ ਕਰਵਾਇਆ

ਭਰਤਗੜ੍ਹ, 25 ਨਵੰਬਰ (ਬਾਵਾ)- ਨਹਿਰੂ ਯੁਵਾ ਕੇਂਦਰ, ਰੂਪਨਗਰ ਦੀ ਅਗਵਾਈ 'ਚ ਮੈਨਟੋਰ ਯੂਥ ਸਪੋਰਟਸ ਕਲੱਬ ਦੇ ਨੁਮਾਇੰਦਿਆਂ ਨੇ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਦਰਮਿਆਨ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਸਵੱਛਤਾ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐਸ. ਨਿੱਕੂਵਾਲ)-ਸਾਈਕਲਿੰਗ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ ਕੀਤੀ ਗਈ | ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਅੱਜ ਕਰਨਗੀਆਂ ਦਿੱਲੀ ਵੱਲ ਕੂਚ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਸੱਦੇ ਤਹਿਤ ਸਵੇਰੇ 9 ਵਜੇ ਟੋਲ ਪਲਾਜ਼ਾ ਸੋਲਖੀਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਰਵਾਨਾ ਹੋਣਗੇ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਫ਼ੀਸ ਮੁਆਫ਼ ਕਰਕੇ ਮਾਪਿਆਂ ਨੂੰ ਰਾਹਤ ਦੇਵੇ-ਜਥੇਬੰਦੀਆਂ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)-ਪੰਜਾਬ ਸਰਕਾਰ ਕੋਰੋਨਾ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਵਿਚ ਪੜ੍ਹਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਪੂਰੀ ਪ੍ਰੀਖਿਆ ਫ਼ੀਸ ਮਾਫ਼ ਕਰੇ | ਇਸ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 23 ਨਵੇਂ ਕੇਸ, 14 ਨੂੰ ਮਿਲੀ ਛੁੱਟੀ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 23 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 14 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ 43ਵੇਂ ਦਿਨ ਵੀ ਜਾਰੀ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਚੱਲ ਰਹੇ ਕਿਸਾਨਾਂ ਦਾ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ | ਸ੍ਰੀ ਚਮਕੌਰ ਸਾਹਿਬ ਰੂਪਨਗਰ ਮਾਰਗ 'ਤੇ ਪਿੰਡ ਕਮਾਲਪੁਰ ਟੋਲ ਪਲਾਜੇ 'ਤੇ ਇਸੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਦਿੱਲੀ ਨੂੰ ਘੇਰਨ ਚੱਲਿਆ ਦੇਸ਼ ਦਾ ਅੰਨਦਾਤਾ-5 ਜ਼ਿਲਿ੍ਹਆਂ ਦੇ ਕਿਸਾਨ ਕੌਮੀ ਮਾਰਗ-72 ਰਾਹੀਂ ਜਾਣਗੇ ਦਿੱਲੀ

ਜ਼ੀਰਕਪੁਰ/ਲਾਲੜੂ, 25 ਨਵੰਬਰ (ਹੈਪੀ ਪੰਡਵਾਲਾ, ਰਾਜਬੀਰ)-ਪਿਛਲੇ ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਬੇਘਰਿਆਂ ਲਈ ਸਵਾ ਕਰੋੜ 'ਚ ਉਸਰਨਗੀਆਂ 'ਅਸਥਾਈ ਪਨਾਹਗਾਹਾਂ'

ਚੰਡੀਗੜ੍ਹ, 25 ਨਵੰਬਰ (ਲਿਬਰੇਟ)-ਨਗਰ ਨਿਗਮ ਸਰਦੀ ਦੇ ਮੱਦੇਨਜ਼ਰ 100 ਦਿਨਾਂ ਵਾਸਤੇ ਬੇਘਰਿਆਂ ਲਈ 1 ਕਰੋੜ 18 ਲੱਖ ਰੁਪਏ ਖ਼ਰਚ ਕਰੇਗਾ, ਇਸ ਦਾ ਟੈਂਡਰ ਅਲਾਟ ਕਰ ਦਿੱਤਾ ਹੈ | ਪਿਛਲੇ ਸਾਲ ਵੀ ਨਗਰ ਨਿਗਮ ਨੇ ਅਸਥਾਈ ਸ਼ੈਲਟਰਾਂ 'ਤੇ 1.37 ਕਰੋੜ ਰੁਪਏ ਖ਼ਰਚ ਕੀਤੇ ਸਨ | ਇਸ ਵਾਰ ...

ਪੂਰੀ ਖ਼ਬਰ »

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ 12 ਸਿੰਡੀਕੇਟ ਮੈਂਬਰਾਂ ਨੇ ਚਾਂਸਲਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਨਵੰਬਰ (ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਲਈ 12 ਸਿੰਡੀਕੇਟ ਮੈਂਬਰਾਂ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ | ਸਿੰਡੀਕੇਟ ...

ਪੂਰੀ ਖ਼ਬਰ »

ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ :ਲੋੜੀਂਦੀਆਂ ਸਾਈਟਾਂ 'ਤੇ ਪਾਣੀ ਦੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਦੀ ਕਿਸੇ ਕੰਪਨੀ ਦੀ 'ਨਹੀਂ ਦਿਲਚਸਪੀ'

ਚੰਡੀਗੜ੍ਹ, 25 ਨਵੰਬਰ (ਆਰ. ਐਸ. ਲਿਬਰੇਟ)- ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ ਤਹਿਤ ਸ਼ਹਿਰ ਵਿਚ ਵੱਖ-ਵੱਖ ਲੋੜੀਂਦੀਆਂ ਸਾਈਟਾਂ 'ਤੇ ਪੀਣ ਦੇ ਪਾਣੀ ਵਾਲੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਲਈ ਕਿਸੇ ਕੰਪਨੀ ਨੇ ਦਿਲਚਸਪੀ ਨਹੀਂ ਦਿਖਾਈ | ਜ਼ਿਕਰਯੋਗ ਹੈ ਕਿ ਏ.ਟੀ.ਐਮ. ...

ਪੂਰੀ ਖ਼ਬਰ »

ਉਦਯੋਗ ਵਿਭਾਗ ਵਲੋਂ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਾਟਰਪ੍ਰੀਨਿਓਰਸ਼ਿਪ (ਜੀ.ਏ.ਐਮ.ਏ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਜਪਾਲ ਆਰਿਆ ਨੇ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੰੂ ਇਕ ਸੰਪੂਰਨ ਪ੍ਰਭੂਤਵ ਸੰਪੰਨ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਅੱਜ ਮਨਾਇਆ ਜਾਵੇਗਾ

ਚੰਡੀਗੜ੍ਹ, 25 ਨਵੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਾਬਲ) ਨੰੂ ਪੜਿ੍ਹਆ ਜਾਵੇਗਾ |ਇਸ ...

ਪੂਰੀ ਖ਼ਬਰ »

ਐੱਸ.ਬੀ.ਆਈ. ਦਾ ਚੀਫ਼ ਮੈਨੇਜਰ ਕੋਰੋਨਾ ਪਾਜ਼ੀਟਿਵ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਨੂਰਪੁਰ ਬੇਦੀ-ਗੜ ਸ਼ੰਕਰ ਮੁੱਖ ਮਾਰਗ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਚੀਫ਼ ਮੈਨੇਜਰ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ | ਇਸ ਦੇ ਚੱਲਦਿਆਂ ਅੱਜ ਉਕਤ ਰਿਪੋਰਟ ਦਾ ਪਤਾ ਚੱਲਣ 'ਤੇ ਬੈਂਕ ਵਲੋਂ ...

ਪੂਰੀ ਖ਼ਬਰ »

ਢਾਬਾ ਮਾਲਕਾਂ ਨੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਬੰਧੀ ਕੀਤੀ ਮੀਟਿੰਗ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਕੁਰਾਲੀ ਤੋਂ ਲੈ ਕੇ ਦੈਹਣੀ ਮੱਸੇਵਾਲ ਤੱਕ ਨੈਸ਼ਨਲ ਹਾਈਵੇਅ ਦੇ ਕਿਨਾਰੇ ਸਥਿਤ ਢਾਬਾ ਮਾਲਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ | ਅੱਜ ਬਾਅਦ ਦੁਪਹਿਰੇ ਇਕੱਤਰ ਹੋਏ ਢਾਬਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਲੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ

ਮੋਰਿੰਡਾ, 25 ਨਵੰਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜੇਵਾਲ ਅਤੇ ਸਿੱਧੂਪੁਰ ਦੀ ਸਾਂਝੀ ਇਕੱਤਰਤਾ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਹੋਈ | ਜਿਸ ਵਿਚ 26-27 ਨੂੰ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

'ਭੂਤ ਅੰਕਲ ਤੁਸੀਂ ਗ੍ਰੇਟ ਹੋ' ਦੀ ਸ਼ੂਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਸਿਆਸਤਦਾਨ ਰਾਜ ਬੱਬਰ, ਜੈ ਪ੍ਰਦਾ ਅਤੇ ਪੰਜਾਬੀ ਫ਼ਿਲਮਾਂ ਦੀ ਕਲਾਕਾਰ ਏਆਨਾ ਖ਼ਾਨ ਅਤੇ ਸਰਦਾਰ ਸੋਹੀ ਆਧਾਰਿਤ ਫ਼ਿਲਮ 'ਭੂਤ ਅੰਕਲ ਤੁਸੀਂ ਗ੍ਰੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX