ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  48 minutes ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  56 minutes ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਰੂਪਨਗਰ

ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਗੇਟ ਰੈਲੀ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਡਿਪੂ ਦੇ ਗੇਟ 'ਤੇ ਰੈਲੀ ਕੀਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਵਿਚ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਗਰਾਂਟਾਂ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਠੱਪ ਹੋਏ-ਡਾ. ਚੀਮਾ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਅਕਬਰਪੁਰ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਰੱਖੀ ਗਈ | ਇਸ ਮੌਕੇ ਡਾ. ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਇਲਾਕੇ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਕਾਰਨ ਵਿਦਿਆਰਥੀਆਂ 'ਚ ਸਹਿਮ

ਨੰਗਲ, 25 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਕੋਰੋਨਾ ਦੇ ਮਾਮਲੇ ਵਧਣ ਕਾਰਨ ਆਮ ਲੋਕਾਂ ਅਤੇ ਵਿਦਿਆਰਥੀ ਵਰਗ 'ਚ ਸਹਿਮ ਹੈ | ਆਈ.ਟੀ.ਆਈ. ਨੰਗਲ (ਲੜਕੀਆਂ) ਦੀ ਇੱਕ ਮਹਿਲਾ ਟੀਚਰ (38) ਅਤੇ ਇੱਕ ਵਿਦਿਆਰਥਣ (18) ਪਿੰਡ ਸਵਾਮੀਪੁਰ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਹੈ | ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟ ਕੇ ਭੱਜੇ ਦੋ ਝਪਟਮਾਰ

ਰੂਪਨਗਰ, 25 ਨਵੰਬਰ (ਸੱਤੀ)-ਅੱਜ ਸਵੇਰੇ ਦਿਨ ਦਿਹਾੜੇ ਸਾਢੇ 11 ਵਜੇ ਸਾਬਕਾ ਕੌਾਸਲਰ ਅਮਰਜੀਤ ਸਿੰਘ ਜੌਲੀ ਦੀ ਸੁਪਤਨੀ ਹਰਪ੍ਰੀਤ ਕੌਰ ਤੋਂ ਦੋ ਝਪਟਮਾਰ ਪਰਸ ਖੋਹ ਕੇ ਭੱਜ ਗਏ | ਪਰਸ ਵਿਚ 5 ਹਜ਼ਾਰ ਦੇ ਕਰੀਬ ਨਗਦੀ, ਬੈਂਕ ਦੇ ਲਾਕਰ ਅਤੇ ਘਰ ਦੀਆਂ ਚਾਬੀਆਂ ਸਮੇਤ ਕੁਝ ...

ਪੂਰੀ ਖ਼ਬਰ »

ਜੰਗਲਾਤ ਮੰਤਰੀ ਵਲੋਂ ਵਣ ਗਾਰਡ ਵਿਰੁੱਧ ਹਫ਼ਤੇ 'ਚ ਜਾਂਚ ਕਰਕੇ ਰਿਪੋਰਟ ਕਰਨ ਦੇ ਹੁਕਮ

ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਵਣ ਵਿਭਾਗ ਦੇ ਬੇਲਾ ਅਤੇ ਕਮਾਲਪੁਰ ਬੀਟ ਦੇ ਵਣ ਗਾਰਡ ਜੋ ਕਿ ਇਸ ਸਮੇਂ ਬਰਦਾਰ ਬੀਟ ਡਿਊਟੀ 'ਤੇ ਹਨ ਆਪਣੇ ਕਾਰਕਾਲ ਦੌਰਾਨ ਖੈਰ, ਟਾਹਲੀ, ਕਿੱਕਰ ਅਤੇ ਹੋਰ ਕੀਮਤੀ ਰੁੱਖ ਰਾਤ ਸਮੇਂ ਆਪਣੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 48ਵੇਂ ਸਾਲਾਨਾ ਕੇਂਦਰੀ ਸਮਾਗਮ ਸਮਾਪਤ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੰਜ ਰੋਜ਼ਾ ਸਾਲਾਨਾ ਕੇਂਦਰੀ ਸਮਾਗਮ ਦੇ ਪੰਜਵੇਂ ਅਤੇ ਅਖੀਰਲੇ ਦਿਨ 48ਵੀਂ ਸਾਲਾਨਾ ਰਿਪੋਰਟ ਜਾਰੀ ਕੀਤੀ ਗਈ | ਕੇਂਦਰੀ ਆਗੂਆਂ ਦੀ ਹਾਜ਼ਰੀ ਵਿਚ ਜਾਰੀ ਹੋਈ ਇਸ ਰਿਪੋਰਟ ਸਬੰਧੀ ...

ਪੂਰੀ ਖ਼ਬਰ »

ਡੇਢ ਵਰ੍ਹੇ ਤੋਂ ਲਾਪਤਾ ਲੜਕੀ ਬਰਾਮਦ

ਭਰਤਗੜ੍ਹ, 25 ਨਵੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਵਿੱੱਢੀ ਵਿਸ਼ੇਸ਼ ਮੁਹਿੰਮ ਤਹਿਤ ਭਰਤਗੜ੍ਹ ਪਲਿਸ ਨੇ ਅੱਜ ਬਾਅਦ ਦੁਪਹਿਰ ਦਭੋਟਾ-ਭਰਤਗੜ੍ਹ ਮਾਰਗ 'ਤੇ ਹਿੰਮਤਪੁਰਾ ਦੀ ਡੇਢ ਵਰ੍ਹੇ ਤੋਂ ਲਾਪਤਾ ਹੋਈ ਲਾਪਤਾ ਲੜਕੀ ਨੂੰ ਇਕ ...

ਪੂਰੀ ਖ਼ਬਰ »

ਚੋਰੀ ਦਰੱਖਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀ ਗਿ੍ਫ਼ਤਾਰ

ਬੇਲ, 25 ਨਵੰਬਰ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਪਰੋਜਪੁਰ ਵਿਖੇ ਚੋਰੀ ਦਰਖ਼ਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪੁਲਿਸ ਚੌਕੀ ਬੇਲਾ ਦੇ ਇੰਚਾਰਜ ਸ਼ਿੰਦਰਪਾਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਜੀਤ ਸਿੰਘ ਪੁੱਤਰ ਸੰਤੋਖ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਵਲੋਂ ਮਿਲਕਫੈੱਡ ਦੇ ਉੱਚ-ਅਧਿਕਾਰੀਆਂ ਨਾਲ ਇਕੱਤਰਤਾ

ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਗਰਲੇ ਦਿਨੀਂ ਮਿਲਕ ਪਲਾਂਟ ਮੋਹਾਲੀ ਦੇ ਅੱਗੇ ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਦੇ ਦੁੱਧ ਉਤਪਾਦਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਸੀ, 'ਤੇ ...

ਪੂਰੀ ਖ਼ਬਰ »

ਠੇਕਾ ਖੁੱਲ੍ਹਣ 'ਤੋਂ ਗੁੱਸੇ 'ਚ ਆਏ ਲੋਕਾਂ ਨੇ ਖੋਖਾ ਤੋੜਿਆ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਹਿਆਤਪੁਰ ਵਿਖੇ ਰਾਤ ਸਮੇਂ ਠੇਕੇਦਾਰਾਂ ਵਲੋਂ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੀ ਭਿਣਕ ਲੱਗਣ 'ਤੇ ਗ਼ੁੱਸੇ 'ਚ ਆਈਆਂ ਪਿੰਡ ਦੀਆਂ ਔਰਤਾਂ ਤੇ ਲੋਕਾਂ ਨੇ ਮਿਲ ਕੇ ਮੌਕੇ 'ਤੇ ਤਿਆਰ ਕੀਤਾ ਗਿਆ ਖੋਖਾ ਤੋੜਾ ਦਿੱਤਾ | ਦੱਸਣਯੋਗ ਹੈ ਕਿ ਪਿੰਡ ਗੋਪਾਲਪੁਰ ਦੀ ਪੰਚਾਇਤ ਵਲੋਂ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਨੂੰ ਲੈ ਕੇ ਬੀਤੇ ਦਿਨੀਂ ਮਤਾ ਪਾਇਆ ਗਿਆ ਸੀ ਜਿਸ ਤੋਂ ਬਾਦ ਰਾਤ ਕਰੀਬ ਸਾਢੇ 9 ਕੁ ਵਜੇ ਠੇਕੇਦਾਰਾਂ ਵਲੋਂ ਉਕਤ ਪਿੰਡ ਤੋਂ ਕੁੱਝ ਦੂਰੀ 'ਤੇ ਸਥਿਤ ਪਿੰਡ ਹਿਆਤਪੁਰ 'ਚ ਠੇਕਾ ਖੋਲ੍ਹਣ ਨੂੰ ਲੈ ਕੇ ਮੌਕੇ 'ਤੇ ਹੀ ਖੋਖੇ ਦਾ ਨਿਰਮਾਣ ਕਰਵਾਇਆ ਜਾਣ ਲੱਗ ਪਿਆ | ਜਦੋਂ ਸੂਚਨਾ ਦੇਣ 'ਤੇ ਵੀ ਕਾਫ਼ੀ ਦੇਰ ਤੱਕ ਪੁਲਸ ਨਾ ਪਹੁੰਚੀ ਤਾਂ ਇਕੱਠੀਆਂ ਹੋਈਆਂ ਪਿੰਡ ਦੀਆਂ ਔਰਤਾਂ ਤੇ ਲੋਕਾਂ ਨੇ ਉਕਤ ਖੋਖੇ ਨੂੰ ਮੌਕੇ 'ਤੇ ਹੀ ਲਾਠੀਆਂ ਨਾਲ ਤੋੜ ਦਿੱਤਾ | ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਠੇਕੇ ਦੇ ਕਰਿੰਦੇ ਜਿਨ੍ਹਾਂ ਨੂੰ ਸ਼ਾਮ ਸਮੇਂ ਹੀ ਪੰਚਾਇਤ ਨੇ ਆਖ ਦਿੱਤਾ ਸੀ ਕਿ ਉਹ ਇਸ ਸਥਾਨ 'ਤੇ ਹਰਗਿਜ਼ ਠੇਕਾ ਨਾ ਖੋਲ੍ਹਣ ਨਹੀਂ ਤਾਂ ਪਿੰਡ ਵਾਸੀ ਭੜਕ ਜਾਣਗੇ | ਪਿੰਡ ਦੀ ਸਰਪੰਚ ਪ੍ਰਦੀਪ ਕੌਰ ਦੇ ਪਤੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਿਸ ਸਥਾਨ 'ਤੇ ਠੇਕਾ ਖੋਲਿ੍ਹਆ ਜਾ ਰਿਹਾ ਹੈ ਦੇ ਬਿਲਕੁਲ ਲਾਗੇ ਧਾਰਮਿਕ ਸਥਾਨ ਖ਼ਵਾਜਾ ਪੀਰ ਦਾ ਮੰਦਰ ਹੈ ਜਦਕਿ ਉਸ ਤੋਂ ਕੁੱਝ ਦੂਰੀ 'ਤੇ ਸਰਕਾਰੀ ਸਕੂਲ ਵੀ ਹੈ | ਇਸ ਤੋਂ ਇਲਾਵਾ ਠੇਕੇ ਵਾਲੇ ਸਥਾਨ ਦੇ ਲਾਗੇ ਆਬਾਦੀ ਵੀ ਹੈ | ਮੌਕੇ 'ਤੇ ਇਕੱਠੀਆਂ ਹੋਈਆਂ ਔਰਤਾਂ ਨੇ ਕਿਹਾ ਕਿ ਇਸ ਪਿੰਡ 'ਚ ਅੱਜ ਤੱਕ ਠੇਕਾ ਨਹੀਂ ਖੁੱਲਿ੍ਹਆ ਹੈ ਤੇ ਜ਼ਿਆਦਾਤਰ ਲੋਕ ਗ਼ਰੀਬ ਹਨ ਤੇ ਮਿਹਨਤ-ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ ਪਰ ਸ਼ਾਇਦ ਪ੍ਰਸ਼ਾਸਨ ਇੱਥੋਂ ਦੇ ਮਿਹਨਤਕਸ਼ ਲੋਕਾਂ ਨੂੰ ਸ਼ਰਾਬੀ ਬਣਾਉਣਾ ਚਾਹੁੰਦਾ ਹੈ | ਲੋਕਾਂ ਨੇ ਦੱਸਿਆ ਕਿ ਉਕਤ ਸਥਾਨ 'ਤੇ ਰਾਤ ਦੇ ਹਨੇਰੇ 'ਚ ਜਨਰੇਟਰ ਲਗਾ ਕੇ ਠੇਕਾ ਖੋਲ੍ਹਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜੋ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ | ਇਸ ਨੂੰ ਲੈ ਕੇ ਪਿੰਡ 'ਚ ਕਾਫ਼ੀ ਸਮੇਂ ਤੱਕ ਤਣਾਅ ਦਾ ਮਾਹੌਲ ਬਣਿਆ ਰਿਹਾ ਤੇ ਥਾਣਾ ਮੁਖੀ ਵਲੋਂ ਸਵੇਰੇ ਆਉਣ ਦੀ ਗੱਲ ਕਹਿਣ 'ਤੇ ਪਿੰਡ ਵਾਸੀਆਂ ਵੱਲੋਂ ਐੱਸ.ਐੱਸ.ਪੀ. ਦਫ਼ਤਰ ਰੂਪਨਗਰ ਵਿਖੇ ਫ਼ੋਨ ਕੀਤਾ ਗਿਆ ਜਿਸ 'ਤੇ ਡੇਢ ਘੰਟੇ ਬਾਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੇ ਨਾ ਕੇਵਲ ਖੋਖੇ ਦੇ ਨਿਰਮਾਣ ਲਈ ਲਿਆਂਦਾ ਸਮੁੱਚਾ ਸਮਾਨ ਬਲਕਿ ਇਸ ਕੰਮ 'ਚ ਜੁਟੇ 3 ਕਾਰੀਗਰਾਂ ਨੂੰ ਵੀ ਬਿਨ ਕੁੱਝ ਕਹੇ ਪੁਲਸ ਹਵਾਲੇ ਕੀਤਾ | ਇਸ ਦੌਰਾਨ ਸਰਪੰਚ ਦਾ ਪਤੀ ਪਰਮਿੰਦਰ ਸਿੰਘ, ਪੰਚ ਸੰਦੀਪ ਕੁਮਾਰ, ਨੰਬਰਦਾਰ ਅਜੇ ਕੁਮਾਰ, ਸਾਬਕਾ ਸਰਪੰਚ ਸ਼ਾਦੀ ਲਾਲ, ਸਾਹਿਲ ਲੂੰਬਾ ਤੇ ਪੰਚ ਸ਼ਸ਼ੀਪਾਲ ਸਹਿਤ ਹੋਰ ਵੀ ਭਾਰੀ ਸੰਖਿਆ 'ਚ ਪਿੰਡ ਵਾਸੀ ਹਾਜ਼ਰ ਸਨ | ਮੌਕੇ 'ਤੇ ਪਹੁੰਚੇ ਥਾਣਾ ਮੁਖੀ ਨੂਰਪੁਰ ਬੇਦੀ ਭੁਪਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਸਮੁੱਚੀ ਗੱਲ ਸੁਣੀ ਤੇ ਉਨ੍ਹਾਂ ਨੂੰ ਸ਼ਾਂਤ ਕੀਤਾ | ਉਪਰੰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਠੇਕੇ ਵਾਲਿਆਂ ਨੂੰ ਸਮੁੱਚੇ ਦਸਤਾਵੇਜ਼ ਲੈ ਕੇ ਆਉਣ ਲਈ ਕਿਹਾ ਗਿਆ ਹੈ ਜਿਸ ਤੋਂ ਬਾਦ ਹੀ ਉਹ ਕੋਈ ਫ਼ੈਸਲਾ ਲੈਣਗੇ | ਉਨ੍ਹਾਂ ਕਿਹਾ ਕਿ ਅਜੇ ਦੋਵੇਂ ਪਾਰਟੀਆਂ ਤੋਂ ਉਨ੍ਹਾਂ ਨੂੰ ਕੋਈ ਦਰਖਾਸਤ ਪ੍ਰਾਪਤ ਨਹੀਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਇਲਾਕੇ ਦੇ ਪਿੰਡ ਚਬਰੇਵਾਲ ਵਿਖੇ ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਮਾਮਲਾ ਬਲਾਕ ...

ਪੂਰੀ ਖ਼ਬਰ »

ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਲਗਾਇਆ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਗੁ: ਬੀਬੀ ਮੁਮਤਾਜ਼ ਗੜ ਸਾਹਿਬ ਬੜੀ ਵਿਖੇ ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਲੋਂ ਸ਼੍ਰੋ: ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਸਹਿਯੋਗ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸੰਵਿਧਾਨ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਪਿੰ੍ਰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਸੰਵਿਧਾਨ ਦਿਵਸ ਨੂੰ ਸਮਰਪਿਤ ਵੇਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਮੋਰਿੰਡਾ, 25 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੋ ਹਰ ਸਾਲ ਦੀ ਤਰ੍ਹਾਂ ਪ੍ਰਭਾਤਫੇਰੀ ਵਾਰਡ ਨੰਬਰ 4 ਮੁਹੱਲਾ ਵਿਖੇ ਪਹੁੰਚੀ ਜਿੱਥੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਦੁੱਧ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ, ਐਸ. ਏ. ਐਸ ਨਗਰ (ਮੋਹਾਲੀ), ਲੁਧਿਆਣਾ ਅਤੇ ਮੋਗਾ ਦੇ ਜਿਹੜੇ ਉਮੀਦਵਾਰਾਂ ਵਲੋਂ ਆਰਮੀ ਭਰਤੀ ਰੈਲੀ ਲਈ ਆਪਣੇ ਨਾਮ ਦਰਜ ਕਰਵਾਏ ਗਏ ਹਨ, ਲਈ ਏ.ਐਸ ਕਾਲਜ, ਕਲਾਲ ਮਾਜਰਾ, ਖੰਨਾ ਵਿਖੇ 7 ਦਸੰਬਰ 2020 ਤੋਂ 22 ਦਸੰਬਰ 2020 ਤੱਕ ਏ.ਆਰ.ਓ ...

ਪੂਰੀ ਖ਼ਬਰ »

ਆਪ ਆਗੂਆਂ ਵਲੋਂ ਕਿਸਾਨਾਂ ਦੇ ਹੱਕਾਂ 'ਚ ਪੋਸਟਰ ਮੁਹਿੰਮ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਕਿਸਾਨਾਂ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਦਰਜਨਾਂ ਪਿੰਡਾਂ ਵਿਚ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਹੋਣ ਦਾ ਪ੍ਰਮਾਣ ਪੱਤਰ ਨਾ ਮਿਲਣ ਕਾਰਨ ਨੌਜਵਾਨ ਭਾਰਤੀ ਫ਼ੌਜ 'ਚ ਭਰਤੀ ਹੋਣ ਤੋਂ ਹੋਏ ਵਾਂਝੇ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਇੱਕ ਪਾਸੇ ਨੌਜਵਾਨਾਂ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਰੁਜ਼ਗਾਰ ਪ੍ਰਾਪਤੀ ਦੇ ਮੌਕੇ ਦਿਨ ਪ੍ਰਤੀ ਦਿਨ ਘਟਦੇ ਜਾ ਰਹੇ ਹਨ ਦੂਜੇ ਪਾਸੇ ਭਾਰਤੀ ਫ਼ੌਜ 'ਚ ਭਰਤੀ ਹੋਣ ਦੇ ਇੱਛਕ ਨੌਜਵਾਨਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

26-27 ਦੇ ਦਿੱਲੀ ਘਿਰਾਓ ਨੂੰ ਲੈ ਕੇ ਮੀਟਿੰਗਾਂ ਕੀਤੀਆਂ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਤੇ 27 ਨਵੰਬਰ ਨੂੰ ਦਿੱਲੀ ਕੂਚ ਦੇ ਐਲਾਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਿੰਡਾਂ 'ਚ ਕਿਸਾਨ ਸੰਗਠਨਾਂ ਵੱਲੋਂ ਕਿਸਾਨ ਪਰਿਵਾਰਾਂ ਨਾਲ ਬੈਠਕਾਂ ਦਾ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਵਲੋਂ ਆਪਣੀ ਵਰ੍ਹੇਗੰਢ 'ਤੇ ਸਕੂਲ ਨੂੰ ਐੱਲ.ਈ.ਡੀ. ਭੇਟ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)- ਸਰਕਾਰੀ ਸਕੂਲ ਘਨੌਲਾ ਤੋਂ ਪਿਛਲੇ ਸਾਲ ਸੇਵਾਮੁਕਤ ਹੋਏ ਅਧਿਆਪਕ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਨੇ ਆਪਣੇ ਵਿਆਹ ਦੀ 38ਵੀਂ ਵਰ੍ਹੇਗੰਢ ਵੱਖਰੇ ਢੰਗ ਨਾਲ ਮਨਾਉਂਦਿਆਂ ਅਤੇ ਆਪਣੇ ਪੋਤਰੇ ਜੈਤੇਗ ਸਿੰਘ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਸਬੰਧੀ ਮੀਟਿੰਗ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ (ਬਸਾਲੀ) ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਗਈ | ਜਿਸ ਵਿਚ ਇਸ ਅਸਥਾਨ ਨੂੰ ਵਿਕਸਤ ਕਰਨ ਲਈ ਰੂਪਰੇਖਾ ਤੈਅ ਕੀਤੀ ਗਈ | ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਜੀ.ਆਈ.ਐਸ. ਗਰਿੱਡ ਲਈ 20 ਕਰੋੜ ਖ਼ਰਚਣ ਦੇ ਬਾਵਜੂਦ ਬਲਟਾਣਾ ਗਰਿੱਡ ਲਈ ਜ਼ਮੀਨ ਦੇਣ ਨੂੰ ਤਿਆਰ ਨਹੀਂ ਪ੍ਰਸ਼ਾਸਨ

28 ਨੂੰ ਮੁੱਖ ਮੰਤਰੀ ਕਰਨਗੇ ਰਾਮਗੜ੍ਹ ਭੁੱਡਾ ਗਰਿੱਡ ਦਾ ਵਰਚੁਅਲ ਉਦਘਾਟਨ-ਪਾਵਰਕਾਮ ਦੇ ਸੀਨੀਅਰ ਕਾਰਜਕਾਰੀ ਇੰਜ. ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਲੋਹਗੜ੍ਹ ਅਤੇ ਵੀ. ਆਈ. ਪੀ. ਰੋਡ 'ਤੇ ਵਸੀਆਂ ਸੁਸਾਇਟੀਆਂ ਦੇ ਬਿਜਲੀ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਤੇ ਸਵੱਛਤਾ ਪ੍ਰਤੀ ਨੁੱਕੜ ਨਾਟਕ ਕਰਵਾਇਆ

ਭਰਤਗੜ੍ਹ, 25 ਨਵੰਬਰ (ਬਾਵਾ)- ਨਹਿਰੂ ਯੁਵਾ ਕੇਂਦਰ, ਰੂਪਨਗਰ ਦੀ ਅਗਵਾਈ 'ਚ ਮੈਨਟੋਰ ਯੂਥ ਸਪੋਰਟਸ ਕਲੱਬ ਦੇ ਨੁਮਾਇੰਦਿਆਂ ਨੇ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਦਰਮਿਆਨ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਸਵੱਛਤਾ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐਸ. ਨਿੱਕੂਵਾਲ)-ਸਾਈਕਲਿੰਗ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ ਕੀਤੀ ਗਈ | ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਅੱਜ ਕਰਨਗੀਆਂ ਦਿੱਲੀ ਵੱਲ ਕੂਚ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਸੱਦੇ ਤਹਿਤ ਸਵੇਰੇ 9 ਵਜੇ ਟੋਲ ਪਲਾਜ਼ਾ ਸੋਲਖੀਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਰਵਾਨਾ ਹੋਣਗੇ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਫ਼ੀਸ ਮੁਆਫ਼ ਕਰਕੇ ਮਾਪਿਆਂ ਨੂੰ ਰਾਹਤ ਦੇਵੇ-ਜਥੇਬੰਦੀਆਂ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)-ਪੰਜਾਬ ਸਰਕਾਰ ਕੋਰੋਨਾ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਵਿਚ ਪੜ੍ਹਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਪੂਰੀ ਪ੍ਰੀਖਿਆ ਫ਼ੀਸ ਮਾਫ਼ ਕਰੇ | ਇਸ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 23 ਨਵੇਂ ਕੇਸ, 14 ਨੂੰ ਮਿਲੀ ਛੁੱਟੀ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 23 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 14 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ 43ਵੇਂ ਦਿਨ ਵੀ ਜਾਰੀ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਚੱਲ ਰਹੇ ਕਿਸਾਨਾਂ ਦਾ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ | ਸ੍ਰੀ ਚਮਕੌਰ ਸਾਹਿਬ ਰੂਪਨਗਰ ਮਾਰਗ 'ਤੇ ਪਿੰਡ ਕਮਾਲਪੁਰ ਟੋਲ ਪਲਾਜੇ 'ਤੇ ਇਸੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਦਿੱਲੀ ਨੂੰ ਘੇਰਨ ਚੱਲਿਆ ਦੇਸ਼ ਦਾ ਅੰਨਦਾਤਾ-5 ਜ਼ਿਲਿ੍ਹਆਂ ਦੇ ਕਿਸਾਨ ਕੌਮੀ ਮਾਰਗ-72 ਰਾਹੀਂ ਜਾਣਗੇ ਦਿੱਲੀ

ਜ਼ੀਰਕਪੁਰ/ਲਾਲੜੂ, 25 ਨਵੰਬਰ (ਹੈਪੀ ਪੰਡਵਾਲਾ, ਰਾਜਬੀਰ)-ਪਿਛਲੇ ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਬੇਘਰਿਆਂ ਲਈ ਸਵਾ ਕਰੋੜ 'ਚ ਉਸਰਨਗੀਆਂ 'ਅਸਥਾਈ ਪਨਾਹਗਾਹਾਂ'

ਚੰਡੀਗੜ੍ਹ, 25 ਨਵੰਬਰ (ਲਿਬਰੇਟ)-ਨਗਰ ਨਿਗਮ ਸਰਦੀ ਦੇ ਮੱਦੇਨਜ਼ਰ 100 ਦਿਨਾਂ ਵਾਸਤੇ ਬੇਘਰਿਆਂ ਲਈ 1 ਕਰੋੜ 18 ਲੱਖ ਰੁਪਏ ਖ਼ਰਚ ਕਰੇਗਾ, ਇਸ ਦਾ ਟੈਂਡਰ ਅਲਾਟ ਕਰ ਦਿੱਤਾ ਹੈ | ਪਿਛਲੇ ਸਾਲ ਵੀ ਨਗਰ ਨਿਗਮ ਨੇ ਅਸਥਾਈ ਸ਼ੈਲਟਰਾਂ 'ਤੇ 1.37 ਕਰੋੜ ਰੁਪਏ ਖ਼ਰਚ ਕੀਤੇ ਸਨ | ਇਸ ਵਾਰ ...

ਪੂਰੀ ਖ਼ਬਰ »

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ 12 ਸਿੰਡੀਕੇਟ ਮੈਂਬਰਾਂ ਨੇ ਚਾਂਸਲਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਨਵੰਬਰ (ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਲਈ 12 ਸਿੰਡੀਕੇਟ ਮੈਂਬਰਾਂ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ | ਸਿੰਡੀਕੇਟ ...

ਪੂਰੀ ਖ਼ਬਰ »

ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ :ਲੋੜੀਂਦੀਆਂ ਸਾਈਟਾਂ 'ਤੇ ਪਾਣੀ ਦੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਦੀ ਕਿਸੇ ਕੰਪਨੀ ਦੀ 'ਨਹੀਂ ਦਿਲਚਸਪੀ'

ਚੰਡੀਗੜ੍ਹ, 25 ਨਵੰਬਰ (ਆਰ. ਐਸ. ਲਿਬਰੇਟ)- ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ ਤਹਿਤ ਸ਼ਹਿਰ ਵਿਚ ਵੱਖ-ਵੱਖ ਲੋੜੀਂਦੀਆਂ ਸਾਈਟਾਂ 'ਤੇ ਪੀਣ ਦੇ ਪਾਣੀ ਵਾਲੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਲਈ ਕਿਸੇ ਕੰਪਨੀ ਨੇ ਦਿਲਚਸਪੀ ਨਹੀਂ ਦਿਖਾਈ | ਜ਼ਿਕਰਯੋਗ ਹੈ ਕਿ ਏ.ਟੀ.ਐਮ. ...

ਪੂਰੀ ਖ਼ਬਰ »

ਉਦਯੋਗ ਵਿਭਾਗ ਵਲੋਂ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਾਟਰਪ੍ਰੀਨਿਓਰਸ਼ਿਪ (ਜੀ.ਏ.ਐਮ.ਏ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਜਪਾਲ ਆਰਿਆ ਨੇ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੰੂ ਇਕ ਸੰਪੂਰਨ ਪ੍ਰਭੂਤਵ ਸੰਪੰਨ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਅੱਜ ਮਨਾਇਆ ਜਾਵੇਗਾ

ਚੰਡੀਗੜ੍ਹ, 25 ਨਵੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਾਬਲ) ਨੰੂ ਪੜਿ੍ਹਆ ਜਾਵੇਗਾ |ਇਸ ...

ਪੂਰੀ ਖ਼ਬਰ »

ਐੱਸ.ਬੀ.ਆਈ. ਦਾ ਚੀਫ਼ ਮੈਨੇਜਰ ਕੋਰੋਨਾ ਪਾਜ਼ੀਟਿਵ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਨੂਰਪੁਰ ਬੇਦੀ-ਗੜ ਸ਼ੰਕਰ ਮੁੱਖ ਮਾਰਗ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਚੀਫ਼ ਮੈਨੇਜਰ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ | ਇਸ ਦੇ ਚੱਲਦਿਆਂ ਅੱਜ ਉਕਤ ਰਿਪੋਰਟ ਦਾ ਪਤਾ ਚੱਲਣ 'ਤੇ ਬੈਂਕ ਵਲੋਂ ...

ਪੂਰੀ ਖ਼ਬਰ »

ਢਾਬਾ ਮਾਲਕਾਂ ਨੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਬੰਧੀ ਕੀਤੀ ਮੀਟਿੰਗ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਕੁਰਾਲੀ ਤੋਂ ਲੈ ਕੇ ਦੈਹਣੀ ਮੱਸੇਵਾਲ ਤੱਕ ਨੈਸ਼ਨਲ ਹਾਈਵੇਅ ਦੇ ਕਿਨਾਰੇ ਸਥਿਤ ਢਾਬਾ ਮਾਲਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ | ਅੱਜ ਬਾਅਦ ਦੁਪਹਿਰੇ ਇਕੱਤਰ ਹੋਏ ਢਾਬਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਲੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ

ਮੋਰਿੰਡਾ, 25 ਨਵੰਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜੇਵਾਲ ਅਤੇ ਸਿੱਧੂਪੁਰ ਦੀ ਸਾਂਝੀ ਇਕੱਤਰਤਾ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਹੋਈ | ਜਿਸ ਵਿਚ 26-27 ਨੂੰ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

'ਭੂਤ ਅੰਕਲ ਤੁਸੀਂ ਗ੍ਰੇਟ ਹੋ' ਦੀ ਸ਼ੂਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਸਿਆਸਤਦਾਨ ਰਾਜ ਬੱਬਰ, ਜੈ ਪ੍ਰਦਾ ਅਤੇ ਪੰਜਾਬੀ ਫ਼ਿਲਮਾਂ ਦੀ ਕਲਾਕਾਰ ਏਆਨਾ ਖ਼ਾਨ ਅਤੇ ਸਰਦਾਰ ਸੋਹੀ ਆਧਾਰਿਤ ਫ਼ਿਲਮ 'ਭੂਤ ਅੰਕਲ ਤੁਸੀਂ ਗ੍ਰੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX