ਤਾਜਾ ਖ਼ਬਰਾਂ


ਸੰਗਰੂਰ ਵਿਚ ਬੰਦ ਦਾ ਪੂਰਾ ਅਸਰ
. . .  3 minutes ago
ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੇ ਚੱਲਦਿਆਂ ਸ਼ਹਿਰ ਸੰਗਰੂਰ ਅੰਦਰ ਵਪਾਰਕ ਅਦਾਰੇ ਪੂਰੀ ਤਰ੍ਹਾਂ ਨਾਲ ਬੰਦ ਪਏ ਹਨ। ਬੰਦ ਦੇ ਸੱਦੇ ਦਾ ਸੰਗਰੂਰ ਅੰਦਰ ਪੂਰੀ ਤਰ੍ਹਾਂ ਨਾਲ ਅਸਰ ਦਿਖਾਈ ਦੇ ਰਿਹਾ ਹੈ ਅਤੇ ਸ਼ਹਿਰ ਦੇ ਮਹਾਂਵੀਰ...
ਕਿਸਾਨਾਂ ਵਲੋਂ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਬੰਦ
. . .  3 minutes ago
ਬੁੰਗਾ ਸਾਹਿਬ,ਕੀਰਤਪੁਰ ਸਾਹਿਬ - 27 ਸਤੰਬਰ(ਸੁਖਚੈਨ ਸਿੰਘ ਰਾਣਾ/ਬੀਰ ਅੰਮ੍ਰਿਤਪਾਲ ਸਿੰਘ ਸਨੀ) - ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਭਾਰਤ ਬੰਦ ਸੱਦੇ ਦੌਰਾਨ ਅੱਜ ਚੰਡੀਗੜ੍ਹ ਮਨਾਲੀ ਮੁੱਖ ...
ਸਮਰਾਲਾ ਪੂਰਨ ਤੌਰ 'ਤੇ ਬੰਦ, ਕਿਸਾਨਾਂ ਵਲੋਂ ਪਿੰਡਾ 'ਚ ਵੀ ਚੱਕਾ ਜਾਮ
. . .  7 minutes ago
ਸਮਰਾਲਾ, 27 ਸਤੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ) - ਕਿਸਾਨ ਸੰਯੁਕਤ ਮੋਰਚੇ ਦੇ 'ਭਾਰਤ ਬੰਦ' ਵਲੋਂ ਦਿੱਤੇ ਸੱਦੇ 'ਤੇ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਸਵੇਰੇ ਤੜਕੇ ਹੀ ...
ਰੇਲ ਗੱਡੀ ਰੋਕ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
. . .  6 minutes ago
ਗੁਰੂ ਹਰਸਹਾਏ, 27 ਸਤੰਬਰ (ਕਪਿਲ ਕੰਧਾਰੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਡ ਜਾਮ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਾਦੀਆਂ ਵਲੋਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ...
ਭਾਰਤ ਬੰਦ ਦੇ ਸੱਦੇ 'ਤੇ ਫ਼ਾਜ਼ਿਲਕਾ ਮੁਕੰਮਲ ਬੰਦ
. . .  14 minutes ago
ਪੂਰੇ ਪੰਜਾਬ ਵਿਚ ਬੰਦ ਦਾ ਅਸਰ
. . .  12 minutes ago
ਤਲਵੰਡੀ ਸਾਬੋ, ਮਮਦੋਟ, ਸੰਧਵਾਂ - 27 ਸਤੰਬਰ (ਰਣਜੀਤ ਸਿੰਘ ਰਾਜੂ, ਸੁਖਦੇਵ ਸਿੰਘ ਸੰਗਮ,ਪ੍ਰੇਮੀ, ਸੰਧਵਾਂ ) - ਕੇਂਦਰ ਸਰਕਾਰ ਦੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦੇ...
ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਨੇ ਸ਼ਹਿਰ ਵਿਚ ਕੱਢਿਆ ਮਾਰਚ
. . .  21 minutes ago
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਫਗਵਾੜਾ ਵਿਖੇ ਕਿਸਾਨ ਆਗੂਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮਾਰਚ ਕੱਢਿਆ ਤੇ ਦੁਕਾਨਦਾਰਾਂ...
ਕਿਸਾਨਾਂ ਨੇ ਜਲੰਧਰ ਹਾਈਵੇਅ ਬੰਦ ਕਰ ਕੇ ਗੋਲਡਨ ਗੇਟ 'ਤੇ ਲਾਇਆ ਧਰਨਾ
. . .  24 minutes ago
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ...
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ
. . .  29 minutes ago
ਚੰਡੀਗੜ੍ਹ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ...
ਸ਼ਾਹਕੋਟ ਅਤੇ ਮਲਸੀਆਂ 'ਚ ਭਾਰਤ ਬੰਦ ਦਾ ਖਾਸਾ ਅਸਰ, ਬਾਜ਼ਾਰ ਬੰਦ, ਮੈਡੀਕਲ ਸੇਵਾਵਾਂ ਚਾਲੂ
. . .  30 minutes ago
ਸ਼ਾਹਕੋਟ, ਮਲਸੀਆਂ, 27 ਸਤੰਬਰ (ਏ.ਐੱਸ. ਸਚਦੇਵਾ, ਸੁਖਦੀਪ ਸਿੰਘ) - ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਸਮੇਤ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲ ਰਿਹਾ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  34 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  37 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  39 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  43 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  48 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  56 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  57 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  58 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  about 1 hour ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  about 1 hour ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  about 1 hour ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  about 1 hour ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਜਲੰਧਰ

ਰਾਤ ਦੇ ਕਰਫ਼ਿਊ ਦੇ ਐਲਾਨ ਨਾਲ ਹੋਟਲ, ਮੈਰਿਜ ਪੈਲੇਸ ਕਾਰੋਬਾਰੀਆਂ ਨੂੰ ਲੱਗੀ ਚਿੰਤਾ

-ਸ਼ਿਵ ਸ਼ਰਮਾ- ਜਲੰਧਰ, 25 ਨਵੰਬਰ- ਕੋੋਰੋਨਾ ਦੇ ਕੇਸਾਂ ਦੇ ਵਧਣ ਅਤੇ ਦੂਜੀ ਲਹਿਰ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਚੌਕਸ ਹੋਈ ਪੰਜਾਬ ਸਰਕਾਰ ਨੇ ਜਿੱਥੇ ਰਾਜ ਭਰ ਵਿਚ ਪਹਿਲੀ ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ ਲੋਕਾਂ ਨੂੰ ਹਫਤੇ 'ਚ ਕਬਜ਼ੇ ਛੱਡਣ ਦਾ ਅਲਟੀਮੇਟਮ

ਜਲੰਧਰ, 25 ਨਵੰਬਰ (ਸ਼ਿਵ)-ਮੇਅਰ ਹਾਊਸ ਵਿਚ ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਈ ਇਕ ਮੀਟਿੰਗ ਵਿਚ ਵਿਧਾਇਕ ਰਜਿੰਦਰ ਬੇਰੀ, ਬਾਵਾ ਹੈਨਰੀ, ਕੌਾਸਲਰ ਦੀ ਹਾਜਰੀ ਵਿਚ ਇੰਪਰੂਵਮੈਂਟ ਟਰੱਸਟ ਨੇ ਇਲਾਕਾ ਕੌਾਸਲਰਾਂ ਨੂੰ ਸਪਸ਼ਟ ਸੰਕੇਤ ਦੇ ਦਿੱਤੇ ਹਨ ਕਿ ਉਹ ਉਨਾਂ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਨਾਲ ਕਾਬੂ

ਮਕਸੂਦਾਂ, 25 ਨਵੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਨਾਲ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਜਗਜੀਤ ਸਿੰਘ ਉਰਫ਼ ਲੱਭਾ ਪੁੱਤਰ ਚਰਨਜੀਤ ਸਿੰਘ ਵਾਸੀ ਕਬੀਰ ਨਗਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 35 ਸਾਲ ਦੀ ਔਰਤ ਸਮੇਤ 3 ਮੌਤਾਂ, ਹੋਰ 145 ਮਰੀਜ਼ ਮਿਲੇ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 35 ਸਾਲ ਦੀ ਔਰਤ ਸਮੇਤ 3 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 552 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 145 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਮੁਲਾਜ਼ਮਾਂ ਦੀ ਹੜਤਾਲ ਅੱਜ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਵੱਖ ਵੱਖ ਟਰੇਡ ਯੂਨੀਅਨਾਂ ਵਲ਼ੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਵਲ਼ੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 35 ਸਾਲ ਦੀ ਔਰਤ ਸਮੇਤ 3 ਮੌਤਾਂ, ਹੋਰ 145 ਮਰੀਜ਼ ਮਿਲੇ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 35 ਸਾਲ ਦੀ ਔਰਤ ਸਮੇਤ 3 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 552 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 145 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ...

ਪੂਰੀ ਖ਼ਬਰ »

ਲੈਵਲ-2 ਤੇ ਲੈਵਲ-3 ਦੇ ਕੋਵਿਡ ਮਰੀਜ਼ਾਂ ਦੇ ਇਲਾਜ ਦੀ ਸਮਰੱਥਾ ਵਧਾਉਣ ਲਈ ਡੀ.ਸੀ. ਨੇ ਨਿੱਜੀ ਹਸਪਤਾਲਾਂ ਨੂੰ ਕੀਤੀ ਅਪੀਲ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਰੋਜ਼ਾਨਾਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਕੋਵਿਡ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣ ਦੀ ਵੀ ਸੰਭਾਵਨਾ ਵੱਧ ਰਹੀ ਹੈ | ਇਸ ਦੇ ਨਾਲ ਹੀ ਆਉਂਦੇ ਦਿਨਾਂ 'ਚ ਕੋਵਿਡ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ ਹਟਿਆ ਨਹੀਂ ਹੁਣ ਲਾਡੋਵਾਲੀ, ਚੁਗਿੱਟੀ ਡੰਪ ਹਟਾਉਣ ਦਾ ਫ਼ੈਸਲਾ

ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਦੀ ਸਫ਼ਾਈ ਤੇ ਸਿਹਤ ਐਡਹਾਕ ਕਮੇਟੀ ਕੋਲ ਅਜੇ ਤੱਕ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਦੇ ਬਾਵਜੂਦ ਮਾਡਲ ਟਾਊਨ ਸਮਸ਼ਾਨ ਘਾਟ ਦੇ ਨਾਲ ਕੂੜੇ ਦੇ ਡੰਪ ਦੀ ਜਗ੍ਹਾ ਅਜੇ ਤੱਕ ਨਹੀਂ ਬਦਲੀ ਜਾ ਸਕੀ ਹੈ ਤੇ ਕਮੇਟੀ ਦੇ ਚੇਅਰਮੈਨ ਬਲਰਾਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਐੱਸ.ਓ.ਆਈ. ਵਿੰਗ ਪੰਜਾਬ ਦੇ ਉਪ ਪ੍ਰਧਾਨ ਬਣੇ ਹਨੀ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.ਓ.ਆਈ. ਵਿੰਗ ਪੰਜਾਬ ਦੇ ਉਪ ਪ੍ਰਧਾਨ ਬਣਾਏ ਗਏ ਜੰਡੂਸਿੰਘਾ ਦੇ ਨਿਵਾਸੀ ਚੇਤਨਪਾਲ ਸਿੰਘ ਹਨੀ ਦਾ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਾਇਕ ਦਲਵਿੰਦਰ ਦਿਆਲਪੁਰੀ ਦਾ ਗੀਤ 'ਸਾਕਾ ਚੌਕ ਚਾਂਦਨੀ' ਸੰਗਤਾਂ ਨੂੰ ਅਰਪਿਤ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਾਮਵਰ ਗਾਇਕ ਦਲਵਿੰਦਰ ਦਿਆਲਪੁਰੀ ਦਾ ਧਾਰਮਿਕ ਗੀਤ 'ਸਾਕਾ ਚੌਕ ...

ਪੂਰੀ ਖ਼ਬਰ »

ਕੈਂਟ ਦੀਆਂ 18 ਕਾਲੋਨੀਆਂ ਦੀ ਅੱਜ ਨਿਸ਼ਾਨਦੇਹੀ ਕਰੇਗੀ ਐਡਹਾਕ ਕਮੇਟੀ

ਜਲੰਧਰ, 25 ਨਵੰਬਰ (ਸ਼ਿਵ)- ਨਿਗਮ ਦੀ ਬਿਲਡਿੰਗ ਐਡਹਾਕ ਕਮੇਟੀ 26 ਨਵੰਬਰ ਨੂੰ ਕੈਂਟ ਹਲਕੇ ਵਿਚ ਨਿਗਮ ਦੀ ਹੱਦ ਵਿਚ ਪੈਂਦੀਆਂ ਉਹ 18 ਕਾਲੋਨੀਆਂ ਦੀ ਨਿਸ਼ਾਨਦੇਹੀ ਕਰਨ ਜਾ ਰਹੀਆਂ ਹਨ ਜਿਨ੍ਹਾਂ ਬਾਰੇ ਸਿਰਫ਼ 8.80 ਲੱਖ ਰੁਪਏ ਦੇ ਕੇ 105 ਏਕੜ ਵਿਚ ਕਾਲੋਨੀਆਂ ਕੱਟ ਲਈਆਂ ਗਈਆਂ ...

ਪੂਰੀ ਖ਼ਬਰ »

ਟਰੇਡ ਯੂਨੀਅਨ ਦੇ ਸੱਦੇ 'ਤੇ ਨਿਗਮ ਮੁਲਾਜ਼ਮ ਅੱਜ ਹੜਤਾਲ 'ਤੇ

ਜਲੰਧਰ, 25 ਨਵੰਬਰ (ਸ਼ਿਵ)-ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਕੇਂਦਰ ਅਤੇ ਰਾਜ ਸਰਕਾਰ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ 26 ਨਵੰਬਰ ਨੂੰ ਨਗਰ ਨਿਗਮ ਦੀਆਂ ਸਾਰੀਆਂ ਯੂਨੀਅਨਾਂ ਦੇ ਮੁਲਾਜ਼ਮ ਹੜਤਾਲ 'ਤੇ ਰਹਿਣਗੇ | ਮਨਿਸਟਰੀਅਲ ਸਟਾਫ਼ ...

ਪੂਰੀ ਖ਼ਬਰ »

ਰਾਗੀ ਭਾਈ ਰਮਤਾ ਤੇ ਕੌਾਸਲਰ ਚੱਠਾ ਵਲੋਂ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ ਕੌਾਸਲਰ ਮਨਜਿੰਦਰ ਸਿੰਘ ਚੱਠਾ ਤੇ ਪੰਥ ਪ੍ਰਸਿੱਧ ਰਾਗੀ ਭਾਈ ਸੁਰਿੰਦਰ ਸਿੰਘ ਰਮਤਾ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪੰਥਕ ਸ਼ਖ਼ਸੀਅਤਾਂ ਭੁਪਿੰਦਰ ਸਿੰਘ ਖ਼ਾਲਸਾ ਸੀਨੀ. ਮੀਤ ...

ਪੂਰੀ ਖ਼ਬਰ »

ਕੈਂਟ ਦੀਆਂ 18 ਕਾਲੋਨੀਆਂ ਦੀ ਅੱਜ ਨਿਸ਼ਾਨਦੇਹੀ ਕਰੇਗੀ ਐਡਹਾਕ ਕਮੇਟੀ

ਜਲੰਧਰ, 25 ਨਵੰਬਰ (ਸ਼ਿਵ)- ਨਿਗਮ ਦੀ ਬਿਲਡਿੰਗ ਐਡਹਾਕ ਕਮੇਟੀ 26 ਨਵੰਬਰ ਨੂੰ ਕੈਂਟ ਹਲਕੇ ਵਿਚ ਨਿਗਮ ਦੀ ਹੱਦ ਵਿਚ ਪੈਂਦੀਆਂ ਉਹ 18 ਕਾਲੋਨੀਆਂ ਦੀ ਨਿਸ਼ਾਨਦੇਹੀ ਕਰਨ ਜਾ ਰਹੀਆਂ ਹਨ ਜਿਨ੍ਹਾਂ ਬਾਰੇ ਸਿਰਫ਼ 8.80 ਲੱਖ ਰੁਪਏ ਦੇ ਕੇ 105 ਏਕੜ ਵਿਚ ਕਾਲੋਨੀਆਂ ਕੱਟ ਲਈਆਂ ਗਈਆਂ ...

ਪੂਰੀ ਖ਼ਬਰ »

ਸ਼ੂਟਰ ਪਿ੍ੰਸ ਬਿੱਲਾ 1 ਦਿਨ ਦੇ ਰਿਮਾਂਡ 'ਤੇ, ਸੂਰਜ ਦਾ ਰਿਮਾਂਡ ਵੀ ਵਧਾਇਆ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਸੰਗਤ ਸਿੰਘ ਨਗਰ 'ਚ ਦੀਵਾਲੀ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ 'ਚੋਂ ਬੀਤੇ ਦਿਨ ਪਿਸਤੌਲ ਅਤੇ 2 ਜ਼ਿੰਦਾ ਰੌਾਦ ਸਮੇਤ ਗਿ੍ਫ਼ਤਾਰ ਕੀਤੇ ਸ਼ੂਟਰ ਪਿ੍ੰਸ ਉਰਫ਼ ਬਿੱਲਾ ਪੁੱਤਰ ਤਰਸੇਮ ਲਾਲ ਵਾਸੀ ਦਸ਼ਮੇਸ਼ ਨਗਰ, ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 3 ਗਿ੍ਫ਼ਤਾਰ, 2 ਦਿਨ ਦੇ ਰਿਮਾਂਡ 'ਤੇ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਸੰਜੀਵ ਕੁਮਾਰ ਉਰਫ਼ ਸੰਨੀ ਪੁੱਤਰ ਰਮੇਸ਼ ਕੁਮਾਰ ਵਾਸੀ ਗਾਂਧੀ ਕੈਂਪ, ਜਲੰਧਰ, ...

ਪੂਰੀ ਖ਼ਬਰ »

ਵਜ਼ੀਫਾ ਘੋਟਾਲੇ ਦੀ ਸੀ. ਬੀ. ਆਈ. ਜਾਂਚ ਲਈ 26 ਤੋਂ ਭੁੱਖ ਹੜਤਾਲ

ਜਲੰਧਰ, 25 ਨਵੰਬਰ (ਸ਼ਿਵ)- ਡਾ. ਅੰਬੇਡਕਰ ਵਿਚਾਰ ਮੰਚ ਵੱਲੋਂ ਵਜ਼ੀਫ਼ਾ ਘੋਟਾਲੇ ਦੇ ਮਾਮਲੇ ਵਿਚ ਪ੍ਰਧਾਨ ਰਾਜਨ ਅੰਗੂਰਾਲ ਤੇ ਜਨਰਲ ਸਕੱਤਰ ਵਿਸ਼ਾਲ ਵੜੈਚ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਲੋਂ ਐੱਸ. ਸੀ. ਐੱਸ. ਟੀ. ਵਿਦਿਆਰਥੀਆਂ ਨਾਲ ਕੀਤੇ ਗਏ ਧੋਖੇ ਅਤੇ ...

ਪੂਰੀ ਖ਼ਬਰ »

ਡਾ: ਸਤਬੀਰ ਸਿੰਘ ਸ਼ਾਨ ਦਾ ਸਨਮਾਨ

ਜਲੰਧਰ, 25 ਨਵੰਬਰ (ਜਸਪਾਲ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਮੀਡੀਆ ਅਤੇ ਕਵੀ ਦਰਬਾਰ ਕਮੇਟੀ ਦੇ ਇੰਚਾਰਜ ਡਾ. ਸਤਬੀਰ ਸਿੰਘ ਸ਼ਾਨ ਦੇ ਸਨਮਾਨ 'ਚ ਸਥਾਨਕ-120 ਫੁੱਟੀ ਰੋਡ 'ਤੇ ਸਥਿਤ ਬਾਬਾ ਬੁੱਢਾ ਜੀ ਨਗਰ ਵਿਖੇ ਸੁਚੇਤ ਸਿੱਖ ਸੰਪਰਦਾ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਗਾਲਣ ਲਈ ਡੀ-ਕੰਪੋਜ਼ਰ ਪ੍ਰਦਰਸ਼ਨੀ ਪਲਾਂਟ ਲਗਾਏ-ਡਾ. ਸੁਰਿੰਦਰ ਸਿੰਘ

ਜਲੰਧਰ, 25 ਨਵੰਬਰ (ਜਸਪਾਲ ਸਿੰਘ)- ਖੇਤੀਬਾੜੀ ਵਿਭਾਗ ਵਲੋਂ ਜਿੱਥੇ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਪਣਾਉਂਦੇ ਹੋਏ ਮਲਚਰ, ਰੋਟਾਵੇਟਰ, ਸਟਰਾਅ ਚੌਪਰ, ਐਮ. ਬੀ. ਪਲਾਓ, ਹੈਪੀ ਸੀਡਰ ਅਤੇ ਸੁਪਰੀ ਸੀਡਰ ਆਦਿ ਵੱਖ ਵੱਖ ਮਸ਼ੀਨਾਂ ਵਰਤਣ ਦੀ ਸਲਾਹ ਦਿੱਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਜ਼ਖ਼ਮੀ

ਲਾਂਬੜਾ, 25 ਨਵੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਲਾਂਬੜਾ ਬਾਜ਼ਾਰ ਵਿਚ ਬੁੱਧਵਾਰ ਸਵੇਰੇ ਦੋ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿਚ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਿਆ | ਦੂਸਰਾ ਐਕਟਿਵਾ ਸਵਾਰ ਵਿਅਕਤੀ ਮੌਕੇ ਦਾ ਫਾਇਦਾ ਚੁੱਕ ਘਟਨਾ ...

ਪੂਰੀ ਖ਼ਬਰ »

ਜਰਨੈਲ ਸਿੰਘ ਚਾਹਲ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਗੜ੍ਹ, 25 ਨਵੰਬਰ (ਹੁਸਨ ਲਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਅਤੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਚਾਹਲ ਦੇ ਪਿਤਾ ਜਰਨੈਲ ਸਿੰਘ ਚਾਹਲ ਸਾਬਕਾ ਪ੍ਰਧਾਨ ਦੁੱਧ ਉਤਪਾਦਕ ਸਹਿਕਾਰੀ ਸਭਾ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਗਿ੍ਫਤਾਰੀ ਦੀ ਨਿਖੇਧੀ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਕਿਸਾਨ ਅੰਦੋਲਨ ਨੂੰ ਜ਼ਬਰ ਦੇ ਰਾਹੀਂ ਕੁਚਲਣ ਲਈ ਆਰ.ਐੱਸ.ਐੱਸ.-ਭਾਜਪਾ ਦੀ ਹਰਿਆਣਾ ਸਰਕਾਰ ਵਲੋਂ ਕਿਸਾਨ ਆਗੂਆਂ ਦੀਆਂ ...

ਪੂਰੀ ਖ਼ਬਰ »

ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ

ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦਾ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਸਵਾਗਤ ਕਰਦਿਆਂ ਜਨਰਲ ਸਕੱਤਰ ਪ੍ਰੋ. ਸੁਖਦੇਵ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਕਾਹਲੋਂ ਫਾਇਰ ਸਟੇਸ਼ਨ ਅਫ਼ਸਰ ਨਿਯੁਕਤ

ਜਲੰਧਰ, 25 ਨਵੰਬਰ (ਸ਼ਿਵ)- ਜਸਵੰਤ ਸਿੰਘ ਕਾਹਲੋਂ ਨੇ ਫਾਇਰ ਸਟੇਸ਼ਨ ਅਫ਼ਸਰ ਨਗਰ ਨਿਗਮ ਫਾਇਰ ਬਿ੍ਗੇਡ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਸਟਾਫ਼ ਮੈਂਬਰਾਂ ਨੇ ਅਹੁਦਾ ਸੰਭਾਲਣ 'ਤੇ ਉਨਾਂ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ | ਉਨਾਂ ਦੀ ਬਦਲੀ ਨਗਰ ਨਿਗਮ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਇਸ ਮੌਕੇ ਕਰਵਾਏ ਸਮਾਗਮ 'ਚ ਭਾਈ ਦਲੇਰ ਸਿੰਘ ਕਪੂਰਥਲਾ ਵਾਲਿਆਂ ਦੇ ...

ਪੂਰੀ ਖ਼ਬਰ »

ਅਕਾਲ ਸੇਵਕ ਸੁਸਾਇਟੀ 9ਵਾਂ ਮਹਾਨ ਕੀਰਤਨ ਦਰਬਾਰ ਫਤਹਿਗੜ੍ਹ ਸਾਹਿਬ 'ਚ ਕਰਵਾਏਗੀ

ਜਲੰਧਰ ਛਾਉਣੀ, 25 ਨਵੰਬਰ (ਪਵਨ ਖਰਬੰਦਾ)-ਅਕਾਲ ਸੇਵਕ ਸੁਸਾਇਟੀ ਦਾਤਾਰ ਨਗਰ ਰਾਮਾ ਮੰਡੀ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਜਾਣ ਵਾਲਾ 9ਵਾਂ ਮਹਾਨ ਕੀਰਤਨ ਦਰਬਾਰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਇਸ ਵਾਰ ਸਮੂਹ ਸੰਗਤ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਵੋਟ ਦੇ ਅਧਿਕਾਰ ਸਬੰਧੀ ਕੀਤਾ ਜਾਗਰੂਕ

ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਕਾਲਜ ਹਦਿਆਬਾਦ ਵਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣਕਾਰੀ ਦੇਣ ਲਈ ਸਵੀਪ ਪ੍ਰੋਗਰਾਮ ਕਰਵਾਇਆ ਗਿਆ¢ ਇਹ ਪ੍ਰੋਗਰਾਮ ਐੱਸ.ਡੀ.ਐਮ ਪਵਿੱਤਰ ਸਿੰਘ ਅਤੇ ਚੋਣ ਇੰਚਾਰਜ ਸੰਦੀਪ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦਾ ਆਈ. ਕੇ. ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਬੀ. ...

ਪੂਰੀ ਖ਼ਬਰ »

ਐਮ. ਟੀ. ਪੀ. ਸਮੇਤ ਮੁਲਾਜ਼ਮਾਂ ਤੋਂ ਮੰਗੀ ਲੱਕੀ ਨੇ ਮੁਆਫੀ

ਜਲੰਧਰ, 25 ਨਵੰਬਰ (ਸ਼ਿਵ)- ਐ. ਟੀ. ਪੀ. ਪਰਮਪਾਲ ਸਿੰਘ ਨਾਲ ਵਿਵਾਦ ਕਰਕੇ ਚਰਚਾ ਵਿਚ ਆਏ ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਨੇ ਕੁਝ ਦਿਨ ਪਹਿਲਾਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਪੈੱ੍ਰਸ ਕਾਨਫ਼ਰੰਸ ਵਿਚ ਮੁਆਫ਼ੀ ਮੰਗੀ ਹੈ ਤੇ ਕਿਹਾ ਕਿ ਉਨਾਂ ਦਾ ਵਿਧਾਇਕ ਪਰਗਟ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਦਸੰਬਰ 'ਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਸਬੰਧੀ ਸਮੀਖਿਆ

ਜਲੰਧਰ, 25 ਨਵੰਬਰ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਦਸੰਬਰ 'ਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਸਬੰਧੀ ਸਮੀਖਿਆ ਕੀਤੀ ਤਾਂ ਜੋ ਨੌਜਵਾਨਾਂ ਨੂੰ ਵਧੇਰੇ ਕੁਸ਼ਲ ਬਣਾਇਆ ਜਾ ਸਕੇ ਅਤੇ ਸਨਅਤਕਾਰਾਂ ਲਈ ਲੋੜੀਂਦੀ ਕਿਰਤ ਸ਼ਕਤੀ ਯਕੀਨੀ ਬਣਾਈ ਜਾ ਸਕੇ ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਾਰਜਕਾਰੀ ਕਮੇਟੀ ਅਤੇ ਸਨਅਤਕਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਨਰ ਕੇਂਦਰ ਸਾਡੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ 'ਚ ਕੁਸ਼ਲ ਬਣਾਉਣ 'ਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਤਾਂ ਜੋ ਉਹ ਮਾਰਕੀਟ ਦੀ ਮੰਗ ਨੂੰ ਪੂਰਾ ਕਰ ਸਕਣ ਅਤੇ ਰੋਜ਼ੀ-ਰੋਟੀ ਕਮਾ ਸਕਣ ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੇਂਦਰਾਂ 'ਚ ਕਿੱਤਾ ਮੁਖੀ ਕੋਰਸਾਂ 'ਚ ਦਾਖਲੇ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ ¢ਸ਼੍ਰੀ ਸਾਰੰਗਲ ਨੇ ਕਿਹਾ ਕਿ ਮੌਜੂਦਾ ਮੁਕਾਬਲੇ ਦੇ ਯੁੱਗ 'ਚ ਹੁਨਰ ਵਿਕਾਸ ਸਮੇਂ ਦੀ ਲੋੜ ਹੈ ¢ ਏ ਡੀ ਸੀ ਨੇ ਨੌਜਵਾਨਾਂ ਨੂੰ ਆਪਣੇ ਹੁਨਰ ਵਿਕਾਸ ਦੇ ਕੋਰਸ ਦੇ ਨਾਲ ਕੋਈ ਵੀ ਸਾਫਟ ਸਕਿੱਲ ਕੋਰਸ ਕਰਨ ਲਈ ਕਿਹਾ ਤਾਂ ਜੋ ਉਹ ਮਾਰਕੀਟ ਦੀਆਂ ਜ਼ਰੂਰਤਾਂ ਨੂੰ ਸਮਝ ਸਕਣ ਅਤੇ ਵੱਖ-ਵੱਖ ਰੋਜ਼ਗਾਰ ਦੇ ਮੌਕਿਆਂ ਲਈ ਬਿਹਤਰ ਸੰਚਾਰ ਕਰ ਸਕਣ¢ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਅਤੇ ਸਨਅਤਕਾਰਾਂ ਦੋਵਾਂ ਨੂੰ ਲਾਭ ਹੋਵੇਗਾ ¢

ਖ਼ਬਰ ਸ਼ੇਅਰ ਕਰੋ

 

ਬਿਜਲੀ ਕੱਟਾਂ ਨੂੰ ਲੈ ਕੇ ਦੁਖੀ ਕਿਸਾਨ ਐਸ. ਈ. ਨੂੰ ਮਿਲੇ

ਲਾਂਬੜਾ, 25 ਨਵੰਬਰ (ਪਰਮੀਤ ਗੁਪਤਾ)-ਪਾਵਰਕਾਮ ਦੀ ਸਬ-ਡਵੀਜ਼ਨ ਬਾਦਸ਼ਾਹਪੁਰ ਅਧੀਨ ਪੈਂਦੇ ਕਸਬਾ ਲਾਂਬੜਾ ਦੇ ਨਜ਼ਦੀਕੀ ਪਿੰਡ ਚਿੱਟੀ, ਰਸੂਲਪੁਰ, ਸਹਿਮ ਦੇ ਕਿਸਾਨ ਪਿੰਡਾਂ ਵਿਚ ਘਰੇਲੂ ਅਤੇ ਮੋਟਰਾਂ ਦੀ ਬਿਜਲੀ ਦੇ ਲਗਾਏ ਜਾ ਰਹੇ ਲੰਬੇ ਬਿਜਲੀ ਕੱਟਾਂ ਤੋਂ ਦੁਖੀ ਹੋ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਨੇ ਮਨਾਇਆ ਵਿਸ਼ਵ ਫਿਸ਼ਰੀਜ਼ ਦਿਵਸ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਮੱਛੀ ਪਾਲਣ ਵਿਭਾਗ ਵਲੋਂ ਜਲੰਧਰ ਵਿਖੇ ਵਿਸ਼ਵ ਫਿਸ਼ਰੀਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਸਹਾਇਕ ਡਾਇਰੈਕਟਰ ਮੱਛੀ ਪਾਲਣ (ਰਿਟਾ.) ਨਿਰਮਲ ਸਿੰਘ ਮੁੱਖ ਮਹਿਮਾਨ ਸ਼ਾਮਿਲ ਹੋਏ ¢ ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜਿਮਖਾਨਾ ਪ੍ਰੀਮੀਅਰ ਲੀਗ (ਜੀਪੀਐਲ)-ਕਲੱਬ ਚੈਲੇਂਜਰ ਨੇ ਸੁਪਰ ਓਵਰ 'ਚ ਦਿੱਤੀ ਪੀ. ਕੇ. ਸਮੈਸ਼ਰ ਦੀ ਟੀਮ ਨੂੰ ਮਾਤ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ ਖੇਡੇ ਜਾ ਰਹੇ ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ ਟੂਰਨਾਮੈਂਟ 'ਚ ਬੁੱਧਵਾਰ ਰਾਤ ਨੂੰ ਵੀ ਕਾਫੀ ਰੋਮਾਂਚਕ ਅਤੇ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਪੀ. ਕੇ. ਸਮੈਸ਼ਰ ਅਤੇ ਕਲੱਬ ਚੈਲੇਂਜਰ ਦੀਆਂ ਟੀਮਾਂ ਵਿਚਕਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਲਗਾਈ ਪ੍ਰਦਰਸ਼ਨੀ

ਗੁਰਾਇਆ, 25 ਨਵੰਬਰ (ਬਲਵਿੰਦਰ ਸਿੰਘ)- ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਜ਼ਮੀਨ 'ਚ ਵਾਹੁਣ ਸਬੰਧੀ ਪ੍ਰੋਗਰਾਮ 2020 ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਬਲਾਕ ਰੁੜਕਾ ਕਲਾਂ ਵੱਲੋ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਅਤੇ ਖੇਤਾਂ ਦੇ ਵਿਚ ...

ਪੂਰੀ ਖ਼ਬਰ »

ਨਾਈ ਦੀ ਦੁਕਾਨ 'ਚ ਚੋਰੀ

ਮਹਿਤਪੁਰ, 25 ਨਵੰਬਰ (ਮਿਹਰ ਸਿੰਘ ਰੰਧਾਵਾ)-ਬੀਤੀ ਰਾਤ ਪਿੰਡ ਕਾਇਮਵਾਲ ਵਿਖੇ ਇਕ ਨਾਈ ਦੇ ਸੈਲੂਨ 'ਚੋਂ ਸਾਮਾਨ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਮਨੀ ਹੇਅਰ ਸੈਲੂਨ ਦੇ ਮਾਲਕ ਮਨਪ੍ਰੀਤ ਉਰਫ ਮਨੀ ਪੁੱਤਰ ਕਮਲਜੀਤ ਵਾਸੀ ਹਰਦੋ ਸੰਘਾ ਨੇ ਦੱਸਿਆ ਕਿ ਚੋਰ ਬੀਤੀ ਰਾਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ 27 ਨੂੰ ਰੋਸ ਧਰਨਾ ਦੇਣ ਦੀ ਚੇਤਾਵਨੀ

ਫਿਲੌਰ, 25 ਨਵੰਬਰ (ਸਤਿੰਦਰ ਸ਼ਰਮਾ)-ਇਥੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਫਿਲੌਰ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਭਵੀਸ਼ਨ ਲਾਲ ਅਤੇ ਖਜ਼ਾਨਚੀ ਅਮਰੀਕ ਸਿੰਘ ਨੇ ਵੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਖੰਡ ਮਿੱਲ ਮੁਲਾਜ਼ਮਾਂ ਦੇ ਮੁੱਦੇ ਵਿਚਾਰੇ ਜਾਣਗੇ 2 ਨੂੰ

ਮਹਿਤਪੁਰ, 25 ਨਵੰਬਰ (ਮਿਹਰ ਸਿੰਘ ਰੰਧਾਵਾ)-ਸਹਿਕਾਰੀ ਖੰਡ ਮਿੱਲਜ਼ ਵਰਕਰ ਫੈਡਰੇਸ਼ਨ ਦੀ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਗਿੱਲ ਦੀ ਅਗਵਾਈ ਵਿਚ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਸੀਜ਼ਨ 2020-2021 ਦੀ ਸ਼ੁਰੂਆਤ ਦੇ ਉਦਘਾਟਨ ਮੌਕੇ ਸਹਿਕਾਰਤਾ ਮੰਤਰੀ ...

ਪੂਰੀ ਖ਼ਬਰ »

ਮਨਪ੍ਰੀਤ ਬਾਦਲ ਤੇ ਕੈਪਟਨ ਸੰਧੂ 29 ਨੂੰ ਕਰਨਗੇ ਗਲੋਬਲ ਹਸਪਤਾਲ ਦਾ ਉਦਘਾਟਨ-ਡਾ: ਦਾਹੀਆ

ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)-ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਸਥਿਤ ਪਿੰਡ ਬਿੱਲੀ ਚੁਹਾਰਮੀ (ਸ਼ਾਹਕੋਟ) ਵਿਖੇ ਸੰਤ ਵਰਿਆਮ ਸਿੰਘ ਦਾਹੀਆ ਮੈਮੋਰੀਅਲ ਗਲੋਬਲ ਹਸਪਤਾਲ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਜੰਡਿਆਲਾ ਮੰਜਕੀ, 25 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਕਰਿਆਨੇ ਤੇ ਮਠਿਆਈ ਦੀਆਂ ਦੁਕਾਨਾਂ 'ਚੋਂ ਚੋਰੀ

ਮਹਿਤਪੁਰ, 25 ਨਵੰਬਰ (ਮਿਹਰ ਸਿੰਘ ਰੰਧਾਵਾ)-ਬੀਤੀ ਰਾਤ ਨਕੋਦਰ ਜਗਰਾਉਂ ਸੜਕ 'ਤੇ ਸਥਿਤ ਪਿੰਡ ਸੰਗੋਵਾਲ ਦੇ ਬੱਸ ਅੱਡੇ 'ਤੇ ਸਥਿਤ ਕਰਿਆਨਾ ਅਤੇ ਮਠਿਆਈ ਦੀਆਂ ਜੁੜਵੀਆਂ ਦੁਕਾਨਾਂ ਦੇ ਸ਼ੱਟਰਾਂ ਦੇ ਜਿੰਦਰੇ ਭੰਨ ਕੇ ਚੋਰ ਕਰਿਆਨਾ, ਮਠਿਆਈ ਅਤੇ ਠੰਢਿਆਂ 'ਤੇ ਹੱਥ ਸਾਫ਼ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵਫ਼ਦ ਨੇ ਦਿੱਤਾ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਦੇ ਦਲਿਤ ਆਬਾਦੀ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਪਿੰਡ ਦੇ ਮਜ਼ਦੂਰਾਂ ਦੇ ਇਕ ਵਫਦ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੂੰ ਮਿਲ ਕੇ ਇਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡਾਂ 'ਚ ਮੀਟਿੰਗਾਂ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਜੀਤ ਸਿੰਘ ਉੱਪਲ ਮਾਣਕਪੁਰ ਵੱਲੋਂ ਆਪਣੀ ਟੀਮ ਸਮੇਤ ਸ਼ਾਹਕੋਟ ਇਲਾਕੇ ਦੇ ਪਿੰਡਾਂ ਮਾਣਕਪੁਰ, ਪੂਨੀਆਂ, ਮੁਰੀਦਵਾਲ, ਚੱਕ ਚੇਲਾ, ਤਲਵੰਡੀ ਮਾਧੋ, ਗੱਟੀ ਰਾਏਪੁਰ ...

ਪੂਰੀ ਖ਼ਬਰ »

ਮੋਰਚਾ ਫ਼ਤਹਿ ਕਰਕੇ ਹੀ ਵਾਪਸ ਮੁੜਾਂਗੇ-ਹਰਮੀਤ ਸਿੰਘ ਕਾਦੀਆਂ

ਫਿਲੌਰ, 25 ਨਵੰਬਰ ( ਸਤਿੰਦਰ ਸ਼ਰਮਾ)-ਇਥੇ ਸਤਲੁਜ ਦਰਿਆ 'ਤੇ ਸਥਿਤ ਟੋਲ ਪਲਾਜ਼ਾ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸੈਂਕੜੇ ਟਰੈਕਟਰ-ਟਰਾਲੀਆਂ 'ਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਏ | ਇਸ ਵਿਸ਼ਾਲ ਕਾਫਲੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਸ਼ਾਹਕੋਟ, 25 ਨਵੰਬਰ (ਬਾਂਸਲ)-ਕਸ਼ਤਰੀ (ਟਾਂਕ) ਸਭਾ ਸ਼ਾਹਕੋਟ ਅਤੇ ਇਲਾਕਾ ਨਿਵਾਸੀਆਂ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਸਥਾਨਕ ਬਾਬਾ ਨਾਮਦੇਵ ਭਵਨ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪੰਜ ਪਾਠਾਂ ਦੇ ਭੋਗ ਪਾਏ ਗਏ ¢ ਉਪਰੰਤ ਸਜਾਏ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ ਵਲੋਂ ਫ਼ੈਂਸੀ ਡਰੈੱਸ ਤੇ ਕਹਾਣੀ ਸੁਣਨ ਦੇ ਮੁਕਾਬਲੇ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵੱਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ, ਸਕੱਤਰ ਪ੍ਰੋ: ਗੁਰਦੇਵ ਸਹਾਏ ਅਤੇ ਡਾਇਰੈਕਟਰ ਪਿ੍ੰਸੀਪਲ ਸੋਮਿਆਂ ਬਿਕਾਸ਼ ਮੁਕਰਜੀ ਦੀ ਅਗਵਾਈ 'ਚ ਲੈਵਲ-1 ਤੋਂ ਜਮਾਤ ਦੂਸਰੀ ਤੱਕ ...

ਪੂਰੀ ਖ਼ਬਰ »

ਮਹਿਤਪੁਰ ਕਬੱਡੀ ਕੱਪ ਸਰੀ ਸੁੱਪਰ ਸਟਾਰ ਕਲੱਬ ਲਾਂਡਰਾ ਨੇ ਚੁੰਮਿਆ

ਮਹਿਤਪੁਰ, 25 ਨਵੰਬਰ (ਮਿਹਰ ਸਿੰਘ ਰੰਧਾਵਾ)- ਭਾਈ ਸੰਤ ਸੁਧਾਰ ਨੂੰ ਸਮਰਪਿਤ ਭਾਈ ਮਹੇਸ਼ ਚੰਦਰ ਦੀ ਦੇਖ ਰੇਖ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਕਬੱਡੀ ਕੱਪ ਸਰੀ ਸੁੱਪਰ ਸਟਾਰ ਕਲੱਬ ਲਾਂਡਰਾ ਨੇ ਜਿੱਤਿਆ | ਦੂਸਰਾ ਸਥਾਨ ਐਨ.ਆਰ.ਆਈ ਕਬੱਡੀ ਕਲੱਬ ਨਕੋਦਰ ...

ਪੂਰੀ ਖ਼ਬਰ »

ਦਿੱਲੀ ਦੇ ਘਿਰਾਓ ਲਈ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ 'ਤੇ ਦਿੱਲੀ ਵੱਲ ਕੂਚ

ਕਰਤਾਰਪੁਰ, 25 ਨਵੰਬਰ (ਭਜਨ ਸਿੰਘ)-ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ 26-27 ਨਵੰਬਰ ਦੇ ਘਿਰਾਓ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਮੱਲ੍ਹੀਆਂ ਦੀ ਅਗਵਾਈ ਹੇਠ ਦਾਣਾ ਮੰਡੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵਲੋਂ ਸਕੂਲਾਂ ਦਾ ਅਚਨਚੇਤ ਦੌਰਾ

ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ)-ਨਕੋਦਰ ਨੇੜਲੇ ਪਿੰਡ ਸ਼ੰਕਰ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੇ ਸਰਕਾਰੀ ਹਾਈ ਸਕੂਲ (ਲੜਕੇ) ਵਿਖੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਨੇ ਅਚਾਨਕ ਦੌਰਾ ਕੀਤਾ¢ ਇਸ ਅਚਾਨਕ ਦੌਰੇ ਦੌਰਾਨ ਸਕੱਤਰ ਸਾਹਿਬ ਨੇ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX