ਤਾਜਾ ਖ਼ਬਰਾਂ


ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  0 minutes ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  34 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  46 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  47 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  59 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 1 hour ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  48 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ | ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਬਾਹਰੀ ਵਸੀਲਿਆਂ ਨੂੰ ਉਤਸ਼ਾਹਿਤ ਕਰਕੇ ਮੋਦੀ ਸਰਕਾਰ ਕਰ ਰਹੀ ਹੈ ਰੇਲਵੇ ਦੇ ਨਿੱਜੀਕਰਨ ਦੀ ਤਿਆਰੀ-ਕਾ: ਬਖ਼ਤੂਪੁਰ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਮੋਦੀ ਸਰਕਾਰ ਵਿਸ਼ਵ ਬੈਂਕ, ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ) ਤੇ ਵਿਸ਼ਵ ਵਪਾਰ ਸੰਗਠਨ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਤੇ ਅਧਿਕਾਰਾਂ 'ਤੇ ਹਮਲੇ ਤੇਜ਼ ਕਰਦਿਆਂ ਰੇਲਵੇ ਸਮੇਤ ਬਹੁਤ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਗੱਡੀ ਸੜੀ

ਪਾਂਸ਼ਟਾ, 25 ਨਵੰਬਰ (ਸਤਵੰਤ ਸਿੰਘ)- ਪਾਂਸ਼ਟਾ ਦੇ ਮੁਹੱਲਾ ਪੱਤੀ ਭਾਗ ਸਿੰਘ 'ਚ, ਚਾਰ-ਦੀਵਾਰੀ ਅੰਦਰ ਬਣੀ ਸ਼ੈੱਡ 'ਚ ਖੜ੍ਹੀ ਇਕ ਇਨੋਵਾ ਗੱਡੀ ਬੀਤੀ ਰਾਤ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਸੜ ਗਈ | ਗੱਡੀ ਦੇ ਮਾਲਕ ਨੰਬਰਦਾਰ ਸਰਜਿੰਦਰ ਸਿੰਘ ਅਨੁਸਾਰ ਇਹ ਅੱਗ ਰਾਤ 9 ਵਜੇ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵਲੋਂ ਨਡਾਲਾ 'ਚ ਲਗਾਇਆ ਖ਼ੂਨਦਾਨ ਕੈਂਪ

ਨਡਾਲਾ, 25 ਨਵੰਬਰ (ਮਾਨ)-ਇਥੇ ਨਡਾਲਾ ਵਿਖੇ ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵਲੋਂ ਪ੍ਰਧਾਨ ਰਾਧੇ ਸ਼ਾਮ ਵਲੋਂ ਪਹਿਲਕਦਮੀ ਕਰਦਿਆਂ ਆਪਣੇ ਮਾਤਾ ਪਿਤਾ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਕੈਂਪ ਦਾ ਉਦਘਾਟਨੀ ਸਮਾਗਮ ਦੌਰਾਨ ਕਲੱਬ ਦੇ ਗਵਰਨਰ ਲਾਇਨ ਹਰਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਇਬਰਾਹੀਮਵਾਲ 'ਚ ਨਵਜਨਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ

ਨਡਾਲਾ, 25 ਨਵੰਬਰ (ਮਾਨ)- ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ ਨਡਾਲਾ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਰਕਲ ਇਬਰਾਹੀਮਵਾਲ ਅਧੀਨ ਪਿੰਡਾਂ ਦੀਆਂ ਨਵਜਨਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਪਰਮਿੰਦਰ ਸਿੰਘ ਸਨੀ

ਖਲਵਾੜਾ, 25 ਨਵੰਬਰ (ਮਨਦੀਪ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਪਿੰਡ ਸਾਹਨੀ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਮਾਇਤ ਦੇਣ ਸਬੰਧੀ ਇਕ ਮੀਟਿੰਗ ਬਹਾਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਬ੍ਰਾਂਚ ਮੈਨੇਜਰ ਕਰਜ਼ੇ ਦੀ 100 ਪ੍ਰਤੀਸ਼ਤ ਵਸੂਲੀ ਯਕੀਨੀ ਬਣਾਉਣ-ਬਾਜਵਾ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਬ੍ਰਾਂਚ ਮੈਨੇਜਰ ਵੱਖ-ਵੱਖ ਸਕੀਮਾਂ ਤਹਿਤ ਲੋਕਾਂ ਨੂੰ ਦਿੱਤੇ ਗਏ ਕਰਜ਼ੇ ਦੀ 100 ਪ੍ਰਤੀਸ਼ਤ ਵਸੂਲੀ ਯਕੀਨੀ ਬਣਾਉਣ | ਇਹ ਗੱਲ ਸਰਬਜੀਤ ਸਿੰਘ ਬਾਜਵਾ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸਥਾਨਕ ਪ੍ਰੈੱਸ ਕਲੱਬ ਵਿਚ ...

ਪੂਰੀ ਖ਼ਬਰ »

ਸੰਤ ਪ੍ਰੀਤਮ ਦਾਸ ਨੇ ਲੱਖਪੁਰ ਸਕੂਲ ਦੇ ਵਿਕਾਸ ਲਈ ਭੇਟ ਕੀਤੀ 21 ਹਜ਼ਾਰ ਰੁਪਏ ਦੀ ਰਾਸ਼ੀ

ਖਲਵਾੜਾ, 25 ਨਵੰਬਰ (ਮਨਦੀਪ ਸੰਧੂ)- ਡੇਰਾ ਬਾਬਾ ਸ਼ਾਹ ਫ਼ਤਿਹ ਅਲੀ ਪਿੰਡ ਬੇਗਮਪੁਰ/ਸੰਗਤਪੁਰ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸੰਤ ਪ੍ਰੀਤਮ ਦਾਸ ਨੇ ਭਗਤ ਜਵਾਲਾ ਦਾਸ ਸਕੂਲ ਡਿਵੈਲਪਮੈਂਟ ਕਮੇਟੀ ਦੀ ਦੇਖ ਰੇਖ ਹੇਠ ਪਿੰਡ ਲੱਖਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬੋਰਡ ਵਲੋਂ ਪ੍ਰੀਖਿਆ ਫੀਸਾਂ 'ਚ ਕੀਤੇ ਵਾਧੇ ਦਾ ਡੀ.ਟੀ.ਐਫ. ਵਲੋਂ ਸਖ਼ਤ ਵਿਰੋਧ

ਕਪੂਰਥਲਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਵੀਡਿਓ ਕਾਨਫਰੰਸ ਜ਼ਰੀਏ ਹੋਈ | ਮੀਟਿੰਗ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਰੋਨਾ ਕਾਲ ਦੌਰਾਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਵਲੋਂ ਮਨਮਾਨੇ ਢੰਗ ਨਾਲ ਫੀਸਾਂ ਲੈਣ ਦਾ ਸਖ਼ਤ ਨੋਟਿਸ ਲਿਆ ਗਿਆ | ਯੂਨੀਅਨ ਦੇ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ, ਸੂਬਾਈ ਸਕੱਤਰ ਸਰਵਣ ਸਿੰਘ ਔਜਲਾ, ਜ਼ਿਲ੍ਹਾ ਜਨਰਲ ਸਕੱਤਰ ਜੋਤੀ ਮਹਿੰਦਰੂ ਨੇ ਕਿਹਾ ਕਿ ਇਕ ਪਾਸੇ ਸਰਕਾਰ ਮੁਫ਼ਤ ਤੇ ਲਾਜ਼ਮੀ ਸਿੱਖਿਆ ਦੇਣ ਦੇ ਦਾਅਵੇ ਕਰ ਰਹੀ ਹੈ, ਪ੍ਰੰਤੂ ਦੂਜੇ ਪਾਸੇ ਬੋਰਡ ਵਿਦਿਆਰਥੀਆਂ ਤੋਂ ਮੋਟੀਆਂ ਫੀਸਾਂ ਲੈ ਕੇ ਗਰੀਬ ਵਰਗ ਦੇ ਲੋਕਾਂ 'ਤੇ ਵੱਡਾ ਬੋਝ ਪਾ ਰਿਹਾ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਬੋਰਡ ਦੀ ਅਜਿਹੀ ਨੀਤੀ ਵਿਦਿਆਰਥੀਆਂ ਪਾਸੋਂ ਬਸਤੇ ਖੋਹਣ ਦੀ ਇਕ ਲੋਕ ਵਿਰੋਧੀ ਨੀਤੀ ਦਾ ਸੂਚਕ ਹੈ ਤੇ ਡੀ.ਟੀ.ਐਫ. ਇਸ ਫੈਸਲੇ ਦਾ ਡਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਪਿਛਲੇ ਵਿੱਦਿਅਕ ਸੈਸ਼ਨ ਦੌਰਾਨ ਰੱਦ ਹੋਈਆਂ ਪ੍ਰੀਖਿਆਵਾਂ ਵਿਚ ਬੋਰਡ ਨੇ ਸਰਟੀਫਿਕੇਟਾਂ, ਪ੍ਰੀਖਿਆਵਾਂ ਆਦਿ ਵਿਚੋਂ ਲੱਖਾਂ ਰੁਪਏ ਕਮਾਏ, ਜਦਕਿ ਪ੍ਰੀਖਿਆ ਡਿਊਟੀ ਦੇਣ ਵਾਲੇ ਤੇ ਮਾਰਕਿੰਗ ਕਰਨ ਵਾਲੇ ਅਧਿਆਪਕਾਂ ਦਾ ਬਣਦਾ ਮਿਹਨਤਾਨਾ ਨਹੀਂ ਦਿੱਤਾ ਗਿਆ | ਆਨਲਾਈਨ ਮੀਟਿੰਗ ਵਿਚ ਸੁੱਚਾ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਚੀਮਾ ਸਾਬਕਾ ਸਕੱਤਰ, ਰੋਸ਼ਨ ਲਾਲ, ਅਨਿਲ ਸ਼ਰਮਾ, ਦਵਿੰਦਰ ਸਿੰਘ ਵਾਲੀਆ, ਵਿਕਰਮ ਕੁਮਾਰ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ ਭੁੱਲਰ, ਅਮਰਜੀਤ ਸਿੰਘ ਭੁੱਲਰ, ਨਿਰਮਲ ਸਿੰਘ, ਜਗਦੀਪ ਕੌਰ, ਦਿਨੇਸ਼ ਚੋਪੜਾ, ਸੁਮਨ ਸ਼ਰਮਾ, ਰਮਨ ਵਾਲੀਆ, ਪਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਹੈਪੀ, ਬਲਜਿੰਦਰ ਸਿੰਘ, ਹਰਜਿੰਦਰ ਹੈਰੀ, ਨਰੇਸ਼ ਨੱਥੂ ਚਾਹਲ, ਗੁਲਸ਼ਨ ਕੁਮਾਰ, ਅਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਮਨੀ ਪਾਠਕ, ਰਜਿੰਦਰ ਸੈਣੀ, ਗੁਰਦਿਆਲ ਸਿੰਘ, ਦਿਨੇਸ਼ ਸਿੰਘ, ਸੰਜੀਵ ਕੁਮਾਰ, ਗੁਰਚਰਨ ਸਿੰਘ ਚਾਹਲ, ਸੋਢੀ ਰਾਮ, ਸਾਧੂ ਸਿੰਘ ਫਗਵਾੜਾ, ਤੀਰਥ ਸਿੰਘ, ਮਿੰਟਾ ਧੀਰ, ਗੋਲਡੀ ਢਿੱਲੋਂ, ਸਾਰਿਕਾ ਸੂਰੀ, ਨਿਰਮਲਜੀਤ ਸਿੰਘ, ਵੀਰ ਸਿੰਘ ਸਿੱਧੂ, ਦਲਜੀਤ ਸਿੰਘ, ਗੁਰਿੰਦਰ ਸਿੰਘ, ਗੁਰਵਿੰਦਰ ਗਾਂਧੀ, ਨਰਿੰਦਰ ਪ੍ਰਾਸ਼ਰ, ਜਸਪਿੰਦਰ ਸਿੰਘ ਆਦਿ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਪੁਲਿਸ ਕਿਸਾਨਾਂ ਦੀਆਂ ਹੋ ਰਹੀਆਂ ਚੋਰੀਆਂ ਤੇ ਚੋਰਾਂ ਖ਼ਿਲਾਫ਼ ਸ਼ਿਕੰਜਾ ਕੱਸੇ-ਕਿਸਾਨ ਆਗੂ ਸੁਰਜੀਤ ਸਿੰਘ

ਭੁਲੱਥ, 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕਿਸਾਨ ਆਗੂ ਸੁਰਜੀਤ ਸਿੰਘ ਬਾਗਵਾਨਪੁਰ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕਰਦੇ ਹੋਏ ਕਿਹਾ ਕਿ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਹੋ ਰਹੀਆਂ ਚੋਰੀਆਂ ਤੋਂ ਲੋਕ ਡਾਹਢੇ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ 26 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਵਿਰੋਧ ਤੇ ਰੈਗੂਲਰ ਭਰਤੀ ਦੀ ਬਜਾਏ ਠੇਕੇ 'ਤੇ ਭਰਤੀ ਸ਼ੁਰੂ ਕਰਨ ਦੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸਿੱਧੂ ਦੇ ਪਿਤਾ ਦਾ ਦਿਹਾਂਤ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਲਾਰਡ ਕ੍ਰਿਸ਼ਨਾ ਐਜੂਕੇਸ਼ਨ ਸੁਸਾਇਟੀ ਦੇ ਫਾਉਂਡਰ ਪ੍ਰਧਾਨ ਤੇ ਅਕਾਲੀ ਆਗੂ ਇੰਦਰਜੀਤ ਸਿੰਘ ਸਿੱਧੂ ਦੇ ਪਿਤਾ ਹਰਬੰਸ ਸਿੰਘ (93) ਦਾ ਅੱਜ ਦੁਪਹਿਰ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਦੀ ਸਜਾਵਟ ਦਾ ਕਾਰਜ ਜਾਰੀ

ਸੁਲਤਾਨਪੁਰ ਲੋਧੀ, 25 ਨਵੰਬਰ (ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਹਾਨ ਨਗਰ ਕੀਰਤਨ 28 ਨੂੰ -ਜਥੇ: ਡੋਗਰਾਂਵਾਲਾ

ਕਪੂਰਥਲਾ, 25 ਨਵੰਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅਤੇ ਸਮਾਗਮਾਂ ਨੂੰ ਅੰਤਿਮ ਰੂਪ ਰੇਖਾ ਦੇਣ ਲਈ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ ਸ਼ਾਮ ਦੇ ਸਮੇਂ ਹੋਈ | ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ 'ਤੇ ਸਰਕਾਰ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ ਜ਼ਿਲ੍ਹੇ ਦੀ ਪਾਇਲਟ ਪ੍ਰੋਜੈਕਟ ਵਜੋਂ ਚੋਣ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਜ਼ਿਲ੍ਹੇ 'ਚ ਛੱਪੜਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ 'ਤੇ ਜ਼ਿਲ੍ਹੇ ਦੀ ਪਾਇਲਟ ਪ੍ਰੋਜੈਕਟ ਵਜੋਂ ਚੋਣ ਕੀਤੀ ਹੈ | ਇਸ ਪ੍ਰੋਜੈਕਟ ਤਹਿਤ ਪੰਜਾਬ ਦੇ ਵਿੱਤ ਵਿਭਾਗ ...

ਪੂਰੀ ਖ਼ਬਰ »

ਕੇਂਦਰ ਦੇ ਬਦਲਾਲਊ ਰਵੱਈਏ ਦਾ ਟਾਕਰਾ ਕਰੇਗਾ ਕਿਸਾਨ- ਭੁੰਗਰਨੀ

ਫਗਵਾੜਾ, 25 ਨਵੰਬਰ (ਟੀ.ਡੀ. ਚਾਵਲਾ)- ਸੀਨੀਅਰ ਅਕਾਲੀ ਆਗੂ ਭਗਤ ਸਿੰਘ ਭੁੰਗਰਨੀ ਨੇ ਜਾਰੀ ਬਿਆਨ ਵਿਚ ਕੇਂਦਰ ਸਰਕਾਰ ਦੇ ਬਦਲਾ ਲਊ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦਿਆਂ ਨਾਲ ਵੋਟਾਂ ਲੈ ਕੇ ਕਿਸਾਨਾਂ ਦੇ ...

ਪੂਰੀ ਖ਼ਬਰ »

ਆਈ. ਜੀ. ਖੱਟੜਾ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਰੋਹ ਦੇ ਸਮਾਪਤੀ ਸਮਾਰੋਹ ਮੌਕੇ 28 ਤੋਂ 30 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਸੰਗਤ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਸੁਰੱਖਿਆ ਸਬੰਧੀ ਤਿਆਰੀਆਂ ਬਾਰੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਤੜਕਸਾਰ ਤੋਂ ਸ੍ਰੀ ਸੁਖਮਣੀ ਸਾਹਿਬ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਨਹੀਂ ਆਉਣ ਦਿੱਤੀ ਜਾਵੇਗੀ ਗ੍ਰਾਂਟਾਂ ਦੀ ਕਮੀ-ਅਨੀਤਾ ਸੋਮ ਪ੍ਰਕਾਸ਼

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਆਪਣੇ ਐਮ.ਪੀ ਲੈਡ ਫ਼ੰਡ 'ਚੋਂ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਚਾਚੋਕੀ ਵਾਰਡ ਨੰਬਰ-32 ਵਿਖੇ ਧਰਮਸ਼ਾਲਾ ਲਈ 2 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਇਸ ਸਬੰਧੀ ਅਨੀਤਾ ਸੋਮ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਸਭਾ ਭੁਲੱਥ 'ਤੇ ਸ਼ੋ੍ਰਮਣੀ ਅਕਾਲੀ ਦਲ ਦਾ ਕਬਜ਼ਾ

ਭੁਲੱਥ 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕੇਂਦਰੀ ਸਹਿਕਾਰੀ ਸਭਾ ਭੁਲੱਥ ਦੀ ਚੋਣ ਸਰਬਸੰਮਤੀ ਨਾਲ ਹੋਈ | ਅੱਜ ਰਿਟਰਨਿੰਗ ਅਫ਼ਸਰ ਮਨਮੀਤ ਸਿੰਘ, ਚੋਣ ਮੈਨੇਜਰ ਅਤਿੰਦਰਪਾਲ ਸਿੰਘ ਅਤੇ ਸੈਕਟਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਕੇਂਦਰੀ ਸਹਿਕਾਰੀ ਸਭਾ ਦੀ ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਦਇਆ ਸਿੰਘ ਵਲੋਂ ਆਰੰਭੇ ਕਾਰਜ ਪੂਰੇ ਕੀਤੇ ਜਾਣਗੇ- ਸੰਤ ਲੀਡਰ ਸਿੰਘ

ਕਾਲਾ ਸੰਘਿਆਂ, 25 ਨਵੰਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਦੀ ਦਾਣਾ ਮੰਡੀ ਵਿਖੇ 35 ਸਕੇਅਰ ਫੁੱਟ ਦਾ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਵਲੋਂ ਰੱਖਿਆ ਗਿਆ | ਸੰਤ ਬਾਬਾ ਲੀਡਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਵੈਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਅੱਜ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਬਾਬਾ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ 26 ਨਵੰਬਰ ਨੂੰ ਮੀਖੋਵਾਲ ਪਾਰਕ ਬੇਗੋਵਾਲ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਸੁਸਾਇਟੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਰਪੋਰੇਸ਼ਨ ਤੇ ਨਿਗਮ ਚੋਣਾਂ ਲਈ ਬੂਥ ਨੂੰ ਮਜ਼ਬੂਤ ਕਰਨ ਵਰਕਰ- ਸੇਠੀ

ਕਪੂਰਥਲਾ, 25 ਨਵੰਬਰ (ਦੀਪਕ ਬਜਾਜ)-ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਭਾਜਪਾ ਦੀ ਇਕ ਮੀਟਿੰਗ ਆਈ. ਟੀ. ਤੇ ਸੋਸ਼ਲ ਮੀਡੀਆ ਕਨਵੀਨਰ ਸੰਦੀਪ ਵਾਲੀਆ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਇੰਚਾਰਜ ਮੋਹਣ ਲਾਲ ਸੇਠੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੀ ...

ਪੂਰੀ ਖ਼ਬਰ »

ਪਿੰਡ ਖੱਸਣ 'ਚ ਨਿਰਪੱਖ ਵਿਕਾਸ ਕਰਵਾਇਆ ਜਾ ਰਿਹੈ-ਸਰਪੰਚ ਸ਼ੇਰਗਿੱਲ

ਭੁਲੱਥ, 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਖੱਸਣ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਸਮੁੱਚੇ ਪਿੰਡ ਦਾ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਲਾਇਨਜ਼ ਕਲੱਬ ਸੇਵਾ ਵਲੋਂ ਪ੍ਰੇਮਸਰ ਆਸ਼ਰਮ 'ਚ ਮਨਾਇਆ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸ਼੍ਰੋਮਣੀ ਭਗਤ, ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ਦੇ ਨਡਾਲੀ ਰੋਡ ਤੇ ਸਥਿਤ ਪ੍ਰੇਮਸਰ ਆਸ਼ਰਮ 'ਚ ਮਨਾਇਆ | ਇਸ ...

ਪੂਰੀ ਖ਼ਬਰ »

ਪਿੰਡ ਠੱਕਰਕੀ ਵਿਖੇ ਲੋਕ ਸਾਂਝੇਦਾਰੀ ਕਮਿਊਨਿਟੀ ਉਨਰਸ਼ਿਪ ਮੀਟਿੰਗ

ਫਗਵਾੜਾ, 25 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਪਾਂਸ਼ਟ ਡਾ. ਕਾਂਤਾ ਦੇਵੀ ਦੀ ਅਗਵਾਈ ਹੇਠ ਸਬ ਸੈਂਟਰੀ ਠੱਕਰਕੀ ਵਿਖੇ ਸਿਹਤ ਵਿਭਾਗ ਵੱਲੋਂ ਲੋਕ ਸਾਂਝੇਦਾਰੀ ਕਮਿਊਨਿਟੀ ...

ਪੂਰੀ ਖ਼ਬਰ »

ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 25 ਨਵੰਬਰ (ਹੈਪੀ, ਥਿੰਦ)- ਪੰਜਾਬ ਪੁਲਿਸ ਦੇ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਨਵ ਨਿਯੁਕਤ ਐਸ.ਐਸ.ਪੀ. ਕਪੂਰਥਲਾ ਕੰਨਵਰਦੀਪ ਕੌਰ ਤੇ ਹੋਰ ਪੁਲਿਸ ਅਧਿਕਾਰੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ, ਜਿਨ੍ਹਾਂ ਦਾ ਗੁਰਦੁਆਰਾ ਬੇਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX