ਤਾਜਾ ਖ਼ਬਰਾਂ


ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  7 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  43 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  54 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  1 minute ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਰਾਸ਼ਟਰੀ-ਅੰਤਰਰਾਸ਼ਟਰੀ

ਟਰੰਪ ਨੇ ਗੋਰਿਆਂ 'ਚ ਸਹਿਮ ਪੈਦਾ ਕਰ ਕੇ ਵੋਟਾਂ ਹਥਿਆਈਆਂ- ਓਬਾਮਾ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੌਰਾ)-ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਨਵੀਂ ਪੁਸਤਕ 'ਏ ਪ੍ਰੌਮਿਸਡ ਲੈਂਡ' ਦੇ ਪ੍ਰਚਾਰ ਲਈ ਇਕ ਰੇਡੀਓ 'ਤੇ ਪ੍ਰੋਗਰਾਮ ਦੌਰਾਨ ਟਰੰਪ ਬਾਰੇ ਪੁੱਛੇ ਸਵਾਲ 'ਤੇ ਕਿਹਾ ਕਿ ਉਸ ਨੇ ਗੋਰੇ ਭਾਈਚਾਰੇ 'ਚ ਦਹਿਤਸ਼ਤ ਪੈਦਾ ਕਰਕੇ 73 ਮਿਲੀਅਨ ਵੋਟਾਂ ਹਥਿਆਈਆਂ ਹਨ | ਓਬਾਮਾ ਨੇ ਕਿਹਾ ਕਿ ਟਰੰਪ ਨੇ ਗੋਰੇ ਭਾਈਚਾਰੇ 'ਚ ਇਹ ਹਾਲਾਤ ਪੈਦਾ ਕਰ ਦਿੱਤੇ ਕਿ ਜੇਕਰ ਡੈਮੋਕ੍ਰੇਟਿਕ ਜਿੱਤਦੇ ਹਨ ਤਾਂ ਤੁਹਾਨੂੰ (ਗੋਰੇ ਭਾਈਚਾਰੇ) ਕਾਲੇ ਭਾਈਚਾਰੇ ਤੋਂ ਵੱਡਾ ਖਤਰਾ ਹੋਵੇਗਾ ਅਤੇ ਤੁਹਾਡਾ ਜਿਊਣਾ ਮੁਹਾਲ ਹੋ ਜਾਵੇਗਾ | ਟਰੰਪ ਨੇ ਹਮੇਸ਼ਾ ਹੀ ਰਿਪਬਲਿਕਨ ਗੋਰਿਆਂ ਨੂੰ ਇਕ ਪੀੜਤ ਵਜੋਂ ਦਰਸਾਇਆ ਅਤੇ ਉਨ੍ਹਾਂ ਦੀਆਂ ਵੋਟਾਂ ਹਥਿਆਉਣ ਲਈ ਉਨ੍ਹਾਂ ਦੇ ਮਨੋਬਲ ਨੂੰ ਵੀ ਡੇਗਿਆ | ਓਬਾਮਾ ਨੇ ਕਿਹਾ ਕਿ ਤੁਸੀਂ ਸਭ ਨੇ ਵੇਖਿਆ ਹੈ ਟਰੰਪ ਪ੍ਰਸ਼ਾਸਨ ਲੋਕਾਂ ਦੀਆਂ ਆਸਾਂ ਉਮੀਦਾਂ ਉੱਪਰ ਖਰਾ ਨਹੀਂ ਉੱਤਰਿਆ ਅਤੇ ਸਿਰਫ ਗੱਲਾਂ ਦੇ ਪਹਾੜ ਹੀ ਬਣਾਏ ਗਏ ਪਰ ਫਿਰ ਉਹ ਕਰੋੜਾਂ ਵੋਟਾਂ ਲੈ ਗਏ | ਇਸ ਵਿਚ ਪਿੱਛੇ ਕਾਲੇ ਚਿੱਟੇ ਭਾਈਚਾਰੇ ਪ੍ਰਤੀ ਵਖਰੇਵੇਂ ਦੀ ਸਿਆਸਤ ਹੀ ਸੀ | ਬਾਅਦ 'ਚ ਸ਼ੋਅ ਦੇ ਮੇਜ਼ਬਾਨਾਂ 'ਚੋਂ ਇਕ ਡੀ.ਜੇ. ਈਰਵੀ ਨੇ ਓਬਾਮਾ ਦੇ ਇਕ ਸਵਾਲ ਕਿ ਉਹ ਕਾਲੇ ਲੋਕਾਂ ਅਤੇ ਰੰਗਾਂ ਦੇ ਹੋਰ ਸਮੂਹਾਂ ਦੀ ਆਲੋਚਨਾ ਦਾ ਕਿਵੇਂ ਪ੍ਰਤੀਕਰਮ ਦਿੰਦੇ ਹਨ? ਦੇ ਜਵਾਬ ਵਿਚ ਓਬਾਮਾ ਨੇ ਕਿਹਾ ਕਿ ਮੈਂ ਇਸ ਨੂੰ ਸਮਝਦਾ ਹਾਂ ਕਿਉਂਕਿ ਜਦੋਂ ਮੈਂ ਚੁਣਿਆ ਗਿਆ ਸੀ ਤਾਂ ਅਮਰੀਕੀ ਲੋਕਾਂ 'ਚ ਬਹੁਤ ਉਤਸ਼ਾਹ ਅਤੇ ਉਮੀਦ ਸੀ ਅਤੇ ਮੈਂ ਉਹ ਸਭ ਕੁਝ ਕੀਤਾ ਜੋ ਉਹ ਚਾਹੁੰਦੇ ਸਨ, ਜਿਸ ਕਾਰਨ ਲੋਕਾਂ ਨੇ ਮੈਨੂੰ ਦੁਬਾਰਾ ਚੁਣਿਆ ਪਰ ਜੇਕਰ ਮੈਂ ਉਹ ਕੁਝ ਨਾ ਕਰਦਾ, ਜੋ ਲੋਕ ਚਾਹੁੰਦੇ ਹਨ ਤਾਂ ਮੈਂ ਟਰੰਪ ਵਾਂਗ ਹਾਰਿਆ ਹੁੰਦਾ | ਅਮਰੀਕਾ ਦੇ ਲੋਕ ਭਾਈਚਾਰਕ ਵਖਰੇਵਾਂ ਨਹੀਂ ਚਾਹੁੰਦੇ, ਜਿਸ ਕਾਰਨ ਟਰੰਪ ਦੀ ਕਾਲੇ ਚਿੱਟਿਆਂ ਦੀ ਸਿਆਸਤ ਫੇਲ੍ਹ ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਸਾਊਥਾਲ ਦੇ ਹੈਵਲਾਕ ਰੋਡ ਦਾ ਨਾਂਅ ਬਦਲ ਕੇ ਗੁਰੂ ਨਾਨਕ ਰੋਡ ਕਰਨ ਨੂੰ ਪ੍ਰਵਾਨਗੀ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੀ ਹੈਵਲਾਕ ਰੋਡ ਦਾ ਨਾਂਅ ਬਦਲ ਕੇ ਗੁਰੂ ਨਾਨਕ ਰੋਡ ਕਰਨ ਦੀ ਆਖਰੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਕੌਾਸਲ ਵਲੋਂ ਪ੍ਰਵਾਨਗੀ ਮਿਲ ਗਈ ਹੈ ਅਤੇ 2021 ਦੇ ਸ਼ੁਰੂ 'ਚ ਇਸ ਦਾ ਉਦਘਾਟਨ ਹੋਵੇਗਾ ਅਤੇ ਕਿੰਗ ਸਟਰੀਟ ...

ਪੂਰੀ ਖ਼ਬਰ »

ਅਮਰੀਕਾ ਦੀਆਂ 2 ਸਕੀਆਂ ਭੈਣਾਂ ਨੂੰ ਕੈਨੇਡਾ 'ਚ ਪੜ੍ਹਨ ਦੀ ਮਿਲੀ ਆਗਿਆ

ਐਬਟਸਫੋਰਡ, 26 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਧਿਕਾਰੀਆਂ ਨੇ ਅਮਰੀਕਾ ਦੇ ਅਲਾਸਕਾ ਸੂਬੇ ਦੇ ਪਿੰਡ ਹੈਦਰ ਨਿਵਾਸੀ 2 ਸਕੀਆਂ ਭੈਣਾਂ 10 ਸਾਲਾ ਹਿਲਮਾ ਕੋਰੇਪੇਲਾ ਤੇ 8 ਸਾਲਾ ਐਲੀ ਕੋਰੇਪੇਲਾ ਨੂੰ ਕੈਨੇਡਾ ਦੇ ਬਿ੍ਟਿਸ਼ ...

ਪੂਰੀ ਖ਼ਬਰ »

3 ਮਹੀਨੇ ਬਾਅਦ ਕੋਵਿਡ-19 ਮਰੀਜ਼ਾਂ ਦੇ ਫੇਫੜੇ ਠੀਕ ਹੋਏ - ਅਧਿਐਨ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਰੋਗੀਆਂ ਦੇ ਫੇਫੜਿਆਂ ਤੇ ਜ਼ਿਆਦਾ ਅਸਰ ਪਿਆ ਹੈ, ਪਰ ਫੇਫੜਿਆਂ ਦੇ ਟਿਸ਼ੂ ਜ਼ਿਆਦਾਤਰ ਮਾਮਲਿਆਂ 'ਚ ਠੀਕ ਵੀ ਹੋਏ ਹਨ¢ ਨੀਦਰਲੈਂਡ ਦੇ ਰੈੱਡਬਾਊਾਡ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਅਗਵਾਈ ਲਈ ਪੰਥਕ ਸੋਚ ਵਾਲੇ ਆਗੂ ਦੀ ਲੋੜ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਲਈ ਪੰਥਕ ਸੋਚ ਵਾਲੇ ਆਗੂ ਦੀ ਲੋੜ ਹੈ ¢ ਜੋ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੇ ਨਾਲ ਨਾਲ ਸਮੁੱਚੀ ਸਿੱਖ ਕੌਮ ਨੂੰ ਇਕੱਠਾ ਕਰਨ ਸਕਣ ਦੀ ਸਮਰੱਥਾ ਰੱਖਦਾ ਹੋਵੇ ¢ ਇਹ ...

ਪੂਰੀ ਖ਼ਬਰ »

ਕੈਸ਼ ਪਟੇਲ ਬਾਈਡਨ ਟੀਮ ਦੀ ਪੈਂਟਾਗਨ 'ਚ ਸੱਤਾ ਤਬਦੀਲੀ ਦੀ ਅਗਵਾਈ ਕਰਨਗੇ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੋਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਫਾਦਾਰ ਅਤੇ ਬਾਈਡਨ ਖ਼ਿਲਾਫ਼ ਸਾਜਿਸ਼ਾਂ ਰਚਣ 'ਚ ਹਿੱਸੇਦਾਰ ਰਹੇ ਇਕ ਭਾਰਤੀ ਅਮਰੀਕੀ ਅਧਿਕਾਰੀ ਕੈਸ਼ ਪਟੇਲ ਨੂੰ ਜੋ ਪੈਂਟਾਗਨ ਦੇ ਰੱਖਿਆ ਸਕੱਤਰ ਕਿ੍ਸ ਮਿਲਰ ਦੇ ਚੀਫ ਆਫ ਸਟਾਫ਼ ਹਨ, ...

ਪੂਰੀ ਖ਼ਬਰ »

ਸਕਾਟਲੈਂਡ ਮੁਫ਼ਤ ਮਾਹਵਾਰੀ ਉਤਪਾਦ ਵੰਡਣ ਵਾਲਾ ਪਹਿਲਾ ਦੇਸ਼ ਬਣਿਆ

ਗਲਾਸਗੋ, 26 ਨਵਬੰਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਔਰਤਾਂ ਨੂੰ ਮੁਫ਼ਤ ਮਾਹਵਾਰੀ ਉਤਪਾਦ ਵੰਡਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ ¢ ਮੰਗਲ਼ਵਾਰ ਨੂੰ ਸਕਾਟਲੈਂਡ ਦੀ ਸੰਸਦ ਨੇ ਸਰਬ ਸੰਮਤੀ ਇਹ ਬਿੱਲ ਪਾਸ ਕਰ ਦਿੱਤਾ ਅਤੇ ਆਉਂਦੇ ਦੋ ਸਾਲਾਂ 'ਚ ਇਹ ਕਾਨੂੰਨ ...

ਪੂਰੀ ਖ਼ਬਰ »

ਮਲਾਲਾ ਵਲੋਂ ਬਰਤਾਨੀਆ ਸਰਕਾਰ ਨੂੰ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕਟੌਤੀ ਨਾ ਕਰਨ ਦੀ ਅਪੀਲ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਾਈ ਨੇ ਬਰਤਾਨੀਆ ਸਰਕਾਰ ਨੂੰ ਦੇਸ਼ ਦੇ ਬਜਟ 'ਚ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕਟੌਤੀ ਨਾ ਕਰਨ ਦੀ ਅਪੀਲ ਕੀਤੀ ਹੈ ¢ ਖ਼ਜ਼ਾਨਾ ਮੰਤਰੀ ਰਿਸ਼ੀ ਸੁਨਾਕ ਤੋਂ ਇਹ ਐਲਾਨ ਕੀਤੇ ...

ਪੂਰੀ ਖ਼ਬਰ »

ਦੁਨੀਆ ਦੇ ਸਭ ਤੋਂ ਮਹਿੰਗੇ ਹੈਂਡਬੈਗ ਨੂੰ ਜਲਦ ਇਟਲੀ ਦਾ ਬ੍ਰਾਂਡ ਕਰ ਰਿਹੈ ਲਾਂਚ

ਮਿਲਾਨ (ਇਟਲੀ), 26 ਨਵੰਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਫ਼ੈਸ਼ਨ ਦੀ ਦੁਨੀਆ ਦਾ ਬੇਤਾਜ ਬਾਦਸ਼ਾਹ ਹੈ, ਜਿਸ ਲਈ ਲੋਕ ਇਟਲੀ ਬ੍ਰਾਂਡ ਦੇ ਦੀਵਾਨੇ ਹਨ ਤੇ ਬ੍ਰਾਂਡਾਂ ਦੇ ਇਨ੍ਹਾਂ ਦੀਵਾਨਿਆਂ ਲਈ ਇਟਲੀ ਇਕ ਹੋਰ ਤਹਿਲਕਾ ਕਰਨ ਜਾ ਰਿਹਾ ਹੈ | ਬਲੋਨੀਆ ਨਾਲ ਸਬੰਧਿਤ ...

ਪੂਰੀ ਖ਼ਬਰ »

ਅਮਰੀਕੀ ਕਾਂਗਰਸੀਆਂ ਵਲੋਂ ਅਹਿਮਦ ਪਟੇਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੌਰਾ)- ਸੋਨੀਆ ਗਾਂਧੀ ਦੇ ਨਜ਼ਦੀਕੀ ਸਿਆਸੀ ਸਲਾਹਕਾਰ, ਰਾਜ ਸਭਾ ਮੈਂਬਰ ਅਤੇ ਬਜ਼ੁਰਗ ਕਾਂਗਰਸੀ ਆਗੂ ਅਹਿਮਦ ਪਟੇਲ ਦੀ 71 ਸਾਲ ਦੀ ਉਮਰ 'ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਉਨ੍ਹਾਂ ਦੀ ਮੌਤ 'ਤੇ ਅਮਰੀਕੀ ਕਾਂਗਰਸੀਆਂ ਨੇ ...

ਪੂਰੀ ਖ਼ਬਰ »

ਬਾਲੀਵੁੱਡ ਨੇ 26/11 ਹਮਲੇ ਦੇ ਪੀੜਤਾਂ ਤੇ ਸ਼ਹੀਦਾਂ ਨੂੰ ਕੀਤਾ ਯਾਦ

ਮੁੰਬਈ, 26 ਨਵੰਬਰ (ਏਜੰਸੀ)-12 ਸਾਲ ਪਹਿਲੇ 26 ਨਵੰਬਰ ਦੇ ਦਿਨ ਮੁੰਬਈ 'ਚ ਦਿਲ ਦਹਿਲਾ ਦੇਣ ਵਾਲਾ ਅੱਤਵਾਦੀ ਹਮਲਾ ਹੋਇਆ ਸੀ | ਇਸ ਹਮਲੇ ਦੇ ਸ਼ਹੀਦਾਂ ਤੇ ਪੀੜਤਾਂ ਨੂੰ ਹਮਲੇ ਦੀ 12ਵੀਂ ਬਰਸੀ ਮੌਕੇ ਯਾਦ ਕਰਦਿਆਂ ਵੀਰਵਾਰ ਨੂੰ ਬਾਲੀਵੁੱਡ ਕਲਾਕਾਰਾਂ ਅਕਸ਼ੈ ਕੁਮਾਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX