ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਮੁਕੇਰੀਆਂ ਵਲੋਂ ਇਕ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ, ਜਿਸ ਦੀ ਅਗਵਾਈ ਜਿੱਥੇ ਪੰਜ ਪਿਆਰੇ ਕਰ ਰਹੇ ਸਨ ਉੱਥੇ ਹੀ ...
ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਏਡਜ਼ ਕੰਟਰੋਲ ਵਿਭਾਗ 'ਚ ਕੰਮ ਕਰਦੇ ਦੇਸ਼ ਭਰ ਦੇ ਸਮੂਹ ਠੇਕਾ ਮੁਲਾਜ਼ਮ 1 ਦਸੰਬਰ ਨੂੰ ਵਿਸ਼ਵ ਏਡਜ਼ ਕੰਟਰੋਲ ਦਿਵਸ ਮੌਕੇ ਚੰਡੀਗੜ੍ਹ ਅਤੇ ਦਿੱਲੀ ਵਿਖੇ ਧਰਨੇ ਲਗਾ ਕੇ ਕਾਲਾ ਦਿਵਸ ਮਨਾਉਣਗੇ | ਇਸ ...
ਹੁਸ਼ਿਆਰਪੁਰ, 28 ਨਵੰਬਰ (ਹਰਪ੍ਰੀਤ ਕੌਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਹੁਸ਼ਿਆਰਪੁਰ ਵਿਖੇ ਜੀਓ ਰਿਲਾਇੰਸ ਦਫ਼ਤਰ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 18ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਦੇ ਕਿਸਾਨਾਂ ਵਿਰੁੱਧ ਰਵੱਈਏ ਦਾ ਖਮਿਆਜ਼ਾ ਇਨ੍ਹਾਂ ਸਰਕਾਰਾਂ ਨੂੰ ਭੁਗਤਣਾ ਪਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਕਾਨੂੰਨਾਂ ਨੂੰ ਵਾਪਿਸ ਨਹੀਂ ਲੈ ਲੈਂਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਧਰਨੇ ਵਿਚ ਹੋਰਨਾਂ ਤੋਂ ਇਲਾਵਾ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਜਗਦੀਸ਼ ਸਿੰਘ ਚੋਹਕਾ, ਮਹਿੰਦਰ ਸਿੰਘ ਭੀਲੋਵਾਲ, ਬਲਰਾਜ ਸਿੰਘ ਬੈਂਸ, ਗੁਰਮੀਤ ਸਿੰਘ, ਸ਼ਿਵ ਕੁਮਾਰ, ਗੁਰਬਖਸ਼ ਸਿੰਘ ਸੂਸ ਆਦਿ ਸ਼ਾਮਿਲ ਸਨ |
ਚੌਲਾਂਗ, 28 ਨਵੰਬਰ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 55ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ...
ਕੋਟਫ਼ਤੂਹੀ, 28 ਨਵੰਬਰ (ਅਵਤਾਰ ਸਿੰਘ ਅਟਵਾਲ)-ਦੁਪਹਿਰ ਤਿੰਨ ਕੁ ਵਜੇ ਦੇ ਕਰੀਬ ਪਿੰਡ ਠੁਆਣਾ ਤੋਂ ਖੈਰੜ ਨੂੰ ਜਾਣ ਵਾਲੀ ਸੜਕ ਉੱਪਰ ਪਿੰਡ ਖੈਰੜ ਦੀ ਸਰਪੰਚ ਤੇ ਯੂਥ ਕਾਂਗਰਸ ਦੀ ਸਟੇਟ ਜਨਰਲ ਸਕੱਤਰ ਦੇ ਗਲੇ ਵਿਚੋਂ ਮੋਟਰ ਸਾਈਕਲ ਸਵਾਰ ਦੋ ਲੁਟੇਰੇ ਰਿਵਾਲਵਰ ਦਿਖਾ ...
ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਪਿੰਡ ਬੱਡਲਾ ਤੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 18 ਹਜ਼ਾਰ ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਅਵਤਾਰ ਸਿੰਘ ਉਰਫ਼ ਤਾਰੀ ਅਤੇ ਜੋਗਰਾਜ ਸਿੰਘ ਉਰਫ਼ ਯੋਗਾ ਵਾਸੀ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਦਹੇਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੇਗਮਪੁਰ ਜੰਡਿਆਲਾ ਦੀ ਵਾਸੀ ਸੁਮਨ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਤੇਜ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਿਆਣ ਦੇ ਵਾਸੀ ਹੰਸ ਰਾਜ ਨੇ ਦੱਸਿਆ ਕਿ ਉਸ ਦੇ ਬੇਟੇ ਪਿੰ੍ਰਸ (18) ਨੂੰ ਪਿੰਡ ਦੇ ਨਜ਼ਦੀਕ ਇੱਕ ਟਰੱਕ ਨੇ ਆਪਣੀ ...
ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 50ਵੇਂ ਦਿਨ ਕਿਸਾਨਾਂ ਵਲੋਂ ...
ਚੱਬੇਵਾਲ, 28 ਨਵੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲਾਚੋਵਾਲ ਟੋਲ ਪਲਾਜ਼ੇ 'ਤੇ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਦਾਖ਼ਲਿਆਂ ਦੀ ਤਾਰੀਖ਼ 'ਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੇ ਦੱਸਿਆ ਕਿ ਗ੍ਰੈਜੂਏਟ ਅਤੇ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 24 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰਜ਼ਾਂ ਦੀ ਗਿਣਤੀ 6920 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 255 ਹੋ ਗਈ ਗਈ ਹੈ | ਇਸ ਸਬੰਧੀ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਦਿਨ ਦਿਹਾੜੇ ਘਰ 'ਚ ਦਾਖਲ ਹੋ ਕੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪਿੰਡ ਵਾਸੀਆਂ ਨੇ ਰੰਗੇ ਹੱਥੀ ਕਾਬੂ ਕਰਕੇ ਪੁਲਿਸ ਹਵਾਲੇ ਕਰ ਦੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਰਾ ਦੀ ਵਾਸੀ ਸੱਤਿਆ ਦੇਵੀ ਨੇ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਹੁਣ ਵੀ ਖੇਤੀ ਕਾਨੂੰਨਾਂ ਵਿਰੁੱਧ ਲੜੇ ਜਾ ਰਹੇ ਸੰਘਰਸ਼ 'ਚ ਅਕਾਲੀ ਦਲ ਕਿਸਾਨਾਂ ਦਾ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਦਾਖ਼ਲੇ ਦੀ ...
ਤਲਵਾੜਾ, 28 ਨਵੰਬਰ (ਮਹਿਤਾ)-ਹਲਕਾ ਦਸੂਹਾ ਦੇ ਵਿਧਾਇਕ ਅਰੁਣ ਮਿੱਕੀ ਡੋਗਰਾ ਦੇ ਨਿਰਦੇਸ਼ਾਂ 'ਤੇ ਨਗਰ ਪੰਚਾਇਤ ਤਲਵਾੜਾ ਦੀ ਪ੍ਰਧਾਨ ਮੋਨਿਕਾ ਸ਼ਰਮਾ ਦੀ ਅਗਵਾਈ ਵਿਚ ਵਾਰਡ ਨੰਬਰ ਪੰਜ ਵਿਖੇ 12 ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ | ਨਗਰ ਪੰਚਾਇਤ ਦੀ ...
ਕੋਟਫ਼ਤੂਹੀ, 28 ਨਵੰਬਰ (ਅਟਵਾਲ)-ਪਿੰਡ ਕਾਲੇਵਾਲ ਫੱਤੂ ਵਿਚ ਨੌਜਵਾਨ ਸਭਾ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਵਾਂ ਖ਼ੂਨਦਾਨ ਕੈਂਪ 29 ਨਵੰਬਰ ਨੂੰ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਨੂੰ ਖੇਤੀ ਸਬੰਧੀ ਕਾਨੂੰਨਾਂ 'ਚ ਆਪਣਾ ਅੜੀਅਲ ਰਵੱਈਆ ਬਦਲਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ | ਇਨ੍ਹਾਂ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਹੁਸ਼ਿਆਰਪੁਰ ਦੇ 10 ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ 'ਚ ਨੌਕਰੀਆਂ ਮਿਲੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਜਲੰਧਰ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਬਾਲੀ ਦੀ ਅਗਵਾਈ 'ਚ ਟੈਂਕੀ 'ਤੇ ਚੜ੍ਹ ਕੇ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...
ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਲੋਂ ਅੱਜ ਨੈਕ ਅਨਹਾਂਸਮੈਂਟ ਐਾਡ ਡਾਕੂਮੈਨਟੇਸ਼ਨ ਵਿਸ਼ੇ 'ਤੇ ਆਨਲਾਈਨ ਵਿਧੀ ਰਾਹੀਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਕਾਲਜ ਦੀ ਪਿ੍ੰਸੀਪਲ ਡਾ. ਕਰਮਜੀਤ ਕੌਰ ਦੀ ...
ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਸਥਾਨਕ ਸਟਾਰ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਖ਼ੁਸ਼ੀ ਦੇ ਮੌਕੇ ਉਤੇ ਵਿਦਿਆਰਥੀਆਂ ਨੇ ਘਰਾਂ ਵਿਚ ਰਹਿ ਕੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਕਵਿਤਾਵਾਂ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਨੂੰ ਖੇਤੀ ਸਬੰਧੀ ਕਾਨੂੰਨਾਂ 'ਚ ਆਪਣਾ ਅੜੀਅਲ ਰਵੱਈਆ ਬਦਲਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ | ਇਨ੍ਹਾਂ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਦਾਖ਼ਲੇ ਦੀ ...
ਮਿਆਣੀ, 28 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਵਾਰਡ ਨੰਬਰ 4 ਮਿਆਣੀ ਵਿਖੇ ਮੁੱਖ ਮੰਤਰੀ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਲਈ 5 ਕਿੱਲੇ 'ਚ ਬਣੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਪੰਜਾਬ ਪ੍ਰਦੇਸ਼ ...
ਟਾਂਡਾ ਉੜਮੁੜ, 28 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸੰਵਿਧਾਨ ਦਿਵਸ 'ਤੇ ਲੋਕਤੰਤਰ ਦਾ ਗੱਲਾਂ ਘੁੱਟਦੇ ਹੋਏ ਹਰਿਆਣਾ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਢਾਹੇ ਜਾ ਰਹੇ ਜ਼ੁਲਮ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਥੋੜ੍ਹੀ ਹੈ | ਇਨ੍ਹਾਂ ਵਿਚਾਰਾਂ ...
ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲੇਜ਼ਿਸ, ਪੰਡੋਰੀ ਭਗਤ (ਹਰਸਾ ਮਾਨਸਰ) ਵਲੋਂ ਕਇਉ- ਸਪਾਈਡਰ ਨਾਲ਼ ਮਿਲ ਕੇ ਆਨਲਾਈਨ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ | ਇਸ ਪਲੇਸਮੈਂਟ ਡਰਾਈਵ ਵਿਚ ਭਾਗ ਲੈਣ ਲਈ 106 ਵਿਦਿਆਰਥੀਆਂ ਨੇ ...
ਦਸੂਹਾ, 28 ਨਵੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਅਤੇ ਗੁਲਜ਼ਾਰ ਸਿੰਘ ਬਾਦਲੀਆ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ...
ਹਾਜੀਪੁਰ, 28 ਨਵੰਬਰ (ਜੋਗਿੰਦਰ ਸਿੰਘ)- ਸਰਕਾਰੀ ਸਕੂਲ ਸਵਾਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਬਹੁਤ ਸਾਰੇ ਇਨਾਮ ਆਪਣੇ ਨਾਂਅ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਇਕ ਰਿਕਾਰਡ ਕਾਇਮ ਕੀਤਾ ਹੈ | ਸਕੂਲ ਦੇ ਹੈੱਡ ਮਾਸਟਰ ਅਮਨਦੀਪ ਨੇ ਵਿਦਿਆਰਥੀਆਂ ਦੇ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਅਗਲੇ ਸਾਲ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਲਈ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਲਈ ਹੈ | ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਸੂਬੇ ਦੀਆਂ 51 ਨਗਰ ਕੌਾਸਲਾਂ ਦੇ ਰਾਖਵੇਂਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਦੇ ...
ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦੇ ਹੋਏ ਸ਼ਹਿਰ ਵਿਚ ਅੱਜ ਕਰੀਬ 17 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ...
ਬੁੱਲ੍ਹੋਵਾਲ 28 ਨਵੰਬਰ (ਲੁਗਾਣਾ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਖਿਆ ਅਫ਼ਸਰ (ਸ.ਸ) ਦੇ ਨਿਰਦੇਸ਼ਾਂ ਹੇਠ ਹੁਸ਼ਿਆਰਪੁਰ-1 ਏ ਅਧੀਨ ਆਉਂਦੇ ਸਾਰੇ ਹੀ ਮਿਡਲ ਸਕੂਲਾਂ ਦੇ ਆਨਲਾਈਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ...
ਟਾਂਡਾ ਉੜਮੁੜ, 28 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਲ ਹੀ ਵਿਚ ਹੋਈ ਚੋਣ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣਾ ਇਕ ਬਹੁਤ ਹੀ ਸਹੀ ਫ਼ੈਸਲਾ ਹੈ | ਭਾਵੇਂ ਕਿ ਇਹ ਫ਼ੈਸਲਾ ਕਾਫ਼ੀ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਬੰਧੀ ਕੇਂਦਰ ਦੇ ਬਿੱਲ ਨੂੰ ਲੈ ਕੇ ਰਿਲਾਇੰਸ ਮਾਲ ਅੱਗੇ ਦਿੱਤਾ ਜਾ ਰਿਹਾ ਧਰਨਾ 33ਵੇਂ ਦਿਨ ਵਿਚ ਦਾਖਲ ਹੋ ਗਿਆ ਜਿਸ ਦੌਰਾਨ ਬੁਲਾਰਿਆਂ ਨੇ ਕੇਂਦਰ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵਲੋਂ 30 ਦਿਨਾਂ ਜਾਗਰੂਕਤਾ ਮੁਹਿੰਮ ਵਜੋਂ ਆਈ.ਈ.ਸੀ. ਵੈਨਾਂ ਦੀ ਸ਼ੁਰੂਆਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਦਾਰ ...
ਬੱੁਲ੍ਹੋਵਾਲ, 28 ਨਵੰਬਰ (ਲੁਗਾਣਾ)-ਦੇਸ਼ ਵਿਦੇਸ਼ 'ਚ ਬੈਠਾ ਹਰ ਵਿਅਕਤੀ ਆਪਣੀ ਜਨਮ ਮਿੱਟੀ ਨਾਲ ਮੋਹ ਤੇ ਸਾਂਝ ਪਾ ਕੇ ਉਸ ਦੀ ਬਿਹਤਰੀ ਦੀ ਹਮੇਸ਼ਾ ਤਾਂਘ ਰੱਖਦਾ ਹੈ, ਇਹੀ ਕਾਰਨ ਹੈ ਕਿ ਦੁਨੀਆਂ ਦੇ ਵੱਖ-ਵੱਖ ਖ਼ੁਸ਼ਹਾਲ ਮੁਲਕਾਂ 'ਚ ਰਹਿਣ ਵਾਲੇ ਪ੍ਰਵਾਸੀ ਪੰਜਾਬੀਆਂ ...
ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਕਿਸਾਨ ਅਤੇ ਕਿਸਾਨੀ ਨੂੰ ਤਬਾਹ ਕਰਨ ਅਤੇ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਅਤੇ ਦੇਸ਼ ਦੇ ਕਿਸਾਨ ਆਪਣੀ ਹੋਂਦ ਨੂੰ ਬਚਾਉਣ ਲਈ ...
ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਦਿੱਲੀ ਤੋਂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਵਿਖੇ ਪਹੁੰਚੇ ਕਿਸਾਨ ਯੋਧਿਆਂ ਨੂੰ ਸਾਡੀ ਸਲਾਮ ਹੈ | ਬਹੁਤ ਭਾਰੀਆਂ ਰੋਕਾਂ ਤੋੜ ਕੇ ਪਰਿਵਾਰ ਸਮੇਤ ਦਿੱਲੀ ਪਹੁੰਚੇ, ...
ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਦੀ ਚੱਕ ਨੰਬਰ 7 ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਵਿਚ ਪਿ੍ੰਸੀਪਲ ਡਾ: ਸੁਖਵਿੰਦਰ ਕੌਰ ਦੀ ਨਿਰਦੇਸ਼ਾਂ ਅਨੁਸਾਰ ਸੰਵਿਧਾਨ ਦਿਵਸ ਮਨਾਇਆ ਗਿਆ | ...
ਦਸੂਹਾ, 28 ਨਵੰਬਰ (ਭੁੱਲਰ)- ਕੇ.ਐੱਮ.ਐੱਸ ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੀ ਪਿ੍ੰਸੀਪਲ ਡਾ: ਸ਼ਬਨਮ ਕੌਰ ਨੇ ਦੱਸਿਆ ਕਿ ਚੇਅਰਮੈਨ ਚੌ. ਕੁਮਾਰ ਸੈਣੀ ਅਤੇ ਡਾਇਰੈਕਟਰ ਡਾ: ਮਾਨਵ ਸੈਣੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਪੋਸਟ ...
ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਥਿਆੜਾ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਮੁਰਾਦਪੁਰ ਨਰਿਆਲ ਵਿਚ ਕਰਵਾਇਆ ਗਿਆ ਇਕ ਰੋਜ਼ਾ ਵਾਲੀਬਾਲ ਜਗਦੇਵ ਕਲਾ ਦੀ ਟੀਮ ਦੇ ਨਾਮ ਰਿਹਾ | ਟੂਰਨਾਮੈਂਟ ਦਾ ...
ਦਸੂਹਾ, 28 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵੱਲੋਂ ਦੋ ਵਿਅਕਤੀਆਂ ਦੇ 10 ਡੰਗਰ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਪੁੱਤਰ ਬੰਤਾ ਸਿੰਘ ਪਿੰਡ ਮਹੇਸ਼ਰਾ ਸਫਦਰਪੁਰ ਨੇ ਪੁਲਿਸ ਨੂੰ ਦੱਸਿਆ ...
ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਪ੍ਰਕਾਸ਼ ਪੁਰਬ ਮਿਆਣੀ, 28 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵਲੋਂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਡਾ: ਲਖਮੀਰ ...
ਨਸਰਾਲਾ, 28 ਨਵੰਬਰ (ਸਤਵੰਤ ਸਿੰਘ ਥਿਆੜਾ)-ਕਿਸਾਨਾਂ ਉੱਪਰ ਲਾਏ ਤਿੰਨ ਬਿੱਲਾਂ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਨਾਸ਼ਾਹੀ ਫ਼ੁਰਮਾਨਾਂ ਦਾ ਵਿਰੋਧ ਕਰਨ ਟਰੈਕਟਰ ਟਰਾਲੀਆਂ ਉਪਰ ਦਿੱਲੀ ਨੂੰ ਜਾ ਰਹੇ ਕਿਸਾਨਾਂ ਤੇ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਵੱਛ ਸਰਵੇ ਜੋ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਨਿੱਜੀ ਅਤੇ ਸਰਕਾਰੀ ਸਕੂਲਾਂ ਦਾ ਕਰਵਾਇਆ ਗਿਆ ਸੀ, 'ਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਨੂੰ ...
ਦਸੂਹਾ, 28 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ ¢ ਪਿ੍ੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਔਰਤ ਨੂੰ ਕਾਰ 'ਚੋਂ ਜਬਰੀ ਉਤਾਰ ਕੇ ਉਸ ਨਾਲ ਕਥਿਤ ਤੌਰ 'ਤੇ ਅਸ਼ਲੀਲ ਹਰਕਤਾਂ ਕਰਨ ਅਤੇ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਅਤੇ ਉਸ ਦੇ ਕੰਡਕਟਰ ਖ਼ਿਲਾਫ਼ ਮਾਮਲਾ ਦਰਜ ਕਰ ...
ਖੁੱਡਾ, 28 ਨਵੰਬਰ (ਸਰਬਜੀਤ ਸਿੰਘ)-ਸੱਚਖੰਡ ਵਾਸੀ ਮਹੰਤ ਲਾਲ ਸਿੰਘ ਜੀ ਦੀ ਸਲਾਨਾ ਬਰਸੀ ਸਬੰਧੀ ਡੇਰਾ ਗੁਰੂਸਰ ਖੁੱਡਾ ਵਿਖੇ ਹੋਣ ਵਾਲੇ ਸਮਾਗਮ ਸਬੰਧੀ ਪੋਸਟਰ ਜਾਰੀ ਕੀਤੇ ਗਏ | ਨਿਰਮਲੇ ਸੰਪਰਦਾਇ ਨਾਲ ਸਬੰਧਿਤ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਤੇਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX