ਤਾਜਾ ਖ਼ਬਰਾਂ


ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 20 ਅਗਸਤ-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ
. . .  19 minutes ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੰਗਰੂਰ ਦੇ ਦੋ ਦਿਨਾਂ ਦੌਰੇ ਤੇ ਆ ਰਹੇ ਹਨ। ਉਹ ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ...
ਰੇਲਵੇ ਫਾਟਕ ਮੰਡਿਆਲਾ, ਹੁਸ਼ਿਆਰਪੁਰ ਵਿਖੇ ਰੇਲ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ
. . .  24 minutes ago
ਨਸਰਾਲਾ, 20 ਅਗਸਤ (ਸਤਵੰਤ ਸਿੰਘ ਥਿਆੜਾ)-ਰਾਤ ਸਮੇਂ ਰੇਲਵੇ ਫਾਟਕ ਮੰਡਿਆਲਾ, ਹੁਸ਼ਿਆਰਪੁਰ-ਜਲੰਧਰ ਰੇਲਵੇ ਲਾਈਨ ਤੇ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਤੇ ਰੇਲ ਗੱਡੀ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਰਾਤ ਉਸ ਵੇਲੇ ਵਾਪਰਿਆ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅੱਜ
. . .  33 minutes ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਸਿੱਖ ਕੌਮ ਦੇ ਮਹਾਨ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਸਲਾਨਾ ਬਰਸੀ ਅੱਜ ਲੌਂਗੋਵਾਲ (ਸੰਗਰੂਰ) ਵਿਖੇ ਮਨਾਈ ਜਾ ਰਹੀ ਹੈ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਹੀਦੀ ਸਮਾਗਮ ਹੋਵੇਗਾ...
⭐ਮਾਣਕ - ਮੋਤੀ⭐
. . .  43 minutes ago
⭐ਮਾਣਕ - ਮੋਤੀ⭐
ਸੀ.ਬੀ.ਆਈ. ਦੀ ਟੀਮ ਨੇ ਮੇਰਾ ਕੰਪਿਊਟਰ ਅਤੇ ਫ਼ੋਨ ਜ਼ਬਤ ਕਰ ਲਿਆ , ਅਸੀਂ ਕੋਈ ਗਲਤ ਕੰਮ ਨਹੀਂ ਕੀਤਾ - ਮਨੀਸ਼ ਸਿਸੋਦੀਆ
. . .  1 day ago
ਵਿਨੇ ਕੁਮਾਰ ਸਕਸੈਨਾ ਨੇ 12 ਆਈ.ਏ.ਐਸ .ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ
. . .  1 day ago
ਨਵੀਂ ਦਿੱਲੀ, 19 ਅਗਸਤ - ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਤੁਰੰਤ ਪ੍ਰਭਾਵ ਨਾਲ 12 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ ।
ਭਾਰਤੀ ਹਵਾਈ ਸੈਨਾ ਅਭਿਆਸ ਪਿਚ ਬਲੈਕ-2022 ਵਿਚ ਹਿੱਸਾ ਲੈਣ ਲਈ ਆਸਟ੍ਰੇਲੀਆ ਪਹੁੰਚੀ
. . .  1 day ago
ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਲੰਪੀ ਚਮੜੀ ਰੋਗ ਨਾਲ ਮਰ ਰਹੀਆਂ ਗਾਵਾਂ
. . .  1 day ago
ਜੰਡਿਆਲਾ ਗੁਰੂ, 19 ਅਗਸਤ-(ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ) - ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਪਿਛਲੇ ਕੁਝ ਦਿਨਾਂ ਤੋਂ ਲੰਪੀ ਚਮੜੀ ਰੋਗ ਨਾਲ ਰੋਜ਼ਾਨਾ ਗਾਵਾਂ ਮਰ ਰਹੀਆਂ ...
ਨਵੀਂ ਦਿੱਲੀ - ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੇ ਕਾਰਜਕਾਲ 'ਚ ਇਕ ਸਾਲ ਦਾ ਹੋਰ ਵਾਧਾ
. . .  1 day ago
ਓਮ ਬਿਰਲਾ ਕੈਨੇਡਾ ਵਿਚ 65ਵੇਂ ਰਾਸ਼ਟਰਮੰਡਲ ਸੰਸਦੀ ਸੰਮੇਲਨ ਵਿਚ ਭਾਰਤੀ ਸੰਸਦੀ ਵਫ਼ਦ ਦੀ ਅਗਵਾਈ ਕਰਨਗੇ
. . .  1 day ago
ਪਹਿਲੀ ਭਾਰਤੀ ਮਹਿਲਾ ਪਾਇਲਟ ਨੂੰ ਉੱਤਰੀ ਧਰੁਵ ਉੱਤੇ ਰਿਕਾਰਡ ਤੋੜ ਉਡਾਣ ਲਈ ਅਮਰੀਕਾ ਸਥਿਤ ਏਵੀਏਸ਼ਨ ਮਿਊਜ਼ੀਅਮ ਵਿਚ ਮਿਲੀ ਜਗ੍ਹਾ
. . .  1 day ago
ਇਕ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
. . .  1 day ago
ਕੁੱਲਗੜ੍ਹੀ ,19 ਅਗਸਤ ( ਸੁਖਜਿੰਦਰ ਸਿੰਘ ਸੰਧੂ )- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼ਵਿੰਦਰ ਸਿੰਘ ਖਾਰਾ ...
ਮਨੀਸ਼ ਸਿਸੋਦੀਆ ਸਮੇਤ 15 ਵਿਅਕਤੀਆਂ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ .ਐਫ.ਆਈ.ਆਰ. ਵਿਚ ਕੀਤਾ ਨਾਮਜ਼ਦ
. . .  1 day ago
ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ
. . .  1 day ago
ਉਡੀਸ਼ਾ, 19 ਅਗਸਤ - ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਹੜ੍ਹ ਦਾ ਪਾਣੀ ਘਰਾਂ 'ਚ ਦਾਖ਼ਲ ਹੋ ਗਿਆ
ਨਿਊਯਾਰਕ ਸਿਟੀ: ਮਹਾਤਮਾ ਗਾਂਧੀ ਦੇ ਬੁੱਤ ਦੀ ਦੋ ਹਫ਼ਤਿਆਂ ਵਿਚ ਦੂਜੀ ਵਾਰ ਕੀਤੀ ਗਈ ਭੰਨਤੋੜ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਲ ਨਿਕਾਸੀ ਮਹਿਕਮੇ ਦੇ ਸਰਕਲ ਦਫ਼ਤਰ ਬੰਦ ਕਰਨ ਨਾਲ ਹੋਰ ਸੰਕਟ ਪੈਦਾ ਹੋਵੇਗਾ - ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ, ਲੰਬੀ, ਮਲੋਟ, ਅਬੋਹਰ ਅਤੇ ਗਿੱਦੜਬਾਹਾ ਦੇ ਇਲਾਕਿਆਂ ਵਿਚ ਸੇਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਏ ਹੜ੍ਹਾਂ ਨਾਲ ...
ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ ਮੁਆਵਜ਼ਾ - ਧਾਲੀਵਾਲ
. . .  1 day ago
ਰਮਦਾਸ, ਅਜਨਾਲਾ, 19 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ,ਜਸਵੰਤ ਸਿੰਘ ਵਾਹਲਾ, ਅਵਤਾਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਰਾਵੀ ਦਰਿਆ ਵਿਚ ਅਚਾਨਕ ਪਾਣੀ ਵਧਣ ਕਾਰਨ ਖ਼ਰਾਬ ਹੋਈਆਂ ਫ਼ਸਲਾਂ ...
ਪੱਛਮੀ ਬੰਗਾਲ : ਵਿਸ਼ੇਸ਼ ਟਾਸਕ ਫੋਰਸ ਨੇ ਅਲ ਕਾਇਦਾ ਨਾਲ ਸ਼ਮੂਲੀਅਤ ਲਈ 2 ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਆਂਧਰਾ ਦੇ ਕਾਕੀਨਾਡਾ 'ਚ ਖੰਡ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ
. . .  1 day ago
ਲਸ਼ਕਰ-ਏ- ਤਾਇਬਾ ਦੀ ਫੰਡਿੰਗ 'ਚ ਸ਼ਾਮਿਲ ਜੰਮੂ-ਕਸ਼ਮੀਰ ਦਾ ਹਵਾਲਾ ਸੰਚਾਲਕ ਅਲ ਬਦਰ ਗ੍ਰਿਫ਼ਤਾਰ
. . .  1 day ago
ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਕੀਤੀ ਆਤਮ ਹੱਤਿਆ
. . .  1 day ago
ਫ਼ਰੀਦਕੋਟ, 19 ਅਗਸਤ ( ਜਸਵੰਤ ਪੁਰਬਾ ) – ਸਾਦਿਕ ਦੇ ਪਿੰਡ ਬੁੱਟਰ 'ਚ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਅੱਜ ਦੁਪਹਿਰ ਕਰੀਬ 2:30 ਵਜੇ ਬੁੱਟਰ ਵਿਖੇ ਨਹਿਰ ਕੋਲ ਖੜ੍ਹੇ ਸਫੈਦੇ ਦੇ ...
ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਵਿਖੇ ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ...
ਕਿਸਾਨਾਂ ਨੇ ਨੰਗੇ ਧੜ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਅਬੋਹਰ,19 ਅਗਸਤ (ਸੰਦੀਪ ਸੋਖਲ) - ਕੌਮੀ ਮਾਰਗ 'ਤੇ ਰਾਜਸਥਾਨ ਸਰਹੱਦ ਦੇ ਨਾਲ ਪੈਂਦੇ ਪਿੰਡ ਗੁੰਮਜਾਲ ’ਤੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੱਕੇ ਤੌਰ ’ਤੇ ਲਗਾਏ ਗਏ ਧਰਨੇ ਨੂੰ 48 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂਂ ਕੋਈ ਸੁਣਵਾਈ...
ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਕੀਤੀਆਂ ਪੂਰੀਆਂ
. . .  1 day ago
ਚੰਡੀਗੜ੍ਹ, 19 ਅਗਸਤ - ਵਾਲਮੀਕਿ ਭਾਈਚਾਰੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਭਗਵੰਤ ਮਾਨ ਦੀ ਤਾਰੀਫ਼ ਕਰਦਿਆ ਕਿਹਾ ਕਿ ਅਜਿਹਾ ਮੁੱਖ ਮੰਤਰੀ ਪਹਿਲੀ ਵਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਗੁਲਸ਼ਨ ਕੁਮਾਰ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਕੂਟਰੀ ਤੋਂ ਡਿਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਖ਼ਸ਼ੋ (80) ਪਤਨੀ ਭਜਨ ਸਿੰਘ ਰਾਏਪੁਰ ਡੱਬਾ ਹਾਲ ਵਾਸੀ ਮੱਲ੍ਹਾ ਸੋਢੀਆਂ ਜੋ ਆਪਣੀ ਦੋਹਤੀ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਦੇ ਸਕੈਨ ਸੈਂਟਰ 'ਚ ਪੰਚਕੂਲਾ ਤੋਂ ਆਈ ਟੀਮ ਵਲੋਂ ਮਾਰੇ ਅਚਨਚੇਤ ਛਾਪੇ ਨਾਲ ਮਚੀ ਖਲਬਲੀ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ 'ਚ ਚੱਲ ਰਹੇ ਇਕ ਨਾਮੀ ਨਿੱਜੀ ਹਸਪਤਾਲ ਤੇ ਸਕੈਨ ਸੈਂਟਰ ਵਿਚ ਸਹਾਇਕ ਸਿਵਲ ਸਰਜਨ ਪੰਚਕੂਲਾ ਵਿਕਾਸ ਗੁਪਤਾ ਤੇ ਉਨ੍ਹਾਂ ਦੀ ਟੀਮ ਵਲੋਂ ਇਕ ਸਟਿੰਗ ਅਪਰੇਸ਼ਨ ਤਹਿਤ ਕੀਤੀ ਛਾਪੇਮਾਰੀ ਨਾਲ ਸਕੈਨ ਸੈਂਟਰ ਅਤੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ, ਐਡਵੋਕੇਟ ਧਾਮੀ ਤੇ ਸੰਤ ਜੱਸੋਵਾਲ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਆਗੂਆਂ 'ਚ ਖ਼ੁਸ਼ੀ ਦੀ ਲਹਿਰ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਬੀਬੀ ਜਗੀਰ ਕੌਰ ਦੇ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਨਰੇਰੀ ਮੁੱਖ ਸਕੱਤਰ ਅਤੇ ਸੰਤ ਚਰਨਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ 'ਤੇ ਅੱਥਰੂ ਗੈਸ ਰਾਹੀਂ ਉਹ ਕੈਮੀਕਲ ਹਥਿਆਰ ਵਰਤ ਰਹੀ ਹੈ ਜਿਸ ਦੀ ਯੁੱਧਾਂ 'ਚ ਵਰਤਣ ਦੀ ਵੀ ਮਨਾਹੀ-ਆਗੂ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਇੱਥੇ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਲੋਂ ਦਿੱਲੀ ਵਲ ਕੂਚ ਕਰਦੇ ਕਿਸਾਨਾਂ ਦੇ ਕਾਫ਼ਲਿਆਂ ਦੇ ਰਸਤੇ ਵਿਚ ਰੋਕਾਂ ਖੜੀਆਂ ਕਰਨ ਅਤੇ ਪੁਲਿਸ ਜਬਰ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ | ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪੈੱ੍ਰਸ ਸਕੱਤਰ ਬੂਟਾ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਆਖਿਆ ਕਿ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਨਾਲ ਫਾਸ਼ੀਵਾਦੀ ਢੰਗ ਨਾਲ ਪੇਸ਼ ਆ ਰਹੀ ਹੈ | ਉਨ੍ਹਾਂ ਕਿਹਾ ਕਿ ਰੈਲੀਆਂ ਅਤੇ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ ਪਰ ਸਰਕਾਰ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਰ ਰਹੀ ਹੈ ਜਿਸ ਤਰ੍ਹਾਂ ਉਹ ਭਾਰਤ ਦੇ ਨਾ ਹੋ ਕੇ ਕਿਸੇ ਹੋਰ ਦੇਸ਼ ਦੇ ਬਾਸ਼ਿੰਦੇ ਹੋਣ | ਆਗੂਆਂ ਨੇ ਕਿਹਾ ਕਿ ਲੰਮਾ ਸਮਾਂ ਤਾਂ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਕਿਸਾਨਾਂ ਦੀ ਗੱਲ ਹੀ ਸੁਣਨ ਲਈ ਤਿਆਰ ਨਹੀਂ ਸੀ ਪਰ ਜਦੋਂ ਕਿਸਾਨਾਂ ਨੇ ਤਿੱਖੇ ਸੰਘਰਸ਼ ਦਾ ਰਾਹ ਫੜਿਆ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕਾਹਲੀ ਪੈ ਗਈ ਅਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗ ਕੇ ਗੱਲਬਾਤ ਦੀਆਂ ਨਸੀਹਤਾਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ | ਅੱਥਰੂ ਗੈਸ ਰਾਹੀਂ ਕਿਸਾਨਾਂ ਉੱਤੇ ਉਹ ਕੈਮੀਕਲ ਹਥਿਆਰ ਵਰਤ ਰਹੀ ਹੈ ਜਿਸ ਦੀ ਯੁੱਧਾਂ ਵਿਚ ਵੀ ਵਰਤਣ ਦੀ ਮਨਾਹੀ ਹੈ | ਕਿਸਾਨਾਂ ਦੇ ਇਸ ਸੰਘਰਸ਼ ਦੀ ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਸਭ ਵਰਗ ਸਮਰਥਨ ਕਰ ਰਹੇ ਹਨ ਜਦਕਿ ਸਰਕਾਰ ਅਜੇ ਵੀ ਕਿਸਾਨਾਂ ਨੂੰ ਗੁੰਮਰਾਹ ਹੋਏ ਦਸ ਰਹੀ ਹੈ | ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਪ੍ਰੋਫੈਸਰ ਗੁਰ ਇਕਬਾਲ ਸਿੰਘ ਚੀਮਾ, ਤਰਕਸ਼ੀਲ ਸੁਸਾਇਟੀ ਦੇ ਆਗੂ ਜੁਗਿੰਦਰ ਕੁੱਲੇਵਾਲ, ਜਰਨੈਲ ਸਿੰਘ ਨਵਾਂਸ਼ਹਿਰ ਨੇ ਕਿਹਾ ਕਿ ਕਿਸਾਨਾਂ ਦਾ ਇਹ ਘੋਲ ਉਸ ਮੋਦੀ ਸਰਕਾਰ ਦੇ ਵਿਰੁੱਧ ਹੈ ਜੋ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਦੇਸੀ ਵਿਦੇਸ਼ੀ ਕਾਰਪੋਰੇਟਾਂ ਨੂੰ ਦੇਣ ਦਾ ਭਰਮ ਪਾਲੀ ਬੈਠੀ ਹੈ ਅਤੇ ਜੋ ਸਰਕਾਰ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਖ਼ੁਦ ਹੀ ਮਿੱਟੀ ਵਿਚ ਮਿਲਾਉਣ ਦੇ ਰਾਹ ਪਈ ਹੋਈ ਹੈ | ਦੇਸ਼ ਵਿਆਪੀ ਇਸ ਘੋਲ ਦੀ ਅਗਵਾਈ ਪੰਜਾਬ ਦੇ ਕਿਸਾਨ ਕਰ ਰਹੇ ਹਨ ਇਸ ਲਈ ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਘੇਰਾਬੰਦੀ ਕਰਨ ਦੇ ਖ਼ਤਰਨਾਕ ਰਾਹ ਪਈ ਹੋਈ ਹੈ | ਇਸ ਮੌਕੇ ਮਤੇ ਪਾਸ ਕਰਕੇ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ 2020 ਵਾਪਸ ਲੈਣ, ਜੇਲ੍ਹਾਂ ਵਿਚ ਬੰਦ ਬੁੱਧੀਜੀਵੀ ਬਿਨਾਂ ਸ਼ਰਤ ਰਿਹਾਅ ਕਰਨ, ਯੂ.ਏ.ਪੀ. ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕਰਨ, ਪੰਜਾਬ ਦੀ ਆਰਥਿਕ ਘੇਰਾਬੰਦੀ ਖ਼ਤਮ ਕਰਨ ਦੀ ਮੰਗ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਪ੍ਰਕਾਸ਼ ਪੁਰਬ ਸਬੰਧੀ ਲਧਾਣਾ ਉੱਚਾ 'ਚ ਨਗਰ ਕੀਰਤਨ

ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਮਸੀਤਵਾਲਾ ਲਧਾਣਾ ਉੱਚਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਜਗਤ ਗੁਰੂ ਬਾਬਾ ਨਾਨਕ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਬੰਗਾ 'ਚ 1, ਬਲਾਕ ਸੱੁਜੋਂ 'ਚ 2, ...

ਪੂਰੀ ਖ਼ਬਰ »

ਗੁ. ਚਰਨ ਕੰਵਲ ਵਿਖੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕੱਲ੍ਹ

ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਦਿਨ ਸੋਮਵਾਰ ਨੂੰ ਕਰਾਇਆ ਜਾਵੇਗਾ | ਸਮੂਹ ਇਲਾਕਾ ਨਿਵਾਸੀ ...

ਪੂਰੀ ਖ਼ਬਰ »

ਮੁਕੰਦਪੁਰ ਦੇ ਹਸਪਤਾਲ ਵਿਖੇ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਅਪੀਲ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿਹਤ ਵਿਭਾਗ ਮੁਕੰਦਪੁਰ ਵਿਖੇ ਮਿਸ਼ਨ ਫਤਹਿ ਤਹਿਤ ਐਸ. ਐਮ. ਓ ਡਾ. ਰਵਿੰਦਰ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ -19 ਟੈਸਟ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਉਦੋਂ ਹੀ ਪਤਾ ਲਗ ਪਾਊਗਾ, ...

ਪੂਰੀ ਖ਼ਬਰ »

ਉੜਾਪੜ ਤੋਂ ਕਿਸਾਨਾਂ ਦਾ ਦੂਜਾ ਵੱਡਾ ਜੱਥਾ ਦਿੱਲੀ ਲਈ ਰਵਾਨਾ

ਉੜਾਪੜ/ਲਸਾੜਾ, 28 ਨਵੰਬਰ (ਲਖਵੀਰ ਸਿੰਘ ਖੁਰਦ)- ਖੇਤੀਬਾੜੀ ਕਾਨੂੰਨਾਂ ਵਿਰੁੱਧ ਆਰ-ਪਾਰ ਦੀ ਲੜਾਈ ਲੜਣ ਲਈ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ ਦੇ ਦਿੱਤੇ ਗਏ ਸੱਦੇ 'ਤੇ ਪਿੰਡ ਉੜਾਪੜ ਤੋਂ ਕਿਸਾਨਾਂ ਦਾ ਦੂਜਾ ਵੱਡਾ ਜੱਥਾ ਦੁਆਬਾ ...

ਪੂਰੀ ਖ਼ਬਰ »

ਨੌਰਾ ਵਿਖੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕੱਲ੍ਹ

ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਦਿਨ ਸੋਮਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ 'ਚ ਐੱਨ. ਆਰ. ਆਈ ਵੀਰਾਂ ਦਾ ਵੱਡਾ ਯੋਗਦਾਨ- ਪ੍ਰ. ਮਨਜੀਤ ਸਿੰਘ

ਬਹਿਰਾਮ, 28 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ)- ਐੱਨ. ਆਰ. ਆਈ ਵੀਰ ਆਪਣੇ ਘਰਾਂ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਰਹਿ ਕੇ ਵੀ ਆਪਣੀ ਮਿੱਟੀ ਅਤੇ ਵਿਰਸੇ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਦਿਨ ਰਾਤ ਸਖ਼ਤ ਮਿਹਨਤ ਨਾਲ ਕੀਤੀ ਕਮਾਈ 'ਚੋਂ ਦਸਵੰਧ ਕੱਢ ਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ- ਡਾ. ਸੁੱਖੀ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਮੁੜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ...

ਪੂਰੀ ਖ਼ਬਰ »

ਮਕਸੂਦਪੁਰ- ਜੰਡਿਆਲਾ ਟੁੱਟੀ ਸੜਕ ਤੋਂ ਰਾਹਗੀਰ ਡਾਢੇ ਦੁਖੀ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)- ਮਕਸੂਦਪੁਰ ਵਾਇਆ ਗਦਾਣੀ ਤੋਂ ਜੰਡਿਆਲਾ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਜਿਆਦਾ ਵਿਗੜ ਚੁੱਕੀ ਹੈ ਤੇ ਰਾਹਗੀਰਾਂ ਦਾ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ ਹੁੰਦਾ ਹੈ | ਰਾਹਗੀਰਾਂ ਨੇ ਕਿਹਾ ਕਿ ਸੜਕ ਦੇ ਬਰਮ ਕਈ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਲਗਾਇਆ ਸੈਮੀਨਾਰ

ਰੱਤੇਵਾਲ, 28 ਨਵੰਬਰ (ਜੋਨੀ ਭਾਟੀਆ)- ਅੱਜ ਬੱਸ ਅੱਡਾ ਰੱਤੇਵਾਲ ਵਿਖੇ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਨੂੰ ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੂਰੇ ਭਾਰਤ ...

ਪੂਰੀ ਖ਼ਬਰ »

ਵੀਰ ਫਾਈਟਰ ਕਲੱਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ 'ਵੀਰ ਫਾਈਟਰ ਕਰਾਟੇ ਕਲੱਬ' ਬੰਗਾ ਵਲੋਂ ਕਰਵਾਈ 5ਵੀਂ ਸਟੇਟ ਕਰਾਟੇ ਚੈਂਪੀਅਨਸ਼ਿਪ ਜਿਸ ਵਿਚ 'ਵੀਰ ਫਾਈਟਰ ਕਰਾਟੇ ਕਲੱਬ ਬੰਗਾ ਰਜਿ. ਦੇ ਕਰਾਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਟੋਲ ਟੈਕਸ ਧਰਨੇ 'ਤੇ ਬੈਠੇ ਬਜ਼ੁਰਗ ਕਿਸਾਨ ਲੈ ਰਹੇ ਨੇ ਦਿੱਲੀ ਦੀ ਪਲ ਪਲ ਦੀ ਖ਼ਬਰ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਿਥੇ ਸਮੇਂ 'ਤੇ ਦਿੱਲੀ ਨੂੰ ਗਏ ਪੰਜਾਬ ਦੇ ਕਿਸਾਨਾਂ ਨੂੰ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਘਟੀਆ ਹੱਥ ਕੰਡੇ ਵਰਤ ਕੇ ਰੋਕਣ ...

ਪੂਰੀ ਖ਼ਬਰ »

ਸੈਂਟਰਲ ਕੋਆਪ੍ਰੇਟਿਵ ਬੈਂਕ ਰਾਏਪੁਰ ਡੱਬਾ 'ਚ ਵਿੱਤੀ ਸਾਖ਼ਰਤਾ ਪ੍ਰੋਗਰਾਮ

ਬੰਗਾ, 28 ਨਵੰਬਰ (ਕਰਮ ਲਧਾਣਾ) - ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਪਿੰਡ ਰਾਏਪੁਰ ਡੱਬਾ ਵਿਖੇ ਨਬਾਰਡ ਦੇ ਸਹਿਯੋਗ ਨਾਲ ਤੇ ਜਗੀਰੀ ਰਾਮ ਬ੍ਰਾਂਚ ਮੈਨੇਜਰ ਦੀ ਅਗਵਾਈ 'ਚ ਵਿੱਤੀ ਸਾਖਰਤਾ ਪ੍ਰੋਗਰਾਮ ਕਰਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਐਲ.ਐਚ.ਵੀ. ਨਰਿੰਦਰ ਕੌਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਰੈਲਮਾਜਰਾ, 28 ਨਵੰਬਰ (ਰਾਕੇਸ਼ ਰੋਮੀ)- ਸਬ ਸੈਂਟਰ ਰੈਲਮਾਜਰਾ ਵਿਖੇ ਸਿਹਤ ਵਿਭਾਗ ਵਿਚ ਬਤੌਰ ਐਲ.ਐਚ.ਵੀ. 28 ਸਾਲ ਸੇਵਾ ਦੇਣ ਮਗਰੋਂ ਬੇਦਾਗ਼ ਸੇਵਾ ਮੁਕਤ ਹੋਣ 'ਤੇ ਐਲ.ਐਚ.ਵੀ. ਨਰਿੰਦਰ ਕੌਰ ਨੂੰ ਸਮੂਹ ਏ.ਐਨ.ਐਮ. ਸਮੂਹ ਆਸ਼ਾ ਵਰਕਰਾਂ ਡਾ: ਚਰਨਦੀਪ ਅਤੇ ਡਾ: ਪੁਸ਼ਪਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੋਜੇਵਾਲ ਵਿਖੇ ਸੈਮੀਨਾਰ

ਪੋਜੇਵਾਲ ਸਰਾਂ, 28 ਨਵੰਬਰ (ਰਮਨ ਭਾਟੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਤੇ ਸਾਂਝ ਕੇਂਦਰ ਪੋਜੇਵਾਲ ਵਲੋਂ ਪਿੰਡ ਪੋਜੇਵਾਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸਥਿਤ ਸੋਨੂੰ ਮੋਟਰ ਗੈਰਿਜ ਤੇ ਏ.ਐੱਸ.ਆਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 28 ਨਵੰਬਰ (ਬਲਕਾਰ ਸਿੰਘ ਭੂਤਾਂ)- ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਾਕ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਾਮ ਵੇਲੇ ਬਹੁਤ ਹੀ ਸਧਾਰਨ ...

ਪੂਰੀ ਖ਼ਬਰ »

ਵਿਦਿਆਰਥੀ ਹੁਣ ਕਿਸੇ ਵੀ ਕਾਲਜ 'ਚ 7 ਤੱਕ ਲੈ ਸਕਦੇ ਹਨ ਦਾਖਲਾ-ਸੀਕਰੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਦਾਖ਼ਲਿਆਂ ਦੀ ਤਾਰੀਖ਼ 'ਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੇ ਦੱਸਿਆ ਕਿ ਗ੍ਰੈਜੂਏਟ ਅਤੇ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਵਿਖੇ ਕਿਸਾਨਾਂ ਦਾ ਧਰਨਾ 48ਵੇਂ ਦਿਨ ਵੀ ਜਾਰੀ

ਚੱਬੇਵਾਲ, 28 ਨਵੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਸੰਘਰਸ਼ 51ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 50ਵੇਂ ਦਿਨ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਲਾਚੋਵਾਲ ਟੋਲ ਪਲਾਜ਼ੇ 'ਤੇ ਰੋਸ ਧਰਨਾ 49ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲਾਚੋਵਾਲ ਟੋਲ ਪਲਾਜ਼ੇ 'ਤੇ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 1 ਨੂੰ ਦਿੱਲੀ ਤੇ ਚੰਡੀਗੜ੍ਹ 'ਚ ਧਰਨੇ ਦਾ ਐਲਾਨ

ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਏਡਜ਼ ਕੰਟਰੋਲ ਵਿਭਾਗ 'ਚ ਕੰਮ ਕਰਦੇ ਦੇਸ਼ ਭਰ ਦੇ ਸਮੂਹ ਠੇਕਾ ਮੁਲਾਜ਼ਮ 1 ਦਸੰਬਰ ਨੂੰ ਵਿਸ਼ਵ ਏਡਜ਼ ਕੰਟਰੋਲ ਦਿਵਸ ਮੌਕੇ ਚੰਡੀਗੜ੍ਹ ਅਤੇ ਦਿੱਲੀ ਵਿਖੇ ਧਰਨੇ ਲਗਾ ਕੇ ਕਾਲਾ ਦਿਵਸ ਮਨਾਉਣਗੇ | ਇਸ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਕਟਾਰੀਆਂ, 28 ਨਵੰਬਰ (ਨਵਜੋਤ ਸਿੰਘ ਜੱਖੂ)-ਦੀ-ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ਕਟਾਰੀਆਂ ਵਿਖੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਖਹਿਰਾ ਤੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਾਬਾਰਡ ਵਲੋਂ ਵਿੱਤੀ ਸਾਖਰਤਾ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਗੁਰਮੁੱਖ ਸਿੰਘ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਥਾਣਾ ਮੁਖੀ ਵਜੋਂ ਗੁਰਮੁੱਖ ਸਿੰਘ ਨੇ ਆਹੁਦਾ ਸੰਭਾਲਦੇ ਹੋਏ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...

ਪੂਰੀ ਖ਼ਬਰ »

ਮੈਡਮ ਮਿਨਾਕਸ਼ੀ ਭੱਲਾ ਨੇ ਸਕੂਲ ਮੁਖੀ ਦਾ ਅਹੁਦਾ ਸੰਭਾਲਿਆ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਮੈਡਮ ਮਿਨਾਕਸ਼ੀ ਭੱਲਾ ਨੇ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਬਤੌਰ ਮੁੱਖ ਅਧਿਆਪਕਾ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਹਾਈ ਸਕੂਲ ਸਿੰਬਲੀ (ਗੜ੍ਹਸ਼ੰਕਰ) ਵਿਖੇ ਬਤੌਰ ਮੁੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨਾਲ ਹੀ ਨਸ਼ਿਆਂ ਦਾ ਖ਼ਾਤਮਾ ਹੋ ਸਕਦੈ-ਖੁਸ਼ੀ ਦੁੱਗਾਂ ਵਾਲਾ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਸ਼ਿਆਂ ਦੇ ਨਾਂਅ 'ਤੇ ਨੌਜਵਾਨਾਂ ਨੂੰ ਭੰਡਣ ਦੀ ਬਜਾਏ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਬਹੁਤ ਜਰੂਰੀ ਹੈ ਕਿਉਂਕਿ ਜਦੋਂ ਨੌਜਵਾਨ ਕੰਮਾਂ ਕਾਰਾਂ ਵਿਚ ਰੁੱਝ ਜਾਂਦੇ ਹਨ ਤਾਂ ਉਹ ਸਮਾਜ ਦੇ ਜ਼ਿੰਮੇਵਾਰ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਕਿਸਾਨ ਜਾਗਰੂਕਤਾ ਕੈਂਪ

ਭੱਦੀ/ਕਾਠਗੜ੍ਹ, 28 ਨਵੰਬਰ (ਨਰੇਸ਼ ਧੌਲ, ਬਲਦੇਵ ਸਿੰਘ ਪਨੇਸਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਗ੍ਰਾਮੀਣ ਕਿ੍ਸ਼ੀ ਮੌਸਮ ਸੇਵਾ ਯੋਜਨਾ ਅਧੀਨ ਡਾ: ਮਨਮੋਹਨਜੀਤ ਸਿੰਘ ਨਿਰਦੇਸ਼ਕ ਦੀ ਅਗਵਾਈ ਹੇਠ ਪਿੰਡ ਕਲਾਰ ਵਿਖੇ ...

ਪੂਰੀ ਖ਼ਬਰ »

ਉਦਯੋਗ ਤੇ ਕਾਮਰਸ ਵਿਭਾਗ ਵਲੋਂ ਸੈਮੀਨਾਰ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਦਯੋਗ ਤੇ ਕਾਮਰਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਈਜ਼ ਆਫ਼ ਡੂਇੰਗ ਬਿਜ਼ਨਸ' ਸਬੰਧੀ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ- ਭੋਗਲ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸੂੰਢ-ਮਕਸੂਦਪੁਰ ਵਿਖੇ ਹਰ ਸਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਉਣ ਦੀ ਸੇਵਾ ਕਰਨ ਵਾਲੇ ਭੋਗਲ ਦਾਰਾ ਚੈਰੀਟੇਬਲ ਟਰੱਸਟ ਦੇ ਉਪ ਚੇਅਰਮੈਨ ਤਰਸੇਮ ਸਿੰਘ ਭੋਗਲ, ਉੱਘੇ ਸਮਾਜ ਸੇਵਕ ਮਾ. ਗੁਰਵਿੰਦਰ ਸਿੰਘ ਭੋਗਲ ਤੇ ਸਮਾਜ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸੰਵਿਧਾਨ ਦਿਵਸ ਮਨਾਇਆ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵਲੋਂ ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਬਲਾਚੌਰ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਸਸਕਾਰ ਲਈ ਲਗਾਈ ਗੈਸ ਭੱਠੀ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਪਿੰਡ ਬਘੌਰਾਂ ਵਿਖੇ ਐਨ.ਆਰ.ਆਈਜ਼ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰਨ ਲਈ ਗੈੱਸ ਭੱਠੀ ਲਗਾਈ ਗਈ ਤੇ ਸ਼ਮਸ਼ਾਨਘਾਟ ਨੂੰ ਰੰਗ ਵੀ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਮੀਟਿੰਗ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਪਿ੍ੰਸੀਪਲ ਭੁਪਿੰਦਰ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦਾ ਮੁੜ ਪ੍ਰਧਾਨ ਬਣਨਾ ਉਨ੍ਹਾਂ ਦੀ ਵੱਡੀ ਮਹਾਨਤਾ ਉਜਾਗਰ ਕਰਦੈ-ਬੀਬੀ ਸੁਨੀਤਾ ਚੌਧਰੀ

ਭੱਦੀ, 28 ਨਵੰਬਰ (ਨਰੇਸ਼ ਧੌਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੰਜਾਬ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨ ਅਤੇ ਮੁੜ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਵੱਡੀ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਲਈ ਕਾਲਜ ਅਤੇ ਪੜ੍ਹਾਈ ਦੀ ਚੋਣ ਵੇਲੇ ਚੇਤੰਨ ਹੋਣਾ ਜ਼ਰੂਰੀ-ਕੌਸ਼ਲ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਦਾਖ਼ਲੇ ਦੀ ...

ਪੂਰੀ ਖ਼ਬਰ »

ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣਾ ਲੋਕਤੰਤਰੀ ਪ੍ਰਣਾਲੀ ਦਾ ਘਾਣ-ਜਥੇ : ਸਵਰਨਜੀਤ ਸਿੰਘ

ਬੰਗਾ, 28 ਨਵੰਬਰ (ਕਰਮ ਲਧਾਣਾ) - ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇ. ਸਵਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਦੇ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਬਲ ਪੂਰਵਕ ਰੋਕਿਆ ਜਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਚਰਨ ਕੰਵਲ ਬੰਗਾ ਅਤੇ ਗੁਰਦੁਆਰਾ ਸਿੰਘ ਸਭਾਵਾਂ, ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਢਾਹਾਂ ਕਲੇਰਾਂ ਹਸਪਤਾਲ 'ਚ ਓ. ਪੀ. ਡੀ ਸੇਵਾ ਮੁਫ਼ਤ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਮੁਫ਼ਤ ਓ. ਪੀ. ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਬਿਮਲ ਕੁਮਾਰ ਬਣੇ ਮਨੁੱਖੀ ਅਧਿਕਾਰ ਮੰਚ ਬਲਾਕ ਬੰਗਾ ਦੇ ਉਪ ਪ੍ਰਧਾਨ

ਬੰਗਾ, 28 ਨਵੰਬਰ (ਕਰਮ ਲਧਾਣਾ)- ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਸ: ਗੁਰਬਚਨ ਸਿੰਘ ਸੈਣੀ ਚੇਅਰਮੈਨ ਪੰਜਾਬ ਦੀ ਅਗਵਾਈ ਵਿਚ ਹੋਈ | ਜਿਸ ਵਿਚ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਅਤੇ ਸਰਪ੍ਰਸਤ ਰਾਮ ਜੀ ਲਾਲ ਨੇ ਖ਼ਾਸ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਦੀ ਸ਼ੂਗਰ ਮਿਲ ਬਰਾਂਚ ਨੇ ਮਨਾਇਆ ਵਿੱਤੀ ਸਾਖਰਤਾ ਦਿਵਸ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ੂਗਰ ਮਿੱਲ ਬਰਾਂਚ ਵਲੋਂ ਵਿੱਤੀ ਸਾਖਰਤਾ ਦਿਵਸ ਜ਼ਿਲ੍ਹਾ ਮੈਨੇਜਰ ਸੰਜੀਵ ਗੋੜ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਮੈਨੇਜਰ ਗੁਰਬਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX