ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਗੁਲਸ਼ਨ ਕੁਮਾਰ, ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਕੂਟਰੀ ਤੋਂ ਡਿਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਖ਼ਸ਼ੋ (80) ਪਤਨੀ ਭਜਨ ਸਿੰਘ ਰਾਏਪੁਰ ਡੱਬਾ ਹਾਲ ਵਾਸੀ ਮੱਲ੍ਹਾ ਸੋਢੀਆਂ ਜੋ ਆਪਣੀ ਦੋਹਤੀ ...
ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ 'ਚ ਚੱਲ ਰਹੇ ਇਕ ਨਾਮੀ ਨਿੱਜੀ ਹਸਪਤਾਲ ਤੇ ਸਕੈਨ ਸੈਂਟਰ ਵਿਚ ਸਹਾਇਕ ਸਿਵਲ ਸਰਜਨ ਪੰਚਕੂਲਾ ਵਿਕਾਸ ਗੁਪਤਾ ਤੇ ਉਨ੍ਹਾਂ ਦੀ ਟੀਮ ਵਲੋਂ ਇਕ ਸਟਿੰਗ ਅਪਰੇਸ਼ਨ ਤਹਿਤ ਕੀਤੀ ਛਾਪੇਮਾਰੀ ਨਾਲ ਸਕੈਨ ਸੈਂਟਰ ਅਤੇ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਬੀਬੀ ਜਗੀਰ ਕੌਰ ਦੇ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਨਰੇਰੀ ਮੁੱਖ ਸਕੱਤਰ ਅਤੇ ਸੰਤ ਚਰਨਜੀਤ ਸਿੰਘ ...
ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਇੱਥੇ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਲੋਂ ਦਿੱਲੀ ਵਲ ਕੂਚ ...
ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਮਸੀਤਵਾਲਾ ਲਧਾਣਾ ਉੱਚਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਜਗਤ ਗੁਰੂ ਬਾਬਾ ਨਾਨਕ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ...
ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਬੰਗਾ 'ਚ 1, ਬਲਾਕ ਸੱੁਜੋਂ 'ਚ 2, ...
ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਦਿਨ ਸੋਮਵਾਰ ਨੂੰ ਕਰਾਇਆ ਜਾਵੇਗਾ | ਸਮੂਹ ਇਲਾਕਾ ਨਿਵਾਸੀ ...
ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿਹਤ ਵਿਭਾਗ ਮੁਕੰਦਪੁਰ ਵਿਖੇ ਮਿਸ਼ਨ ਫਤਹਿ ਤਹਿਤ ਐਸ. ਐਮ. ਓ ਡਾ. ਰਵਿੰਦਰ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ -19 ਟੈਸਟ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਉਦੋਂ ਹੀ ਪਤਾ ਲਗ ਪਾਊਗਾ, ...
ਉੜਾਪੜ/ਲਸਾੜਾ, 28 ਨਵੰਬਰ (ਲਖਵੀਰ ਸਿੰਘ ਖੁਰਦ)- ਖੇਤੀਬਾੜੀ ਕਾਨੂੰਨਾਂ ਵਿਰੁੱਧ ਆਰ-ਪਾਰ ਦੀ ਲੜਾਈ ਲੜਣ ਲਈ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ ਦੇ ਦਿੱਤੇ ਗਏ ਸੱਦੇ 'ਤੇ ਪਿੰਡ ਉੜਾਪੜ ਤੋਂ ਕਿਸਾਨਾਂ ਦਾ ਦੂਜਾ ਵੱਡਾ ਜੱਥਾ ਦੁਆਬਾ ...
ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਦਿਨ ਸੋਮਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ...
ਬਹਿਰਾਮ, 28 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ)- ਐੱਨ. ਆਰ. ਆਈ ਵੀਰ ਆਪਣੇ ਘਰਾਂ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਰਹਿ ਕੇ ਵੀ ਆਪਣੀ ਮਿੱਟੀ ਅਤੇ ਵਿਰਸੇ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਦਿਨ ਰਾਤ ਸਖ਼ਤ ਮਿਹਨਤ ਨਾਲ ਕੀਤੀ ਕਮਾਈ 'ਚੋਂ ਦਸਵੰਧ ਕੱਢ ਕੇ ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਮੁੜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ...
ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)- ਮਕਸੂਦਪੁਰ ਵਾਇਆ ਗਦਾਣੀ ਤੋਂ ਜੰਡਿਆਲਾ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਜਿਆਦਾ ਵਿਗੜ ਚੁੱਕੀ ਹੈ ਤੇ ਰਾਹਗੀਰਾਂ ਦਾ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ ਹੁੰਦਾ ਹੈ | ਰਾਹਗੀਰਾਂ ਨੇ ਕਿਹਾ ਕਿ ਸੜਕ ਦੇ ਬਰਮ ਕਈ ...
ਰੱਤੇਵਾਲ, 28 ਨਵੰਬਰ (ਜੋਨੀ ਭਾਟੀਆ)- ਅੱਜ ਬੱਸ ਅੱਡਾ ਰੱਤੇਵਾਲ ਵਿਖੇ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਨੂੰ ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੂਰੇ ਭਾਰਤ ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ 'ਵੀਰ ਫਾਈਟਰ ਕਰਾਟੇ ਕਲੱਬ' ਬੰਗਾ ਵਲੋਂ ਕਰਵਾਈ 5ਵੀਂ ਸਟੇਟ ਕਰਾਟੇ ਚੈਂਪੀਅਨਸ਼ਿਪ ਜਿਸ ਵਿਚ 'ਵੀਰ ਫਾਈਟਰ ਕਰਾਟੇ ਕਲੱਬ ਬੰਗਾ ਰਜਿ. ਦੇ ਕਰਾਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...
ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਿਥੇ ਸਮੇਂ 'ਤੇ ਦਿੱਲੀ ਨੂੰ ਗਏ ਪੰਜਾਬ ਦੇ ਕਿਸਾਨਾਂ ਨੂੰ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਘਟੀਆ ਹੱਥ ਕੰਡੇ ਵਰਤ ਕੇ ਰੋਕਣ ...
ਬੰਗਾ, 28 ਨਵੰਬਰ (ਕਰਮ ਲਧਾਣਾ) - ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਪਿੰਡ ਰਾਏਪੁਰ ਡੱਬਾ ਵਿਖੇ ਨਬਾਰਡ ਦੇ ਸਹਿਯੋਗ ਨਾਲ ਤੇ ਜਗੀਰੀ ਰਾਮ ਬ੍ਰਾਂਚ ਮੈਨੇਜਰ ਦੀ ਅਗਵਾਈ 'ਚ ਵਿੱਤੀ ਸਾਖਰਤਾ ਪ੍ਰੋਗਰਾਮ ਕਰਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ...
ਰੈਲਮਾਜਰਾ, 28 ਨਵੰਬਰ (ਰਾਕੇਸ਼ ਰੋਮੀ)- ਸਬ ਸੈਂਟਰ ਰੈਲਮਾਜਰਾ ਵਿਖੇ ਸਿਹਤ ਵਿਭਾਗ ਵਿਚ ਬਤੌਰ ਐਲ.ਐਚ.ਵੀ. 28 ਸਾਲ ਸੇਵਾ ਦੇਣ ਮਗਰੋਂ ਬੇਦਾਗ਼ ਸੇਵਾ ਮੁਕਤ ਹੋਣ 'ਤੇ ਐਲ.ਐਚ.ਵੀ. ਨਰਿੰਦਰ ਕੌਰ ਨੂੰ ਸਮੂਹ ਏ.ਐਨ.ਐਮ. ਸਮੂਹ ਆਸ਼ਾ ਵਰਕਰਾਂ ਡਾ: ਚਰਨਦੀਪ ਅਤੇ ਡਾ: ਪੁਸ਼ਪਿੰਦਰ ...
ਪੋਜੇਵਾਲ ਸਰਾਂ, 28 ਨਵੰਬਰ (ਰਮਨ ਭਾਟੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਤੇ ਸਾਂਝ ਕੇਂਦਰ ਪੋਜੇਵਾਲ ਵਲੋਂ ਪਿੰਡ ਪੋਜੇਵਾਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸਥਿਤ ਸੋਨੂੰ ਮੋਟਰ ਗੈਰਿਜ ਤੇ ਏ.ਐੱਸ.ਆਈ ...
ਨਵਾਂਸ਼ਹਿਰ, 28 ਨਵੰਬਰ (ਬਲਕਾਰ ਸਿੰਘ ਭੂਤਾਂ)- ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਾਕ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਾਮ ਵੇਲੇ ਬਹੁਤ ਹੀ ਸਧਾਰਨ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਦਾਖ਼ਲਿਆਂ ਦੀ ਤਾਰੀਖ਼ 'ਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੇ ਦੱਸਿਆ ਕਿ ਗ੍ਰੈਜੂਏਟ ਅਤੇ ...
ਚੱਬੇਵਾਲ, 28 ਨਵੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...
ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 50ਵੇਂ ਦਿਨ ਕਿਸਾਨਾਂ ਵਲੋਂ ...
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲਾਚੋਵਾਲ ਟੋਲ ਪਲਾਜ਼ੇ 'ਤੇ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ...
ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਏਡਜ਼ ਕੰਟਰੋਲ ਵਿਭਾਗ 'ਚ ਕੰਮ ਕਰਦੇ ਦੇਸ਼ ਭਰ ਦੇ ਸਮੂਹ ਠੇਕਾ ਮੁਲਾਜ਼ਮ 1 ਦਸੰਬਰ ਨੂੰ ਵਿਸ਼ਵ ਏਡਜ਼ ਕੰਟਰੋਲ ਦਿਵਸ ਮੌਕੇ ਚੰਡੀਗੜ੍ਹ ਅਤੇ ਦਿੱਲੀ ਵਿਖੇ ਧਰਨੇ ਲਗਾ ਕੇ ਕਾਲਾ ਦਿਵਸ ਮਨਾਉਣਗੇ | ਇਸ ...
ਕਟਾਰੀਆਂ, 28 ਨਵੰਬਰ (ਨਵਜੋਤ ਸਿੰਘ ਜੱਖੂ)-ਦੀ-ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ਕਟਾਰੀਆਂ ਵਿਖੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਖਹਿਰਾ ਤੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਾਬਾਰਡ ਵਲੋਂ ਵਿੱਤੀ ਸਾਖਰਤਾ ...
ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਥਾਣਾ ਮੁਖੀ ਵਜੋਂ ਗੁਰਮੁੱਖ ਸਿੰਘ ਨੇ ਆਹੁਦਾ ਸੰਭਾਲਦੇ ਹੋਏ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...
ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਮੈਡਮ ਮਿਨਾਕਸ਼ੀ ਭੱਲਾ ਨੇ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਬਤੌਰ ਮੁੱਖ ਅਧਿਆਪਕਾ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਹਾਈ ਸਕੂਲ ਸਿੰਬਲੀ (ਗੜ੍ਹਸ਼ੰਕਰ) ਵਿਖੇ ਬਤੌਰ ਮੁੱਖ ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਸ਼ਿਆਂ ਦੇ ਨਾਂਅ 'ਤੇ ਨੌਜਵਾਨਾਂ ਨੂੰ ਭੰਡਣ ਦੀ ਬਜਾਏ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਬਹੁਤ ਜਰੂਰੀ ਹੈ ਕਿਉਂਕਿ ਜਦੋਂ ਨੌਜਵਾਨ ਕੰਮਾਂ ਕਾਰਾਂ ਵਿਚ ਰੁੱਝ ਜਾਂਦੇ ਹਨ ਤਾਂ ਉਹ ਸਮਾਜ ਦੇ ਜ਼ਿੰਮੇਵਾਰ ...
ਭੱਦੀ/ਕਾਠਗੜ੍ਹ, 28 ਨਵੰਬਰ (ਨਰੇਸ਼ ਧੌਲ, ਬਲਦੇਵ ਸਿੰਘ ਪਨੇਸਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਗ੍ਰਾਮੀਣ ਕਿ੍ਸ਼ੀ ਮੌਸਮ ਸੇਵਾ ਯੋਜਨਾ ਅਧੀਨ ਡਾ: ਮਨਮੋਹਨਜੀਤ ਸਿੰਘ ਨਿਰਦੇਸ਼ਕ ਦੀ ਅਗਵਾਈ ਹੇਠ ਪਿੰਡ ਕਲਾਰ ਵਿਖੇ ...
ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਦਯੋਗ ਤੇ ਕਾਮਰਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਈਜ਼ ਆਫ਼ ਡੂਇੰਗ ਬਿਜ਼ਨਸ' ਸਬੰਧੀ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ...
ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸੂੰਢ-ਮਕਸੂਦਪੁਰ ਵਿਖੇ ਹਰ ਸਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਉਣ ਦੀ ਸੇਵਾ ਕਰਨ ਵਾਲੇ ਭੋਗਲ ਦਾਰਾ ਚੈਰੀਟੇਬਲ ਟਰੱਸਟ ਦੇ ਉਪ ਚੇਅਰਮੈਨ ਤਰਸੇਮ ਸਿੰਘ ਭੋਗਲ, ਉੱਘੇ ਸਮਾਜ ਸੇਵਕ ਮਾ. ਗੁਰਵਿੰਦਰ ਸਿੰਘ ਭੋਗਲ ਤੇ ਸਮਾਜ ...
ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵਲੋਂ ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਬਲਾਚੌਰ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਨਰਿੰਦਰ ਨਾਥ ਸੂਦਨ ਮਹਾਂ ਸੈਕਟਰੀ, ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਨੇ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਅਮਨ ਕੌਸ਼ਲ, ਕੇਵਲ ਸਿੰਘ ਭੌਰ, ਵਿਸ਼ਾਲ ਸ਼ਰਮਾ ਮਹਾਂ ਸਕੱਤਰ, ਵਰਿੰਦਰ ਰਾਜਵਾੜਾ, ਰਾਕੇਸ਼ ਕੁਮਾਰ ਸ਼ਰਮਾ, ਗੋਲਡੀ ਸ਼ਰਮਾ, ਨੇਤਰ ਕੁਮਾਰ ਸਮੇਤ ਹੋਰ ਭਾਜਪਾ ਆਗੂ ਸ਼ਾਮਲ ਸਨ |
ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਪਿੰਡ ਬਘੌਰਾਂ ਵਿਖੇ ਐਨ.ਆਰ.ਆਈਜ਼ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰਨ ਲਈ ਗੈੱਸ ਭੱਠੀ ਲਗਾਈ ਗਈ ਤੇ ਸ਼ਮਸ਼ਾਨਘਾਟ ਨੂੰ ਰੰਗ ਵੀ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...
ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ...
ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ...
ਭੱਦੀ, 28 ਨਵੰਬਰ (ਨਰੇਸ਼ ਧੌਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੰਜਾਬ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨ ਅਤੇ ਮੁੜ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਵੱਡੀ ...
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਦਾਖ਼ਲੇ ਦੀ ...
ਬੰਗਾ, 28 ਨਵੰਬਰ (ਕਰਮ ਲਧਾਣਾ) - ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇ. ਸਵਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਦੇ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਬਲ ਪੂਰਵਕ ਰੋਕਿਆ ਜਾਣਾ ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਚਰਨ ਕੰਵਲ ਬੰਗਾ ਅਤੇ ਗੁਰਦੁਆਰਾ ਸਿੰਘ ਸਭਾਵਾਂ, ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...
ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਮੁਫ਼ਤ ਓ. ਪੀ. ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ-ਵੱਖ ...
ਬੰਗਾ, 28 ਨਵੰਬਰ (ਕਰਮ ਲਧਾਣਾ)- ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਸ: ਗੁਰਬਚਨ ਸਿੰਘ ਸੈਣੀ ਚੇਅਰਮੈਨ ਪੰਜਾਬ ਦੀ ਅਗਵਾਈ ਵਿਚ ਹੋਈ | ਜਿਸ ਵਿਚ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਅਤੇ ਸਰਪ੍ਰਸਤ ਰਾਮ ਜੀ ਲਾਲ ਨੇ ਖ਼ਾਸ ...
ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ੂਗਰ ਮਿੱਲ ਬਰਾਂਚ ਵਲੋਂ ਵਿੱਤੀ ਸਾਖਰਤਾ ਦਿਵਸ ਜ਼ਿਲ੍ਹਾ ਮੈਨੇਜਰ ਸੰਜੀਵ ਗੋੜ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਮੈਨੇਜਰ ਗੁਰਬਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX