ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ...
ਬਟਾਲਾ, 28 ਨਵੰਬਰ (ਕਾਹਲੋਂ)- ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਸ੍ਰੀ ਹਰਿਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ...
ਗੁਰਦਾਸਪੁਰ, 28 ਨਵੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੀ ਰਫਤਾਰ ਧੀਮੀ ਹੋਈ ਨਜ਼ਰ ਆ ਰਹੀ ਹੈ | ਅੱਜ ਜ਼ਿਲ੍ਹੇ ਅੰਦਰ 16 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ...
ਗੁਰਦਾਸਪੁਰ, 28 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸੁਲੱਖਣ ਰਾਮ ਨੇ ਦੱਸਿਆ ਕਿ ਟੀ.ਪੁਆਇੰਟ ਪੁਰੋਵਾਲ ਬ੍ਰਾਹਮਣਾਂ ਤੋਂ ਸ਼ੱਕ ...
ਗੁਰਦਾਸਪੁਰ, 28 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)- ਗੁਰਦੁਆਰਾ ਸਿੰਘ ਸਭਾ ਪਿੰਡ ਭੂਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਅੱਜ 29 ਨਵੰਬਰ ਨੰੂ ਸਜਾਇਆ ਜਾਵੇਗਾ | ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ...
ਅੱਚਲ ਸਾਹਿਬ, 28 ਨਵੰਬਰ (ਗੁਰਮੀਤ ਸਿੰਘ)-ਨਜ਼ਦੀਕੀ ਪਿੰਡ ਆਦੋਵਾਲੀ ਦਾ ਇਕ ਫੌਜ 'ਚ ਡਿਊਟੀ ਕਰਦਾ ਨੌਜਵਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੇ ਮੂੰਹ 'ਚ ਚਲਾ ਗਿਆ | ਮਿ੍ਤਕ ਫ਼ੌਜੀ ਜਵਾਨ ਦੀ ਮਿ੍ਤਕ ਦੇਹ ਅੱਜ ਪਿੰਡ ਆਦੋਵਾਲੀ ਪਹੁੰਚਣ ਨਾਲ ਮਾਹੌਲ ਅਤਿ ਗਮਗੀਨ ਹੋ ...
ਬਟਾਲਾ, 28 ਨਵੰਬਰ (ਕਾਹਲੋਂ)- ਬੀਤੇ ਦਿਨ ਸ਼ੂਗਰ ਮਿੱਲ ਬਟਾਲਾ 'ਚ ਕੰਮ ਕਰਦੇ ਇਕ ਮੁਲਾਜ਼ਮ ਦੀ ਉਚਾਈ ਤੋਂ ਡਿੱਗਣ ਤੋਂ ਬਾਅਦ ਸਿਰ 'ਚ ਸੱਟ ਲੱਗਣ ਨਾਲ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੂਗਰ ਮਿੱਲ ਦੇ ਪ੍ਰਬੰਧਕਾਂ ਤੇ ਅਫਸਰਾਂ ਦੀ ਅਣਗਹਿਲੀ ਦੱਸਿਆ | ...
ਬਟਾਲਾ, 28 ਨਵੰਬਰ (ਕਾਹਲੋਂ)-ਨਗਰ ਨਿਗਮ ਤੇ ਨਗਰ ਕੌਾਸਲ ਦੀਆਂ ਚੋਣਾਂ ਦਾ ਐਲਾਨ ਬੀਤੇ ਦਿਨ ਹੋ ਚੁੱਕਾ ਹੈ | ਨਗਰ ਕੌਾਸਲ ਤੋਂ ਨਗਰ ਨਿਗਮ 'ਚ ਤਬਦੀਲ ਹੋਇਆ ਬਟਾਲਾ ਸ਼ਹਿਰ 'ਚ ਹੁਣ ਤੋਂ ਹੀ ਤਿਆਰੀਆਂ ਕੱਸ ਲਈਆਂ ਗਈਆਂ ਹਨ | 35 ਵਾਰਡਾਂ ਵਾਲੀ ਨਗਰ ਕੌਾਸਲ ਨੂੰ 50 ਵਾਰਡਾਂ ਵਾਲੇ ...
ਬਟਾਲਾ, 28 ਨਵੰਬਰ (ਸਚਲੀਨ ਸਿੰਘ ਭਾਟੀਆ)-ਬਟਾਲਾ ਪੁਲਿਸ ਨੇ ਪੰਜਾਬ ਦੇ ਕਈ ਥਾਵਾਂ 'ਤੇ ਲੱੁਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 3 ਗਰੋਹਾਂ ਨੂੰ ਕਾਬੂ ਕਰ ਕੇ ਇਸ ਦੇ 10 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਗੈਂਗ 'ਚ ਔਰਤਾਂ ਵੀ ਸ਼ਾਮਿਲ ਹਨ | ਆਈ.ਜੀ. ਬਾਰਡਰ ਰੇਂਜ ...
ਬਟਾਲਾ, 28 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਭਿੱਟੇਵੱਢ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ...
ਡੇਰਾ ਬਾਬਾ ਨਾਨਕ, 28 ਨਵੰਬਰ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ | ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ...
ਪੰਜਗਰਾਈਆਂ, 28 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਹਰਿਆਵਲ ਦਸਤਾ (ਯੂਥ ਵਿੰਗ) ਕਿਸਾਨਾਂ ਦੇ ਇਸ ਸੰਘਰਸ਼ ਵਿਚ ਪੂਰੀ ਤਾਕਤ, ਪੂਰੇ ਦਿਲ ਨਾਲ ਤੇ ਪੂਰੀ ਸਰਗਰਮੀ ਨਾਲ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਿਹਾ ਹੈ | ਯੂਥ ਪ੍ਰਧਾਨ ਰਮਨ ਸੰਧੂ ...
ਬਟਾਲਾ, 28 ਨਵੰਬਰ (ਕਾਹਲੋਂ)-ਗੂਰੂ ਨਾਨਕ ਦੇਵ ਅਕੈਡਮੀ ਸੀ.ਸੈ. ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡਮ ਬਲਵਿੰਦਰ ਕੌਰ ਰੰਧਾਵਾ ਦੀ ਅਗਵਾਈ ਵਿਚ 31 ਸਹਿਜ ਪਾਠਾਂ ਦੇ ਭੋਗ ਪਾਏ ਗਏ, ਜਿਸ ਵਿਚ ਸਮੂਹ ਵਿਦਿਆਰਥੀਆਂ ਤੇ ...
ਕਾਲਾ ਅਫਗਾਨਾ, 28 ਨਵੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਖਹਿਰਾ ਕਲਾਂ ਦੇ ਵਾਸੀਆਂ 'ਚ ਉਸ ਸਮੇਂ ਖੁਸ਼ੀ ਦੀ ਲਹਿਰ ਪਾਈ ਗਈ, ਜਦੋਂ ਕਿ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਨਾਲ ਖੇਡ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਤਿਗੁਰੂ ਕਬੀਰ ਮੰਦਰ ਫੱਜੂਪੁਰ ਵਿਖੇ ਅੰਬੇਡਕਰ ਮਿਸ਼ਨ (ਰਜਿ.) ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਵਿਚ ਲਾਲ ਕਲਿਆਣਪੁਰ, ਐਡਵੋਕੇਟ ਰਣਯੋਧ ਸਿੰਘ, ਡਾ. ਰਤਨ ਚੰਦ ਭਗਤ, ਐਸ.ਡੀ.ਓ. ਕਸਤੂਰੀ ਲਾਲ ਅਤੇ ਪ©ੈੱਸ ਸਕੱਤਰ ਅਸ਼ਵਨੀ ...
ਗੁਰਦਾਸਪੁਰ, 28 ਨਵੰਬਰ (ਸੁਖਵੀਰ ਸਿੰਘ ਸੈਣੀ)- ਵਿਧਾਇਕ ਪਾਹੜਾ ਵਲੋਂ ਸੈਕਟਰੀ ਮੁਹੱਲਾ ਵਾਰਡ ਨੰਬਰ 20 ਵਿਖੇ ਇੰਟਰਲਾਕ ਟਾਈਆਂ ਨਾਲ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ...
ਊਧਨਵਾਲ/ਕਾਦੀਆਂ, 28 ਨਵੰਬਰ (ਪਰਗਟ ਸਿੰਘ, ਕੁਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਕੋਕਲਪੁਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਰਾਮ ਥੰਮਣ ਜੀ ਵਲੋਂ ਜ਼ੋਨ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰੇ, ਬਾਬਾ ਸ਼ੀਤਲ ਸਿੰਘ ਢਪੱਈ ਦੀ ...
ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ) -ਪਿੰਡ ਮੁਸਤਰਾਪੁਰ ਦੇ ਸਰਪੰਚ ਮੇਜਰ ਸਿੰਘ ਢਿੱਲੋਂ ਨੇ ਆਪਣੇ ਪਿੰਡ ਦੀ ਸਭ ਤੋਂ ਵੱਡੀ ਮੁੱਖ ਗਲੀ, ਜਿਸ ਦੇ ਨਿਰਮਾਣ 'ਤੇ ਕਰੀਬ 15 ਲੱਖ ਰੁਪਏ ਖ਼ਰਚ ਆਉਣੇ ਹਨ, ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਗਲੀ ਵਿਚ ਕਰੀਬ 1 ਲੱਖ ਇੰਟਰਲਾਕ ਟਾਇਲਾਂ ...
ਫਤਹਿਗੜ੍ਹ ਚੂੜੀਆਂ, 28 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਪਿ੍ੰ. ਪ੍ਰਦੀਪ ਕੌਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ, ਸੁਖਮਨੀ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਛੰਭ ਕਾਹਨੂੰਵਾਨ 'ਚ ਸੇਮ ਸਮੱਸਿਆ ਜਿਉਂ ਦੀ ਤਿਉਂ ਹੋਣ ਕਰਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ ਅਤੇ ਇਸ ਪਾਸੇ ਪੰਜਾਬ ਸਰਕਾਰ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਕਿਸਾਨ ਮੌਜੂਦਾ ਸਰਕਾਰ ਤੋਂ ਕਾਫ਼ੀ ...
ਬਟਾਲਾ, 28 ਨਵੰਬਰ (ਕਾਹਲੋਂ)- ਇਨਟਰਨੈਸ਼ਨਲ ਮੰਡੀ ਦੇ ਨਾਲ ਮੁਕਾਬਲਾ ਕਰਨ ਲਈ ਫ਼ੈਕਟਰੀ ਯੂਨਿਟ 'ਚ ਘੱਟ ਖ਼ਰਚੇ ਕਰ ਕੇ ਵੱਧ ਮਾਲ ਤਿਆਰ ਕਰਨ ਲਈ ਇੰਸਟੀਚਿਊਟ ਆਫ਼ ਇੰਡੀਅਨ ਫ਼ੌਾਡਰੀਮੈਨ ਬਟਾਲਾ ਵਲੋਂ ਬਟਾਲਾ ਕਲੱਬ ਵਿਖੇ ਐਨਰਜੀ ਸੇਵਿੰਗ ਬਾਰੇ ਸੈਮੀਨਾਰ ਕਰਵਾਇਆ ਗਿਆ ...
ਡੇਹਰੀਵਾਲ ਦਰੋਗਾ, 28 ਨਵੰਬਰ (ਹਰਦੀਪ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਇਸ ਸਾਲ ਵੀ ਭਾਈ ਮਰਦਾਨਾ ਜੀ ਦਾ ਜੋਤੀ ਜੋਤਿ ਦਿਵਸ ਬੜੀ ਹੀ ਸ਼ਰਧਾ ਭਾਵਨਾ ਅਤੇ ਗੁਰੂ ਮਰਿਯਾਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਵਿਸ਼ਵ ਰਬਾਬੀ ਭਾਈ ਮਰਦਾਨਾ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਦਾ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ¢ਇਸ ਮੌਕੇ ਵਿਸ਼ਵ ਰਬਾਬੀ ਭਾਈ ਮਰਦਾਨਾ ਸੁਸਾਇਟੀ ਨੇ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਰਦਾਨਾ ਜੀ ਦਾ ਜੋਤੀ ਜੋਤਿ ਦਿਵਸ ਮਨਾਉਣ 'ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਪ੍ਰਬੰਧਕਾਂ ਦੀ ਸ਼ਾਲਾਘਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਸਰਾਓ ਸਕੱਤਰ, ਮੀਤ ਪ੍ਰਧਾਨ ਪੰਜਾਬ ਜੀਤਾ ਠੱਕਰ ਸੰਧੂ, ਬਲਵਿੰਦਰ ਸਿੰਘ ਪਟਿਆਲਾ, ਮਲਕੀਤ ਸਿੰਘ ਪਿੰਡ ਬਸਰਾਵਾਂ, ਅਜੀਤ ਗੋਰੀਆ ਖ਼ਾਨ ਫਤਹਿਗੜ੍ਹ ਸਾਹਿਬ ਤੇ ਸਮੂਹ ਸੁਸਾਇਟੀ ਮੈਂਬਰ ਹਾਜ਼ਰ ਸਨ |
ਗੁਰਦਾਸਪੁਰ, 28 ਨਵੰਬਰ (ਆਰਿਫ਼)- ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਜੋ ਕਿ 26 ਨਵੰਬਰ ਨੂੰ ਸ਼ੁਰੂ ਹੋਈਆਂ ਸਨ, ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈਆਂ ਹਨ ...
ਪੁਰਾਣਾ ਸ਼ਾਲਾ, 28 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਦਿੱਲੀ ਨੂੰ ਕੂਚ ਕਰ ਰਹੀ ਕਿਸਾਨੀ ਦੇ ਅਵਾਮ 'ਤੇ ਭਾਜਪਾ ਸਰਕਾਰਾਂ ਵਲੋਂ ਢਾਹੇ ਜਾ ਰਹੇ ਅੰਨ੍ਹੇ ਤਸ਼ੱਦਦ ਨੂੰ ਲੈ ਕੇ ਭਾਜਪਾ ਸਰਕਾਰਾਂ ਖ਼ਿਲਾਫ਼ ਸਮੁੱਚੀ ਕਿਸਾਨੀ ਅੰਦਰ ਭੜਕਿਆ ਰੋਸ ਅੱਧ ਅਸਮਾਨੇ ਪੁੱਜ ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਆਈਲਟਸ ਤੇ ਪੀ.ਟੀ.ਈ ਦੇ ਵਧੀਆ ਨਤੀਜੇ ਦੇਣ ਸਦਕਾ ਬਰੇਨਵੇਵਜ਼ ਇੰਸਟੀਚਿਊਟ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ. ਡੀ. ਸੁਰਿੰਦਰਪਾਲ ਸਿੰਘ ਕੌਾਟਾ ਨੇ ਦੱਸਿਆ ਕਿ ਸੰਸਥਾ ਦੇ ਲਗਾਤਾਰ ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਗੁਰਦਾਸਪੁਰ ਸ਼ਹਿਰ ਦੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਆਪਣੇ ਹੀ ਸ਼ਹਿਰ 'ਚ ਆਈਲੈਟਸ, ਪੀ.ਟੀ.ਈ ਤੇ ਫਰੈਂਚ ਲਈ ਮੰਨੀ ਪ੍ਰਮੰਨੀ ਸੰਸਥਾ ਆਈਫਲ ਕੈਂਪਸ ਦੇ ਵਿਦਿਆਰਥੀਆਂ ਨੇ ਵਧੀਆ ਬੈਂਡ ਹਾਸਲ ਕਰਕੇ ਮੱਲ੍ਹਾਂ ...
ਦੀਨਾਨਗਰ, 27 ਨਵੰਬਰ (ਸੋਢੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਰੋਲੀ ਵਿਖੇ ਮਾਪੇ ਅਤੇ ਅਧਿਆਪਕਾਂ ਦੀ ਮੀਟਿੰਗ ਸਕੂਲ ਪਿ੍ੰਸੀਪਲ ਅਨਿਲ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿ੍ੰਸੀਪਲ ਜੋਸਫ ਜੋਸ਼ੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪਹਿਲਾਂ ਸ਼ਬਦ ਗਾਇਣ ਕੀਤਾ ਗਿਆ | ਉਪਰੰਤ ਸਰਬੱਤ ਦੇ ਭਲੇ ...
ਬਟਾਲਾ, 28 ਨਵੰਬਰ (ਸਚਲੀਨ ਸਿੰਘ ਭਾਟੀਆ) - ਗੁਰੂ ਨਾਨਕ ਨਗਰ ਗੁਰਦਾਸਪੁਰ ਰੋਡ 'ਤੇ ਇਕ ਡਿਪੂ ਹੋਲਡਰ ਵਲੋਂ ਪੰਜਾਬ ਸਰਕਾਰ ਵਲੋਂ ਭੇਜੀ ਜਾਂਦੀ ਕਣਕ ਘੱਟ ਦਿੱਤੇ ਜਾਣ 'ਤੇ ਲੋਕਾਂ ਨੇ ਡਿਪੂ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ | ਲੋਕਾਂ ਦਾ ਦੋਸ਼ ਹੈ ਕਿ ਇਹ ਡਿਪੂ ਹੋਲਡਰ ਹਰ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ/ਜੇਮਸ ਨਾਹਰ/ਰਮੇਸ਼ ਨੰਦਾ)- ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਇਸ ਸਬੰਧ ਵਿਚ ਐਸ.ਐਚ.ਓ. ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ...
ਬਟਾਲਾ, 28 ਨਵੰਬਰ (ਕਾਹਲੋਂ)- ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਸ਼ਹਿਰ ਦੇ ਕੁਤਬੀਨੰਗਲ ਵਿਖੇ ਪਹੁੰਚ ਕੇ ਲੋਕਾਂ ਦੀ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ | ਕੁਤਬੀਨੰਗਲ ਵਾਸੀਆਂ ਨਾਲ ਗੱਲ ਕਰਦਿਆਂ ਸ: ਬਾਜਵਾ ਨੇ ...
ਬਟਾਲਾ, 28 ਨਵੰਬਰ (ਬੁੱਟਰ)- 9 ਖੱਬੀਆਂ ਧਿਰਾਂ ਆਧਾਰਤ ਬਣੇ ਫ਼ਾਸੀਵਾਦ ਵਿਰੋਧੀ ਮੰਚ ਵਲੋਂ ਕਿਸਾਨ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ 29 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੰਨਵੈਨਸ਼ਨ ਸੱਦੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ...
ਬਟਾਲਾ, 28 ਨਵੰਬਰ (ਕਾਹਲੋਂ)- ਸੇਂਟ ਕਬੀਰ ਪਬਲਿਕ ਸਕੂਲ ਵਿਚ ਕੋਵਿਡ-19 ਦੇ ਨਿਯਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰ: ਐਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ...
ਧਾਰੀਵਾਲ, 28 ਨਵੰਬਰ (ਜੇਮਸ ਨਾਹਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਸਾਲਾਨਾ ਜਨਰਲ ਇਜਲਾਸ 'ਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੋ ਐਸ.ਜੀ.ਪੀ.ਸੀ. ਦੇ ਪਹਿਲਾਂ ਵੀ ਪ੍ਰਧਾਨ ਰਹਿ ਚੁੱਕੇ ਸਨ, ਦੇ ਮੁੜ ਸ਼੍ਰੋਮਣੀ ...
ਕਲਾਨੌਰ, 28 ਨਵੰਬਰ (ਪੁਰੇਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਇਕ ਪਾਸੇ ਵੱਡੀ ਗਿਣਤੀ ਕਿਸਾਨ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰ ਕੇ ਸੰਘਰਸ਼ 'ਚ ਡਟੇ ਹੋਏ ਹਨ ਜਦਕਿ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸ ਕਸਬਾ ...
ਡੇਰਾ ਬਾਬਾ ਨਾਨਕ, 28 ਨਵੰਬਰ (ਅਵਤਾਰ ਸਿੰਘ ਰੰਧਾਵਾ/ਵਿਜੇ ਸ਼ਰਮਾ)- ਭਾਰਤ ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਨਜ਼ਦੀਕ ਗੁਰਦੁਆਰਾ ਬਾਬਾ ਸਿੱਧ ਸੌਾਹ ਰੰਧਾਵਾ ਵਿਖੇ ਪੰਜਾਬ ਸਰਕਾਰ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ...
ਧਾਰੀਵਾਲ, 28 ਨਵੰਬਰ (ਜੇਮਸ ਨਾਹਰ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਸ: ਗੁਰਇਕਬਾਲ ਸਿੰਘ ਮਾਹਲ ਦੇ ਨਜ਼ਦੀਕੀ ਸਾਥੀ ਗਿਆਨ ਸਿੰਘ ਲੇਹਲ ਵਲੋਂ ਵਰਕਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ, ਜਿਸ ਵਿਚ ...
ਡੇਰਾ ਬਾਬਾ ਨਾਨਕ, 28 ਨਵੰਬਰ (ਵਿਜੇ ਸ਼ਰਮਾ/ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX