ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੰਗਲ ਦੀਆਂ ਸਮੂਹ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ...
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ )-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਅੱਜ ਪਿ੍ੰ. ਮਨੀ ਰਾਮ ਦੀ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਰੂਪ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਰਾਜ ਕੁਮਾਰ ਖੋਸਲਾ ਪਹੁੰਚੇ | ਉਨ੍ਹਾਂ ਨਾਲ ਡਿਪਟੀ ਡੀ. ਈ. ਓ ਐਸ.ਪੀ ਸਿੰਘ, ਪਿ੍ੰ. ਸ਼ਰਨਜੀਤ ਸਿੰਘ ਕੀਰਤਪੁਰ ਸਾਹਿਬ, ਸਤਨਾਮ ਸਿੰਘ, ਸੰਜੀਵ ਕੁਮਾਰ, ਬਲਵਿੰਦਰ ਸਿੰਘ ਮੀਡੀਆ ਕੁਆਰਡੀਨੇਟਰ ਵੀ ਹਾਜ਼ਰ ਸਨ | ਇਸ ਮੌਕੇ ਡੀ. ਈ. ਓ ਵਲੋਂ ਅਧਿਆਪਕ ਮਾਪੇ ਮਿਲਣੀ ਦਾ ਨਿਰੀਖਣ ਕੀਤਾ ਗਿਆ ਤੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸੁਝਾਅ ਵੀ ਲਏ ਗਏ | ਉਨ੍ਹਾਂ ਸਕੂਲ 'ਚ ਹਾਜ਼ਰ ਵਿਦਿਆਰਥੀਆਂ ਦੀ ਗਿਣਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ | ਉਪਰੰਤ ਉਨ੍ਹਾਂ ਸਕੂਲ ਸਟਾਫ਼ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਦਸੰਬਰ 'ਚ ਹੋਣ ਵਾਲੇ ਪੀ.ਏ.ਐਸ. ਟੈੱਸਟ ਦੀ ਕਾਰਗੁਜ਼ਾਰੀ, ਐਨ.ਟੀ.ਐਸ.ਸੀ ਟੈੱਸਟ ਦੀ ਤਿਆਰੀ, ਮਿਸ਼ਨ ਸਤ ਪ੍ਰਤੀਸ਼ਤ, ਦਸੰਬਰ ਮਹੀਨੇ ਤੋਂ ਹੋ ਰਹੀਆਂ ਪ੍ਰੀਖਿਆਵਾਂ ਅਤੇ ਬੱਚਿਆਂ ਦੀ ਪੜਾਈ ਸਬੰਧੀ ਸਟਾਫ਼ ਨੂੰ ਜਾਣਕਾਰੀ ਦਿੱਤੀ | ਇਸ ਮਿਲਣੀ ਦਾ ਉਦੇਸ਼ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਾਂਝੀ ਕਰਨ ਅਤੇ ਹੋਰ ਮਹੱਤਵਪੂਰਨ ਪੱਖਾਂ ਸਬੰਧੀ ਅਧਿਆਪਕਾਂ ਅਤੇ ਮਾਪਿਆਂ 'ਚ ਬਿਹਤਰ ਤਾਲਮੇਲ ਸਥਾਪਿਤ ਕਰਨਾ ਸੀ | ਉਪਰੰਤ ਪਿ੍ੰ. ਮਨੀ ਰਾਮ ਤੇ ਸਕੂਲ ਸਟਾਫ਼ ਵਲੋਂ ਡੀ.ਈ.ਓ ਦਾ ਦੋਸ਼ਾਲਾ ਦੇ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਲੈਕ. ਬਲਵੀਰ ਚੰਦ, ਮਨਜੀਤ ਸਿੰਘ, ਨੀਰਜ ਪੁੰਜ, ਅਨਿਲ ਕੁਮਾਰ, ਮਮਤਾ, ਜਸਵਿੰਦਰ ਕੌਰ, ਸਤਨਾਮ ਕੌਰ ਤੇ ਗਗਨਪ੍ਰੀਤ ਆਦਿ ਸਹਿਤ ਸਮੂਹ ਸਟਾਫ਼ ਹਾਜ਼ਰ ਸੀ |
ਮੋਰਿੰਡਾ, 28 ਨਵੰਬਰ (ਕੰਗ)-ਮੋਰਿੰਡਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ, ਸਿੱਧੂਪੁਰ ਤੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਸੈਂਕੜੇ ਕਿਸਾਨ ਦਿੱਲੀ ਡੇਰਾ ਲਾਈ ਬੈਠੇ ਹਨ ਅਤੇ ਕਿਸਾਨੀ ਦੇ ਹੱਕਾਂ ਦੀ ਲੜਾਈ ਖ਼ਾਤਰ ਆਪਣੀ ਸਿਹਤ ਦੀ ਪ੍ਰਵਾਹ ਨਾ ...
ਮੋਰਿੰਡਾ, 28 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਅਧੂਰੇ ਪਏ ਸੀਵਰੇਜ ਨੂੰ ਮੁਕੰਮਲ ਕਰਨ ਲਈ 35 ਕਰੋੜ ਰੁਪਏ ਦੇ ਫ਼ੰਡ ਜਾਰੀ ਕਰ ਦਿੱਤੇ ਹਨ | ਪਿੰਡ ਰਸੂਲਪੁਰ ਵਿਚ ਬਣ ਰਹੀ ਆਈ.ਟੀ.ਆਈ. ਲਈ 10 ਕਰੋੜ, ਬੇਲਾ-ਰੂਪਨਗਰ ਰੋਡ ਦੀ ਉਸਾਰੀ ਲਈ 15 ਕਰੋੜ ਰੁਪਏ, ਬੇਲਾ ਨਜ਼ਦੀਕ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 12 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 12 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਕੌਮੀ ਸੰਘਰਸ਼ਾਂ ਦੀ ਹਮੇਸ਼ਾ ਹੀ ਪੰਜਾਬੀਆਂ ਨੇ ਹੀ ਅਗਵਾਈ ਕੀਤੀ ਹੈ ਅਤੇ ਅੱਜ ਵੀ ਕਿਸਾਨ ਸੰਘਰਸ਼ 'ਚ ਪੰਜਾਬੀ ਹੀ ਦੇਸ਼ ਦੀ ਅਗਵਾਈ ਕਰ ਰਹੇ ਹਨ, ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਦੇਸ਼ ਅੰਦਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਅਤੇ ਕੇਂਦਰ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਜਬਰ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ...
ਢੇਰ, 28 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਤੇ ਕਿਸਾਨ ਸੰਘਰਸ਼ ਦੀ ਹਮਾਇਤ ਦੇ ਵਿਚ ਅੱਡਾ ਮਾਰਕੀਟ ਢੇਰ ਦੇ ਦੁਕਾਨਦਾਰਾਂ ਤੇ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਸੁਵਿਧਾ ਕੇਂਦਰ ਵਿਖੇ ਮਸ਼ੀਨ ਖ਼ਰਾਬ ਹੋਣ ਕਾਰਨ ਆਧਾਰ ਕਾਰਡ ਬਣਾਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਕਰਨਾ ਪੈ ਰਿਹਾ ਹੈ | ਉਕਤ ਸੁਵਿਧਾ ਕੇਂਦਰ ਵਿਖੇ ਆਪਣਾ ਫ਼ੋਨ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ ਸੈਣੀ)- ਐਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇਕ ਮੀਟਿੰਗ ਸਥਾਨਕ ਕਹਿਲ ਕੰਪਲੈਕਸ, ਨੇੜੇ ਰੇਲਵੇ ਫਾਟਕ, ਲੋਦੀਪੁਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ...
ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਰੂਪਨਗਰ ਦੀ ਕੋਵਿਡ-19 ਤੋਂ ਬਾਅਦ ਪਹਿਲੀ ਮੀਟਿੰਗ ਸਰਪ੍ਰਸਤ ਕਰਨਲ ਦੀਦਾਰ ਸਿੰਘ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਦੇਸ਼ ...
ਮੋਰਿੰਡਾ 28 ਨਵੰਬਰ (ਪਿ੍ਤਪਾਲ ਸਿੰਘ)- ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਦੇ ਅਹੁਦੇਦਾਰਾਂ ਵਲੋਂ ਮੋਰਿੰਡਾ-ਚਮਕੌਰ ਸਾਹਿਬ ਰੋਡ 'ਤੇ ਪਿੰਡ ਕਲਾਰਾਂ ਨਜ਼ਦੀਕ ਚਰਚ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਯੋਹਾਨ ਅਮੈਨਵੈਲ ਪ੍ਰਧਾਨ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)- ਕੋਵਿਡ-19 ਮਹਾਂਮਾਰੀ ਦੇ ਸਮੇਂ ਲਾਕਡਾਊਾਨ ਦੌਰਾਨ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆਂ ਅਤੇ ਵੀਡੀਓ ਲੈਕਚਰ ਤਿਆਰ ਕਰਨ ਦੇ ਬਦਲੇ ਮਾਸਟਰ ਓਕਾਂਰ ਸਿੰਘ ਰਾਜੂ ਥਲੀ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਪੰਜਾਬ ਦੀ ਇਸਤਰੀ ਕੋਆਰਡੀਨੇਟਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਦੀ ਸੀਨੀਅਰ ਇਸਤਰੀ ਆਗੂ ਬੀਬੀ ਹਰਜੀਤ ਕੌਰ ਤਲਵੰਡੀ ਦੀ ਅਗਵਾਈ ...
ਬਲਵਿੰਦਰ ਸਿੰਘ ਜੌੜਾ ਸਿੰਘਾ ਸਾਬਕਾ ਸਕੱਤਰ, ਧਰਮ ਪ੍ਰਚਾਰ ਕਮੇਟੀ ਨੇ ਮੁੱਖ ਬੁਲਾਰੇ ਵਜੋਂ ਕੀਤੀ ਸ਼ਿਰਕਤ ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਧਰਮ ਅਧਿਐਨ ਵਿਭਾਗ ਵਲੋਂ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ 'ਤੇ ਬਲਾਕ ਸ੍ਰੀ ਚਮਕੌਰ ਸਾਹਿਬ ਚੋਂ ਪੀ. ਪੀ. ਟੀ ( ਪਾਵਰ ਪੁਆਇੰਟ ਪੇਸ਼ਕਾਰੀ) ਮੁਕਾਬਲੇ 'ਚੋ ਸੈਕੰਡਰੀ ਵਰਗ 'ਚ ਦਸਵੀਂ ਦੇ ਦਿਲਵੀਰ ਸਿੰਘ ਅਤੇ ਮਿਡਲ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਰੋਪੜ ਦੀ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਪਿੰਡ ਹਰੀਪੁਰ ਬੱਸ ਸਟੈਂਡ ਵਿਖੇ ਸਰਵ ਸਮਾਜ ਦੇ ਨੌਜਵਾਨ ਸਾਥੀਆਂ ਨਾਲ ਕੀਤੀ ਗਈ | ਮੀਟਿੰਗ ਵਿਚ ਮੁੱਖ ਤੌਰ 'ਤੇ ਭਵਿੱਖ ਵਿਚ ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ ਤੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਬੀਬੀਆਂ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਹਾਈ ਸਕੂਲ ਬੜਵਾ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਅੱਵਲ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਖਰੀਤ ਕੌਰ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ...
ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-26 ਨਵੰਬਰ ਦਾ ਸੰਵਿਧਾਨ ਦਿਵਸ ਹਰ ਭਾਰਤੀ ਦੀ ਜ਼ਿੰਦਗੀ ਵਿਚ ਇਤਿਹਾਸਕ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਆਗੂਆਂ ਨੇ ਕਾਹਨਪੁਰ ਖੂਹੀ (ਨੂਰਪੁਰ ਬੇਦੀ) ਵਿਖੇ ਹੋਈ ਬਸਪਾ ਯੂਥ ਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ...
ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜੰਗਲਾਤ ਵਿਭਾਗ ਦੀ ਟੀਮ ਵਲੋਂ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ਨਾਲ ਭਰੇ ਇਕ ਟਰੈਕਟਰ-ਟਰਾਲੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ...
ਮੋਰਿੰਡਾ, 28 ਨਵੰਬਰ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ 29 ਨਵੰਬਰ 2020 ਨੂੰ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਲ ਕਰਮਚਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੰਨੇ ਦੀ ਪਿੜਾਈ ਦਾ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਸਰਕਾਰ ਵਲੋਂ ਮਾਸਕ ਪਾਉਣ ਨੂੰ ਲਾਜ਼ਮੀ ਕਰਨ ਲਈ ਨੂਰਪੁਰ ਬੇਦੀ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਬਾਜ਼ਾਰ ਦਾ ਦੌਰਾ ਕੀਤਾ | ਇਸ ...
ਨੂਰਪੂਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਐਸ. ਜੀ ਗਰੁੱਪ ਵਲੋਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ 17ਵੇਂ ਸਾਲਾਨਾ ਕਿ੍ਕਟ ਖੇਡ ਮੇਲੇ ਦਾ ਆਗਾਜ਼ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਕਰ ਦਿੱਤਾ ਗਿਆ ਹੈ | ਇਸ ਖੇਡ ਮੇਲੇ ਦਾ ਉਦਘਾਟਨ ਅੱਜ ਐਸ.ਜੀ ...
ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਅੱਜ ਸੈਣੀ ਭਵਨ ਵਿਖੇ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਲਾਨਾ ਸਿੱਖਿਆ ਸਮਾਗਮ-2020 ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2020-21 ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੀ ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਆਪਣੀ ਨਵੀਂ ਸ਼ੁਰੂ ਕੀਤੀ ਮੁਹਿੰਮ ਸਾਡੀ ਬੇਟੀ ਸਾਡੀ ਸ਼ਾਨ ਤਹਿਤ ਅੱਜ ਇਲਾਕੇ ਦੇ ਪਿੰਡ ਬਸੀ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਵਿਆਹ ਲਈ ਵਿੱਤੀ ...
ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮਗਰੋੜ ਦੀਆਂ ਸੰਗਤਾਂ ਵਲੋਂ ਛੇਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਦੇ ਪੰਜ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)- ਸੰਤ ਕਰਮ ਸਿੰਘ ਅਕੈਡਮੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਰੋਹ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖ਼ੁਰਦ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ | ਅਕੈਡਮੀ ਦੇ ਪਿ੍ੰਸੀਪਲ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਦਿਓਲ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐੱਸ. ਨਿੱਕੂਵਾਲ)- ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਸਭ ਤੋਂ ਪੁਰਾਣੀ ਸਮੱਸਿਆ ਸਤਲੁਜ ਦਰਿਆ ਤੇ ਪਿੰਡ ਲੋਧੀਪੁਰ ਵਿਖੇ ਬਣਾਏ ਗਏ ਬੰਨ੍ਹ ਦੀ ਸੁਰੱਖਿਆ ਲਈ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ਾਂ ਤੋਂ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ ਦੋ ਅਤੇ ਤਿੰਨ ਵਿਚੋਂ ਲੰਘਦੇ ਗੰਦੇ ਨਾਲੇ ਨੂੰ ਪੱਕਾ ਬਣਾਉਣ ਦੀ ਬਜਾਏ ਉਸ ਵਿਚ ਬਿਨਾਂ ਲੈਵਲ ਤੋਂ ਸੀਮਿੰਟ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਜੋ ਕਿ ਵਾਰਡ ਵਾਸੀਆਂ ਲਈ ...
30 ਨਵੰਬਰ ਨੂੰ ਸਵੇਰੇ ਪੈਣਗੇ ਭੋਗ-ਸ਼ਾਮ ਨੰੂ ਹੋਣਗੇ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...
ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਜਨਤਾ ਫੀਲਿੰਗ ਸਟੇਸ਼ਨ ਨੂੰ ਗ੍ਰਾਮ ਪੰਚਾਇਤ ਵਲੋਂ ਸਿਕੰਦਰਾਬਾਦ ਪਿੰਡ, ਗੁਰੂਗਰਾਮ ਦੀ 3 ਹਜ਼ਾਰ ਸਕੁਵੇਅਰ ਯਾਰਡ ਦੀ ਜ਼ਮੀਨ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...
ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...
ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਚੋਣਾਂ ਕਰਵਾਉਣ ਦੇ ਲਏ ਗਏ ਫ਼ੈਸਲੇ ਦਾ ਭਾਜਪਾ ਨਗਰ ਮੰਡਲ ਵਲੋਂ ਜ਼ੋਰਦਾਰ ਸਵਾਗਤ ਕਰਦਿਆਂ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਭਾਵੇਂ ਇਹ ਫ਼ੈਸਲਾ ਦੇਰੀ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਦੇ ਗ੍ਰਹਿ ਅੱਡਾ ਮਾਰਕੀਟ ਨੰਗਲ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਰਾਮ ਚੰਦ ਚੌਧਰੀ ਦੀ ...
ਮੋਰਿੰਡਾ, 28 ਨਵੰਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕੋਵਿਡ-19 ਦੌਰਾਨ ਨਿਭਾਈਆਂ ਸੇਵਾਵਾਂ ਸਦਕਾ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ...
ਮੋਰਿੰਡਾ, 28 ਨਵੰਬਰ (ਕੰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਸੰਧੂਆਂ ਵਿਖੇ ਗੁ: ਸ੍ਰੀ ਕਲਗ਼ੀਧਰ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...
ਕੁਰਾਲੀ, 28 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX