ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਰੇਲਵੇ ਟਰੈਕ ਖਾਲੀ ਕਰਨ ਅਤੇ ਰੇਲ ਅਤੇ ਮਾਲ ਗੱਡੀਆਂ ਦੀ ਆਵਾਜਾਈ ਮੁੜ ਸ਼ੁਰੂ ਹੋਣ ਨਾਲ ਰਾਜ ਦੀ ਸਮੁੱਚੀ ਕਿਸਾਨੀ ਦੇ ਚਿਹਰੇ ਖਿੜ ਗਏ ਹਨ | ਉਥੇ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਾਲੇ ਪਾਸੇ ਲਗਾਉਣ, ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ...
ਕੋਟਕਪੂਰਾ, 28 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਆਗਮਨ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ 29 ਨਵੰਬਰ ਨੂੰ ...
ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ...
ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਵਜੀਤ ਸਿੰਘ ਦੀ ਕੋਸ਼ਿਸ਼ ਸਦਕਾ ਡਾ. ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫ਼ਰੀਦਕੋਟ ਅਤੇ ਡਾ. ਹਰਜਿੰਦਰ ਸਿੰਘ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਤਲਵੰਡੀ ਰੋਡ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਪੂਰਨ ਹੋਣ ਤੇ ਕਾਲਜ ਵਲੋਂ ਦੰਦਾਂ ਦੀਆਂ ਬਿਮਾਰੀਆਂ ਦਾ ਚਾਰ ਰੋਜ਼ਾ ਕੈਂਪ ਕਾਲਜ ਦੇ ...
ਕੋਟਕਪੂਰਾ, 28 ਨਵੰਬਰ (ਮੇਘਰਾਜ, ਮੋਹਰ ਗਿੱਲ)-ਥਾਣਾ ਸ਼ਹਿਰੀ ਕੋਟਕਪੂਰਾ ਪੁਲਿਸ ਵਲੋਂ ਨਾਬਾਲਿਗ ਲੜਕੀ ਵਰਗਲਾ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਇਕ ਨੌਜਵਾਨ 'ਤੇ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਸਮਾ ਦੇਵੀ ਪਤਨੀ ਓਮ ਪ੍ਰਕਾਸ਼ ਵਾਸੀ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਨੈਸ਼ਨਲ ਹਾਈਵੇ 54 'ਤੇ ਪਿੰਡ ਟਹਿਣਾ ਨਜ਼ਦੀਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਦੇ ਬਿਆਨਾਂ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਕੋਠੇ ਚਹਿਲ ਦੇ ਖੇਤਾਂ 'ਚ ਮੋਟਰਾਂ 'ਤੇ ਲੱਗੇ ਪੰਜ ਟਰਾਂਸਫਾਰਮਾਂ 'ਚੋਂ ਰਾਤ ਬਰਾਤੇ ਤਾਂਬੇ ਦੀ ਤਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਜਿੱਥੇ ਆਨਲਾਈਨ ਪੜ੍ਹਾਈ ਦੁਆਰਾ ਬੱਚਿਆਂ ਦੇ ਸਰਵਪੱਖੀ ਤਰਜੀਹ ਨੂੰ ਪਹਿਲ ਦਿੱਤੀ ਜਾ ਰਹੀ ਹੈ, ਉੱਥੇ ਵਿਦਿਆਰਥੀਆਂ 'ਚ ਵਿਗਿਆਨਿਕ ਦਿ੍ਸ਼ਟੀਕੋਣ ਪੈਦਾ ਕਰਨ ਹਿੱਤ ...
ਕੋਟਕਪੂਰਾ, 28 ਨਵੰਬਰ (ਮੇਘਰਾਜ)-ਥਾਣਾ ਸ਼ਹਿਰੀ ਕੋਟਕਪੂਰਾ ਪੁਲਿਸ ਵਲੋਂ ਬਾਸਮਤੀ ਦੇ ਬੀਜ ਦੀਆਂ ਬੋਰੀਆਂ ਚੋਰੀਆਂ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਬਰਾੜ ਪੁੱਤਰ ਲਛਮਨ ਸਿੰਘ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਾਲ ਹੀ ਬਣਿਆ ਹਸਪਤਾਲ 'ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਵਿਚ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਅਤੇ ਨੇਤਰਹੀਣ ਸਭਾ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ 'ਚ ਅਪਾਹਜਾਂ ਤੇ ਨੇਤਰਹੀਣਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਾਰਾ ਕੀਤਾ ਗਿਆ ਅਤੇ ਸਰਕਾਰ ਤੋਂ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਅਤੇ ਜ਼ਿਲ੍ਹਾ ਪੱਧਰੀ ਸਲੋਗਨ ਮੁਕਾਬਲੇ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਜਪੁ ਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਸਕੂਲ ਦੇ ਸੰਗੀਤ ਅਧਿਆਪਕ ...
ਕੋਟਕਪੂਰਾ, 28 ਨਵੰਬਰ (ਮੇਘਰਾਜ)-ਪਿੰਡ ਕੋਠੇ ਵੜਿੰਗ ਨਿਵਾਸੀ ਹਰਫੂਲ ਸਿੰਘ ਮੱਖਣ, ਕੁਲਦੀਪ ਸਿੰਘ ਸਾਬਕਾ ਸਰਪੰਚ, ਪੁਸ਼ਪਿੰਦਰ ਸਿੰਘ ਆਸਟੇ੍ਰਲੀਆ ਅਤੇ ਬਲਰਾਜ ਸਿੰਘ ਕਨੇਡਾ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ ਪਤਨੀ ਸਵ. ਬਸੰਤ ਸਿੰਘ ਵੜਿੰਗ ਦੀ ਬੀਤੇ ਦਿਨ ਬਿਮਾਰੀ ...
ਕੋਟਕਪੂਰਾ, 28 ਨਵੰਬਰ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਬੀ.ਡੀ.ਪੀ.ਓ. ਮਾਰਕੀਟ ਵਿਖੇ ਯੂਨਾਈਟਿਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਫਰੈਂਡਜ਼ ਕਾਸਕੋ ਕਿ੍ਕਟ ਕਲੱਬ ਵਲੋਂ ਖੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ 62 ਵਿਅਕਤੀਆਂ ਨੇ ਸਵੈਇਛੁੱਕ ਖੂਨਦਾਨ ਕੀਤਾ | ਇਸ ਕੈਂਪ 'ਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ ਕੋਟਕਪੂਰਾ ਮੇਜਰ ਅਮਿਤ ਸਰੀਨ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਬਲੱਡ ਬੈਂਕਾਂ 'ਚ ਖੂਨ ਦੀ ਕਮੀ ਨਹੀਂ ਆ ਰਹੀ | ਉਨ੍ਹਾਂ ਸੰਸਥਾਵਾਂ ਦੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਦਾ ਪ੍ਰਸ਼ਾਸਨ ਵਲੋਂ ਸਨਮਾਨ ਵੀ ਕੀਤਾ ਜਾਂਦਾ ਹੈ | ਕੋਟਕਪੂਰਾ ਅਤੇ ਫ਼ਰੀਦਕੋਟ ਦੇ ਬਲੱਡ ਬੈਂਕਾਂ 'ਚ ਖੂਨ ਦੀ ਕਮੀ ਅਤੇ ਥੈਲੇਸੀਮੀਆਂ ਵਰਗੇ ਮਰੀਜ਼ਾਂ ਦੀ ਲੋੜ ਨੂੰ ਮਹਿਸੂਸ ਕਰਦਿਆਂ ਲਾਏ ਗਏ ਇਸ ਖੂਨਦਾਨ ਕੈਂਪ ਦੌਰਾਨ ਦਾਨੀ ਵਿਅਕਤੀਆਂ ਦਾ ਭਰਪੂਰ ਸਹਿਯੋਗ ਰਿਹਾ | ਅੰਤ 'ਚ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਿੰਦਰ ਸਿੰਘ, ਰਾਜੀਵ ਮਲਿਕ, ਕੁਮਾਰ ਸਾਨੂੰ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਉਦੇ ਰੰਦੇਵ, ਹਰੀਸ਼ ਸੇਤੀਆ, ਗੁਰਪ੍ਰੀਤ ਸਿੰਘ ਕਾਕਾ, ਬਲਜੀਤ ਸਿੰਘ ਖੀਵਾ, ਸੁਖਵਿੰਦਰ ਸਿੰਘ ਬੱਬੂ, ਵਰਿੰਦਰ ਕਟਾਰੀਆ, ਹਰਵਿੰਦਰ ਸਿੰਘ ਬਿੱਟਾ, ਰਜਿੰਦਰ ਸਿੰਘ ਸਰਾਂ ਆਦਿ ਹਾਜ਼ਰ ਸਨ |
ਦੋਦਾ, 28 ਨਵੰਬਰ (ਰਵੀਪਾਲ)-'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲਾ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਅਗਵਾਈ ਵਿਚ ਅੱਜ ਪਿੰਡ ਦੋਦਾ ਵਿਖੇ ਪਹੁੰਚਿਆ | ਸੂਬੇ ਭਰ 'ਚ ਜਾਗਿ੍ਤੀ ਫ਼ੈਲਾਉਣ, ਲੋਕਾਂ ਤੇ ਪੰਜਾਬ ਅਤੇ ਆਪਣੇ ...
ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਕ੍ਰਿਸ਼ਨ ਕੁਮਾਰ ਕ੍ਰਾਂਤੀ ਜ਼ਿਲ੍ਹਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ ਸਰਕਲ ਬਰੀਵਾਲਾ, ਰਾਜਿੰਦਰ ਸਿੰਘ ਵੱਟੂ ਸਰਕਲ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਐੱਮ.ਏ. ਭਾਗ-1 ਦਸੰਬਰ 2019 ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪਹਿਲਾਂ ਅਤੇ ਚੌਥਾ ਸਥਾਨ ਹਾਸਿਲ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ ਹੈ ਅਤੇ ਇਸ ਵਿਚ ਹੋਰ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ | ਇਹ ਵਿਚਾਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਚੁਣੇ ਗਏ ...
ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਗੁਰਮੀਤ ਕੌਰ ਪਤਨੀ ਬਲਰਾਜ ਸਿੰਘ ਵਾਸੀ ਅਮਨ ਨਗਰ ਮਲੋਟ ਨੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੀ ਦਰਖਾਸਤ ਵਿਚ ਲਿਖਿਆ ਹੈ ਕਿ ਉਸ ਦੇ ਪਤੀ ਬਲਰਾਜ ਸਿੰਘ ਖ਼ਿਲਾਫ਼ ਦਰਜ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ 3 ਲੱਖ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਰੁਪਾਣਾ ਵਿਖੇ ਬੀਤੇ ਸਾਲ ਸਤੰਬਰ ਮਹੀਨੇ ਵਿਚ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਅੱਜ ਪ੍ਰੈੱਸ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਸੂਬਿਆਂ ਦੀਆਂ ਤਾਕਤਾਂ ਨੂੰ ਆਪਣੇ ਕਬਜ਼ੇ ਹੇਠ ਕਰਨ ਤੋਂ ਲੈ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰੀ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਸਬੰਧੀ ਲੋਕਾਂ ਨੂੰ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸ਼ੋਰ ਲੜਕੀਆਂ ਲਈ ਉਨ੍ਹਾਂ ਦੇ ਮਾਰਗ ਦਰਸ਼ਨ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਜਿੰਮ 'ਚੋਂ ਸਮਾਨ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ, ਜਦਕਿ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਰਮਜੀਤ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ 48ਵਾਂ ਮੁਫ਼ਤ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ ਵਿਚ ਹਰ ਇਕ ਦਾ ਹੱਕ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਤ ਹੁੰਦਾ ਹੈ ਕਿ ...
ਮਲੋਟ, 28 ਨਵੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ 'ਤੇ ਮਨਾਏ ਜਾ ਰਹੇ ਗੁਰਪੁਰਬ ਨਾਲ ਸਬੰਧਿਤ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਸ੍ਰੀ ਸੁਖਮਨੀ ਸਾਹਿਬ, ਸ੍ਰੀ ਸਹਿਜ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੀ ਸਰਪ੍ਰਸਤ ਸੀਨੀਅਰ ...
ਮਲੋਟ, 28 ਨਵੰਬਰ (ਪਾਟਿਲ)-ਜੈਨ ਸਾਧਵੀ ਸ੍ਰੀ ਪ੍ਰਦੀਪ ਰਸ਼ਮੀ ਜੀ ਮਹਾਰਾਜ ਦੀ ਪ੍ਰੇਰਨਾ ਸਦਕਾ ਅੱਜ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਨੇ ਡਾ: ਰਵੀ ਰਸ਼ਮੀ ਜੀ ਮਹਾਰਾਜ ਮਾਰਗ ਦਾ ਉਦਘਾਟਨ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੇਲਵੇ ਵਿਭਾਗ ਵਲੋਂ ਪੰਜਾਬ ਵਿਚ ਮੁੜ ਆਵਾਜਾਈ ਅਤੇ ਢੋਆ-ਢੁਆਈ ਲਈ ਸੇਵਾ ਸ਼ੁਰੂ ਕਰਨ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ...
ਮਲੋਟ, 28 ਨਵੰਬਰ (ਪਾਟਿਲ)-ਪੰਚਾਇਤੀ ਧਰਮਸ਼ਾਲਾ ਮਲੋਟ ਵਿਖੇ ਮੈਡੀਕਲ ਜਾਂਚ ਕੈਂਪ, ਕੋਵਿਡ-19 ਟੈੱਸਟਿੰਗ ਅਤੇ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਾਇਆ ਗਿਆ | ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ...
ਮਲੋਟ, 28 ਨਵੰਬਰ (ਪਾਟਿਲ)-ਸਰਕਾਰੀ ਹਾਈ ਸਕੂਲ ਭਗਵਾਨਪੁਰਾ ਦੇ 9ਵੀਂ ਕਲਾਸ ਦੇ ਵਿਦਿਆਰਥੀ ਤਰਨਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੜ੍ਹੋ ਪੰਜਾਬ ਪ੍ਰੋਗਰਾਮ ਤਹਿਤ ਆਨਲਾਈਨ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਦਾ ਅੱਜ ਦਿਹਾਂਤ ਹੋ ਗਿਆ | ਉਹ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ | ਅੱਜ ਗਿੱਦੜਬਾਹਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ...
ਮੰਡੀ ਲੱਖੇਵਾਲੀ, 28 ਨਵੰਬਰ (ਮਿਲਖ ਰਾਜ)-ਪਿੰਡ ਚੱਕ ਸ਼ੇਰੇਵਾਲਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਸਰਕਾਰੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ | ਇਸ ਚੋਣ ਵਿਚ ਪਿੰਡ ਚੱਕ ਸ਼ੇਰੇਵਾਲਾ ਦੇ ...
ਮਲੋਟ, 28 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਇਹ ਨਗਰ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਹਾਈਗਰੋ ਚਿਕਨ ਪਲਾਂਟ ਗੜਵਾਸੂ ਕੈਂਪ ਲੁਧਿਆਣਾ ਵਿਖੇ ਡਰਾਈਵਰ ਦੀ ਨੌਕਰੀ ਕਰਨ ਵਾਲੇ ਤੋਂ ਉਸ ਵਕਤ ਨਕਦੀ ਅਤੇ ਹੋਰ ਸਮਾਨ ਖੋਹ ਲਿਆ ਗਿਆ ਸੀ ਜਦੋਂ ਉਹ ਬਾਘਾ ਪੁਰਾਣਾ ਤੋਂ ਬਠਿੰਡਾ ਸਾਈਡ ਨੂੰ ਚਿਕਨ ਸਪਲਾਈ ਕਰਨ ਲਈ ਜਾ ਰਿਹਾ ਸੀ | ...
ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 20 ਸ੍ਰੀ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਹੁਣ ਕਿਸਾਨ ਦਿੱਲੀ ਵਿਚ ਆਪਣੇ ਧਰਨੇ ਜਮਾ ਰਿਹਾ ਹੈ ਉੱਥੇ ਕਿਸਾਨਾਂ ਵਲੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਘਰਾਂ ਦੀ ਵੀ ਘੇਰਾਬੰਦੀ ਕੀਤੀ ਹੋਈ ਹੈ ...
ਸਮਾਲਸਰ, 28 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਕੋਟਕਪੂਰਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਕਰੀਬ 5.30 ਵਜੇ ਕਸਬਾ ਸਮਾਲਸਰ ਦੇ ਨੇੜਲੇ ਪਿੰਡ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਬਰਾੜ ਦੇ ਘਰ ਸਾਹਮਣੇ ਮਾਰੂਤੀ ਕਾਰ ਅਤੇ ਲੱਕੜਾਂ ਦੀ ਭਰੀ ...
ਦੋਦਾ, 28 ਨਵੰਬਰ (ਰਵੀਪਾਲ)-ਬਿਜਲੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਜਨਰਲ ਕਮੇਟੀ ਦੀ ਮੀਟਿੰਗ ਸ/ਡ ਪ੍ਰਧਾਨ ਦਲਜੀਤ ਸਿੰਘ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਸਰਕਲ ਪ੍ਰਧਾਨ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਸੰਬੋਧਨ ਕਰਦੇ ...
ਮਲੋਟ, 28 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗਲੀ ਧੰਨ ਸਿੰਘ ਮਹਾਂ ਸਿੰਘ ਵਾਲੀ ਨੇੜੇ ਸਿਟੀ ਬਾਜ਼ਾਰ ਮਲੋਟ ਵਿਚ ਮੁਹੱਲੇ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ | ਮੁਹੱਲਾ ਵਾਸੀਆਂ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ 'ਰਹਿਬਰ ਮੁਹਿੰਮ' ਤਹਿਤ ਨਿਯੁਕਤ ਕੀਤੇ ਗਏ ਰਹਿਬਰ ਅਤੇ ਆਰਟਿਸਟ ਵੈੱਲਫ਼ੇਅਰ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਬਾਈ ਭੋਲਾ ਯਮਲਾ ਨੂੰ ਰਹਿਬਰ ਮੁਹਿੰਮ ...
ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਕੋਹੜ ਦੀ ਬਿਮਾਰੀ ਵਾਂਗ ਚਿੰਬੜੀ ਸੇਮ ਕਿਸਾਨਾਂ ਦਾ ਪਿੱਛਾ ਨਹੀਂ ਛੱਡ ਰਹੀ | ਸੇਮ ਵਧਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ | ਸੇਮ ਕਾਰਨ ਥੋੜ੍ਹੀ ਜਿਹੀ ਜ਼ਮੀਨ ਪੁੱਟਣ 'ਤੇ ਅੱਗੋਂ ਪਾਣੀ ਰਿਸ ਆਉਂਦਾ ...
ਮਲੋਟ, 28 ਨਵੰਬਰ (ਪਾਟਿਲ)-ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਅਤੇ ਦਿੱਲੀ ਪੁਲਿਸ ਵਲੋਂ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਦੀ ਵਰਤੋਂ ਕਰਨ ਅਤੇ ਹਾਈਵੇ ਉੱਪਰ ਡੂੰਘੇ ਟੋਏ ਪੁੱਟ ਕੇ ਕਿਸਾਨਾਂ ਦੀ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਪ੍ਰਸਿੱਧ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਪੁੱਤਰ ਕਰਤਾਰ ਸਿੰਘ ਵਾਸੀ ਗਿੱਦੜਬਾਹਾ ਦਾ ਅੱਜ ਦਿਹਾਂਤ ਹੋ ਗਿਆ | ਉਹ 55 ਵਰਿ੍ਹਆਂ ਦੇ ਸਨ ਤੇ ਚਾਰ ਭਰਾਵਾਂ 'ਚੋਂ ਸਭ ਤੋਂ ਛੋਟੇ ਸਨ | ਨਛੱਤਰ ਸੂਫ਼ੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX