ਮਲੇਰਕੋਟਲਾ, 28 ਨਵੰਬਰ (ਕੁਠਾਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਅੱਜ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਦੇ ਇਤਿਹਾਸਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਏ ਗਏ | ਇਸ ਤੋਂ ਪਹਿਲਾਂ ...
ਮੂਨਕ, 28 ਨਵੰਬਰ (ਗਮਦੂਰ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਬਿਸ਼ਨਪੁਰਾ ਖੋਖਰ ਦੀ ਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਦੀ ਪਿਛਲੇ ਦਿਨੀਂ ਹੋਈ ਮੌਤ ਬਾਰੇ ਮਿ੍ਤਕ ਮਨਪ੍ਰੀਤ ਕੌਰ ਦੇ ਪਿਤਾ ਗੁਰਤੇਜ ਸਿੰਘ ਪਿੰਡ ਬਿਸ਼ਨ ਪਰਾ ਖੋਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਜਾਰੀ ਕੀਤੇ ਨੋਟਿਸ ਦਾ ਮਾਮਲਾ ਠੰਢਾ ਪੈਣ ਦੀ ਬਜਾਏ ਲਗਾਤਾਰ ਗਰਮਾ ਰਿਹਾ ਹੈ | ਕਾਬਲੇਗੋਰ ਹੈ ਕਿ ਪਾਰਟੀ ਵਲੋਂ ਇੰਦਰਪਾਲ ਸਿੰਘ ਖ਼ਾਲਸਾ, ...
ਲੌਾਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੀ ਵਿਦਿਆਰਥਣ ਜੈਸਮੀਨ ਕੌਰ ਵਲੋਂ ਤਿਆਰ ਕੀਤੇ ਮਾਡਲ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਸਿੰਘ ਚਿੱਲੀ ਨੇ ...
ਧੂਰੀ, 28 ਨਵੰਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਵਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਧੂਰੀ ਮਿੱਲ ਵੱਲ ਬਕਾਇਆ 9 ਕਰੋੜ 62 ਲੱਖ ਦੀ ਅਦਾਇਗੀ ਨੂੰ ਲੈ ਕੇ ਐਸ. ਡੀ. ਐਮ. ਧੂਰੀ ਲਤੀਫ਼ ਅਹਿਮਦ ਨੂੰ ਮੰਗ-ਪੱਤਰ ਸੌਾਪਿਆ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦੇ ...
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਨਿੱਤ ਬਿਆਨ ਦਿੱਤੇ ਜਾਂਦੇ ਹਨ ਕਿ ਸਰਕਾਰੀ ਹਸਪਤਾਲਾਂ 'ਚ ਸਭ ਸਹੂਲਤਾਂ ਮਿਆਰੀ ਹੋਣ ਦੇ ਨਾਲ-ਨਾਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਪਰ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਸਾਜੋ ਸਾਮਾਨ ...
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਰੈੱਡ ਰੀਬਨ ਕਲੱਬ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ 'ਚ ਸੰਵਿਧਾਨ ਦੀ 70ਵੀਂ ਵਰ੍ਹੇਗੰਢ ਮਨਾਈ ਗਈ | ਡਾ: ਰਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ...
ਧੂਰੀ, 28 ਨਵੰਬਰ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਲੋਹਗ਼ੜ ਸਾਹਿਬ ਧੂਰੀ ਵਲੋਂ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ...
ਸੰਗਰੂਰ, 28 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਬਦਨੀਤੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਦੇਸ਼ ਦੇ ਕਿਸਾਨ ਜੁੜ ਗਏ ਹਨ | ਉਹ ਓਨੀ ਦੇਰ ਵਾਪਸ ਨਹੀਂ ਪਰਤਣਗੇ, ਜਿੰਨੀ ਦੇਰ ਮੋਦੀ ਸਰਕਾਰ ਤਿੰਨੇ ਕਾਲੇ ਕਾਨੰੂਨ ਵਾਪਸ ਨਹੀਂ ਲੈ ਲੈਂਦੀ |
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਕੋਹਰੀਆਂ ਸਿਹਤ ਬਲਾਕ ਦੇ ਕੋਰੋਨਾ ਪਾਜ਼ੀਟਿਵ 72 ਸਾਲਾ ਵਿਅਕਤੀ ਦੇ ਪਟਿਆਲਾ ਦੇ ਪਰਾਇਮ ਹਸਪਤਾਲ 'ਚ ਮੌਤ ਹੋਣ ਨਾਲ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮੌਤਾਂ ਦੀ ਗਿਣਤੀ 186 ਹੋ ਗਈ ਹੈ | ਅੱਜ ਕੋਰੋਨਾ ਦੇ 7 ਨਵੇਂ ...
ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਹਰਿਆਊ ਵਿਖੇ ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਅਗਲੇ ਦਿਨ ਮੌਤ ਹੋ ਜਾਣ ਤੋਂ ਬਾਅਦ ਪੁਲਿਸ ਨੇ ਟਰੈਕਟਰ ਦੇ ਅਣਪਛਾਤੇ ਡਰਾਇਵਰ ਖ਼ਿਲਾਫ਼ ਮੁਕੱਦਮਾ ...
ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ)-ਪਿੰਡ ਘੋੜੇਨਬ ਵਿਖੇ ਇਕ ਹਫ਼ਤਾ ਪਹਿਲਾਂ ਦੋ ਪਰਿਵਾਰਾਂ ਵਿਚਕਾਰ ਹੋਈ ਲੜਾਈ 'ਚ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਤੋਂ ਬਾਅਦ ਲਹਿਰਾਗਾਗਾ ਪੁਲਿਸ ਨੇ ਦੋਵੇਂ ਧਿਰਾਂ ਦੇ ਖ਼ਿਲਾਫ਼ ਕਰਾਸ ਕੇਸ ਦਰਜ ਕਰ ਲਿਆ ਹੈ | ...
ਲੌਾਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਪੰਥਕ ਚੇਤਨਾ ਲਹਿਰ ਦੇ ਮੁਖੀ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ 'ਤੇ ਥਾਣਾ ਲੌਾਗੋਵਾਲ ਵਿਖੇ ਧੋਖਾਧੜੀ ਦਾ ਇਕ ਹੋਰ ਪਰਚਾ ਦਰਜ ਹੋਇਆ ਹੈ | ਥਾਣਾ ਲੌਾਗੋਵਾਲ ਤੋਂ ਮਿਲੀ ਜਾਣਕਾਰੀ ...
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਤੇ ਐਨ. ਐਸ. ਐਸ. ਯੂਨਿਟ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਰਾਜਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ...
ਭਵਾਨੀਗੜ੍ਹ, 28 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਨਗਰ ਕੌਾਸਲ ਦੇ ਦਫ਼ਤਰ ਅੱਗੇ ਗੇਟ ਰੈਲੀ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ...
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਕੋਰੋਨਾ ਯੋਧਿਆਂ ਨੇ ਕਿਰਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨਾਂ ਦੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਫ਼ਰੰਟ ਲਾਇਨ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਤੇ ...
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਅਕਾਲ ਗਰੁੱਪ ਆਫ਼ ਇੰਸਟੀਚਿਊਟਸ ਸੰਗਰੂਰ ਤੇ ਸੰਗਰੂਰ ਹੈਰੀਟੇਜ਼ ਪ੍ਰੀਜ਼ਰਵੇਸ਼ਨ ਸੋਸਾਇਟੀ ਸੰਗਰੂਰ ਵਲੋਂ ਅੱਜ ਦੀ ਨਵੀਂ ਪੀੜ੍ਹੀ ਜੋ ਕਿ ਆਪਣੀ ਵਿਰਾਸਤ ਨੂੰ ਭੁੱਲਦੀ ਜਾ ਰਹੀ ਹੈ, ਉਨ੍ਹਾਂ ਨੂੰ ਵਿਰਾਸਤ ਨਾਲ ਜੋੜਨ ਤੇ ਆਪਣੇ ...
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ 'ਚ ਸ਼ਾਮਿਲ ਹੁੰਦੇ ਹੋਏ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸ਼ਹਿਰ 'ਚ ਇਕ ਰੋਸ ਮਾਰਚ ਕੀਤਾ ਗਿਆ | ਇਸ ਸਮੇਂ ਸੀ. ਟੀ. ਯੂ. ਆਗੂ ਬੀਬੀ ਜਸਮੇਲ ਕੌਰ ...
ਸੰਗਰੂਰ, 28 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਿਹਤ ਵਿਭਾਗ ਪੰਜਾਬ ਦੇ ਸਟੈਨੋ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ 'ਚ ਪਦ-ਉੱਨਤੀਆਂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਨੇ ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਭੁੱਲਰ, ਧਾਲੀਵਾਲ)-ਅੱਜ ਸ਼ਹਿਰ ਦੇ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵਲੋਂ ਆਪਣੀਆਂ ਬਕਾਇਆ ਮੰਗਾਂ ਦੀ ਪੂਰਤੀ ਲਈ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (ਏ. ਆਈ. ਬੀ. ਏ.) ਤੇ ਆਲ ਇੰਡੀਆ ਬੈਂਕ ਆਫਿਸਰਜ ਐਸੋਸੀਏਸ਼ਨ (ਏ. ਆਈ. ਬੀ. ਓ. ...
ਸ਼ੇਰਪੁਰ, 28 ਨਵੰਬਰ (ਸੁਰਿੰਦਰ ਚਹਿਲ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਘਨੌਰ ਕਲਾਂ ਵਿਖੇ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਡੇਰੇ ਦੇ ਗੱਦੀ ਨਸੀਨ ਬਾਬਾ ਭਰਪੂਰ ਸਿੰਘ ਦੀ ਅਗਵਾਈ ਹੇਠ ਮਹੰਤ ਬਾਬਾ ਗਣੇਸ਼ ਦਾਸ ਦੀ 61ਵੀਂ ਬਰਸੀ ਤੇ ਪਹਿਲੇ ਪਾਤਸ਼ਾਹੀ ...
ਦਰਸ਼ਨ ਸਿੰਘ ਖੇੜੀ 98158-13790 ਸ਼ੇਰਪੁਰਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਵਸਾਇਆ ਗਿਆ ਹੈ ਪਿੰਡ ਗੰਡਾ ਸਿੰਘ ਵਾਲਾ | ਜੇਕਰ ਇਸ ਦਾ ਪਿਛੋਕੜ ਵੇਖੀਏ ਤਾਂ ਇਸ ਨੂੰ ਵਸਾਉਣ ਲਈ ਮਹਾਰਾਜਾ ਪਟਿਆਲਾ ਮਹਿੰਦਰ ਸਿੰਘ, ਅੰਗਰੇਜ਼ ਹਕੂਮਤ, ਮਹਾਰਾਣੀ ਵਿਕਟੋਰੀਆ ਤੋਂ ਉਪਾਧੀ ...
ਚੀਮਾ ਮੰਡੀ, 28 ਨਵੰਬਰ (ਦਲਜੀਤ ਸਿੰਘ ਮੱਕੜ)-ਖੇਤੀਬਾੜੀ ਮਸ਼ੀਨਰੀ ਬਣਾਉਣ 'ਚ ਭਾਰਤ ਦੀ ਨੰਬਰ ਇਕ ਖੇਤੀਬਾੜੀ ਇੰਡਸਟਰੀ ਜਗਤਜੀਤ ਗਰੁੱਪ ਚੀਮਾ ਮੰਡੀ ਨੇ ਆਪਣੀ ਮਿਹਨਤ ਤੇ ਲਿਆਕਤ ਸਦਕਾ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਇੰਡਸਟਰੀ ਦੇ ਫਾਊਾਡਰ ਧਰਮ ਸਿੰਘ ਵਲੋਂ ...
ਚੀਮਾ ਮੰਡੀ, 28 ਨਵੰਬਰ (ਦਲਜੀਤ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਹਾਲ ਸਿੰਘ ਬੀਰ ਕਲਾਂ ਤੇ ਸੁਖਵਿੰਦਰ ਸਿੰਘ ਸੁੱਖ ਭਰੂਰ (ਸਾਬਕਾ ਓ. ਐਸ. ਡੀ. ਪਰਮਿੰਦਰ ਸਿੰਘ ਢੀਂਡਸਾ) ਨੇ ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ...
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸੰਗਰੂਰ ਦੇ ਦਫ਼ਤਰ 'ਚ ਸੰਘ ਦੇ ਬੋਰਡ ਆਫ਼ ਡਾਇਰੈਕਟਰਜ਼ ਅਤੇ ਕਿਰਤ ਸਭਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਰਵਿੰਦਰ ਸਿੰਘ ਮੀਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...
ਮਲੇਰਕੋਟਲਾ, 28 ਨਵੰਬਰ (ਪਾਰਸ ਜੈਨ)-ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜ ਐਵਿਨਿਊ ਸਪੋਰਟਸ ਐਾਡ ਵਿਕਾਸ ਸੁਸਾਇਟੀ ਦੇ ਪ੍ਰਧਾਨ ਸ: ਮਹਿੰਦਰ ਸਿੰਘ ਪਰੂਥੀ ਨੂੰ ਰੋਜ ਐਵਿਨਿਊ ਦੇ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਮੈਡਮ ਦੇ ਪੀ. ਏ ...
ਧਰਮਗੜ੍ਹ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਕਮੇਟੀ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਮੈਂਬਰ ਅੰਤਿ੍ੰਗ ਕਮੇਟੀ ਬਣਾਏ ਜਾਣ 'ਤੇ ਹਲਕਾ ਇੰਚਾਰਜ ਦਿੜ੍ਹਬਾ ਗੁਲਜ਼ਾਰ ਸਿੰਘ ਮੂਨਕ, ਬਿੱਕਰ ਸਿੰਘ ਢਿੱਲੋਂ ਸਰਕਲ ਪ੍ਰਧਾਨ ਧਰਮਗੜ੍ਹ, ਕੇਵਲ ਸਿੰਘ ...
ਅਮਰਗੜ੍ਹ, 28 ਨਵੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ-ਏ-ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ...
ਧੂਰੀ, 28 ਨਵੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਤੇ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਤੇ ਬੀਬੀ ਮਲਕੀਤ ਕੌਰ ਕਮਾਲਪੁਰ (ਸੁਪਤਨੀ ਜਥੇਦਾਰ ਤੇਜਾ ...
ਸੁਨਾਮ ਊਧਮ ਸਿੰਘ, 28 ਨਵੰਬਰ (ਧਾਲੀਵਾਲ, ਭੁੱਲਰ, ਸੱਗੂੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਕੀ ਕਮੇਟੀ ਦੀ ਚੋਣ 'ਚ ਵੱਡੇ ਅੰਤਰ ਨਾਲ ਵੋਟਾਂ ਲੈ ਕੇ ਤੀਜੀ ਵਾਰ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ 'ਤੇ ਸ਼੍ਰੋਮਣੀ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਕੋਠੇ ਚਹਿਲ ਦੇ ਖੇਤਾਂ 'ਚ ਮੋਟਰਾਂ 'ਤੇ ਲੱਗੇ ਪੰਜ ਟਰਾਂਸਫਾਰਮਾਂ 'ਚੋਂ ਰਾਤ ਬਰਾਤੇ ਤਾਂਬੇ ਦੀ ਤਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ...
ਸ਼ੇਰਪੁਰ, 28 ਨਵੰਬਰ (ਦਰਸ਼ਨ ਸਿੰਘ ਖੇੜੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਵਲੋਂ ਜੇਲ੍ਹ ਭਰੋ ਅੰਦੋਲਨ ਦੇ ਦਿੱਤੇ ਸੱਦੇ 'ਤੇ ਵੱਡੀ ਗਿਣਤੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੇਰਪੁਰ ਤੋਂ ਜੇਲ੍ਹ ਭਰੋ ਅੰਦੋਲਨ ਲਈ ਕੂਚ ਕੀਤਾ ...
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਦੀ ਅਗਵਾਈ 'ਚ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ 'ਚ ਡਾ: ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਗਿਆ | ਇਸ ਸਮੇਂ ਭਾਰਤੀ ਜਨਤਾ ਪਾਰਟੀ ਸੰਗਰੂਰ-2 ਦੇ ...
ਸੰਗਰੂਰ, 28 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਕਿਸਾਨ ਅੰਦੋਲਨ ਦੌਰਾਨ ਰੇਲ ਗੱਡੀਆਂ ਨਾ ਚੱਲਣ ਕਾਰਨ ਜ਼ਿਲ੍ਹਾ ਸੰਗਰੂਰ ਦੀ ਸਨਅਤ ਨੂੰ ਤਕਰੀਬਨ 4 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ | ਜਿਸ 'ਚੋਂ 1800 ਕਰੋੜ ਰੁਪਏ ਦਾ ਨੁਕਸਾਨ ਜ਼ਿਲ੍ਹੇ 'ਚ ਆਉਣ ਵਾਲੇ ਮਾਲ ਤੇ 2200 ...
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ 'ਚ ਭਾਰਤੀ ਸੰਵਿਧਾਨ ਦੀ 70ਵੀਂ ਵਰ੍ਹੇਗੰਢ ਮਨਾਈ ਗਈ | ਡਾ: ਰਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ...
ਸੰਦੌੜ, 28 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਕਸਬਾ ਸੰਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਦੀ ਚੋਣ ਬਲਾਕ ਅਹਿਮਦਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ: ਅਮਰਜੀਤ ਸਿੰਘ ਧਲੇਰ ਕਲਾਂ ਤੇ ਰਾਜਿੰਦਰ ਸਿੰਘ ਧਲੇਰ ਸਹਾਇਕ ...
ਮਲੇਰਕੋਟਲਾ, 28 ਨਵੰਬਰ (ਕੁਠਾਲਾ)-10 ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ 'ਤੇ ਏਟਕ, ਸੀਟੂ ਤੇ ਮੁਲਾਜ਼ਮ ਜਥੇਬੰਦੀਆਂ ਦੇ ਸੈਂਕੜੇ ਵਰਕਰਾਂ ਨੇ ਹੜਤਾਲ ਕਰ ਕੇ ਮਲੇਰਕੋਟਲਾ 'ਚ ਰੋਸ ਮੁਜ਼ਾਹਰਾ ਕੀਤਾ | ਸੀਟੂ ਦੇ ਸੂਬਾਈ ਮੀਤ ਪ੍ਰਧਾਨ ਤੇ ...
ਮਾਲੇਰਕੋਟਲਾ, 28 ਨਵੰਬਰ (ਪਾਰਸ ਜੈਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੁਰਾਣੇ ਕਿਰਤ ਕਾਨੂੰਨ ਦੀ ਤਰ੍ਹਾਂ ਕਿਰਤ ਕੋਡ 2020 ਲਾਗੂ ਕਰਨ ਦਾ ਮਜ਼ਦੂਰ ਵਿਰੋਧੀ ਫ਼ੈਸਲਾ ਵਾਪਸ ਲਏ ਜਾਣ ਸਬੰਧੀ ਐਸ. ਡੀ. ਐਮ. ਵਿਕਰਮਜੀਤ ਪਾਂਥੇ ਨੂੰ ਪੱਤਰ ਸੌਾਪਿਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX