ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਵਿਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਮੈਂਬਰ ...
ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਵਿਚ ਰੇਲ ਗੱਡੀਆਂ ਦੇ ਮੁੜ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਆੜ੍ਹਤੀਆ ਭਾਈਚਾਰੇ ਦਾ ਕਹਿਣਾ ਹੈ ਕਿ ...
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਮਾਜਿਕ ਕਾਰਜਾਂ ਲਈ ਮੋਹਰੀ ਰੋਲ ਨਿਭਾਅ ਰਹੀ ਸੈਨਿਕ ਸੇਵਾ ਸੁਸਾਇਟੀ (ਰਜਿ) ਦੇ ਪੰਜਾਬ ਪ੍ਰਧਾਨ ਮੱਸਾ ਸਿੰਘ (ਤਰਸੇਮ ਸਿੰਘ) ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰ ਦੀਪਕ ਕੁਮਾਰ ਮਮਦੋਟ, ਡਾ: ਸ਼ਿੰਦਰਪਾਲ ਸਿੰਘ, ਕਸ਼ਮੀਰ ਸਿੰਘ ...
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- 26 ਅਤੇ 27 ਨਵੰਬਰ ਦੀ ਦਰਮਿਆਨੀ ਰਾਤ ਨੂੰ ਮਮਦੋਟ ਦੇ ਬਾਜ਼ਾਰ ਵਿਚ ਕੁਝ ਵਿਅਕਤੀਆਂ ਵਲੋਂ ਇਕ ਦੁਕਾਨ ਦੇ ਤਾਲੇ ਤੋੜਨ ਅਤੇ ਸ਼ੋਰ ਸੁਣ ਕੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਨਾਮਜ਼ਦ ...
ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬੱਚਿਆਂ ਅੰਦਰ ਧਾਰਮਿਕ ਗਿਆਨ ਵਿਚ ਵਾਧਾ ਕਰਨ ਅਤੇ ਚੇਤਨਾ ਪੈਦਾ ਕਰਨ ਲਈ ਸਥਾਨਿਕ ਦੂਨ ਵੈਲੀ ਕੈਂਬਿ੍ਜ਼ ਸਕੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਣੀ ...
ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 13 ਫਰਵਰੀ 2021 ਨੂੰ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਵਾਸਤੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਸਬੰਧ ਵਿਚ ਚਰਨਜੀਤ ਸਿੰਘ ਬਰਾੜ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ...
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਰਾਜੀਵ ਕੁਮਾਰ ਬੈਂਸ ਐੱਸ.ਐਮ.ਓ. ਮਮਦੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਓ ਕੇ ਹਿਠਾੜ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਦਿਆਂ 50 ਲੋਕਾਂ ਦੇ ਸੈਂਪਲ ...
ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਹਰਕੀਰਤ ਸਿੰਘ ਬਾਠ ਵਲੋਂ ਸਰਕਾਰੀ ਕੰਨਿਆ ਸਕੂਲ ਦੀਆਂ ਦੋ ਹੋਣਹਾਰ ਲੋੜਵੰਦ ਵਿਦਿਆਰਥਣਾਂ ਦੀ ਸਾਲਾਨਾ ਫ਼ੀਸ ਭਰ ਕੇ ਦਾਨ ਕਰਨ ਦੀ ਦਿਸ਼ਾ ਬਦਲ ਕੇ ਨਵੀਂ ਪਿਰਤ ਪਾਈ ਹੈ | ਡਾ: ਬਾਠ ਨੇ ਜਾਣਕਾਰੀ ...
ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਹੋਏ ਚੋਣ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਦੇ ਪ੍ਰਧਾਨ ਅਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੇ ਐਗਜੈਟਿਵ ਮੈਂਬਰ ਚੁਣੇ ਜਾਣ ਨਾਲ ਇਸ ਖੇਤਰ ਦੇ ਅਕਾਲੀ ...
ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੋਧ ਬਿੱਲ ਪਾਸ ਕਰ ਕੇ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਪੰਜਾਬ ਦੀ ਬੇ.ਜੀ.ਪੀ. ਇਕਾਈ ਨੇ ਕਿਸਾਨਾਂ ਦੀ ਸਾਰ ਨਹੀਂ ਲਈ | ਇਹ ਵਿਚਾਰ ...
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਬੈਡਮਿੰਟਨ ਲਵਰਜ਼ ਵਲੋਂ ਪਹਿਲਾ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਸਥਾਨਕ ਮੋਗਾ ਰੋਡ ਸਥਿਤ ਕਿ੍ਸ਼ਨਾ ਇਨਕਲੇਵ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਸਵੰਤ ਸਿੰਘ ਅਤੇ ਬਲਜੀਤ ਸਿੰਘ ਮੁੱਤੀ ਵਲੋਂ ਸਾਂਝੇ ਰੂਪ ਵਿਚ ਕੀਤਾ ...
ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 3 ਹੋਰ ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਅੰਦਰ ਕੁਲ 60470 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁਲ 56105 ...
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਅਤੇ ਆਪ ਵਰਕਰ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਵਰਕਰਾਂ ...
ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਾਬਕਾ ਕੌਾਸਲਰ ਅਤੇ ਕਾਂਗਰਸੀ ਆਗੂ ਜਸਵੰਤ ਸਿੰਘ ਬਰਾੜ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਸਤਿਕਾਰ ਕੌਰ ਗਹਿਰੀ ਵਿਧਾਇਕਾ ਫ਼ਿਰੋਜ਼ਪੁਰ ਦਿਹਾਤੀ, ਜਸਮੇਲ ਸਿੰਘ ਲਾਡੀ ...
ਫ਼ਿਰੋਜ਼ਪੁਰ, 28 ਨਵੰਬਰ (ਅਜੀਤ ਬਿਉਰੋ)- ਨਜ਼ਦੀਕੀ ਪਿੰਡ ਨੂਰਪੁਰ ਸੇਠਾਂ ਦੇ ਵਸਨੀਕ ਕੁਲਦੀਪ ਕੁਮਾਰ ਪੁੱਤਰ ਰਾਮ ਚੰਦ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਨੂੰ ਦਿੱਤੀ ਦਰਖ਼ਾਸਤ ਵਿਚ ਦੋਸ਼ ਲਗਾਇਆ ਕਿ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਲੋਂ ਉਸ ਕੋਲੋਂ ਕਾਰ ਖੋਹਣ, ...
ਫ਼ਿਰੋਜ਼ਸ਼ਾਹ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- 2004 ਤੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਦਰਸ਼ਨ ਸਿੰਘ ਸ਼ੇਰਖਾਂ ਨੂੰ ਸ਼ੋ੍ਰਮਣੀ ਕਮੇਟੀ ਦੀ ਹੋਈ ਨਵੀਂ ਸਾਲਾਨਾ ਚੋਣ 'ਚ 11 ਮੈਂਬਰੀ ਐਗਜ਼ੈਕਟਿਵ ਟੀਮ 'ਚ ਸ਼ਾਮਿਲ ਕਰਨ 'ਤੇ ਹਲਕੇ ਦੇ ...
ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਭਾਗ ਲਿਆ | ਕਮੇਟੀ ਪ੍ਰਧਾਨ ...
ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਵਿਸ਼ਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਸਿਲਸਿਲੇ ਵਿਚ ਕੋਰੋਨਾ ਫ਼ਤਹਿ ਵੈਨ ਨੂੰ ਸਿਹਤ ਵਿਭਾਗ ਦੇ ਸੀਨੀਅਰ ...
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਬਾਬਾ ਸ੍ਰੀ ਚੰਦ ਸਿਹਤ ਸੰਭਾਲ ਕੇਂਦਰ ਨੇੜੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸੰਚਾਲਕ ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਹਾਮਦ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...
ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਹੁਦੇਦਾਰ ਦੀ ਬੈਠਕ ਹੋਈ, ਜਿਸ ਵਿਚ ਨਵ-ਨਿਯੁਕਤ ਜ਼ਿਲ੍ਹਾ ਪ੍ਰਭਾਰੀ ਭਾਜਪਾ ਆਰ.ਪੀ. ਮਿੱਤਲ 'ਤੇ ...
ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਨਗਰ ਕੀਰਤਨ ਪੂਰੀ ਸ਼ਰਧਾ ਭਾਵਨਾ ਨਾਲ ਸਜਾਏ ਗਏ | ਖਾਲਸਾ ਗੁਰਦੁਆਰਾ ...
ਮੰਡੀ ਅਰਨੀਵਾਲਾ, 28 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਚੋਣ ਅੱਜ ਲੁਧਿਆਣਾ ਵਿਖੇ ਕੀਤੀ ਗਈ | ਜਿਸ ਵਿਚ ਗੁਰਦੇਵ ਸਿੰਘ ਫ਼ਿਰੋਜਪੁਰ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ | ਗੁਰਦੇਵ ਸਿੰਘ ਫ਼ਿਰੋਜਪੁਰ ਦੇ ...
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਟਰੈਕਟਰ ਥੱਲੇ ਆਉਣ ਨਾਲ ਹੋਈ ਬੱਚੇ ਦੀ ਮੌਤ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਮੋਹਨ ਸਿੰਘ ਪੁੱਤਰ ...
ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਚੂਹੜੀਵਾਲਾ ਧੰਨਾ ਵਿਖੇ ਅੱਜ ਦੁਪਹਿਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਤੇ ਪਿੰਡ ਵਾਸੀ ਅਮਿਤ ਮਲੇਠੀਆ ਪੁੱਤਰ ਓਮ ਪ੍ਰਕਾਸ਼ ਮਲੇਠੀਆ ਨੇ ਦੱਸਿਆ ਕਿ ...
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਮੁੱਚੀ ਮਨੱੁਖਤਾ ਦੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...
ਅਬੋਹਰ 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਕਿ੍ਸ਼ਨਾ ਨਗਰੀ ਵਿਚ ਟਿਊਸ਼ਨ ਪੜ੍ਹ ਕੇ ਘਰ ਵੱਲ ਆ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਦੋ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ¢ ਸੂਚਨਾ ਮਿਲਦੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮਾਮਲੇ ਦੀ ...
ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਗਏ ਪੰਜਾਬ ਇਸਤਰੀ ਸਭਾ ਦੇ ਫ਼ਾਜ਼ਿਲਕਾ ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਪਰ ਇਕ ਰਾਤ ਆਰਜ਼ੀ ਜੇਲ੍ਹ ਵਿਚ ਰੱਖਣ ਤੋਂ ਬਾਅਦ ...
ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਲਿਮਟਿਡ ਬੋਦੀਵਾਲਾ ਪੀਥਾ ਦਾ 2020-21 ਦੇ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਦਸੰਬਰ ਦੀ ਸਵੇਰ ਸਵਾ 11 ਵਜੇ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਲ ਦੇ ਜਨਰਲ ਮੈਨੇਜਰ ਗਰੀਸ਼ ਚੰਦਰਾ ਨੇ ਦੱਸਿਆ ਕਿ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਸੰਦੀਪ ਜਾਖੜ, ਅਨਿਲ ਕੁਮਾਰ ਉਪ ਰਜਿਸਟਰਾਰ ਸਹਿਕਾਰੀ ਸੇਵਾਵਾਂ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮਿਲ ਵਿਚ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਇਸ ਦੌਰਾਨ ਗੰਨਾ ਕਾਸ਼ਤਕਾਰਾਂ ਨੂੰ ਗੰਨਾ ਮੰਗ ਪਰਚੀਆਂ ਜਾਰੀ ਕੀਤੀਆਂ ਜਾਣਗੀਆਂ | ਉਨ੍ਹਾਂ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਗੰਨਾ ਮੰਗ ਪਰਚੀ ਅਨੁਸਾਰ ਗੰਨਾ ਸਾਫ਼-ਸੁਥਰਾ ਲੈ ਕੇ ਆਉਣ |
ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ 13 ਵਿਅਕਤੀ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ 190 ਐਕਟਿਵ ਕੇਸ ਹੋ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ 3585 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ...
ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਨਕਲੀ ਨੰਬਰਦਾਰ ਵਲੋਂ ਅਸਲੀ ਨੰਬਰਦਾਰ ਦੀ ਤਨਖ਼ਾਹ ਕਢਾਉਣ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ ¢ ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲਾਲਾਬਾਦ ਤੋਂ ਰਹਿ ਚੁੱਕੇ ...
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਖੜੂੰਜ ਜੋ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਦੇ ਮੀਤ ਚੇਅਰਮੈਨ ਵੀ ਹਨ, ਅੱਜ ਮੰਨੇ ਵਾਲਾ ਸੜਕ 'ਤੇ ਸਾਬਕਾ ਪ੍ਰੋਫੈਸਰ ਹਰਬੰਸ ਸਿੰਘ ਮਦਾਨ ...
ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਬਹਾਦਰ ਖੇੜਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਆਪਸੀ ਲੜਾਈ ਝਗੜੇ ਵਿਚ ਤਿੰਨ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਸੁੱਖਾ ਸਿੰਘ ਪੁੱਤਰ ਪੁੱਤਰ ਨਾਇਬ ...
ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਰਸਤੇ ਵਿਚ ਰੋਕ ਕੇ ਲਾਠੀਚਾਰਜ ਕਰਨ ਦੀ ਜਿੱਥੇ ਸ਼ਹਿਰ ਵਿਚ ਅਨੇਕ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਉੱਥੇ ...
ਅਬੋਹਰ, 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਸੰਦੀਪ ਜਾਖੜ ਦੀ ਅਗਵਾਈ ਵਿਚ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ | ਇਸੇ ਤਹਿਤ ਅੱਜ ਪੁਰਾਣੀ ਸਬਜ਼ੀ ਮੰਡੀ ਦੀ ਸਫ਼ਾਈ ਦਾ ਕੰਮ ਨੇਪਰੇ ...
ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਮੋਟਰਸਾਈਕਲ ਚੋਰੀ ...
ਫ਼ਾਜ਼ਿਲਕਾ 28 ਨਵੰਬਰ(ਦਵਿੰਦਰ ਪਾਲ ਸਿੰਘ)-ਮੈਡਮ ਅੰਜੂ ਸੇਠੀ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦਾ ਅਹੁਦਾ ਸੰਭਾਲਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਅਵਾਰਡੀ ਨੇ ...
ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਕਿਸਾਨਾਂ ਵਲੋਂ ਦਿੱਤੀ ਸਹਿਮਤੀ ਤੋਂ ਬਾਅਦ ਰੇਲ ਗੱਡੀਆਂ ਚਾਲੂ ਹੋਣ ਬਾਅਦ ਹੁਣ ਜਦ ਗੱਡੀਆਂ ਚੱਲਣ ਲਈ ਪਟੜੀਆਂ ਖ਼ਾਲੀ ਹੋਈਆਂ ਹਨ ਤਾਂ ਇਸ ਨਾਲ ਆਟੋ ਚਾਲਕਾਂ ਨੂੰ ਮੁੜ ਰੁਜ਼ਗਾਰ ਮਿਲਣ ਦੀ ਆਸ ਬੱਝੀ ਹੈ | ਪਹਿਲਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX