ਤਾਜਾ ਖ਼ਬਰਾਂ


ਪੰਜਾਬ 'ਚ ਕੱਲ੍ਹ ਤੋਂ 10ਵੀਂ,11ਵੀਂ ਤੇ 12ਵੀਂ ਦੇ ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ
. . .  54 minutes ago
15 ਦਿਨਾਂ ਲਈ ਮੁਅੱਤਲ ਕੀਤਾ ਰੁਲਦੂ ਸਿੰਘ
. . .  about 1 hour ago
ਕਾਰ ਨਹਿਰ ਵਿਚ ਡਿੱਗਣ ਕਾਰਨ ਲੜਕੀ ਸਮੇਤ 3 ਡੁੱਬੇ
. . .  about 2 hours ago
ਲੁਧਿਆਣਾ , 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨ ਡੁੱਬ ਗਏ ਹਨ ਜਦਕਿ ਇਕ ਨੌਜਵਾਨ ਨੂੰ ਸਹੀ ਸਲਾਮਤ ਬਾਹਰ ...
ਟੋਕੀਓ ਉਲੰਪਿਕ : ਭਾਰਤ ਦੀ ਪੁਰਸ਼ ਟੀਮ ਹਾਕੀ ਪੂਲ ਏ ਮੈਚ ਵਿਚ ਆਸਟਰੇਲੀਆ ਤੋਂ 1-7 ਨਾਲ ਹਾਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  about 3 hours ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 5 hours ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 5 hours ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 6 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 7 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 7 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 7 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 7 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 8 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 9 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 9 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 9 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 9 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 9 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 9 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਹੋਏ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਨਤਮਸਤਕ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਵਿਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪੰਜਾਬ 'ਚ ਮੁੜ ਰੇਲ ਗੱਡੀਆਂ ਚੱਲਣ ਨਾਲ ਸੂਬੇ ਦੀ ਆਰਥਿਕਤਾ ਮੁੜ ਲੀਹ 'ਤੇ ਆਵੇਗੀ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਵਿਚ ਰੇਲ ਗੱਡੀਆਂ ਦੇ ਮੁੜ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਆੜ੍ਹਤੀਆ ਭਾਈਚਾਰੇ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸੈਨਿਕ ਸੇਵਾ ਸੁਸਾਇਟੀ ਵਲੋਂ ਗ਼ਰੀਬ ਪਰਿਵਾਰ ਨੂੰ ਰਾਸ਼ਨ ਭੇਟ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਮਾਜਿਕ ਕਾਰਜਾਂ ਲਈ ਮੋਹਰੀ ਰੋਲ ਨਿਭਾਅ ਰਹੀ ਸੈਨਿਕ ਸੇਵਾ ਸੁਸਾਇਟੀ (ਰਜਿ) ਦੇ ਪੰਜਾਬ ਪ੍ਰਧਾਨ ਮੱਸਾ ਸਿੰਘ (ਤਰਸੇਮ ਸਿੰਘ) ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰ ਦੀਪਕ ਕੁਮਾਰ ਮਮਦੋਟ, ਡਾ: ਸ਼ਿੰਦਰਪਾਲ ਸਿੰਘ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜਨ 'ਤੇ ਫਾਇਰ ਕਰਨ ਦੇ ਦੋਸ਼ ਹੇਠ 307 ਦਾ ਮਾਮਲਾ ਦਰਜ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- 26 ਅਤੇ 27 ਨਵੰਬਰ ਦੀ ਦਰਮਿਆਨੀ ਰਾਤ ਨੂੰ ਮਮਦੋਟ ਦੇ ਬਾਜ਼ਾਰ ਵਿਚ ਕੁਝ ਵਿਅਕਤੀਆਂ ਵਲੋਂ ਇਕ ਦੁਕਾਨ ਦੇ ਤਾਲੇ ਤੋੜਨ ਅਤੇ ਸ਼ੋਰ ਸੁਣ ਕੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਨਾਮਜ਼ਦ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕੀਰਤਨ ਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬੱਚਿਆਂ ਅੰਦਰ ਧਾਰਮਿਕ ਗਿਆਨ ਵਿਚ ਵਾਧਾ ਕਰਨ ਅਤੇ ਚੇਤਨਾ ਪੈਦਾ ਕਰਨ ਲਈ ਸਥਾਨਿਕ ਦੂਨ ਵੈਲੀ ਕੈਂਬਿ੍ਜ਼ ਸਕੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਣੀ ...

ਪੂਰੀ ਖ਼ਬਰ »

ਚੋਣਾਂ 'ਚ ਲੋਕ ਕਾਂਗਰਸ ਦੀਆਂ ਲੋਟੂ ਤੇ ਧੱਕੇਸ਼ਾਹੀ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ- ਚਰਨਜੀਤ ਸਿੰਘ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 13 ਫਰਵਰੀ 2021 ਨੂੰ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਵਾਸਤੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਸਬੰਧ ਵਿਚ ਚਰਨਜੀਤ ਸਿੰਘ ਬਰਾੜ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ...

ਪੂਰੀ ਖ਼ਬਰ »

ਕੋਵਿਡ-19 ਦੇ ਟੈਸਟ ਲਈ 50 ਲੋਕਾਂ ਦੇ ਸੈਂਪਲ ਲਏ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਰਾਜੀਵ ਕੁਮਾਰ ਬੈਂਸ ਐੱਸ.ਐਮ.ਓ. ਮਮਦੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਓ ਕੇ ਹਿਠਾੜ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਦਿਆਂ 50 ਲੋਕਾਂ ਦੇ ਸੈਂਪਲ ...

ਪੂਰੀ ਖ਼ਬਰ »

ਡਾ: ਬਾਠ ਨੇ ਦੋ ਲੋੜਵੰਦ ਬੱਚੀਆਂ ਦੀ ਫ਼ੀਸ ਭਰ ਕੇ ਕੀਤਾ ਨੇਕ ਕਾਰਜ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਹਰਕੀਰਤ ਸਿੰਘ ਬਾਠ ਵਲੋਂ ਸਰਕਾਰੀ ਕੰਨਿਆ ਸਕੂਲ ਦੀਆਂ ਦੋ ਹੋਣਹਾਰ ਲੋੜਵੰਦ ਵਿਦਿਆਰਥਣਾਂ ਦੀ ਸਾਲਾਨਾ ਫ਼ੀਸ ਭਰ ਕੇ ਦਾਨ ਕਰਨ ਦੀ ਦਿਸ਼ਾ ਬਦਲ ਕੇ ਨਵੀਂ ਪਿਰਤ ਪਾਈ ਹੈ | ਡਾ: ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੀ ਚੋਣ 'ਤੇ ਅਕਾਲੀਆਂ 'ਚ ਖੁਸ਼ੀ ਦੀ ਲਹਿਰ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਹੋਏ ਚੋਣ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਦੇ ਪ੍ਰਧਾਨ ਅਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੇ ਐਗਜੈਟਿਵ ਮੈਂਬਰ ਚੁਣੇ ਜਾਣ ਨਾਲ ਇਸ ਖੇਤਰ ਦੇ ਅਕਾਲੀ ...

ਪੂਰੀ ਖ਼ਬਰ »

ਪੰਜਾਬ ਬੀ. ਜੇ. ਪੀ. ਪੰਜਾਬੀ ਕਿਸਾਨਾਂ ਨਾਲ ਕਿਉਂ ਨਹੀਂ ਖੜਦੀ- ਢਿੱਲੋਂ

ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੋਧ ਬਿੱਲ ਪਾਸ ਕਰ ਕੇ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਪੰਜਾਬ ਦੀ ਬੇ.ਜੀ.ਪੀ. ਇਕਾਈ ਨੇ ਕਿਸਾਨਾਂ ਦੀ ਸਾਰ ਨਹੀਂ ਲਈ | ਇਹ ਵਿਚਾਰ ...

ਪੂਰੀ ਖ਼ਬਰ »

ਬੈਡਮਿੰਟਨ ਲਵਰਜ਼ ਵਲੋਂ ਚਾਰ ਰੋਜ਼ਾ ਬੈਡਮਿੰਟਨ ਟੂਰਨਾਮੈਂਟ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਬੈਡਮਿੰਟਨ ਲਵਰਜ਼ ਵਲੋਂ ਪਹਿਲਾ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਸਥਾਨਕ ਮੋਗਾ ਰੋਡ ਸਥਿਤ ਕਿ੍ਸ਼ਨਾ ਇਨਕਲੇਵ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਸਵੰਤ ਸਿੰਘ ਅਤੇ ਬਲਜੀਤ ਸਿੰਘ ਮੁੱਤੀ ਵਲੋਂ ਸਾਂਝੇ ਰੂਪ ਵਿਚ ਕੀਤਾ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 3 ਹੋਰ ਨਵੇਂ ਕੇਸ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 3 ਹੋਰ ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਅੰਦਰ ਕੁਲ 60470 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁਲ 56105 ...

ਪੂਰੀ ਖ਼ਬਰ »

ਸਮਰਬੀਰ ਸਿੱਧੂ ਦਿੱਲੀ 'ਚ ਸਾਥੀਆਂ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਅਤੇ ਆਪ ਵਰਕਰ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਵਰਕਰਾਂ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਜਸਵੰਤ ਸਿੰਘ ਬਰਾੜ ਦਾ ਦਿਹਾਂਤ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਾਬਕਾ ਕੌਾਸਲਰ ਅਤੇ ਕਾਂਗਰਸੀ ਆਗੂ ਜਸਵੰਤ ਸਿੰਘ ਬਰਾੜ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਸਤਿਕਾਰ ਕੌਰ ਗਹਿਰੀ ਵਿਧਾਇਕਾ ਫ਼ਿਰੋਜ਼ਪੁਰ ਦਿਹਾਤੀ, ਜਸਮੇਲ ਸਿੰਘ ਲਾਡੀ ...

ਪੂਰੀ ਖ਼ਬਰ »

ਕਾਰ ਖੋਹਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 28 ਨਵੰਬਰ (ਅਜੀਤ ਬਿਉਰੋ)- ਨਜ਼ਦੀਕੀ ਪਿੰਡ ਨੂਰਪੁਰ ਸੇਠਾਂ ਦੇ ਵਸਨੀਕ ਕੁਲਦੀਪ ਕੁਮਾਰ ਪੁੱਤਰ ਰਾਮ ਚੰਦ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਨੂੰ ਦਿੱਤੀ ਦਰਖ਼ਾਸਤ ਵਿਚ ਦੋਸ਼ ਲਗਾਇਆ ਕਿ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਲੋਂ ਉਸ ਕੋਲੋਂ ਕਾਰ ਖੋਹਣ, ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ੇਰਖਾਂ ਨੂੰ ਹਲਕੇ ਦੇ ਵਰਕਰਾਂ ਵਲੋਂ ਵਧਾਈਆਂ

ਫ਼ਿਰੋਜ਼ਸ਼ਾਹ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- 2004 ਤੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਦਰਸ਼ਨ ਸਿੰਘ ਸ਼ੇਰਖਾਂ ਨੂੰ ਸ਼ੋ੍ਰਮਣੀ ਕਮੇਟੀ ਦੀ ਹੋਈ ਨਵੀਂ ਸਾਲਾਨਾ ਚੋਣ 'ਚ 11 ਮੈਂਬਰੀ ਐਗਜ਼ੈਕਟਿਵ ਟੀਮ 'ਚ ਸ਼ਾਮਿਲ ਕਰਨ 'ਤੇ ਹਲਕੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦਾ ਭੋਗ ਕੱਲ੍ਹ- ਬਾਸੀ ਪ੍ਰਧਾਨ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਭਾਗ ਲਿਆ | ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਫ਼ਤਹਿ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਵਿਸ਼ਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਸਿਲਸਿਲੇ ਵਿਚ ਕੋਰੋਨਾ ਫ਼ਤਹਿ ਵੈਨ ਨੂੰ ਸਿਹਤ ਵਿਭਾਗ ਦੇ ਸੀਨੀਅਰ ...

ਪੂਰੀ ਖ਼ਬਰ »

ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਬਾਬਾ ਸ੍ਰੀ ਚੰਦ ਸਿਹਤ ਸੰਭਾਲ ਕੇਂਦਰ ਨੇੜੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸੰਚਾਲਕ ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਹਾਮਦ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਭਾਰੀ ਮਿੱਤਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਨਾਲ ਬੈਠਕ

ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਹੁਦੇਦਾਰ ਦੀ ਬੈਠਕ ਹੋਈ, ਜਿਸ ਵਿਚ ਨਵ-ਨਿਯੁਕਤ ਜ਼ਿਲ੍ਹਾ ਪ੍ਰਭਾਰੀ ਭਾਜਪਾ ਆਰ.ਪੀ. ਮਿੱਤਲ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਨਗਰ ਕੀਰਤਨ ਪੂਰੀ ਸ਼ਰਧਾ ਭਾਵਨਾ ਨਾਲ ਸਜਾਏ ਗਏ | ਖਾਲਸਾ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਗੁਰਦੇਵ ਸਿੰਘ ਸੂਬਾ ਪ੍ਰਧਾਨ ਬਣੇ

ਮੰਡੀ ਅਰਨੀਵਾਲਾ, 28 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਚੋਣ ਅੱਜ ਲੁਧਿਆਣਾ ਵਿਖੇ ਕੀਤੀ ਗਈ | ਜਿਸ ਵਿਚ ਗੁਰਦੇਵ ਸਿੰਘ ਫ਼ਿਰੋਜਪੁਰ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ | ਗੁਰਦੇਵ ਸਿੰਘ ਫ਼ਿਰੋਜਪੁਰ ਦੇ ...

ਪੂਰੀ ਖ਼ਬਰ »

ਬੱਚੇ ਨੂੰ ਟਰੈਕਟਰ-ਟਰਾਲੀ ਥੱਲੇ ਦੇਣ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਟਰੈਕਟਰ ਥੱਲੇ ਆਉਣ ਨਾਲ ਹੋਈ ਬੱਚੇ ਦੀ ਮੌਤ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਮੋਹਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਨੌਜਵਾਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਚੂਹੜੀਵਾਲਾ ਧੰਨਾ ਵਿਖੇ ਅੱਜ ਦੁਪਹਿਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਤੇ ਪਿੰਡ ਵਾਸੀ ਅਮਿਤ ਮਲੇਠੀਆ ਪੁੱਤਰ ਓਮ ਪ੍ਰਕਾਸ਼ ਮਲੇਠੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਮੁੱਚੀ ਮਨੱੁਖਤਾ ਦੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹ ਕੇ ਆ ਰਹੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਿਆ

ਅਬੋਹਰ 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਕਿ੍ਸ਼ਨਾ ਨਗਰੀ ਵਿਚ ਟਿਊਸ਼ਨ ਪੜ੍ਹ ਕੇ ਘਰ ਵੱਲ ਆ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਦੋ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ¢ ਸੂਚਨਾ ਮਿਲਦੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਦਾ ਜਥਾ ਦਿੱਲੀ 'ਚ ਗਿ੍ਫ਼ਤਾਰ ਤੇ ਰਿਹਾਅ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਗਏ ਪੰਜਾਬ ਇਸਤਰੀ ਸਭਾ ਦੇ ਫ਼ਾਜ਼ਿਲਕਾ ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਪਰ ਇਕ ਰਾਤ ਆਰਜ਼ੀ ਜੇਲ੍ਹ ਵਿਚ ਰੱਖਣ ਤੋਂ ਬਾਅਦ ...

ਪੂਰੀ ਖ਼ਬਰ »

ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਨੂੰ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਲਿਮਟਿਡ ਬੋਦੀਵਾਲਾ ਪੀਥਾ ਦਾ 2020-21 ਦੇ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਦਸੰਬਰ ਦੀ ਸਵੇਰ ਸਵਾ 11 ਵਜੇ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਲ ਦੇ ਜਨਰਲ ਮੈਨੇਜਰ ਗਰੀਸ਼ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਕੇਸ ਆਏ


ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ 13 ਵਿਅਕਤੀ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ 190 ਐਕਟਿਵ ਕੇਸ ਹੋ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ 3585 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਆਏ ਸਨ, ਜਿਨ੍ਹਾਂ ਵਿਚੋਂ 3333 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ | ਜਦੋਂਕਿ ਇਕ ਹੋਰ ਮੌਤ ਤੋਂ ਬਾਅਦ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 62 ਹੋ ਗਈ ਹੈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅੱਜ 12 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ |
ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਤੇ 200 ਲੀਟਰ ਲਾਹਣ ਬਰਾਮਦ
ਜਲਾਲਾਬਾਦ , 28 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 200 ਲੀਟਰ ਲਾਹਣ ਬਰਾਮਦ ਕੀਤੀ ਹੈ ਪਰ ਦੋਸ਼ੀ ਫ਼ਰਾਰ ਦੱਸੇ ਜਾ ਰਹੇ ਹਨ | | ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੌਰਾਨੇ ਗਸ਼ਤ ਮੁਖ਼ਬਰੀ ਮਿਲੀ ਕਿ ਸੁਖਚੈਨ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਾਜਾਇਜ਼ ਸ਼ਰਾਬ ਕੱਢਣ ਦਾ ਆਦੀ ਹੈ ¢ ਜਿਸ 'ਤੇ ਪੁਲਿਸ ਨੇ ਉਕਤ ਦੋਸ਼ੀ ਦੇ ਘਰ ਰੇਡ ਕਰ ਸਵਾ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਉਕਤ ਦੋਸ਼ੀ ਭੱਜ ਨਿਕਲਿਆ ਜਿਸ 'ਤੇ ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ¢ ਇਸੇ ਤਰ੍ਹਾਂ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਦੇਸ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਾਜਾਇਜ਼ ਸ਼ਰਾਬ ਕੱਢਣ ਦਾ ਆਦੀ ਹੈ ¢ ਜਿਸ 'ਤੇ ਪੁਲਿਸ ਨੇ ਉਕਤ ਦੋਸ਼ੀ ਦੇ ਘਰ ਰੇਡ ਕਰ ਕੇ 200 ਲੀਟਰ ਲਾਹਣ ਬਰਾਮਦ ਕੀਤੀ ਪਰ ਉਕਤ ਦੋਸ਼ੀ ਭੱਜ ਨਿਕਲਿਆ ਜਿਸ 'ਤੇ ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ¢
ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਨਾਮਜ਼ਦ
ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਥਾਣੇ ਤੋਂ ਜਾਣਕਾਰੀ ਮੁਤਾਬਿਕ ਸੋਹਣ ਸਿੰਘ ਉਰਫ਼ ਰਾਜੂ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਸੁਖਚੈਨ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਦਿਨੀਂ ਜਦੋਂ ਪਿੰਡ ਸੀਤੋ ਗੰੁਨੋ੍ਹ ਵਿਖੇ ਸਥਿਤ ਆਪਣੀ ਦੁਕਾਨ 'ਤੇ ਖੜ੍ਹਾ ਸੀ ਤਾਂ ਇਸ ਦੌਰਾਨ ਕੁਲਦੀਪ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਸੁਖਚੈਨ, ਹੈਪੀ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਸੀਤੋ ਗੰੁਨੋ੍ਹ ਅਤੇ ਕਿ੍ਸ਼ਨ ਕੁਮਾਰ ਪੁੱਤਰ ਗੁਰੜੂ ਰਾਮ ਵਾਸੀ ਪਿੰਡ ਸੀਤੋ ਗੰੁਨੋ੍ਹ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਪੁਲਿਸ ਨੇ ਸੋਹਣ ਸਿੰਘ ਦੇ ਬਿਆਨਾਂ 'ਤੇ ਇਨ੍ਹਾਂ ਖ਼ਿਲਾਫ਼ ਧਾਰਾ 325, 323, 509, 34 ਤਹਿਤ ਮੁਕੱਦਮਾ ਨੰਬਰ 172 ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਨਕਲੀ ਨੰਬਰਦਾਰ 'ਤੇ ਅਸਲੀ ਨੰਬਰਦਾਰ ਦੀ ਤਨਖ਼ਾਹ ਕੱਢਣ ਸਬੰਧੀ ਪਰਚਾ ਦਰਜ

ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਨਕਲੀ ਨੰਬਰਦਾਰ ਵਲੋਂ ਅਸਲੀ ਨੰਬਰਦਾਰ ਦੀ ਤਨਖ਼ਾਹ ਕਢਾਉਣ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ ¢ ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲਾਲਾਬਾਦ ਤੋਂ ਰਹਿ ਚੁੱਕੇ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਨੇ ਕੀਤਾ ਸਾਬਕਾ ਪ੍ਰੋਫੈਸਰ ਹਰਬੰਸ ਮਦਾਨ ਦੇ ਨਾਲ ਦੁੱਖ ਸਾਂਝਾ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਖੜੂੰਜ ਜੋ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਦੇ ਮੀਤ ਚੇਅਰਮੈਨ ਵੀ ਹਨ, ਅੱਜ ਮੰਨੇ ਵਾਲਾ ਸੜਕ 'ਤੇ ਸਾਬਕਾ ਪ੍ਰੋਫੈਸਰ ਹਰਬੰਸ ਸਿੰਘ ਮਦਾਨ ...

ਪੂਰੀ ਖ਼ਬਰ »

ਲੜਾਈ ਝਗੜੇ ਵਿਚ ਤਿੰਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਬਹਾਦਰ ਖੇੜਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਆਪਸੀ ਲੜਾਈ ਝਗੜੇ ਵਿਚ ਤਿੰਨ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਸੁੱਖਾ ਸਿੰਘ ਪੁੱਤਰ ਪੁੱਤਰ ਨਾਇਬ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਾ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਰਸਤੇ ਵਿਚ ਰੋਕ ਕੇ ਲਾਠੀਚਾਰਜ ਕਰਨ ਦੀ ਜਿੱਥੇ ਸ਼ਹਿਰ ਵਿਚ ਅਨੇਕ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਉੱਥੇ ...

ਪੂਰੀ ਖ਼ਬਰ »

'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਪੁਰਾਣੀ ਸਬਜ਼ੀ ਮੰਡੀ ਦੀ ਜਾਖੜ ਦੀ ਅਗਵਾਈ 'ਚ ਸਫ਼ਾਈ

ਅਬੋਹਰ, 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਸੰਦੀਪ ਜਾਖੜ ਦੀ ਅਗਵਾਈ ਵਿਚ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ | ਇਸੇ ਤਹਿਤ ਅੱਜ ਪੁਰਾਣੀ ਸਬਜ਼ੀ ਮੰਡੀ ਦੀ ਸਫ਼ਾਈ ਦਾ ਕੰਮ ਨੇਪਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਮੋਟਰਸਾਈਕਲ ਚੋਰੀ ...

ਪੂਰੀ ਖ਼ਬਰ »

ਅੰਜੂ ਸੇਠੀ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਅਹੁਦਾ ਸੰਭਾਲਿਆ

ਫ਼ਾਜ਼ਿਲਕਾ 28 ਨਵੰਬਰ(ਦਵਿੰਦਰ ਪਾਲ ਸਿੰਘ)-ਮੈਡਮ ਅੰਜੂ ਸੇਠੀ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦਾ ਅਹੁਦਾ ਸੰਭਾਲਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਅਵਾਰਡੀ ਨੇ ...

ਪੂਰੀ ਖ਼ਬਰ »

ਰੇਲ ਗੱਡੀਆਂ ਬਹਾਲ ਹੋਣ ਨਾਲ ਮੁੜ ਮਿਲੇਗਾ ਆਟੋ ਚਾਲਕਾਂ ਨੂੰ ਰੁਜ਼ਗਾਰ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਕਿਸਾਨਾਂ ਵਲੋਂ ਦਿੱਤੀ ਸਹਿਮਤੀ ਤੋਂ ਬਾਅਦ ਰੇਲ ਗੱਡੀਆਂ ਚਾਲੂ ਹੋਣ ਬਾਅਦ ਹੁਣ ਜਦ ਗੱਡੀਆਂ ਚੱਲਣ ਲਈ ਪਟੜੀਆਂ ਖ਼ਾਲੀ ਹੋਈਆਂ ਹਨ ਤਾਂ ਇਸ ਨਾਲ ਆਟੋ ਚਾਲਕਾਂ ਨੂੰ ਮੁੜ ਰੁਜ਼ਗਾਰ ਮਿਲਣ ਦੀ ਆਸ ਬੱਝੀ ਹੈ | ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX