ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ 'ਤੇ ਨਿਕਲੇ ਕਿਸਾਨਾਂ ਦੇ ਵੱਡੇ ਜਥਿਆਂ 'ਚੋਂ ਵਲੋਂ ਆਪੋ-ਆਪਣੀ ਰਣਨੀਤੀ ਤਹਿਤ ਦਿੱਲੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ | ਕਿਸਾਨ ਕਾਫ਼ਲਿਆਂ ਦੀ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਦਾ ਪ੍ਰਭਾਵ ਮੁੜ ਵਧਣ ਲੱਗਿਆ ਅਤੇ ਅੱਜ ਰਾਮਾਂ ਮੰਡੀ ਦੇ ਗੈਸਟ ਹਾਊਸ ਨੰਬਰ-13 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਹੀ ਨਹੀਂ, ਅੱਜ ਲਗਾਤਾਰ ਦੂਸਰੇ ਦਿਨ ਪੀ. ਆਰ. ਟੀ. ਸੀ. ਬਠਿੰਡਾ ਡੀਪੂ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਿੰਡ ਗਿੱਲਪੱਤੀ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਤੇ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੱਲੀਆਂ ਚਾਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...
ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਥਰਮਲ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਹੈਪੀ (28) ਪੁੱਤਰ ਨਰੈਣ ਸਿੰਘ ਨਿਵਾਸੀ ਥਰਮਲ ਕਾਲੋਨੀ ਵਲੋਂ ਕਰਜ਼ੇ ਦੇ ਬੋਝ ਕਾਰਨ ਆਪਣੇ ਜੀਵਨ ਦੀ ਲੀਲਾ ਦਰਖੱਤ ਨਾਲ ਲਟਕ ਕੇ ਖ਼ਤਮ ਕਰ ਲਈ | ਇਸ ਦੀ ਸੂਚਨਾ ਮਿਲਣ ਕਾਰਨ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੰਜੀਵ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਨੇੜੇ ਗਊਸ਼ਾਲਾ ਬਠਿੰਡਾ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਲੱਡ ਬੈਂਕ ਮਾਮਲੇ 'ਚ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ 'ਚ ਸਮਾਜ ਸੇਵੀ ਕਾਰਜ ਠੱਪ ਕਰਕੇ ...
ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ...
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਇੱਕ ਪਾਸੇ ਦਿੱਲੀ ਵੱਲ ਕੂਚ ਕਰ ਰਹੇ ਹਨ, ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ, ...
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੰੂਨਾਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਦਿੱਲੀ ਗਏ ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਅਪਣਾਏ ਤਰੀਕਿਆਂ ਅਤੇ ਕਿਸਾਨਾਂ ਉੱਪਰ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ...
ਮੌੜ ਮੰਡੀ, 28 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਕਮਾਲੂ ਨੂੰ ਕਾਂਗਰਸ ਇੰਟਕ (ਇੰਪਲਾਈਜ਼) ਦਾ ਜ਼ਿਲ੍ਹਾ ਦਿਹਾਂਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਹਲਕਾ ਸੇਵਾਦਾਰ ਮੰਗਤ ਰਾਏ ਬਾਂਸਲ ...
ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਆਪਣੀ ਪਾਰਟੀ ਦਾ ਝੰਡਾ ਚੁੱਕ ਕੇ ਚੋਣ ਪਿੜ 'ਚ ਉਤਰ ਆਏ ਹਨ ਅਤੇ ਪਿੰਡਾਂ-ਸ਼ਹਿਰਾ ਅੰਦਰ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ | ਇਸ ਲਈ ...
ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਤੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਪਿੰਡ ...
ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੜ੍ਹਾਈ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੇਂਦਰੀ ...
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਤੇ ਦਲਿਤ ਵਰਗ ਦੇ ...
ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਪੱਧਰ 'ਤੇ ਚਲਾਏ ਜਾ ਰਹੇ ਸਵੱਛ ਸਰਵੇਖਣ ਤਹਿਤ ਸ਼ਹਿਰ ਦੇ 20 ਵੱਡੇ ਹਸਪਤਾਲਾਂ ਤੇ 20 ਸਕੂਲਾਂ ਦੇ ਕਰਵਾਏ ਸਵੱਛਤਾ ਸਰਵੇਖਣ 'ਚ ਜਿੰਦਲ ਹਸਪਤਾਲ ਐਾਡ ਇਨਫਟਿਲਟੀ ਕੇਂਦਰ ਬਠਿੰਡਾ ਅਤੇ ਗੁਰੂ ਨਾਨਕ ਸਕੂਲ ਬਠਿੰਡਾ ਨੇ ...
ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਾਭਾ ਨਗਰ ਨਿਵਾਸੀ ਵਿਅਕਤੀ ਕੁਲਜਿੰਦਰ ਸਿੰਘ (71) ਪੁੱਤਰ ਰਾਮ ਨਰੈਣ ਸਿੰਘ ਜੋ ਕਿ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਭੱਟੀ ਰੋਡ ਸਥਿਤ ਨਿੱਜੀ ਹਸਪਤਾਲ 'ਚ 22 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ...
ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ | ਮੁੱਖ ਗ੍ਰੰਥੀ ਭਾਈ ਤੇਜਾ ਸਿੰਘ ਨਗਰ ਕੀਤਰਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ | ਬੀਬੀਆਂ ਦੀ ਜਥੇਬੰਦੀ ਅਤੇ ਖਾਲਸਾ ਦੀਵਾਨ ਸੇਵਕ ਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਦੇ ਰਾਸਤਿਆਂ ਨੂੰ ਝਾੜੂ ਦੀ ਸੇਵਾ ਅਤੇ ਪਾਣੀ ਦਾ ਛਿੜਕਾਓ ਕਰਕੇ ਰਾਸਤਾ ਸਾਫ਼ ਕੀਤਾ ਜਾ ਰਿਹਾ ਸੀ | ਇਸ ਮੌਕੇ ਸ਼ਹਿਰੀ ਕਾਂਗਰਸੀ ਆਗੂਆਂ ਤੇ ਭਾਰੀ ਗਿਣਤੀ ਵਿਚ ਪੁਲਿਸ ਵਲੋਂ ਵੀ ਨਗਰ ਕੀਰਤਨ 'ਚ ਸ਼ਿਰਕਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਪੋਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਜਸਕਰਨ ਸਿੰਘ ਅਤੇ ਹਰਦੀਪਕ ਸਿੰਘ ਦੀ ਅਗਵਾਈ 'ਚ ਸਰਦਾਰ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਪਿੰਡ ਭੁੱਚੋਂ ਖੁਰਦ ਦੇ ਨੌਜਵਾਨ ਬੱਚੇ ਬੱਚੀਆਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਗਏ | ਇਸ ਨਗਰ ਕੀਰਤਨ 'ਚ ਫੌਜ਼ੀ ਬੈਂਡ ਵਾਲਿਆਂ ਨੇ ਭਾਗ ਲਿਆ ਗਿਆ | ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਾਲੋਨੀ, ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ¢ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਵਲੋਂ ਕੀਤੀ ਗਈ ¢ ਮੁਹੱਲਾ ਨਿਵਾਸੀਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਬਰੈੱਡ, ਪਕੌੜੇ, ਫ਼ਲ ਫਰੂਟ ਆਦਿ ਦੇ ਲੰਗਰ ਲਾਕੇ ਸੰਗਤਾਂ ਦੀ ਸੇਵਾ ਕੀਤੀ ਗਈ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ ¢ ਨਗਰ ਕੀਰਤਨ ਦੌਰਾਨ ਰਾਗੀ ਜੱਥਿਆਂ, ਮੁਹੱਲੇ ਦੀਆਂ ਬੀਬੀਆਂ ਨੇ ਹਰਜੱਸ ਸਬਦ ਗਾਇਨ ਕੀਤਾ ¢ ਵੱਖ-ਵੱਖ ਪੜਾਵਾਂ 'ਤੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸੀ ਗਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ¢ ਸਾਰੇ ਰਸਤਿਆਂ ਨੂੰ ਬੀਬੀਆਂ ਨੇ ਸਫਾਈ ਸੇਵਾ ਕਰਕੇ ਚਮਕਾਇਆ ਹੋਇਆ ਸੀ ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੀਵੀ ਨਗਰ, ਹਜੂਰਾ ਕਪੂਰਾ ਕਲੌਨੀ, ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਪੰਨ ਹੋਇਆ ¢ ਇਸ ਮੌਕੇ ਭਾਈ ਹਰਜੀਤ ਸਿੰਘ, ਗੁਰਦੀਪ ਸਿੰਘ, ਹਰਬੰਸ ਸਿੰਘ, ਸਤਨਾਮ ਸਿੰਘ, ਗੁਰਤੇਜ ਸਿੰਘ, ਭੋਲਾ ਸਿੰਘ, ਨੈਬ ਸਿੰਘ, ਠਾਣਾ ਸਿੰਘ, ਗੁਰਜੰਟ ਸਿੰਘ, ਜੰਗੀਰ ਸਿੰਘ, ਰਜਿੰਦਰ ਸਿੰਘ ਕੌਸ਼ਲਰ, ਗੁਰਸੇਵਕ ਸਿੰਘ, ਹਰਬੰਸ ਸਿੰਘ ਸਿਵੀਆਂ, ਬਲਦੇਵ ਸਿੰਘ, ਸ਼ੇਰ ਸਿੰਘ, ਹਰਨੇਕ ਸਿੰਘ, ਰਵਿੰਦਰ ਸਿੰਘ, ਨਿਰਮਲ ਸਿੰਘ, ਬੀਬੀ ਜਸਵਿੰਦਰ ਕੌਰ, ਸੋਨੀਆ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਕਾਕਾ ਕੁਲਦੀਪ ਸਿੰਘ ਆਦਿ ਵਲੋਂ ਵੱਧ-ਚੜ੍ਹ ਕੇ ਸੇਵਾ ਕੀਤੀ ਗਈ |
ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਸਵਰਨਕਾਰ ਬਰਾਦਰੀ ਨਾਲ ਸਬੰਧਿਤ ਮਹਾਨ ਸ਼ਖਸੀਅਤਾਂ ਦੇ ਜੀਵਨ ਸਬੰਧਿਤ ਸਿੱਖਿਆਵਾਂ ਅਤੇ ਕੁਰਬਾਨੀਆਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ...
ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)- ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਅਸਪਾਲ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ¢ ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ...
ਭੀਖੀ, 28 ਨਵੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ 6 ਅਤੇ 11 ਦੀ ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਗਲੀ ਅਤੇ ਇਸ ਦੀਆਂ ਬਰਾਂਚਾਂ ਲਗਭਗ 24 ਲੱਖ ਰੁਪਏ ਦੀ ...
ਮਾਨਸਾ, 28 ਨਵੰਬਰ (ਰਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ | ਸਥਾਨਕ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਵਲੋਂ ਸਜਾਏ ਨਗਰ ਕੀਰਤਨ ਮੌਕੇ ਸ੍ਰੀ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX