ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਚੱਲੋ ਦੇ ਪ੍ਰੋਗਰਾਮ ਦਾ ਖੰਨਾ ਇਲਾਕੇ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਭਾਵੇਂ ਕਿ 26 ਤੇ 27 ਨਵੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨ ਟਰੱਕ, ਟਰਾਲੀਆਂ ਰਾਹੀਂ ਖੰਨਾ ਤੋਂ ਦਿੱਲੀ ਨੂੰ ...
ਜੌੜੇਪੁਲ ਜਰਗ, 28 ਨਵੰਬਰ (ਪਾਲਾ ਰਾਜੇਵਾਲੀਆ) - ਜੋਬਨ ਰੁੱਤੇ ਸਦੀਵੀ ਵਿਛੋੜਾ ਦੇ ਕੇ ਗਏ ਨੌਜਵਾਨ ਇੰਦਰਪ੍ਰੀਤ ਰੰਧਾਵਾ ਤੇ ਮਨੀ ਰਾਜੇਵਾਲੀਆ ਦੀ ਯਾਦ ਨੂੰ ਸਮਰਪਿਤ ਪਿੰਡ ਭਰਥਲਾ ਰੰਧਾਵਾ ਵਿਖੇ 5 ਰੋਜ਼ਾ ਕ੍ਰਿਕਟ ਕੱਪ ਪੂਰੀ ਸ਼ਾਨੋ ਸ਼ੌਕਤ ਇਲਾਕੇ ਦੇ ਉੱਘੇ ਸਮਾਜ ਸੇਵੀ ਨੌਜਵਾਨ ਅਮਨਿੰਦਰ ਸਿੰਘ ਜਲਾਜਣ ਦੀ ਅਗਵਾਈ ਹੇਠ ਕਰਵਾਇਆ ਗਿਆ | ਬਹੁਤ ਹੀ ਚੰਗੇ ਪ੍ਰਬੰਧਾ ਅਤੇ ਸੁਚੱਜਤਾ ਨਾਲ ਕਰਵਾਏ ਗਏ ਇਸ ਕ੍ਰਿਕਟ ਕੱਪ ਵਿਚ ਇਲਾਕੇ ਦੀਆਂ ਮੰਨੀਆਂ ਪ੍ਰਮੰਨੀਆਂ ਸ਼ਖਸੀਅਤਾਂ ਅਤੇ ਪ੍ਰਮੁੱਖ ਵਿਅਕਤੀਆਂ ਨੇ ਹਾਜ਼ਰੀ ਭਰੀ | ਕੱਪ ਨੂੰ ਯਾਦਗਾਰੀ ਬਣਾਉਣ ਲਈ ਅਨੀਫ਼ ਮੁਹੰਮਦ ਕੈਨੇਡਾ ਦਾ ਵਿਸ਼ੇਸ਼ ਯੋਗਦਾਨ ਕਿਹਾ | ਗਾਇਕ ਮਾਨ ਪੰਡਰਾਲੀ ਨੇ ਉਚੇਚੇ 'ਤੌਰ ਤੇ ਸ਼ਿਰਕਤ ਕੀਤੀ | ਹਰਵਿੰਦਰ ਸਿੰਘ ਖੱਟੜਾ, ਗਗਨਦੀਪ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਨਰਿੰਦਰ ਢੀਂਡਸਾ, ਅੰਮਿ੍ਤਪਾਲ ਰੰਧਾਵਾ, ਕਾਲਾ ਮਾਨ ਕੈਨੇਡਾ, ਸੁਰਿੰਦਰ ਦੁਬਈ, ਸ਼ਾਹਿਦ ਅਲੀ, ਹਨੀ ਰੰਧਾਵਾ, ਧਰਮਵੀਰ ਰੰਧਾਵਾ, ਬੰਟੀ ਗੋਸਲ, ਤੇਜਿੰਦਰ ਖੱਟੜਾ ਆਸਟਰੇਲੀਆ, ਰਾਂਝਾ ਖੰਨਾ, ਹਰਿੰਦਰ ਸਿੰਘ ਖੱਟੜਾ, ਨੀਟਾ ਧੀਮਾਨ, ਹਰਪ੍ਰੀਤ ਰੰਧਾਵਾ, ਪਿ੍ੰਸ ਰੰਧਾਵਾ, ਸਰਪੰਚ ਲਾਡੀ ਮਾਲੋਵਾਲ, ਨੰਬਰਦਾਰ ਬੇਅੰਤ ਸਿੰਘ ਤੁਰਮਰੀ, ਭਿੰਦੀ ਰੰਧਾਵਾ, ਅੰਮਿ੍ਤਪਾਲ ਗਿੱਲ, ਅਰਸ਼ ਧੀਮਾਨ, ਬੰਟੀ ਗੋਸਲ, ਮਨਪ੍ਰੀਤ ਬੰਟੀ, ਲਵਪ੍ਰੀਤ ਰੰਧਾਵਾ, ਜੱਸਾ ਰੰਧਾਵਾ, ਹਰਮਿੰਦਰ ਗਿੱਲ, ਕਰਨ ਰੰਧਾਵਾ, ਰਵੀ ਜਲਾਜਣ, ਗੋਲਡੀ ਰੰਧਾਵਾ, ਦਲਵਿੰਦਰ ਸਿੰਘ, ਗੁਰੀ ਬੈਨੀਪਾਲ ਸਮੇਤ ਨੌਜਵਾਨ ਪ੍ਰਬੰਧਕਾਂ ਨੇ ਪੂਰੀ ਤਨਦੇਹੀ ਤੇ ਸਿਦਕਦਿਲੀ ਨਾਲ ਆਪੋ ਆਪਣੀਆਂ ਸੇਵਾਵਾਂ ਨਿਭਾਈਆਂ | ਬਲਟਾਣਾ ਦੀ ਟੀਮ ਨੇ ਪਹਿਲਾ 51 ਹਜ਼ਾਰ ਦਾ ਇਨਾਮ ਅਤੇ ਰੋਡੀਵਾਲ ਦੀ ਟੀਮ ਨੇ ਦੂਜਾ 31 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ | ਪ੍ਰਭ ਚੰਡੀਗੜ੍ਹ ਅਤੇ ਬੁੁਲਾਲ ਰੋਡੀਵਾਲ ਨੂੰ ਬੈਸਟ ਖਿਡਾਰੀ ਚੁਣ ਕੇ ਉਨ੍ਹਾਂ ਐੱਲ. ਈ. ਡੀ. ਨਾਲ ਸਨਮਾਨਿਤ ਕੀਤਾ ਗਿਆ | ਅਮਨਿੰਦਰ ਜਲਾਜਣ ਨੇ 5 ਦਿਨ ਲਗਾਤਾਰ ਚਲਦੇ ਰਹੇ ਕੱਪ ਲਈ ਸਹਿਯੋਗ ਦੇਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਅਤੇ ਪੁੱਜਣ ਵਾਲੇ ਦਰਸ਼ਕਾਂ ਦਾ ਧੰਨਵਾਦ ਕੀਤਾ |
ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਆਪਣੇ ਸਾਥੀ ਕਿਸਾਨ ਵੀਰਾਂ ਨਾਲ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਸਰਕਾਰ ਨੂੰ ਸਿੱਧੇ ਲਫ਼ਜ਼ਾਂ ਵਿਚ ਚਿਤਾਵਨੀ ...
ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਤਜਰਬਾ ਰੱਖਣ ਵਾਲੇ ਅਸ਼ੀਸ਼ ਕੁਮਾਰ ਸ਼ਰਮਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਵਰਨਜੀਤ ਕੌਰ ਦੀ ਹਾਜ਼ਰੀ ਦੌਰਾਨ ...
ਰਾੜਾ ਸਾਹਿਬ, 28 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਆ ਰਹੀਆਂ ਨਗਰ ਕੌਸ਼ਲ ਦੀਆਂ ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਖੰਨਾ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਹਿਰੀ ਸਵਰਨ ਸਿੰਘ ਛਿੱਬਰ ਤੇ ਰਾਜਬੀਰ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਿਸਾਨਾਂ ਦੇ ਹੱਕ 'ਚ ਲਏ ਫ਼ੈਸਲੇ ...
ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ) - ਖੰਨਾ ਪੁਲਿਸ ਵਲੋਂ 10 ਗਰਾਮ ਸਮੈਕ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਸਬ-ਇੰਸਪੈਕਟਰ ਕੀਮਤੀ ਲਾਲ ਨੇ ਦੱਸਿਆ ਕਿ ਇਕ ਵਿਅਕਤੀ ਮੰਡੀ ਵਿਚੋਂ ਬਾਹਰ ਨੂੰ ਆ ਰਿਹਾ ਸੀ ਜੋ ਸਾਹਮਣੇ ਪੁਲਿਸ ਨੂੰ ਦੇਖ ਘਬਰਾ ਗਿਆ ਤੇ ਪਿੱਛੇ ਮੁੜਨ ...
ਦੋਰਾਹਾ, 28 ਨਵੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੀ ਗੁਰ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ:) ਜੈਪੁਰਾ ਰੋਡ ਦੋਰਾਹਾ ਵਲੋਂ ਕਰਦੇ ਹੋਏ 29 ਨਵੰਬਰ (ਐਤਵਾਰ) ਨੂੰ ਭਾਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਨਗਰ ਕੌਾਸਲ ਚੋਣਾਂ ਦੇ ਲਈ ਪੰਜਾਬ ਸਰਕਾਰ ਵਲੋਂ ਰਾਖਵੇਂ ਵਾਰਡਾਂ ਦੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ | ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਔਰਤਾਂ ਦੇ ਲਈ 33 ਵਿਚੋਂ 16 ਵਾਰਡ ਰਾਖਵੇਂ ਕੀਤੇ ਗਏ ਹਨ | ਇਸ ਵਿਚ ...
ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਨੂੰ ਸਮਾਰਟ ਸਕੂਲ ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਦੇ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਖੰਨਾ ਤੋਂ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਇਕ ਜਥਾ ਅੱਜ ਦਿੱਲੀ ਲਈ ਰਵਾਨਾ ਹੋਇਆ | ਯਾਦੂ ਨੇ ਕਿਹਾ ਕਿ ਬੇਸ਼ੱਕ 'ਚ ਹਰਿਆਣਾ ਸਰਕਾਰ ਵੱਲੋਂ ਰਸਤੇ ਵਿਚ ਰੋਕਿਆ ਜਾ ...
ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਅਕਾਲੀ ਦਲ ਇਸਤਰੀ ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਤੇ ਛੋਟਾ ਖੰਨਾ ਸਥਿਤ ਬਾਬਾ ਨਿਰਗੁਣ ਦਾਸ ਜੀ ਛੋਟਾ ਖੰਨਾ ਦੇ ਗੁਰਦਵਾਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਵਾਰਡ ਨੰਬਰ 19 ਗਊਸ਼ਾਲਾ ਰੋਡ ਤੋਂ ਹੁੰਦਾ ਹੋਇਆ, ਅਖੀਰ ਮਲੇਰਕੋਟਲਾ ਰੋਡ ...
ਸਾਹਨੇਵਾਲ, 28 ਨਵੰਬਰ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਡੇਹਲੋਂ ਰੋਡ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ...
ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਸਵ. ਸ੍ਰੀ ਰਾਮ ਕੁਮਾਰ ਗਰਗ (ਠੇਕੇਦਾਰ ਆਦਰਸ਼ ਸਿਨੇਮਾ) ਦੀ ਯਾਦ ਵਿਚ ਵਿਸ਼ਾਲ ਖ਼ੂਨਦਾਨ ਕੈਂਪ 6 ਦਸੰਬਰ ਦਿਨ ਐਤਵਾਰ ਨੂੰ ਉਚਾ ਵਿਹੜਾ ਰਾਣੀ ਵਾਲਾ ਤਲਾਅ ਖੰਨਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ...
ਦੋਰਾਹਾ, 28 ਨਵੰਬਰ (ਜਸਵੀਰ ਝੱਜ)-ਜਗਮਿੰਦਰ ਸਿੰਘ ਝੱਜ (ਗੋਗੀ) ਸੇਵਾ ਮੁਕਤ ਪੰਜਾਬ ਰਾਜ ਬਿਜਲੀ ਬੋਰਡ ਦੀ ਸੁਪਤਨੀ ਅਤੇ ਅਮਨਦੀਪ ਸਿੰਘ ਝੱਜ (ਕੈਨੇਡਾ), ਹਰਪ੍ਰੀਤ ਕੌਰ ਤੇ ਜਸਪ੍ਰੀਤ ਕੌਰ (ਗਰੀਸ) ਦੇ ਮਾਤਾ ਸਰਦਾਰਨੀ ਸ਼ਰਨਜੀਤ ਕੌਰ ਝੱਜ (62 ਸਾਲ) ਵਾਸੀ ਪਿੰਡ ਲੰਢ੍ਹਾ, ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਖੰਨਾ ਦੇ ਹਿੰਦੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਇਕ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ. ਏ. ...
ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਪਿ੍ਸਟਾਨ ਮਾਲ ਜੀ. ਟੀ. ਰੋਡ ਅਲੌੜ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ 2 ਵਿਅਕਤੀਆਂ ਕੋਲੋਂ 500 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਸਬ-ਇੰਸਪੈਕਟਰ ਵਿਜੈ ਕੁਮਾਰ ਸੀ. ਆਈ. ...
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਖੰਨਾ ਚਰਨਜੀਤ ਸਿੰਘ ਉਭੀ ਵਲੋਂ ਨਵੀਂ ਚੁਣੀ ਗਈ ਨਗਰ ਕੌਾਸਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੀ ਟੀਮ ਨੂੰ ਵਧਾਈ ਦਿੱਤੀ | ਅੱਜ ਸੇਵਕ ਕਰਮਚਾਰੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX