ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  40 minutes ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  52 minutes ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  57 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 1 hour ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 3 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 3 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 minute ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 4 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 4 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 4 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 5 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 6 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 6 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 5 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 6 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 8 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਖੰਨਾ / ਸਮਰਾਲਾ

ਖੰਨਾ 'ਚੋਂ ਕਿਸਾਨਾਂ ਦਾ ਦਿੱਲੀ ਨੂੰ ਕੂਚ ਅੱਜ ਵੀ ਜਾਰੀ ਰਿਹਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਚੱਲੋ ਦੇ ਪ੍ਰੋਗਰਾਮ ਦਾ ਖੰਨਾ ਇਲਾਕੇ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਭਾਵੇਂ ਕਿ 26 ਤੇ 27 ਨਵੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨ ਟਰੱਕ, ਟਰਾਲੀਆਂ ਰਾਹੀਂ ਖੰਨਾ ਤੋਂ ਦਿੱਲੀ ਨੂੰ ...

ਪੂਰੀ ਖ਼ਬਰ »

ਇੰਦਰਪ੍ਰੀਤ ਰੰਧਾਵਾ ਤੇ ਮਨੀ ਰਾਜੇਵਾਲੀਆ 5 ਰੋਜ਼ਾ ਕ੍ਰਿਕਟ ਕੱਪ ਸਮਾਪਤ

ਜੌੜੇਪੁਲ ਜਰਗ, 28 ਨਵੰਬਰ (ਪਾਲਾ ਰਾਜੇਵਾਲੀਆ) - ਜੋਬਨ ਰੁੱਤੇ ਸਦੀਵੀ ਵਿਛੋੜਾ ਦੇ ਕੇ ਗਏ ਨੌਜਵਾਨ ਇੰਦਰਪ੍ਰੀਤ ਰੰਧਾਵਾ ਤੇ ਮਨੀ ਰਾਜੇਵਾਲੀਆ ਦੀ ਯਾਦ ਨੂੰ ਸਮਰਪਿਤ ਪਿੰਡ ਭਰਥਲਾ ਰੰਧਾਵਾ ਵਿਖੇ 5 ਰੋਜ਼ਾ ਕ੍ਰਿਕਟ ਕੱਪ ਪੂਰੀ ਸ਼ਾਨੋ ਸ਼ੌਕਤ ਇਲਾਕੇ ਦੇ ਉੱਘੇ ਸਮਾਜ ...

ਪੂਰੀ ਖ਼ਬਰ »

ਪੰਜਾਬੀਆਂ ਨੇ ਵੱਡੇ-ਵੱਡੇ ਤਾਨਾਸ਼ਾਹਾਂ ਨੂੰ ਮੂੰਹ ਤੋੜ ਜਵਾਬ ਦਿੱਤੇ ਨੇ, ਕੇਂਦਰ ਸਿੱਧੇ ਮੰੂਹ ਕਾਨੂੰਨ ਵਾਪਸ ਲਵੇ-ਜਗਜੀਵਨ ਗਿੱਲ

ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਆਪਣੇ ਸਾਥੀ ਕਿਸਾਨ ਵੀਰਾਂ ਨਾਲ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਸਰਕਾਰ ਨੂੰ ਸਿੱਧੇ ਲਫ਼ਜ਼ਾਂ ਵਿਚ ਚਿਤਾਵਨੀ ...

ਪੂਰੀ ਖ਼ਬਰ »

ਅਸ਼ੀਸ਼ ਕੁਮਾਰ ਸ਼ਰਮਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਦਾ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਤਜਰਬਾ ਰੱਖਣ ਵਾਲੇ ਅਸ਼ੀਸ਼ ਕੁਮਾਰ ਸ਼ਰਮਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਵਰਨਜੀਤ ਕੌਰ ਦੀ ਹਾਜ਼ਰੀ ਦੌਰਾਨ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਅਕਾਲੀ ਦਲ ਵਰਕਰਾਂ ਨਾਲ ਮਿਹਰਬਾਨ ਵਲੋਂ ਮੀਟਿੰਗ

ਰਾੜਾ ਸਾਹਿਬ, 28 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਆ ਰਹੀਆਂ ਨਗਰ ਕੌਸ਼ਲ ਦੀਆਂ ...

ਪੂਰੀ ਖ਼ਬਰ »

'ਆਪ' ਨੇ ਕਿਸਾਨਾਂ ਦੀ ਹਮਾਇਤ ਕੀਤੀ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਖੰਨਾ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਹਿਰੀ ਸਵਰਨ ਸਿੰਘ ਛਿੱਬਰ ਤੇ ਰਾਜਬੀਰ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਿਸਾਨਾਂ ਦੇ ਹੱਕ 'ਚ ਲਏ ਫ਼ੈਸਲੇ ...

ਪੂਰੀ ਖ਼ਬਰ »

10 ਗਰਾਮ ਸਮੈਕ ਸਮੇਤ 1 ਕਾਬੂ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ) - ਖੰਨਾ ਪੁਲਿਸ ਵਲੋਂ 10 ਗਰਾਮ ਸਮੈਕ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਸਬ-ਇੰਸਪੈਕਟਰ ਕੀਮਤੀ ਲਾਲ ਨੇ ਦੱਸਿਆ ਕਿ ਇਕ ਵਿਅਕਤੀ ਮੰਡੀ ਵਿਚੋਂ ਬਾਹਰ ਨੂੰ ਆ ਰਿਹਾ ਸੀ ਜੋ ਸਾਹਮਣੇ ਪੁਲਿਸ ਨੂੰ ਦੇਖ ਘਬਰਾ ਗਿਆ ਤੇ ਪਿੱਛੇ ਮੁੜਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਅੱਜ

ਦੋਰਾਹਾ, 28 ਨਵੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੀ ਗੁਰ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ:) ਜੈਪੁਰਾ ਰੋਡ ਦੋਰਾਹਾ ਵਲੋਂ ਕਰਦੇ ਹੋਏ 29 ਨਵੰਬਰ (ਐਤਵਾਰ) ਨੂੰ ਭਾਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਵਿਚ ਖੰਨਾ, ਪਾਇਲ ਤੇ ਦੋਰਾਹਾ ਦੇ ਰਾਖਵੇਂ ਵਾਰਡਾਂ ਦੀ ਸੂਚੀ ਜਾਰੀ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਨਗਰ ਕੌਾਸਲ ਚੋਣਾਂ ਦੇ ਲਈ ਪੰਜਾਬ ਸਰਕਾਰ ਵਲੋਂ ਰਾਖਵੇਂ ਵਾਰਡਾਂ ਦੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ | ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਔਰਤਾਂ ਦੇ ਲਈ 33 ਵਿਚੋਂ 16 ਵਾਰਡ ਰਾਖਵੇਂ ਕੀਤੇ ਗਏ ਹਨ | ਇਸ ਵਿਚ ...

ਪੂਰੀ ਖ਼ਬਰ »

ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਕੋਟਾਲਾ ਸਕੂਲ ਨੂੰ 5 ਲੱਖ ਗਰਾਂਟ ਦਾ ਐਲਾਨ

ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਨੂੰ ਸਮਾਰਟ ਸਕੂਲ ਬਣਾਉਣ ਤੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ | ਹਲਕਾ ਵਿਧਾਇਕ ਢਿੱਲੋਂ ਨੇ ਸਕੂਲ ਵਿਚ ਵਿਦਿਆਰਥੀਆਂ ਦੀ ਵਧੀ ਗਿਣਤੀ ਅਤੇ ਹੋਰ ਗਤੀਵਿਧੀਆਂ ਵਿਚ ਕੀਤੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਸਮਾਰਟ ਸਕੂਲ ਕੋਟਾਲਾ ਵਿਚ ਕਮਰਿਆਂ ਦੀ ਘਾਟ ਨੂੰ ਦੇਖਦੇ ਹੋਏ ਸਕੂਲ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਰਿਟਾਇਰ ਹੋਏ ਡੀ. ਐੱਸ. ਓ. ਹਰਬੰਸ ਸਿੰਘ ਕਬੱਡੀ ਕੋਚ ਵਲੋਂ ਸਕੂਲ ਦੇ ਦਫ਼ਤਰ ਲਈ ਕੰਪਿਊਟਰ ਸੈੱਟ ਦਾਨ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਗੁਰਜੰਟ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਹਰਜੀਤ ਸਿੰਘ ਬੀ. ਡੀ. ਓ., ਸੁਰਿੰਦਰ ਪਾਲ ਪਾਂਡੇ, ਕੁਲਦੀਪ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਤੂਰ ਰਿਟਾ: ਕਾਨੂੰਗੋ, ਲਖਵਿੰਦਰ ਸਿੰਘ ਚੇਅਰਮੈਨ ਐੱਸ. ਐੱਮ. ਸੀ., ਆਤਮਾ ਸਿੰਘ, ਡਾ. ਸੰਤੋਖ ਸਿੰਘ ਸਾਬਕਾ ਚੇਅਰਮੈਨ ਐੱਸ. ਐੱਮ. ਸੀ., ਗੁਰਦੀਪ ਸਿੰਘ, ਡਿੰਪਲ, ਲਵਪ੍ਰੀਤ ਕੌਰ, ਕੁਲਵਿੰਦਰ ਸਿੰਘ ਨਾਗਰਾ, ਭੁਪਿੰਦਰ ਸਿੰਘ, ਅਮਨਦੀਪ ਸਿੰਘ ਹੇਡੋਂ, ਅਵਤਾਰ ਸਿੰਘ ਭੱਟੀ, ਸਰਪੰਚ ਰਣਜੀਤ ਕੌਰ, ਪੰਚ ਮਨਪ੍ਰੀਤ ਸਿੰਘ, ਮਾ. ਭਾਗ ਸਿੰਘ, ਸੁਰਜੀਤ ਸਿੰਘ ਗਰੇਵਾਲ ਸਾਬਕਾ ਸਰਪੰਚ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਮੌਕੇ ਲੈਕਚਰਾਰਜ਼ 'ਚ ਰਛਪਾਲ ਸਿੰਘ ਕੰਗ, ਜੋਧ ਸਿੰਘ, ਰਮਨਦੀਪ ਕੌਰ, ਡਾ. ਬੀਰਪਾਲ ਕੌਰ, ਰੁਪਿੰਦਰ ਕੌਰ, ਅਰਵਿੰਦਰ ਕੌਰ ਤੇ ਮਾਸਟਰ ਰਣਜੀਤ ਸਿੰਘ, ਅਮਰਜੀਤ ਸਿੰਘ ਪੀ. ਟੀ. ਆਈ., ਸੰਦੀਪ ਪਾਂਡੇ, ਰਜਿੰਦਰ ਸਿੰਘ ਸਾਇੰਸ, ਗੁਰਤੇਜ ਸਿੰਘ, ਤੇਜਪਾਲ, ਸੁਖਵੀਰ ਕੌਰ, ਰਛਪਾਲ ਕੌਰ, ਸੁਮਨ ਬਾਲਾ, ਹਰਵਿੰਦਰ ਕੌਰ, ਬਲਜਿੰਦਰ ਕੌਰ, ਰਜਿੰਦਰ ਕੁਮਾਰ, ਸੁਰਿੰਦਰ ਕੌਰ, ਦਕਸ਼ ਜਿੰਦਲ, ਮਮਤਾ ਰਾਣੀ ਅਤੇ ਸੁਖਮੀਨ ਸਿੰਘ ਕੰਗ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਯਾਦੂ ਦੀ ਅਗਵਾਈ ਵਿਚ ਅਕਾਲੀ ਦਲ ਦਾ ਜਥਾ ਸਿੰਘੂ ਬਾਰਡਰ ਪੁੱਜਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਦੇ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਖੰਨਾ ਤੋਂ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਇਕ ਜਥਾ ਅੱਜ ਦਿੱਲੀ ਲਈ ਰਵਾਨਾ ਹੋਇਆ | ਯਾਦੂ ਨੇ ਕਿਹਾ ਕਿ ਬੇਸ਼ੱਕ 'ਚ ਹਰਿਆਣਾ ਸਰਕਾਰ ਵੱਲੋਂ ਰਸਤੇ ਵਿਚ ਰੋਕਿਆ ਜਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਨਾਲ ਸਿੱਖੀ ਦੇ ਪ੍ਰਸਾਰ ਤੇ ਪ੍ਰਚਾਰ 'ਚ ਵਾਧਾ ਹੋਵੇਗਾ-ਬੀਬੀ ਅੜੈਚਾਂ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਅਕਾਲੀ ਦਲ ਇਸਤਰੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਛੋਟਾ ਖੰਨਾ ਤੋਂ ਸਜਾਇਆ ਗਿਆ ਨਗਰ ਕੀਰਤਨ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਤੇ ਛੋਟਾ ਖੰਨਾ ਸਥਿਤ ਬਾਬਾ ਨਿਰਗੁਣ ਦਾਸ ਜੀ ਛੋਟਾ ਖੰਨਾ ਦੇ ਗੁਰਦਵਾਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਵਾਰਡ ਨੰਬਰ 19 ਗਊਸ਼ਾਲਾ ਰੋਡ ਤੋਂ ਹੁੰਦਾ ਹੋਇਆ, ਅਖੀਰ ਮਲੇਰਕੋਟਲਾ ਰੋਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਨੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸਾਹਨੇਵਾਲ, 28 ਨਵੰਬਰ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਡੇਹਲੋਂ ਰੋਡ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਗਰਗ ਦੀ ਯਾਦ ਵਿਚ 6 ਦਸੰਬਰ ਨੂੰ ਖ਼ੂਨਦਾਨ ਕੈਂਪ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਸਵ. ਸ੍ਰੀ ਰਾਮ ਕੁਮਾਰ ਗਰਗ (ਠੇਕੇਦਾਰ ਆਦਰਸ਼ ਸਿਨੇਮਾ) ਦੀ ਯਾਦ ਵਿਚ ਵਿਸ਼ਾਲ ਖ਼ੂਨਦਾਨ ਕੈਂਪ 6 ਦਸੰਬਰ ਦਿਨ ਐਤਵਾਰ ਨੂੰ ਉਚਾ ਵਿਹੜਾ ਰਾਣੀ ਵਾਲਾ ਤਲਾਅ ਖੰਨਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜਗਮਿੰਦਰ ਸਿੰਘ (ਗੋਗੀ) ਝੱਜ ਨੂੰ ਸਦਮਾ, ਪਤਨੀ ਸਵਰਗਵਾਸ

ਦੋਰਾਹਾ, 28 ਨਵੰਬਰ (ਜਸਵੀਰ ਝੱਜ)-ਜਗਮਿੰਦਰ ਸਿੰਘ ਝੱਜ (ਗੋਗੀ) ਸੇਵਾ ਮੁਕਤ ਪੰਜਾਬ ਰਾਜ ਬਿਜਲੀ ਬੋਰਡ ਦੀ ਸੁਪਤਨੀ ਅਤੇ ਅਮਨਦੀਪ ਸਿੰਘ ਝੱਜ (ਕੈਨੇਡਾ), ਹਰਪ੍ਰੀਤ ਕੌਰ ਤੇ ਜਸਪ੍ਰੀਤ ਕੌਰ (ਗਰੀਸ) ਦੇ ਮਾਤਾ ਸਰਦਾਰਨੀ ਸ਼ਰਨਜੀਤ ਕੌਰ ਝੱਜ (62 ਸਾਲ) ਵਾਸੀ ਪਿੰਡ ਲੰਢ੍ਹਾ, ...

ਪੂਰੀ ਖ਼ਬਰ »

'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਲੇਖ ਮੁਕਾਬਲਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਖੰਨਾ ਦੇ ਹਿੰਦੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਇਕ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ. ਏ. ...

ਪੂਰੀ ਖ਼ਬਰ »

ਕਾਰ ਸਵਾਰ 2 ਵਿਅਕਤੀਆਂ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਪਿ੍ਸਟਾਨ ਮਾਲ ਜੀ. ਟੀ. ਰੋਡ ਅਲੌੜ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ 2 ਵਿਅਕਤੀਆਂ ਕੋਲੋਂ 500 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਸਬ-ਇੰਸਪੈਕਟਰ ਵਿਜੈ ਕੁਮਾਰ ਸੀ. ਆਈ. ...

ਪੂਰੀ ਖ਼ਬਰ »

ਈ. ਓ. ਚਰਨਜੀਤ ਨੇ ਸਫ਼ਾਈ ਕਰਮਚਾਰੀਆਂ ਦੀ ਨਵੀਂ ਟੀਮ ਨੂੰ ਦਿੱਤੀ ਵਧਾਈ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਖੰਨਾ ਚਰਨਜੀਤ ਸਿੰਘ ਉਭੀ ਵਲੋਂ ਨਵੀਂ ਚੁਣੀ ਗਈ ਨਗਰ ਕੌਾਸਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੀ ਟੀਮ ਨੂੰ ਵਧਾਈ ਦਿੱਤੀ | ਅੱਜ ਸੇਵਕ ਕਰਮਚਾਰੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX