ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਰਨਾਲਾ

ਸਾਂਝਾ ਕਿਸਾਨੀ ਸੰਘਰਸ਼ 59ਵੇਂ ਦਿਨ ਵੀ ਜਾਰੀ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ ਸ਼ੁਰੂ ਕੀਤਾ ਸੰਘਰਸ਼ ਦੇ 59ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਅਣਪਛਾਤੀ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-ਔਰਤ ਦੀ ਮੌਤ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਇਕ ਮੈਰਿਜ ਪੈਲਿਸ ਨਜ਼ਦੀਕ ਇਕ ਤੇਜ਼ ਰਫ਼ਤਾਰ ਅਣਪਛਾਤੀ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ | ਹਾਦਸੇ 'ਚ ਮੋਟਰਸਾਈਕਲ ਪਿੱਛੇ ਬੈਠੀ ਔਰਤ ਦੀ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਤੇ ਲਾਠੀਚਾਰਜ ਕਰ ਕੇ ਜ਼ਖ਼ਮੀ ਕਰਨ ਦੇ ਰੋਸ ...

ਪੂਰੀ ਖ਼ਬਰ »

ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ 'ਚ ਪਿੰਡ ਬਦਰਾ ਦੇ ਨੌਜਵਾਨਾਂ 'ਤੇ ਮਾਮਲਾ ਦਰਜ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ. ਆਈ. ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ 'ਚ ਪਿੰਡ ਬਦਰਾ ਦੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਤੇ ਜਨਰਲ ਸਕੱਤਰ ਸੰਦੀਪ ਅਰੋੜਾ ਦੀ ਅਗਵਾਈ 'ਚ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ: ਚਰਨਜੀਤ ਸਿੰਘ ਨੂੰ ਮਿਲਿਆ | ਇਸ ਸਬੰਧੀ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਬਾਜ਼ਾਰ 'ਚ ਯੂਰੀਆ ਖਾਦ ਦੀ ਭਾਰੀ ਕਮੀ ਬਾਰੇ ਜਾਣੂ ਕਰਵਾਇਆ ਅਤੇ ਖਾਦ ਦੇ ਢੁਕਵੇਂ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਕਿਉਂਕਿ ਅੱਜ ਕੱਲ੍ਹ ਕਣਕ ਦੀ ਬਿਜਾਈ ਨੂੰ ਤਕਰੀਬਨ 20-25 ਦਿਨ ਹੋ ਚੱੁਕੇ ਹਨ ਅਤੇ ਕਿਸਾਨ ਯੂਰੀਆ ਖਾਦ ਦੀ ਕਮੀ ਕਾਰਨ ਕਣਕ ਦੀ ਫ਼ਸਲ ਨੂੰ ਪਾਣੀ ਦੇਣ ਦੀ ਇੰਤਜ਼ਾਰ ਕਰ ਰਹੇ ਹਨ | ਜੇਕਰ ਆਉਣ ਵਾਲੇ ਦਿਨਾਂ 'ਚ ਯੂਰੀਆ ਖਾਦ ਦੀ ਸਪਲਾਈ ਨਹੀਂ ਆਉਂਦੀ ਤਾਂ ਕਣਕ ਦੇ ਝਾੜ 'ਤੇ ਬਹੁਤ ਮਾੜਾ ਅਸਰ ਪੈ ਸਕਦਾ ਹੈ | ਡਾ: ਚਰਨਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰ ਕੇ ਜਲਦੀ ਤੋਂ ਜਲਦੀ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਉਣਗੇ | ਇਸ ਮੌਕੇ ਸੀ: ਮੀਤ ਪ੍ਰਧਾਨ ਰੇਵਤੀ ਸਹਨ ਕਾਂਸਲ, ਮੀਤ ਪ੍ਰਧਾਨ ਕੁਲਦੀਪ ਸਿੰਗਲਾ, ਐਗਜੈਕਿਵਟ ਮੈਂਬਰ ਭੋਲਾ ਅਰੋੜਾ, ਯੋਗਰਾਜ ਬਾਂਸਲ, ਭੀਸ਼ਮ ਕੁਮਾਰ, ਸੁਭਾਸ਼ ਗਰਗ, ਡਾ: ਗੁਰਦਰਸ਼ਨ ਸਿੰਘ ਏ. ਡੀ. ਓ. ਇਨਫੋਰਸਮੈਂਟ ਵੀ ਹਾਜ਼ਰ ਸਨ |
ਜ਼ਿਲ੍ਹਾ ਸੰਗਰੂਰ 'ਚ ਇਕ ਕੋਰੋਨਾ
ਮਰੀਜ਼ ਦੀ ਮੌਤ, 7 ਨਵੇਂ ਮਾਮਲੇ
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਕੋਹਰੀਆਂ ਸਿਹਤ ਬਲਾਕ ਦੇ ਕੋਰੋਨਾ ਪਾਜ਼ੀਟਿਵ 72 ਸਾਲਾ ਵਿਅਕਤੀ ਦੇ ਪਟਿਆਲਾ ਦੇ ਪਰਾਇਮ ਹਸਪਤਾਲ 'ਚ ਮੌਤ ਹੋਣ ਨਾਲ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮੌਤਾਂ ਦੀ ਗਿਣਤੀ 186 ਹੋ ਗਈ ਹੈ | ਅੱਜ ਕੋਰੋਨਾ ਦੇ 7 ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 4199 ਹੋ ਗਈ ਹੈ | ਅੱਜ ਆਏ ਨਵੇਂ ਮਾਮਲਿਆਂ 'ਚ ਤਿੰਨ ਇਕੱਲੇ ਸਿਹਤ ਬਲਾਕ ਸੰਗਰੂਰ ਨਾਲ ਸਬੰਧਿਤ ਹਨ | ਇਸੇ ਦੌਰਾਨ 7 ਜਣਿਆਂ ਦੇ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋਣ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ 3922 ਹੋ ਗਈ ਹੈ | ਜ਼ਿਲ੍ਹੇ 'ਚ ਇਸ ਸਮੇਂ 91 ਐਕਟਿਵ ਮਰੀਜ਼ ਹਨ ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ |

ਖ਼ਬਰ ਸ਼ੇਅਰ ਕਰੋ

 

8 ਮਹੀਨੇ ਬਾਅਦ ਸਵਾਰੀ ਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ

ਬਰਨਾਲਾ , 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਰੀਬ 8 ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਤੇ ਬਾਅਦ 'ਚ ਕਿਸਾਨ ਸੰਘਰਸ਼ ਦੇ ਕਾਰਨ ਰੇਲ ਸੇਵਾ ਬੰਦ ਹੋਣ ਵਲੋਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹੁਣ ਲੋਕਾਂ ਨੂੰ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਪਹੁੰਚ ਕੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਪੇਸ਼ ਕੀਤਾ ਸਬੂਤ-ਅਕਾਲੀ ਆਗੂ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਜਾ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ 'ਚ ਦਿੱਲੀ ਪਹੁੰਚ ਕੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਸ਼ੰਭੂ ਬਾਰਡਰ 'ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ 1 ਲੱਖ ਦੀ ਰਾਸ਼ੀ ਭੇਟ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਜਥੇਦਾਰ ਰਣਜੀਤ ਸਿੰਘ ਐਬਸਫੋਰਡ ਕੈਨੇਡਾ ਦੇ ਸਹਿਯੋਗ ਸਦਕਾ ਸ਼ੰਭੂ ਬਾਰਡਰ 'ਤੇ ਚੱਲ ਦੇ ਕਿਸਾਨੀ ਸੰਘਰਸ਼ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ | ਜਾਣਕਾਰੀ ਦਿੰਦਿਆਂ ਭਾਈ ਜਗਸੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 2 ਨਵੇਂ ਕੇਸ, 4 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਕੇਸ ਸਾਹਮਣੇ ਆਏ ਹਨ ਤੇ 4 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਦੋਵੇਂ ...

ਪੂਰੀ ਖ਼ਬਰ »

ਸਾਂਝਾ ਮੋਰਚਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਪਹਿਲੀ ਨੂੰ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873) ਤੇ ਆਰਟ ਐੱਡ ਕਰਾਫ਼ਟ ਯੂਨੀਅਨ ਦੁਆਰਾ ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਦਾ ਗਠਨ ਕਰ ਕੇ 1 ਦਸੰਬਰ ਨੂੰ ਪਟਿਆਲੇ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਆਗੂਆਂ ਵਲੋਂ ਜਥੇਦਾਰ ਚੂੰਘਾ ਦਾ ਸਨਮਾਨ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਦੌਰਾਨ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੂੰ ਅੰਤਿੰ੍ਰਗ ਕਮੇਟੀ ਦਾ ਮੈਂਬਰ ਚੁਣੇ ਜਾਣ ਉਪਰੰਤ ਹਲਕੇ ਦੇ ਪਹੁੰਚਣ 'ਤੇ ...

ਪੂਰੀ ਖ਼ਬਰ »

ਹਰੀ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਗ੍ਰਾਮ ਪੰਚਾਇਤ ਮਹਿਲ ਖ਼ੁਰਦ ਦੇ ਮੈਂਬਰ ਬੇਅੰਤ ਸਿੰਘ ਹਰੀ ਨੂੰ ਉਸ ਸਮੇਂ ਗਹਿਰ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਗਿਆਨ ਸਿੰਘ ਹਰੀ (55) ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ...

ਪੂਰੀ ਖ਼ਬਰ »

ਸਾਬਕਾ ਸੰਮਤੀ ਮੈਂਬਰ ਨੇ ਪੰਚਾਇਤ ਨੂੰ ਵਿਕਾਸ ਲਈ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਦਾਨੀ ਸੱਜਣਾਂ ਤੋਂ ਫ਼ੰਡ ਇਕੱਤਰ ਕਰ ਕੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਸਾਬਕਾ ਸੰਮਤੀ ਮੈਂਬਰ ਜ਼ਿਲੇ੍ਹਦਾਰ ਸੁਰਜੀਤ ਸਿੰਘ ਨੇ ਸੁਖਵਿੰਦਰ ਸਿੰਘ ਕਲਕੱਤਾ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਪਾਸੋਂ ਅੰਦੋਲਨ ਕਰਨ ਦਾ ਸੰਵਿਧਾਨਕ ਹੱਕ ਵੀ ਖੋਹ ਰਹੀ-ਬਾਬਾ ਟੇਕ ਸਿੰਘ ਧਨੌਲਾ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਅੰਦੋਲਨ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਕੇ ਉਨ੍ਹਾਂ 'ਤੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਉਸਾਰੇ ਜਾ ਰਹੇ ਦਰਬਾਰ ਸਾਹਿਬ ਦੀ ਨੀਂਹ ਰੱਖੀ

ਮਹਿਲ ਕਲਾਂ, 28 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਚੁਹਾਣਕੇ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਸ਼ੇਦਾ ਪੱਤੀ 'ਚ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾ ਰਹੇ ਦਰਬਾਰ ਸਾਹਿਬ ਦੀ ਨੀਂਹ ਬਾਬਾ ਗੁਰਦਿਆਲ ਸਿੰਘ ਟਾਂਡਾ ...

ਪੂਰੀ ਖ਼ਬਰ »

ਬਾਬਾ ਗੁਲਾਬ ਸਿੰਘ ਨੇ ਛੰਨ ਬਣਾ ਕੇ ਪਿੰਡ ਛੰਨਾਂ ਗੁਲਾਬ ਸਿੰਘ ਦਾ ਬੰਨਿ੍ਹਆ ਸੀ ਮੁੱਢ

ਵਿਨੋਦ ਕਲਸੀ 94631-67521 ਭਦੌੜ—ਜ਼ਿਲ੍ਹਾ ਬਰਨਾਲਾ ਦੀ ਹੱਦ 'ਤੇ ਵਸੇ ਪਿੰਡ ਛੰਨਾ ਗੁਲਾਬ ਸਿੰਘ ਦਾ ਮੁੱਢ ਫੂਲਕਾ ਮਿਸਲ ਦੇ ਵਾਰਸ ਗੁਲਾਬ ਸਿੰਘ ਨੇ ਬੰਨਿ੍ਹਆ ਸੀ | ਬਾਬਾ ਗੁਲਾਬ ਸਿੰਘ ਨੇ ਭਦੌੜ ਤੋਂ ਆ ਕੇ ਇਥੇ ਛੰਨ ਬਣਾ ਕੇ ਰਹਿਣਾ ਸ਼ੁਰੂ ਕੀਤਾ ਸੀ ਜਿਸ ਕਾਰਨ ਇਸ ਪਿੰਡ ...

ਪੂਰੀ ਖ਼ਬਰ »

ਪਾਵਰਕਾਮ ਨੇ ਕਨ੍ਹੱਈਆ ਪੋਲਟਰੀ ਫਾਰਮ ਦਾ ਕੱਟਿਆ ਬਿਜਲੀ ਦਾ ਕੁਨੈਕਸ਼ਨ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਚੁਹਾਣਕੇ ਖ਼ੁਰਦ-ਠੀਕਰੀਵਾਲ ਰੋਡ 'ਤੇ ਸਥਿਤ ਪੋਲਟਰੀ ਫਾਰਮ 'ਚੋਂ ਆਉਂਦੀ ਬਦਬੂ ਤੇ ਮੱਖੀਆਂ ਤੋਂ ਪ੍ਰੇਸ਼ਾਨ ਪਿੰਡ ਠੀਕਰੀਵਾਲਾ ਵਾਸੀਆਂ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜਗ ਸਿੱਧੂ ਯੂ. ਐਸ. ਏ. ਤੇ ਦਵਿੰਦਰ ਬੀਹਲਾ ਵਲੋਂ ਜਥੇਦਾਰ ਚੂੰਘਾ ਦਾ ਸਨਮਾਨ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ 'ਚ ਸ਼ੋ੍ਰਮਣੀ ਕਮੇਟੀ ਦੀ ਹੋਈ ਚੋਣ 'ਚ 11 ਮੈਂਬਰੀ ਅੰਤਿ੍ੰਗ ਕਮੇਟੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੂੰ ਲਏ ਜਾਣ ਉਪਰੰਤ ਉਨ੍ਹਾਂ ਦਾ ...

ਪੂਰੀ ਖ਼ਬਰ »

ਪੂਰਾ ਦੇਸ਼ ਕਿਸਾਨਾਂ ਦੇ ਨਾਲ-ਹਰੀ ਸਿੰਘ

ਧੂਰੀ, 28 ਨਵੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰ ...

ਪੂਰੀ ਖ਼ਬਰ »

ਬਾਗ਼ ਕਾਹਨੇਕੇ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਵਲੋਂ ਦੌਰਾ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਏਸ਼ੀਆ ਦੀ ਪ੍ਰਸਿੱਧ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਦੇ ਆਧੁਨਿਕ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਡਾ: ਕਰਾਂਤੀ ਪਾਲ ਵਲੋਂ ਵਿਸ਼ੇਸ਼ ਤੌਰ 'ਤੇ ਬਾਗ਼ ਕਾਹਨੇਕੇ ਦਾ ਦੌਰਾ ਕੀਤਾ ਗਿਆ | ਗੱਲਬਾਤ ਕਰਦਿਆਂ ਡਾ: ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਗੁਰਮਤਿ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਤੇ ਕਮੇਟੀ ਨੇ ਪੁੱਤਰੀ ਪਾਠਸ਼ਾਲਾ ਸਕੂਲ ਵਿਖੇ ਨੀਂਹ ਰੱਖੀ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਪੰਚਾਇਤ ਤੇ ਪ੍ਰਬੰਧਕੀ ਕਮੇਟੀ ਨੇ 26 ਲੱਖ ਰੁਪਏ ਨਾਲ ਹੋਣ ਵਾਲੇ ਕਾਰਜਾਂ ਦੀ ਨੀਂਹ ਰੱਖੀ | ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ 'ਤੇ ਸਥਿਤ ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਵਿਖੇ ਡੇਰਾ ਸੰਚਾਲਕ ਮਹੰਤ ਵਿਵੇਕ ਮੁਨੀ ਦੀ ਦੇਖ-ਰੇਖ ਹੇਠ ਨਗਰ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਰੂੜੇਕੇ ਖ਼ੁਰਦ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ 'ਤੇ ਧਰਨਾ ਜਾਰੀ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰੂੜੇਕੇ ਖ਼ੁਰਦ ਵਿਖੇ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX