ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ ਸ਼ੁਰੂ ਕੀਤਾ ਸੰਘਰਸ਼ ਦੇ 59ਵੇਂ ਦਿਨ ਵੀ ਜਾਰੀ ਰਿਹਾ | ਇਸ ...
ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਇਕ ਮੈਰਿਜ ਪੈਲਿਸ ਨਜ਼ਦੀਕ ਇਕ ਤੇਜ਼ ਰਫ਼ਤਾਰ ਅਣਪਛਾਤੀ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ | ਹਾਦਸੇ 'ਚ ਮੋਟਰਸਾਈਕਲ ਪਿੱਛੇ ਬੈਠੀ ਔਰਤ ਦੀ ਘਟਨਾ ਸਥਾਨ 'ਤੇ ...
ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਤੇ ਲਾਠੀਚਾਰਜ ਕਰ ਕੇ ਜ਼ਖ਼ਮੀ ਕਰਨ ਦੇ ਰੋਸ ...
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ. ਆਈ. ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ 'ਚ ਪਿੰਡ ਬਦਰਾ ਦੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਤੇ ਜਨਰਲ ਸਕੱਤਰ ਸੰਦੀਪ ਅਰੋੜਾ ਦੀ ਅਗਵਾਈ 'ਚ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ: ਚਰਨਜੀਤ ਸਿੰਘ ਨੂੰ ਮਿਲਿਆ | ਇਸ ਸਬੰਧੀ ...
ਬਰਨਾਲਾ , 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਰੀਬ 8 ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਤੇ ਬਾਅਦ 'ਚ ਕਿਸਾਨ ਸੰਘਰਸ਼ ਦੇ ਕਾਰਨ ਰੇਲ ਸੇਵਾ ਬੰਦ ਹੋਣ ਵਲੋਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹੁਣ ਲੋਕਾਂ ਨੂੰ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਜਾ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ 'ਚ ਦਿੱਲੀ ਪਹੁੰਚ ਕੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ਕੀਤਾ ਹੈ | ...
ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਜਥੇਦਾਰ ਰਣਜੀਤ ਸਿੰਘ ਐਬਸਫੋਰਡ ਕੈਨੇਡਾ ਦੇ ਸਹਿਯੋਗ ਸਦਕਾ ਸ਼ੰਭੂ ਬਾਰਡਰ 'ਤੇ ਚੱਲ ਦੇ ਕਿਸਾਨੀ ਸੰਘਰਸ਼ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ | ਜਾਣਕਾਰੀ ਦਿੰਦਿਆਂ ਭਾਈ ਜਗਸੀਰ ਸਿੰਘ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਕੇਸ ਸਾਹਮਣੇ ਆਏ ਹਨ ਤੇ 4 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਦੋਵੇਂ ...
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873) ਤੇ ਆਰਟ ਐੱਡ ਕਰਾਫ਼ਟ ਯੂਨੀਅਨ ਦੁਆਰਾ ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਦਾ ਗਠਨ ਕਰ ਕੇ 1 ਦਸੰਬਰ ਨੂੰ ਪਟਿਆਲੇ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ...
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਦੌਰਾਨ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੂੰ ਅੰਤਿੰ੍ਰਗ ਕਮੇਟੀ ਦਾ ਮੈਂਬਰ ਚੁਣੇ ਜਾਣ ਉਪਰੰਤ ਹਲਕੇ ਦੇ ਪਹੁੰਚਣ 'ਤੇ ...
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਗ੍ਰਾਮ ਪੰਚਾਇਤ ਮਹਿਲ ਖ਼ੁਰਦ ਦੇ ਮੈਂਬਰ ਬੇਅੰਤ ਸਿੰਘ ਹਰੀ ਨੂੰ ਉਸ ਸਮੇਂ ਗਹਿਰ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਗਿਆਨ ਸਿੰਘ ਹਰੀ (55) ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ...
ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਦਾਨੀ ਸੱਜਣਾਂ ਤੋਂ ਫ਼ੰਡ ਇਕੱਤਰ ਕਰ ਕੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਸਾਬਕਾ ਸੰਮਤੀ ਮੈਂਬਰ ਜ਼ਿਲੇ੍ਹਦਾਰ ਸੁਰਜੀਤ ਸਿੰਘ ਨੇ ਸੁਖਵਿੰਦਰ ਸਿੰਘ ਕਲਕੱਤਾ ...
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਅੰਦੋਲਨ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਕੇ ਉਨ੍ਹਾਂ 'ਤੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਥਾਂ 'ਤੇ ਉਨ੍ਹਾਂ ਪਾਸੋਂ ਅੰਦੋਲਨ ਕਰਨ ਦਾ ਸੰਵਿਧਾਨਕ ਹੱਕ ਵੀ ਖੋਹ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਜੁਝਾਰੂ ਕਿਸਾਨ ਕੇਂਦਰ ਸਰਕਾਰ ਦੀਆਂ ਸਾਰੀਆਂ ਰੋਕਾਂ ਤੋਂ ਲੰਘ ਕੇ ਦਿੱਲੀ ਪੁੱਜਣ 'ਚ ਸਫਲ ਹੋ ਗਏ ਹਨ ਪਰ ਇਸ ਤੋਂ ਪਹਿਲਾਂ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ 'ਤੇ ਤਸ਼ੱਦਦ ਢਾਹ ਕੇ ਉਨ੍ਹਾਂ ਨੂੰ ਹਿੰਸਕ ਕਾਰਵਾਈ ਕਰਨ ਲਈ ਉਕਸਾਉਣ ਦਾ ਯਤਨ ਵੀ ਕੀਤਾ ਪਰ ਫਿਰ ਵੀ ਕਿਸਾਨ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਖੇਤੀ ਕਾਨੂੰਨਾਂ ਦਾ ਵਿਰੋਧ ਜਤਾ ਰਹੇ ਹਨ | ਇਸ ਮੌਕੇ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਜਾਂ ਉਸ 'ਚ ਸੋਧ ਕਰ ਕੇ ਕਿਸਾਨਾਂ ਨੂੰ ਇਨਸਾਫ਼ ਦੇਵੇ | ਇਸ ਮੌਕੇ ਸਰਪੰਚ ਗੁਰਦੀਪ ਸਿੰਘ ਅਤਰਗੜ, ਨੰਬਰਦਾਰ ਬਲਵਿੰਦਰ ਸਿੰਘ, ਪਰਮਜੀਤ ਸਿੰਘ, ਜੀਵਨ ਔਜਲਾ, ਜਗਜੀਤ ਪੰਧੇਰ, ਗੁਰਵਿੰਦਰ ਵਾਸੀ, ਇੰਦਰਜੀਤ ਸਿੰਘ, ਚੰਨਾ ਸੇਖੋਂ ਆਦਿ ਪਤਵੰਤੇ ਮੌਜੂਦ ਸਨ |
ਮਹਿਲ ਕਲਾਂ, 28 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਚੁਹਾਣਕੇ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਸ਼ੇਦਾ ਪੱਤੀ 'ਚ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾ ਰਹੇ ਦਰਬਾਰ ਸਾਹਿਬ ਦੀ ਨੀਂਹ ਬਾਬਾ ਗੁਰਦਿਆਲ ਸਿੰਘ ਟਾਂਡਾ ...
ਵਿਨੋਦ ਕਲਸੀ 94631-67521 ਭਦੌੜਜ਼ਿਲ੍ਹਾ ਬਰਨਾਲਾ ਦੀ ਹੱਦ 'ਤੇ ਵਸੇ ਪਿੰਡ ਛੰਨਾ ਗੁਲਾਬ ਸਿੰਘ ਦਾ ਮੁੱਢ ਫੂਲਕਾ ਮਿਸਲ ਦੇ ਵਾਰਸ ਗੁਲਾਬ ਸਿੰਘ ਨੇ ਬੰਨਿ੍ਹਆ ਸੀ | ਬਾਬਾ ਗੁਲਾਬ ਸਿੰਘ ਨੇ ਭਦੌੜ ਤੋਂ ਆ ਕੇ ਇਥੇ ਛੰਨ ਬਣਾ ਕੇ ਰਹਿਣਾ ਸ਼ੁਰੂ ਕੀਤਾ ਸੀ ਜਿਸ ਕਾਰਨ ਇਸ ਪਿੰਡ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਚੁਹਾਣਕੇ ਖ਼ੁਰਦ-ਠੀਕਰੀਵਾਲ ਰੋਡ 'ਤੇ ਸਥਿਤ ਪੋਲਟਰੀ ਫਾਰਮ 'ਚੋਂ ਆਉਂਦੀ ਬਦਬੂ ਤੇ ਮੱਖੀਆਂ ਤੋਂ ਪ੍ਰੇਸ਼ਾਨ ਪਿੰਡ ਠੀਕਰੀਵਾਲਾ ਵਾਸੀਆਂ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ ...
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ 'ਚ ਸ਼ੋ੍ਰਮਣੀ ਕਮੇਟੀ ਦੀ ਹੋਈ ਚੋਣ 'ਚ 11 ਮੈਂਬਰੀ ਅੰਤਿ੍ੰਗ ਕਮੇਟੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੂੰ ਲਏ ਜਾਣ ਉਪਰੰਤ ਉਨ੍ਹਾਂ ਦਾ ...
ਧੂਰੀ, 28 ਨਵੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰ ...
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਏਸ਼ੀਆ ਦੀ ਪ੍ਰਸਿੱਧ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਦੇ ਆਧੁਨਿਕ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਡਾ: ਕਰਾਂਤੀ ਪਾਲ ਵਲੋਂ ਵਿਸ਼ੇਸ਼ ਤੌਰ 'ਤੇ ਬਾਗ਼ ਕਾਹਨੇਕੇ ਦਾ ਦੌਰਾ ਕੀਤਾ ਗਿਆ | ਗੱਲਬਾਤ ਕਰਦਿਆਂ ਡਾ: ...
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਗੁਰਮਤਿ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ...
ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਪੰਚਾਇਤ ਤੇ ਪ੍ਰਬੰਧਕੀ ਕਮੇਟੀ ਨੇ 26 ਲੱਖ ਰੁਪਏ ਨਾਲ ਹੋਣ ਵਾਲੇ ਕਾਰਜਾਂ ਦੀ ਨੀਂਹ ਰੱਖੀ | ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ...
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ 'ਤੇ ਸਥਿਤ ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਵਿਖੇ ਡੇਰਾ ਸੰਚਾਲਕ ਮਹੰਤ ਵਿਵੇਕ ਮੁਨੀ ਦੀ ਦੇਖ-ਰੇਖ ਹੇਠ ਨਗਰ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰੂੜੇਕੇ ਖ਼ੁਰਦ ਵਿਖੇ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX