ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਵਲੋਂ ਖਾਟੂ ਸ਼ਿਆਮਜੀ ਮੰਦਿਰ ਭਗਦੜ 'ਚ ਮ੍ਰਿਤਕਾਂ ਦੇ ਵਾਰਸਾਂ ਲਈ ਮਾਇਕ ਸਹਾਇਤਾ ਦੇਣ ਦਾ ਐਲਾਨ
. . .  2 minutes ago
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 20,000 ਰੁਪਏ ਦੀ ਮਾਇਕ ਸਹਾਇਤਾ ਦੇਣ ਦਾ...
'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਦੇ ਮੁੱਖ ਸਮਾਗਮ ਪੂਰੇ ਜਾਹੋ ਜਲਾਲ ਨਾਲ ਆਰੰਭ
. . .  10 minutes ago
ਗੁਰੂ ਕਾ ਬਾਗ਼ (ਅੰਮ੍ਰਿਤਸਰ), - 8 ਅਗਸਤ (ਸ਼ਰਨਜੀਤ ਸਿੰਘ ਗਿੱਲ) - 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਕਰਵਾਏ ਜਾ ਰਹੇ ਤੀਜੇ ਦਿਨ...
ਪ੍ਰਧਾਨ ਮੰਤਰੀ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਭਗਦੜ 'ਤੇ ਜਤਾਇਆ ਦੁੱਖ
. . .  40 minutes ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਕਿਹਾ ਕਿ ਭਗਦੜ ਦੌਰਾਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਵਾਰਾਂ ਨਾਲ ਮੇਰੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ
. . .  46 minutes ago
ਨਵੀਂ ਦਿੱਲੀ, 8 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,35,510 ਹੋ ਗਈ...
ਅਸ਼ੋਕ ਗਹਿਲੋਤ ਨੇ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਸੋਗ
. . .  59 minutes ago
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਹੈ। ਆਪਣੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ...
'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ 'ਚ ਪਹੁੰਚੇ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
. . .  about 1 hour ago
ਗੁਰੂ ਕਾ ਬਾਗ਼ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ) - ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ 1922 ਵਿਚ ਸਿੱਖਾਂ ਵਲੋਂ ਲਗਾਏ ਗਏ 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ (100ਵੀਂ ਵਰ੍ਹੇਗੰਢ) ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਹੋਣਗੀਆਂ ਹੋਰ ਸੋਨ ਤਗਮਿਆਂ 'ਤੇ
. . .  about 1 hour ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਅੱਜ ਹੋਣ ਸੋਨ ਤਗਮਿਆਂ 'ਤੇ ਹੋਣਗੀਆਂ। ਪੁਰਸ਼ ਹਾਕੀ, ਬੈਡਮਿੰਟਨ ਅਤੇ ਟੇਬਲ-ਟੈਨਿਸ ਦੇ ਫਾਈਨਲ 'ਚ ਭਾਰਤੀ ਖਿਡਾਰੀ ਸੋਨ ਤਗਮਾ ਜਿੱਤਣ ਦੀ ਪੂਰੀ ਕੋਸ਼ਿਸ਼...
ਫਗਵਾੜਾ 'ਚ ਅਣਮਿਥੇ ਸਮੇਂ ਲਈ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਫਗਵਾੜਾ, 8 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੂਗਰ ਮਿਲ ਚੌਂਕ ਫਗਵਾੜਾ 'ਚ ਅਣਮਿਥੇ ਸਮੇਂ ਲਈ ਧਰਨ ਸ਼ੁਰੂ ਕਰ ਦਿੱਤਾ ਗਿਆ...
ਐਨ.ਆਈ.ਏ. ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  1 minute ago
ਜੰਮੂ, 8 ਅਗਸਤ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਰਾਜਸਥਾਨ : ਮੇਲੇ ਦੌਰਾਨ ਮਚੀ ਭਗਦੜ 'ਚ 3 ਮੌਤਾਂ-ਕਈ ਜ਼ਖਮੀ
. . .  about 2 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। 2 ਜ਼ਖਮੀਆਂ ਨੂੰ ਜੈਪੁਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ...
ਰਾਜਨਸਥਾਨ : ਪੁਲਿਸ ਵਲੋਂ ਕਾਰਵਾਈ ਨਾ ਹੁੰਦੀ ਦੇਖ ਭਾਜਪਾ ਸੰਸਦ ਮੈਂਬਰ ਵਲੋਂ ਧਰਨਾ
. . .  about 2 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਭਰਤਪੁਰ ਤੋਂ ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਨੇ ਦਾਅਵਾ ਕੀਤਾ ਕਿ ਮਾਈਨਿੰਗ ਮਾਫ਼ੀਆ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਕਾਰ ਉੱਪਰ ਹਮਲਾ ਕੀਤਾ। ਪੁਲਿਸ ਵਲੋਂ ਕਾਰਵਾਈ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  about 1 hour ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਖੇਡ ਸੰਸਾਰ

ਟੋਕੀਓ ਉਲੰਪਿਕ ਖੇਡਣ ਲਈ ਮੰਜ਼ਿਲ ਦੇ ਕਰੀਬ ਪੁੱਜੀ ਜਲੰਧਰ ਦੀ ਪੈਰਾ ਬੈਡਮਿੰਟਨ ਖਿਡਾਰਨ ਪਲਕ ਕੋਹਲੀ

ਜਲੰਧਰ, 28 ਨਵੰਬਰ (ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ ਦੇ 8 ਅਥਲੀਟਾਂ ਨੂੰ ਚਾਰ ਖੇਡਾਂ 'ਚ ਟਾਪਸ ਸਕੀਮ ਦੇ ਤਹਿਤ ਸ਼ਾਮਿਲ ਕੀਤਾ ਗਿਆ ਹੈ ਤੇ ਇਸ 'ਚ ਜਲੰਧਰ ਦੀ ਪੈਰਾ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਪੰਜਾਬ ਦੀ ਇਕਲੌਤੀ ਖਿਡਾਰਨ ਹੈ | ਪਲਕ ਦੇ ਪਿਤਾ ਮਹੇਸ਼ ਕੋਹਲੀ, ਦਾਦਾ ਪ੍ਰੇਮ ਚੰਦ ਕੋਹਲੀ ਤੇ ਮਾਤਾ ਸਿੰਮੀ ਕੋਹਲੀ ਨੇ ਦੱਸਿਆ ਕਿ ਪਲਕ ਭਾਰਤ ਲਈ ਜ਼ਰੂਰ ਉਲੰਪਿਕ ਖੇਡਾਂ 'ਚੋਂ ਤਗਮਾ ਹਾਸਲ ਕਰੇਗੀ | ਉਨ੍ਹਾਂ ਨੇ ਦੱਸਿਆ ਕਿ ਇਸ ਨੇ ਥਾਈਲੈਂਡ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੈਮੀਫਾਈਨਲ ਤੱਕ ਦਾ ਸਫ਼ਰ ਕੀਤਾ ਤੇ ਯੁਗਾਂਡਾ ਵਿਖੇ ਹੋਈ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਹਾਸਲ ਕੀਤਾ ਹੈ | ਪਲਕ ਕੋਹਲੀ ਦੇ ਕੋਚ ਦਰੋਣਾਚਾਰੀਆ ਐਵਾਰਡੀ ਗੌਰਵ ਖੰਨਾ ਨੇ ਦੱਸਿਆ ਕਿ ਪਲਕ ਕੋਹਲੀ ਤੇ ਇਸ ਦੀ ਜੋੜੀਦਾਰ ਪਾਰੂਲ ਪਰਮਾਰ ਨੂੰ ਸਰਕਾਰ ਨੇ ਟਾਪਸ ਸਕੀਮ 'ਚ ਸ਼ਾਮਿਲ ਕੀਤਾ ਹੈ | ਦੋਵਾਂ ਖਿਡਾਰਨਾਂ ਦੀ ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰਨਾ ਲਗਪਗ ਤੈਅ ਹੀ ਹੈ | ਇਹ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਉਲੰਪਿਕ ਖੇਡਣ ਵਾਲੀ ਪੈਰਾ ਬੈਡਮਿੰਟਨ ਦੀ ਖਿਡਾਰਨ ਵੀ ਬਣ ਜਾਵੇਗੀ | ਪਲਕ ਕੋਹਲੀ ਨੇ ਲਖਨਊ ਤੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਦੇਸ਼ ਲਈ ਉਲੰਪਿਕ ਖੇਡਾਂ 'ਚੋਂ ਤਗਮਾ ਹਾਸਲ ਕਰਨ ਦਾ ਯਤਨ ਕਰੇਗੀ |

ਖ਼ਬਰ ਸ਼ੇਅਰ ਕਰੋ

 

ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ 18 ਦਸੰਬਰ ਨੂੰ

ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਤਿੰਨ ਮਹੀਨੇ ਟਲ ਚੁੱਕੀਆਂ ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ ਹੁਣ 18 ਦਸੰਬਰ ਨੂੰ ਹੋਣਗੀਆਂ | ਬੀ.ਐਫ਼.ਆਈ. ਦੇ ਜਨਰਲ ਸਕੱਤਰ ਜੈ ਕੋਵਲੀ ਨੇ ਕਿਹਾ ਕਿ ਗੁਰੂਗ੍ਰਾਮ 'ਚ ਹੋਣ ਵਾਲੀ ...

ਪੂਰੀ ਖ਼ਬਰ »

ਭਾਰਤ ਤੇ ਆਸਟ੍ਰੇਲੀਆ ਦਰਮਿਆਨ ਦੂਸਰਾ ਇਕ ਦਿਨਾ ਮੈਚ ਅੱਜ

ਸਿਡਨੀ. 28 ਨਵੰਬਰ (ਏਜੰਸੀ)- ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਦਾ ਦੂਸਰਾ ਇਕ ਦਿਨਾ ਮੈਚ ਸਿਡਨੀ ਕ੍ਰਿਕਟ ਸਟੇਡੀਅਮ 'ਚ ਐਤਵਾਰ 29 ਨਵੰਬਰ ਨੂੰ ਖੇਡਿਆ ਜਾਵੇਗਾ | ਪਹਿਲਾ ਮੈਚ ਹਾਰਨ ਦੇ ਬਾਅਦ ਭਾਰਤੀ ਟੀਮ ਲਈ ਦੂਸਰਾ ਮੈਚ ਕਰੋ ਜਾਂ ਮਰੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX