

-
ਲੁਧਿਆਣਾ ਵਿਚ ਧਾਰਾ 144 ਲਾਗੂ
. . . about 1 hour ago
-
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
-
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . . about 1 hour ago
-
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
-
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . . about 1 hour ago
-
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
-
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . . about 2 hours ago
-
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
-
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . . about 3 hours ago
-
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
-
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . . about 3 hours ago
-
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
-
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . . about 4 hours ago
-
-
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . . about 4 hours ago
-
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
-
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . . about 4 hours ago
-
-
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . . about 5 hours ago
-
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
-
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . . about 5 hours ago
-
-
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . . about 5 hours ago
-
-
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . . about 5 hours ago
-
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
-
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . . about 5 hours ago
-
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
-
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . . about 6 hours ago
-
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
-
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . . 1 minute ago
-
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
-
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . . about 7 hours ago
-
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
-
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . . about 6 hours ago
-
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
-
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . . about 7 hours ago
-
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
-
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . . about 7 hours ago
-
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
-
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . . about 7 hours ago
-
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
-
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . . about 7 hours ago
-
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
-
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . . 1 minute ago
-
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
-
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . . about 8 hours ago
-
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
-
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . . about 8 hours ago
-
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਰਾਸ਼ਟਰੀ-ਅੰਤਰਰਾਸ਼ਟਰੀ
ਸਾਨ ਫਰਾਂਸਿਸਕੋ, 28 ਨਵੰਬਰ (ਐੱਸ.ਅਸ਼ੋਕ ਭੌਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਚੋਣਾਂ ਦੇ ਨਤੀਜਿਆਂ ਨੂੰ ਨਕਾਰਦਿਆਂ ਆਪਣੀ ਹਾਰ ਕਬੂਲਣ ਤੋਂ ਭੱਜ ਰਹੇ ਹਨ ਪਰ ਅਮਰੀਕਾ ਦਾ ਅਦਾਲਤੀ ਸਿਸਟਮ ਕਿਸੇ ਵੀ ਦਬਾਅ ਤੋਂ ਨਿਰਲੇਪ ਸਚਾਈ ਦੇ ਪੱਖ 'ਚ ਫੈਸਲੇ ਸੁਣਾ ਰਿਹਾ ਹੈ। ਹੁਣ ਟਰੰਪ ...
ਪੂਰੀ ਖ਼ਬਰ »
ਲੂਵਨ (ਬੈਲਜੀਅਮ), 28 ਨਵੰਬਰ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਦੇ ਇਕ ਨੈਸ਼ਨਲ ਚੈਨਲ ਵੀ.ਟੀ.ਐਮ. ਵਲੋਂ ਬੀਤੇ ਦਿਨ ਇਕ-ਓ-ਅੰਕਾਰ ਦਾ ਮਜਾਕ ਉਡਾਇਆ ਅਤੇ ਡਾਂਸ ਕੀਤਾ, ਜਿਸ ਨਾਲ ਬੈਲਜੀਅਮ ਰਹਿੰਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂਦਰੇ ਗਏ ਅਤੇ ਇਸ ਸਬੰਧ 'ਚ ਸਾਰੀਆਂ ...
ਪੂਰੀ ਖ਼ਬਰ »
ਐਬਟਸਫੋਰਡ, 28 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਚਾਰ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ। ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ...
ਪੂਰੀ ਖ਼ਬਰ »
ਸਿਆਟਲ, 28 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਕਿਸਾਨ ਕਾਲੇ ਕਾਨੂੰਨ ਵਾਪਸ ਲੈਣ ਲਈ ਅੰਦੋਲਨ ਕਰਦੇ ਹੋਏ ਸ਼ਾਂਤਮਈ ਢੰਗ ਨਾਲ ਬੈਰੀਅਰ ਤੋੜ ਕੇ ਸੜਕਾਂ ਪੁੱਟੀਆਂ ਪੂਰ ਕੇ ਦਿੱਲੀ ਪਹੁੰਚੇ ਹਨ, ਜਿਨ੍ਹਾਂ ਦੇ ਹੱਕ 'ਚ ਸਿਆਟਲ ਦਾ ਪੰਜਾਬੀ ਭਾਈਚਾਰਾ ਹਮਾਇਤ ਕਰਦਾ ਮੈਦਾਨ 'ਚ ...
ਪੂਰੀ ਖ਼ਬਰ »
ਵੀਨਸ (ਇਟਲੀ), 28 ਨਵੰਬਰ (ਹਰਦੀਪ ਸਿੰਘ ਕੰਗ)- ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਲਾਨੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੁਆਰਾ ਵਧਾਈ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ...
ਪੂਰੀ ਖ਼ਬਰ »
ਲੰਡਨ, 28 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਤਿਆਰ ਕੀਤੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ 'ਤੇ ਯੂ.ਕੇ. ਦਾ ਝੰਡਾ ਛਾਪਣ ਬਾਰੇ 10 ਡਾਊਨਿੰਗ ਸਟਰੀਟ ਦੇ ਯੂਨੀਅਨ ਯੂਨਿਟ ਵਲੋਂ ਪੁੱਛਿਆ ਗਿਆ ਹੈ। ਇਹ ਯੋਜਨਾ ਸਕਾਟਿਸ਼ ਆਜ਼ਾਦੀ ਬਾਰੇ ਦੁਬਾਰਾ ਜਨ-ਮੱਤ ਕਰਵਾਉਣ ਦੀ ਮੰਗ ਦੇ ਜਵਾਬ 'ਚ ਕਿਹਾ ਜਾ ਰਿਹਾ ਹੈ। ਜਦ ਕਿ 10 ਡਾਊਨਿੰਗ ਸਟਰੀਟ ਵਲੋਂ ਅਜਿਹੀ ਕਿਸੇ ਯੋਜਨਾ ਤੋਂ ਇਨਕਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸਟਰਾਜ਼ੈਨੇਕਾ ਕੰਪਨੀ ਵਲੋਂ ਬਣਾਈ ਜਾਣ ਵਾਲੀ ਉਕਤ ਵੈਕਸੀਨ ਦੀ ਬਾਹਰੀ ਬਣਤਰ ਦੇ ਕਿਸੇ ਢੁਕਵੀਂ ਥਾਂ 'ਤੇ ਯੂ.ਕੇ. ਦਾ ਝੰਡਾ ਛਾਪਣ ਬਾਰੇ ਬੇਨਤੀ ਕੀਤੀ ਗਈ ਸੀ। ਪਰ ਬਾਅਦ 'ਚ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ 'ਚ ਅਜਿਹਾ ਕਰਨ ਦੀ ਕੋਈ ਯੋਜਨਾ ਨਾ ਹੋਣ ਬਾਰੇ ਬਿਆਨ ਦਿੱਤਾ ਗਿਆ ਹੈ। ਹਫਫੋਸਟ ਯੂ.ਕੇ. ਅਨੁਸਾਰ ਨੰਬਰ 10 'ਚ ਨਵੇ ਗਠਨ ਕੀਤੇ ਯੂਨੀਅਨ ਯੂਨਿਟ ਨੇ ਸਰਕਾਰਦੀ ਵੈਕਸੀਨ ਟਾਸਕ ਫੋਰਸ ਨੂੰ ਪੁੱਛਿਆ ਸੀ। ਇਹ ਬੇਨਤੀ ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਦੀ ਸਕਾਟਿਸ਼ ਆਜ਼ਾਦੀ ਲਈ ਅਗਲੇ ਵਰ੍ਹੇ ਦੁਬਾਰਾ ਜਨਮੱਤ ਕਰਵਾਉਣ ਦੀ ਲਾਈ ਗੁਹਾਰ ਦੇ ਜਵਾਬ 'ਚ ਮੰਨੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ 2014 'ਚ ਯੂ.ਕੇ. ਸਰਕਾਰ ਵਲੋਂ ਕਰਵਾਏ ਗਏ ਜਨਮੱਤ 'ਚ 45 ਦੇ ਮੁਕਾਬਲੇ 55 ਫੀਸਦੀ ਵੋਟਾਂ ਨਾਲ ਲੋਕਾਂ ਨੇ ਯੂ.ਕੇ. ਤੋਂ ਸਕਾਟਲੈਂਡ ਦੇ ਵੱਖ ਹੋਣ ਦੇ ਖ਼ਿਲਾਫ਼ ਫੈਸਲਾ ਦਿੱਤਾ ਸੀ। ਖ਼ਬਰਾਂ ਅਨੁਸਾਰ ਯੂਨੀਅਨ ਯੂਨਿਟ ਦਾ ਗਠਨ ਯੂ.ਕੇ. ਨੂੰ ਇਕੱਠਾ ਰੱਖਣ ਲਈ ਕੀਤਾ ਗਿਆ ਹੈ। ਜਦ ਕਿ ਕੁਝ ਸਰਵੇਖਣਾਂ ਅਨੁਸਾਰ ਸਕਾਟਲੈਂਡ ਦੇ ਲੋਕ ਯੂ.ਕੇ. ਤੋਂ ਵੱਖ ਹੋਣ ਵੱਲ ਝੁਕਾਅ ਰੱਖਦੇ ਹਨ, ਪਰ ਯੂ.ਕੇ. ਸਰਕਾਰ ਦੁਬਾਰਾ ਜਨਮੱਤ ਕਰਵਾਉਣ ਤੋਂ ਵਾਰ-ਵਾਰ ਨਾਂਹ ਕਰ ਚੁੱਕੀ ਹੈ।
* ਵੈਕਸੀਨ ਨੂੰ ਵੱਖ-ਵੱਖ ਥਾਈਂ ਪਹੁੰਚਾਉਣ ਲਈ ਚਾਰਟਰ ਉਡਾਣਾਂ ਚੱਲਣੀਆਂ
ਸਾਨ ਫਰਾਂਸਿਸਕੋ, 28 ਨਵੰਬਰ (ਐੱਸ.ਅਸ਼ੋਕ ਭੌਰਾ)- ਕੋਰੋਨਾ ਵਾਇਰਸ ਨੇ ਦੁਨੀਆ ਭਰ 'ਚ ਆਪਣਾ ਕਹਿਰ ਵਰਤਾਇਆ ਹੋਇਆ ਹੈ, ਪਰ ਇਸ ਦੇ ਕਹਿਰ ਤੋਂ ਅਮਰੀਕਾ ਨੂੰ ਬਾਕੀ ਦੁਨੀਆ ਨਾਲੋਂ ਕੁਝ ਵੱਧ ਨੁਕਸਾਨ ...
ਪੂਰੀ ਖ਼ਬਰ »
ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...
ਪੂਰੀ ਖ਼ਬਰ »
ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- 'ਥੈਂਕਸ ਗਿਵਿੰਗ' ਦੌਰਾਨ ਇਕ ਦੋਸਤ ਵਲੋਂ ਦੋਸਤ ਨੂੰ ਫੋਨ ਕਰਨਾ ਇਕ ਆਮ ਗੱਲ ਹੈ ਪਰ ਜਦੋਂ ਸਰਕਾਰ ਦੇ ਉੱਚ ਪੱਧਰੀ ਗਲਿਆਰੇ 'ਚੋਂ ਅਚਾਨਕ ਇਕ ਆਮ ਮਨੁੱਖ ਨੂੰ 'ਥੈਂਕਸ ਗਿਵਿੰਗ ਫੋਨ' ਆਵੇ ਤਾਂ ਮਾਮਲਾ ਵਿਸ਼ੇਸ਼ ਬਣ ਜਾਂਦਾ ਹੈ। ...
ਪੂਰੀ ਖ਼ਬਰ »
ਮੁੰਬਈ, 28 ਨਵੰਬਰ (ਏਜੰਸੀ)- ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਚਰਚਾ 'ਚ ਬਣੀ ਹੋਈ ਹੈ। ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਡਰੱਗ ਮਾਮਲੇ ਨੂੰ ਲੈ ਕੇ ਮੁਸ਼ਕਿਲ 'ਚ ਫਸ ਗਏ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਦੇ ਬਾਅਦ ਸੋਸ਼ਲ ਮੀਡੀਆ 'ਤੇ ਲਾਗਾਤਾਰ ਲੋਕ ਭਾਰਤੀ ...
ਪੂਰੀ ਖ਼ਬਰ »
ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਕਈ ਰਾਜ ਤੇ ਕਾਊਂਟੀਆਂ ਲੋਕਾਂ ਦੇ ਘੁੰਮਣ ਫਿਰਨ ਬਾਰੇ ਮੁੜ ਸਖਤੀ ਵਰਤ ਰਹੀਆਂ ਹਨ। ਦੇਸ਼ ਦੀ ਸਭ ਤੋਂ ਵੱਧ ਆਬਾਦੀ ਵਾਲੀ ਕਾਊਂਟੀ ਲਾਸ ਏਂਜਲਸ ਨੇ ਨਵੇਂ ਸਿਰੇ ਤੋਂ 'ਸਟੇਅ ਐਟ ...
ਪੂਰੀ ਖ਼ਬਰ »
* ਅਹਾਨਾ ਦਿਓਲ ਨੇ ਦਿੱਤਾ ਜੁੜਵਾ ਬੱਚੀਆਂ ਨੂੰ ਜਨਮ
ਮੁੰਬਈ, 28 ਨਵੰਬਰ (ਏਜੰਸੀ)-ਬਾਲੀਵੁੱਡ ਦੀ ਮਸ਼ਹੂਰ ਜੋੜੀ ਧਰਮਿੰਦਰ ਅਤੇ ਹੇਮਾ ਮਾਲਿਨੀ ਇਕ ਵਾਰ ਫਿਰ ਨਾਨਾ-ਨਾਨੀ ਬਣ ਗਏ ਹਨ। ਧਰਮਿੰਦਰ ਤੇ ਹੇਮਾ ਮਾਲਿਨੀ ਦੀ ਛੋਟੀ ਬੇਟੀ ਅਹਾਨਾ ਦਿਓਲ ਵੋਹਰਾ ਨੇ ਜੁੜਵਾ ਬੱਚੀਆਂ ...
ਪੂਰੀ ਖ਼ਬਰ »
ਐਡੀਲੇਡ, 28 ਨਵੰਬਰ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟਰੇਲੀਆ ਦੇ ਦੱਖਣ-ਪੂਰਬ 'ਚ ਪ੍ਰਿੰਸਜ਼ ਹਾਈਵੇ 'ਤੇ ਨੇੜੇ ਸੈਸਨੋਵਸਕੀ ਰੋਡ ਵਿਖੇ ਵਾਪਰੇ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਅਤੇ 2 ਲੋਕ ਗੰਭੀਰ ਜ਼ਖ਼ਮੀ ਹੋ ਗਏ । ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 12:30 ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 