ਤਾਜਾ ਖ਼ਬਰਾਂ


ਪਠਾਨਕੋਟ: ਭਾਰੀ ਮੀਂਹ ਨਾਲ ਸੈਲਾਬ, ਚੱਕੀ ਦਰਿਆ 'ਤੇ ਬਣਿਆ ਰੇਲਵੇ ਪੁੱਲ ਟੁੱਟਿਆ
. . .  2 minutes ago
ਪਠਾਨਕੋਟ, 20 ਅਗਸਤ (ਸੰਧੂ)-ਪਹਾੜਾਂ ਦੀ ਰਾਣੀ ਕਹੀ ਜਾਣ ਵਾਲੀ ਪਠਾਨਕੋਟ ਤੋਂ ਹਿਮਾਚਲ ਦੇ ਜੋਗਿੰਦਰ ਨਗਰ ਜ਼ਿਲ੍ਹਾ ਕਾਂਗੜਾ ਤੱਕ ਜਾਣ ਵਾਲੀ ਟਰੇਨ ਦੇ ਰਸਤੇ 'ਚ ਹਿਮਾਚਲ ਦੇ ਦਾਖ਼ਲ ਪੁਆਇੰਟ ਚੱਕੀ ਪੜਾਅ ਵਿਖੇ ਰੇਲਵੇ ਪੁਲ ਡਿੱਗਣ ਨਾਲ ਰੇਲਵੇ ਲਾਈਨ ਚੱਕੀ ਦਰਿਆ...
ਮੋਗਾਦਿਸ਼ੂ ਹੋਟਲ 'ਤੇ ਹਮਲੇ 'ਚ 8 ਨਾਗਰਿਕਾਂ ਦੀ ਮੌਤ: ਸੁਰੱਖਿਆ ਅਧਿਕਾਰੀ
. . .  22 minutes ago
ਮੋਗਾਦਿਸ਼ੂ, 20 ਅਗਸਤ-ਮੋਗਾਦਿਸ਼ੂ ਹੋਟਲ 'ਤੇ ਹਮਲੇ 'ਚ 8 ਨਾਗਰਿਕਾਂ ਦੀ ਮੌਤ: ਸੁਰੱਖਿਆ ਅਧਿਕਾਰੀ
ਬਾਂਕੇ ਬਿਹਾਰੀ ਮੰਦਰ 'ਚ ਦਮ ਘੁੱਟਣ ਕਾਰਨ 2 ਸ਼ਰਧਾਲੂਆਂ ਦੀ ਮੌਤ
. . .  19 minutes ago
ਮਥੁਰਾ, 20 ਅਗਸਤ-ਬਾਂਕੇ ਬਿਹਾਰੀ ਮੰਦਰ 'ਚ ਮੰਗਲਵਾਰ ਨੂੰ ਮੰਗਲ ਆਰਤੀ ਲਈ ਭਾਰੀ ਭੀੜ ਇਕੱਠੀ ਹੋਣ ਕਾਰਨ ਦਮ ਘੁੱਟਣ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਬਿਮਾਰ ਹੋ ਗਏ। ਬਿਮਾਰ ਹੋਏ ਲੋਕਾਂ ਦਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,272 ਨਵੇਂ ਮਾਮਲੇ ਆਏ ਸਾਹਮਣੇ
. . .  47 minutes ago
ਨਵੀਂ ਦਿੱਲੀ, 20 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13, 272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 13,900 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
ਫਗਵਾੜਾ ਦੇ ਸੀ.ਆਈ. ਸਟਾਫ਼ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਲਾਅ ਗੇਟ ਮਹੇੜੂ ਵਿਖੇ ਤੜਕਸਾਰ ਛਾਪੇਮਾਰੀ, ਪਈਆਂ ਭਾਜੜਾਂ
. . .  55 minutes ago
ਫਗਵਾੜਾ, 20 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸੀ.ਆਈ. ਸਟਾਫ਼ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਲਾਅ ਗੇਟ ਮਹੇੜੂ ਵਿਖੇ ਤੜਕਸਾਰ ਛਾਪੇਮਾਰੀ, ਪਈਆਂ ਭਾਜੜਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਜੀ ਨੇ ਸਿੱਖ ਕੌਮ ਲਈ ਅਨੇਕਾਂ...
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਅਗਸਤ-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ
. . .  about 2 hours ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੰਗਰੂਰ ਦੇ ਦੋ ਦਿਨਾਂ ਦੌਰੇ ਤੇ ਆ ਰਹੇ ਹਨ। ਉਹ ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ...
ਰੇਲਵੇ ਫਾਟਕ ਮੰਡਿਆਲਾ, ਹੁਸ਼ਿਆਰਪੁਰ ਵਿਖੇ ਰੇਲ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ
. . .  about 2 hours ago
ਨਸਰਾਲਾ, 20 ਅਗਸਤ (ਸਤਵੰਤ ਸਿੰਘ ਥਿਆੜਾ)-ਰਾਤ ਸਮੇਂ ਰੇਲਵੇ ਫਾਟਕ ਮੰਡਿਆਲਾ, ਹੁਸ਼ਿਆਰਪੁਰ-ਜਲੰਧਰ ਰੇਲਵੇ ਲਾਈਨ ਤੇ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਤੇ ਰੇਲ ਗੱਡੀ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਰਾਤ ਉਸ ਵੇਲੇ ਵਾਪਰਿਆ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅੱਜ
. . .  about 2 hours ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਸਿੱਖ ਕੌਮ ਦੇ ਮਹਾਨ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਸਲਾਨਾ ਬਰਸੀ ਅੱਜ ਲੌਂਗੋਵਾਲ (ਸੰਗਰੂਰ) ਵਿਖੇ ਮਨਾਈ ਜਾ ਰਹੀ ਹੈ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਹੀਦੀ ਸਮਾਗਮ ਹੋਵੇਗਾ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਸੀ.ਬੀ.ਆਈ. ਦੀ ਟੀਮ ਨੇ ਮੇਰਾ ਕੰਪਿਊਟਰ ਅਤੇ ਫ਼ੋਨ ਜ਼ਬਤ ਕਰ ਲਿਆ , ਅਸੀਂ ਕੋਈ ਗਲਤ ਕੰਮ ਨਹੀਂ ਕੀਤਾ - ਮਨੀਸ਼ ਸਿਸੋਦੀਆ
. . .  1 day ago
ਵਿਨੇ ਕੁਮਾਰ ਸਕਸੈਨਾ ਨੇ 12 ਆਈ.ਏ.ਐਸ .ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ
. . .  1 day ago
ਨਵੀਂ ਦਿੱਲੀ, 19 ਅਗਸਤ - ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਤੁਰੰਤ ਪ੍ਰਭਾਵ ਨਾਲ 12 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ ।
ਭਾਰਤੀ ਹਵਾਈ ਸੈਨਾ ਅਭਿਆਸ ਪਿਚ ਬਲੈਕ-2022 ਵਿਚ ਹਿੱਸਾ ਲੈਣ ਲਈ ਆਸਟ੍ਰੇਲੀਆ ਪਹੁੰਚੀ
. . .  1 day ago
ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਲੰਪੀ ਚਮੜੀ ਰੋਗ ਨਾਲ ਮਰ ਰਹੀਆਂ ਗਾਵਾਂ
. . .  1 day ago
ਜੰਡਿਆਲਾ ਗੁਰੂ, 19 ਅਗਸਤ-(ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ) - ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਪਿਛਲੇ ਕੁਝ ਦਿਨਾਂ ਤੋਂ ਲੰਪੀ ਚਮੜੀ ਰੋਗ ਨਾਲ ਰੋਜ਼ਾਨਾ ਗਾਵਾਂ ਮਰ ਰਹੀਆਂ ...
ਨਵੀਂ ਦਿੱਲੀ - ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੇ ਕਾਰਜਕਾਲ 'ਚ ਇਕ ਸਾਲ ਦਾ ਹੋਰ ਵਾਧਾ
. . .  1 day ago
ਓਮ ਬਿਰਲਾ ਕੈਨੇਡਾ ਵਿਚ 65ਵੇਂ ਰਾਸ਼ਟਰਮੰਡਲ ਸੰਸਦੀ ਸੰਮੇਲਨ ਵਿਚ ਭਾਰਤੀ ਸੰਸਦੀ ਵਫ਼ਦ ਦੀ ਅਗਵਾਈ ਕਰਨਗੇ
. . .  1 day ago
ਪਹਿਲੀ ਭਾਰਤੀ ਮਹਿਲਾ ਪਾਇਲਟ ਨੂੰ ਉੱਤਰੀ ਧਰੁਵ ਉੱਤੇ ਰਿਕਾਰਡ ਤੋੜ ਉਡਾਣ ਲਈ ਅਮਰੀਕਾ ਸਥਿਤ ਏਵੀਏਸ਼ਨ ਮਿਊਜ਼ੀਅਮ ਵਿਚ ਮਿਲੀ ਜਗ੍ਹਾ
. . .  1 day ago
ਇਕ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
. . .  1 day ago
ਕੁੱਲਗੜ੍ਹੀ ,19 ਅਗਸਤ ( ਸੁਖਜਿੰਦਰ ਸਿੰਘ ਸੰਧੂ )- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼ਵਿੰਦਰ ਸਿੰਘ ਖਾਰਾ ...
ਮਨੀਸ਼ ਸਿਸੋਦੀਆ ਸਮੇਤ 15 ਵਿਅਕਤੀਆਂ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ .ਐਫ.ਆਈ.ਆਰ. ਵਿਚ ਕੀਤਾ ਨਾਮਜ਼ਦ
. . .  1 day ago
ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ
. . .  1 day ago
ਉਡੀਸ਼ਾ, 19 ਅਗਸਤ - ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਹੜ੍ਹ ਦਾ ਪਾਣੀ ਘਰਾਂ 'ਚ ਦਾਖ਼ਲ ਹੋ ਗਿਆ
ਨਿਊਯਾਰਕ ਸਿਟੀ: ਮਹਾਤਮਾ ਗਾਂਧੀ ਦੇ ਬੁੱਤ ਦੀ ਦੋ ਹਫ਼ਤਿਆਂ ਵਿਚ ਦੂਜੀ ਵਾਰ ਕੀਤੀ ਗਈ ਭੰਨਤੋੜ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਲ ਨਿਕਾਸੀ ਮਹਿਕਮੇ ਦੇ ਸਰਕਲ ਦਫ਼ਤਰ ਬੰਦ ਕਰਨ ਨਾਲ ਹੋਰ ਸੰਕਟ ਪੈਦਾ ਹੋਵੇਗਾ - ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ, ਲੰਬੀ, ਮਲੋਟ, ਅਬੋਹਰ ਅਤੇ ਗਿੱਦੜਬਾਹਾ ਦੇ ਇਲਾਕਿਆਂ ਵਿਚ ਸੇਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਏ ਹੜ੍ਹਾਂ ਨਾਲ ...
ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ ਮੁਆਵਜ਼ਾ - ਧਾਲੀਵਾਲ
. . .  1 day ago
ਰਮਦਾਸ, ਅਜਨਾਲਾ, 19 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ,ਜਸਵੰਤ ਸਿੰਘ ਵਾਹਲਾ, ਅਵਤਾਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਰਾਵੀ ਦਰਿਆ ਵਿਚ ਅਚਾਨਕ ਪਾਣੀ ਵਧਣ ਕਾਰਨ ਖ਼ਰਾਬ ਹੋਈਆਂ ਫ਼ਸਲਾਂ ...
ਪੱਛਮੀ ਬੰਗਾਲ : ਵਿਸ਼ੇਸ਼ ਟਾਸਕ ਫੋਰਸ ਨੇ ਅਲ ਕਾਇਦਾ ਨਾਲ ਸ਼ਮੂਲੀਅਤ ਲਈ 2 ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਜਲੰਧਰ

ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਵੇਲੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਬੀ. ਐਸ. ਐਫ. ਚੌਕ ਤੋਂ ਅਜੀਤ ਚੌਕ ਤੱਕ ਨਿਗਮ, ਟ੍ਰੈਫਿਕ ਪੁਲਿਸ ਨੇ ਹਟਾਏ ਕਬਜ਼ੇ

ਜਲੰਧਰ, 28 ਨਵੰਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਹਦਾਇਤ ਤੋਂ ਬਾਅਦ ਨਗਰ ਨਿਗਮ ਅਤੇ ਟਰੈਫ਼ਿਕ ਪੁਲਿਸ ਦੀ ਸਾਂਝੀ ਟੀਮਾਂ ਨੇ ਕਾਰਵਾਈ ਕਰਦੇ ਹੋਏ ਬੀ. ਐੱਸ. ਐਫ. ਚੌਕ ਤੋਂ ਲੈ ਕੇ ਅਜੀਤ ਚੌਕ ਦੇ ਲਾਗੇ ਤੱਕ ਸਾਰੇ ਕਬਜ਼ੇ ਹਟਾ ਦਿੱਤੇ ਹਨ ਤੇ ਨਿਗਮ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਮੰਗਲਵਾਰ ਨੂੰ ਦੁਬਾਰਾ ਕਬਜ਼ੇ ਕੀਤੇ ਗਏ ਤਾਂ ਪ੍ਰਸ਼ਾਸਨ ਵੱਲੋਂ ਕੇਸ ਦਰਜ ਕਰਵਾਏ ਜਾਣਗੇ | ਚੇਤੇ ਰਹੇ ਕਿ ਬੀਤੇ ਦਿਨੀਂ ਰਜਿੰਦਰ ਬੇਰੀ ਦੀ ਪ੍ਰਧਾਨਗੀ ਵਿਚ ਨਿਗਮ ਅਤੇ ਟਰੈਫ਼ਿਕ ਪੁਲਿਸ ਨੂੰ ਨਾਜਾਇਜ ਕਬਜ਼ੇ ਹਟਾਉਣ ਦੀ ਹਦਾਇਤ ਦਿੱਤੀ ਸੀ | ਨਿਗਮ ਨੇ ਕਾਰਵਾਈ ਕਰਦਿਆਂ ਸਾਮਾਨ ਕਬਜ਼ੇ ਵਿਚ ਲੈ ਲਿਆ | ਸੜਕਾਂ 'ਤੇ ਰੱਖੇ ਸਾਮਾਨ ਦੀਆਂ ਤਿੰਨ ਗੜ੍ਹੀਆਂ ਭਰ ਕੇ ਲਿਜਾਈਆਂ ਗਈਆਂ | ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਤੇ ਡੀ. ਸੀ. ਪੀ. ਟਰੈਫ਼ਿਕ ਹਰਵਿੰਦਰ ਸਿੰਘ ਭੱਲਾ ਦੀ ਅਗਵਾਈ ਵਿਚ ਸਾਂਝੀਆਂ ਟੀਮਾਂ ਨੇ ਦੁਪਹਿਰ ਸਾਢੇ ਬਾਰਾਂ ਵਜੇ ਬੀ. ਐੱਸ. ਐਫ. ਚੌਕ ਤੋਂ ਸੜਕਾਂ 'ਤੇ ਹੋਏ ਕਬਜ਼ੇ ਖ਼ਾਲੀ ਕਰਵਾਉਣ ਦੀ ਕਾਰਵਾਈ ਸ਼ੁਰੂ ਕੀਤੀ | ਤਹਿਬਾਜ਼ਾਰੀ ਵਿਭਾਗ ਦੀਆਂ ਗੱਡੀਆਂ ਨੇ ਦੁਕਾਨਦਾਰਾਂ ਦਾ ਬਾਹਰ ਪਿਆ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਜਦਕਿ ਪ੍ਰੀਤ ਨਗਰ ਵਿਚ ਸਮਾਨ ਚੁੱਕਣ ਵੇਲੇ ਲੋਕਾਂ ਵੱਲੋਂ ਕੁਝ ਮਾਮੂਲੀ ਵਿਰੋਧ ਕੀਤਾ ਗਿਆ ਪਰ ਨਿਗਮ ਨੇ ਆਪਣੀ ਕਾਰਵਾਈ ਜਾਰੀ ਰੱਖੀ | ਨਗਰ ਨਿਗਮ ਦੀ ਟੀਮ ਨੇ ਅਲਾਸਕਾ ਚੌਕ, ਲਾਡੋਵਾਲੀ ਰੋਡ ਤੋਂ ਬਾਹਰ ਪਿਆ ਸਮਾਨ ਚੁੱਕ ਲਿਆ ਗਿਆ | ਲਾਡੋਵਾਲੀ ਰੋਡ 'ਤੇ ਕਈ ਫੁਟ ਬਾਹਰ ਤੱਕ ਸਮਾਨ ਪਿਆ ਰਹਿੰਦਾ ਹੈ ਜਿਸ ਕਰਕੇ ਸੜਕਾਂ 'ਤੇ ਟਰੈਫ਼ਿਕ ਰਹਿਣ ਨਾਲ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ |

ਖ਼ਬਰ ਸ਼ੇਅਰ ਕਰੋ

 

ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਕੀਤਾ ਹਮਲਾ, 6 ਮੁਲਜ਼ਮ ਗਿ੍ਫ਼ਤਾਰ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) - ਬੱਸ ਅੱਡੇ ਨੇੜੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ, 98 ਨਵੇਂ ਮਾਮਲੇ ਮਿਲੇ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 561 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 98 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17726 ਹੋ ਗਈ ਹੈ | ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ ਡੀ ਐਮ) ਜਸਬੀਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ 'ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ¢ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ...

ਪੂਰੀ ਖ਼ਬਰ »

ਅਣਪਛਾਤੀ ਗੱਡੀ ਨਾਲ ਟਕਰਾ ਕੇ ਔਰਤ ਦੀ ਮੌਤ

ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਅੱਜ ਦੁਪਿਹਰ ਸਮੇਂ ਜਲੰਧਰ ਫਗਵਾੜਾ ਮੁੱਖ ਮਾਰਗ 'ਤੇ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਜਾ ਰਹੀ ਇਕ ਔਰਤ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ, ਇਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਪਵਨ ਟੀਨੂੰ ਨੂੰ ਮਿਲੇ ਪੱਛਮੀ ਹਲਕੇ ਦੇ ਅਕਾਲੀ ਆਗੂ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਟੀਨੂੰ ਨਾਲ ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਦੇ ਅਕਾਲੀ ਆਗੂਆਂ ਵਲੋਂ ਅੱਜ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਸਾਬਕਾ ਡਿਪਟੀ ਮੇਅਰ ਪ੍ਰਵੇਸ਼ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਬਾਰੇ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਸੰਤ ਮਹਿੰਦਰ ਪਾਲ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਆਪਣੇ ਸਮਰਥੱਕਾਂ ਦੇ ਨਾਲ ਮਿਲ ਕੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਡੀ.ਸੀ.ਪੀ. ਬਲਕਾਰ ਸਿੰਘ ਨੂੰ ...

ਪੂਰੀ ਖ਼ਬਰ »

ਟਾਂਡਾ ਫਾਟਕ 'ਤੇ ਟਰੇਨ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਟਾਂਡਾ ਫਾਟਕ 'ਤੇ ਦੇਰ ਰਾਤ ਇਕ ਵਿਅਕਤੀ ਦੀ ਟਰੇਨ ਥੱਲੇ ਆਉਣ ਨਾਲ ਮੌਤ ਹੋ ਗਈ¢ ਖਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਹਿਚਾਣ ਨਹੀਂ ਸੀ ਹੋ ਸਕੀ ¢ ਸੂਚਨਾ ਮਿਲਦੇ ਹੀ ਥਾਣਾ ਜੀ.ਆਰ.ਪੀ ਦੇ ਐੱਸ.ਆਈ ਮਝੈਲ ਰਾਮ ਮੌਕੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਇਕ ਵਿਅਕਤੀ ਨੂੰ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਛਾਉਣੀ ਦੇ ...

ਪੂਰੀ ਖ਼ਬਰ »

---ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀਪੀਐਲ)-- ਓਕਸੀ ਟਾਈਗਰ ਨੇ ਬੈਟਲ ਹਾਕਸ ਨੂੰ ਹਰਾ ਕੇ ਕੀਤਾ ਜੇਤੂ ਖ਼ਿਤਾਬ 'ਤੇ ਕਬਜ਼ਾ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ ਕਰਵਾਏ ਜਾ ਰਹੇ ਵ੍ਹਾਈਟ ਸਟੋਨ ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀਪੀਐਲ) ਦੇ ਅੱਜ ਹੋਏ ਬਹੁਤ ਹੀ ਰੋਮਾਂਚਕ ਅਤੇ ਫਸਵੇਂ ਫਾਈਨਲ ਮੁਕਾਬਲੇ 'ਚ ਓਕਸੀ ਟਾਈਗਰ ਦੀ ਟੀਮ ਨੇ ਬੈਟਲ ਹਾਕਸ ਨੂੰ 2 ਵਿਕਟਾਂ ਨਾਲ ਹਰਾ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟਿਵਾ -ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸ਼ਨਿਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਦੀ ਭਿਆਨਕ ਟੱਕਰ ਹੋ ਜਾਣ ਨਾਲ ਐਕਟਿਵਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ...

ਪੂਰੀ ਖ਼ਬਰ »

ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਨੇ ਸਾੜਿਆ ਖੱਟਰ ਦਾ ਪੁਤਲਾ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੌਰਾਨ ਹਰਿਆਣਾ ਅਤੇ ਦਿੱਲੀ ਪੁਲੀਸ ਵਲੋਂ ਕਿਸਾਨਾਂ ਅਤੇ ਹੋਰ ਜਮਹੂਰੀਅਤ ਅਮਨ ਪਸੰਦ ਪੰਜਾਬੀਆਂ 'ਤੇ ਕੀਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕੈਲੰੰਡਰ ਨਾ ਲਾਗੂ ਕਰਕੇ ਜੀ. ਐਨ. ਡੀ. ਯੂ. ਵਸੂਲ ਰਹੀ ਹੈ ਭਾਰੀ ਜੁਰਮਾਨੇ

ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਕੋਵਿਡ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੇਰ ਨਾਲ ਹੋਣ ਕਰਕੇ ਤੇ ਨਤੀਜੇ ਵੀ ਦੇਰ ਨਾਲ ਆਉਣ ਕਰਕੇ ਜਾਂ ਅਜੇ ਤੱਕ ਕਈ ਕੋਰਸਾਂ ਦੇ ਨਤੀਜੇ ਨਾਂ ਆਉਣ ਕਾਰਨ ਯੂਨੀਵਰਸਿਟੀਆਂ ਨੇ ਦਾਖ਼ਲੇ ਬੰਦ ਕਰ ਦਿੱਤੇ ਹਨ | ਪੰਜਾਬ ...

ਪੂਰੀ ਖ਼ਬਰ »

ਵਜ਼ੀਫਾ ਘੁਟਾਲੇ ਨੂੰ ਲੈ ਕੇ ਭੁੱਖ ਹੜਤਾਲ ਤੀਜੇ ਦਿਨ 'ਚ ਦਾਖ਼ਲ

ਜਲੰਧਰ, 28 ਨਵੰਬਰ (ਸ਼ਿਵ)-ਡਾ. ਅੰਬੇਡਕਰ ਵਿਚਾਰ ਮੰਚ ਦੇ ਅਹੁਦੇਦਾਰਾਂ ਨੇ ਪੰਜਾਬ ਵਿਚ ਹੋਏ ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਡਾ. ਅੰਬੇਡਕਰ ਚੌਾਕ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿਚ ...

ਪੂਰੀ ਖ਼ਬਰ »

ਵਿਧਾਇਕ ਹੈਨਰੀ ਵਲੋਂ ਕਰੋੜਾਂ ਦੇ ਵਿਕਾਸ ਕੰਮ ਉੱਤਰੀ ਹਲਕੇ ਦੇ ਲੋਕਾਂ ਨੂੰ ਸਮਰਪਿਤ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ-80 'ਚ ਪੈਂਦੇ ਗੁਰੂ ਰਵਿਦਾਸ ਨਗਰ ਦੀਆਂ ਸੜਕਾਂ ਦਾ ਉਦਘਾਟਨ ਹਲਕਾ ਵਿਧਾਇਕ ਬਾਵਾ ਹੈਨਰੀ ਵਲੋਂ ਕੀਤਾ ਗਿਆ | ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਹਾਕੀ ਲੀਗ ਗੋਬਿੰਦ ਸਪੋਰਟਸ ਅਕੈਡਮੀ ਦਾ ਸ਼ਲਾਘਾਯੋਗ ਉਪਰਾਲਾ-ਜਤਿਨ ਮਹਾਜਨ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਐਨ. ਆਰ. ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 6ਵੀਂ ਅਲਫਾ ਹਾਕੀ ਕੁੱਕੜ ਪਿੰਡ ਲੀਗ ਦਾ ਉਦਘਾਟਨ ਪਿਛਲੇ ਦਿਨੀਂ ਮੁੱਖ ਮਹਿਮਾਨ ਅਲਫਾ ਹਾਕੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਨ ਖ਼ਿਲਾਫ਼ ਮਿਸ਼ਨ 6213 ਪੰਜਾਬ ਨੇ ਕੀਤਾ ਜਾਗਰੂਕ

ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਮਿਸ਼ਨ 6213 ਪੰਜਾਬ ਦੇ ਪ੍ਰਧਾਨ ਪ੍ਰੋ. ਐਮ. ਪੀ. ਸਿੰਘ ਨੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਸਪੀਕਰ, ਡੀ. ਜੇ. ਤੇ ਪ੍ਰੈਸ਼ਰ ...

ਪੂਰੀ ਖ਼ਬਰ »

ਮਲਵਿੰਦਰ ਲੱਕੀ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 2 ਨੂੰ

ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਗਰ ਨਿਗਮ 'ਚ ਜਾ ਕੇ ਐਸ.ਟੀ.ਪੀ ਪਰਮਪਾਲ ਸਿੰਘ ਨਾਲ ਉਲਝਣ ਦੇ ਮਾਮਲੇ 'ਚ ਕਾਂਗਰਸੀ ਆਗੂ ਮਲਵਿੰਦਰ ਲੱਕੀ ਵਲੋਂ ਲਗਾਈ ਗਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ 2 ...

ਪੂਰੀ ਖ਼ਬਰ »

ਰਾਏਪੁਰ ਵਲੋਂ ਦੋ ਕਿਸਾਨ ਜਥੇਬੰਦੀਆਂ ਨੂੰ ਇਕ ਲੱਖ ਰੁਪਏ ਦਾ ਯੋਗਦਾਨ

ਜਲੰਧਰ/ਜੰਡਿਆਲਾ ਮੰਜਕੀ, 28 ਨਵੰਬਰ (ਜਸਪਾਲ ਸਿੰਘ/ਸੁਰਜੀਤ ਸਿੰਘ ਜੰਡਿਆਲਾ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਾਈਕ ਮਦਦ ਕਰਦੇ ਹੋਏ ਦੁਆਬੇ ਦੇ ਉੱਘੇ ਢੇਸੀ ਪਰਿਵਾਰ ਦੀ ਤਰਫੋਂ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਪਰਮਪਾਲ ਸਿੰਘ ਐਸ. ਟੀ. ਪੀ. ਬਣੇ

ਜਲੰਧਰ, 28 ਨਵੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਨੇ ਮਿਊਾਸਪਲ ਟਾਊਨ ਪਲੈਨਰ ਪਰਮਪਾਲ ਸਿੰਘ ਨੂੰ ਤਰੱਕੀ ਦਿੰਦੇ ਹੋਏ ਸੀਨੀਅਰ ਟਾਊਨ ਪਲੈਨਰ ਬਣਾ ਦਿੱਤਾ ਹੈ | ਪਰਮਪਾਲ ਸਿੰਘ 8 ਸਾਲ ਦੇ ਕਰੀਬ ਐਮ.ਟੀ.ਪੀ. ਰਹੇ ਹਨ ਤੇ ਉਹ ਅੰਮਿ੍ਤਸਰ, ਲੁਧਿਆਣਾ, ਜਲੰਧਰ ਵਿਚ ਤਾਇਨਾਤ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੌਹਲਾਂ 'ਚ ਕੀਤੀ ਮੀਟਿੰਗ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲ ਵਿਖੇ ਰਾਮਾ ਮੰਡੀ ਨਾਲ ਸਬੰਧਤ ਇਲਾਕੇ ਦੇ ਗੁਰਦੁਆਰਿਆਂ ਦੇ ਮੁੱਖ ਸੇਵਾਦਾਰਾਂ, ਕੌਾਸਲਰਾਂ, ਗੁ. ਕਮੇਟੀਆਂ ਅਤੇ ਕੀਰਤਨ ਦਰਬਾਰ ਸੁਸਾਇਟੀਆਂ ਦੀ ਪ੍ਰਭਾਵਸ਼ਾਲੀ ਮੀਟਿੰਗ ਸੰਤ ...

ਪੂਰੀ ਖ਼ਬਰ »

ਛਾਉਣੀ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਨਾਮਦੇਵ ਦਾ 750ਵਾਂ ਜਨਮ ਦਿਹਾੜਾ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ...

ਪੂਰੀ ਖ਼ਬਰ »

ਛਾਉਣੀ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਨਾਮਦੇਵ ਦਾ 750ਵਾਂ ਜਨਮ ਦਿਹਾੜਾ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX