ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਵੇਲੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਸ੍ਰੀ ਗੁਰੂ ਗ੍ਰੰਥ ...
ਜਲੰਧਰ, 28 ਨਵੰਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਹਦਾਇਤ ਤੋਂ ਬਾਅਦ ਨਗਰ ਨਿਗਮ ਅਤੇ ਟਰੈਫ਼ਿਕ ਪੁਲਿਸ ਦੀ ਸਾਂਝੀ ਟੀਮਾਂ ਨੇ ਕਾਰਵਾਈ ਕਰਦੇ ਹੋਏ ਬੀ. ਐੱਸ. ਐਫ. ਚੌਕ ਤੋਂ ਲੈ ਕੇ ਅਜੀਤ ਚੌਕ ਦੇ ਲਾਗੇ ਤੱਕ ਸਾਰੇ ਕਬਜ਼ੇ ਹਟਾ ਦਿੱਤੇ ਹਨ ਤੇ ਨਿਗਮ ...
ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) - ਬੱਸ ਅੱਡੇ ਨੇੜੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ...
ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 561 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 98 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17726 ਹੋ ਗਈ ਹੈ | ...
ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ ਡੀ ਐਮ) ਜਸਬੀਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ 'ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ¢ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ...
ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਅੱਜ ਦੁਪਿਹਰ ਸਮੇਂ ਜਲੰਧਰ ਫਗਵਾੜਾ ਮੁੱਖ ਮਾਰਗ 'ਤੇ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਜਾ ਰਹੀ ਇਕ ਔਰਤ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ, ਇਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਟੀਨੂੰ ਨਾਲ ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਦੇ ਅਕਾਲੀ ਆਗੂਆਂ ਵਲੋਂ ਅੱਜ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਸਾਬਕਾ ਡਿਪਟੀ ਮੇਅਰ ਪ੍ਰਵੇਸ਼ ...
ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਸੰਤ ਮਹਿੰਦਰ ਪਾਲ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਆਪਣੇ ਸਮਰਥੱਕਾਂ ਦੇ ਨਾਲ ਮਿਲ ਕੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਡੀ.ਸੀ.ਪੀ. ਬਲਕਾਰ ਸਿੰਘ ਨੂੰ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਟਾਂਡਾ ਫਾਟਕ 'ਤੇ ਦੇਰ ਰਾਤ ਇਕ ਵਿਅਕਤੀ ਦੀ ਟਰੇਨ ਥੱਲੇ ਆਉਣ ਨਾਲ ਮੌਤ ਹੋ ਗਈ¢ ਖਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਹਿਚਾਣ ਨਹੀਂ ਸੀ ਹੋ ਸਕੀ ¢ ਸੂਚਨਾ ਮਿਲਦੇ ਹੀ ਥਾਣਾ ਜੀ.ਆਰ.ਪੀ ਦੇ ਐੱਸ.ਆਈ ਮਝੈਲ ਰਾਮ ਮੌਕੇ 'ਤੇ ...
ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਇਕ ਵਿਅਕਤੀ ਨੂੰ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਛਾਉਣੀ ਦੇ ...
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ ਕਰਵਾਏ ਜਾ ਰਹੇ ਵ੍ਹਾਈਟ ਸਟੋਨ ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀਪੀਐਲ) ਦੇ ਅੱਜ ਹੋਏ ਬਹੁਤ ਹੀ ਰੋਮਾਂਚਕ ਅਤੇ ਫਸਵੇਂ ਫਾਈਨਲ ਮੁਕਾਬਲੇ 'ਚ ਓਕਸੀ ਟਾਈਗਰ ਦੀ ਟੀਮ ਨੇ ਬੈਟਲ ਹਾਕਸ ਨੂੰ 2 ਵਿਕਟਾਂ ਨਾਲ ਹਰਾ ...
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸ਼ਨਿਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਦੀ ਭਿਆਨਕ ਟੱਕਰ ਹੋ ਜਾਣ ਨਾਲ ਐਕਟਿਵਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੌਰਾਨ ਹਰਿਆਣਾ ਅਤੇ ਦਿੱਲੀ ਪੁਲੀਸ ਵਲੋਂ ਕਿਸਾਨਾਂ ਅਤੇ ਹੋਰ ਜਮਹੂਰੀਅਤ ਅਮਨ ਪਸੰਦ ਪੰਜਾਬੀਆਂ 'ਤੇ ਕੀਤੇ ...
ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਕੋਵਿਡ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੇਰ ਨਾਲ ਹੋਣ ਕਰਕੇ ਤੇ ਨਤੀਜੇ ਵੀ ਦੇਰ ਨਾਲ ਆਉਣ ਕਰਕੇ ਜਾਂ ਅਜੇ ਤੱਕ ਕਈ ਕੋਰਸਾਂ ਦੇ ਨਤੀਜੇ ਨਾਂ ਆਉਣ ਕਾਰਨ ਯੂਨੀਵਰਸਿਟੀਆਂ ਨੇ ਦਾਖ਼ਲੇ ਬੰਦ ਕਰ ਦਿੱਤੇ ਹਨ | ਪੰਜਾਬ ...
ਜਲੰਧਰ, 28 ਨਵੰਬਰ (ਸ਼ਿਵ)-ਡਾ. ਅੰਬੇਡਕਰ ਵਿਚਾਰ ਮੰਚ ਦੇ ਅਹੁਦੇਦਾਰਾਂ ਨੇ ਪੰਜਾਬ ਵਿਚ ਹੋਏ ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਡਾ. ਅੰਬੇਡਕਰ ਚੌਾਕ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿਚ ...
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ-80 'ਚ ਪੈਂਦੇ ਗੁਰੂ ਰਵਿਦਾਸ ਨਗਰ ਦੀਆਂ ਸੜਕਾਂ ਦਾ ਉਦਘਾਟਨ ਹਲਕਾ ਵਿਧਾਇਕ ਬਾਵਾ ਹੈਨਰੀ ਵਲੋਂ ਕੀਤਾ ਗਿਆ | ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ...
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਐਨ. ਆਰ. ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 6ਵੀਂ ਅਲਫਾ ਹਾਕੀ ਕੁੱਕੜ ਪਿੰਡ ਲੀਗ ਦਾ ਉਦਘਾਟਨ ਪਿਛਲੇ ਦਿਨੀਂ ਮੁੱਖ ਮਹਿਮਾਨ ਅਲਫਾ ਹਾਕੀ ਦੇ ਡਾਇਰੈਕਟਰ ...
ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਮਿਸ਼ਨ 6213 ਪੰਜਾਬ ਦੇ ਪ੍ਰਧਾਨ ਪ੍ਰੋ. ਐਮ. ਪੀ. ਸਿੰਘ ਨੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਸਪੀਕਰ, ਡੀ. ਜੇ. ਤੇ ਪ੍ਰੈਸ਼ਰ ...
ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਗਰ ਨਿਗਮ 'ਚ ਜਾ ਕੇ ਐਸ.ਟੀ.ਪੀ ਪਰਮਪਾਲ ਸਿੰਘ ਨਾਲ ਉਲਝਣ ਦੇ ਮਾਮਲੇ 'ਚ ਕਾਂਗਰਸੀ ਆਗੂ ਮਲਵਿੰਦਰ ਲੱਕੀ ਵਲੋਂ ਲਗਾਈ ਗਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ 2 ...
ਜਲੰਧਰ/ਜੰਡਿਆਲਾ ਮੰਜਕੀ, 28 ਨਵੰਬਰ (ਜਸਪਾਲ ਸਿੰਘ/ਸੁਰਜੀਤ ਸਿੰਘ ਜੰਡਿਆਲਾ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਾਈਕ ਮਦਦ ਕਰਦੇ ਹੋਏ ਦੁਆਬੇ ਦੇ ਉੱਘੇ ਢੇਸੀ ਪਰਿਵਾਰ ਦੀ ਤਰਫੋਂ ਸ਼੍ਰੋਮਣੀ ਕਮੇਟੀ ਦੇ ...
ਜਲੰਧਰ, 28 ਨਵੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਨੇ ਮਿਊਾਸਪਲ ਟਾਊਨ ਪਲੈਨਰ ਪਰਮਪਾਲ ਸਿੰਘ ਨੂੰ ਤਰੱਕੀ ਦਿੰਦੇ ਹੋਏ ਸੀਨੀਅਰ ਟਾਊਨ ਪਲੈਨਰ ਬਣਾ ਦਿੱਤਾ ਹੈ | ਪਰਮਪਾਲ ਸਿੰਘ 8 ਸਾਲ ਦੇ ਕਰੀਬ ਐਮ.ਟੀ.ਪੀ. ਰਹੇ ਹਨ ਤੇ ਉਹ ਅੰਮਿ੍ਤਸਰ, ਲੁਧਿਆਣਾ, ਜਲੰਧਰ ਵਿਚ ਤਾਇਨਾਤ ...
ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲ ਵਿਖੇ ਰਾਮਾ ਮੰਡੀ ਨਾਲ ਸਬੰਧਤ ਇਲਾਕੇ ਦੇ ਗੁਰਦੁਆਰਿਆਂ ਦੇ ਮੁੱਖ ਸੇਵਾਦਾਰਾਂ, ਕੌਾਸਲਰਾਂ, ਗੁ. ਕਮੇਟੀਆਂ ਅਤੇ ਕੀਰਤਨ ਦਰਬਾਰ ਸੁਸਾਇਟੀਆਂ ਦੀ ਪ੍ਰਭਾਵਸ਼ਾਲੀ ਮੀਟਿੰਗ ਸੰਤ ...
ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਸ਼ਾਮ ਸਮੇਂ ਸ਼ੁਰੂ ਹੋਇਆ ਇਹ ਕੀਰਤਨ ਦਰਬਾਰ ਦੇਰ ਰਾਤ ਤੱਕ ਚੱਲਿਆ, ਜਿਸ 'ਚ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ (ਗੁਰਦੁਆਰਾ ਸਿੰਘ ਸਭਾ ਜਲੰਧਰ ਕੈਂਟ) ਅਤੇ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਕੀਰਤਨੀ ਜਥੇ ਨਾਲ ਕੀਰਤਨ ਕਰਦੇ ਹੋਏ ਸੰਗਤ ਨੂੰ ਨਿਹਾਲ ਕੀਤਾ ਤੇ ਬਾਬਾ ਨਾਮਦੇਵ ਜੀ ਦੀ ਜੀਵਨੀ ਤੇ ਪ੍ਰਕਾਸ਼ ਪਾਉਂਦੇ ਹੋਏ ਸੰਗਤ ਨੂੰ ਜਾਣੂ ਕਰਵਾਇਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਸਮੂਹ ਸੰਗਤ ਨੂੰ ਵਧਾਈਆਂ ਦਿੰਦੇ ਹੋਏ ਬਾਬਾ ਨਾਮਦੇਵ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਚੱਲ੍ਹਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਸ਼ਰਨ ਸਿੰਘ ਟੱਕਰ ਨੇ ਵੀ ਸਮੂਹ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ ਸ਼ਿਵ ਦਰਸ਼ਨ, ਸੰਜੇ ਕਾਲੜਾ, ਸੋਨੂੰ ਦਿਨਕਰ, ਅੰਮਿ੍ਤਪਾਲ ਸਿੰਘ ਲਵਲੀ, ਹਰਪ੍ਰੀਤ ਸਿੰਘ ਭਸੀਨ, ਜੁਗਿੰਦਰ ਸਿੰਘ ਟੀਟੂ, ਪਿ੍ੰਸ ਭਸੀਨ, ਚਰਨਜੀਤ ਸਿੰਘ ਚੱਢਾ, ਭਰਤ ਬੱਤਰਾ, ਵਿਜੇ ਕੁਮਾਰ, ਸੰਨੀ ਕੁਮਾਰ, ਕਾਕਾ ਯਾਦਵ, ਪ੍ਰਦੀਪ ਕੁਮਾਰ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਟਾਂਕ ਕਸ਼ਤਰੀ ਸਭਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਆਈ ਹੋਈ ਸਮੂਹ ਸੰਗਤ ਦਾ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ |
ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX