ਕਪੂਰਥਲਾ, 28 ਨਵੰਬਰ (ਅਮਰਜੀਤ ਸਿੰਘ ਸਡਾਨਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਜਿਨ੍ਹਾਂ ਦੇ ਨਾਲ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ, ਵਲੋਂ ਸੁਲਤਾਨਪੁਰ ਲੋਧੀ ...
ਕਪੂਰਥਲਾ, 28 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਦਰਸ਼ਨ ਕਰਨ ਆਈਆਂ ਸੰਗਤਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਨੇ ਕਰਦਿਆਂ ...
ਕਪੂਰਥਲਾ, 28 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸਬੰਧੀ ਅੱਜ 10 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਸਿਹਤ ਵਿਭਾਗ ਵਲੋਂ 862 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਸੁਲਤਾਨਪੁਰ ਲੋਧੀ, ਕਪੂਰਥਲਾ, ਆਦਰਸ਼ ਨਗਰ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਹੋਈ | ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪੰਜਾਬ ...
ਢਿਲਵਾਂ, 28 ਨਵੰਬਰ (ਸੁਖੀਜਾ, ਪ੍ਰਵੀਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਬੀਬੀ ਜਗੀਰ ਕੌਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ | ਅਕਾਲੀ ਆਗੂ ਨੰਬਰਦਾਰ ਜੋਗਿੰਦਰ ...
ਸੁਲਤਾਨਪੁਰ ਲੋਧੀ , 28 ਨਵੰਬਰ (ਨਰੇਸ਼ ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਸਮਾਗਮ ਸਥਾਨਕ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਖ਼ਾਲਸਾਈ ਜਾਹੋ -ਜਲਾਲ ਨਾਲ ਆਰੰਭ ਹੋ ਗਿਆ | ਅੱਜ ਰਾਤ ਸ਼੍ਰੀ ਅਖੰਡ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਤੇ ਨਤਮਸਤਕ ਹੋਣ ਨਾਲ ਸਾਰੇ ਕਾਰਜ ਸਫ਼ਲ ਹੋ ਜਾਂਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਸਥਾਨਕ ...
ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰ ਨੇ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਇਕ ਸਟੱਡੀ ਚੇਅਰ ਦੀ ਸਥਾਪਨਾ ਸਬੰਧੀ ਲਏ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ | ਬੋਰਡ ਦੇ ...
ਕਪੂਰਥਲਾ, 28 ਨਵੰਬਰ (ਸਡਾਨਾ)-ਅੱਖਰ ਮੰਚ ਵਲੋਂ ਮਾਤਾ ਪ੍ਰੀਤਮ ਕੌਰ ਔਜਲਾ ਯਾਦਗਾਰੀ ਕਵਿਤਾ ਪੁਰਸਕਾਰ ਦੇਣ ਲਈ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ: ਸਵਰਨ ਸਿੰਘ ਪ੍ਰਧਾਨ ਪੰਜਾਬੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ...
ਕਿਹਾ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਮਜ਼ਬੂਤੀ ਮਿਲੇਗੀ
ਫਗਵਾੜਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੁਬਾਰਾ ਪ੍ਰਧਾਨ ਚੁਣੇ ...
ਫਗਵਾੜਾ, 28 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਤੋਂ ਫਗਵਾੜਾ ਦੇ ਲੋਕ ਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਦਿੱਤੀ ਹੈ, ਤਦ ਤੋਂ ਹੀ ਫਗਵਾੜਾ ਦੇ ਮੁਕੰਮਲ ਵਿਕਾਸ ਲਈ ਦਿਨ ਰਾਤ ਇੱਕ ਕਰ ਰਹੇ ਹਨ¢ ਉਹ ਅੱਜ ...
ਸੁਲਤਾਨਪੁਰ ਲੋਧੀ, 28 ਨਵੰਬਰ (ਹੈਪੀ, ਥਿੰਦ)-ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਦੇ ਸਰਪ੍ਰਸਤ ਸਰਦਾਰ ਗੁਰਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ਅੰਗਰੇਜ਼ ਸਿੰਘ ਡੇਰਾ ਸੈਦਾ, ਜਨਰਲ ਸਕੱਤਰ ਰਣਜੀਤ ਸਿੰਘ ਸੈਨੀ, ਚੇਅਰਮੈਨ ਸੁਖਦੇਵ ਸਿੰਘ ਜੱਜ, ਜਤਿੰਦਰ ...
ਕਪੂਰਥਲਾ, 28 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧਕ ਪ੍ਰਧਾਨ ਬਣਾਏ ਜਾਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ਮਨਮੋਹਣ ਸਿੰਘ ਵਾਲੀਆ ...
ਕਪੂਰਥਲਾ, 28 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਮਾਰਕਫੈੱਡ ਚੌਾਕ ਨੇੜੇ ਪਹੁੰਚਣ 'ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਨੇੜਲੇ ...
ਤਲਵੰਡੀ ਚੌਧਰੀਆਂ, 28 ਨਵੰਬਰ (ਪਰਸਨ ਲਾਲ ਭੋਲਾ)-ਬੀਬੀ ਜਗੀਰ ਕੌਰ ਕੌਮੀ ਪ੍ਰਧਾਨ ਇਸਤਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਏ ਜਾਣ 'ਤੇ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਯੂਥ ਕਲੱਬ ਵਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਆਨਲਾਈਨ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥਣਾਂ ਨੇ ਰੰਗੋਲੀ, ਸੋਲੋ ...
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ, ਹੈਪੀ)-ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਬਿਲਕੁਲ ਗ਼ੈਰ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣਾ ...
ਹੁਸੈਨਪੁਰ, 28 ਨਵੰਬਰ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਬੱਸ ਅੱਡਾ ਭਾਣੋ ਲੰਗਾ ਵਿਖੇ ਪਿੰਡ ਨਾਨੋਂ ਮੱਲ੍ਹੀਆਂ ਦੇ ਪ੍ਰਵਾਸੀ ਭਾਰਤੀਆਂ, ਗ੍ਰਾਂਮ ਪੰਚਾਇਤ ਅਤੇ ਸਮੂਹ ਸ਼ਰਧਾਲੂ ...
ਫਗਵਾੜਾ, 28 ਨਵੰਬਰ (ਤਰਨਜੀਤ ਸਿੰਘ ਕਿੰਨੜਾ)-8 ਪੰਜਾਬ ਬਟਾਲੀਅਨ ਐਨ. ਸੀ. ਸੀ. ਫਗਵਾੜਾ ਵਲੋਂ ਐਨ. ਸੀ. ਸੀ. ਦਿਵਸ ਮੌਕੇ ਅੱਜ ਕਮਾਂਡਿੰਗ ਅਫ਼ਸਰ ਕਰਨਲ ਯੋਗੇਸ਼ ਭਾਰਦਵਾਜ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ...
ਬੇਗੋਵਾਲ, 28 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਜੋ ਦੁਆਬੇ ਦੇ ਅਹਿਮ ਕਸਬਿਆਂ ਵਿਚ ਇੱਕ ਜਾਣਿਆਂ ਜਾਂਦਾ, 'ਚ ਕਪੂਰਥਲਾ-ਟਾਂਡਾ ਤੇ ਪਠਾਨਕੋਟ ਨੂੰ ਭਾਰੀ ਵਾਹਨ ਤੇ ਆਵਾਜਾਈ ਰੋਡ ਤੋਂ ਲੰਘਦੀ ਹੈ ਪਰ ਇਸ ਕਸਬੇ ਦੇ ਮੇਨ ਰੋਡ 'ਤੇ ਬਾਜ਼ਾਰ 'ਚ ਦੁਕਾਨਦਾਰਾਂ ਤੇ ...
ਨਡਾਲਾ, 28 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਹਲਕਾ ਭੁਲੱਥ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ...
ਢਿਲਵਾਂ, 28 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ ਤੇ ਜਿੱਥੇ ਹਲਕਾ ਭੁਲੱਥ ਦੇ ਸਮੂਹ ਅਕਾਲੀ ਆਗੂਆਂ ...
ਕਪੂਰਥਲਾ, 28 ਨਵੰਬਰ (ਸਡਾਨਾ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਤੇ ਹਰਿਆਣਾ ਖੱਟੜ ਸਰਕਾਰ ਨੇ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਅੰਦੋਲਨ ਅੱਗੇ ਉਨ੍ਹਾਂ ਦੀ ਕੋਈ ...
ਕਪੂਰਥਲਾ, 28 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਭੁਲੱਥ ਦੀ ਸਾਬਕਾ ਵਿਧਾਇਕਾ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਇਲਾਕੇ ਦੇ ਲੋਕਾਂ ਤੇ ਅਕਾਲੀ ਆਗੂਆਂ ਵਿਚ ...
ਕਪੂਰਥਲਾ, 28 ਨਵੰਬਰ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਪਲਾਸਟਿਕ ਮੁਕਤ ਕਪੂਰਥਲਾ ਮੁਹਿੰਮ ਤਹਿਤ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਨਰੇਸ਼ ਪੰਡਿਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਾਂਤਮਈ ਰੋਸ ਪ੍ਰਗਟ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਤੇ ਹੋਰ ਸੂਬਿਆਂ ਦੀ ਪੁਲਿਸ ਵਲੋਂ ਰੋਕਣ ਅਤੇ ਦੇਸ਼ ਦੇ ਅੰਨਦਾਤੇ ਕਿਸਾਨਾਂ 'ਤੇ ਤਸ਼ੱਦਦ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ ਇੰਜੀਨੀਅਰ ਸਵਰਨ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਹਰਿਆਣਾ ਤੇ ਹੋਰ ਸਰਕਾਰਾਂ ਦੀ ਇਸ ਬੇਇਨਸਾਫ਼ੀ ਨੂੰ ਲੋਕਰਾਜ ਦਾ ਘਾਣ ਦੱਸਿਆ ਹੈ | ਉਨ੍ਹਾਂ ਨਾਲ ਇਸ ਸਮੇਂ ਸੀਨੀਅਰ ਅਕਾਲੀ ਆਗੂ ਜਥੇ ਹਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਸਹਿਕਾਰੀ ਸਭਾ ਡਡਵਿੰਡੀ ਤੇ ਸੀਨੀਅਰ ਯੂਥ ਆਗੂ ਕਮਲਜੀਤ ਸਿੰਘ ਹੈਬਤਪੁਰ ਵੀ ਸਨ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਨਾਲ ਬੁਛਾੜਾਂ ਕਰਕੇ ਉਨ੍ਹਾਂ 'ਤੇ ਧੱਕੇਸ਼ਾਹੀ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ ਤੇ ਆਖੀਰ ਕੇਂਦਰ ਸਰਕਾਰ ਨੂੰ ਝੁਕਣਾ ਪਵੇਗਾ ਤੇ ਜਿੱਤ ਲੱਖਾਂ ਕਿਸਾਨਾਂ ਦੀ ਹੋਵੇਗੀ | ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੂੰ ਦਬਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਦਾ ਸਖ਼ਤ ਸ਼ਬਦਾਂ ਚ ਵਿਰੋਧ ਕਰਦਿਆਂ ਇੰਜੀਨੀਅਰ ਸਵਰਨ ਸਿੰਘ ਨੇ ਕਿਹਾ ਕਿ ਦੇਸ਼ ਦੇ ਮਿਹਨਤੀ ਅੰਨਦਾਤੇ ਨੂੰ ਦੁਖੀ ਕਰਕੇ ਕਦੇ ਕੋਈ ਸੁਖੀ ਨਹੀਂ ਰਹਿ ਸਕਦਾ | ਉਨ੍ਹਾਂ ਨੇ ਕੇਂਦਰ ਤੋਂ ਇਹ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਅਗਰ ਇਹ ਕਾਲੇ ਕਾਨੂੰਨ ਵਾਪਸ ਨਾਂ ਲਏ ਤਾਂ ਸਾਰੇ ਵਰਗਾਂ ਦੇ ਲੋਕ ਬਰਬਾਦ ਹੋ ਜਾਣਗੇ ਤੇ ਵੱਡੇ ਘਰਾਣਿਆਂ ਦੇ ਗੁਲਾਮ ਬਣ ਜਾਣਗੇ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX