ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  17 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  29 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  30 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  42 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  45 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  53 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  59 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  31 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੋ ਗੱਡੀਆਂ ਦੀ ਟੱਕਰ 'ਚ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਜ਼ਖ਼ਮੀ

ਬਹਿਰਾਮ, 29 ਨਵੰਬਰ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਾਕ ਬਹਿਰਾਮ ਵਿਖੇ ਦੋ ਗੱਡੀਆਂ ਦੀ ਆਪਸ 'ਚ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਜਾ ਕੇ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਫੌਜਾ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਸਮਾਗਮ ਅੱਜ

ਘੁੰਮਣਾਂ, 29 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 30 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 14 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 14 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 7, ਬਲਾਕ ਰਾਹੋਂ 'ਚ 1, ਬਲਾਕ ਸੱੁਜੋਂ 'ਚ 1, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਬਲਾਕ ਇਕਾਈ ਮੁਕੰਦਪੁਰ ਦੀ ਮੀਟਿੰਗ ਮੁਲਤਵੀ

ਔੜ/ਝਿੰਗੜਾਂ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਹੋਣ ਵਾਲੀ ਪਹਿਲੀ ਦਸੰਬਰ ਦੀ ਮੀਟਿੰਗ ਮੁਲਤਵੀ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਵਿਜੈ ਕੁਮਾਰ ਗੁਰੂ, ਸਕੱਤਰ ਗੁਰਪ੍ਰੀਤ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਿਟੀ ਬੰਗਾ ਪੁਲਿਸ ਨੇ 17 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਔਰਤ ਤੇ ਇਕ ਨੌਜਵਾਨ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ ਸਟਾਫ 'ਚ ਤਾਇਨਾਤ ਏ. ਐਸ. ਆਈ ਸੁਰਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ 2 ਨੂੰ

ਬੰਗਾ, 29 ਨਵੰਬਰ (ਨੂਰਪੁਰ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਸੁਮਨ ਯਾਦਗਾਰੀ ਮੁਫ਼ਤ ਬਲੱਡ ਕਿਡਨੀ ਜਾਂਚ ਕੈਂਪ 2 ਦਸੰਬਰ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ | ਜਿਸ 'ਚ ਯੂਰਿਕ ਐਸਿਡ, ਬਲੱਡ ਯੂਰੀਆ ਆਦਿ ਦੀ ਮੁਫ਼ਤ ਜਾਂਚ ਕੀਤੀ ...

ਪੂਰੀ ਖ਼ਬਰ »

ਐਨ. ਆਰ. ਆਈ ਸੱਜਣਾਂ ਵਲੋਂ ਸਕੂਲ ਦੇ ਬੱਚਿਆਂ ਦੀ ਮਦਦ

ਬੰਗਾ, 29 ਨਵੰਬਰ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਭੂਤਾਂ ਦੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਐਨ. ਆਰ. ਆਈ ਸੱਜਣਾਂ ਵਲੋਂ ਸਕੂਲ ਬੈਗ ਤੇ ਸਾਰੀਆਂ ਜਮਾਤਾਂ ਦੇ ਨਾਨ. ਐਸ. ਸੀ ਲੜਕਿਆਂ ਨੂੰ ਵਰਦੀਆਂ ਵੰਡੀਆਂ ਗਈ | ਐਨ. ਆਰ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਸੜੋਆ, 29 ਨਵੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਾਰਮਿਕ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਅੱਜ ਕਰਵਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਅਲਟਰਾਸਾਊਾਡ ਮਸ਼ੀਨ ਰਜਿਸਟਰਡ ਨਾ ਹੋਣ 'ਤੇ ਡਾ: ਸੂਰੀ ਖ਼ਿਲਾਫ਼ ਮੁਕੱਦਮਾ ਦਰਜ

ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਸੂਰੀ ਹਸਪਤਾਲ 'ਤੇ ਬੀਤੇ ਕੱਲ੍ਹ ਸਿਹਤ ਵਿਭਾਗ ਵਲੋਂ ਕੀਤੇ ਸਟਿੰਗ ਅਪਰੇਸ਼ਨ ਤੋਂ ਬਾਅਦ ਸਥਾਨਕ ਪੁਲਿਸ ਵਲੋਂ ਹਸਪਤਾਲ ਦੇ ਮਾਲਕ ਡਾ: ਉਜਾਗਰ ਸਿੰਘ ਸੂਰੀ ਤੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਉਸਮਾਨਪੁਰ, 29 ਨਵੰਬਰ (ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਿੰਡ ਜਲਵਾਹਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗ੍ਰਾਮ ਪੰਚਾਇਤ ਤੇ ਉੱਘੇ ਸਮਾਜ ਸੇਵਕ ਸਤਨਾਮ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫ਼ੇਅਰ ਕਲੱਬ ਨੇ ਪਿੰਡ 'ਚ ਲਗਾਏ ਬੂਟੇ

ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਲੋਹਟਾਂ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ਵਾਤਾਵਰਨ ਦੇਣ ਲਈ 101 ਬੂਟੇ ਪਿੰਡ ਦੇ ਆਲੇ ਦੁਆਲੇ ਜਨਤਕ ਥਾਵਾਂ 'ਤੇ ਲਗਾਏ ਗਏ | ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਕਲੱਬ ਦੇ ਖ਼ਜ਼ਾਨਚੀ ਧਮਨ ਕੁਮਾਰ, ਪਰਮਿੰਦਰ ਸਿੰਘ ਜਨਰਲ ਸਕੱਤਰ, ਹਰਦੀਪ ਸਿੰਘ ਉਪ ਪ੍ਰਧਾਨ, ਜਸਵੀਰ ਸਿੰਘ, ਦਵਿੰਦਰ ਸਿੰਘ, ਪਰਵਿੰਦਰ ਸਿੰਘ, ਗੋਗੀ ਕੁਮਾਰ, ਅਜੇ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੀਂਹ ਦੇ ਪਾਣੀ ਨੂੰ ਧਰਤੀ 'ਚ ਰਿਸਾਓ ਕਰਨ ਲਈ ਪਲਾਂਟ ਲਗਾਇਆ

ਮੱਲਪੁਰ ਅੜਕਾਂ, 29 ਨਵੰਬਰ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਮਨਰੇਗਾ ਸਕੀਮ ਦੇ ਸਹਿਯੋਗ ਨਾਲ ਮੀਂਹ ਦੇ ਪਾਣੀ ਨੂੰ ਧਰਤੀ ਵਿਚ ਰਿਸਾਓ ਕਰਨ ਸਬੰਧੀ ਪਲਾਂਟ ਲਗਾਇਆ | ਜਿਸ ਸਬੰਧੀ ਰਣਜੀਤ ਸਿੰਘ ਚਾਹਲ ਸਰਪੰਚ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦਾ ਸਰਹਾਲ ਵਲੋਂ ਉਦਘਾਟਨ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਸਰਹਾਲ ਕਾਜੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਕੁਲਜੀਤ ਸਿੰਘ ਸਰਹਾਲ ਵਾਈਸ ...

ਪੂਰੀ ਖ਼ਬਰ »

ਹਲਕਾ ਬਲਾਚੌਰ ਦਾ ਸਭ ਤੋਂ ਵੱਧ ਜ਼ਮੀਨੀ ਰਕਬੇ ਵਾਲਾ ਪਿੰਡ ਹੈ ਚੰਦਿਆਣੀ ਕਲਾਂ (ਨੰਨੂਵਾਲ)

ਰਮਨ ਭਾਟੀਆ 99159-87564 ਪੋਜੇਵਾਲ ਸਰਾਂ-ਪਿੰਡ ਚੰਦਿਆਣੀ ਕਲਾਂ (ਨੰਨੂਵਾਲ) ਜਿਸ ਨੰੂ ਭੂਰੀਵਾਲੇ ਸੰਪਰਦਾਇ ਦੇ ਸੇਵਾਦਾਰਾਂ ਦਾ ਪਿੰਡ ਕਿਹਾ ਜਾਂਦਾ ਹੈ, ਇਹ ਪਿੰਡ ਹਲਕਾ ਬਲਾਚੌਰ ਦਾ ਸਭ ਤੋ ਵੱਧ ਜ਼ਮੀਨੀ ਰਕਬੇ ਵਾਲਾ ਹੈ ਤੇ ਇੱਥੋਂ ਦੇ ਲੋਕ ਆਪਣੇ ਪਿੰਡ 'ਚ ਭਾਈਚਾਰਕ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਖ਼ੂਨਦਾਨ ਕੈਂਪ ਕੱਲ੍ਹ

ਨਵਾਂਸ਼ਹਿਰ, 29 ਨਵੰਬਰ (ਗੁਰਬਖ਼ਸ ਸਿੰਘ ਮਹੇ)-ਵਿਸ਼ਵ ਏਡਜ਼ ਦਿਵਸ ਮੌਕੇ 1 ਦਸੰਬਰ ਦਿਨ ਮੰਗਲਵਾਰ ਨੂੰ ਬੀ.ਡੀ.ਸੀ ਬਲੱਡ ਬੈਂਕ ਨਵਾਂਸ਼ਹਿਰ ਵਿਖੇ ਇਸ ਦਿਨ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਬੀ.ਡੀ.ਸੀ ਬਲੱਡ ਬੈਂਕ ਦੇ ਪ੍ਰਧਾਨ ਪੀ.ਆਰ.ਕਾਲੀਆ ਨੇ 18 ਸਾਲ ਤੋਂ ਲੈ ਕੇ 65 ...

ਪੂਰੀ ਖ਼ਬਰ »

ਸਾਈਾ ਪੱਪਲ ਸ਼ਾਹ ਨੂੰ ਸਦਮਾ- ਜੀਜਾ ਸਵਰਗਵਾਸ

ਮੁਕੰਦਪੁਰ, 29 ਨਵੰਬਰ (ਦੇਸ ਰਾਜ ਬੰਗਾ)-ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਦੇ ਸੂਬਾ ਪ੍ਰਧਾਨ ਸਾਈਾ ਪੱਪਲ ਸ਼ਾਹ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦਾ ਜੀਜਾ ਬੂਟਾ ਰਾਮ ਬੰਗਾ ਪਿੰਡ ਖਾਨਪੁਰ ਲੰਮੀ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਇਸ ਮੌਕੇ ਸੰਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ

ਜਾਡਲਾ, 29 ਨਵੰਬਰ (ਬੱਲੀ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਦੌਲਤਪੁਰ, ਨੌਜਵਾਨ ਸਭਾ, ਸ਼ਹੀਦ ਕੈਪਟਨ ਮਹਿਤਾ ਸਿੰਘ ਮੈਮੋਰੀਅਲ ਸੇਵਾ ਸੁਸਾਇਟੀ ਦੌਲਤਪੁਰ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਾਬਕਾ ਸਰਪੰਚ ਨਿਰਮਲਾ ਦੇਵੀ ਦਾ ਦਿਹਾਂਤ

ਮੁਕੰਦਪੁਰ, 29 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਾਬਕਾ ਸਰਪੰਚ ਨਿਰਮਲਾ ਦੇਵੀ ਭਨੋਟ (82) ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ | ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ | ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਪ੍ਰਦੀਪ ਭਨੋਟ ਵਲੋਂ ਦਿੱਤੀ ਗਈ | ਸਾਬਕਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣਾ ਮਾਣ ਵਾਲੀ ਗੱਲ-ਜਥੇ ਝਿੰਗੜ

ਔੜ/ਝਿੰਗੜਾਂ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਣਾ ਕੇ ਸਿੱਖ ਕੌਮ ਨੇ ਵੱਡਾ ਮਾਣ ਬਖ਼ਸ਼ਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਹੋਂ, 29 ਨਵੰਬਰ (ਬਲਬੀਰ ਸਿੰਘ ਰੂਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਤੋਂ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ 'ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੇ ਨਾਲ ਆਰੰਭ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਹਰਿਆਣਾ, 29 ਨਵੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਆਈ ਅਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ 'ਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਔਰਤ ਸਮੇਤ 8 ਖ਼ਿਲਾਫ ਮਾਮਲਾ ਦਰਜ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਲੜਕੀ ਦੇ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਨੂੰ ਨਾਮਜ਼ਦ ਕਰਕੇ 8 ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਖੋਵਾਲ ਦੀ ਵਾਸੀ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 56ਵੇਂ ਦਿਨ ਵੀ ਜਾਰੀ

ਚੌਲਾਂਗ, 29 ਨਵੰਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 56ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਪਿ੍ਤਪਾਲ ਸਿੰਘ ਹੁਸੈਨਪੁਰ, ਬਲਵੀਰ ਸਿੰਘ ਸੋਹੀਆਂ ਦੀ ਅਗਵਾਈ 'ਚ ਕੇਂਦਰ ਦੀ ...

ਪੂਰੀ ਖ਼ਬਰ »

ਟਰੈਕਟਰ ਦਾ ਕੀਮਤੀ ਸਾਮਾਨ ਚੋਰੀ

ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)-ਬਗਵਾਈਾ ਵਿਖੇ ਲੰਘੀ ਰਾਤ ਹਵੇਲੀ 'ਚ ਖੜ੍ਹੇ ਟਰੈਕਟਰ 'ਚੋਂ ਕੀਮਤੀ ਸਮਾਨ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਗਵਾਈਾ ਨੇ ਦੱਸਿਆ ਕਿ ਲੰਘੀ ਰਾਤ ਹਵੇਲੀ ਵਿਚ ਮੇਰੇ ਦਾਦਾ ਹਰਭਜਨ ਸਿੰਘ ...

ਪੂਰੀ ਖ਼ਬਰ »

ਰਿਲਾਇੰਸ ਮਾਲ ਅੱਗੇ ਕੁੱਲ ਹਿੰਦ ਕਿਸਾਨ ਸਭਾ ਵਲੋਂ 34ਵੇਂ ਦਿਨ ਵੀ ਧਰਨਾ

ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)- ਕੁੱਲ ਹਿੰਦ ਕਿਸਾਨ ਸਭਾ ਵਲੋਂ ਗੜ੍ਹਸ਼ੰਕਰ ਵਿਖੇ ਰਿਲਾਇੰਸ ਮਾਲ ਵਿਖੇ 34ਵੇਂ ਦਿਨ ਧਰਨਾ ਦਿੱਤਾ ਗਿਆ ਜਿਸ ਦੌਰਾਨ ਪਰਮਜੀਤ ਸਿੰਘ ਭੱਜਲ, ਗੁਰਦਿਆਲ ਸਿੰਘ ਭਨੋਟ, ਰੋਕੀ ਮੋਇਲਾ ਨੇ ਪ੍ਰਧਾਨਗੀ ਕੀਤੀ | ਇਸ ਦੌਰਾਨ ਸੂਬਾਈ ਮੀਤ ...

ਪੂਰੀ ਖ਼ਬਰ »

ਲੱਖਾਂ ਰੁਪਏ ਹੇਰਾਫੇਰੀ ਨਾਲ ਹੜੱਪਣ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 29 ਨਵੰਬਰ (ਦੀਪਕ ਬਹਿਲ)-ਥਾਣਾ ਟਾਂਡਾ ਪੁਲਿਸ ਨੇ ਸ਼ਹਿਰ ਦੇ ਉੜਮੁੜ ਬਾਜ਼ਾਰ 'ਚ ਵੈਸਟਰਨ ਯੂਨੀਅਨ ਤੇ ਮਨੀ ਚੇਂਜਰ ਦਾ ਕੰਮ ਕਰਨ ਵਾਲੇ ਇੱਕ ਦੁਕਾਨਦਾਰ ਦੇ ਡਰਾਈਵਰ ਵਲੋਂ ਲੱਖਾਂ ਰੁਪਏ ਹੇਰਾਫੇਰੀ ਨਾਲ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਭਾਜਪਾ ਤੇ ਆਰ.ਐੱਸ.ਐੱਸ. ਦੇ ਵਰਕਰਾਂ 'ਤੇ ਵਧ ਰਹੇ ਹਮਲੇ ਬਰਦਾਸ਼ਤ ਨਹੀਂ - ਸੋਮ ਪ੍ਰਕਾਸ਼

ਟਾਂਡਾ ਉੜਮੁੜ, 29 ਨਵੰਬਰ (ਦੀਪਕ ਬਹਿਲ)-ਬੀਤੇ ਦਿਨੀਂ ਆਰ.ਐੱਸ.ਐੱਸ. ਅਤੇ ਭਾਜਪਾ ਦੀ ਮੀਟਿੰਗ ਦੌਰਾਨ ਇਕ ਵਰਕਰ ਰਣਜੀਤ ਸਿੰਘ ਨੂੰ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਸੀ | ਰਣਜੀਤ ਸਿੰਘ ਦਾ ...

ਪੂਰੀ ਖ਼ਬਰ »

ਕਾਰ ਬੇਕਾਬੂ ਹੋ ਕੇ ਹੋਈ ਹਾਦਸਾਗ੍ਰਸਤ -3 ਗੰਭੀਰ ਜ਼ਖ਼ਮੀ

ਦਸੂਹਾ, 29 ਨਵੰਬਰ (ਭੁੱਲਰ)-ਅੱਜ ਪਿੰਡ ਸਫਦਰਪੁਰ ਕੁਲੀਆਂ ਨਜ਼ਦੀਕ ਦਸੂਹਾ ਮਿਆਣੀ ਸੜਕ 'ਤੇ ਇਕ ਕਾਰ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ | ਸਿੱਟੇ ਵਜੋਂ 3 ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਰੂਪ ਸਿੰਘ, ਜੋਤੀ ਤੇ ਅਨਾਇਤ ਤਿੰਨੋਂ ਜਣੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 15 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰਜ਼ਾਂ ਦੀ ਗਿਣਤੀ 6935 ਤੇ ਕੁੱਲ ਮੌਤਾਂ ਦੀ ਗਿਣਤੀ 255 ਹੋ ਗਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਸਿਪਾਹੀ ਲੱਛਾ ਸਿੰਘ ਵਲੋਂ ਵਸਾਇਆ ਪਿੰਡ ਗੋਗੋਂ

ਲਖਵਿੰਦਰ ਸਿੰਘ ਧਾਲੀਵਾਲ 94176-76755 ਗੜ੍ਹਸ਼ੰਕਰ-ਗੜ੍ਹਸ਼ੰਕਰ ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਗੋਗੋਂ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਸਿਪਾਹੀ ਭਾਈ ਲੱਛਾ ਸਿੰਘ ਵਲੋਂ ਵਸਾਇਆ ਗਿਆ ਸੀ | ਪਿੰਡ ਦੇ ...

ਪੂਰੀ ਖ਼ਬਰ »

5 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ ਇਕ ਕਾਰ ਸਵਾਰ ਪਰਿਵਾਰ ਨੂੰ ਰਸਤੇ 'ਚ ਘੇਰ ਕੇ ਉਨ੍ਹਾਂ ਦੀ ਕਾਰ ਦੀ ਤੋੜ-ਭੰਨ ਕਰਨ ਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ 5 ਅਣਪਛਾਤਿਆਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਅਮਿਤ ਸ਼ਾਹ ਕਿਸਾਨਾਂ ਨੂੰ ਸਲਾਹ ਨਹੀਂ ਆਪਣੀ ਸਰਕਾਰ ਤੋਂ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ-ਘੁੰਮਣ, ਗੜ੍ਹਦੀਵਾਲਾ

ਦਸੂਹਾ, 29 ਨਵੰਬਰ (ਕੌਸ਼ਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਭਾਜਪਾ ਸਰਕਾਰ ਕੋਲੋਂ ਹਿੰਦੁਸਤਾਨ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਤਿੰਨ ਖੇਤੀ ਮਾਰੂ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਪੂਰੀ ਕਰਵਾਉਣ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਜਥਾ ਕਿਸਾਨ ਧਰਨੇ 'ਚ ਪਹੁੰਚਿਆ

ਮਜਾਰੀ/ਸਾਹਿਬਾ 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਸਬਾ ਮਜਾਰੀ ਲਾਗੇ ਟੋਲ ਪਲਾਜ਼ੇ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਮੈਡੀਕਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਕਾਠਗੜ੍ਹ/ਰੈਲਮਾਜਰਾ, 29 ਨਵੰਬਰ (ਬਲਦੇਵ ਸਿੰਘ ਪਨੇਸਰ/ਰਾਕੇਸ਼ ਰੋਮੀ)-ਪਿੰਡ ਭਰਥਲਾ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੀ ਖੁਸ਼ੀ 'ਚ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਕਾਹਮਾ ਫੁੱਟਬਾਲ ਟੂਰਨਾਮੈਂਟ 'ਚ ਜੀਂਦੋਵਾਲ ਤੇ ਕਾਹਮਾ ਦੀਆਂ ਟੀਮਾਂ ਫਾਈਨਲ 'ਚ

ਮੱਲਪੁਰ ਅੜਕਾਂ, 29 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਪਿਛਲੇ ਦਿਨਾਂ ਤੋਂ ਵਿਲੇਜ਼ ਯੂਥ ਕਲੱਬ ਵਲੋਂ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿਚ ਕਰਨਾਣਾ ਤੇ ਕਾਹਮਾ ਦੀਆਂ ਟੀਮਾਂ ਵਿਚ ਸੈਮੀਫਾਈਨਲ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਜਦੋਂ ਤੱਕ ਮੋਦੀ ਖੇਤੀ ਕਾਨੂੰਨ ਵਾਪਸ ਨਹੀਂ ਲੈਂਦਾ ਅਸੀਂ ਵਾਪਸ ਨਹੀਂ ਮੁੜਾਂਗੇ : ਰਣਜੀਤ ਰਟੈਂਡਾ

ਮੁਕੰਦਪੁਰ, 29 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਲੱਖੋਵਾਲ ਦੇ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਦਿੱਲੀ ਧਰਨੇ ਉੱਤੇ ਬੈਠੇ ਆਪਣੇ ਇਲਾਕੇ ਦੇ ਸਮੂਹ ਕਿਸਾਨਾਂ ਸਮੇਤ ਵੀਡੀਓ ਕਾਲ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਬਾਬਾ ਦੇਵ ਨਾਥ ਦੀ ਬਰਸੀ ਮਨਾਈ

ਘੁੰਮਣਾਂ, 29 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕਾਂ ਦੇ ਜਲ ਦੇਵਤਾ ਮੰਦਰ ਖੇੜੀ ਵਿਖੇ ਬਾਬਾ ਸੰਤ ਨਾਥ ਤੇ ਸੰਤ ਵਿਜੈ ਨਾਥ ਦੀ ਅਗਵਾਈ 'ਚ ਬਾਬਾ ਦੇਵ ਨਾਥ ਦੀ ਬਰਸੀ ਮਨਾਈ ਗਈ | ਹਵਨ ਯੱਗ ਤੇ ਪੂਜਾ ਕਰਨ ਉਪਰੰਤ ਸੰਤ ਵਿਜੈ ਨਾਥ ਨੇ ਸੰਗਤਾਂ ਨੂੰ ਪ੍ਰਵਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਨਵਾਂਸ਼ਹਿਰ ਪੁਲਿਸ ਦੇ ਪੀ.ਓ. ਸਟਾਫ ਨੇ ਮਿਲਾਇਆ ਇਕ ਦਿਨ 'ਚ ਪਰਿਵਾਰ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਰਾਜ ਮਿਸਤਰੀ ਦਾ ਕੰਮ ਕਰ ਰਹੇ ਨੌਜਵਾਨ ਜੋ 10 ਸਾਲ ਪਹਿਲਾਂ ਬਿਹਾਰ ਤੋਂ ਅਚਾਨਕ ਪੰਜਾਬ ਆਇਆ ਪਰ ਮੁੜ ਕੇ ਘਰ ਨਹੀਂ ਗਿਆ ਉਸ ਦਾ ਪਿਤਾ ਜਦੋਂ ਉਸ ਨੂੰ ਅਚਾਨਕ ਸਾਹਮਣੇ ਆਉਂਦਿਆਂ ਗਲਵੱਕੜੀ ਪਾ ...

ਪੂਰੀ ਖ਼ਬਰ »

ਵਾਲੀਵਾਲ ਟੂਰਨਾਮੈਂਟ ਵਿਰਕਾਂ ਨੇ ਜਿੱਤਿਆ

ਮੁਕੰਦਪੁਰ, 29 ਨਵੰਬਰ (ਦੇਸ ਰਾਜ ਬੰਗਾ)-ਪਿੰਡ ਮੰਡੇਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਮੰਡੇਰ ਤੇ ਸਰਬੱਤ ਦਾ ਭਲਾ ਵੈਲਫੇਅਰ ਕਮੇਟੀ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਵਾਲੀਵਾਲ ਟੂਰਨਾਮੈਂਟ ਅਰੰਭ ਕੀਤਾ ਗਿਆ | ਇਸ ਤਿੰਨ ਦਿਨ ਚੱਲੇ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਦਰਜ ਪਰਚਿਆਂ ਵਿਰੁੱਧ ਆਵਾਜ਼ ਉਠਾਉਣ ਦੀ ਮੰਗ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਨਾਕੇ ਤੋੜ ਕੇ ਦਿੱਲੀ ਵੱਲ ਵਧਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀਬਾੜੀ ਨਾਲ ਸਬੰਧਤ ਕਾਨੂੰਨਾਂ 'ਤੇ ਮੁੜ ਵਿਚਾਰ ਕਰੇ: ਚੌਹਾਨ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮੱਖਣ ਲਾਲ ਚੌਹਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖੇਤੀਬਾੜੀ ਨਾਲ ਸੰਬੰਧਤ ਕਾਨੂੰਨ 'ਤੇ ਪੁਨਰ ਵਿਚਾਰ ਕਰੇ | ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ- ਸੰਧੂ, ਘੁੰਮਣ

ਸੰਧਵਾਂ, 29 ਨਵੰਬਰ (ਪ੍ਰੇਮੀ ਸੰਧਵਾਂ)-ਕਿਸਾਨ ਆਗੂ ਨਿਰਮਲ ਸਿੰਘ ਸੰਧੂ ਤੇ ਦਲਜੀਤ ਸਿੰਘ ਘੁੰਮਣ ਨੇ ਸਾਂਝੇ ਤੌਰ 'ਤੇ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ...

ਪੂਰੀ ਖ਼ਬਰ »

ਨਵਾਂਸ਼ਹਿਰ ਪੁਲਿਸ ਦੇ ਪੀ.ਓ. ਸਟਾਫ ਨੇ ਮਿਲਾਇਆ ਇਕ ਦਿਨ 'ਚ ਪਰਿਵਾਰ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਰਾਜ ਮਿਸਤਰੀ ਦਾ ਕੰਮ ਕਰ ਰਹੇ ਨੌਜਵਾਨ ਜੋ 10 ਸਾਲ ਪਹਿਲਾਂ ਬਿਹਾਰ ਤੋਂ ਅਚਾਨਕ ਪੰਜਾਬ ਆਇਆ ਪਰ ਮੁੜ ਕੇ ਘਰ ਨਹੀਂ ਗਿਆ ਉਸ ਦਾ ਪਿਤਾ ਜਦੋਂ ਉਸ ਨੂੰ ਅਚਾਨਕ ਸਾਹਮਣੇ ਆਉਂਦਿਆਂ ਗਲਵੱਕੜੀ ਪਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX