ਤਾਜਾ ਖ਼ਬਰਾਂ


ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  0 minutes ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  about 1 hour ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  about 2 hours ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  about 2 hours ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  about 2 hours ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  about 3 hours ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  about 3 hours ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  about 4 hours ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  about 4 hours ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  about 4 hours ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  about 4 hours ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  about 6 hours ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  about 6 hours ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  about 5 hours ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  about 6 hours ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  about 7 hours ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  about 7 hours ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  about 7 hours ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  about 8 hours ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  about 8 hours ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਜਗਤ ਗੁਰੂ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਵਿਖੇ ਬੀਤੀ ਦੇਰ ਰਾਤ ਨੈਸ਼ਨਲ ਹਾਈਵੇ ਉੱਪਰ ਹੋਏ ਇਕ ਹਾਦਸੇ ਵਿਚ 1 ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਸਬੇ ਨਾਲ ਸਬੰਧਤ ਮਨੀ ਖੋਸਲਾ ਪੁੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਇਆ

ਝੀਤਾ ਕਲਾਂ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਮਾਨਾਂਵਾਲਾ, 29 ਨਵੰਬਰ (ਗੁਰਦੀਪ ਸਿੰਘ ਨਾਗੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਝੀਤਾ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸ਼ਰਧਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸੀ. ਆਰ. ਪੀ. ਐਫ. ਦੇ ਜਵਾਨ ਸਮੇਤ ਹੋਰਾਂ ਵਲੋਂ ਸਮੂਹਿਕ ਜਬਰ ਜਨਾਹ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸੋਸ਼ਲ ਮੀਡੀਆ 'ਤੇ ਇਕ ਨਾਬਾਲਗ ਲੜਕੀ ਨਾਲ ਦੋਸਤੀ ਕਰਕੇ ਸੀ. ਆਰ. ਪੀ. ਐਫ. ਦੇ ਇਕ ਜਵਾਨ ਤੇ ਹੋਰਾਂ ਵਲੋਂ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਦਾ ਮਾਮਲਾ ਪੁਲਿਸ ਵਲੋਂ ਦਰਜ ਕਰਕੇ 7 ਦੋਸ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਸੋਨੀ ਹੋਏ ਕੋਰੋਨਾ ਮੁਕਤ, ਤਾਜ਼ਾ ਰਿਪਰੋਟ ਆਈ ਨੈਗੇਟਿਵ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ ਸੋਨੀ ਕੈਬਨਿਟ ਮੰਤਰੀ ਜੋ ਪਿਛਲੇ ਦਿਨੀ ਕੋਰੋਨਾ ਪਾਜੀਟਿਵ ਹੋ ਗਏ ਸਨ ਹੁਣ ਕੋਰੋਨਾ ਮੁਕਤ ਹੋ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨ੍ਹਾਂ ਦੀ ਤਾਜ਼ਾ ਰਿਪੋਰਟ ਨੈਗੇਟਿਵ ਆਈ ਹੈ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

-ਮਾਮਲਾ ਮੋਟਰਸਾਈਕਲ ਮਾਰਨ ਤੋਂ ਹੋਈ ਤਕਰਾਰ ਦਾ-

ਨੌਜਵਾਨ ਵਲੋਂ ਸਾਥੀਆਂ ਨਾਲ ਘਰ ਆ ਕੇ ਕੀਤੀ ਕੁੱਟ-ਮਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਇਕ ਨਾਬਾਲਗ ਬੱਚੇ 'ਚ ਮੋਟਰਸਾਇਕਲ ਮਾਰਨ ਤੋਂ ਨੌਜਵਾਨ ਨੂੰ ਮਨ੍ਹਾ ਕਰਨ 'ਤੇ ਉਸ ਵਲੋਂ ਆਪਣੇ ਦਰਜ਼ਨ ਦੇ ਕਰੀਬ ਹੋਰ ਸਾਥੀਆਂ ਨਾਲ ਆ ਕੇ ਘਰ 'ਚ ਨਾ ਕੇਵਲ ਔਰਤਾਂ ਦੀ ਕੁੱਟਮਾਰ ਹੀ ਕੀਤੀ ਸਗੋਂ ਘਰ ਦੀ ਭੰਨ ਤੋੜ ਕਰਕੇ ਗੁੰਡਾਗਰਦੀ ਵੀ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ 53 ਮਾਮਲੇ, 8 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਇਕ ਵਾਰ ਫਿਰ ਉਛਾਲ ਆ ਰਿਹਾ ਹੈ ਅਤੇ ਅੱਜ ਕੋਰੋਨਾ ਦੇ ਜਿਥੇ ਨਵੇਂ 53 ਮਾਮਲੇ ਮਿਲੇ ਹਨ ਉੱਥੇ ਅੱਠ ਮਰੀਜ਼ਾਂ ਦੀ ਮੌਤ ਵੀ ਗਈ ਹੈ | ਅੱਜ ਮਿਲੇ 53 ਮਾਮਲਿਆਂ 'ਚੋਂ 38 ਮਾਮਲੇ ਪ੍ਰਤਖ ਲਛਣਾ ਵਾਲੇ ਹਨ ਜਦੋਂ ਕਿ 15 ...

ਪੂਰੀ ਖ਼ਬਰ »

-ਮਾਮਲਾ ਰਣਜੀਤ ਐਵੀਨਿਊ 'ਚ ਗੈਂਗਸਟਰਾਂ ਵਲੋਂ ਬਾਊਾਸਰ ਦੇ ਕਤਲ ਦਾ-

ਡੇਢ ਮਹੀਨੇ ਬਾਅਦ ਪੁਲਿਸ ਨੇ ਕੀਤਾ ਚਾਰਾਂ 'ਚੋਂ ਇਕ ਕਾਤਲ ਗਿ੍ਫ਼ਤਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕਰੀਬ ਡੇਢ ਮਹੀਨਾ ਪਹਿਲਾਂ ਇਥੇ ਰਣਜੀਤ ਐਵੀਨਿਊ 'ਚ ਇਕ ਬਾਊਾਸਰ ਨੂੰ ਗੋਲੀਆਂ ਮਾਰ ਕੇ ਗੈਂਗਸਟਰਾਂ ਵਲੋਂ ਬੇਰਿਹਮੀ ਨਾਲ ਕਤਲ ਕਰਨ ਦੇ ਮਾਮਲੇ 'ਚ ਆਖਰ ਪੁਲਿਸ ਨੇ ਚਾਰ ਦੋਸ਼ੀਆਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ ਪਰ ...

ਪੂਰੀ ਖ਼ਬਰ »

-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਨੂੰ ਵੱਡਾ ਝਟਕਾ-

30 ਪਰਿਵਾਰ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਗਗੜੇਵਾਲ ਵਿਖੇ, ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਮਾਝਾ ਜ਼ੋਨ ਦੇ ਜਰਨਲ ...

ਪੂਰੀ ਖ਼ਬਰ »

-ਮਾਮਲਾ ਕਿਸਾਨਾਂ 'ਤੇ ਕੀਤੇ ਜਾ ਰਹੇ ਸਰਕਾਰੀ ਜਬਰ ਤੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਦਾ-

ਭਲਕੇ ਖੱਟੜ ਤੇ ਮੋਦੀ ਦਾ ਪੁਤਲਾ ਫੂਕ ਪਿੱਟ ਸਿਆਪਾ ਕਰਕੇ ਆਰ. ਐਮ. ਪੀ. ਡਾਕਟਰ ਕਰਨਗੇ ਬਲਾਕ ਪੱਧਰੀ ਮੁਹਿੰਮ ਦਾ ਆਗਾਜ਼- ਡਾ: ਸੋਹਲ

ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ, ਤਹਿਸੀਲ ਅਜਨਾਲਾ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਨੇ ਨਸ਼ਿਆਂ ਦੀ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਤਿੰਨ ਕਿਲੋਗ੍ਰਮ ਹੈਰੋਇਨ ਤੇ ਇਕ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਪੁਲਿਸ ਮਾਮਲਿਆਂ ਦਾ ਪਤਾ ਲਗਾਉਣ ਲਈ ਪੁਲਿਸ ਰਿਮਾਂਡ ਵੀ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਖਿਆਲਾ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਤਾ ਮਹਿੰਦਰ ਕੌਰ ਖਿਆਲਾ ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਖਿਆਲਾ ਖੁਰਦ ਵਿਖੇ ਪਾਏ ਗਏ | ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਬਾਬਾ ਦਿੱਤ ਮੱਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਈ. ਟੀ. ਟੀ. ਪ੍ਰੀਖਿਆ ਸੁਚਾਰੂ ਰੂਪ ਨਾਲ ਸਮਾਪਤ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਅੱਜ ਲਈ ਗਈ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ ਨੂੰ ਜ਼ਿਲ੍ਹਾ ਅੰਮਿ੍ਤਸਰ ਦੇ 15 ਪ੍ਰੀਖਿਆ ਕੇਂਦਰਾਂ ਵਿਚ ਸਫਲਤਾਪੂਰਵਕ ਹੋਈ ਜਿਸ ਵਿਚ 3896 ਪ੍ਰੀਖਿਆਰਥੀਆਂ ਨੇ ...

ਪੂਰੀ ਖ਼ਬਰ »

-ਮਾਮਲਾ ਵਡਾਲਾ ਕਲਾਂ ਲੁੱਟ ਖੋਹ ਦੀ ਵਾਰਦਾਤ ਦਾ-

ਬਾਬਾ ਬਕਾਲਾ ਸਾਹਿਬ ਪੁਲਿਸ ਨੇ ਦੋ ਦੋਸ਼ੀਆਂ ਨੂੰ 32 ਬੋਰ ਦੇ ਪਿਸਤੌਲ ਸਮੇਤ ਕੀਤਾ ਕਾਬੂ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੀ ਵਾਰਦਾਤ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਅੱਜ ਇੱਥੇ ਬਾਬਾ ਬਕਾਲਾ ...

ਪੂਰੀ ਖ਼ਬਰ »

ਪਾਵਰਕਾਮ ਦੀਆਂ ਵੱਖ-ਵੱਖ ਜਦੇਬੰਦੀਆਂ ਦਾ ਵਫ਼ਦ ਡੀ. ਐਸ. ਪੀ. ਮਜੀਠਾ ਨੂੰ ਮਿਲਿਆ

ਮਜੀਠਾ, 29 ਨਵੰਬਰ (ਪੱਤਰ ਪ੍ਰੇਰਕ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦਾ ਸਾਂਝਾ ਵਫਦ ਡੀ. ਐਸ. ਪੀ. ਮਜੀਠਾ ਅਭਿਮਨਿਉ ਰਾਣਾ ਨੂੰ ਮਿਲਿਆ | ਵਫਦ ਵਲੋਂ ਡੀ. ਐਸ. ਪੀ. ਮਜੀਠਾ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸਬ ਡਵੀਜਨ ਮਜੀਠਾ ਵਿਖੇ ਤਾਇਨਾਤ ਪਾਵਰਕਾਮ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਦਿੱਲੀ ਲਈ ਰਵਾਨਾ ਕੀਤੀ ਲੰਗਰ ਦੀ ਸੇਵਾ

ਅੰਮਿ੍ਤਸਰ, 29 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਤੇ ਮੁੱਢਲੀਆਂ ਸਿਹਤ ਸੇਵਾਵਾਂ ਦਾ ਘੇਰਾ ਹੋਰ ਵਧਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਵੇਰਕਾ, 29 ਨਵੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਗਟ ਦਿਹਾੜਾ ਅਬਾਦੀ ਧੁਪਸੜੀ ਵੇਰਕਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਮੌਕੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਕਰਨਗੇ ਨਿਹਾਲ

ਕੱਥੂਨੰਗਲ, 29 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪਿੰਡ ਰੁਮਾਣਾ ਚੱਕ ਦੇ ਗੁਰਦੁਆਰਾ ਵਿਖੇ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਢਾਡੀ ਵਾਰਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਭਾਤ ਫੇਰੀ ਕੱਢੀ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੋਠੋਹਾਰ ਸਿੰਘ ਸਭਾ ਕੋਟ ਮਿੱਤ ਵਿਖੇ ਗੁਰਦੁਆਰਾ ਦੇ ਪ੍ਰਧਾਨ ਧਨਵੰਤ ਸਿੰਘ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬੇਸਹਾਰਿਆਂ ਦਾ ਆਸਰਾ ਬਣੇ, ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਬਿਰਧ ਆਸ਼ਰਮ ਦੇ ਮੁੱਖੀ ਜਸਪ੍ਰੀਤ ਸਿੰਘ ਗੋਰਾ ਨੇ ਆਪਣਾ ਜਨਮ ਦਿਨ ਬਜੁਰਗਾਂ ਦੇ ਨਾਲ ਰਲਕੇ ਮਨਾਇਆ | ਇਸ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ 10ਵਾਂ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਅੱਜ ਸਮੂੰਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 10ਵਾਂ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੈਂਕੜਬਾਜ਼ੀ ਰਵੱਈਆ ਛੱਡ ਕੇ ਕੇਂਦਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੈਂਕੜਬਾਜ਼ੀ ਰਵੱਈਆ ਛੱਡ ਕੇ ਤੁਰੰਤ ਖੇਤੀ ਕਾਨੂੰਨ ਰੱਦ ਕਰਕੇ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ...

ਪੂਰੀ ਖ਼ਬਰ »

ਮੰਦਰ ਮਾਤਾ ਭੱਦਰਕਾਲੀ ਵਿਖੇ ਮਾਤਾ ਭੱਦਰਕਾਲੀ ਦੀ ਚੌਕੀ ਮੌਕੇ ਸਮਾਗਮ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਪ੍ਰਾਚੀਨ ਮੰਦਰ ਮਾਤਾ ਭੱਦਰਕਾਲੀ ਵਿਖੇ ਮਾਤਾ ਭੱਦਰਕਾਲੀ ਦੀ ਚੌਕੀ ਮਹੰਤ ਬਾਬਾ ਗੋਪਾਲ ਗਿਰੀ ਦੀ ਰਹਿਨੁਮਾਈ ਹੇਠ ਕਰਵਾਈ ਗਈ | ਇਸ ਮੌਕੇ ਮਾਂ ਸ਼ਰਧਾਲੂਆਂ ਨੇ ਮਾਤਾ ਦੀ ਭੇਟਾਂ ਵਿਚ ਪ੍ਰਸ਼ੰਸਾ ਕਰਦਿਆਂ ਹਾਜ਼ਰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਹਲਕੇ 'ਚ ਕਾਂਗਰਸ ਨਾਲ ਸਮਾਜ ਜੋੜੋ ਮੁਹਿੰਮ ਦਾ ਵਜਾਇਆ ਬਿੱਗਲ

ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਹਲਕੇ ਦੇ ਸਰਹੱਦੀ ਨਗਰ ਸਾਰੰਗਦੇਵ ਵਿਖੇ ਟਕਸਾਲੀ ਕਾਂਗਰਸੀ ਆਗੂ ਸਰਪੰਚ ਸਤਪਾਲ ਸਿੰਘ ਤੇ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਸਾਂਝੀ ਪ੍ਰਧਾਨਗੀ ਹੇਠ ਸਰਹੱਦੀ ਜ਼ੋਨ ਦੇ ਕਾਂਗਰਸ ਤੇ ...

ਪੂਰੀ ਖ਼ਬਰ »

ਗੁਰਪ੍ਰੀਤ ਵਡਾਲੀ ਵਲੋਂ ਜਥੇ: ਭਿੱਟੇਵੱਢ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ

ਛੇਹਰਟਾ, 29 ਨਵੰਬਰ (ਵਡਾਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਜਥੇ. ਸੁਰਜੀਤ ਸਿੰਘ ਭਿੱਟੇਵੱਢ ਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਗੁਰਪ੍ਰੀਤ ਸਿੰਘ ਵਡਾਲੀ ਤੇ ਯੂਥ ਆਗੂਆਂ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਖੱਬੇ ਰਾਜਪੂਤਾਂ ਵਿੱਖੇ ਸਜਾਇਆ ਨਗਰ ਕੀਰਤਨ

ਚੌਕ ਮਹਿਤਾ, 29 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਖੱਬੇ ਰਾਜਪੂਤਾਂ ਵਿੱਖੇ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਗੁਰਮੀਤ ਕੌਰ ਨੂੰ ਵਾਰਡ 85 ਦੀ ਮਹਿਲਾ ਵਿੰਗ ਦਾ ਪ੍ਰਧਾਨ ਥਾਪਿਆ

ਛੇਹਰਟਾ, 29 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਕਾਂਗਰਸ ਪਾਰਟੀ ਵਲੋਂ ਆਪਣੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਥਾਰ ਲਈ ਵਾਰਡ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਦਿ ਧਰਮ ਸਮਾਜ ਕਮੇਟੀ ਅਤੇ ਐਸ. ਸੀ. ਵਿੰਗ ਸ਼ਹਿਰੀ ਪ੍ਰਧਾਨ ਸੋਨੂੰ ਦਿਉਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਦਿ ਧਰਮ ਸਮਾਜ ਕਮੇਟੀ ਅਤੇ ਐਸ. ਸੀ. ਵਿੰਗ ਸ਼ਹਿਰੀ ਪ੍ਰਧਾਨ ਸੋਨੂੰ ਦਿਉਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਮੇਅਰ ਦਾ ਗੋਰਾਂਗ ਗਊਸ਼ਾਲਾ ਵਿਖੇ ਪਹੰੁਚਣ 'ਤੇ ਸਨਮਾਨ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਉੱਤਰੀ 'ਚ ਵਾਰਡ ਨੰ: 13 'ਚ ਸ੍ਰੀ ਚੈਤਨਯਾ ਮਹਾਪ੍ਰਭੂ ਮੰਦਰ, ਬਾਈ ਪਾਸ ਵਿਖੇ ਕੀਰਤਨ 'ਚ ਹਾਜ਼ਰੀ ਭਰੀ ¢ ਇਸ ਮੌਕੇ ਉਨ੍ਹਾਂ ਨੇ ਵੈਸ਼ਨਵ ਪੀਠ ਟਰੱਸਟ ਅਧੀਨ ਚੱਲ ਰਹੀ ਗੋਰਾਂਗ ...

ਪੂਰੀ ਖ਼ਬਰ »

ਮੇਅਰ ਦਾ ਗੋਰਾਂਗ ਗਊਸ਼ਾਲਾ ਵਿਖੇ ਪਹੰੁਚਣ 'ਤੇ ਸਨਮਾਨ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਉੱਤਰੀ 'ਚ ਵਾਰਡ ਨੰ: 13 'ਚ ਸ੍ਰੀ ਚੈਤਨਯਾ ਮਹਾਪ੍ਰਭੂ ਮੰਦਰ, ਬਾਈ ਪਾਸ ਵਿਖੇ ਕੀਰਤਨ 'ਚ ਹਾਜ਼ਰੀ ਭਰੀ ¢ ਇਸ ਮੌਕੇ ਉਨ੍ਹਾਂ ਨੇ ਵੈਸ਼ਨਵ ਪੀਠ ਟਰੱਸਟ ਅਧੀਨ ਚੱਲ ਰਹੀ ਗੋਰਾਂਗ ...

ਪੂਰੀ ਖ਼ਬਰ »

ਇੰਸਪੈਕਟਰ ਕਪਿਲ ਕੌਸ਼ਿਲ ਨੇ ਐਸ. ਐਚ. ਓ. ਮਜੀਠਾ ਵਜੋਂ ਅਹੁਦਾ ਸੰਭਾਲਿਆ

ਮਜੀਠਾ, 29 ਨਵੰਬਰ (ਸਹਿਮੀ)-ਪੁਲਿਸ ਥਾਣਾ ਮਜੀਠਾ ਦੇ ਥਾਣਾ ਮੁੱਖੀ ਵਜੋਂ ਇੰਸਪੈਕਟਰ ਕਪਿਲ ਕੌਸ਼ਿਲ ਨੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸ੍ਰੀ ਧਰੁਵ ਦਹੀਆ ਦੇ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਹੋਏ ਸਮਾਪਤ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਹੋਏ ਸਮਾਪਤ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ

ਮਜੀਠਾ¸ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ ਦਾ ਜਨਮ ਸਨ 1958 ਈ: ਨੂੰ ਮਾਤਾ ਰਵੇਲ ਕੌਰ ਦੀ ਕੁੱਖੋਂ ਸਵਰਨ ਸਿੰਘ ਦੇ ਗ੍ਰਹਿ ਪਿੰਡ ਘਣੂਪੁਰ ਕਾਲੇ ਜ਼ਿਲ੍ਹਾ ਅੰਮਿ੍ਤਸਰ ਵਿੱਖੇ ਹੋਇਆ | ਨੰਬਰਦਾਰ ਜਸਪਾਲ ਸਿੰਘ ਨੇ ਮੁੱਢਲੀ ਪੜ੍ਹਾਈ ਉਪਰੰਤ ਐਗਰੀਕਲਚਰ ਖਿਤੇ 'ਚ ਬੀ. ਐਚ. ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 68ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 68ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 68ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 68ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਕੀਤੀ ਮੰਗ

ਵੇਰਕਾ, 29 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨਬੀਪੁਰ ਦੇ ਕਾਂਗਰਸੀ ਸਰਪੰਚ ਸਮੇਤ ਐਸ. ਟੀ. ਐਫ਼. ਮੁਹਾਲੀ ਪੁਲਿਸ ਵਲੋਂ ਹੈਰੋਇਨ ਦੀ ਵੱਡੀ ਖੇਪ ਸਮੇਤ ਕਾਬੂ ਕਰਕੇ ਜੇਲ੍ਹ ਭੇਜੇ ਗਏ, ਦੇ ਮਾਮਲੇ ਨੂੰ ਲੈਕੇ ਅੱਜ ਸ਼ਾਮ ਅਕਾਲੀ ਦਲ ਦੇ ਸਾਬਕਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਜੋਤੀਸਰ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਕਥਾਵਾਚਕ ਭਾਈ ਪਿ੍ਤਪਾਲ ਸਿੰਘ ਨੇ ਕਥਾ ਕਰਕੇ ਗੁਰੂ ਸਾਹਿਬ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਕੀਤੀ ਅਤੇ ਅੰਮਿ੍ਤ ਛੱਡ ਕੇ ਗੁਰੂ ਵਾਲੇ ਬਣਨ ਲਈ ਕਿਹਾ ਇਸ ਮੌਕੇ ਸਾਬਕਾ ਵਿਧਾਇਕ ਅਤੇ ਪਨਸਪ ਪੰਜਾਬ ਸਾਬਕਾ ਚੇਅਰਮੈਨ ਜਥੇਦਾਰ ਅਜੈਪਾਲ ਸਿੰਘ ਮੀਰਾਂਕੋਟ ਨੇ ਉਚੇਚੇ ਤੌਰ 'ਤੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਜਥੇਦਾਰ ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਬਾਬਾ ਗੁਰਬਖਸ਼ ਸਿੰਘ, ਬਾਬਾ ਸੁੱਖਾ ਸਿੰਘ, ਹਰਪ੍ਰੀਤ ਸਿੰਘ ਬਬਲੂ, ਜਸਪਾਲ ਸਿੰਘ ਬੱਬੂ, ਬਲਜੀਤ ਸਿੰਘ, ਬਲਦੇਵ ਸਿੰਘ ਨਵਾਂਕੋਟ, ਜਸਵੰਤ ਸਿੰਘ, ਜਗਤਾਰ ਸਿੰਘ, ਗੁਰਨੀਤ ਸਿੰਘ, ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਜਸਵੰਤ ਸਿੰਘ ਆਰੇਵਾਲੇ, ਹਰਜਿੰਦਰਪਾਲ ਸਿੰਘ ਜੋਸਨ, ਬਿਕਰਮਜੀਤ ਸਿੰਘ ਜੋਸਨ, ਬਖਸ਼ਿਸ਼ ਸਿੰਘ ਬਿੱਲਾ, ਗੁਰਪਾਲ ਸਿੰਘ, ਅਮਨਦੀਪ ਸਿੰਘ, ਜਥੇਦਾਰ ਗੁਰਮੀਤ ਸਿੰਘ, ਸੂਬਾ ਸਿੰਘ ਵਿਰਕ, ਰਣਜੀਤ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ ਰਾਜੂ, ਅਮਨਦੀਪ ਸਿੰਘ ਬਾਲੀਆ, ਦਾਰਾ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਤਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਜੋਤੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਜਥੇ: ਅਜੈਪਾਲ ਸਿੰਘ ਮੀਰਾਂਕੋਟ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX