ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 2 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 2 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 3 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 3 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 3 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 4 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 4 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 4 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 5 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 6 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 6 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  1 minute ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 7 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 7 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 8 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 9 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 9 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 9 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 9 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 9 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਲੁਧਿਆਣਾ

ਕੋਰੋਨਾ ਕਰਕੇ ਕੈਟ ਦੀ ਪ੍ਰੀਖਿਆ 2 ਦੀ ਬਜਾਏ 3 ਗੇੜਾਂ ਦੇ ਵਿਚ ਹੋਈ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਇੰਡੀਅਨ ਇੰਸਟੀਚਿਊਟ ਆਫ਼ ਮੈਨੇਜ਼ਮੈਂਟ (ਆਈ.ਆਈ.ਐਮ.) ਤੇ ਐਮ.ਬੀ.ਏ. ਕਾਲਜਾਂ ਵਿਚ ਦਾਖ਼ਲਾ ਲੈਣ ਦੇ ਲਈ ਕਾਮਨ ਅਡਮਿਸ਼ਨ ਟੈਸਟ (ਕੈਟ) ਦਾ ਟੈਸਟ ਅੱਜ ਸ਼ਹਿਰ ਦੇ ਸਤਨਾਮ ਇਨਫੋਸਿਸ ਕੰਪਿਊਟਰ ਲੈਬ ਵਿਖੇ ਹੋਇਆ | ਤਿੰਨ ਗੇੜਾਂ ਵਿਚ ਹੋਇਆ ...

ਪੂਰੀ ਖ਼ਬਰ »

ਸ਼ਹਿਰ ਵਿਚ ਬਣੇ 11 ਪ੍ਰੀਖਿਆ ਕੇਂਦਰਾਂ 'ਚ 3238 ਪ੍ਰੀਖਿਆਰਥੀਆਂ ਨੇ ਦਿੱਤਾ ਈ.ਟੀ.ਟੀ. ਦਾ ਪੇਪਰ

 ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਐਲੀਮੈਂਟਰੀ ਟੀਚਰ ਟੇ੍ਰਨਿੰਗ (ਈ.ਟੀ.ਟੀ.) ਦਾ ਸ਼ਹਿਰ ਵਿਚ ਬਣੇ 11 ਸੈਂਟਰਾਂ ਵਿਚ ਟੈਸਟ ਲਿਆ ਗਿਆ | ਲੁਧਿਆਣਾ ਦੇ 11 ਸੈਂਟਰਾਂ ਵਿਚ ਪ੍ਰੀਖਿਆ ਦੇਣ ਨਈ 3629 ਪ੍ਰੀਖਿਆਰਥੀਆਂ ਨੇ ਫ਼ਾਰਮ ਭਰੇ ਸਨ, ਪਰ ਇਹਨਾਂ ਵਿਚੋਂ 3238 ਪ੍ਰੀਖਿਆ ਪੇਪਰ ਦੇਣ ਲਈ ਪੁੱਜੇ, ਜਦਕਿ 391 ਪ੍ਰੀਖਿਆਰਥੀ ਪੇਪਰ ਦੇਣ ਲਈ ਨਹੀਂ ਪੁੱਜੇ | ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਸੈਟਰ 'ਚ 350 ਵਿਚੋਂ 304, ਨੌਹਰੀਆ ਮੱਲ ਜੈਨ ਸੀਨੀਅਰ ਸੈਕੰਡਰੀ ਸਕੂਲ ਸੈਟਰ 'ਚ 400 ਵਿਚੋਂ 344, ਆਰ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸ਼ਤਰੀ ਨਗਰ ਸੈਟਰ 'ਚ 305 ਵਿਚੋਂ 284, ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਮਾਰਟ ਸਕੂਲ ਪੀ.ਏ.ਯੂ. ਸੈਟਰ 'ਚ 450 ਵਿਚੋਂ 392, ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਿਲਰਗੰਜ ਸੈਟਰ 'ਚ 73 ਵਿਚੋਂ 67, ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਸੈਟਰ 'ਚ 450 ਵਿਚੋਂ 417, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਖੁਰਦ ਸੈਟਰ 'ਚ 300 ਵਿਚੋਂ 268, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਸੈਟਰ 'ਚ 300 ਵਿਚੋਂ 277, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਚੌਾਕ ਸੈਟਰ 'ਚ 400 ਵਿਚੋਂ 348, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਸੈਟਰ 'ਚ 300 ਵਿਚੋਂ 279 ਤੇ ਸਰਕਾਰੀ ਮੈਰੀਟੋਰੀਅਸ ਸਕੂਲ ਲੁਧਿਆਣਾ ਸੈਟਰ 'ਚ 301 ਵਿਚੋਂ 258 ਵਿਖੇ ਬਣੇ ਸੈਂਟਰਾਂ ਵਿਚ ਪ੍ਰੀਖਿਆਰਥੀ ਈ.ਟੀ.ਟੀ .ਦਾ ਟੈਸਟ ਦੇਣ ਦੇ ਲਈ ਪੁੱਜੇ | ਈ.ਟੀ.ਟੀ. ਦਾ ਪੇਪਰ ਦੇਣ ਲਈ ਸਵੇਰੇ ਸਾਢੇ ਵਜੇ ਹੀ ਪ੍ਰੀਖਿਆਰਥੀ ਪੁੱਜਣੇ ਸ਼ੁਰੂ ਹੋ ਗਏ, ਜਿੰਨ੍ਹਾਂ ਨੂੰ 10 ਵਜੇ ਤੱਕ ਪ੍ਰੀਖਿਆ ਕੇਂਦਰਾਂ ਵਿਚ ਦਾਖ਼ਲ ਕੀਤਾ ਗਿਆ | ਈ.ਟੀ.ਟੀ. ਦਾ ਪੇਪਰ 10 ਵਜੇ ਤੋਂ 11:40 ਵਜੇ ਤੱਕ ਹੋਇਆ | ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਸਮੇਂ ਪ੍ਰਬੰਧਕਾਂ ਵਲੋਂ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ ਤੇ ਹੱਥਾਂ ਨੂੰ ਸੈਨੀਟਾਈਜ਼ ਕਰਨ ਤੋਂ ਇਲਾਵਾ ਇਨਫ਼ਰਾਰੈਡ ਥਰਮਾਮੀਟਰ ਦੇ ਨਾਲ ਤਾਪਮਾਨ ਦੀ ਜਾਂਚ ਕੀਤੀ ਗਈ | ਪ੍ਰੀਖਿਆ ਕੇਂਦਰਾਂ ਨੂੰ ਪ੍ਰਬੰਧਕਾਂ ਵਲੋਂ ਪਹਿਲਾਂ ਹੀ ਸੈਨੀਟਾਈਜ਼ ਕਰ ਦਿੱਤਾ ਗਿਆ ਸੀ ਅਤੇ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ਦੇ ਅੰਦਰ ਉਨ੍ਹਾਂ ਨੂੰ ਸਮਾਜਿਕ ਦੂਰੀ ਨਾਲ ਬਿਠਾਇਆ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ ਦੇ ਰੋਸ ਧਰਨੇ 'ਚ ਦਿੱਲੀ ਸੰਘਰਸ਼ 'ਚ ਸ਼ਹੀਦ ਹੋਏ ਜਨਕ ਰਾਜ ਧਨੌਲਾ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਦੇਸ਼ ਭਰ ਦੇ ਕਿਸਾਨਾ ਵਲੋਂ ਦਿੱਲੀ ਵੱਲ ਕੂਚ ਕਰਕੇ ਆਪਣੇ ਰੋਸ ਪ੍ਰਗਟਾਇਆ ਜਾ ਰਿਹਾ ਹੈ, ਜਿੱਥੇ ਪੰਜਾਬ ਦੇ ਕਿਸਾਨ ਤੇ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਜਾਂਦੇ ਰਾਸਤੇ ਘੇਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਟੇਟ ਤਾਲਮੇਲ ਕਮੇਟੀ ਪੰਜਾਬ ਗਠਿਤ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਅੱਜ ਲੁਧਿਆਣਾ ਵਿਖੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੀ.ਪੀ.ਐੱਫ. ਦੇ ਸਟੇਟ ਕਮੇਟੀ ਦੇ ਮੈਂਬਰਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਸਾਂਝੇ ਰੂਪ ਵਿੱਚ ਲੜਨ ਲਈ ਮੀਟਿੰਗ ਹੋਈ, ਜਿਸ ਵਿਚ ਸੂਬਾ ਪ੍ਰਧਾਨ ਸੁਖਜੀਤ ਸਿੰਘ ...

ਪੂਰੀ ਖ਼ਬਰ »

ਭੈਣ ਦੀ ਥਾਂ 'ਤੇ ਈ.ਟੀ.ਟੀ. ਦਾ ਪੇਪਰ ਦੇਣ ਆਈ ਲੜਕੀ ਤੇ ਉਸ ਦੀ ਭੈਣ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਮੈਰੀਟੋਰੀਅਸ ਸਕੂਲ ਵਿਚ ਭੈਣ ਦੀ ਥਾਂ ਤੇ ਪੇਪਰ ਦੇਣ ਆਈ ਲੜਕੀ ਤੇ ਉਸਦੀ ਭੈਣ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਕਰ ਰਹੇ ...

ਪੂਰੀ ਖ਼ਬਰ »

ਦਿੱਲੀ-ਲੁਧਿਆਣਾ ਟਰਾਂਸਪੋਰਟ ਦੇ ਮਾਲਕ ਗੁਰਜੀਤ ਸਿੰਘ ਦਾ ਦਿਹਾਂਤ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਦਿੱਲੀ-ਲੁਧਿਆਣਾ ਟਰਾਂਸਪੋਰਟ ਦੇ ਮਾਲਕ ਤੇ ਲੁਧਿਆਣਾ ਗੁਡਜ਼ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਜਿੰਨ੍ਹਾਂ ਦਾ ਮਾਡਲ ਟਾਊਨ ਐਕਸਟੈਨਸ਼ਨ ਦੇ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ਾਂ 'ਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਗੋਰੀ ਨਾਰੰਗ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਭਰਾ ਪਰਮਿੰਦਰ ਸਿੰਘ ਨਿਵਾਸੀ ...

ਪੂਰੀ ਖ਼ਬਰ »

ਸਰਕਾਰੀ ਰਿਕਾਰਡ ਵਿਚ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਨਾਮਜ਼ਦ ਪਟਵਾਰੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਰਕਾਰੀ ਰਿਕਾਰਡ 'ਚ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਨਾਮਜ਼ਦ ਪਟਵਾਰੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਪ੍ਰੋਫੈਸਰ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਗੁਰਮਤਿ ਸਮਾਗਮ ਅੱਜ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਨੂੰ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਮਨਾਇਆ ਸੰਸਾਰ ਗੁਣਵੱਤਾ ਹਫਤਾ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਸ਼ਹਿਰ ਦੇ ਹੋਰਨਾਂ ਹਸਪਤਾਲਾਂ ਦੀ ਤਰ੍ਹਾਂ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਵੀ ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਦੇ ਪ੍ਰਬੰਧ ਨਿਰਦੇਸ਼ਕ ਜੈ ਸਿੰਘ ਸੰਧੂ ਦੀ ਅਗਵਾਈ ਹੇਠ ਸੰਸਾਰ ਗੁਣਵੱਤਾ ਹਫਤਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੀਪੂ ਹੋਲਡਰ ਵਲੋਂ ਸਰਪੰਚ ਦੇ ਘਰ ਵੰਡੀ ਜਾ ਰਹੀ ਕਣਕ ਦਿੱਤੀ ਜਾ ਰਹੀ ਹੈ ਘੱਟ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸਰਕਾਰ ਵਲੋਂ ਕੋਰੋਨਾ ਕਾਲ ਦੇ ਚਲਦਿਆਂ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਅਧਾਰ ਕਾਰਡ ਤੇ ਪ੍ਰਤੀ ਜੀਅ 25 ਕਿਲੋ ਕਣਕ ਤੇ ਪ੍ਰਤੀ ਪਰਿਵਾਰ 5 ਕਿਲੋ ਕਾਲੇ ਛੋਲਿਆਂ ਦੀ ਵੰਡ ਕਰਨ ਸਮੇਂ ਭਾਈ ਹਿੰਮਤ ਸਿੰਘ ਨਗਰ ਦੇ ਡੀਪੂ ...

ਪੂਰੀ ਖ਼ਬਰ »

ਵਾਰਡ ਨੰਬਰ 35 ਵਿਖੇ ਲੋਕ ਇਨਸਾਫ਼ ਪਾਰਟੀ ਦੀ ਹੋਈ ਇਕੱਤਰਤਾ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਇਕ ਔਰਤ ਵੱਲੋਂ ਲਗਾਏ ਗਏ ਦੋਸ਼ਾਂ ਖਿਲਾਫ ਭੜਕੇ ਪਾਰਟੀ ਦੇ ਜੂਝਾਰੂ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ...

ਪੂਰੀ ਖ਼ਬਰ »

ਸ਼ਿਵ ਸੈਨਾ ਦਾ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ 'ਚ ਹੋਇਆ ਸ਼ਾਮਿਲ

ਆਲਮਗੀਰ, 29 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ਿਵ ਸੈਨਾ ਦੇ ਪ੍ਰਧਾਨ ਪਿ੍ੰਸ ਜੈਨ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਬਿੱਕਰ ਸਿੰਘ ਨੱਤ ਦੀ ਪ੍ਰੇਰਨਾ ਤੇ ਅਗਵਾਈ ਸਦਕਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ 22 ਪਿੰਡਾਂ 'ਚ ਧਾਂਦਰਾ ਕਲੱਸਟਰ ਅਧੀਨ ਚੱਲ ਰਹੇ ਕੰਮਾਂ ਦੀ ਸਬੰਧਿਤ ਅਫ਼ਸਰਾਂ ਤੋਂ ਲਈ ਜਾਣਕਾਰੀ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਸ਼ਿਆਮਾ ਪ੍ਰਸ਼ਾਦ ਮੁਕਰਜੀ ਧਾਂਦਰਾ ਕਲੱਸਟਰ ਅਧੀਨ ਆਉਂਦੇ 22 ਪਿੰਡਾਂ ਜਿਨ੍ਹਾਂ ਵਿਚ ਇਸ ਸਕੀਮ ਅਧੀਨ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਕੀਤੇ ...

ਪੂਰੀ ਖ਼ਬਰ »

ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਜੈਟਿੰਗ ਮਸ਼ੀਨ ਨਾਲ ਕਰਾਇਆ ਸ਼ੁਰੂ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 66 ਅਧੀਨ ਪੈਂਦੀ ਪੌਸ਼ ਕਲੋਨੀ ਗੁਰਦੇਵ ਨਗਰ ਵਿਚ ਪਿਛਲੇ ਕੁਝ ਦਿਨਾਂ ਤੋਂ ਸੀਵਰੇਜ਼ ਜਾਮ ਦੀ ਮਿਲ ਰਹੀ ਸ਼ਿਕਾਇਤ ਦੂਰ ਕਰਨ ਲਈ ਓ ਐਾਡ ਐਮ ਸੈਲ ਵਲੋਂ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ਼ ਲਾਈਨ ਦੀ ਸਫਾਈ ਦਾ ...

ਪੂਰੀ ਖ਼ਬਰ »

ਕੌ ਾਸਲਰ ਹਰਕਰਨਦੀਪ ਸਿੰਘ ਵੈਦ ਵਲੋਂ ਦੁੱਗਰੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਨਗਰ ਨਿਗਮ ਕੌਾਸਲਰ ਹਰਕਰਨਦੀਪ ਸਿੰਘ ਵੈਦ ਵਲੋਂ ਸਥਾਨਕ ਵਾਰਡ ਨੰਬਰ 44 ਅਧੀਨ ਫੇਸ-1 ਦੁੱਗਰੀ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ | ਕੌਾਸਲਰ ਵੈਦ ਨੇ ਦੱਸਿਆ ਕਿ ਪਾਰਕ ਵਿਚ ਲੱਗਾ ਟਿਊਬਵੈੱਲ ਜੋ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਵਨ ਰਕਬਾ 'ਚ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਹੈ ਵਚਨਬੱਧ-ਸੁਖਬਿੰਦਰ ਸਿੰਘ ਬਿੰਦਰਾ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਸਤਲੁਜ ਕਿ੍ਕਟ ਲੀਗ ਦੀ ਸੀਰੀਜ਼ ਵਿਚ ਸ਼ਿਰਕਤ ਕਰਦਿਆਂ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ | ਇਸ ਮੌਕੇ ਮੀਡੀਆ ਨਾਲ ਗੱਲਬਾਤ ...

ਪੂਰੀ ਖ਼ਬਰ »

ਪੱਖੋਵਾਲ ਤੋਂ ਦਿੱਲੀ ਸੰਘਰਸ਼ ਲਈ ਰਾਸ਼ਨ ਲੈ ਕੇ ਕਿਸਾਨਾਂ ਦਾ ਕਾਫ਼ਲਾ ਰਵਾਨਾ

ਪੱਖੋਵਾਲ/ਸਰਾਭਾ, 29 ਨਵੰਬਰ (ਕਿਰਨਜੀਤ ਕੌਰ ਗਰੇਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਹਿੱੱਸਾ ਪਾ ਰਹੇ ਕਿਸਾਨਾਂ ਲਈ ਲੰਗਰ ਵਾਸਤੇ ਰਾਸ਼ਨ, ਦੁੱੱਧ, ਦਾਲਾਂ, ਕੰਬਲ ਆਦਿ ...

ਪੂਰੀ ਖ਼ਬਰ »

ਸੀ.ਆਈ.ਆਈ. ਵਲੋਂ ਸਨਅਤਕਾਰਾਂ ਨੂੰ ਕੋਰੋਨਾ ਮਹਾਂਮਾਰੀ ਦੀ ਅਗਲੀ ਲਹਿਰ ਤੋਂ ਬਚਾਓ ਕਰਨ ਦੀ ਅਪੀਲ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਦੇ ਉਤਰ ਭਾਰਤ ਦੇ ਖੇਤਰੀ ਚੇਅਰਮੈਨ ਨਿਖਿਲ ਸਾਹਨੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੀ ਅਗਲੀ ਲਹਿਰ ਜ਼ੋਰ ਫੜ੍ਹਨ ਲੱਗ ਪਈ ਹੈ, ਇਸ ਲਈ ਸਨਅਤਕਾਰਾਂ ਨੂੰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕਬਾੜ ਤੇ ਫਰਨੀਚਰ ਦੇ ਗੁਦਾਮਾਂ ਵਿਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)- ਸਨਿਚਰਵਾਰ ਰਾਤ ਨੂੰ ਡਾਬਾ ਇਲਾਕੇ ਵਿਚ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗ ਜਾਣ ਕਾਰਨ ਹਫੜਾ ਦਫੜੀ ਮੱਚ ਗਈ ਕਿਉਂਕਿ ਗੁਦਾਮ ਸੰਘਣੀ ਅਬਾਦੀ ਵਿਚ ਅਤੇ ਅੱਗ ਆਸ-ਪਾਸ ਫੈਲਣ ਦਾ ਖਤਰਾ ਸੀ, ਮੁਹੱਲਾ ਨਿਵਾਸੀਆਂ ਦਾ ਕਹਿਣਾ ਸੀ ...

ਪੂਰੀ ਖ਼ਬਰ »

ਭਾਜਪਾ ਅਗਰ ਨਗਰ ਮੰਡਲ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਨਗਰ ਕੀਰਤਨ ਦਾ ਸਵਾਗਤ ਕਰਨ ਸਮੇਂ ਭਾਜਪਾ ਦੀ ਸੁੂਬਾ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ, ਮੰਡਲ ਪ੍ਰਧਾਨ ਅਗਰ ਨਗਰ ਸੰਜੀਵ ਸ਼ੇਰੂ ਸਚਦੇਵਾ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਅਗਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇਸ਼ ਦੀ ਮਜ਼ਬੂਤੀ ਤੇ ਅਮਨ-ਸ਼ਾਂਤੀ ਲਈ ਯਤਨਸ਼ੀਲ-ਬੈਂਸ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਹਿਕ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਦੇ ਸਮਰਥਨ ਵਿਚ ਦਿੱਲੀ ਬਾਰਡਰ 'ਤੇ ਪੁੱਜ ਕੇ ਉਥੇ ਤਾਇਨਾਤ ਫੌਜ ਤੇ ਪੁਲਿਸ ਅਧਿਕਾਰਆਂ ਨਾਲ ਗੱਲ ਕਰ ਰਹੇ ਸਨ, ਉਸ ਦੌਰਾਨ ਕਿਸਾਨਾਂ ਦੇ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX