ਤਾਜਾ ਖ਼ਬਰਾਂ


ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  15 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  6 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  13 minutes ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  44 minutes ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  8 minutes ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 1 hour ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 1 hour ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 2 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 2 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 3 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 3 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 4 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 4 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 4 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 4 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 5 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਘੋੜਾ ਟਰਾਲਾ ਤੇ ਕਾਰ ਦੀ ਭਿਆਨਕ ਟੱਕਰ,ਪੁਲਿਸ ਮੁਲਾਜ਼ਮ ਦੀ ਮੌਤ
. . .  about 5 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ),18 ਜੂਨ (ਮਨਪ੍ਰੀਤ ਸਿੰਘ ਸੰਧੂ) - ਬੀਤੀ ਦਰਮਿਆਨੀ ਰਾਤ ਫ਼ਿਰੋਜ਼ਪੁਰ ਤੋ ਜ਼ੀਰਾ ਜਾ ਰਹੇ ਪੰਜਾਬ ਪੁਲਿਸ ਦੇ....
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  1 day ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਨੈਗੇਟਿਵ ਰਿਪੋਰਟ ਮਗਰੋਂ ਟਰੂਡੋ ਨੇ ਹੋਟਲ ਛੱਡਿਆ
. . .  1 day ago
ਟਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਦਿਨ ਤੋਂ ਯੂਰਪ ਫੇਰੀ ਮਗਰੋਂ ਰਾਜਧਾਨੀ ਓਟਾਵਾ ਵਿਚ ਹੋਟਲ ਵਿਚ ਇਕਾਂਤਵਾਸ ਕਰ ਰਹੇ ਸਨ। ਬੀਤੇ ਕੱਲ੍ਹ ਉਨ੍ਹਾਂ ਦੀ ਕੋਰੋਨਾ ਵਾਇਰਸ ਦੇ ਟੈਸਟ ਦੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਲੁਧਿਆਣਾ

ਕੋਰੋਨਾ ਕਰਕੇ ਕੈਟ ਦੀ ਪ੍ਰੀਖਿਆ 2 ਦੀ ਬਜਾਏ 3 ਗੇੜਾਂ ਦੇ ਵਿਚ ਹੋਈ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਇੰਡੀਅਨ ਇੰਸਟੀਚਿਊਟ ਆਫ਼ ਮੈਨੇਜ਼ਮੈਂਟ (ਆਈ.ਆਈ.ਐਮ.) ਤੇ ਐਮ.ਬੀ.ਏ. ਕਾਲਜਾਂ ਵਿਚ ਦਾਖ਼ਲਾ ਲੈਣ ਦੇ ਲਈ ਕਾਮਨ ਅਡਮਿਸ਼ਨ ਟੈਸਟ (ਕੈਟ) ਦਾ ਟੈਸਟ ਅੱਜ ਸ਼ਹਿਰ ਦੇ ਸਤਨਾਮ ਇਨਫੋਸਿਸ ਕੰਪਿਊਟਰ ਲੈਬ ਵਿਖੇ ਹੋਇਆ | ਤਿੰਨ ਗੇੜਾਂ ਵਿਚ ਹੋਇਆ ...

ਪੂਰੀ ਖ਼ਬਰ »

ਸ਼ਹਿਰ ਵਿਚ ਬਣੇ 11 ਪ੍ਰੀਖਿਆ ਕੇਂਦਰਾਂ 'ਚ 3238 ਪ੍ਰੀਖਿਆਰਥੀਆਂ ਨੇ ਦਿੱਤਾ ਈ.ਟੀ.ਟੀ. ਦਾ ਪੇਪਰ

 ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਐਲੀਮੈਂਟਰੀ ਟੀਚਰ ਟੇ੍ਰਨਿੰਗ (ਈ.ਟੀ.ਟੀ.) ਦਾ ਸ਼ਹਿਰ ਵਿਚ ਬਣੇ 11 ਸੈਂਟਰਾਂ ਵਿਚ ਟੈਸਟ ਲਿਆ ਗਿਆ | ਲੁਧਿਆਣਾ ਦੇ 11 ਸੈਂਟਰਾਂ ਵਿਚ ਪ੍ਰੀਖਿਆ ਦੇਣ ਨਈ 3629 ਪ੍ਰੀਖਿਆਰਥੀਆਂ ਨੇ ਫ਼ਾਰਮ ਭਰੇ ਸਨ, ਪਰ ਇਹਨਾਂ ਵਿਚੋਂ 3238 ਪ੍ਰੀਖਿਆ ਪੇਪਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ ਰੋਸ ਧਰਨੇ 'ਚ ਦਿੱਲੀ ਸੰਘਰਸ਼ 'ਚ ਸ਼ਹੀਦ ਹੋਏ ਜਨਕ ਰਾਜ ਧਨੌਲਾ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਦੇਸ਼ ਭਰ ਦੇ ਕਿਸਾਨਾ ਵਲੋਂ ਦਿੱਲੀ ਵੱਲ ਕੂਚ ਕਰਕੇ ਆਪਣੇ ਰੋਸ ਪ੍ਰਗਟਾਇਆ ਜਾ ਰਿਹਾ ਹੈ, ਜਿੱਥੇ ਪੰਜਾਬ ਦੇ ਕਿਸਾਨ ਤੇ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਜਾਂਦੇ ਰਾਸਤੇ ਘੇਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਟੇਟ ਤਾਲਮੇਲ ਕਮੇਟੀ ਪੰਜਾਬ ਗਠਿਤ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਅੱਜ ਲੁਧਿਆਣਾ ਵਿਖੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੀ.ਪੀ.ਐੱਫ. ਦੇ ਸਟੇਟ ਕਮੇਟੀ ਦੇ ਮੈਂਬਰਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਸਾਂਝੇ ਰੂਪ ਵਿੱਚ ਲੜਨ ਲਈ ਮੀਟਿੰਗ ਹੋਈ, ਜਿਸ ਵਿਚ ਸੂਬਾ ਪ੍ਰਧਾਨ ਸੁਖਜੀਤ ਸਿੰਘ ...

ਪੂਰੀ ਖ਼ਬਰ »

ਭੈਣ ਦੀ ਥਾਂ 'ਤੇ ਈ.ਟੀ.ਟੀ. ਦਾ ਪੇਪਰ ਦੇਣ ਆਈ ਲੜਕੀ ਤੇ ਉਸ ਦੀ ਭੈਣ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਮੈਰੀਟੋਰੀਅਸ ਸਕੂਲ ਵਿਚ ਭੈਣ ਦੀ ਥਾਂ ਤੇ ਪੇਪਰ ਦੇਣ ਆਈ ਲੜਕੀ ਤੇ ਉਸਦੀ ਭੈਣ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਕਰ ਰਹੇ ...

ਪੂਰੀ ਖ਼ਬਰ »

ਦਿੱਲੀ-ਲੁਧਿਆਣਾ ਟਰਾਂਸਪੋਰਟ ਦੇ ਮਾਲਕ ਗੁਰਜੀਤ ਸਿੰਘ ਦਾ ਦਿਹਾਂਤ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਦਿੱਲੀ-ਲੁਧਿਆਣਾ ਟਰਾਂਸਪੋਰਟ ਦੇ ਮਾਲਕ ਤੇ ਲੁਧਿਆਣਾ ਗੁਡਜ਼ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਜਿੰਨ੍ਹਾਂ ਦਾ ਮਾਡਲ ਟਾਊਨ ਐਕਸਟੈਨਸ਼ਨ ਦੇ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ਾਂ 'ਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਗੋਰੀ ਨਾਰੰਗ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਭਰਾ ਪਰਮਿੰਦਰ ਸਿੰਘ ਨਿਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਯੰਕ ਅਗਰਵਾਲ ਵਾਸੀ ਗੁਜਰਾਤ ਅਤੇ ਮੀਨਾ ਪਤਨੀ ਦਿਨੇਸ਼ ਵਾਸੀ ਗੁਜਰਾਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਬੀਤੇ ਦਿਨ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਈ ਸੀ | ਉਸ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਭੈਣ ਨੂੰ ਉਕਤ ਕਥਿਤ ਦੋਸ਼ੀਆਂ ਨੇ ਲੁਕਾ ਕੇ ਰੱਖਿਆ ਹੋਇਆ ਹੈ | ਪਰਮਿੰਦਰ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦੇ ਉਸ ਦੀ ਭੈਣ ਦੇ ਰਿਸ਼ਤੇ ਦੀ ਗੱਲ ਚੱਲੀ ਸੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਲੜਕੀ ਦਾ ਕਿਧਰੇ ਪਤਾ ਨਹੀਂ ਲੱਗਾ ਸੀ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਰਿਕਾਰਡ ਵਿਚ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਨਾਮਜ਼ਦ ਪਟਵਾਰੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਰਕਾਰੀ ਰਿਕਾਰਡ 'ਚ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਨਾਮਜ਼ਦ ਪਟਵਾਰੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਪ੍ਰੋਫੈਸਰ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਗੁਰਮਤਿ ਸਮਾਗਮ ਅੱਜ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਨੂੰ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਮਨਾਇਆ ਸੰਸਾਰ ਗੁਣਵੱਤਾ ਹਫਤਾ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਸ਼ਹਿਰ ਦੇ ਹੋਰਨਾਂ ਹਸਪਤਾਲਾਂ ਦੀ ਤਰ੍ਹਾਂ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਵੀ ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਦੇ ਪ੍ਰਬੰਧ ਨਿਰਦੇਸ਼ਕ ਜੈ ਸਿੰਘ ਸੰਧੂ ਦੀ ਅਗਵਾਈ ਹੇਠ ਸੰਸਾਰ ਗੁਣਵੱਤਾ ਹਫਤਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੀਪੂ ਹੋਲਡਰ ਵਲੋਂ ਸਰਪੰਚ ਦੇ ਘਰ ਵੰਡੀ ਜਾ ਰਹੀ ਕਣਕ ਦਿੱਤੀ ਜਾ ਰਹੀ ਹੈ ਘੱਟ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸਰਕਾਰ ਵਲੋਂ ਕੋਰੋਨਾ ਕਾਲ ਦੇ ਚਲਦਿਆਂ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਅਧਾਰ ਕਾਰਡ ਤੇ ਪ੍ਰਤੀ ਜੀਅ 25 ਕਿਲੋ ਕਣਕ ਤੇ ਪ੍ਰਤੀ ਪਰਿਵਾਰ 5 ਕਿਲੋ ਕਾਲੇ ਛੋਲਿਆਂ ਦੀ ਵੰਡ ਕਰਨ ਸਮੇਂ ਭਾਈ ਹਿੰਮਤ ਸਿੰਘ ਨਗਰ ਦੇ ਡੀਪੂ ...

ਪੂਰੀ ਖ਼ਬਰ »

ਵਾਰਡ ਨੰਬਰ 35 ਵਿਖੇ ਲੋਕ ਇਨਸਾਫ਼ ਪਾਰਟੀ ਦੀ ਹੋਈ ਇਕੱਤਰਤਾ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਇਕ ਔਰਤ ਵੱਲੋਂ ਲਗਾਏ ਗਏ ਦੋਸ਼ਾਂ ਖਿਲਾਫ ਭੜਕੇ ਪਾਰਟੀ ਦੇ ਜੂਝਾਰੂ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ...

ਪੂਰੀ ਖ਼ਬਰ »

ਸ਼ਿਵ ਸੈਨਾ ਦਾ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ 'ਚ ਹੋਇਆ ਸ਼ਾਮਿਲ

ਆਲਮਗੀਰ, 29 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ਿਵ ਸੈਨਾ ਦੇ ਪ੍ਰਧਾਨ ਪਿ੍ੰਸ ਜੈਨ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਬਿੱਕਰ ਸਿੰਘ ਨੱਤ ਦੀ ਪ੍ਰੇਰਨਾ ਤੇ ਅਗਵਾਈ ਸਦਕਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ 22 ਪਿੰਡਾਂ 'ਚ ਧਾਂਦਰਾ ਕਲੱਸਟਰ ਅਧੀਨ ਚੱਲ ਰਹੇ ਕੰਮਾਂ ਦੀ ਸਬੰਧਿਤ ਅਫ਼ਸਰਾਂ ਤੋਂ ਲਈ ਜਾਣਕਾਰੀ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਸ਼ਿਆਮਾ ਪ੍ਰਸ਼ਾਦ ਮੁਕਰਜੀ ਧਾਂਦਰਾ ਕਲੱਸਟਰ ਅਧੀਨ ਆਉਂਦੇ 22 ਪਿੰਡਾਂ ਜਿਨ੍ਹਾਂ ਵਿਚ ਇਸ ਸਕੀਮ ਅਧੀਨ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਕੀਤੇ ...

ਪੂਰੀ ਖ਼ਬਰ »

ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਜੈਟਿੰਗ ਮਸ਼ੀਨ ਨਾਲ ਕਰਾਇਆ ਸ਼ੁਰੂ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 66 ਅਧੀਨ ਪੈਂਦੀ ਪੌਸ਼ ਕਲੋਨੀ ਗੁਰਦੇਵ ਨਗਰ ਵਿਚ ਪਿਛਲੇ ਕੁਝ ਦਿਨਾਂ ਤੋਂ ਸੀਵਰੇਜ਼ ਜਾਮ ਦੀ ਮਿਲ ਰਹੀ ਸ਼ਿਕਾਇਤ ਦੂਰ ਕਰਨ ਲਈ ਓ ਐਾਡ ਐਮ ਸੈਲ ਵਲੋਂ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ਼ ਲਾਈਨ ਦੀ ਸਫਾਈ ਦਾ ...

ਪੂਰੀ ਖ਼ਬਰ »

ਕੌ ਾਸਲਰ ਹਰਕਰਨਦੀਪ ਸਿੰਘ ਵੈਦ ਵਲੋਂ ਦੁੱਗਰੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਨਗਰ ਨਿਗਮ ਕੌਾਸਲਰ ਹਰਕਰਨਦੀਪ ਸਿੰਘ ਵੈਦ ਵਲੋਂ ਸਥਾਨਕ ਵਾਰਡ ਨੰਬਰ 44 ਅਧੀਨ ਫੇਸ-1 ਦੁੱਗਰੀ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ | ਕੌਾਸਲਰ ਵੈਦ ਨੇ ਦੱਸਿਆ ਕਿ ਪਾਰਕ ਵਿਚ ਲੱਗਾ ਟਿਊਬਵੈੱਲ ਜੋ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਵਨ ਰਕਬਾ 'ਚ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਹੈ ਵਚਨਬੱਧ-ਸੁਖਬਿੰਦਰ ਸਿੰਘ ਬਿੰਦਰਾ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਸਤਲੁਜ ਕਿ੍ਕਟ ਲੀਗ ਦੀ ਸੀਰੀਜ਼ ਵਿਚ ਸ਼ਿਰਕਤ ਕਰਦਿਆਂ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ | ਇਸ ਮੌਕੇ ਮੀਡੀਆ ਨਾਲ ਗੱਲਬਾਤ ...

ਪੂਰੀ ਖ਼ਬਰ »

ਪੱਖੋਵਾਲ ਤੋਂ ਦਿੱਲੀ ਸੰਘਰਸ਼ ਲਈ ਰਾਸ਼ਨ ਲੈ ਕੇ ਕਿਸਾਨਾਂ ਦਾ ਕਾਫ਼ਲਾ ਰਵਾਨਾ

ਪੱਖੋਵਾਲ/ਸਰਾਭਾ, 29 ਨਵੰਬਰ (ਕਿਰਨਜੀਤ ਕੌਰ ਗਰੇਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਹਿੱੱਸਾ ਪਾ ਰਹੇ ਕਿਸਾਨਾਂ ਲਈ ਲੰਗਰ ਵਾਸਤੇ ਰਾਸ਼ਨ, ਦੁੱੱਧ, ਦਾਲਾਂ, ਕੰਬਲ ਆਦਿ ...

ਪੂਰੀ ਖ਼ਬਰ »

ਸੀ.ਆਈ.ਆਈ. ਵਲੋਂ ਸਨਅਤਕਾਰਾਂ ਨੂੰ ਕੋਰੋਨਾ ਮਹਾਂਮਾਰੀ ਦੀ ਅਗਲੀ ਲਹਿਰ ਤੋਂ ਬਚਾਓ ਕਰਨ ਦੀ ਅਪੀਲ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਦੇ ਉਤਰ ਭਾਰਤ ਦੇ ਖੇਤਰੀ ਚੇਅਰਮੈਨ ਨਿਖਿਲ ਸਾਹਨੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੀ ਅਗਲੀ ਲਹਿਰ ਜ਼ੋਰ ਫੜ੍ਹਨ ਲੱਗ ਪਈ ਹੈ, ਇਸ ਲਈ ਸਨਅਤਕਾਰਾਂ ਨੂੰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕਬਾੜ ਤੇ ਫਰਨੀਚਰ ਦੇ ਗੁਦਾਮਾਂ ਵਿਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)- ਸਨਿਚਰਵਾਰ ਰਾਤ ਨੂੰ ਡਾਬਾ ਇਲਾਕੇ ਵਿਚ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗ ਜਾਣ ਕਾਰਨ ਹਫੜਾ ਦਫੜੀ ਮੱਚ ਗਈ ਕਿਉਂਕਿ ਗੁਦਾਮ ਸੰਘਣੀ ਅਬਾਦੀ ਵਿਚ ਅਤੇ ਅੱਗ ਆਸ-ਪਾਸ ਫੈਲਣ ਦਾ ਖਤਰਾ ਸੀ, ਮੁਹੱਲਾ ਨਿਵਾਸੀਆਂ ਦਾ ਕਹਿਣਾ ਸੀ ...

ਪੂਰੀ ਖ਼ਬਰ »

ਭਾਜਪਾ ਅਗਰ ਨਗਰ ਮੰਡਲ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਨਗਰ ਕੀਰਤਨ ਦਾ ਸਵਾਗਤ ਕਰਨ ਸਮੇਂ ਭਾਜਪਾ ਦੀ ਸੁੂਬਾ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ, ਮੰਡਲ ਪ੍ਰਧਾਨ ਅਗਰ ਨਗਰ ਸੰਜੀਵ ਸ਼ੇਰੂ ਸਚਦੇਵਾ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਅਗਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇਸ਼ ਦੀ ਮਜ਼ਬੂਤੀ ਤੇ ਅਮਨ-ਸ਼ਾਂਤੀ ਲਈ ਯਤਨਸ਼ੀਲ-ਬੈਂਸ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਹਿਕ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਦੇ ਸਮਰਥਨ ਵਿਚ ਦਿੱਲੀ ਬਾਰਡਰ 'ਤੇ ਪੁੱਜ ਕੇ ਉਥੇ ਤਾਇਨਾਤ ਫੌਜ ਤੇ ਪੁਲਿਸ ਅਧਿਕਾਰਆਂ ਨਾਲ ਗੱਲ ਕਰ ਰਹੇ ਸਨ, ਉਸ ਦੌਰਾਨ ਕਿਸਾਨਾਂ ਦੇ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX