ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ ਦਾ ਨੌਜਵਾਨ ਕੋਰੋਨਾ ਦੀ ਲਪੇਟ 'ਚ ਆਇਆ

  ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਫਿਰ ਤੋਂ ਪਸਾਰਨਾ ਸ਼ੁਰੂ ਕਰ ਦਿੱਤੇ ਹਨ ਤੇ ਲੋਕ ਇਸ ਦਾ ਆਏ ਦਿਨ ਸ਼ਿਕਾਰ ਹੋ ਰਹੇ, ਜਿਸ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਇਕ 21 ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਦੁੱਨੇਕੇ 'ਚ ਕਮੇਟੀ ਦੀ ਚੋਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦੁੱਨੇਕੇ ਦੇ ਸਮੂਹ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿੱਥੇ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਦੀ ਕਿਸਾਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੰੂਨਾਂ ਖ਼ਿਲਾਫ਼ ਦੇਸ਼ ਦਾ ਸਮੁੱਚਾ ਕਿਸਾਨ ਇਕਜੁੱਟ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਜਥੇਬੰਦੀਆਂ ਤੇ ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਘੇਲੇ ਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਸਾਹਿਤਕਾਰ ਜਸਵੀਰ ਸ਼ਰਮਾ ਦਾ ਸਨਮਾਨ 3 ਨੂੰ

ਨੱਥੂਵਾਲਾ ਗਰਬੀ, 29 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਦੱਦਾਹੂਰ ਦੇ ਜੰਮਪਲ ਵਿਰਸੇ ਦਾ ਵਾਰਿਸ ਖ਼ਿਤਾਬ ਹਾਸਲ ਕਰ ਚੁੱਕੇ ਉੱਘੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਚ. ਐੱਸ. ਕਪੂਰ ਵਲੋਂ ਵਿਰਸੇ ਦੀ ਆਵਾਜ਼ ਨਾਲ ...

ਪੂਰੀ ਖ਼ਬਰ »

ਸਵ. ਮੁਖਤਿਆਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸੰਤ ਬਾਬਾ ਬਲਦੇਵ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ...

ਪੂਰੀ ਖ਼ਬਰ »

ਇਕਬਾਲ ਸਿੰਘ ਗਿੱਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਜਗਦੇਵ ਸਿੰਘ ਗਿੱਲ, ਰਾਮ ਸਿੰਘ ਗਿੱਲ ਤੇ ਕੇਵਲ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਗੁਰਸੇਵਕ ਸਿੰਘ ਅਤੇ ਗੁਰਨੂਰ ਸਿੰਘ ਦੇ ਸਤਿਕਾਰਯੋਗ ਪਿਤਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਅੱਠ ਨਾਮਜ਼ਦ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਸਕੂਲ 'ਚ ਪੇਪਰ ਦੇਣ ਗਈ ਲੜਕੀ ਨੂੰ ਰਸਤੇ 'ਚੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਅੱਠ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਸਿੰਘ ਨਹੀਂ ਰਹੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਬਰਾੜ ਪਰਿਵਾਰ ਦੇ ਜੰਗ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਸਪੁੱਤਰ ਰਾਜਾ ਸਿੰਘ ਬਰਾੜ (48 ਸਾਲ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਰਾਜਾ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਦਾਅਵੇਦਾਰ ਆਪਣੇ ਸਿਆਸੀ ਆਕਾਵਾਂ ਤੱਕ ਕਰਨ ਲੱਗੇ ਪਹੁੰਚ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ-ਨਿਗਮ, ਨਗਰ-ਕੌਾਸਲ ਚੋਣਾਂ 13 ਫਰਵਰੀ 2021 ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਭਾਵੇਂ ਅਜੇ ਸਰਗਰਮੀਆਂ ਪੂਰੀ ਤਰ੍ਹਾਂ ਨਹੀਂ ਭਖ ਸਕੀਆਂ, ਪਰ ਫਿਰ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ- ਭਾਈ ਅਵਤਾਰ ਸਿੰਘ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਝੁੱਗੀ ਵਾਲਿਆਂ ਦੀ 4 ਦਸੰਬਰ ਨੂੰ ਮਨਾਈ ਜਾ ਰਹੀ 47-ਵੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਭਾਜਪਾ ਪ੍ਰਧਾਨ ਦੇ ਘਰ ਮੂਹਰੇ ਧਰਨਾ ਜਾਰੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਰਾਮਾ, ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ 'ਚ ਧਾਰਮਿਕ ਸਮਾਗਮ 7 ਨੂੰ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹਾਰਵਰਡ ਕਾਨਵੈਂਟ ਸਕੂਲ ਵਿਖੇ ਸਮਾਗਮ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ' ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਵਿਖੇ ਨਸਬੰਦੀ ਪੰਦ੍ਹਰਵਾੜਾ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਸਵ. ਸੁਦਾਗਰ ਸਿੰਘ ਸਿੰਮਕ ਨੂੰ ਸ਼ਰਧਾਂਜ਼ਲੀਆਂ ਭੇਟ

ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਮਾਸਟਰ ਸੁਦਾਗਰ ਸਿੰਮਕ ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਂਤਸਰ ਸਾਹਿਬ ਕੋਕਰੀ ਰੋਡ ਪਿੰਡ ...

ਪੂਰੀ ਖ਼ਬਰ »

ਗੁਰਮਨ ਸਿੰਘ ਨੇ ਕੀਤਾ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਕੇ ਨੀਟ 2020 ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਉਸ ਨੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਪਿੰਡ ਸ੍ਰੀ ਹਰਿਗੋਬਿੰਦਸਰ

ਬਲਰਾਜ ਕੁਮਾਰ ਸਿੰਗਲਾ 94174-09714 ਪਿੰਡ ਸ੍ਰੀ ਹਰਗੋਬਿੰਦਸਰ ਜੋ ਕਿ ਬਾਘਾ ਪੁਰਾਣਾ-ਮੁਦਕੀ ਡਿਫੈਂਸ ਰੋਡ 'ਤੇ ਬਾਘਾ ਪੁਰਾਣਾ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਹ ਪਿੰਡ ਪਹਿਲਾ ਲੰਗੇਆਣਾ ਨਵਾਂ ਦੇ ਕੋਠੇ ਸ੍ਰੀ ਹਰਗੋਬਿੰਦਸਰ, ਪੀਰ ਨਿਗਾਹਾ ਆਦਿ ਨਾਵਾਂ ਦੇ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਨੇ ਰੀਡਿੰਗ 'ਚੋਂ 9 ਬੈਂਡ ਹਾਸਲ ਕੀਤੇ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਰਾਮ ਗੰਜ ਦੇ ਵਿਦਿਆਰਥੀ ਯੋਗੇਸ਼ ਮਹਿਤਾ ਨੇ ਓਵਰਆਲ 8 ਬੈਂਡ, ਲਖਵਿੰਦਰ ਕੌਰ ਨੇ 6.5 ਬੈਂਡ ਤੇ ਦਲਜੀਤ ਕੌਰ ਨੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਐੱਮ.ਡੀ. ਸਿਲਕੀ ਕੋਹਲੀ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਵਲੋਂ ਪਹਿਲੀ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਮੌਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਮੁੱਖ ਮਹਿਮਾਨ ਚੇਅਰਮੈਨ ਸੰਜੀਵ ਸੈਣੀ, ਨਾਲ ਹਨ ਪਵਿੱਤਰ ਸਿੰਘ ਸੇਖੋਂ, ਮੱਟਾ ਜੌਹਲ ਤੇ ਕੋਚ ਜਸਵੰਤ ਸਿੰਘ | ਤਸਵੀਰ : ਜਸਪਾਲ ਸਿੰਘ ਬੱਬੀ


ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਖੇਡ ਮੈਦਾਨ ਮੋਗਾ ਵਿਖੇ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਇੰਚਾਰਜ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ ਮੈਨੇਜਰ ਪਵਿੱਤਰ ਸਿੰਘ ਸੇਖੋਂ, ਮਾਹਿਰ ਬਾਸਕਟ ਬਾਲ ਕੋਚ ਜਸਵੰਤ ਸਿੰਘ ਪੰਜਾਬ ਪੁਲਿਸ, ਇੰਟਰਨੈਸ਼ਨ ਖਿਡਾਰੀ ਰਾਜਨ ਸਰਮਾ, ਏਕਨੂਰ ਜੌਹਲ, ਅਵਤਾਰ ਸਿੰਘ ਸੈਂਭੀ ਖ਼ਜ਼ਾਨਚੀ ਦੀ ਸੁਚੱਜੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਬਾਸਕਟਬਾਲ ਚੈਂਪੀਅਨਸਿੱਪ ਦਾ ਉਦਘਾਟਨ ਸੰਜੀਵ ਸੈਣੀ ਚੇਅਰਮੈਨ ਬਲੂਮਿੰਗ ਬਡਜ਼ ਵਿੱਦਿਅਕ ਸੰਸਥਾਵਾਂ ਮੋਗਾ ਨੇ ਖਿਡਾਰੀਆ ਨਾਲ ਜਾਣ ਪਹਿਚਾਣ ਕਰਕੇ ਕੀਤਾ | ਉਨ੍ਹਾਂ 21 ਹਜ਼ਾਰ ਰੁਪਏ ਦੀ ਨਗਦ ਰਾਸੀ ਕਲੱਬ ਨੂੰ ਸੌਾਪੀ ਅਤੇ ਖੇਡ ਸੰਦੇਸ਼ ਦਿੰਦਿਆਂ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ | ਇਸ ਮੌਕੇ ਰਜਿੰਦਰ ਸਿੰਘ ਚੀਫ਼ ਕੋਚ ਇੰਡੀਅਨ ਬਾਸਕਟਬਾਲ ਟੀਮ, ਗੁਰਦੀਪ ਸਿੰਘ ਐੱਸ. ਪੀ. ਐਚ. ਪੰਜਾਬ ਪੁਲਿਸ, ਪ੍ਰਵੀਨ ਗਰਗ ਚੇਅਰਮੈਨ ਆਈ. ਐੱਸ. ਐੱਫ. ਕਾਲਜ, ਸੀਨੀਅਰ ਐਡਵੋਕੇਟ ਖੁਸ਼ਵਿੰਦਰਪਾਲ ਸਿੰਘ ਗਿੱਲ, ਮੱਖਣ ਸਿੰਘ ਡੀ. ਪੀ. ਈ. ਇੰਟਰਨੈਸ਼ਨਲ ਕਬੱਡੀ ਕੋਚ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਟੂਰਨਾਮੈਂਟ ਵਿਚ ਸੂਬੇ ਭਰ ਤੋਂ 14 ਟੀਮਾਂ ਨੇ ਭਾਗ ਲਿਆ | ਇਸ ਮੌਕੇ ਗੁਰੂ ਨਾਨਕ ਅਕੈਡਮੀ ਮੋਗਾ ਨੇ ਕੋਟ ਈਸੇ ਖਾ ਨੂੰ 22/7 ਦੇ ਵੱਡੇ ਫ਼ਰਕ ਨਾਲ ਹਰਾਇਆ, ਪੁਲਿਸ ਲਾਈਨ ਲੁਧਿਆਣਾ ਟੀਮ ਨੇ ਬੋਲਰਜ਼ ਟੀਮ ਨੂੰ 21/11 ਦੇ ਫ਼ਰਕ ਨਾਲ, ਡਫੈਡਰ ਜੱਟ ਟੀਮ ਨੇ ਜੋਵਾਏ ਬ੍ਰਦਰਜ਼ ਨੂੰ 10/7 ਦੇ ਫ਼ਰਕ ਨਾਲ ਹਰਾਇਆ | ਇਸ ਮੌਕੇ ਪਵਿੱਤਰ ਸਿੰਘ ਸੇਖੋਂ, ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ, ਕੋਚ ਜਸਵੰਤ ਸਿੰਘ ਪੰਜਾਬ ਪੁਲਿਸ, ਹਰਿੰਦਰ ਸਿੰਘ ਵਿੱਪੀ, ਹਰਜੀਤ ਜੌਹਲ, ਗੁਰਪ੍ਰੀਤ ਸਿੰਘ ਰੰਧਾਵਾ, ਗੁਰਦੀਪ ਸਿੰਘ ਪੱਪੀ, ਜਸਪ੍ਰੀਤ ਸਿੰਘ ਚੀਮਾ, ਗੁੱਲੂ ਆਹਲੂੂਵਾਲਾ, ਹੇਮੰਤ ਸੂਦ, ਮਾਸਟਰ ਦੀਪਕ ਮਿੱਤਲ, ਮਹਿੰਦਰਪਾਲ ਮਿੰਦਾ, ਗੁੱਡੂ ਅਗਰਵਾਲ, ਜਗਦੇਵ ਬਰਾੜ, ਦਿਲਬਾਗ ਬਰਾੜ ਗੱਜਣ ਵਾਲਾ ਕੁਮੈਂਟੇਟਰ, ਬਲਬੀਰ ਸਾਬਕਾ ਐਮ. ਸੀ.,ਹਰਿੰਦਰ ਵਿੱਪੀ, ਮਨਜੀਤ ਧੰਮੂ, ਦਵਿੰਦਰ ਤਿਵਾੜੀ ਤੇ ਵੀਰਭਾਨ ਦਾਨਵ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

 

ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ- ਗੁਰਬਿੰਦ ਸਿੰਘ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਪੰਜਾਬ ਦਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨਿਆਂ 'ਤੇ ਬੈਠਾ ਹੈ ਤੇ ਹੁਣ ਮਜਬੂਰ ਹੋਏ ਕਿਸਾਨ ਨੇ ਦਿੱਲੀ ਨੂੰ ਵੀ ਜਾ ਘੇਰਿਆ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਤੀਸਰਾ ਸਾਲਾਨਾ ਪ੍ਰਸ਼ਨ-ਉੱਤਰ ਮੁਕਾਬਲਾ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼: ਅਧਿਆਪਕਾ ਬਲਵਿੰਦਰ ਕੌਰ

ਸਮਾਧ ਭਾਈ-ਬਲਵਿੰਦਰ ਕੌਰ ਆਰਟ ਐਾਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਸਿੱਖਿਆ ਵਿਭਾਗ 'ਚ 24 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ 2020 ਨੂੰ ਸੇਵਾ-ਮੁਕਤ ਹੋ ਰਹੇ ਹਨ | ਇਨ੍ਹਾਂ ਦਾ ਜਨਮ 24 ਨਵੰਬਰ 1962 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਭਾਵਾਧਸ ਸੰਗਠਨ ਕੱਲ੍ਹ ਮੂਰਤੀ ਸਥਾਪਨਾ ਦਿਵਸ ਮਨਾਏਗਾ

ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਗੰਜ ਭਾਵਾਧਸ ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਵਾਧਸ ਸੰਗਠਨ ਸਮਾਜ ਭਾਰਤ ਵਲੋਂ 1 ਦਸੰਬਰ ਨੂੰ ਅੰਮਿ੍ਤਸਰ ਵਿਖੇ ਬਣੇ ਵਾਲਮੀਕਿ ਤੀਰਥ ਅਸਥਾਨ 'ਚ ਮੂਰਤੀ ਸਥਾਪਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX