ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਅੱਜ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਨੇ ਸਵੇਰੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੁੱਜ ਕੇ ਕੋਠੀ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ...
ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਜਦ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕ ਲੈਣ ਲਈ ਸੰਘਰਸ਼ ਕਰ ਰਿਹਾ ਹੈ ਤਾਂ ਦੂਜੇ ਪਾਸੇ ਜਿਹੜੇ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਵਿਚ ਆਉਂਦੀ ਹੈ, ਵਲੋਂ ਵੀ ਸੰਘਰਸ਼ ਦਾ ਬਿਗਲ ...
ਲੌਾਗੋਵਾਲ, 29 ਨਵੰਬਰ (ਵਿਨੋਦ, ਖੰਨਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੌਾਗੋਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਸਕੱਤਰ ...
ਦਿੜ੍ਹਬਾ ਮੰਡੀ, 29 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਅੰਤਿ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਸੀਨੀਅਰ ਆਗੂ ...
ਮੂਣਕ, 29 ਨਵੰਬਰ (ਵਰਿੰਦਰ ਭਾਰਦਵਾਜ, ਗਮਦੂਰ ਸਿੰਘ ਧਾਲੀਵਾਲ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੋਸ਼ਲ ਵੈਲਫੇਅਰ ਐਾਡ ਸਪੋਰਟਸ ਕਲੱਬ ਸਲੇਮਗੜ੍ਹ ਦੀ ਟੀਮ ਵਲੋਂ ਸਰਕਾਰੀ ਸਕੂਲ ਸਲੇਮਗੜ੍ਹ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ...
ਮਲੇਰਕੋਟਲਾ 29 ਨਵੰਬਰ (ਕੁਠਾਲਾ) -ਸਮੁੱਚੇ ਦੇਸ਼ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਕੀਤੇ ਕਿਸਾਨ ਮੋਰਚੇ ਵਿਚ ਪਹਿਲੇ ਹੀ ਦਿਨ ਸਾਬਕਾ ਵਿੱਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ...
ਸ਼ੇਰਪੁਰ, 29 ਨਵੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ 2 ਦਸੰਬਰ ਨੂੰ ਬਤੌਰ ਕਿਸਾਨ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...
ਲਹਿਰਾਗਾਗਾ 29 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਕਾਰਜ ਸਾਧਕ ਅਫ਼ਸਰ ਸੁਰਿੰਦਰ ਗਰਗ ਦੇ ਵੱਡੇ ਭਰਾ ਜਵਾਹਰ ਲਾਲ ਗਰਗ (59 ਸਾਲ) ਸੇਵਾ ਮੁਕਤ ਈ.ਓ. ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਸ਼੍ਰੀ ਗਰੁੜ ...
ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ) - ਸ਼੍ਰੋਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਵਸ ਨਾਮਦੇਵ ਸਭਾ ਲੌਾਗੋਵਾਲ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ | ਸਲਾਇਟ ਰੋਡ 'ਤੇ ਬਣੀ ਧਰਮਸ਼ਾਲਾ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਿਸ ਵਿਚ ਸ਼੍ਰੋਮਣੀ ...
ਮਲੇਰਕੋਟਲਾ, 29 ਨਵੰਬਰ (ਕੁਠਾਲਾ) - ਇਲਾਕੇ ਦੇ ਲੋਕਾਂ ਦੀ ਪਿਛਲੇ ਦੋ ਦਹਾਕਿਆਂ ਤੋਂ ਸਿਹਤ ਸੇਵਾ ਕਰ ਰਹੇ ਡਾ. ਗੁਰਵਿੰਦਰ ਸਿੰਘ ਐਮ.ਡੀ. ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀ ...
ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਤੁੰਗਾਂ ਵਿਖੇ ਗਰਾਮ ਪੰਚਾਇਤ ਵਲੋਂ ਬਣਾਏ ਜਾ ਰਹੇ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਵਲੋਂ ਰੱਖਿਆ ਗਿਆ | ਗਰਾਮ ਪੰਚਾਇਤ ...
ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ)-ਸਵਰਗੀ ਦਰਵੇਸ਼ ਗਾਇਕ ਹਾਕਮ ਸੂਫ਼ੀ ਦੇ ਭਰਾ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਬਾਬਾ ਨਛੱਤਰ ਸੂਫ਼ੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਜਿੱਥੇ ਉਹ ਗਿੱਦੜਬਾਹਾ ਵਿਖੇ ਹਾਕਮ ਸੂਫ਼ੀ ਦੀ ਯਾਦ ਵਿਚ ਹਰ ਸਾਲ ...
ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਬਲਾਕ ਦੇ ਪਿੰਡ ਟਿੱਬਾ ਵਿਖੇ ਮੁਸਲਮਾਨ ਭਾਈਚਾਰੇ ਲਈ ਸਰਪੰਚ ਸਰਬਜੀਤ ਕੌਰ, ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਵਲੋਂ ਦਾਨ ਕੀਤੇ ਗਏ ਥਾਂ ਵਿਚ ਮਸਜਿਦ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਪਿੰਡ ਦੇ ...
ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਅੰਤਿ੍ਗ ਮੈਂਬਰ ਬਣਾ ਕੇ ਵੱਡਾ ਮਾਣ ਦੇਣਾ ਉਨ੍ਹਾਂ ਵਲੋਂ ਕੀਤੀ ਮਿਹਨਤ ਅਤੇ ਪਾਰਟੀ ਅਤੇ ਗੁਰੂ ਘਰਾਂ ਲਈ ਇਮਾਨਦਾਰੀ ਨਾਲ ਕੀਤੇ ਕੰਮਾਂ ਦਾ ਨਤੀਜਾ ਹੈ | ਇਸ ਮੌਕੇ ਉਨ੍ਹਾਂ ਤੋਂ ਇਲਾਵਾ ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਰਵਿੰਦਰ ਸਿੰਘ ਠੇਕੇਦਾਰ, ਨਿਰਮਲ ਸਿੰਘ ਭੜੋ ਅਤੇ ਭਰਪੂਰ ਸਿੰਘ ਫੱਗੂਵਾਲਾ ਨੇ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਮੁਸਲਿਮ ਆਗੂ ਰੰਗੀ ਖਾਨ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ |
ਸੁਰਿੰਦਰ ਚਹਿਲ 98763-72921 ਸ਼ੇਰਪੁਰਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਘੁੱਗ ਵੱਸਦੇ ਪਿੰਡ ਘਨੌਰ ਕਲਾਂ ਦੇ ਬਜ਼ੁਰਗਾਂ ਅਨੁਸਾਰ ਇਸ ਪਿੰਡ ਨੂੰ ਕਲਾਇਤ (ਹਰਿਆਣਾ) ਤੋਂ ਆਏ ਭੋਜੋ ਨਾਂਅ ਦੇ ਵਪਾਰੀ ਦੁਆਰਾ ਕਰੀਬ 400 ਵਰ੍ਹੇ ਪਹਿਲਾਂ ਵਸਾਇਆ ਦੱਸਿਆ ਗਿਆ ਹੈ ਅਤੇ ...
ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਗੁਰਦੁਆਰਾ ਕਮੇਟੀ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ...
ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 56ਵਾਂ ਰਾਸ਼ਨ ਵੰਡ ਸਮਾਰੋਹ ...
ਮੂਲੋਵਾਲ, 29 ਨਵੰਬਰ (ਰਤਨ ਸਿੰਘ ਭੰਡਾਰੀ) - ਮੂਲੋਵਾਲ ਤੋਂ ਧੰਦੀਵਾਲ ਵਾਲੀ ਸੜਕ 'ਤੇ ਝੁਕਿਆ ਦਰਖ਼ਤ ਕਿਸੇ ਵੇਲੇ ਵੀ ਹਾਦਸੇ ਦਾ ਸਬੱਬ ਬਣ ਸਕਦਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਕਾਕਾ ਧੰਦੀਵਾਲ ਨੇ ਦਿੰਦਿਆਂ ਦੱਸਿਆ ਕਿ ਸੜਕ ਵੱਲ ...
ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਨਗਰ ਵਿਚ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ | ਅੱਜ ਤੇਰ੍ਹਵੀਂ ਪ੍ਰਭਾਤ ਫੇਰੀ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ...
ਕੁੱਪ ਕਲਾਂ, 29 ਨਵੰਬਰ (ਸਰੌਦ) - ਪੇਂਡੂ ਲੋਕਾਂ ਨੂੰ ਰਾਤ ਸਮੇਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਹਿਮਦਗੜ੍ਹ ਵਲੋਂ ਅੱਜ ਕਈ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਜਿਸ ...
ਅਮਰਗੜ੍ਹ, 29 ਨਵੰਬਰ (ਝੱਲ, ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਭਾਰਤ ਮਿਸ਼ਨ 2021 ਦੇ ਸਰਵੇਖਣ ਨੂੰ ਮੁੱਖ ਰੱਖਦਿਆਂ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ 'ਤੇ ਜੂਨੀਅਰ ਇੰਜ. ਹੇਮੰਤ ਕੁਮਾਰ ਦੇ ਨਿਰਦੇਸ਼ਾਂ ਤਹਿਤ ਅਮਰਗੜ੍ਹ ਵਾਸੀਆਂ ਨੂੰ ਸਾਫ਼ ਸਫ਼ਾਈ ਸੰਬੰਧੀ ...
ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਧੀਰਜ ਗੋਇਲ ਦੀ ਅਗਵਾਈ ਵਿਚ ਨਵੀਆਂ ਵੋਟਾਂ ਬਣਵਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਸਮੇਂ ਮੌਜੂਦ ਭਾਜਪਾ ਦੇ ਸੂਬਾ ਕਮੇਟੀ ...
ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਲੌਾਗੋਵਾਲ ਸਿਹਤ ਬਲਾਕ ਦੀ ਕੋਰੋਨਾ ਪੀੜਤ 85 ਸਾਲਾ ਬਜ਼ੁਰਗ ਔਰਤ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 187 ਹੋ ਗਈ ਹੈ | ਅੱਜ ਜ਼ਿਲ੍ਹੇ 'ਚ ...
ਮੂਣਕ, 29 ਨਵੰਬਰ (ਸਿੰਗਲਾ, ਭਾਰਦਵਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਰਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਨੇ ਸਾਇੰਸ ਅਧਿਆਪਕਾਂ ਹਰਪਾਲ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਆਨਲਾਇਨ ਵਿਗਿਆਨ ਪ੍ਰਦਰਸ਼ਨੀ ਵਿਚ ...
ਮਲੇਰਕੋਟਲਾ, 29 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ਼ਹਿਰ 'ਚ ਰਾਜੇ ਦੇ ਬਾਗ਼ ਨੂੰ ਖ਼ੂਬਸੂਰਤ ਬਣਾਉਣ ਲਈ ਪੰਜਾਬ ਦੇ ਵਾਤਾਵਰਨ ਪੇ੍ਰਮੀ ਅਤੇ ਉੱਘੇ ਸਮਾਜਸੇਵੀ ਸ. ਇੰਦਰਜੀਤ ਸਿੰਘ ਮੁੰਡੇ ਅਤੇ ਉਨ੍ਹਾਂ ਦੀਆਂ ਪੋਤੀਆਂ ਜਸਪ੍ਰੀਤ ਕੌਰ ਅਤੇ ਰਾਜਬੀਰ ਕੌਰ ਵਲੋਂ ਦਰਜਨ ਦੇ ...
ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਾਡ.ਏ.) ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਸੂਬਾ ...
ਸੰਗਰੂਰ, 29 ਨਵੰਬਰ (ਗਾਂਧੀ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ 100 ਵਾਰੀ ਜੇਲ੍ਹ ਜਾਣ ਪਿਆ ਤਾਂ ਵੀ ਜਾਵਾਂਗੇ, ਜੇਲ੍ਹਾਂ ...
ਧੂਰੀ, 29 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੰੂ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ ਉੱਤੇ ਇਲਾਕਾ ਵਾਸੀਆਂ, ਅਕਾਲੀ ...
ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਵੱਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਚੇਅਰਮੈਨ ...
ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੋਟਰੀ ਕਲੱਬ ਸਿਟੀ ਵਲੋਂ ਗੁਰੂ ਤੇਗ ਬਹਾਦਰ ਟਰੱਕ ਆਪਰੇਟਰਜ਼ ਐਸੋਸੀਏਸ਼ਨ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਸਿਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX