ਤਾਜਾ ਖ਼ਬਰਾਂ


ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  7 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  14 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  27 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  33 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  36 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  53 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  49 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਸੰਗਰੂਰ

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਕੇ ਆਂਗਣਵਾੜੀ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਅੱਜ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਨੇ ਸਵੇਰੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੁੱਜ ਕੇ ਕੋਠੀ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਜਦ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕ ਲੈਣ ਲਈ ਸੰਘਰਸ਼ ਕਰ ਰਿਹਾ ਹੈ ਤਾਂ ਦੂਜੇ ਪਾਸੇ ਜਿਹੜੇ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਵਿਚ ਆਉਂਦੀ ਹੈ, ਵਲੋਂ ਵੀ ਸੰਘਰਸ਼ ਦਾ ਬਿਗਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਲੌਾਗੋਵਾਲ, 29 ਨਵੰਬਰ (ਵਿਨੋਦ, ਖੰਨਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੌਾਗੋਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਸਕੱਤਰ ...

ਪੂਰੀ ਖ਼ਬਰ »

ਬੀਬੀ ਮਲਕੀਤ ਕੌਰ ਕਮਾਲਪੁਰ ਦਾ ਸਨਮਾਨ

ਦਿੜ੍ਹਬਾ ਮੰਡੀ, 29 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਅੰਤਿ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਮੂਣਕ, 29 ਨਵੰਬਰ (ਵਰਿੰਦਰ ਭਾਰਦਵਾਜ, ਗਮਦੂਰ ਸਿੰਘ ਧਾਲੀਵਾਲ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੋਸ਼ਲ ਵੈਲਫੇਅਰ ਐਾਡ ਸਪੋਰਟਸ ਕਲੱਬ ਸਲੇਮਗੜ੍ਹ ਦੀ ਟੀਮ ਵਲੋਂ ਸਰਕਾਰੀ ਸਕੂਲ ਸਲੇਮਗੜ੍ਹ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਜਾ ਕੇ ਢੀਂਡਸਾ ਨਾਲ ਗਿ੍ਫ਼ਤਾਰੀ ਦਿਤੀ

ਮਲੇਰਕੋਟਲਾ 29 ਨਵੰਬਰ (ਕੁਠਾਲਾ) -ਸਮੁੱਚੇ ਦੇਸ਼ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਕੀਤੇ ਕਿਸਾਨ ਮੋਰਚੇ ਵਿਚ ਪਹਿਲੇ ਹੀ ਦਿਨ ਸਾਬਕਾ ਵਿੱਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ...

ਪੂਰੀ ਖ਼ਬਰ »

ਅਕਾਲੀ ਆਗੂ ਅਤੇ ਵਰਕਰ 2 ਦਸੰਬਰ ਨੂੰ ਵੱਡੇ ਕਾਫ਼ਲੇ ਨਾਲ ਦਿੱਲੀ ਪੁੱਜਣਗੇ-ਝੂੰਦਾਂ

ਸ਼ੇਰਪੁਰ, 29 ਨਵੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ 2 ਦਸੰਬਰ ਨੂੰ ਬਤੌਰ ਕਿਸਾਨ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਜਵਾਹਰ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਲਹਿਰਾਗਾਗਾ 29 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਕਾਰਜ ਸਾਧਕ ਅਫ਼ਸਰ ਸੁਰਿੰਦਰ ਗਰਗ ਦੇ ਵੱਡੇ ਭਰਾ ਜਵਾਹਰ ਲਾਲ ਗਰਗ (59 ਸਾਲ) ਸੇਵਾ ਮੁਕਤ ਈ.ਓ. ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਸ਼੍ਰੀ ਗਰੁੜ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਵਸ ਮਨਾਇਆ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ) - ਸ਼੍ਰੋਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਵਸ ਨਾਮਦੇਵ ਸਭਾ ਲੌਾਗੋਵਾਲ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ | ਸਲਾਇਟ ਰੋਡ 'ਤੇ ਬਣੀ ਧਰਮਸ਼ਾਲਾ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਿਸ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਡਾ. ਗੁਰਵਿੰਦਰ ਸਿੰਘ ਦਾ ਸਨਮਾਨ

ਮਲੇਰਕੋਟਲਾ, 29 ਨਵੰਬਰ (ਕੁਠਾਲਾ) - ਇਲਾਕੇ ਦੇ ਲੋਕਾਂ ਦੀ ਪਿਛਲੇ ਦੋ ਦਹਾਕਿਆਂ ਤੋਂ ਸਿਹਤ ਸੇਵਾ ਕਰ ਰਹੇ ਡਾ. ਗੁਰਵਿੰਦਰ ਸਿੰਘ ਐਮ.ਡੀ. ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਨੇ ਪਾਰਕ ਦਾ ਨੀਂਹ ਪੱਥਰ ਰੱਖਿਆ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਤੁੰਗਾਂ ਵਿਖੇ ਗਰਾਮ ਪੰਚਾਇਤ ਵਲੋਂ ਬਣਾਏ ਜਾ ਰਹੇ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਵਲੋਂ ਰੱਖਿਆ ਗਿਆ | ਗਰਾਮ ਪੰਚਾਇਤ ...

ਪੂਰੀ ਖ਼ਬਰ »

ਨਛੱਤਰ ਸੂਫ਼ੀ ਦੀ ਮੌਤ 'ਤੇ ਦੁੱਖ ਪ੍ਰਗਟ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ)-ਸਵਰਗੀ ਦਰਵੇਸ਼ ਗਾਇਕ ਹਾਕਮ ਸੂਫ਼ੀ ਦੇ ਭਰਾ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਬਾਬਾ ਨਛੱਤਰ ਸੂਫ਼ੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਜਿੱਥੇ ਉਹ ਗਿੱਦੜਬਾਹਾ ਵਿਖੇ ਹਾਕਮ ਸੂਫ਼ੀ ਦੀ ਯਾਦ ਵਿਚ ਹਰ ਸਾਲ ...

ਪੂਰੀ ਖ਼ਬਰ »

ਮਸਜਿਦ ਦਾ ਨੀਂਹ ਪੱਥਰ ਰੱਖਿਆ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਬਲਾਕ ਦੇ ਪਿੰਡ ਟਿੱਬਾ ਵਿਖੇ ਮੁਸਲਮਾਨ ਭਾਈਚਾਰੇ ਲਈ ਸਰਪੰਚ ਸਰਬਜੀਤ ਕੌਰ, ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਵਲੋਂ ਦਾਨ ਕੀਤੇ ਗਏ ਥਾਂ ਵਿਚ ਮਸਜਿਦ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਪਿੰਡ ਦੇ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਕਮਾਲਪੁਰ ਸਨਮਾਨਿਤ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਭਾਈਚਾਰਕ ਏਕਤਾ ਦਾ ਪ੍ਰਤੀਕ ਪਿੰਡ ਘਨੌਰ ਕਲਾਂ

ਸੁਰਿੰਦਰ ਚਹਿਲ 98763-72921 ਸ਼ੇਰਪੁਰ—ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਘੁੱਗ ਵੱਸਦੇ ਪਿੰਡ ਘਨੌਰ ਕਲਾਂ ਦੇ ਬਜ਼ੁਰਗਾਂ ਅਨੁਸਾਰ ਇਸ ਪਿੰਡ ਨੂੰ ਕਲਾਇਤ (ਹਰਿਆਣਾ) ਤੋਂ ਆਏ ਭੋਜੋ ਨਾਂਅ ਦੇ ਵਪਾਰੀ ਦੁਆਰਾ ਕਰੀਬ 400 ਵਰ੍ਹੇ ਪਹਿਲਾਂ ਵਸਾਇਆ ਦੱਸਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਗੁਰਦੁਆਰਾ ਕਮੇਟੀ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

56ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 56ਵਾਂ ਰਾਸ਼ਨ ਵੰਡ ਸਮਾਰੋਹ ...

ਪੂਰੀ ਖ਼ਬਰ »

ਸੜਕ ਵੱਲ ਝੁਕਿਆ ਦਰਖ਼ਤ ਖ਼ਤਰੇ ਦੀ ਘੰਟੀ-ਧੰਦੀਵਾਲ

ਮੂਲੋਵਾਲ, 29 ਨਵੰਬਰ (ਰਤਨ ਸਿੰਘ ਭੰਡਾਰੀ) - ਮੂਲੋਵਾਲ ਤੋਂ ਧੰਦੀਵਾਲ ਵਾਲੀ ਸੜਕ 'ਤੇ ਝੁਕਿਆ ਦਰਖ਼ਤ ਕਿਸੇ ਵੇਲੇ ਵੀ ਹਾਦਸੇ ਦਾ ਸਬੱਬ ਬਣ ਸਕਦਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਕਾਕਾ ਧੰਦੀਵਾਲ ਨੇ ਦਿੰਦਿਆਂ ਦੱਸਿਆ ਕਿ ਸੜਕ ਵੱਲ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਕੀਤਾ ਫੈਕਟਰੀ ਦਾ ਉਦਘਾਟਨ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਨਗਰ ਵਿਚ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ | ਅੱਜ ਤੇਰ੍ਹਵੀਂ ਪ੍ਰਭਾਤ ਫੇਰੀ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 29 ਨਵੰਬਰ (ਸਰੌਦ) - ਪੇਂਡੂ ਲੋਕਾਂ ਨੂੰ ਰਾਤ ਸਮੇਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਹਿਮਦਗੜ੍ਹ ਵਲੋਂ ਅੱਜ ਕਈ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਜਿਸ ...

ਪੂਰੀ ਖ਼ਬਰ »

ਨੁੱਕੜ ਨਾਟਕਾਂ ਨਾਲ ਦਿੱਤਾ ਸਵੱਛਤਾ ਦਾ ਸੁਨੇਹਾ

ਅਮਰਗੜ੍ਹ, 29 ਨਵੰਬਰ (ਝੱਲ, ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਭਾਰਤ ਮਿਸ਼ਨ 2021 ਦੇ ਸਰਵੇਖਣ ਨੂੰ ਮੁੱਖ ਰੱਖਦਿਆਂ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ 'ਤੇ ਜੂਨੀਅਰ ਇੰਜ. ਹੇਮੰਤ ਕੁਮਾਰ ਦੇ ਨਿਰਦੇਸ਼ਾਂ ਤਹਿਤ ਅਮਰਗੜ੍ਹ ਵਾਸੀਆਂ ਨੂੰ ਸਾਫ਼ ਸਫ਼ਾਈ ਸੰਬੰਧੀ ...

ਪੂਰੀ ਖ਼ਬਰ »

ਵੋਟਾਂ ਬਣਵਾਉਣ ਲਈ ਲਈ ਕੀਤਾ ਉਤਸ਼ਾਹਿਤ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਧੀਰਜ ਗੋਇਲ ਦੀ ਅਗਵਾਈ ਵਿਚ ਨਵੀਆਂ ਵੋਟਾਂ ਬਣਵਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਸਮੇਂ ਮੌਜੂਦ ਭਾਜਪਾ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਨੇ ਲਈ 85 ਸਾਲਾ ਔਰਤ ਦੀ ਜਾਨ ਜ਼ਿਲ੍ਹੇ 'ਚ 13 ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਲੌਾਗੋਵਾਲ ਸਿਹਤ ਬਲਾਕ ਦੀ ਕੋਰੋਨਾ ਪੀੜਤ 85 ਸਾਲਾ ਬਜ਼ੁਰਗ ਔਰਤ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 187 ਹੋ ਗਈ ਹੈ | ਅੱਜ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਆਨਲਾਈਨ ਸਾਇੰਸ ਪ੍ਰਦਰਸ਼ਨੀ 'ਚ ਕੁਲਵਿੰਦਰ ਜ਼ਿਲ੍ਹੇ ਵਿਚੋਂ ਤੀਸਰੇ ਸਥਾਨ 'ਤੇ ਰਿਹਾ

ਮੂਣਕ, 29 ਨਵੰਬਰ (ਸਿੰਗਲਾ, ਭਾਰਦਵਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਰਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਨੇ ਸਾਇੰਸ ਅਧਿਆਪਕਾਂ ਹਰਪਾਲ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਆਨਲਾਇਨ ਵਿਗਿਆਨ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਰਾਜੇ ਦੇ ਬਾਗ਼ ਨੂੰ ਸੁੰਦਰ ਬਣਾਉਣ ਲਈ ਫਲਦਾਰ ਬੂਟੇ ਲਗਾ ਕੇ ਮੁਹਿੰਮ ਦਾ ਕੀਤਾ ਆਗਾਜ਼

ਮਲੇਰਕੋਟਲਾ, 29 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ਼ਹਿਰ 'ਚ ਰਾਜੇ ਦੇ ਬਾਗ਼ ਨੂੰ ਖ਼ੂਬਸੂਰਤ ਬਣਾਉਣ ਲਈ ਪੰਜਾਬ ਦੇ ਵਾਤਾਵਰਨ ਪੇ੍ਰਮੀ ਅਤੇ ਉੱਘੇ ਸਮਾਜਸੇਵੀ ਸ. ਇੰਦਰਜੀਤ ਸਿੰਘ ਮੁੰਡੇ ਅਤੇ ਉਨ੍ਹਾਂ ਦੀਆਂ ਪੋਤੀਆਂ ਜਸਪ੍ਰੀਤ ਕੌਰ ਅਤੇ ਰਾਜਬੀਰ ਕੌਰ ਵਲੋਂ ਦਰਜਨ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਅਸ਼ੋਕ ਮੋਹਣ ਗਰਗ ਅਤੇ ਬਾਲਪੁਰੀ ਸੰਧੂ ਸਨਮਾਨਿਤ

ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਾਡ.ਏ.) ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸਥਾਨਕ ਪੈਨਸ਼ਨਰ ਭਵਨ, ਤਹਿਸੀਲ ਕੰਪਲੈਕਸ ਵਿਖੇ ਸੰਪੰਨ ਹੋਇਆ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਸਰਪ੍ਰਸਤ ਇੰਜੀ. ਪਰਵੀਨ ਬਾਂਸਲ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸੇਖੋਂ, ਡਾ. ਮਨਮੋਹਣ ਸਿੰਘ, ਓ.ਪੀ. ਖਿੱਪਲ, ਕੰਵਲਜੀਤ ਸਿੰਘ, ਮਾਸਟਰ ਰਾਮ ਸਰੂਪ ਅਲੀਸ਼ੇਰ, ਬਲਦੇਵ ਰਾਜ ਮਦਾਨ, ਮੰਗਤ ਰਾਜ ਸੁਖੀਜਾ, ਡਾ. ਚਰਨਜੀਤ ਸਿੰਘ ਉਡਾਰੀ, ਓ.ਪੀ. ਅਰੋੜਾ, ਪਵਨ ਸ਼ਰਮਾ ਆਦਿ ਹਾਜ਼ਰ ਸਨ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਾਬਕਾ ਡੀ.ਐਸ.ਪੀ. ਅਸ਼ੋਕ ਮੋਹਣ ਗਰਗ, ਜਨਰਲ ਸਕੱਤਰ ਅਤੇ ਸਾਬਕਾ ਇੰਸਪੈਕਟਰ ਪੁਲਿਸ ਬਾਲਪੁਰੀ ਸੰਧੂ ਅਤੇ ਸਾਬਕਾ ਇੰਸਪੈਕਟਰ ਪੰਜਾਬ ਪੁਲਿਸ ਰਵਿੰਦਰ ਭੱਲਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਅਸ਼ਵਨੀ ਸਿੰਗਲਾ, ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ | ਜਨਰਲ ਸਕੱਤਰ ਤਿਲਕ ਰਾਜ ਸਤੀਜਾ, ਆਰਗੇਨਾਈਜ਼ਰ ਅਤੇ ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ ਅਤੇ ਮੀਤ ਪ੍ਰਧਾਨ ਪਵਨ ਸ਼ਰਮਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਸ਼੍ਰੀ ਵਾਸਦੇਵ ਸ਼ਰਮਾ, ਮਹੇਸ਼ ਜੌਹਰ, ਬਲਦੇਵ ਸਿੰਘ ਰਤਨ, ਜਨਕ ਰਾਜ ਜੋਸ਼ੀ, ਸੁਰਜੀਤ ਸਿੰਘ, ਯੁਧਿਸ਼ਟਰ, ਸੰਤੋਖ ਰਿਸ਼ੀ ਆਦਿ ਨੇ ਸਭਿਆਚਾਰਕ ਗੀਤ ਅਤੇ ਅੱਜ ਦੇ ਮੌਜੂਦਾ ਹਾਲਾਤਾਂ ਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਸਮਾਗਮ ਵਿਚ ਸ਼੍ਰੀ ਅਸ਼ੋਕ ਮੋਹਣ ਗਰਗ ਸਾਬਕਾ ਡੀ.ਐਸ.ਪੀ. ਨੂੰ ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਦਾ ਪ੍ਰਧਾਨ ਅਤੇ ਬਾਲਪੁਰੀ ਸੰਧੂ ਨੂੰ ਜਨਰਲ ਸਕੱਤਰ ਬਨਣ ਤੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਸ਼੍ਰੀ ਯੁਧਿਸ਼ਟਰ, ਸੁਰਿੰਦਰਪਾਲ ਸਿਦਕੀ, ਮਹਿੰਦਰ ਸਿੰਘ ਢੀਂਡਸਾ, ਰਵਿੰਦਰ ਭੱਲਾ, ਸੰਤੋਖ ਰਿਸ਼ੀ, ਹੁਕਮ ਚੰਦ ਨਾਗਪਾਲ, ਜਗਦੀਸ਼ ਕਾਲੜਾ, ਅਸ਼ੋਕ ਨਾਗਪਾਲ, ਮਦਨ ਗੋਪਾਲ ਨੂੰ ਵੀ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਰਜਿੰਦਰ ਸਿੰਘ ਚੰਗਾਲ, ਸੀਤਾ ਰਾਮ, ਕਿਸ਼ੋਰੀ ਲਾਲ, ਪਵਨ ਕੁਮਾਰ ਗਰਗ, ਨਰਸਿੰਗ ਲਾਲ ਲੂਥਰਾ, ਪ੍ਰੇਮ ਚੰਦ ਸ਼ਰਮਾ, ਹਰੀਸ਼ ਅਰੋੜਾ, ਰਾਜ ਕੁਮਾਰ ਸ਼ਰਮਾ, ਗਿਰਧਾਰੀ ਲਾਲ, ਭਾਰਤ ਭੂਸ਼ਨ, ਅਸ਼ੋਕ ਡੱਲਾ, ਬਲਜਿੰਦਰ ਸਿੰਘ, ਜਗਦੀਸ਼ ਰਾਏ ਸਿੰਗਲਾ, ਸ਼ਿੰਦਰਪਾਲ ਅਸ਼ਟਾ, ਬਲਦੇਵ ਕਿ੍ਸ਼ਨ ਗਰਗ, ਮੇਘ ਰਾਜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਹਾਜ਼ਰ ਸਨ | ਮੁੱਖ ਮਹਿਮਾਨ ਸ਼੍ਰੀ ਅਸ਼ੋਕ ਮੋਹਣ ਗਰਗ ਅਤੇ ਬਾਲਪੁਰੀ ਸੰਧੂ ਵਲੋਂ ਐਸੋਸੀਏਸ਼ਨ ਵਲੋਂ ਕੀਤੇ ਜਾ ਰਹੇ ਸਮਾਜਿਕ ਧਾਰਮਿਕ ਕੰਮਾਂ ਦੀ ਸ਼ਲਾਘਾ ਕੀਤੀ |

ਖ਼ਬਰ ਸ਼ੇਅਰ ਕਰੋ

 

ਜੇਲ੍ਹਾਂ ਦੇ ਡਰਾਵੇ ਕਿਸਾਨਾਂ ਦੇ ਅੰਦੋਲਨ ਨਹੀਂ ਦਬਾ ਸਕਦੇ-ਨਮੋਲ

ਸੰਗਰੂਰ, 29 ਨਵੰਬਰ (ਗਾਂਧੀ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ 100 ਵਾਰੀ ਜੇਲ੍ਹ ਜਾਣ ਪਿਆ ਤਾਂ ਵੀ ਜਾਵਾਂਗੇ, ਜੇਲ੍ਹਾਂ ...

ਪੂਰੀ ਖ਼ਬਰ »

ਜਥੇ: ਭਲਵਾਨ ਨੰੂ ਅੰਤਿ੍ੰਗ ਕਮੇਟੀ ਮੈਂਬਰ ਚੁਣਨ 'ਤੇ ਖੁਸ਼ੀ ਪ੍ਰਗਟ

ਧੂਰੀ, 29 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੰੂ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ ਉੱਤੇ ਇਲਾਕਾ ਵਾਸੀਆਂ, ਅਕਾਲੀ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਮੋਤੀ ਮਹਿਲ ਦਾ ਘਿਰਾਓ 3 ਨੂੰ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਵੱਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਚੇਅਰਮੈਨ ...

ਪੂਰੀ ਖ਼ਬਰ »

ਖ਼ੂਨ ਦਾਨ ਕੈਂਪ ਲਗਾਇਆ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੋਟਰੀ ਕਲੱਬ ਸਿਟੀ ਵਲੋਂ ਗੁਰੂ ਤੇਗ ਬਹਾਦਰ ਟਰੱਕ ਆਪਰੇਟਰਜ਼ ਐਸੋਸੀਏਸ਼ਨ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਸਿਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX