ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 2 hours ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 3 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 5 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 minute ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 6 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 6 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 6 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 7 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 7 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 7 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 8 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 8 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 9 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 9 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 9 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 9 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ, 30 ਨਵੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਨਵਨਿਯੁਕਤ ਜਨਰਲ ਸਕੱਤਰ ਸਿਆਲਕਾ ਦਾ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਲੋਂ ਸਨਮਾਨ

ਬਟਾਲਾ, 30 ਨਵੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਜਰਨਲ ਸਕੱਤਰ ਦੇ ਅਹੁਦੇ 'ਤੇ ਨਿਯੁਕਤ ਕਰਨ ਦੀ ਖੁਸ਼ੀ ਅੰਦਰ ਬਾਬਾ ਸੁਖਵਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਫਤਹਿਗੜ੍ਹ ਚੂੜੀਆਂ ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੀਆਂ ਪ੍ਰਕਰਮਾ ਕਰਦਾ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਪੋਰਟਸ ਕਲੱਬ ਦੀ ਵਿਸ਼ੇਸ਼ ਮੀਟਿੰਗ ਅੱਜ ਘੁਮਾਣ 'ਚ

ਘੁਮਾਣ, 30 ਨਵੰਬਰ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਦੇ ਸਮੁੱਚੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਅੱਜ ਘੁਮਾਣ ਦੇ ਸਰਕਾਰੀ ਸਕੂਲ ਦੀ ਗਰਾਊਾਡ ਵਿਚ ਦੁਪਹਿਰ 2 ਵਜੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਧਾਰਮਿਕ ਸਮਾਗਮ

ਬਟਾਲਾ, 30 ਨਵੰਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕੀਤਾ ਗਿਆ | ਸਕੂਲ ਦੇ ਅਧਿਆਪਕਾਂ ਨੇ ਸਾਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਵਧ-ਚੜ੍ਹ ...

ਪੂਰੀ ਖ਼ਬਰ »

ਸਜੋਤੀ ਮਾਤਾ ਤੇ ਬਾਵਾ ਜੀ ਦਾ ਸਾਲਾਨਾ ਜੋੜ ਮੇਲਾ

ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਕਰਾਲ ਅਤੇ ਕ੍ਰਿਸ਼ਨ ਨਗਰ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਨਸੋਤਰਾ ਬਰਾਦਰੀ ਦੀ ਸਜੋਤੀ ਮਾਤਾ ਅਤੇ ਬਾਵਾ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਝੰਡਾ ਪੂਜਣ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਸਾਹੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਸਾਹੋਵਾਲ ਦੇ ਪੁਰਾਤਣ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਧਾਨ ਗੁਰਬਚਨ ਸਿੰਘ ...

ਪੂਰੀ ਖ਼ਬਰ »

ਸ਼ੁਭਮ ਇਨਕਲੇਵ ਕਾਲੋਨੀ ਵਾਸੀਆਂ ਦੀ ਮੀਟਿੰਗ

ਗੁਰਦਾਸਪੁਰ, 30 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਮਸ਼ਹੂਰ ਕਾਲੋਨੀ ਸ਼ੁਭਮ ਇਨਕਲੇਵ ਦੇ ਵਾਸੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਦਵਿੰਦਰ ਸਿੰਘ ਮਾਨ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਨੇ ਸਮੂਹ ਕਾਲੋਨੀ ...

ਪੂਰੀ ਖ਼ਬਰ »

15 ਸਾਲਾ ਬੱਚਾ ਭੇਦਭਰੀ ਹਾਲਤ 'ਚ ਲਾਪਤਾ

ਬਟਾਲਾ, 30 ਨਵੰਬਰ (ਬੁੱਟਰ)-15 ਸਾਲਾ ਬੱਚੇ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਲਾਪਤਾ ਹੋਏ ਬੱਚੇ ਕਰਨ ਕੁਮਾਰ ਦੇ ਪਿਤਾ ਸੁਖਦੇਵ ਪਾਲ ਤੇ ਮਾਤਾ ਸੱਤਿਆ ਦੇਵੀ ਵਾਸੀ ਗੌਸਪੁਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਥਾਨਕ ਡੇਰਾ ਰੋਡ ਵਿਖੇ ਆਟੋ ਬਣਾਉਣ ਦਾ ਕੰਮ ਸਿੱਖਦਾ ਸੀ, ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਸਿੱਖਣ ਗਿਆ, ਪਰ ਕੰਮ ਤੋਂ ਛੁੱਟੀ ਹੋਣ ਤੋਂ ਬਾਅਦ ਵੀ ਉਹ ਘਰ ਨਹੀਂ ਪਰਤਿਆ, ਜਿਸ ਦੀ ਸੂਚਨੀ ਸਿਵਲ ਲਾਇਨ ਥਾਣੇ ਵਿਚ ਦਰਜ ਕਰਵਾ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਦਾ ਰੇਲ ਰੋਕੋ ਮੋਰਚਾ 61ਵੇਂ ਦਿਨ 'ਚ ਦਾਖ਼ਲ

ਗੁਰਦਾਸਪੁਰ, 30 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਦਿਨ ਰਾਤ ਚੱਲ ਰਿਹਾ ਪੱਕਾ ਮੋਰਚਾ ਅੱਜ 61ਵੇਂ ਦਿਨ 'ਚ ਦਾਖ਼ਲਾ ਹੋ ਗਿਆ ਹੈ | ਅੱਜ ਦੇ ਧਰਨੇ ਨੰੂ ਸੰਬੋਧਨ ਕਰਦਿਆਂ ਆਗੂ ਮੱਖਣ ਸਿੰਘ ਕੋਹਾੜ, ਜਸਬੀਰ ਸਿੰਘ ਕੱਤੋਵਾਲ, ਸੁਖਦੇਵ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਇਕ ਦੀ ਮੌਤ, 8 ਗੰਭੀਰ ਜ਼ਖ਼ਮੀ

ਨੌਸ਼ਹਿਰਾ ਮੱਝਾ ਸਿੰਘ, 30 ਨਵੰਬਰ (ਤਰਸੇਮ ਸਿੰਘ ਤਰਾਨਾ)-ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਣੇ ਫਲਾਈ ਓਵਰ ਪੁਲ 'ਤੇ ਵਿਆਹ ਸਮਾਗਮ 'ਚ ਸ਼ਮੂਲੀਅਤ ਕਰਨ ਜਾ ਰਹੀਆਂ ਕਾਰਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਲੜਕੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਸਨਮਾਨ

ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਚੀਮਾ ਦੇ ਨਿਰਦੇਸ਼ਾਂ ਤਹਿਤ ਬਟਾਲਾ ਸ਼ਹਿਰ ਦੇ ਖੇਤਰਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਇਕੱਤਰ ਕੀਤੇ

ਬਟਾਲਾ, 30 ਨਵੰਬਰ (ਕਾਹਲੋਂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾਂ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਿਹਤ ਵਿਭਾਗ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ...

ਪੂਰੀ ਖ਼ਬਰ »

ਤੀਸਰੀ ਕਲਾਨੌਰ ਬੈਡਮਿੰਟਨ ਲੀਗ ਸਮਾਪਤ

ਕਲਾਨੌਰ, 30 ਨਵੰਬਰ (ਪੁਰੇਵਾਲ)- ਸਥਾਨਕ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਤੀਸਰੀ ਕਲਾਨੌਰ ਬੈਡਮਿੰਟਨ ਜੂਨੀਅਰ/ਸੀਨੀਅਰ ਲੀਗ ਸਮਾਪਤ ਹੋ ਗਈ | ਸਮਾਪਤੀ ਇਨਾਮ ਵੰਡ ਸਮਾਗਮ 'ਚ ਐਸ.ਐਚ.ਓ. ਕਲਾਨੌਰ ਅਮਨਦੀਪ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ

ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਬੰਬ ਦੇ ਨੌਜਵਾਨ ਆਗੂ ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਬੰਬ, ਚੱਕ ਮਹਿਮਾ, ਰਾਜੇਕੇ, ਮੋਹਲੋਵਾਲੀ, ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਾਂ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

ਧਾਰੀਵਾਲ, 30 ਨਵੰਬਰ (ਜੇਮਸ ਨਾਹਰ)-ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ ਵਿਚ ਕੰਮ ਕਰ ਰਹੇ/ਸੇਵਾ ਮੁਕਤ, ਜੂਨੀਅਰ ਇੰਜੀਨੀਅਰਾਂ/ ਸਹਾਇਕ ਇੰਜੀਨੀਅਰਾਂ/ਉਪ-ਮੰਡਲ ਇੰਜੀਨੀਅਰਾਂ (ਪਦ ਉੱਨਤ) ਦੀ ਪ੍ਰਤੀਨਿਧ ਜਮਾਤ, ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼, ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਧਾਰਮਿਕ ਸਮਾਗਮ

ਧਾਰੀਵਾਲ, 30 ਨਵੰਬਰ (ਸਵਰਨ ਸਿੰਘ)- ਪਿੰਡ ਆਲੋਵਾਲ ਵਿਖੇ ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਬਲਜੀਤ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ | ਇਸ ਤੋਂ ਇਲਾਵਾ ਬਾਬਾ ਹਰਪਿੰਦਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਨੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਸ੍ਰੀ ਹਰਿਗੋਬਿੰਦਪੁਰ, 30 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ ਵਿਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਜ਼ਰੀਏ ਜਾਰੀ ਕਰਵਾਏ ਸਮਾਰਟ ਰਾਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX