ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਤਰਨਤਾਰਨ

ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰੂ ਘਰਾਂ 'ਚ ਰਾਗੀ, ਢਾਡੀ ਜਥਿਆਂ ਅਤੇ ਕਥਾਵਾਚਕਾਂ ਨੇ ਕਥਾ ਕੀਰਤਨ ਰਾਹੀਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਵਰਦੀ 'ਤੇ ਹੱਥ ਪਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਯੂਰੀਆ ਖਾਦ ਸੁਸਾਇਟੀਆਂ ਤੋਂ ਇਲਾਵਾ ਦੁਕਾਨਾਂ 'ਤੇ ਵੀ ਭੇਜੀ ਜਾਵੇ-ਪੱਖੋਕੇ, ਬਾਠ

ਤਰਨ ਤਾਰਨ, 30 ਨਵੰਬਰ (ਲਾਲੀ ਕੈਰੋਂ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਤੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਬਾਠ ਨੇ ਕਿਹਾ ਕਿ ਯੂਰੀਆ ਖ਼ਾਦ ਜੋ ਕਿ ਪਿੰਡਾਂ ਦੀਆਂ ਸੁਸਾਇਟੀਆਂ ਵਿਚ ਤਾਂ ਆ ਰਹੀ ਹੈ, ਜੋਕਿ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਮਾਝਾ ਜੋਨ ਪ੍ਰਧਾਨ ਅਮਰੀਕ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਜਸਮੀਤ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਕੁਝ ਦਿਨ ਪਹਿਲਾ ਜਸਮੀਤ ਸਿੰਘ ਪੰਡੋਰੀ ਜੋ ਕਿ ਅਕਾਲੀ ਦਲ ਡੈਮੋਕ੍ਰੇਟਿਕ ਵਿਚ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਪਿੰਡ ਨੂਰਦੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਪਿੰਡ ਨੂਰਦੀ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਸੁਖਣਦੀਪ ਸਿੰਘ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਵਿਧਾਇਕ ਵਲੋਂ ਪਿੰਡ ਲਹੀਆ 'ਚ ਕੱਚੇ ਰਸਤੇ ਪੱਕੇ ਕਰਨ ਦੀ ਸ਼ੂਰੂਆਤ ਕੀਤੀ

ਸਰਾਏ ਅਮਾਨਤ ਖਾਂ, 30 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਂਨ ਆਉਦੇਂ ਪਿੰਡ ਲਹੀਆ ਵਿਖੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਸਰਪੰਚ ਸੂਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਦੇ ਕੰਮਾਂ ਦੀ ਸ਼ੂਰੂਆਤ ਕੀਤੀ ਗਈ | ਇਸ ਸਮੇਂ ਵਿਧਾਇਕ ਨੇ ਲੋਕਾਂ ...

ਪੂਰੀ ਖ਼ਬਰ »

ਸੈਕਟਰੀ ਸੁਖਪਾਲ ਸਿੰਘ ਲੱਧੂ ਨੂੰ ਸਦਮਾ, ਭਰਾ ਦਾ ਦਿਹਾਂਤ

ਅਮਰਕੋਟ, 30 ਨਵੰਬਰ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਨਾਮਵਰ ਨੰਬਰਦਾਰ ਸਵਰਨ ਸਿੰਘ ਦੇ ਸਪੁੱਤਰ ਤੇ ਸੁਖਪਾਲ ਸਿੰਘ ਪੰਚਾਇਤ ਸਕੱਤਰ ਦੇ ਭਰਾਤਾ ਹਰਪਾਲ ਸਿੰਘ ਦਾ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਲੱਧੂ ਵਿਖੇ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨਤਾ ਦਿਵਸ ਮੌਕੇ ਗੋਇੰਦਵਾਲ ਸਾਹਿਬ ਵਿਖੇ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 30 ਨਵੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਕਾਸ ਕਾਰਜ ਮੌਜੂਦਾ ਕੈਪਟਨ ਸਰਕਾਰ ਵਲੋਂ ਆਰੰਭੇ ਗਏ ਸਨ, ਉਹ ਸਾਰੇ ਕੰਮ ਸੰਪੂਰਨ ਹੋਣ 'ਤੇ ਵੱਖ-ਵੱਖ ਥਾਈਾ ਉਦਘਾਟਨੀ ਸਮਾਗਮ ਕੀਤੇ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਖਡੂਰ ਸਾਹਿਬ ਦੇ ਸੁੰਦਰੀਕਰਨ ਪ੍ਰਾਜੈਕਟ ਗ੍ਰਾਮ ਪੰਚਾਇਤ ਵਲੋਂ ਲੋਕ ਸਮਰਪਣ

ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਗ੍ਰਾਂਟਾ ਸਦਕਾ ਇਤਿਹਾਸਕ ਨਗਰ ਖਡੂਰ ਸਾਹਿਬ ਨੂੰ ਵੀ ਇਕ ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਦਿੱਲੀ ਜਥੇ 'ਤੇ ਰਾਸ਼ਨ ਭੇਜਣ ਸਬੰਧੀ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਝਬਾਲ, 30 ਨਵੰਬਰ (ਸੁਖਦੇਵ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਦਿੱਲੀ ਵਿਖੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਲਈ ਰਾਸ਼ਨ ਅਤੇ ਜਥੇ ਭੇਜਣ ਲਈ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 95 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਕੋਵਿਡ-19 ਦੀ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ.ਟੀ.ਪੀ.ਸੀ.ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 95240 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨਾਂ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਦੇ ਨੁਮਾਇੰਦਿਆਂ ਦਾ ਜਥਾ ਕਿਸਾਨਾਂ ਦੇ ਸੰਘਰਸ਼ 'ਚ ਕਰੇਗਾ ਸ਼ਮੂਲੀਅਤ-ਪ੍ਰਧਾਨ ਤਰਲੋਚਨ ਸਿੰਘ

ਤਰਨ ਤਾਰਨ, 30 ਨਵੰਬਰ (ਲਾਲੀ ਕੈਰੋ)-ਸਾਹਿਤ ਵਿਚਾਰ ਮੰਚ ਤਰਨ ਤਾਰਨ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਆਰ ਪਾਰ ਦਾ ਸੰਘਰਸ਼ ਲੜ ਰਹੇ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ...

ਪੂਰੀ ਖ਼ਬਰ »

ਟੀਮ ਗ਼ਲੋਬਲ ਤਰਨ ਤਾਰਨ ਵਿਖੇ ਮੁਫ਼ਤ ਸੈਮੀਨਾਰ 5 ਦਸੰਬਰ ਨੂੰ -ਸੈਮ ਗਿੱਲ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗ਼ਲੋਬਲ ਇੰਮੀਗ੍ਰੇਸ਼ਨ ਸੈਂਟਰ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਨਵਦੀਪ ਸਿੰਘ ਵਾਸੀ ਦੀਨਪੁਰ, ਜਸਮੀਤ ਕੌਰ ਵਾਸੀ ਰਸੂਲਪੁਰ ਅਤੇ ਅਜੈ ਕੁਮਾਰ ਵਾਸੀ ਤਰਨ ਤਾਰਨ ਦਾ ...

ਪੂਰੀ ਖ਼ਬਰ »

ਕੇਂਦਰ ਦੀਆਂ ਜੜ੍ਹਾਂ ਹਿਲਾਉਣ ਲਈ ਦਿੱਲੀ ਬੈਠੇ ਕਿਸਾਨਾਂ ਦੀ ਹਮਾਇਤ 'ਤੇ ਐੱਨ.ਆਰ.ਆਈ. ਭਰਾ ਵੀ ਹੋਏ ਪੱਬਾਂ ਭਾਰ-ਡਾਇਰੈਕਟਰ ਖਹਿਰਾ

ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਸੰਘਰਸ਼ ਕਰਨ ਲਈ ਪੁੱਜੇ ਕਿਸਾਨਾਂ ਨੂੰ ਜਿਥੇ ਪੂਰੇ ਭਾਰਤ ਦੇਸ਼ ਵਿਚੋਂ ਹਮਾਇਤ ਮਿਲ ਰਿਹੀ ਹੈ | ਉਥੇ ਹੀ ...

ਪੂਰੀ ਖ਼ਬਰ »

ਰੇਤ ਦੀ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੇਤ ਦੀ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਰੇਤ ਨਾਲ ਭਰੇ ਹੋਏ 3 ਘੋੜੇ ਟਰਾਲੇ ਬਰਾਮਦ ਕੀਤੇ ਹਨ ਜਿਸ 'ਤੇ 30 ਸੈਂਕੜੇ ਰੇਤ ਭਰੀ ਹੋਈ ਸੀ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਭਾਊਵਾਲ ਨਜ਼ਦੀਕ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਰਾਧਲਕੇ ਨਜ਼ਦੀਕ ਇਕ ਰੇਤ ਵਾਲਾ ਕੰਡਾ ਲੱਗਾ ਹੈ ਜੋ ਰਾਤ ਸਮੇਂ ਰੁਪਿੰਦਰ ਸਿੰਘ ਵਾਸੀ ਫਰੀਦਕੋਟ, ਸਿਵਰਾਜ ਸਿੰਘ ਵਾਸੀ ਸਿਕਰ (ਰਾਜਸਥਾਨ) ਸਤਲੁਜ ਦਰਿਆ ਵਿਚੋਂ ਨਜਾਇਜ਼ ਤੌਰ 'ਤੇ ਰੇਤ ਕੱਢ ਰਹੇ ਹਨ ਤਾਂ ਤਰੁੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਦੱਸੇ ਹੋਏ ਸਥਾਨ 'ਤੇ ਛਾਪੇਮਾਰੀ ਕੀਤੀ ਤਾਂ ਉਥੋਂ 3 ਘੋੜੇ ਟਰਾਲੇ ਬਰਾਮਦ ਹੋਏ ਜਿਨ੍ਹਾਂ 'ਤੇ 30 ਸੈਂਕੜੇ ਰੇਤ ਭਰੀ ਹੋਈ ਸੀ ਪ੍ਰੰਤੂ ਉਕਤ ਵਿਅਕਤੀ ਉਥੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਫਤਿਆਬਾਦ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਗ੍ਰਾਮ ਪੰਚਾਇਤ ਵਲੋਂ ਉਦਘਾਟਨ

ਫਤਿਆਬਾਦ, 30 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪ੍ਰਦੀਪ ਕੁਮਾਰ ਚੋਪੜਾ ਦੀ ਅਗਵਾਈ ਹੇਠ ਸਰਪੰਚ ਸ੍ਰੀਮਤੀ ਸੁਨੈਣਾ ਚੋਪੜਾ ਵਲੋਂ ਕਸਬਾ ਫਤਿਆਬਾਦ ਵਿਚ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਗ੍ਰਾਂਟ ...

ਪੂਰੀ ਖ਼ਬਰ »

ਮੰਦਰ ਸ੍ਰੀ ਦੇਵੀ ਦੁਆਰਾ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਲੈਂਟਰ ਪਾਇਆ

ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਕਸਬਾ ਖੇਮਕਰਨ ਦੇ ਪ੍ਰਾਚੀਨ ਮੰਦਰ ਸ੍ਰੀ ਦੇਵੀ ਦੁਆਰਾ ਵਿਖੇ ਬਣ ਰਹੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਸ੍ਰੀ ਸਨਾਤਮ ਧਰਮ ਸਭਾ ਖੇਮਕਰਨ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਨਗਰ ਵਾਸੀਆਂ ਅਤੇ ਧਾਰਮਿਕ ਸਭਾ ...

ਪੂਰੀ ਖ਼ਬਰ »

ਕਾਮਰੇਡ ਪਾਸਲਾ 10 ਦਸੰਬਰ ਨੂੰ ਭਿੱਖੀਵਿੰਡ ਦੀ ਰੈਲੀ ਨੂੰ ਸੰਬੋਧਨ ਕਰਨਗੇ-ਦਰਾਜਕੇ

ਭਿੱਖੀਵਿੰਡ, 30 ਨਵੰਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜਰਨਲ ਬਾਡੀ ਮੀਟਿੰਗ ਪਾਰਟੀ ਦਫ਼ਤਰ ਭਿੱਖੀਵਿੰਡ ਵਿਖੇ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਭਾਸ਼ਾ ਕੌ ਸ਼ਲ ਨਿਖਾਰਨ ਲਈ ਅਧਿਆਪਕ ਅਤੇ ਅਧਿਕਾਰੀ ਕਰਨਗੇ ਆਨਲਾਈਨ ਇਕੱਤਰਤਾਵਾਂ

ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਵਿਚ ਮੁਹਾਰਤ ਅਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ਸਮੂਹ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਸਥਾਪਨਾ ਦਿਵਸ ਦੇ ਮੌਕੇ ਜਵਾਨਾਂ ਨੇ ਚਲਾਇਆ ਸਫ਼ਾਈ ਅਭਿਆਨ

ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਬੀ. ਐੱਸ. ਐੱਫ. 1 ਦਸੰਬਰ ਨੂੰ ਆਪਣਾ 56ਵਾਂ ਸਥਾਪਨਾ ਦਿਵਸ ਮਨਾ ਰਹੀ ਹੈ | ਸਥਾਪਨਾ ਦਿਵਸ ਮੌਕੇ 'ਤੇ 14 ਬਟਾਲੀਅਨ ਬੀਐਸਐਫ ਵਲੋਂ ਸਰਹੱਦੀ ਵਸਨੀਕਾਂ 'ਚ ਜਾਗਰੂਕਤਾ ਲਿਆਉਣ ਲਈ ਇਕ ਸਵੱਛਤਾ ਮੁਹਿੰਮ, ਜਲ ਬਚਾਅ ਜਾਗਰੂਕਤਾ ਅਭਿਆਨ ਚਲਾਇਆ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਪੱਟੀ, 30 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ 100 ਯੂਨਿਟ ਸਿਵਲ ਹਸਪਤਾਲ ਦੇ ਬਲੱਡ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ 'ਤੇ ਆਗੂਆਂ ਨੇ ਕੀਤਾ ਸਨਮਾਨਿਤ

ਝਬਾਲ, 30 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲ੍ਹੇਰ, ਸਾਬਕਾ ਮੀਤ ਸਕੱਤਰ ਜਥੇਦਾਰ ਪਰਮਜੀਤ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਵਿਰੋਧੀ ਬਣਾਏ ਕਾਨੂੰਨ ਤੁਰੰਤ ਰੱਦ ਕਰੇ-ਚੇਅ.ਨਾਰਲੀ

ਖਾਲੜਾ, 30 ਨਵੰਬਰ (ਜੱਜਪਾਲ ਸਿੰਘ ਜੱਜ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਮਗਰਲੇ ਕਰੀਬ ਛੇ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਸੰਘਰਸ਼ 'ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਚੇਅਰਮੈਨ ਪੀ.ਏ.ਡੀ.ਬੀ. ...

ਪੂਰੀ ਖ਼ਬਰ »

ਲੋਟਸ ਵੈਲੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਆਨਲਾਈਨ ਅਸੰਬਲੀ

ਫਤਿਆਬਾਦ, 30 ਨਵੰਬਰ( ਹਰਵਿੰਦਰ ਸਿੰਘ ਧੂੰਦਾ)-ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਆਨ ਲਾਈਨ ਅਸੰਬਲੀ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭਾਟੀਆ ਨੇ ਲੋੜਵੰਦਾਂ ਨੂੰ ਦਿੱਤੇ 20 ਹਜ਼ਾਰ ਦੇ ਚੈੱਕ

ਪੱਟੀ, 30 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼੍ਰੋਮਣੀ ਕਮੇਟੀ ਜੋ ਗੁਰਦੁਆਰਿਆਂ ਦੀ ਸੇਵਾ ਸੰਭਾਲ, ਇਲਾਜ ਲਈ ਹਸਪਤਾਲ, ਸਿੱਖਿਆ ਲਈ ਸਕੂਲ, ਕਾਲਜ ਚਲਾ ਰਹੀ ਹੈ 'ਤੇ ਇਸ ਦੇ ਨਾਲ ਨਾਲ ਲੋੜਵੰਦਾਂ ਬੇਸਹਾਰਿਆਂ ਦੀ ਆਰਥਿਕ ਮਦਦ ਵੀ ਕਰ ਰਹੀ ਹੈ ਦੀ ਕੜੀ ਤਹਿਤ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 30 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕਿਸਾਨਾਂ ਲਈ ਦਿੱਲੀ ਰਾਸ਼ਨ ਭੇਜਿਆ

ਮੀਆਂਵਿੰਡ, 30 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਕਿਸਾਨ ਜਥੇਬੰਦੀ ਨੇ ਜ਼ੋਨ ਖਡੂਰ ਸਾਹਿਬ ਦੇ ਪਿੰਡਾਂ 'ਚ ਇਕੱਠਾ ਹੋਇਆ ਰਾਸ਼ਨ ਅਤੇ ਦੁੱਧ ਤੋਂ ਤਿਆਰ ਕੀਤਾ ਪੰਜ ਕੁਇੰਟਲ ਖੋਆ, ਡੇਢ ਕੁਇੰਟਲ ਪਨੀਰ ...

ਪੂਰੀ ਖ਼ਬਰ »

ਐੱਸ.ਐੱਚ.ਓ. ਖਾਲੜਾ ਸਨਮਾਨਿਤ

ਖਾਲੜਾ, 30 ਨਵੰਬਰ (ਜੱਜਪਾਲ ਸਿੰਘ)-ਥਾਣਾ ਖਾਲੜਾ ਵਿਖੇ ਨਵਨਿਯੁਕਤ ਐੱਸ.ਐੱਚ.ਓ. ਜਸਵੰਤ ਸਿੰਘ ਨੂੰ ਮੁਹਤਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰਤਾਪ ਸਿੰਘ ਸਰਪੰਚ ਮੱਦਰ ਮਥਰਾ ਭਾਗੀ ਨੇ ਐੱਸ.ਐੱਚ.ਓ. ਜਸਵੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਸੰਘਰਸ਼ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਪਰਚੇ ਦਰਜ ਕਰਨਾ ਨਿੰਦਾਯੋਗ ਕਾਰਵਾਈ-ਕਾਮਰੇਡ ਆਗੂ

ਤਰਨ ਤਾਰਨ, 30 ਨਵੰਬਰ (ਪਰਮਜੀਤ ਜੋਸ਼ੀ)-ਆਪਣੀਆਂ ਹੱਕੀ ਮੰਗਾਂ ਲਈ ਘੋਲ ਕਰ ਰਹੇ ਕਿਰਤੀ ਕਿਸਾਨਾਂ 'ਤੇ ਹਰਿਆਣਾ ਸਰਕਾਰ ਵਲੋਂ ਸੜਕਾਂ 'ਤੇ ਖੜ੍ਹੀਆਂ ਕੀਤੀਆਂ ਗਈਆਂ ਰੋਕਾਂ ਨੂੰ ਹਟਾਉਣ ਕਾਰਨ, ਹਰਿਆਣਾ ਪੁਲਿਸ ਨੇ ਵੱਡੀ ਪੱਧਰ 'ਤੇ ਪਰਚੇ ਦਰਜ ਕੀਤੇ ਹਨ | ਖੇਤੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਨੇ ਖਹਿਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਜਰਮਨਜੀਤ ਸਿੰਘ ਕਾਲਾ ਨਾਗੋਕੇ ਦੇ ਪਿਤਾ ਜਥੇਦਾਰ ਖੁਸ਼ਵਿੰਦਰ ਸਿੰਘ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਲਈ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪਣੇ ਸਾਥੀਆਂ ਮਾਝਾ ਜ਼ੋਨ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਦੋ ਚਚੇਰੇ ਭਰਾਵਾਂ ਨੂੰ ਇਨੋਵਾ ਗੱਡੀ ਨਾਲ ਕੁਚਲਿਆ, ਇਕ ਦੀ ਮੌਤ

ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਬੀਤੀ 29 ਨਵੰਬਰ ਦੀ ਰਾਤ ਨੂੰ ਨਜ਼ਦੀਕੀ ਪਿੰਡ ਭੂਰਾ ਕੋਹਨਾ ਬੱਸ ਅੱਡੇ ਨਜ਼ਦੀਕ ਮੁੱਖ ਸੜਕ 'ਤੇ ਇਕ ਇਨੋਵਾ ਗੱਡੀ 'ਚ ਸਵਾਰ ਕੁਝ ਵਿਅਕਤੀਆਂ ਨੇ ਪ੍ਰੇਮ ਸਬੰਧਾਂ ਦੇ ਸ਼ੱਕ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਮਰਕੋਟ, 30 ਨਵੰਬਰ (ਗੁਰਚਰਨ ਸਿੰਘ ਭੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਉਪਰੰਤ ਹਜੂਰੀ ਰਾਗੀ ਜਥੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਚ ਸਸਤੀਆਂ ਕੰਨ ਦੀਆਂ ਮਸ਼ੀਨਾਂ ਸਬੰਧੀ ਵਿਕਰੀ ਅਤੇ ਵਿਸ਼ੇਸ਼ ਜਾਂਚ ਕੈਂਪ ਅੱਜ

ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਗੋਇੰਦਵਾਲ ਸਥਿਤ ਗੁਰੂ ਅਮਰਦਾਸ ਹਸਪਤਾਲ ਮਿਸ਼ਨ ਟਰੱਸਟ, ਤਰਨਤਾਰਨ ਰੋਡ ਨੇੜੇ ਕੈਨੇਡੀਅਨ ਸਕੂਲ ਵਿਖੇ ਪਹਿਲੀ ਦਸੰਬਰ ਨੂੰ ਮੈਕਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX