ਤਾਜਾ ਖ਼ਬਰਾਂ


ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  7 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  12 minutes ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  43 minutes ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  47 minutes ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 1 hour ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 minute ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 3 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 3 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 5 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 6 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 7 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਬਰਨਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਗਾਂਧਾ ਸਿੰਘ ਤੇ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਸੰਘਰਸ਼ 'ਚ ਮਨਾਇਆ

ਬਰਨਾਲਾ, 30 ਨਵੰਬਰ (ਧਰਮਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ ਲਗਾਤਾਰ ਚੱਲ ਰਹੇ ਸਾਂਝੇ ਸੰਘਰਸ਼ ਦੌਰਾਨ ਇਤਿਹਾਸਕ ਦਿਹਾੜੇ ਸ਼ਹੀਦ ਕਰਤਾਰ ਸਿੰਘ ਸਰਾਭਾ, ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 3 ਨਵੇਂ ਕੇਸ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 3 ਨਵਾਂ ਕੇਸ ਸਾਹਮਣੇ ਆਇਆ ਹੈ ਜਦ ਕਿ 2 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਸ਼ਹਿਰ ...

ਪੂਰੀ ਖ਼ਬਰ »

ਲੌਾਗਪੁਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਰੂੜੇਕੇ ਕਲਾਂ, 30 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਰਪ੍ਰਸਤ ਸੰਤ ਚਰਨਪੁਰੀ ਜੀ, ਐਮ. ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਤੋਂ ਸ਼ਰਾਬ, ਗੱਡੀਆਂ ਤੇ ਅਸਲ੍ਹਾ ਬਰਾਮਦ

ਬਰਨਾਲਾ, 30 ਨਵੰਬਰ (ਰਾਜ ਪਨੇਸਰ)-ਬੀਤੇ ਦਿਨੀਂ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸੱਕਰੀ ਕਰਨ ਵਾਲੇ ਗਰੋਹ ਦੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਸੀ | ਸੀ. ਆਈ. ਏ. ਸਟਾਫ਼ ਵਲੋਂ ਉਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਠੇਕਾ ਸ਼ਰਾਬ ਦੇਸੀ, ਇਕ ਟਰੱਕ, ਦੋ ਗੱਡੀਆਂ, ਦੋ ਪਿਸਟਲ, 4 ਕਾਰਤੂਸ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ 'ਚ ਟੀਮ ਕੀਤੀ ਗਈ ਛਾਪੇਮਾਰੀ ਦੌਰਾਨ ਗੁਰਜੀਤ ਸਿੰਘ ਪੱੁਤਰ ਹਰਬੰਸ ਸਿੰਘ ਵਾਸੀ ਫ਼ਤਹਿ ਬਸਤੀ ਰਾਏਕੋਟ ਰੋਡ ਬਰਨਾਲਾ, ਯਾਦਵਿੰਦਰ ਸਿੰਘ ਉਰਫ਼ ਡੀ. ਸੀ. ਪੱੁਤਰ ਦਰਸ਼ਨ ਸਿੰਘ ਵਾਸੀ ਰਾਏਕੋਟ ਰੋਡ ਬਰਨਾਲਾ, ਨਵਨੀਤ ਸਿੰਘ ਪੱੁਤਰ ਰਾਧਾ ਸਿੰਘ ਵਾਸੀ ਨਰੈਣ ਨਗਰ ਧਨੌਲਾ ਰੋਡ ਬਰਨਾਲਾ, ਲਛਮਣ ਸਿੰਘ ਰਿੰਕੂ ਪੱੁਤਰ ਬਿੰਦਰ ਸਿੰਘ ਵਾਸੀ ਮੋਰਾਂ ਵਾਲੀ ਪਹੀ ਬਰਨਾਲਾ, ਸੰਦੀਪ ਸਿੰਘ ਪੱੁਤਰ ਮਨਜੀਤ ਸਿੰਘ, ਲੱਕੀ ਖੋਖਰ ਪੱੁਤਰ ਈਮਾਨੂੰ ਏਲ ਖੋਖਰ ਵਾਸੀਅਨ ਬੀੜ ਤਲਾਬ ਬਠਿੰਡਾ, ਅਤਿੰਦਰ ਸਿੰਘ ਪੱੁਤਰ ਜਸਵੀਰ ਸਿੰਘ ਦਿਉਣ ਬਠਿੰਡਾ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ | ਮੁਲਾਜ਼ਮਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ 15 ਡੱਬੇ ਸ਼ਰਾਬ ਠੇਕਾ ਸ਼ਰਾਬ ਦੇਸੀ ਮਾਰਕਾ ਹਰਿਆਣਾ, ਇਕ ਟਰੱਕ ਨੰਬਰੀ ਪੀ. ਬੀ. 13 ਐਚ-7864, ਦੋ ਗੱਡੀਆਂ ਮਾਰਕਾ ਐਕਸ.ਯੂ.ਵੀ. ਨੰਬਰ ਪੀ.ਬੀ.-23 ਜੀ 0081, ਪੀ.ਬੀ. 19 ਡੀ-0338 ਇਕ ਪਿਸਟਲ 32 ਬੋਰ ਅਤੇ ਇਕ ਪਿਸਟਲ 315 ਬੋਰ, ਦੋ ਕਾਰਤੂਸ 32 ਬੋਰ, ਦੋ ਕਾਰਤੂਸ 315 ਬੋਰ ਬਰਾਮਦ ਹੋਏ ਹਨ | ਇਹ ਵੀ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਨੇ ਇਕ ਸਰੀਏ ਦਾ ਭਰਿਆ ਟਰੱਕ ਦੁਰਗਾਪੁਰ (ਪੱਛਮੀ ਬੰਗਾਲ) ਤੋਂ ਡੀਮਾਪੁਰ (ਨਾਗਾਲੈਂਡ) ਲਈ ਲੋਡ ਕੀਤਾ ਸੀ ਜੋ ਡੀਮਾਪੁਰ ਲਾਹੁਣ ਦੀ ਬਜਾਏ ਗੁਹਾਟੀ (ਆਸਾਮ) ਵਿਚ ਇਕ ਕਬਾੜੀਏ ਨੂੰ ਵੇਚ ਦਿੱਤਾ ਸੀ | ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਲੱੁਟਾਂ ਖੋਹਾਂ ਕਰਨ, ਚੋਰੀਆਂ, ਇਰਾਦਾ ਕਤਲ, ਲੜਾਈ ਝਗੜੇ, ਨਸ਼ੀਲੇ ਪਦਾਰਥ ਵੇਚਣ ਸਬੰਧੀ ਜ਼ਿਲ੍ਹਾ ਬਠਿੰਡਾ, ਬਰਨਾਲਾ 'ਚ ਅਨੇਕਾਂ ਹੀ ਮਾਮਲੇ ਦਰਜ ਹਨ | ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸ਼ਰੀਫ਼ ਖ਼ਾਨ ਹਨ |

ਖ਼ਬਰ ਸ਼ੇਅਰ ਕਰੋ

 

ਸੁੰਦਰ ਲਿਖਾਈ ਮੁਕਾਬਲੇ 'ਚੋਂ ਅੱਵਲ ਰਹਿਣ ਵਾਲੀ ਲੜਕੀ ਦਾ ਸਨਮਾਨ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਆਨਲਾਈਨ ਮੁਕਾਬਲਿਆਂ 'ਚ ਸੁੰਦਰ ਲਿਖਾਈ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪਰਿਵਾਰ ਨੂੰ ਸਹਾਇਤਾ ਦੇਣ ਤੱਕ ਜਨਕ ਰਾਜ ਦੀ ਮਿ੍ਤਕ ਦੇਹ ਨਹੀਂ ਚੁੱਕੀ ਜਾਵੇਗੀ-ਕਿਸਾਨ ਆਗੂ

ਧਨੌਲਾ, 30 ਨਵੰਬਰ (ਜਤਿੰਦਰ ਸਿੰਘ ਧਨੌਲਾ)-ਕਿਸਾਨ ਯੂਨੀਅਨ ਦੇ ਹੱਕ 'ਚ ਦਿੱਲੀ ਗਏ ਤੇ ਕਾਰ ਦੁਰਘਟਨਾ 'ਚ ਮਾਰੇ ਗਏ ਜਨਕ ਰਾਜ ਦੇ ਪਰਿਵਾਰ ਨਾਲ ਨਾਇਬ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ, ਐਸ. ਪੀ. ਸੁਖਦੇਵ ਸਿੰਘ ਵਿਰਕ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਰਬੋਤਮ ਅਕੈਡਮੀ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚੋਂ ਰਹੇ ਅੱਵਲ

ਹੰਡਿਆਇਆ, 30 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਤੇ ਗੁਰਦੁਆਰਾ ਮੰਜੀ ਸਾਹਿਬ ਖੱੁਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ...

ਪੂਰੀ ਖ਼ਬਰ »

ਹਾਈਵੇ ਲਈ ਜ਼ਮੀਨ ਦੇਣ ਤੋਂ ਕਿਸਾਨਾਂ ਦਾ ਕੋਰਾ ਇਨਕਾਰ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਦਿੱਲੀ-ਕਟੜਾ ਹਾਈਵੇ ਜੋ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਦੇ ਨਾਲ-ਨਾਲ ਜ਼ਿਲ੍ਹਾ ਸੰਗਰੂਰ 'ਚੋਂ ਦੀ ਵੀ ਗੁਜ਼ਰੇਗਾ ਲਈ ਕਈ ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ | ਇਸ ਸਬੰਧੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਘਰਸ਼ ਨੰੂ ਤਿੱਖਾ ਕਰਨ ਲਈ ਕੀਤੀਆਂ ਵਿਚਾਰਾਂ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਕੋਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦੀ ਬੈਠਕ ਤਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸ਼ਾਮਿਲ ਹੋਏ ਸੇਵਾਦਾਰਾਂ ਨੇ ਕਿ ਉਹ ਅੱਠ-ਅੱਠ ਘੰਟਿਆਂ ਦੀ ਡਿਊਟੀ ਕਰ ਰਹੇ ਹਨ ਪਰ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਜਨਮ ਦਿਨ ਮਨਾਏ

ਸੰਗਰੂਰ, 30 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਵਲੋਂ ਮੈਂਬਰਾਂ ਚੰਦਰ ਪ੍ਰਕਾਸ਼, ਜਗਜੀਤ ਇੰਦਰ ਸਿੰਘ, ਬੀਬੀ ਕਮਲੇਸ਼ ਮੰਗਲਾ, ਰਾਮ ਲਾਲ ਪਾਂਧੀ, ਰਣਜੀਤ ਸਿੰਘ ਸੁਭਾਸ਼ ਕਪੂਰ, ਸੁਰਜੀਤ ਸਿੰਘ ਕਾਲੀਆ ਰਿਟ: ਈ ਓ, ਸਕਤੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਨਿੰਦਾ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਦੇ ਰਸਤਿਓ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਵਲੋਂ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ...

ਪੂਰੀ ਖ਼ਬਰ »

ਦਾਮਨ ਥਿੰਦ ਵਲੋਂ ਬਹਾਦਰਪੁਰ ਤੇ ਖੁਰਾਣਾ ਵਿਖੇ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ

ਮਸਤੂਆਣਾ ਸਾਹਿਬ, 30 ਨਵੰਬਰ (ਦਮਦਮੀ)-ਪੰਜਾਬ ਸਰਕਾਰ ਵਲੋਂ ਪਿੰਡ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਤੇ ਸਮੇਂ ਦਾ ਹਾਣੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬੀਤੇ 550ਵੇਂ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਅਲੀਪੁਰ ਦੇ ਵਿਅਕਤੀ ਨਾਲ ਹੋਈ 60 ਲੱਖ ਦੀ ਠੱਗੀ ਦਾ ਥਾਣਾ ਅਮਰਗੜ੍ਹ 'ਚ ਮਾਮਲਾ ਦਰਜ

ਅਮਰਗੜ੍ਹ, 30 ਨਵੰਬਰ (ਮੰਨਵੀ, ਝੱਲ)-ਨੇੜਲੇ ਪਿੰਡ ਅਲੀਪੁਰ ਦੇ ਇਕ ਵਿਅਕਤੀ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਪਾਲਿਸੀਆਂ ਕਰਨ ਦਾ ਝਾਂਸਾ ਦੇ ਕੇ 60 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਅਮਰਗੜ੍ਹ ਵਿਖੇ ਦਰਜ ਹੋਏ ਮਾਮਲੇ ਮੁਤਾਬਿਕ ਭਜਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਦਿੱਲੀ ਗਏ ਕਿਸਾਨਾਂ ਦੇ ਖੇਤ ਪਿਛਾਂਹ ਨੌਜਵਾਨਾਂ ਨੇ ਕਮੇਟੀਆਂ ਬਣਾ ਸੰਭਾਲੇ

ਮਹਿਲ ਕਲਾਂ, 30 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਕਿਸਾਨੀ ਘੋਲ 'ਚ ਹੁਣ ਬੀਤੇ ਦਿਨਾਂ ਤੋਂ ਦਿੱਲੀ ਗਏ ਇਲਾਕੇ ਦੇ ਬਹੁ-ਗਿਣਤੀ ...

ਪੂਰੀ ਖ਼ਬਰ »

ਕੌਮਾਂਤਰੀ ਕਲਾਕਾਰ ਸੰਗਮ ਤੇ ਅਦਾਰਾ 'ਕਲਾਕਾਰ' ਵਲੋਂ ਸਨਮਾਨ ਸਮਾਗਮ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਤੇ ਅਦਾਰਾ 'ਕਲਾਕਾਰ' ਵਲੋਂ ਮਾਲਵਾ ਸਾਹਿਤ ਸਭਾ ਬਰਨਾਲਾ ਦੇ ਸਹਿਯੋਗ ਨਾਲ ਸਾਲਾਨਾ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੰਵਰਜੀਤ ਭੱਠਲ ਵਲੋਂ ਸੰਪਾਦਿਤ ਸੋਵੀਨਰ 'ਪਰਿਕਰਮਾ ਅੱਧੀ ਸਦੀ ਦੀ' ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਪਿੰਡ ਸੁਖਪੁਰਾ ਦੇ ਗੁਰਦੁਆਰਾ ਸਾਹਿਬ ਤੋਂ ਜੀਰੀ ਦਾ ਟਰੱਕ ਰਵਾਨਾ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ ਗੁਰਦੁਆਰਾ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਲਈ ਪਿੰਡ 'ਚੋਂ ਮੁਹਤਵਰ ਸੱਜਣ ਬਲਵੀਰ ਸਿੰਘ ਨੀਲਾ, ਸੁਖਦੇਵ ਸਿੰਘ ਪੰਚ, ਗੁਰਨੈਬ ਸਿੰਘ, ਰਾਜਵੰਤ ਸਿੰਘ, ਹਰਬੰਸ ਸਿੰਘ ਆਦਿ ਦੀ ਅਗਵਾਈ ਵਿਚ ਜੀਰੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX