ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 2 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 3 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 3 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 3 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 4 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 4 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 4 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 5 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 5 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 6 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 6 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 6 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 7 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 7 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 8 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 8 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਮਨਾਇਆ

ਕਪੂਰਥਲਾ, 30 ਨਵੰਬਰ (ਅਮਰਜੀਤ ਸਿੰਘ ਸਡਾਨਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਟੇਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਦਾ ਰਾਹ ਅਖ਼ਤਿਆਰ ਕਰਨ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਾਂਝੀ ਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨਾਂ ਵਲੋਂ ਖੇਤੀ ਵਿਰੋਧੀ ਕਾਨੂੰਨ ਰੱਦ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 30 ਨਵੰਬਰ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਨਲਾਈਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਹਰਚਿਤ ਕੌਰ, ਸਿਮਰਨ ਕੌਰ, ਕਿਰਨਦੀਪ ਕੌਰ, ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੇ ਦਲਾਂ ਵਲੋਂ ਬੁੱਢਾ ਦਲ ਦੀ ਅਗਵਾਈ 'ਚ ਅੱਜ ਸਜਾਇਆ ਜਾਵੇਗਾ ਮੁਹੱਲਾ-ਬਾਬਾ ਬਲਬੀਰ ਸਿੰਘ

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਬਾਬਾ ਨਵਾਬ ਸਿੰਘ ਕਪੂਰ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬਾਂ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਰੱਖੇ ਗਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਟਾਂਡੀ ਦਾਖਲੀ ਤੋਂ ਨਗਰ ਕੀਰਤਨ ਸਜਾਇਆ

ਨਡਾਲਾ, 30 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਿੰਡ ਟਾਂਡੀ ਦਾਖਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਟਰੈਕਟਰ ਟਰਾਲੀਆਂ, ਮੋਟਰਕਾਰਾਂ ਸਮੇਤ ਸ਼ਬਦ ਗਾਇਨ ਕਰਦਿਆਂ ਸ਼ਾਮਿਲ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬੇਗੋਵਾਲਾ, 30 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਸਥਾਨਕ ਐੱਸ. ਐੱਸ. ਪੈਲੇਸ 'ਚ ਕਲੱਬ ਦੇ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਕਲੱਬ ਸੈਕਟਰੀ ...

ਪੂਰੀ ਖ਼ਬਰ »

ਬਾਬਾ ਲੀਡਰ ਸਿੰਘ ਤੇ ਸੰਤ ਮਹਾਤਮਾਂ ਮੁਨੀ ਵਲੋਂ ਸੁਰਖਪੁਰ ਦੇ ਨਵੇਂ ਬੱਸ ਅੱਡੇ ਦਾ ਉਦਘਾਟਨ

ਭੰਡਾਲ ਬੇਟ, 30 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਬਰਦਾਰ ਤੇਜਾ ਸਿੰਘ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੁੱਲਾ ਸਰਖਪੁਰੀਆ ਵਲੋਂ ਸਵਰਗੀ ਸਾਬਕਾ ਸਰਪੰਚ ਬੂਟਾ ਸਿੰਘ ਦੇ ਸੁਖਵਿੰਦਰ ਸਿੰਘ ਲੱਡੂ ਦੀ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 30 ਨਵੰਬਰ (ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਸਾਲਾ ਪ੍ਰਕਾਸ਼ ਪੁਰਬ ਪਿੰਡ ਮੰਗੂਪੁਰ, ਨੂਰੋਵਾਲ, ਹੁਸੈਨਪੁਰ ਦੂਲੋਵਾਲ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਗੁਰੂ ਨਾਨਕ ...

ਪੂਰੀ ਖ਼ਬਰ »

ਯੂਨਾਈਟਿਡ ਮਨੁੱਖੀ ਅਧਿਕਾਰ ਫ਼ਰੰਟ ਪੰਜਾਬ ਦੀ ਅਹਿਮ ਮੀਟਿੰਗ

ਭੰਡਾਲ ਬੇਟ, 30 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਯੂਨਾਈਟਿਡ ਮਨੁੱਖੀ ਅਧਿਕਾਰ ਫ਼ਰੰਟ ਪੰਜਾਬ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਬਲਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਪ੍ਰਧਾਨ ਬਲਵੰਤ ਸਿੰਘ ਸੋਹਲ ਵਲੋਂ ਫ਼ਰੰਟ ਦੇ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 30 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਉਪਰੰਤ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 4414 ਹੋ ਗਈ ਹੈ, ਜਿਨ੍ਹਾਂ 'ਚੋਂ 122 ਐਕਟਿਵ ਮਾਮਲੇ ਹਨ, 4107 ਮਰੀਜ਼ ਠੀਕ ਹੋ ਚੁੱਕੇ ਹਨ ਤੇ ਅੱਜ 7 ਹੋਰ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 30 ਨਵੰਬਰ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਔਰਤ ਤੇ ਇਕ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਗੁਲਾਬਗੜ੍ਹ 'ਚ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 30 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪਿੰਡ ਗੁਲਾਬਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਲਾਬਗੜ੍ਹ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਅੱਜ ਬੇਗੋਵਾਲ 'ਚ ਹਲਕਾ ਵਾਸੀਆਂ ਨੂੰ ਮਿਲਣਗੇ

ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਬੀਬੀ ਜਗੀਰ ਕੌਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਰੁਝੇਵਿਆਂ ਕਾਰਨ ਹਲਕਾ ਵਾਸੀਆਂ ...

ਪੂਰੀ ਖ਼ਬਰ »

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਲਗਾਏ ਵਿਸ਼ਾਲ ਲੰਗਰ

ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਜੀ ਵਿਖੇ ਵਿਸ਼ਾਲ ਲੰਗਰ ਨਿਰਵਿਘਨ ਚੱਲ ਰਹੇ ...

ਪੂਰੀ ਖ਼ਬਰ »

ਮੋਟਰਾਂ ਤੋਂ ਪਾਣੀ ਵਾਲੇ ਪੱਖੇ ਚੋਰੀ ਕਰਨ ਵਾਲੇ ਵਿਅਕਤੀ ਕਾਬੂ

ਭੁਲੱਥ, 30 ਨਵੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈ. ਪੀ. ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਦੀ ਨਿਗਰਾਨੀ ਹੇਠ ਏਰੀਆ ਅੰਦਰ ਚੋਰੀਆਂ ਸਬੰਧੀ ਚਲਾਈ ਗਈ ...

ਪੂਰੀ ਖ਼ਬਰ »

ਪਰਮਜੀਤ ਸਿੰਘ ਐਡਵੋਕੇਟ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ 'ਤੇ ਦਿੱਤੀ ਮੁਬਾਰਕਬਾਦ

ਕਪੂਰਥਲਾ, 30 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਵਲੋਂ ਸਾਥੀ ਵਰਕਰਾਂ ਦੇ ਨਾਲ ਫੁੱਲਾਂ ਦਾ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਸ਼ਰਧਾਪੂਰਵਕ ਪ੍ਰਕਾਸ਼ ਪੁਰਬ ਮਨਾਇਆ

ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਸੰਗਤਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਦੀ ਪ੍ਰਬੰਧ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਨੇ ਲਗਾਇਆ ਦੁੱਧ ਦਾ ਲੰਗਰ

ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਇਲਾਕੇ 'ਚ ਸਮਾਜ ਸੇਵੀ ਕੰਮਾਂ 'ਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਅਮਰਜੀਤ ਸਿੰਘ ਨਰੰਗਪੁਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਨ ਬਾਜ਼ਾਰ ਬੇਗੋਵਾਲ 'ਚ ਦੁੱਧ ਤੇ ਬਿਸਕੁਟ ਵਰਤਾਏ ਗਏ | ਇਸ ਮੌਕੇ ਨਗਰ ਕੀਰਤਨ 'ਚ ਹਾਜ਼ਰ ਹੋਈਆਂ ਸੰਗਤਾਂ ਨੇ ਦੁੱਧ ਛਕਿਆ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਨਰੰਗਪੁਰ, ਚੇਅਰਮੈਨ ਅਸ਼ੋਕ ਕੁਮਾਰ ਬਤਰਾ, ਸੈਕਟਰੀ ਹਰਵਿੰਦਰ ਸਿੰਘ, ਪੀ. ਆਰ. ਓ. ਲਖਵੀਰ ਸਿੰਘ ਸੈਣੀ, ਅਜੀਤਪਾਲ ਸਿੰਘ ਬੰਟੀ, ਗੁਰਇਕਬਾਲ ਸਿੰਘ ਤੁੱਲੀ, ਸਰਬਜੀਤ ਸਿੰਘ ਬਬਲਾ, ਹਰਪ੍ਰੀਤ ਸਿੰਘ ਟੀਟੂ, ਰਵਿੰਦਰ ਸਿੰਘ ਰਵੀ, ਸੁਰਿੰਦਰ ਕੁਮਾਰ ਸੇਠੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲਾਇਨਜ਼ ਕਲੱਬ ਬੇਗੋਵਾਲ ਫ਼ਤਿਹ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਫ਼ਤਿਹ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਬੇਗੋਵਾਲ 'ਚ ਹੋਈ, ਜਿਸ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਪ੍ਰੇਮ ਸਿੰਘ ਦੇ ਅਸਥਾਨ ਤੋਂ ਪ੍ਰਕਾਸ਼ ਪੁਰਬ ਮੌਕੇੇ ਸਜਾਇਆ ਨਗਰ ਕੀਰਤਨ

ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਸਿੱਖ ਧਰਮ ਦੇ ਮੋਢੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਤੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਤੇ ਗੁਰੂ ਗ੍ਰੰਥ ਸਾਹਿਬ ਦੀ ...

ਪੂਰੀ ਖ਼ਬਰ »

3 ਮਹਿਲਾ ਅਧਿਕਾਰੀਆਂ ਦੀ ਦੇਖ-ਰੇਖ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹੇ

ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਤਿੰਨ ਮਹਿਲਾ ਅਧਿਕਾਰੀਆਂ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਵਿਚ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ ਅੱਜ ...

ਪੂਰੀ ਖ਼ਬਰ »

ਅਸੀਂ ਨਹੀਂ ਮੰਨਦੇ ਐੱਸ. ਐੱਸ. ਪੀ. ਦੇ ਹੁਕਮਾਂ ਨੂੰ

ਸੁਲਤਾਨਪੁਰ ਲੋਧੀ, 30 ਨਵੰਬਰ (ਪ. ਪ. ਰਾਹੀਂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਅਤੇ ਆਲੇ-ਦੁਆਲੇ ਤਕਰੀਬਨ 300 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX