ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿਖੇ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ, ਇੱਕ ਮੌਤ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 4 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਜੱਫਰਪੁਰ ਦੇ ਇਕ 75 ਸਾਲਾ ਵਿਅਕਤੀ ਜੋ ਕਿ ਸ਼ੂਗਰ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ, ਉਸ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਰਾਤ ਦੇ ਕਰਫ਼ਿਊ ਤੋਂ ਖਫ਼ਾ ਨੇ ਜ਼ਿਆਦਾਤਰ ਲੋਕ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਐਲਾਨਿਆ ਗਿਆ ਕਰਫ਼ਿਊ ਅੱਜ ਪਹਿਲੀ ਦਸੰਬਰ ਰਾਤ ਤੋਂ ਸ਼ੁਰੂ ਹੋ ਗਿਆ | ਪੰਜਾਬ ਸਰਕਾਰ ਨੇ ਕਰਫ਼ਿਊ ਲਾਉਣ ਦਾ ਆਧਾਰ ਕੋਵਿਡ-19 ਕੇਸਾਂ 'ਚ ਹੋ ਰਿਹਾ ਵਾਧਾ ਤੇ ਇਸ ...

ਪੂਰੀ ਖ਼ਬਰ »

ਕਾਹਮਾ ਫੁੱਟਬਾਲ ਟੂਰਨਾਮੈਂਟ 'ਚ ਜੀਂਦੋਵਾਲ ਦੀ ਝੰਡੀ ਰਹੀ

ਮੱਲਪੁਰ ਅੜਕਾਂ, 1 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਤੇ ਸ਼ਹੀਦ ਸੋਹਣ ਸਿੰਘ ਦੀ ਯਾਦ 'ਚ ਐਨ. ਆਰ. ਆਈ ਵੀਰਾਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਲੇਜ਼ ਯੂਥ ਕਲੱਬ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਚੱਕ ਗੁਰੂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਮੁੰਦੜਾ, 1 ਦਸੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਵੱਖ-ਵੱਖ ਸਹਿਯੋਗੀ ਸ਼ਖ਼ਸੀਅਤਾਂ ਤੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਵਲੋਂ ਅੱਜ ਰਾਹੋਂ ਰੋਡ 'ਤੇ ਖਾਰਾ ਕਾਲੋਨੀ ਵਿਖੇ ਗਲੀਆਂ ਨੂੰ ਪੱਕਾ ਕਰਨ ਲਈ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸੀਵਰੇਜ ਬੋਰਡ ਵਲੋਂ ਕਰਵਾਏ ...

ਪੂਰੀ ਖ਼ਬਰ »

ਜੀ.ਟੀ.ਯੂ. ਪੰਜਾਬ ਦਾ ਕਾਫ਼ਲਾ ਕਿਸਾਨੀ ਅੰਦੋਲਨ ਦੇ ਸਮਰਥਨ ਲਈ ਅੱਜ ਹੋਵੇਗਾ ਰਵਾਨਾ-ਦੌੜਕਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਕਿਸਾਨ ਮਾਰੂ ਕਾਲੇ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 47ਵੇਂ ਦਿਨ 'ਚ ਦਾਖ਼ਲ

ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਖਿਲਾਫ਼ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਦਾ ਧਰਨਾ 47ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਧਰਨੇ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨ ਪਹੁੰਚੇ ਹੋਏ ...

ਪੂਰੀ ਖ਼ਬਰ »

ਬੁਰਜ ਟਹਿਲ ਦਾਸ ਦੀ ਸੰਗਤ ਵਲੋਂ ਦਿੱਲੀ ਧਰਨੇ ਲਈ 91 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਉੜਾਪੜ/ਲਸਾੜਾ, 1 ਦਸੰਬਰ (ਲਖਵੀਰ ਸਿੰਘ ਖੁੁਰਦ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਿਥੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਸ਼ੰਘਰਸ਼ ਕਰਨ ਲਈ ਮੋਰਚਾ ਸਿੱਖਰਾਂ 'ਤੇ ਪਹੁੰਚਾ ਦਿੱਤਾ ਹੈ | ਉਥੇ ਹੀ ਪਿਛੇ ਰਹਿ ਰਹੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਪੈਣ ਵਾਲੀ ਕੜਾਕੇ ਦੀ ਠੰਢ ਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਝਿੰਗੜਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਿਮਰਨ ਕੌਰ, ਬਲਵਿੰਦਰ ਕੌਰ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਨੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਈ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਦੇਸ਼ ਦੀਆਂ ਜਮਹੂਰੀ ਹੱਕਾਂ ਦੀਆਂ ਦੋ ਦਰਜਨ ਜਥੇਬੰਦੀਆਂ ਦੇ ਤਾਲਮੇਲ ਕੇਂਦਰ, ਕੋਆਰਡੀਨੇਸ਼ਨ ਆਫ਼ ਡੈਮੋਕਰੈਟਿਕ ਰਾਈਟਸ ਆਰਗੇਨਾਈਜ਼ੇਸ਼ਨ ਨੇ ਸੰਘਰਸ਼ਸ਼ੀਲ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਜਬਰ ਦੀ ਨੀਤੀ ਨੂੰ ਲੰਮੇ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬਾਂ ਤਹਿਤ ਵਿਦਿਆਰਥੀਆਂ ਲਈ ਭਾਸ਼ਾ ਦੇ ਗਿਆਨ ਦਾ ਮਹੱਤਵ ਵਿਸ਼ੇ 'ਤੇ ਹੋਵੇਗੀ ਚਰਚਾ-ਡੀ.ਈ.ਓ.

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ 'ਚ ਮੁਹਾਰਤ ਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ...

ਪੂਰੀ ਖ਼ਬਰ »

ਰਾਸ਼ਟਰੀ ਬੈਡਮਿੰਟਨ ਚੈਂਪੀਅਨ ਨਵਿੰਦਰ ਕੌਰ ਨੇ ਖਿਡਾਰੀਆਂ ਨੂੰ ਦਿੱਤੇ ਟਿਪਸ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਸ਼ਹੀਦ ਭਗਤ ਸਿੰਘ ਬੈਡਮਿੰਟਨ ਸੁਸਾਇਟੀ ਕੋਚਿੰਗ ਸੈਂਟਰ 'ਚ ਖਿਡਾਰੀ ਤੇ ਖਿਡਾਰਨਾਂ ਨੇ ਭਾਗ ਲਿਆ | ਅੰਤਰ ਰਾਸ਼ਟਰੀ ਬੈਡਮਿੰਟਨ ਖਿਡਾਰੀ, ਅਕੈਡਮੀ ਦੇ ਪ੍ਰਧਾਨ ਤੇ ਚੀਫ਼ ਕੋਚ ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਦਿਨੋਂ-ਦਿਨ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ ਪਿੰਡ ਭੰਗਲ ਕਲਾਂ

ਜਰਨੈਲ ਸਿੰਘ ਨਿੱਘ੍ਹਾ 98723-23003 ਸਾਹਲੋਂ-ਨਵਾਂਸ਼ਹਿਰ ਦੇ ਪੱਛਮ ਵੱਲ ਦੇ ਪਾਸੇ ਬਿਲਕੁਲ ਨਾਲ ਲੱਗਦਾ ਲੁਧਿਆਣੇ ਨੰੂ ਵਾਇਆ ਔੜ ਜਾਣ ਵਾਲੀ ਸੜਕ ਤੋਂ ਅੱਧ ਕੁ ਕਿੱਲੋਮੀਟਰ ਹੱਟਵਾਂ ਪਿੰਡ ਭੰਗਲ ਕਲਾਂ ਕਿਸੇ ਪਹਿਚਾਣ ਦਾ ਮੁਥਾਜ ਨਹੀਂ | ਇਕ ਸਦੀ ਦੇ ਕਰੀਬ ਪਹਿਲਾਂ ਪਿੰਡ ...

ਪੂਰੀ ਖ਼ਬਰ »

ਲੋਕਾਂ ਨੇ ਭੇਜਿਆ ਦਿੱਲੀ ਕਿਸਾਨ ਧਰਨੇ ਲਈ ਸੁੱਕਾ ਰਾਸ਼ਨ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਕੇਂਦਰ ਸਰਕਾਰ ਖਿਲਾਫ਼ ਖ਼ੁਦ ਦੇ ਹੱਕਾਂ ਲਈ ਉੱਠ ਖੜੇ ਹੋਏ ਕਿਸਾਨਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਹਰ ਇਨਸਾਨ ਕਿਸੇ ਨਾ ਕਿਸੇ ਤਰੀਕੇ ਸਹਿਯੋਗ ਦੇ ਰਿਹਾ ਹੈ | ਦਿੱਲੀ ਘੇਰੀ ਬੈਠੇ ਕਿਸਾਨ ਭਲੇ ਹੀ 5 ਤੋਂ 6 ਮਹੀਨੇ ਦਾ ਰਾਸ਼ਨ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਪ੍ਰੀਖਿਆ ਦੌਰਾਨ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਬੀ. ਕਾਮ. ਛੇਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਉਸਮਾਨਪੁਰ, 1 ਦਸੰਬਰ (ਮਝੂਰ)- ਪਿੰਡ ਸ਼ੇਖੂਪੁਰ ਬਾਗ਼ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਢਾਡੀ ਜਸਪਾਲ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਬਕਾਇਆ ਪਏ ਮੋਟਰਾਂ ਦੇ ਕੁਨੈਕਸ਼ਨ ਪਹਿਲ ਦੇ ਆਧਾਰ 'ਤੇ ਚਾਲੂ ਕਰੇ-ਜਥੇ:ਬੈਂਸ

ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਕਿਸਾਨਾਂ ਦੇ ਬਕਾਇਆ ਪਏ ਮੋਟਰਾਂ ਦੇ ਕੁਨੈਕਸ਼ਨ ਪਹਿਲ ਦੇ ਆਧਾਰ 'ਤੇ ਚਾਲੂ ਕਰੇ | ਇਹ ਪ੍ਰਗਟਾਵਾ ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਕਨਵੀਨਰ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੰਦੀਪ ਗਰਚਾ ਦੇ ਧਾਰਮਿਕ ਗੀਤ ਨੂੰ ਹੁੰਗਾਰਾ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਗੀਤਕਾਰ ਤੇ ਗਾਇਕ ਸੰਦੀਪ ਗਰਚਾ ਦੀ ਸੁਰੀਲੀ ਆਵਾਜ਼ ਵਿਚ ਗਾਏ ਧਾਰਮਿਕ ਸਿੰਗਲ ਟ੍ਰੈਕ 'ਰਵਿਦਾਸੀਆ ਧਰਮ ਜਨਗਣਨਾ 2021' ਨੂੰ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਗਾਇਕ ਸੰਦੀਪ ਗਰਚਾ ਨੇ ...

ਪੂਰੀ ਖ਼ਬਰ »

ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ ਮੋਦੀ ਸਰਕਾਰ-ਬਲਬੀਰ ਕਰਨਾਣਾ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਜਦੋਂ ਤੋਂ ਕੇਂਦਰ 'ਚ ਮੋਦੀ ਸਰਕਾਰ ਦੁਬਾਰਾ ਬਣੀ ਹੈ, ਅਜਿਹੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਕਾਰਨ ਦੇਸ਼ ਦਾ ਹਰ ਵਰਗ ਪ੍ਰੇਸ਼ਾਨ ਹੋ ਰਿਹਾ ਹੈ | ਦੇਸ਼ ਵਿਚ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ | ਕਦੇ ਹਿੰਦੂ ਮੁਸਲਿਮ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 1 ਦਸੰਬਰ (ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ | ਜਿਸ 'ਚ ...

ਪੂਰੀ ਖ਼ਬਰ »

ਪੋਲ ਸਟਾਰ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਪੋਲ ਸਟਾਰ ਸਕੂਲ ਟੀਚਰ ਕਾਲੋਨੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮੈਡਮ ਸਤਵਿੰਦਰ ਕੌਰ ਮੁਹਾਲੀ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਮੁਕੰਦਪੁਰ ਨੇ ਵਿਸ਼ਵ ਏਡਜ਼ ਦਿਵਸ ਮਨਾਇਆ

ਮੁਕੰਦਪੁਰ, 1 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮੁਕੰਦਪੁਰ, ਗੁਣਾਚੌਰ ਤੇ ਆਸ-ਪਾਸ ਆਂਦੀਆਂ ਝੁੱਗੀਆਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ ਲਈ ਜਥਾ ਰਵਾਨਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਸ਼ਹੀਦ ਭਗਤ ਸਿੰਘ ਟੈਕਸੀ ਸਟੈਂਡ ਨਵਾਂਸ਼ਹਿਰ ਦੀ ਟੀਮ ਤੇ ਪੀ. ਬੀ-32 ਦੀ ਟੀਮ ਦਿੱਲੀ 'ਚ ਚੱਲ ਰਹੇ ਕਿਸਾਨਾਂ ਦੇ ਘੋਲ ਦੇ ਸਮਰਥਨ ਲਈ ਇੱਥੇ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਲਗਾਏ ਧਰਨੇ ...

ਪੂਰੀ ਖ਼ਬਰ »

ਇਕ ਸਾਲ ਦੇ ਮੁਫ਼ਤ ਲੈਬ ਟੈਕਨੀਸ਼ੀਅਨ ਕੋਰਸ ਲਈ 60 ਸੀਟਾਂ ਦੀ ਮਿਲੀ ਮਨਜ਼ੂਰੀ

ਪੋਜੇਵਾਲ ਸਰਾਂ, 1 ਦਸੰਬਰ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਟਰੱਸਟ ਨਵਾਂਗਰਾਂ ਕੁੱਲਪੁਰ ਵਲੋਂ ਭਾਰਤ ਸਰਕਾਰ ਦੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਇੱਕ ਸਾਲ ਦੇ ਮੁਫ਼ਤ ਲੈਬ ਟੈਕਨੀਸ਼ੀਅਨ ਦੇ ਕੋਰਸ ਲਈ ਪੰਜਾਬ ਸਰਕਾਰ ਵਲੋਂ 60 ਸੀਟਾਂ ਦੀ ਮਨਜ਼ੂਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਾਹਲੋਂ, 1 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਨਿਸ਼ਾਨ ਸਾਹਿਬ ਦੀ ਰਸਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਸੰਤ ਸਮਾਗਮ ਸਮਾਪਤ

ਸੜੋਆ/ਪੋਜੇਵਾਲ, 1 ਦਸੰਬਰ (ਨਾਨੋਵਾਲੀਆ, ਨਵਾਂਗਰਾਈਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ...

ਪੂਰੀ ਖ਼ਬਰ »

ਨੋਟੀਫਾਈਡ ਏਰੀਆ 'ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ 'ਤੇ ਪਾਬੰਦੀ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਕਿਸਾਨਾਂ ਦੇ ਹੱਕ 'ਚ ਮੁਜ਼ਾਹਰਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਇਸਤਰੀ ਜਾਗਿ੍ਤੀ ਮੰਚ ਵਲੋਂ ਨਵਾਂਸ਼ਹਿਰ ਵਿਖੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ 'ਚ ਮੁਜ਼ਾਹਰਾ ਕੀਤਾ ਗਿਆ | ਇਹ ਮੁਜ਼ਾਹਰਾ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਵਲੋਂ ਚਲਾਏ ਜਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੇ ਕੋਰੋਨਾ ਟੈੱਸਟ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਫਤਿਹ ਮੁਹਿੰਮ ਤਹਿਤ ਟੀਚਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਮੋਦੀ ਦਾ ਪੁਤਲਾ ਸਾੜਿਆ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਅੰਮਿ੍ਤ ਲਾਲ ਰਾਣਾ ਨੇ ਕੀਤੀ | ਮੀਟਿੰਗ ਵਿਚ ਵੱਖ-ਵੱਖ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਤੇ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ 'ਤੇ ਚਲਣ ਦਾ ਪ੍ਰਣ ਕੀਤਾ ਗਿਆ | ਮੀਟਿੰਗ ਵਿਚ ਕਿਸਾਨ ਵਿਰੋਧੀ ਪੇਸ਼ ਕੀਤੇ ਬਿੱਲ ਦਾ ਵਿਰੋਧ ਕੀਤਾ ਗਿਆ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਸ਼ੋਕ ਗਾਬਾ ਜੰਡਿਆਲਾ, ਸ਼ਿੰਦਰਪਾਲ ਹੀਰਾ, ਗੁਰਮੇਲ ਮਜ਼ਾਰੀ, ਰਤਨ ਝਿੰਗੜਾਂ, ਕੁਲਵਿੰਦਰ ਸੋਤਰਾਂ, ਧਰਮਪਾਲ ਬੱਗਾ ਬੰਗਾ, ਚਰਨਜੀਤ ਸੱਲ੍ਹਾ, ਮੱਖਣ ਹੀਮਾ, ਸੀਤਾ ਰਾਮ ਗੋਸਲਾ, ਪਿ੍ੰਸ ਅਰੋੜਾ, ਨਰਿੰਦਰ ਬਿੱਲਾ, ਅਨੁਪਿੰਦਰ ਸਿੰਘ ਸੂੰਢ, ਲੇਖਰਾਜ, ਰਣਜੀਤ ਲਾਡੀ, ਹਰਜਿੰਦਰ ਹੀਰਾ, ਜਗਦੀਪ ਝਿੱਕਾ, ਨਵਜੋਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਸੜੋਆ, 1 ਦਸੰਬਰ (ਨਾਨੋਵਾਲੀਆ)-ਗੁਰਦੁਆਰਾ ਬਣਖੰਡੀ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਅਟਾਲ ਮਜਾਰਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੀ 15 ਸ਼੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਪਾਠ ਦੇ ਭੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੜੋਆ, 1 ਦਸੰਬਰ (ਨਾਨੋਵਾਲੀਆ)-ਗੁਰਦੁਆਰਾ ਸਿੰਘ ਸਭਾ ਸੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਪਾਠ ਦੇ ਭੋਗ ਉਪਰੰਤ ਭਾਈ ਧਰਮਵੀਰ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਮੁਲਾਕਾਤ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਰੈਕੋਗਨਾਈਜ਼ਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਜਥੇਬੰਦੀ ਵਲੋਂ ਨਵਾਂਸ਼ਹਿਰ ਦੇ ਅਨਏਡਿਡ ਐਫੀਲੀਏਟਿਡ ਸਕੂਲ ਮੋਹਾਲੀ ਦੇ ਪਿ੍ੰਸੀਪਲ, ਡਾਇਰੈਕਟਰ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਭਾਗ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦਾ ਬੀ.ਐੱਸ.ਸੀ. ਨਰਸਿੰਗ ਚੌਥੇ ਭਾਗ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚੋਂ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 2800 ਅੰਕਾਂ 'ਚੋਂ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਪੋਸਟਰ ਮੇਕਿੰਗ ਮੁਕਾਬਲਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਸਰਵੇਖਣ-2021 ਸਬੰਧੀ ਡਬਲਿਊ. ਐਲ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਨਾਲ ਪਤਨੀ ਦੀ ਮੌਤ, ਪਤੀ ਜ਼ਖਮੀ

ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਕੱਕੋਂ ਨਜ਼ਦੀਕ ਟਰੱਕ ਦੀ ਲਪੇਟ 'ਚ ਆਉਣ ਇੱਕ ਔਰਤ ਦੀ ਮੌਤ ਹੋਣ, ਜਦਕਿ 1 ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਐਨ. ਸੀ. ਸੀ. ਦਿਵਸ 'ਤੇ ਲਗਾਏ ਨਿੰਮ ਦੇ ਬੂਟੇ

ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਐਨ.ਸੀ.ਸੀ. ਦਿਵਸ ਨੂੰ ਮਨਾਉਂਦੇ ਹੋਏ ਕੰਪਨੀ ਕਮਾਂਡਰ ਮੇਜਰ ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਰਮੀ ਗਰਾਊਾਡ ਟਾਂਡਾ ਵਿਖੇ 50 ਨਿੰਮ ਦੇ ਬੂਟੇ ਲਗਾ ਕੇ ਐਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੋਜੇਵਾਲ ਸਰਾਂ, 1 ਦਸੰਬਰ (ਰਮਨ ਭਾਟੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸੁੱਖ ਸਾਗਰ ਚੰਦਿਆਣੀ ਖ਼ੁਰਦ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੌਰਾਨ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ...

ਪੂਰੀ ਖ਼ਬਰ »

ਮਨੱੁਖੀ ਅਧਿਕਾਰ ਮੰਚ ਨਾਲੋਂ ਚੇਤ ਰਾਮ ਰਤਨ ਦੀ ਟੀਮ ਨੇ ਤੋੜਿਆ ਨਾਤਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਦੇਸ਼ 'ਚ ਕੁਦਰਤੀ ਕੋਰੋਨਾ ਮਹਾਂਮਾਰੀ ਕਰਕੇ ਲੱਗੀ ਤਾਲਾਬੰਦੀ ਦੌਰਾਨ ਮਨੁੱਖੀ ਅਧਿਕਾਰ ਮੰਚ ਦੇ ਪ੍ਰਧਾਨ ਵਲੋਂ ਲੋੜਵੰਦ ਲੋਕਾਂ ਲਈ ਰਾਸ਼ਨ ਸਮੱਗਰੀ ਵੰਡਣ ਵਿਚ ਕੋਈ ਮਦਦ ਕਰਨ 'ਚ ਨਾਕਾਮ ਰਹਿਣ ਕਰਕੇ ਮੈਂਬਰਾਂ ਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੋੜਨਾ ਸ਼ੁਰੂ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ 'ਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਵਲੋਂ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਨੂੰ ਲੈ ਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਦੇ ਨਿਰਦੇਸ਼ਾਂ 'ਤੇ ਕੱੁਝ ਦਿਨ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੰਗਾ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ 'ਤੇ ਖ਼ੂਨਦਾਨ ਕੈਂਪ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਏਡਜ਼ ਦਿਵਸ 'ਤੇ ਬੀ.ਡੀ.ਸੀ ਬਲੱਡ ਬੈਂਕ ਨਵਾਂਸ਼ਹਿਰ ਵਿਖੇ ਏਡਜ਼ ਜਾਗਰੂਕਤਾ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 52 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਬੀ.ਡੀ.ਸੀ. ਐਗਜ਼ੈਕਟਿਵ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਜਦੋਂ ਤੱਕ ਚੱਲੇਗਾ ਵਿਧਾਇਕ ਵਜੋਂ ਮਿਲਦੀ ਤਨਖ਼ਾਹ ਕਿਸਾਨ ਸੰਘਰਸ਼ ਨੂੰ ਦੇਵਾਂਗਾ- ਵਿਧਾਇਕ ਮੰਗੂਪੁਰ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਠੰਢ 'ਚ ਹੱਕਾਂ ਲਈ ਦਿੱਲੀ ਘੇਰੀ ਬੈਠੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੇਰਾ ਰੋਮ ਰੋਮ ਰਿਣੀ ਹੈ | ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਚੱਲੇਗਾ, ਉਦੋਂ ਤੱਕ ਪੰਜਾਬ ਵਿਧਾਨ ...

ਪੂਰੀ ਖ਼ਬਰ »

ਕਾਰ ਤੇ ਛੋਟੇ ਹਾਥੀ ਦੀ ਟੱਕਰ 'ਚ 2 ਗੰਭੀਰ ਜ਼ਖ਼ਮੀ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਰੋਪੜ ਮਾਰਗ 'ਤੇ ਪੈਂਦੇ ਰਾਜਨ ਢਾਬਾ ਨੇੜੇ ਇਕ ਸਵਿਫ਼ਟ ਕਾਰ ਤੇ ਛੋਟੇ ਹਾਥੀ ਵਿਚਕਾਰ ਜ਼ਬਰਦਸਤ ਟੱਕਰ ਹੋਣ ਉਪਰੰਤ ਕਾਰ ਚਾਲਕ ਤੇ ਕਾਰ 'ਚ ਸਵਾਰ ਇਕ ਔਰਤ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦੀ ਖ਼ਬਰ ਹੈ | ਹਾਦਸੇ ਦੌਰਾਨ ...

ਪੂਰੀ ਖ਼ਬਰ »

38 ਸਾਲਾ ਨੌਜਵਾਨ ਦੀ ਲਾਸ਼ ਬਿਸਤ ਦੁਆਬ ਨਹਿਰ ਨੇੜੇ ਮਿਲੀ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਸਦਰ ਪੁਲਿਸ ਵਲੋਂ ਬੀਤੇ ਦਿਨ 30 ਨਵੰਬਰ ਦੇਰ ਸ਼ਾਮ ਨੂੰ ਕਰੀਬ ਸਾਢੇ 5 ਵਜੇ ਨਜ਼ਦੀਕੀ ਪਿੰਡ ਉਲੱਦਣੀ ਦੇ ਵਸਨੀਕ ਰਣਜੀਤ ਸਿੰਘ ਉਰਫ਼ ਜੀਤਾ (38) ਪੁੱਤਰ ਲਹਿੰਬਰ ਸਿੰਘ ਦੀ ਮਿ੍ਤਕ ਦੇਹ ਬਿਸਤ ਦੁਆਬ ਨਹਿਰ ਦੇ ਕਿਨਾਰੇ (ਨੇੜੇ ਇੱਟਾਂ ...

ਪੂਰੀ ਖ਼ਬਰ »

30ਵਾਂ ਜਾਗਿ੍ਤੀ ਸੰਮੇਲਨ ਕਰਾਉਣ ਸਬੰਧੀ ਮੀਟਿੰਗ

ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)- ਜਾਗਿ੍ਤੀ ਕਲਾ ਕੇਂਦਰ ਔੜ ਵਲੋਂ 30ਵਾਂ ਜਾਗਿ੍ਤੀ ਸੰਮੇਲਨ ਤੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸਬੰਧੀ ਮੀਟਿੰਗ ਪ੍ਰਧਾਨ ਰੂਪ ਲਾਲ ਧੀਰ ਦੀ ਪ੍ਰਧਾਨਗੀ ਹੇਠ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਹੋਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX