ਤਾਜਾ ਖ਼ਬਰਾਂ


ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  14 minutes ago
ਸੰਗਰੂਰ 18 ,ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ...
ਜਦੋਂ ਖ਼ਾਕੀ ਵਾਲਾ ਹੀ ਖ਼ਾਕੀ ਤੋ ਇਨਸਾਫ਼ ਮੰਗੇ,ਮਾਮਲਾ ਨੌਜਵਾਨ ਦੀ ਖ਼ੁਦਕੁਸ਼ੀ ਦਾ,ਪਿੰਡ ਵਾਸੀਆਂ ਨੇ ਲਾਇਆ ਧਰਨਾ
. . .  13 minutes ago
ਮਾਛੀਵਾੜਾ ਸਾਹਿਬ 18 ਜੂਨ (ਮਨੋਜ ਕੁਮਾਰ) - ਪਿਛਲੇ ਦਿਨੀਂ ਪਿੰਡ ਗੜੁੀ ਤਰਖਾਣਾਂ ਦੇ ਵਸਨੀਕ ਨੌਜਵਾਨ ਰਾਜਪਾਲ ਸਿੰਘ ਨੇ ਪੁਲਿਸ ਦੀ ਜ਼ਲਾਲਤ ਤੋਂ ਤੰਗ ਆ ਕੇ ਉਸ ਸਮੇਂ ਖ਼ੁਦਕੁਸ਼ੀ ਕਰ ...
ਪਾਵਰਕਾਮ ਸੀ. ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਇੰਜੀਨੀਅਰ ਜੋਨ ਦਫ਼ਤਰ ਅੱਗੇ ਧਰਨਾ
. . .  35 minutes ago
ਬਠਿੰਡਾ, 18 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ...
ਮੈਂ ਖ਼ੁਦ ਚਾਹੁੰਦਾ ਹਾਂ ਕਿ ਸਿੱਧੂ ਨੂੰ ਪਾਰਟੀ ਵਿਚ ਵਧੀਆ ਅਹੁਦਾ ਮਿਲੇ - ਪ੍ਰਤਾਪ ਸਿੰਘ ਬਾਜਵਾ
. . .  6 minutes ago
ਚੰਡੀਗੜ੍ਹ,18 ਜੂਨ (ਸੁਰਿੰਦਰਪਾਲ ਸਿੰਘ) - ਪ੍ਰੈੱਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਜਦੋਂ ਨਵਜੋਤ...
ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  1 minute ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  about 1 hour ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  about 1 hour ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 2 hours ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 2 hours ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 3 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 3 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  1 minute ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 4 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 5 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 5 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 5 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 5 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 6 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 6 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਅੰਮ੍ਰਿਤਸਰ

ਕਬਾੜ ਦਾ ਰੂਪ ਧਾਰੀ ਸਿਟੀ ਬੱਸਾਂ ਟਰਮੀਨਲ ਦੀਆਂ ਬਣੀਆਂ ਸ਼ਿੰਗਾਰ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਦੀ ਯੋਜਨਾ ਜਵਾਹਰ ਲਾਲ ਨਹਿਰੂ ਅਰਬਨ ਰਨਿਊਵਲ ਮਿਸ਼ਨ ਤਹਿਤ ਕਰੋੜਾਂ ਰੁਪਏ ਦਾ ਪ੍ਰਾਜੈਕਟ 2014 ਵਿਚ ਅੰਮਿ੍ਤਸਰ ਸਿਟੀ ਬੱਸ ਦੇ ਰੂਪ ਵਿਚ ਲਿਆਂਦਾ ਗਿਆ ਸੀ, ਜੋ ਸਿਰਫ ਕਬਾੜ ਦਾ ਭੰਡਾਰ ਬਣ ਕੇ ਰਹਿ ਗਿਆ ਹੈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੇ ਬੰਦ ਕਰਵਾਇਆ ਰਿਲਾਇੰਸ ਦਾ ਮਾਲ, ਕੀਤੀ ਨਾਅਰੇਬਾਜ਼ੀ

ਵੇਰਕਾ, 1 ਦਸੰਬਰ (ਪਰਮਜੀਤ ਸਿੰਘ ਬੱਗਾ)­­-ਅੱਜ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸਾਥੀਆਂ ਦੀ ਨਜ਼ਰ ਇੰਦਰਾ ਕਾਲੋਨੀ ਮੋੜ ਮਜੀਠਾ ਰੋਡ ਅੰਮਿ੍ਤਸਰ ਵਿਖੇ ਚੱਲ ਰਹੇ ਇਕ ਰਿਲਾਇੰਸ ਮਾਲ ਨੂੰ ਬਲਵਿੰਦਰ ਸਿੰਘ ਦੁਧਾਲਾ ਨੇ ਕਿਸਾਨ ਸਾਥੀਆਂ ਨੂੰ ਫੋਨ ਰਾਹੀਂ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਕਾਰਨ ਫਿਰ ਲੱਗ ਗਿਆ ਰਾਤ ਦਾ ਕਰਫ਼ਿਊ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਕੋਰੋਨਾ ਵਾਇਰਸ ਦੀ ਸਿਆਲ ਦੇ ਮੌਸਮ 'ਚ ਦੂਜੀ ਲਹਿਰ ਚੱਲਣ ਦੇ ਖਦਸ਼ੇ ਤਹਿਤ ਅੱਜ ਰਾਤ ਦਾ ਕਰਫਿਊ ਫਿਰ ਲਾਗੂ ਹੋ ਗਿਆ ਹੈ | ਇਹ ਕਰਫਿਊ ਰਾਤ ਦਸ ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ | ਇਸ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕਰ ਲਏ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਵਰਗੀ ਵਸਤੂ ਦੀ ਹਰਕਤ ਹੋਈ

ਗੱਗੋਮਾਹਲ/ ਅਜਨਾਲਾ, 1 ਦਸੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਬੀ. ਐਸ. ਐਫ. ਦੀ ਸਰਹੱਦੀ ਚੌਕੀ ਕੋਟ ਰਜ਼ਾਦਾ ਨੇੜੇ ਬੀਤੀ ਰਾਤ ਸਮੇਂ ਡਰੋਨ ਵਰਗੀ ਵਸਤੂ ਦੀ ਹਰਕਤ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਲਾਰੰਸ ਰੋਡ 'ਤੇ ਕਾਰੋਬਾਰੀ ਦੇ ਡਰਾਈਵਰ ਤੋਂ ਲੁਟੇਰਿਆਂ ਪਿਸਤੌਲ ਦਿਖਾ ਕੇ ਕਾਰ ਖੋਹੀ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਸਥਾਨਕ ਲਾਰੰਸ ਰੋਡ ਵਿਖੇ ਇਕ ਕਾਰੋਬਾਰੀ ਦੇ ਡਰਾਇਵਰ ਪਾਸੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਸਵਿਫਟ ਕਾਰ ਖੋਹ ਲਈ ਤੇ ਫਰਾਰ ਹੋ ਗਏ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਡਰਾਈਵਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਮਾਲਕ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

ਗੱਗੋਮਾਹਲ, 1 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਰਮਦਾਸ ਵਿਖੇ ਦਰਜ ਐਫ.ਆਈ.ਆਰ ਮੁਤਾਬਕ ਸਰਹੱਦੀ ਪਿੰਡ ਬੇਦੀ ਛੰਨਾਂ ਦੀ ਇਕ ਔਰਤ ਨੇ ਦੋਸ਼ ਲਗਾਇਆ ਕਿ ਉਹ ਆਪਣੇ ਘਰ ਵਿਚ ਇਕੱਲੀ ਸੀ, ਜਦੋਂ ਕਿ ਉਸ ਦਾ ਪਤੀ ਬਾਹਰ ਕੰਮ 'ਤੇ ਗਿਆ ਹੋਇਆ ਸੀ | ਮੇਰੇ ਘਰ ਦੇ ਨਜ਼ਦੀਕ ...

ਪੂਰੀ ਖ਼ਬਰ »

ਪਾਵਨ ਸਰੂਪ ਦੀ ਤੇ ਗੁਟਕਾ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ

ਅੰਮਿ੍ਤਸਰ, 1 ਦਸੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ | ਇਸ ਸਬੰਧੀ ਦੁੱਖ ਪ੍ਰਗਟ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 70ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 70ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਯੂਰੀਆ ਖਾਦ ਲੈਣ ਲਈ ਅਜਨਾਲਾ 'ਚ ਕਿਸਾਨਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਿਸਾਨਾਂ ਵਲੋਂ ਰੇਲਾਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਰੇਲਾਂ ਚੱਲਣ ਨਾਲ ਪੰਜਾਬ ਵਿਚ ਯੂਰੀਆ ਪਹੁੰਚਣ ਤੋਂ ਬਾਅਦ ਵੀ ਅਜੇ ਤੱਕ ਯੂਰੀਆ ਦੀ ਕਿੱਲਤ ਦੂਰ ਹੁੰਦੀ ਨਜ਼ਰ ਨਹੀਂ ਆ ਰਹੀ ਕਿਉਂਕਿ ਜ਼ਿਆਦਾਤਰ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਵਲੋਂ ਅੰਮਿ੍ਤਸਰ 'ਚੋਂ ਤਿੰਨ ਗੈਂਗਸਟਰ ਗਿ੍ਫ਼ਤਾਰ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਬਹੁਤ ਹੀ ਖ਼ਤਰਨਾਕ ਅਤੇ ਸੰਗੀਨ ਜ਼ੁਰਮਾਂ 'ਚ ਸਰਗਰਮ ਤਿੰਨ ਗੈਂਗਸਟਰਾਂ ਨੂੰ ਗਿ੍ਫਤਾਰ ਕਰਨ 'ਚ ਕਾਊਾਟਰ ਇੰਟੈਲੀਜੈਂਸ ਨੇ ਸਫਲਤਾ ਹਾਸਲ ਕੀਤੀ ਹੈ ਅਤੇ ਗਿ੍ਫ਼ਤਾਰ ਕੀਤੇ ਗੈਂਗਸਟਰਾਂ ਪਾਸੋਂ ਪੁਲਿਸ ਨੇ ਤਿੰਨ ਪਿਸਤੌਲ ਤੇ ...

ਪੂਰੀ ਖ਼ਬਰ »

ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ-ਇਕ ਮੌਤ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਜ਼ਿਲੇ੍ਹ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਮਿਲੇ ਹਨ ਅਤੇ ਇਕ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਈ ਹੈ | ਇਸ ਦੇ ਨਾਲ ਹੀ ਅੱਜ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ | ਇਥੇ ਅੱਜ ਤੱਕ 13164 ਮਰੀਜ਼ ਕੋਰੋਨਾ ਤੋਂ ਪੀੜਤ ਹੋਏ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਅਧੀਨ ਪਿੰਡ ਭੋਏਵਾਲ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

ਮੱਤੇਵਾਲ, 1 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਨਜ਼ਦੀਕੀ ਪਿੰਡ ਭੋਏਵਾਲ ਨਜ਼ਦੀਕ ਕਲੇਰ ਬਾਲਾਪਾਈ ਨੂੰ ਜਾਂਦੀ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਸੜਕ ਉੱਪਰ ਖਿਲਾਰ ਦਿੱਤਾ ਗਿਆ | ਇਸ ਸਬੰਧੀ ਰਿਟਾਇਰ ਸੂਬੇਦਾਰ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰਾਂ ਵਲੋਂ ਖੱਟੜ ਤੇ ਮੋਦੀ ਸਰਕਾਰਾਂ ਦਾ ਪੁਤਲਾ ਫੂਕ ਪਿੱਟ-ਸਿਆਪਾ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਸੂਬੇ ਭਰ 'ਚ ਪੇਂਡੂ ਬਰੂਹਾਂ ਤੇ ਲੋੜਵੰਦ ਮਰੀਜਾਂ ਨੂੰ ਮੁੱਢਲੀਆਂ ਸਸਤੀਆਂ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਆਰ. ਐਮ. ਪੀ. ਡਾਕਟਰਾਂ ਦੀ ਜੁਝਾਰੂ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਰਾਗੜ੍ਹੀ ਫਾਊਾਡੇਸ਼ਨ ਦੇ ਚੇਅਰਮੈਨ ਜੋਸਨ ਤੇ ਹੋਰਨਾਂ ਦਾ ਸਨਮਾਨ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-'ਸਿੱਖਜ਼ ਇਨ ਅਮਰੀਕਾ' ਦੇ ਸੰਸਥਾਪਕ, ਪ੍ਰਵਾਸੀ ਭਾਰਤੀ ਅਤੇ ਸਾਰਾਗੜ੍ਹੀ ਫਾੳਾੂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਦੇ ਅੱਜ ਆਪਣੇ ਸਾਥੀਆਂ ਸਮੇਤ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖ ਪੁੱਜਣ 'ਤੇ ਦੀਵਾਨ ਦੇ ...

ਪੂਰੀ ਖ਼ਬਰ »

ਪਿੰਡ ਵਰਪਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ/ਚੱਬਾ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ/ਜੱਸਾ ਅਣਜਾਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਪਿੰਡ ਵਰਪਾਲ ਵਿਖੇ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਪੱਤੀ ਧੀਰ ਦੇ ਕੀ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਚਾਨਣ ਸਿੰਘ ਬੀ. ਏ., ਹੀਰਾ ਸਿੰਘ ਅਤੇ ਜਤਿੰਦਰ ਸਿੰਘ ਢੱਡੇ ਦੇ ਜਥੇ ਅਤੇ ਸਬਦੱਈ ਜਥਾ ਵਰਪਾਲ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਪੱਤੀ ਧੀਰ ਦੇ ਕੀ ਤੋਂ ਇਲਾਵਾ ਪਿੰਡ ਦੇ ਵੱਖ-ਵੱਖ ਗੁਰਦੁਆਰੇ ਸਾਹਿਬਾਨ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਆਈਆਂ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਸੁਰਿੰਦਰਪਾਲ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਪੂ ਜਗੀਰ ਸਿੰਘ, ਸਾਬਕਾ ਚੇਅਰਮੈਨ ਅਵਤਾਰ ਸਿੰਘ ਲਾਲੀ, ਚੇਅਰਮੈਨ ਅੰਗਰੇਜ਼ ਸਿੰਘ, ਬਾਬਾ ਨਿਰਮਲ ਸਿੰਘ, ਸਰਪੰਚ ਕਸ਼ਮੀਰ ਸਿੰਘ ਸਰਪੰਚ ਬਲਕਾਰ ਸਿੰਘ ਭੰਗੂ, ਸਰਪੰਚ ਭਾਗ ਸਿੰਘ, ਮੁਲਖਜੀਤ ਸਿੰਘ ਲਾਡੀ, ਅਮਨਦੀਪ ਸਿੰਘ ਰੀਟਾ, ਬਾਬਾ ਰਾਜ ਸਿੰਘ, ਨਿਰਮਲ ਸਿੰਘ ਦੁਬਈ, ਜਗਰੂਪ ਸਿੰਘ ਦੁਬਈ, ਪੰਚ ਹਰਨੇਕ ਸਿੰਘ, ਗੁਰਮੇਜ ਸਿੰਘ ਜੋਧਪੁਰੀ, ਪ੍ਰੇਮ ਸਿੰਘ, ਵਿਰਸਾ ਸਿੰਘ ਜੱਗੂ, ਬਾਬਾ ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ, ਰਣਧੀਰ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ, ਜਤਿੰਦਰ ਸਿੰਘ, ਇਕਬਾਲ ਸਿੰਘ, ਹਨੀ ਸਿੰਘ, ਅੰਗਰੇਜ਼ ਸਿੰਘ, ਹੀਰਾ ਸਿੰਘ, ਜਗਰੂਪ ਸਿੰਘ, ਸੁਖਦੇਵ ਸਿੰਘ, ਬਾਬਾ ਅੰਗਰੇਜ ਸਿੰਘ, ਰਮਨਜੀਤ ਸਿੰਘ, ਜਤਿੰਦਰ ਸਿੰਘ, ਪ੍ਰਮਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਪੁਲਿਸ 'ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਮਾਰੀ ਠੱਗੀ

ਮਜੀਠਾ, 1 ਦਸੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਪੁਲਿਸ ਵਿਚ ਭਰਤੀ ਕਰਾਉਣ ਦਾ ਝਾਂਸਾ ਦੇਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਮਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਸਾਰਚੂਰ ਜ਼ਿਲ੍ਹਾ ਗੁਰਦਾਸਪੁਰ ਵਲੋਂ ਥਾਣਾ ਮਜੀਠਾ ਵਿਖੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੇਵਾ ਸਿੰਘ ਦੀ ਬਰਸੀ ਅੱਜ

ਮੱਤੇਵਾਲ, 1 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਅਮਰ ਸ਼ਹੀਦ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਅੱਜ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸ ਨੂੰ ਕਲਮਬੱਧ ਕਰਨ ਵਾਲੇ ਇਤਿਹਾਸਕਾਰ ਦੱਤਾ ਨੂੰ ਅੰਮਿ੍ਤਸਰੀਆਂ ਨੇ ਭੁਲਾਇਆ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਜਲਿ੍ਹ•ਆਂਵਾਲਾ ਬਾਗ਼ ਸਾਕੇ ਦੀ ਹਕੀਕਤ ਅਤੇ ਅੰਮਿ੍ਤਸਰ ਦੇ ਇਤਿਹਾਸ ਨੂੰ ਵੱਖ-ਵੱਖ ਪੁਸਤਕਾਂ ਦੇ ਰੂਪ 'ਚ ਸਾਹਮਣੇ ਲਿਆਉਣ ਵਾਲੇ ਪ੍ਰਸਿੱਧ ਇਤਿਹਾਸਕਾਰ ਵਿਸ਼ਵਨਾਥ ਦੱਤਾ (94 ਸਾਲ) ਦਾ ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ...

ਪੂਰੀ ਖ਼ਬਰ »

ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ ਨਮਿਤ ਸ਼ਰਧਾਂਜਲੀ ਸਮਾਰੋਹ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਸੀਨੀਅਰ ਅਕਾਲੀ ਆਗੂ ਸਵ: ਹਰਭਜਨ ਸਿੰਘ ਸੁਪਾਰੀਵਿੰਡ ਦੇ ਭਰਾਤਾ, ਸਰਬਜੀਤ ਸਿੰਘ ਸੁਪਾਰੀਵਿੰਡ ਸਰਕਲ ਪ੍ਰਧਾਨ ਮਜੀਠਾ ਦੇ ਚਾਚਾ, ਰਣਬੀਰ ਸਿੰਘ ਤੇ ਅੰਮਿ੍ਤਪਾਲ ਸਿੰਘ ਦੇ ਪਿਤਾ ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ ਜੋ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਪ੍ਰਕਾਸ਼ ਪੁਰਬ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮਿ੍ਤਸਰ ਵਲੋਂ ਤੀਜਾ ਖ਼ੂਨਦਾਨ ਕੈਂਪ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਦੇ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਹੀਦ ਸੂਬੇਦਾਰ ਕਰਤਾਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 'ਚ ਭਿੰਡਰ ਨੇ ਪਹਿਲਾ, ਬੰਡਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਟਾਂਗਰਾ, 1 ਦਸੰਬਰ (ਅ.ਬ)-ਟਾਂਗਰਾ ਦੇ ਨੇੜਲੇ ਪਿੰਡ ਛੱਜਲਵੱਡੀ ਵਿਖੇ ਧੰਨ-ਧੰਨ ਬਾਬਾ ਸਾਵਣ ਮੱਲ ਜੀ ਨੂੰ ਸਮਰਪਤ ਸਮੂਹ ਜੰਗੀ ਸ਼ਹੀਦਾਂ ਦੀ ਯਾਦ ਵਿਚ ਸ੍ਰੀਲੰਕਾ ਵਿਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਏ ਸ਼ਹੀਦ ਸੂਬੇਦਾਰ ਕਰਤਾਰ ਸਿੰਘ ਯਾਦਗਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX