ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  about 3 hours ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  about 3 hours ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  about 3 hours ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  about 5 hours ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  about 5 hours ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  about 4 hours ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  about 5 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  about 5 hours ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  about 5 hours ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  about 5 hours ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  about 6 hours ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  about 6 hours ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  about 6 hours ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 6 hours ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  about 6 hours ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  about 6 hours ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  about 6 hours ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  about 6 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  about 7 hours ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  about 7 hours ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  about 7 hours ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  about 7 hours ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  about 7 hours ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  about 7 hours ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  about 7 hours ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦਾ ਸਾਬਕਾ ਮੰਤਰੀ ਸੇਖੋਂ ਤੇ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਾਨ ਵਲੋਂ ਸਨਮਾਨ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦੀ ਨਿਯੁਕਤੀ ਦਾ ਜਿੱਥੇ ਚੁਫੇਰਿਓਾ ਸਵਾਗਤ ਹੋ ਰਿਹਾ ਹੈ, ਉਥੇ ਸ਼ੇਰਖਾਂ ਪਰਿਵਾਰ ਨੂੰ ਵਧਾਈਆਂ ...

ਪੂਰੀ ਖ਼ਬਰ »

ਕੋਵਿਡ-19 ਵੀ ਨਾ ਰੋਕ ਸਕਿਆ ਵਿਧਾਇਕ ਪਿੰਕੀ ਦੀ ਵਿਕਾਸ ਮੁਹਿੰਮ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਤੇ ਦਰਿਆਈ ਮਾਰਾਂ ਸਮੇਂ-ਸਮੇਂ ਪੈਣ ਕਾਰਨ ਪਛੜੇਪਣ ਦਾ ਸ਼ਿਕਾਰ ਹੋਏ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਬਹੁਪੱਖੀ ਵਿਕਾਸ ਕਰਵਾਉਣ ਲਈ ਸਰਕਾਰ ਕੋਲੋਂ ਵੱਡੇ-ਵੱਡੇ ਵਿਕਾਸ ਪ੍ਰੋਜੈਕਟ ਮਨਜ਼ੂਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਏਡਜ਼ ਦਿਵਸ ਮਨਾਇਆ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਵਿਨੀਤ ਬਾਲਾ ਦੇ ਭਾਸ਼ਣ ਨਾਲ ਹੋਈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਹਰ ਬਿਮਾਰੀ ਦਾ ...

ਪੂਰੀ ਖ਼ਬਰ »

ਮੁੱਦਕੀ ਦੇ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਮੁੱਦਕੀ, 1 ਦਸੰਬਰ (ਭੁਪਿੰਦਰ ਸਿੰਘ)- ਅੱਜ ਕਿਸਾਨ ਆਗੂਆਂ ਦਾ ਇਕ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਤੇ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »

ਕਿਸਾਨ ਦਾ ਪੁੱਤ ਹੋਣ ਨਾਤੇ ਸਭ ਤੋਂ ਪਹਿਲਾ ਫ਼ਰਜ਼ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਨਾਲ ਖੜ੍ਹਨਾ-ਮਲਕੀਤ ਥਿੰਦ

ਗੋਲੂ ਕਾ ਮੋੜ, 1 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਅੰਦੋਲਨ ਵਿਚ ਜਿੱਥੇ ਸੈਂਕੜੇ ਜਥੇਬੰਦੀਆਂ ਕਿਸਾਨਾਂ ਦੀ ਮਦਦ ਕਰਨ ...

ਪੂਰੀ ਖ਼ਬਰ »

ਸੇਖੋਂ ਪਰਿਵਾਰ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗਾ- ਐਡਵੋਕੇਟ ਬਲਵੰਤ ਸੇਖੋਂ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਦੇ ਸੀਨੀਅਰ ਵਕੀਲ ਬਲਵੰਤ ਸਿੰਘ ਸੇਖੋਂ ਨੇ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਤਨੋ-ਮਨੋ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਤਹਿਸੀਲ ਕੰਪਲੈਕਸ 'ਚ ਅੱਜ ਰਹੇਗੀ ਮੁਕੰਮਲ ਹੜਤਾਲ-ਭੁੱਲਰ

ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਿਸਾਨ ਵਿਰੋਧੀ ਬਿੱਲਾਂ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਸਥਾਨਕ ਤਹਿਸੀਲ ਕੰਪਲੈਕਸ ਦੇ ਸਮੂਹ ਵਸੀਕਾ ਨਵੀਸ, ਵਕੀਲ, ਫੋਟੋ ...

ਪੂਰੀ ਖ਼ਬਰ »

ਮਾਹਮੂਜੋਈਆ ਟੋਲ ਪਲਾਜ਼ੇ ਤੋਂ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਹੋਰ ਕਿਸਾਨ ਹੋਏ ਰਵਾਨਾ

ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੂਰੇ ਉਤਸ਼ਾਹ ਤੇ ਹੌਸਲੇ ਹੁਣ ਦਿੱਲੀ ਦੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਗੁਰੂਹਰਸਹਾਏ ਦੇ ਪਿੰਡਾਂ ਤੋਂ ਕਿਸਾਨ ਜਾਣੇ ਸ਼ੁਰੂ ਹੋ ਗਏ | ਭਾਵੇਂ ਪਹਿਲਾਂ ਵੀ ਕਈ ਕਿਸਾਨ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮੀਟਿੰਗ 'ਚ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਜੀਵਨ ਮੱਲ ਸਕੂਲ ਜ਼ੀਰਾ ਵਿਖੇ ਸਾਹਿਤ ਸਭਾ ਦੀ ਇਕੱਤਰਤਾ ਪ੍ਰਧਾਨ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਜ਼ੀਰਾ ਦੇ ਮੈਂਬਰ ਅਤੇ ਪ੍ਰਸਿੱਧ ਗੀਤਕਾਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਰੀਬ 26 ਸਾਲ ਯੁਵਕ ਸੇਵਾਵਾਂ ਵਿਭਾਗ ਵਿਚ ਬਤੌਰ ਸਹਾਇਕ ਡਾਇਰੈਕਟਰ ਸੇਵਾਵਾਂ ਨਿਭਾਉਣ ਵਾਲੇ ਜਗਜੀਤ ਸਿੰਘ ਚਾਹਲ ਦੀ ਸੇਵਾ ਮੁਕਤੀ 'ਤੇ ਫ਼ਿਰੋਜ਼ਪੁਰ ਦੇ ਸਕੂਲਾਂ/ਕਾਲਜਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਯੁਵਕ ਗਤੀਵਿਧੀਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਨੌਜਵਾਨਾਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਪ੍ਰੋਗਰਾਮ ਅਫ਼ਸਰ ਅੰਗਰੇਜ਼ ਸਿੰਘ ਅਤੇ ਨੋਡਲ ਅਫ਼ਸਰ ਡਾ: ਅਮਿਤ ਅਰੋੜਾ ਦੀ ਅਗਵਾਈ ਵਿਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਜਗਜੀਤ ਸਿੰਘ ਚਾਹਲ ਸਮੇਤ ਪਰਿਵਾਰ ਸ਼ਾਮਿਲ ਹੋਏ | ਇਸ ਮੌਕੇ ਜਗਜੀਤ ਸਿੰਘ ਚਾਹਲ ਦੀਆਂ ਵਿਭਾਗ ਪ੍ਰਤੀ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਨੂੰ ਸਾਂਝੇ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸ: ਚਾਹਲ ਨੂੰ ਸਮੇਂ ਦਾ ਪਾਬੰਦ, ਅਨੁਸ਼ਾਸਨ ਵਾਲਾ ਅਤੇ ਹਰ ਖੇਤਰ ਵਿਚ ਅਗਵਾਈ ਕਰਨ ਵਾਲੇ ਅਫ਼ਸਰ ਵਜੋਂ ਸ਼ਬਦੀ ਸਨਮਾਨ ਦਿੱਤਾ | ਬੁਲਾਰਿਆਂ ਜਗਜੀਤ ਸਿੰਘ ਚਾਹਲ ਦੇ ਸੇਵਾ ਕਾਲ ਦੌਰਾਨ ਉਨ੍ਹਾਂ ਦੀ ਅਗਵਾਈ ਵਿਚ ਕੀਤੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਵਲੋਂ ਆਪਣੇ ਜ਼ਿੰਦਗੀ ਦੀ ਤਜਰਬਿਆਂ ਤੇ ਸਮਰਪਣ ਭਾਵਨਾ ਨਾਲ ਦੂਜਿਆਂ ਅੰਦਰ ਪੈਦਾ ਕੀਤੀ ਲੀਡਰਸ਼ਿਪ ਦੀ ਭਾਵਨਾ ਨੂੰ ਵੀ ਯਾਦ ਕੀਤਾ | ਆਪਣੇ ਸੰਬੋਧਨ ਵਿਚ ਜਗਜੀਤ ਸਿੰਘ ਚਾਹਲ ਨੇ ਫ਼ਿਰੋਜ਼ਪੁਰ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਯੁਵਕ ਕਲੱਬਾਂ ਵਲੋਂ ਵਿਭਾਗੀ ਗਤੀਵਿਧੀਆਂ ਚਲਾਉਣ ਅਤੇ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿਚ ਦਿੱਤੇ ਦਿਲੀ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰਾਂ, ਵਲੰਟੀਅਰਜ਼ ਅਤੇ ਯੁਵਕ ਕਲੱਬਾਂ ਦੇ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਸਦਕਾ ਹੀ ਉਹ ਆਪਣੇ ਸੇਵਾ ਕਾਲ ਦੌਰਾਨ ਧਾਰੇ ਮਿਸ਼ਨਾਂ ਦੀ ਸ਼ਾਨਦਾਰ ਸਥਾਪਤੀ ਤੱਕ ਪਹੰੁਚ ਸਕੇ | ਸ: ਚਾਹਲ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਨੌਜਵਾਨਾਂ ਤੋਂ ਮਿਲੇ ਪਿਆਰ ਅਤੇ ਸਹਿਯੋਗ ਨੂੰ ਉਹ ਜ਼ਿੰਦਗੀ ਭਰ ਯਾਦ ਰੱਖਣਗੇ | ਇਸ ਮੌਕੇ ਨੋਡਲ ਅਫ਼ਸਰ ਡਾ: ਅਮਿਤ ਅਰੋੜਾ, ਗੁਰਪ੍ਰੀਤ ਸਿੰਘ, ਮੈਡਮ ਨਵਦੀਪ ਕੌਰ, ਯਸ਼ਪਾਲ, ਜਗਦੀਪ ਸਿੰਘ ਮਾਂਗਟ, ਅੰਗਰੇਜ਼ ਸਿੰਘ, ਮਨਜੀਤ ਸਿੰਘ ਲੈਕਚਰਾਰ, ਗੁਰਨਾਮ ਸਿੱਧੂ, ਰਾਜੀਵ ਕੁਮਾਰ, ਮੈਡਮ ਰਾਜਪਾਲ ਕੌਰ, ਅਮਰ ਜਯੋਤੀ ਮਾਂਗਟ, ਤਰਨਜੀਤ ਕੌਰ, ਹਰਪਿੰਦਰ ਪਾਲ ਸਿੰਘ ਤੇ ਬਲਕਾਰ ਸਿੰਘ ਆਦਿ ਨੇ ਜਗਜੀਤ ਸਿੰਘ ਚਾਹਲ, ਉਨ੍ਹਾਂ ਦੇ ਮਾਤਾ ਗੁਰਦੇਵ ਕੌਰ, ਧਰਮ-ਪਤਨੀ ਪਰਮਿੰਦਰ ਕੌਰ ਚਾਹਲ, ਬੇਟੀ ਜਸਕੀਰਤ ਕੌਰ ਅਤੇ ਬੇਟੇ ਹਰਕੀਰਤ ਸਿੰਘ ਚਾਹਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |

ਖ਼ਬਰ ਸ਼ੇਅਰ ਕਰੋ

 

 

ਸੁਖਵਿੰਦਰ ਸਿੰਘ ਸਹਿਕਾਰੀ ਸਭਾ ਬਹਿਕ ਗੁੱਜਰਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਦੀ ਬਹੁਮੰਤਵੀ ਸਹਿਕਾਰੀ ਸਭਾ ਬਹਿਕ ਗੁੱਜ਼ਰਾਂ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਇਜਲਾਸ ਬਹਾਦਰ ਸਿੰਘ ਸੈਕਟਰੀ ਦੀ ਦੇਖ-ਰੇਖ ਹੇਠ ਹੋਇਆ, ਜਿਸ ਦੌਰਾਨ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਕੋਟ ਕਰੋੜ ਕਲਾਂ ਟੋਲ ਪਲਾਜ਼ਾ ਦਾ ਘਿਰਾਓ 62ਵੇਂ ਦਿਨ ਵੀ ਜਾਰੀ

ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਕਿਸਾਨ ਅੰਦੋਲਨ ਤਹਿਤ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਲਗਾਇਆ ਗਿਆ ਮੋਰਚਾ ਅੱਜ 62ਵਾ ਦਿਨ ਵੀ ਜਾਰੀ ਹੈ, ਜਿਸ ਤਹਿਤ ਅੱਜ ਇਕੱਤਰ ਹੋਏ ...

ਪੂਰੀ ਖ਼ਬਰ »

ਝਾੜੀ ਵਾਲਾ ਪਿੰਡ ਤੋਂ ਰਾਸ਼ਨ ਲੈ ਕੇ ਦਿੱਲੀ ਮੋਰਚੇ ਲਈ ਦੂਜਾ ਜਥਾ ਰਵਾਨਾ

ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਲਾਏ ਪੱਕੇ ਮੋਰਚੇ 'ਚ ਸ਼ਾਮਿਲ ਹੋਣ ਲਈ ਜਿੱਥੇ ਪਹਿਲਾਂ ਹੀ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਬਦਲੀ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਫ਼ਿਰੋਜ਼ਪੁਰ ਦੀ ਨੁਹਾਰ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾਦਾਇਕ ਅਗਵਾਈ ਸਦਕਾ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਅੱਜ ਸਮਾਰਟ ਸਕੂਲਾਂ ਦੀ ਸ਼੍ਰੇਣੀ ਵਿਚ ਦਾਖਲ ਹੋ ...

ਪੂਰੀ ਖ਼ਬਰ »

ਨਛੱਤਰ ਸਿੰਘ ਸਿੱਧੂ ਕਰਮੂਵਾਲਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਿੱਧੂ ਕਰਮੂਵਾਲਾ ਦੇ ਪਿਤਾ ਅਤੇ ਬਚਿੱਤਰ ਸਿੰਘ ਮੋਰ ਰੁਕਣਾ ਬੇਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਭਰਾ ਨਛੱਤਰ ਸਿੰਘ ਸਿੱਧੂ ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਵਲੋਂ ਵਿਸ਼ਵ ਏਡਜ਼ ਦਿਵਸ 'ਤੇ ਸੈਮੀਨਾਰ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐੱਸ. ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਲੋਕਾਂ ਨੂੰ ਏਡਜ਼ ਵਰਗੀ ...

ਪੂਰੀ ਖ਼ਬਰ »

ਕੋਰੋਨਾ ਦੇ 3 ਹੋਰ ਆਏ ਮਾਮਲੇ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਲਪੇਟ 'ਚ 3 ਹੋਰ ਜਣਿਆਂ ਦੇ ਆ ਜਾਣ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸ਼ੱਕੀ ਵਿਅਕਤੀਆਂ ਦੇ ਕੀਤੇ ਜਾ ਰਹੇ ਟੈੱਸਟਾਂ ਦੌਰਾਨ ਅੱਜ 124 ਸੈਂਪਲ ...

ਪੂਰੀ ਖ਼ਬਰ »

ਕੈਪੀਟਲ ਬੈਂਕ ਨੇ ਖੋਲ੍ਹੀ ਮੱਲਾਂਵਾਲਾ ਖ਼ਾਸ ਵਿਖੇ 156ਵੀਂ ਬਰਾਂਚ

ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ)- ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਮੱਲਾਂਵਾਲਾ ਖ਼ਾਸ ਵਿਖੇ ਬਰਾਂਚ ਦਾ ਉਦਘਾਟਨ ਰਿਜਨਲ ਬਿਜ਼ਨਸ ਹੈੱਡ ਕਮਲ ਟੰਡਨ ਵਲੋਂ ਕੀਤਾ ਗਿਆ | ਉਦਘਾਟਨ ਮੌਕੇ ਕਲੱਸਟਰ ਹੈੱਡ ਸ਼ਾਹਬਾਜ਼ ਸਿੰਘ ਸਮਰਾ ਅਤੇ ਕਲੱਸਟਰ ਹੈੱਡ ਵਿਕਰਮ ਕੋਚਰ ...

ਪੂਰੀ ਖ਼ਬਰ »

ਇੰਚਾਰਜ ਜ਼ਿਲ੍ਹਾ ਸੈਸ਼ਨ ਜੱਜ ਸਚਿਨ ਸ਼ਰਮਾ ਵਲੋਂ ਇਕ ਬਿਰਧ ਵਿਧਵਾ ਨੂੰ 2 ਲੱਖ ਦਾ ਮੁਆਵਜ਼ਾ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਚਿਨ ਸ਼ਰਮਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਪੰਜਾਬ ਪੀੜਤ ਮੁਆਵਜ਼ਾ 2017 ਤਹਿਤ ਇਕ 56 ਵਰਿ੍ਹਆਂ ਦੀ ਬਿਰਧ ਵਿਧਵਾ ਗੁਰਵੰਤ ਕੌਰ ਨੂੰ 2 ਲੱਖ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਦਵਿੰਦਰ ਸਿੰਘ ਜੰਗ ਵਲੋਂ ਕਿਸਾਨ ਆਗੂਆਂ ਨੂੰ ਸਹਾਇਤਾ ਰਾਸ਼ੀ ਭੇਟ

ਲੱਖੋ ਕੇ ਬਹਿਰਾਮ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਖੇਡ ਮੰਤਰੀ ਦੀ ਅਗਵਾਈ ਹੇਠ ਹੋ ਰਿਹੈ ਪਿੰਡ ਜਤਾਲਾ ਦਾ ਵਿਕਾਸ-ਕੁਲਦੀਪ ਸਿੰਘ

ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਦੇ ਪਿੰਡ ਜਤਾਲਾ ਵਿਚ ਖੇਡ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਗੁਰੂਹਰਸਹਾਏ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਚਹੁਮੁਖੀ ਵਿਕਾਸ ਨਿਰਵਿਘਨ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਰੋਟਰੀ ਕਲੱਬ ਜ਼ੀਰਾ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਸਰਦੀ ਦੇ ਮੌਸਮ ਦੌਰਾਨ ਆਉਣ ਵਾਲੇ ਸਮੇਂ ਦੌਰਾਨ ਧੁੰਦ ਪੈਣ ਕਾਰਨ ਵਾਪਰਦੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਲੋਕਾਂ ਨੂੰ ੂ ਬਚਾਉਣ ਲਈ ਇੰਟਰਨੈਸ਼ਨਲ ਰੋਟਰੀ ਕਲੱਬ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਜ਼ੀਰਾ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰਦੁਆਰਾ ਠੱਠਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਠੱਠਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਵਾ ਨਿਵਾਸੀਆਂ ਵਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੂਰ ਰਿਲਾਇੰਸ ਪੰਪ ਦਾ ਘਿਰਾਓ 62ਵੇਂ ਦਿਨ 'ਚ ਹੋਇਆ ਦਾਖ਼ਲ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਦੇਸ਼ ਭਰ 'ਚ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵਲੂਰ ਪੰਪ ਦਾ ਚੱਲ ਰਿਹਾ ਘਿਰਾਓ ਅੱਜ 62ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਹ ਰੋਸ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ...

ਪੂਰੀ ਖ਼ਬਰ »

ਸੜਕ 'ਤੇ ਜਾਂਦੀ ਪੋਪ ਲਾਈਨ ਮਸ਼ੀਨ ਇੰਡੀਗੋ ਕਾਰ ਨਾਲ ਟਕਰਾਈ

ਫ਼ਿਰੋਜ਼ਪੁਰ/ਕੁੱਲਗੜ੍ਹੀ, 1 ਦਸੰਬਰ (ਤਪਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਤੋਂ ਕਮੱਗਰ ਨੂੰ ਜਾਂਦੀ ਿਲੰਕ ਸੜਕ 'ਤੇ ਇਕ ਟਾਟਾ ਇੰਡੀਗੋ ਕਾਰ ਜਿਸ ਦਾ ਨੰਬਰ ਪੀ.ਬੀ. 05 ਐੱਸ. 3366 ਸੜਕ 'ਤੇ ਆ ਰਹੀ ਪੋਪ ਲਾਈਨ ਨਾਲ ਟਕਰਾ ਗਈ | ਇਸ ਹਾਦਸੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਂਦਿਆਂ ਕਰਵਾਏ ਦਸਤਾਰ ਮੁਕਾਬਲੇ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਸ੍ਰੀ ਅਨੰਦ ਸਾਹਿਬ ਕਸੂਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX