ਤਾਜਾ ਖ਼ਬਰਾਂ


ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  2 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  18 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  45 minutes ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  46 minutes ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 2 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਨਾਰੀ ਸੰਸਾਰ

ਸਰਦੀਆਂ ਵਿਚ ਖ਼ੂਬਸੂਰਤ ਬਣੇ ਰਹੋ

ਸਰਦੀਆਂ ਵਿਚ ਚਮੜੀ ਦੀ ਦੇਖਭਾਲ ਇਕ ਸਮੱਸਿਆ ਬਣ ਜਾਇਆ ਕਰਦੀ ਹੈ। ਚਮੜੀ ਰੁੱਖੀ-ਸੁੱਕੀ ਅਤੇ ਬੇਜਾਨ ਨਜ਼ਰ ਆਉਣ ਲਗਦੀ ਹੈ, ਜਿਸ ਨੂੰ ਮੇਕਅਪ ਦੀਆਂ ਪਰਤਾਂ ਵੀ ਲੁਕੋ ਸਕਣ ਵਿਚ ਅਸਮੱਰਥ ਹੁੰਦੀਆਂ ਹਨ। ਠੰਢ ਦੇ ਮੌਸਮ ਵਿਚ ਸਾਬਣ ਦੀ ਵਰਤੋਂ ਘੱਟ ਤੋਂ ਘੱਟ ਕਰੋ। ਹਫ਼ਤੇ ਵਿਚ ...

ਪੂਰੀ ਖ਼ਬਰ »

ਇਸ ਤਰ੍ਹਾਂ ਬਣਾਓ ਸਵਾਦੀ ਤੇ ਪੌਸ਼ਟਿਕ ਭੋਜਨ


* ਨਿੰਬੂ, ਦਹੀਂ ਆਦਿ ਜੇਕਰ ਸਬਜ਼ੀਆਂ ਵਿਚ ਮਿਲਾਇਆ ਜਾਵੇ ਤਾਂ ਭੋਜਨ ਜ਼ਿਆਦਾ ਸਵਾਦੀ ਹੋਵੇਗਾ ਅਤੇ ਗੁਣਕਾਰੀ ਵੀ ਕਿਉਂਕਿ ਇਹ ਸਬਜ਼ੀਆਂ ਵਿਚ ਵਿਟਾਮਿਨ ਸੀ ਦੀ ਮਾਤਰਾ ਬਣਾਈ ਰੱਖਣ ਵਿਚ ਸਹਾਇਕ ਹੁੰਦਾ ਹੈ।
* ਸੋਢੇ ਦੀ ਵਰਤੋਂ ਭੋਜਨ ਵਿਚ ਨਾ ਕਰੋ। ਇਸ ਨਾਲ ਭੋਜਨ ਦੇ ਵਿਟਾਮਿਨ ਖ਼ਤਮ ਹੋ ਜਾਂਦੇ ਹਨ।
* ਜ਼ਮੀਨ ਅੰਦਰ ਪੈਦਾ ਹੋਣ ਵਾਲੀਆਂ ਸਬਜ਼ੀਆਂ ਮੂਲੀ, ਗਾਜਰ, ਸ਼ਲਗਮ, ਅਰਬੀ, ਆਲੂ ਆਦਿ ਨੂੰ ਚੰਗੀ ਤਰ੍ਹਾਂ ਮਲ-ਮਲ ਕੇ ਧੋਵੋ, ਫਿਰ ਵਰਤੋਂ ਵਿਚ ਲਿਆਓ।
* ਜਿੰਨਾ ਪਾਣੀ ਸਬਜ਼ੀ ਵਿਚ ਪਾਉਣਾ ਹੋਵੇ, ਓਨਾ ਹੀ ਵਰਤੋਂ ਵਿਚ ਲਿਆਓ। ਫਾਲਤੂ ਪਾਣੀ ਨੂੰ ਸੁੱਟਣਾ ਪੈਂਦਾ ਹੈ, ਜਿਸ ਵਿਚ ਵਿਟਾਮਿਨ ਵੀ ਨਿਕਲ ਜਾਂਦੇ ਹਨ ਅਤੇ ਸਬਜ਼ੀ ਦੀ ਪੌਸ਼ਟਿਕਤਾ ਘੱਟ ਹੋ ਜਾਂਦੀ ਹੈ। ਕਦੀ ਪਾਣੀ ਉਬਾਲਣ ਵਿਚ ਜ਼ਿਆਦਾ ਹੋਵੇ ਤਾਂ ਉਸ ਨੂੰ ਸੁੱਟੋ ਨਾ। ਦਾਲ ਆਦਿ ਬਣਾਉਂਦੇ ਸਮੇਂ ਵਰਤੋਂ ਵਿਚ ਲਿਆ ਸਕਦੇ ਹੋ।
* ਭੋਜਨ ਨੂੰ ਜ਼ਰੂਰਤ ਅਨੁਸਾਰ ਉਬਾਲੋ ਤੇ ਪਕਾਓ। ਜ਼ਿਆਦਾ ਪਕਾਉਣ, ਉਬਾਲਣ ਵਿਚ ਉਸ ਦੀ ਪੌਸ਼ਟਿਕਤਾ ਖ਼ਤਮ ਹੋ ਜਾਂਦੀ ਹੈ।
* ਪਿਆਜ਼, ਬੰਦਗੋਭੀ, ਲਸਣ, ਫੁੱਲਗੋਭੀ, ਮੂਲੀ, ਵਰਤੋਂ ਵਿਚ ਲਿਆਓ ਕਿਉਂਕਿ ਇਨ੍ਹਾਂ ਵਿਚ ਕਾਫ਼ੀ ਵਿਟਾਮਿਨ ਅਤੇ ਖਣਿਜ ਹੁੰਦੇ ਹਨ।
* ਚੌਲ ਪਕਾਉਂਦੇ ਸਮੇਂ ਓਨਾ ਹੀ ਪਾਣੀ ਪਾਓ ਜਿੰਨਾ ਚੌਲਾਂ ਦੇ ਪਕਾਉਣ ਲਈ ਜ਼ਰੂਰੀ ਹੈ। ਜ਼ਿਆਦਾ ਪਾਣੀ ਹੋਣ 'ਤੇ ਸੁੱਟਣ ਨਾਲ ਚੌਲਾਂ ਦੇ ਪੌਸ਼ਟਿਕ ਤੱਤ ਨਿਕਲ ਜਾਂਦੇ ਹਨ।
* ਛੇਤੀ ਖ਼ਰਾਬ ਹੋਣ ਵਾਲੀਆਂ ਚੀਜ਼ਾਂ ਨੂੰ ਫਰਿੱਜ ਵਿਚ ਰੱਖ ਦਿਓ। ਜਿਥੋਂ ਤੱਕ ਹੋ ਸਕੇ ਜ਼ਰੂਰਤ ਤੋਂ ਜ਼ਿਆਦਾ ਸਬਜ਼ੀ ਜਾਂ ਫਲ ਨਾ ਖ਼ਰੀਦੋ। ਤਾਜ਼ੇ ਫਲ ਅਤੇ ਸਬਜ਼ੀਆਂ ਜ਼ਿਆਦਾ ਗੁਣਕਾਰੀ ਹੁੰਦੀਆਂ ਹਨ।
* ਪੂਰੀ, ਪਕੌੜੇ ਤੇ ਸਮੌਸੇ ਬਣਾਉਂਦੇ ਸਮੇਂ ਜੋ ਤੇਲ ਬਚ ਜਾਂਦਾ ਹੈ, ਉਸ ਨੂੰ ਜਾਂ ਤਾਂ ਉਸੇ ਦਿਨ ਵਰਤੋਂ ਵਿਚ ਲਿਆਓ ਨਹੀਂ ਤਾਂ ਇਸ ਦੀ ਵਰਤੋਂ ਨਾ ਕਰੋ।

ਖ਼ਬਰ ਸ਼ੇਅਰ ਕਰੋ

 

ਚਿਹਰੇ ਦੀ ਖ਼ੂਬਸੂਰਤੀ ਵਧਾਉਂਦੀ ਹੈ ਮੁਸਕਰਾਹਟ

ਹਰ ਮਨੁੱਖ ਦੀ ਇਹ ਇੱਛਾ ਹੁੰਦੀ ਹੈ ਕਿ ਮੈਂ ਆਪਣੇ ਘਰ, ਗਲੀ, ਮੁਹੱਲੇ ਵਿਚ ਹਰਮਨਪਿਆਰਾ ਬਣਾਂ। ਸਭ ਲੋਕ ਮੇਰਾ ਆਦਰ ਸਤਿਕਾਰ ਕਰਨ। ਇਸ ਲਈ ਅਸੀਂ ਜਦੋਂ ਵੀ ਘਰੋਂ ਬਾਹਰ ਨਿਕਲਦੇ ਹਾਂ ਤਾਂ ਅਸੀਂ ਆਪਣੇ-ਆਪ ਨੂੰ ਨਵੇਂ, ਮਹਿੰਗੇ ਕੱਪੜੇ ਜਾਂ ਕੁਝ ਸੋਨੇ ਦੇ ਗਹਿਣੇ ਆਦਿ ਪਾ ...

ਪੂਰੀ ਖ਼ਬਰ »

ਰਿਸ਼ਤਿਆਂ ਦੀ ਸਿਰਜਕ ਔਰਤ

ਬੁੱਕਲ ਵਿਚ ਹਰ ਰਿਸ਼ਤੇ ਨੂੰ ਸੰਭਾਲਣ ਦੀ ਕਲਾ ਤਾਂ ਸਿਰਫ਼ ਇਕ ਔਰਤ ਹੀ ਜਾਣ ਸਕਦੀ ਹੈ, ਕਿਉਂਕਿ ਉਸ ਤੋਂ ਬਿਨਾਂ ਤਾਂ ਕੋਈ ਰਿਸ਼ਤਾ ਜਨਮ ਹੀ ਨਹੀਂ ਲੈ ਸਕਦਾ। ਸ੍ਰਿਸ਼ਟੀ ਦੀ ਸਿਰਜਨਹਾਰ ਹੋਣ ਕਰਕੇ ਉਹ ਹਰ ਰਿਸ਼ਤੇ ਦੀ ਰੂਹ ਵਿਚ ਵਸਦੀ ਹੈ ਅਤੇ ਉਸ ਤੋਂ ਬਿਨਾਂ ਤਾਂ ਕੋਈ ਰਿਸ਼ਤਾ ...

ਪੂਰੀ ਖ਼ਬਰ »

ਯੋਗ ਨਾਲ ਸਿਹਤਮੰਦੀ

ਅਜੋਕੇ ਦੌਰ ਵਿਚ ਯੋਗ ਇਕ ਮਹੱਤਵਪੂਰਨ ਵਿਸ਼ਾ ਬਣ ਗਿਆ ਹੈ। ਸਮਾਜ ਦੇ ਸਾਰੇ ਵਰਗਾਂ ਨੇ ਯੋਗ ਦੇ ਅਧਿਐਨ ਤੇ ਅਭਿਆਸ ਵਿਚ ਆਪਣੀ ਰੁਚੀ ਦਿਖਾਈ ਹੈ। ਹਰੇਕ ਵਰਗ ਦੇ ਲੋਕਾਂ ਦੁਆਰਾ ਵੱਖਰੇ-ਵੱਖਰੇ ਦ੍ਰਿਸ਼ਟੀਕੋਣਾਂ ਤੋਂ ਰੁਚੀ ਦਿਖਾਉਣ ਕਾਰਨ ਅਤੇ ਆਪਣੇ ਨਜ਼ਰੀਏ ਤੋਂ ਵਿਚਾਰ ...

ਪੂਰੀ ਖ਼ਬਰ »

ਪੇਟ ਵਿਚ ਦਰਦ ਕਿਉਂ ਤੇ ਇਲਾਜ

ਸੱਜੀ ਵੱਖੀ ਵਿਚ ਦਰਦ ਕਿਉਂ ਹੁੰਦਾ ਹੈ? ਇਸ ਦੇ ਕੀ ਕਾਰਨ ਹਨ, ਪੇਟ ਦੇ ਸੱਜੇ ਪਾਸੇ ਪਸਲੀਆਂ ਦੇ ਥੱਲੇ ਤੇ ਚੂਲੇ ਦੀ ਹੱਡੀ ਦੇ ਉੱਪਰ ਧੁੰਨੀ ਦੇ ਸੱਜੇ ਪਾਸੇ ਦੀ ਜਗ੍ਹਾ ਨੂੰ ਅਸੀਂ ਸੱਜੀ ਵੱਖੀ ਦਾ ਨਾਂਅ ਦਿੰਦੇ ਹਾਂ। ਸੱਜੀ ਵੱਖੀ ਵਿਚ ਤੇਜ਼ ਦਰਦ ਹੋਣ ਦੇ ਕਾਰਨ ਹਨ : ਪਿੱਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX