ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਦਿੱਲੀ / ਹਰਿਆਣਾ

ਸੰਘਰਸ਼ ਸੰਮਤੀ ਵਲੋਂ ਕਿਸਾਨ ਘੋਲ 'ਚ ਪਹੁੰਚਣ ਲਈ ਰਤੀਆ ਤੋਂ ਗੱਡੀਆਂ ਦੀ ਸੇਵਾ ਸ਼ੁਰੂ

ਰਤੀਆ, 1 ਦਸੰਬਰ (ਬੇਅੰਤ ਕੌਰ ਮੰਡੇਰ)- ਖੇਤੀ ਬਚਾਓ ਸੰਘਰਸ਼ ਸੰਮਤੀ ਵਲੋਂ ਰਤੀਆ ਖੇਤਰ ਤੋਂ ਬਹਾਦਰਗੜ੍ਹ ਬਾਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਤੋਂ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿਸਾਨ ਅਤੇ ਮਜ਼ਦੂਰ ਵਰਗ ਸਾਡਾ ਆਪਣਾ ਪਰਿਵਾਰ ਹੈ-ਡਾ.ਅਜੈ ਚੌਟਾਲਾ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਜਨਨਾਇਕ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜਨਨਾਇਕ ਜਨਤਾ ਪਾਰਟੀ ਕਿਸਾਨ-ਕਮੇਰੇ ਦੀ ਪਾਰਟੀ ਹੀ ਨਹੀਂ ਸਗੋਂ ਉਨ੍ਹਾਂ ਦਾ ਪਰਿਵਾਰ ਵੀ ਹੈ | ਇਸ ਲਈ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ ਦੇ ਪਿ੍ੰਸੀਪਲ ਹੋਏ ਸੇਵਾਮੁਕਤ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ ਦੇ ਸਰਕਾਰੀ ਗਰਲਜ਼ ਕਾਲਜ ਦੇ ਪਿ੍ੰਸੀਪਲ ਮੇਜਰ ਪੀ.ਐਸ. ਕੌਸ਼ਿਕ ਦੇ ਸੇਵਾਮੁਕਤ ਹੋਣ 'ਤੇ ਕੋਰੋਨਾ ਨਿਯਮਾਂ ਦੀ ਪਾਲਨਾ ਕਰਦੇ ਹੋਏ ਕਾਲਜ ਵਿਚ ਇੱਕ ਸਾਦਾ ਵਿਦਾਈ ਸਮਾਰੋਹ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਦਾ ਰਾਹ ਅਖ਼ਤਿਆਰ ਕਰਨ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 1 ਦਸੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਾਂਝੀ ਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨਾਂ ਵਲੋਂ ਖੇਤੀ ਵਿਰੋਧੀ ਕਾਨੂੰਨ ਰੱਦ ...

ਪੂਰੀ ਖ਼ਬਰ »

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਲਗਾਏ ਵਿਸ਼ਾਲ ਲੰਗਰ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਜੀ ਵਿਖੇ ਵਿਸ਼ਾਲ ਲੰਗਰ ਨਿਰਵਿਘਨ ਚੱਲ ਰਹੇ ...

ਪੂਰੀ ਖ਼ਬਰ »

ਪ੍ਰਸਿੱਧ ਸਾਹਿਤਕਾਰ ਡਾ: ਮਨਮੋਹਨ ਸਿੰਘ ਦੇ ਪਿਤਾ ਦੇ ਸਦੀਵੀ ਵਿਛੋੜੇ 'ਤੇ ਲੇਖਕਾਂ ਤੇ ਸੰਸਥਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੇ ਪ੍ਰਸਿੱਧ ਤੇ ਚਰਚਿਤ ਸਾਹਿਕਾਰ ਡਾ: ਮਨਮੋਹਨ ਦੇ ਪਿਤਾ ਗੁਰਮੁੱਖ ਸਿੰਘ (85) ਦੇ ਸਦੀਵੀ ਵਿਛੋੜਾ ਦੇਣ ਤੇ ਪੰਜਾਬੀ ਸਾਹਿਤ ਸਭਾ ਦੇ ਚੇਅਰਪਰਸਨ ਡਾ: ਰੇਣੂਕਾ ਸਿੰਘ, ਪੰਜਾਬੀ ਭਵਨ, ਪੰਜਾਬੀ ਸਾਹਿਤ ਸਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਰਾਇਣਗੜ੍ਹ, 1 ਦਸੰਬਰ (ਪੀ ਸਿੰਘ)-ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਧੀਵਾਨ ਸਜਾਇਆ ਗਿਆ, ਜਿਸ ਵਿਚ ਹਜੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਸੰਗਤ ਨੂੰ ਕਥਾ, ਕੀਰਤਨ ਤੇ ...

ਪੂਰੀ ਖ਼ਬਰ »

ਬੱਬੀ ਚਹਿਲ ਦੇ ਗਾਏ 'ਉੱਠ ਕਿਸਾਨਾ' ਗੀਤ ਦਾ ਪੋਸਟਰ ਦੀ ਘੁੰਡ ਚੁਕਾਈ

ਰਤੀਆ, 1 ਦਸੰਬਰ (ਬੇਅੰਤ ਕੌਰ ਮੰਡੇਰ)- ਖੇਤੀ ਬਚਾਓ ਸੰਘਰਸ਼ ਸੰਮਤੀ ਵਲੋਂ ਬੱਬਖੀ ਚਹਿਲ ਵਲੋਂ ਗਾਏ ਅਤੇ ਜਰਨੈਲ ਸਿੰਘ (ਭੋਲਾ) ਦੇ ਲਿਖੇ ਗੀਤ 'ਉੱਠ ਕਿਸਾਨਾਂ' ਦੇ ਪੋਸਟਰ ਤੇ ਆਡੀਓ ਨੂੰ ਰਿਲੀਜ਼ ਸਮਾਰੋਹ ਗੁਰਦੁਆਰਾ ਅਜੀਤਸਰ ਸਾਹਿਬ ਹਮਜਾਪੁਰ ਵਿਚ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਇੰਦੌਰ ਵਿਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਇੰਦੌਰ, 1 ਦਸੰਬਰ (ਰਤਨਜੀਤ ਸਿੰਘ ਸ਼ੈਰੀ)-ਅੱਜ ਇੰਦੌਰ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | 2 ਦਿਨ ਚੱਲੇ ਦੀਵਾਨ ਦਾ ਵੱਡਾ ਸਮਾਗਮ ਖ਼ਾਲਸਾ ਕਾਲਜ ਵਿਚ ਆਯੋਜਿਤ ਕੀਤਾ ਗਿਆ ਸੀ | ਕੋਵਿਡ-19 ਲਹਿਰ ਦੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਮਿਲੇ 44 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ 'ਚ ਅੱਜ 44 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 7358 ਹੋ ਗਿਆ ਹੈ | ਚੇਤੇ ਰਹੇ ਕਿ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਨਾਲ 108 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਹੱਕ 'ਚ ਆੜ੍ਹਤੀਆਂ ਐਸੋਸੀਏਸ਼ਨ ਨੇ ਕੀਤੀ ਹੜਤਾਲ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 'ਦੀ ਆੜ੍ਹਤੀਆਨ ਐਸੋਸੀਏਸ਼ਨ' ਸਿਰਸਾ ਵੱਲੋਂ ਅੱਜ ਮੰਡੀ ਬੰਦ ਕਰ ਕੇ ਹੜਤਾਲ ਕੀਤਾ ਗਈ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ | ...

ਪੂਰੀ ਖ਼ਬਰ »

ਅੱਠ ਮਹੀਨੇ ਬਾਅਦ ਚੱਲੀ ਕਿਸਾਨ ਐਕਸਪੈੱ੍ਰਸ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)- ਕੋਰੋਨਾ ਮਹਾਂਮਾਰੀ ਕਾਰਨ ਕਰੀਬ ਅੱਠ ਮਹੀਨਾ ਤੋਂ ਬੰਦ ਪਈ ਬਠਿੰਡਾ-ਦਿੱਲੀ ਵਾਇਆ ਸਿਰਸਾ ਚੱਲਣ ਵਾਲੀ ਕਿਸਾਨ ਐਕਸਪੈੱ੍ਰਸ ਅੱਜ ਤੋਂ ਸ਼ੁਰੂ ਹੋ ਗਈ ਹੈ | ਬਠਿੰਡਾ ਤੋਂ ਦਿੱਲੀ ਲਈ ਚੱਲਣ ਵਾਲੀ ਕਿਸਾਨ ਐਕਸਪੈੱ੍ਰਸ ਹਰਿਆਣਾ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਝੂਠ ਦਾ ਕੱਢਿਆ ਸੱਚ

ਡੱਬਵਾਲੀ, 1 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ 72 ਘੰਟਿਆਂ 'ਚ ਫ਼ਸਲ ਦੀ ਰਕਮ ਅਦਾਇਗੀ ਹੋਣ ਦੇ ਦਾਅਵੇ ਨੂੰ ਲੈ ਕੇ ਆੜ੍ਹਤੀਆਂ ਦੀ 'ਕਚਿਹਰੀ' ਵਿੱਚ ਘਿਰ ਗਏ | ਕਿਸਾਨ ਸੰਘਰਸ਼ ਦੀ ਹਮਾਇਤ 'ਚ ਹਰਿਆਣਾ 'ਚ ਇੱਕ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੇ 7 ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਟਾਪ 10 ਵਿਚ ਕੀਤਾ ਸਥਾਨ ਪ੍ਰਾਪਤ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)­­-ਗੁਰੂ ਨਾਨਕ ਖਾਲਸਾ ਕਾਲਜ ਦੇ ਐੱਮ. ਐੱਸ. ਸੀ. ਕੰਪਿਊਟਰ ਸਾਇੰਸ ਪਹਿਲਾ ਸਾਲ ਦੇ ਸਮੈਸਟਰ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਟਾਪ 10 ਵਿਚ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ...

ਪੂਰੀ ਖ਼ਬਰ »

ਮੋਟਰਾਂ ਤੋਂ ਪਾਣੀ ਵਾਲੇ ਪੱਖੇ ਚੋਰੀ ਕਰਨ ਵਾਲੇ ਵਿਅਕਤੀ ਕਾਬੂ

ਭੁਲੱਥ, 1 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈ. ਪੀ. ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਦੀ ਨਿਗਰਾਨੀ ਹੇਠ ਏਰੀਆ ਅੰਦਰ ਚੋਰੀਆਂ ਸਬੰਧੀ ਚਲਾਈ ਗਈ ...

ਪੂਰੀ ਖ਼ਬਰ »

ਿਲੰਗ ਦਾ ਪਤਾ ਲਗਾਉਣ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)­-ਸੀ. ਐੱਮ. ਸਿਟੀ ਦੀ ਸਿਹਤ ਵਿਭਾਗ ਦੀ ਟੀਮ ਨੇ ਗਰਭ ਵਿਚ ਿਲੰਗ ਦੀ ਜਾਂਚ ਕਰਨ ਵਾਲੇ ਇਕ ਗਰੋਹ ਦਾ ਭੰਡਾਫੋੜ ਕਰਦੇ ਹੋਏ 2 ਔਰਤਾਂ ਸਮੇਤ 4 ਮੈਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਸਿਹਤ ਵਿਭਾਗ ਦੀ ਟੀਮ ਨੂੰ ਇਸ ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਟਰੱਸਟ ਵਲੋਂ ਕਿਸਾਨਾਂ ਨੂੰ ਮੁਫ਼ਤ ਮਾਸਕ ਤੇ ਸੈਨੀਟਾਈਜ਼ਰ ਵੰਡੇ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦਿੱਲੀ ਵਲੋਂ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਨੂੰ ਮੁਫ਼ਤ ਮਾਸਕ ਅਤੇ ਸੈਨੀਟਾਈਜ਼ਰ ਵੰਡੇ ਅਤੇ ਨਾਲ ਹੀ ਕਿਸਾਨਾਂ ਨਾਲ ਆਪਣੀ ਸਹਿਮਤੀ ਜਤਾਈ | ਵਿਰਾਸਤ ਸਿੱਖਇਜ਼ਮ ਟਰੱਸਟ ਦੇ ...

ਪੂਰੀ ਖ਼ਬਰ »

ਜੁਰਮਾਨੇ ਦੇ ਡਰ ਤੋਂ ਲੋਕ ਮਾਸਕ ਤਾਂ ਲਗਾਉਣ ਲੱਗੇ ਪਰ ਸਮਾਜਿਕ ਦੂਰੀ ਤੋਂ ਅਜੇ ਵੀ ਹੋ ਰਿਹੈ ਪ੍ਰਹੇਜ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸਖ਼ਤਾਈ ਹੋਣੀ ਸ਼ੁਰੂ ਹੋ ਗਈ ਹੈ ਕਿਉਂਕਿ ਪਿਛਲੇ ਦਿਨਾਂ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਗਈ ਹੈ ਜਿਸ ਕਰਕੇ ਮਾਸਕ ਨਾ ਲਗਾਉਣ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਨੇ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਦੇ ਸਮਥਨ 'ਚ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਦੇ ਵਰਕਰਾਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਿੰਘੂ ਬਾਰਡਰ ਅਤੇ ਟੀਕਰੀ ਬਾਰਡਰ 'ਤੇ ਜਾ ਕੇ ਉਨ੍ਹਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਕਿਹਾ ਕਿ ਭਾਜਪਾ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਨੂੰ ਨਹੀਂ ਦਿੱਤਾ ਜਾ ਰਿਹਾ ਕਿਸਾਨਾਂ ਦਾ ਮੰਚ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨ ਆਪਣੇ ਇਸ ਅੰਦੋਲਨ 'ਚ ਕਿਸੇ ਵੀ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨੂੰ ਬਿਲਕੁਲ ਵੀ ਮੰਚ ਪ੍ਰਦਾਨ ਨਹੀਂ ਕਰ ਰਹੇ ਕਿਉਂਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਅੰਦੋਲਨ 'ਤੇ ਕਿਸੇ ਵੀ ਕਿਸਮ ਦੀ ਰਾਜਨੀਤਕ ਰੰਗਤ ਨਾ ...

ਪੂਰੀ ਖ਼ਬਰ »

ਐਨ.ਜੀ.ਟੀ. ਨੇ ਸੰਗਰੂਰ ਦੀ ਗ਼ੈਰ-ਕਾਨੂੰਨੀ ਸਨਅਤੀ ਇਕਾਈ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਰਿਪੋਰਟ ਮੰਗੀ

ਨਵੀਂ ਦਿੱਲੀ, 1 ਦਸੰਬਰ (ਏਜੰਸੀ)-ਕੌਮੀ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੰਗਰੂਰ ਦੇ ਅਹਿਮਦਗੜ੍ਹ ਸ਼ਹਿਰ 'ਚ ਇਕ ਸਨਅਤੀ (ਆਟੋਮੋਬਾਈਲ) ਇਕਾਈ ਦੇ ਗ਼ੈਰ-ਕਾਨੂੰਨੀ ਸੰਚਾਲਨ ਖ਼ਿਲਾਫ਼ ਦਾਇਰ ਪਟੀਸ਼ਨ ਸਬੰਧੀ ਰਿਪੋਰਟ ਦਾਖ਼ਲ ਕਰਨ ...

ਪੂਰੀ ਖ਼ਬਰ »

- ਸਾਲਾਨਾ ਸਮਾਗਮ 'ਤੇ ਵਿਸ਼ੇਸ਼ -

ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ)

ਮੁਹਾਲੀ-ਚੰਡੀਗੜ੍ਹ• ਤੋਂ ਆਉਂਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਇਹ ਅਸਥਾਨ ਬੁੱਢਾ ਦਲ ਦੇ 7ਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ (ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਯੂਥ ਵਿੰਗ ਵੀ ਕੁੱਦਿਆ ਕਿਸਾਨੀ ਸੰਘਰਸ਼ 'ਚ

ਮੁਹਾਜ਼, 1 ਦਸੰਬਰ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੰਘੂ ਬਾਰਡਰ ਤੋਂ ਅਪੀਲ ਕਰਦਿਆਂ ਕਿਹਾ ਕਿ ਅੱਜ ਇਹ ਅੰਦੋਲਨ ਕੇਂਦਰ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਿਆ ਹੈ, ...

ਪੂਰੀ ਖ਼ਬਰ »

ਖੇਤਰ ਲਈ ਸਭ ਤੋਂ ਵੱਡੀ ਚੁਣੌਤੀ ਅੱਤਵਾਦ-ਭਾਰਤ

ਨਵੀਂ ਦਿੱਲੀ, 1 ਦਸੰਬਰ (ਏਜੰਸੀ)-ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੋਮਵਾਰ ਨੂੰ 19ਵੇਂ ਐਸ. ਸੀ. ਓ. ਸਿਖਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਖੇਤਰ 'ਚ ਅੱਤਵਾਦ ਸਭ ਤੋਂ ਵੱਡੀ ਚੁਣੌਤੀ ਹੈ, ਵਿਸ਼ੇਸ਼ ਤੌਰ 'ਤੇ ਸਰਹੱਦ ਪਾਰੋਂ ਆਉਣ ਵਾਲਾ ...

ਪੂਰੀ ਖ਼ਬਰ »

ਵਾਦੀ 'ਚ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਸ੍ਰੀਨਗਰ, 1 ਦਸੰਬਰ (ਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ੍ਰੀਨਗਰ ਤੇ ਕਸ਼ਮੀਰ ਵਾਦੀ 'ਚ ਪੂਰੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ਹੈ, ਕੋਵਿਡ-19 ਮਹਾਂਮਾਰੀ ਦੇ ਚੱਲਦੇ ਪੂਰਾ ਸਾਲ ਬੰਦ ਰਹੇ ਸਮਾਗਮਾਂ ਦੀ ਲੜੀ ਦਾ ਆਰੰਭ ਵੀ ਅੱਜ ਜਗਤ ਗੁਰੂ ਬਾਬਾ ਨਾਨਕ ਦੇ ਪੁਰਬ ਦੇ ਨਾਲ ਖੁੱਲ ਗਿਆ | ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਏ ਸਮਾਗਮ 'ਚ ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ | ਇਸ ਮੌਕੇ ਤੇ ਸਥਾਨਕ ਕੀਰਤਨੀਏ ਭਾਈ ਸੂਰਜ ਸਿੰਘ ਤੋਂ ਇਲਾਵਾ ਸਿੱਖ ਮਿਸ਼ਨਰੀ ਕਾਲਜ ਨਾਲ ਸੰਬਧਤ ਕਥਾਵਾਚਕਾਂ ਨੇ ਸੰਗਤ ਨੂੰ ਕੀਰਤਨ ਤੇ ਗੁਰੂ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਜੰਮੂ ਕਸ਼ਮੀਰ ਯੂ.ਟੀ. ਪ੍ਰਸ਼ਾਸਨ ਦੇ ਉਪ-ਰਾਜਪਾਲ ਮਨੋਜ ਸਿਨਹਾ ਸਮੇਤ ਕਈ ਰਾਜਨੀਤਕ ਪਾਰਟੀਆਂ, ਸਮਾਜਿਕ ਤੇ ਧਾਰਿਮਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਕੁਲਦੀਪ ਸਿੰਘ ਸੋਢੀ ਪ੍ਰਧਾਨ ਕਸ਼ਮੀਰ ਸਿੱਖ ਸਾਇਕ ਸਭਾ, ਕੁਲਦੀਪ ਸਿੰਘ ਚੇਅਰਮੈਨ ਆਲ ਸਿੱਖ ਤਾਲਮੇਲ ਕਮੇਟੀ, ਚੇਅਰਮੈਨ ਜਗਮੋਹਨ ਸਿੰਘ ਰੈਨਾ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਰੰਗਰੇਟਾ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਾਤਾ ਬਲਵੀਰ ਕੌਰ ਕਬੱਡੀ ਕਲੱਬ ਸੁਰਖਪੁਰ ਨੇ ਕੀਤਾ ਕਬੱਡੀ ਕੱਪ 'ਤੇ ਕਬਜ਼ਾ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਸਵਰਗੀ ਗੁਰਮੇਲ ਸਿੰਘ ਚੀਮਾ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਏ ਕਬੱਡੀ ਮਹਾਂਕੁੰਭ 'ਚ ਮਾਤਾ ਬਲਵੀਰ ਕੌਰ ਕਬੱਡੀ ਕਲੱਬ ਸੁਰਖਪੁਰ ਨੇ ਸ਼ੇਰੇ ਪੰਜਾਬ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ 2 ਅਤੇ 3 ਦਸੰਬਰ ਨੂੰ ਕੱਢੇ ਜਾਣਗੇ ਮਸ਼ਾਲ ਮਾਰਚ

ਸੰਗਰੂਰ, 1 ਦਸੰਬਰ (ਧੀਰਜ ਪਸ਼ੌਰੀਆ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਦੇ ਅਧਿਆਪਕ ਵੀ ਪੂਰੀ ਤਰ੍ਹਾਂ ਨਾਲ ਖੜ੍ਹੇ ਹਨ | ਇਹ ਪ੍ਰਗਟਾਵਾ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਕਿ ਤੋਂ ਆਉਣ ਵਾਲੇ ਜਥੇ ਦਾ ਅਟਾਰੀ ਪਹੁੰਚਣ 'ਤੇ ਹੋਵੇਗਾ ਕੋਰੋਨਾ ਟੈਸਟ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਦਾ 551ਵਾਂ ਆਗਮਨ ਪੁਰਬ ਮਨਾ ਕੇ ਕੱਲ੍ਹ ਪਹਿਲੀ ਦਸੰਬਰ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤਣ ਵਾਲੇ ਯਾਤਰੂਆਂ ਦਾ ਅਟਾਰੀ ਪਹੁੰਚਣ 'ਤੇ ਸਿਹਤ ਕਰਮਚਾਰੀਆਂ ਵਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਹਰਵਿੰਦਰ ਕਲਿਆਣ ਵਲੋਂ ਦੂਜੀ ਵਾਰ ਮਾਸੂਮ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)-ਬੀਤੇ ਹਫ਼ਤੇ ਕਲਯੁਗੀ ਪਿਤਾ ਵਲੋਂ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਨੂੰ ਨਹਿਰ ਵਿਚ ਸੁੱਟੇ ਜਾਣ ਦੇ ਮਾਮਲੇ ਵਿਚ ਮੰਗਲਵਾਰ ਨੂੰ ਬਰੌਡਾ ਵਿਧਾਇਕ ਹਰਵਿੰਦਰ ਕਲਿਆਣ ਦੂਜੀ ਵਾਰ ਪੀੜਤ ਪਰਿਵਾਰ ਨਾਲ ਮਿਲਣ ਨਲਵੀਪਾਰ ਪਿੰਡ ...

ਪੂਰੀ ਖ਼ਬਰ »

ਕੋਟ ਸ਼ਮੀਰ ਦੀ ਟੀਮ ਨੇ ਜਿੱਤਿਆ ਬਰਾਂਡ ਕਿ੍ਕਟ ਕੱਪ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੇ ਪਿੰਡ ਚਕੇਰੀਆਂ 'ਚ ਪਿੰਡ ਵਾਸੀਆਂ ਵਲੋਂ ਵਿਸ਼ਾਲ ਬਰਾਂਡ ਕਿ੍ਕਟ ਕੱਪ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੰਜਾਬ ਤੇ ਹਰਿਆਣਾ ਦੀਆਂ ਦੋ ਦਰਜਨ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ਦਾ ਕੱਪ ਪਿੰਡ ਕੋਟ ਸ਼ਮੀਰ ਦੀ ...

ਪੂਰੀ ਖ਼ਬਰ »

ਜੈਸਮੀਨ ਕੌਰ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ

ਸਿਰਸਾ, 1 ਦਸੰਬਰ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ ਦੇ ਮਾਡਲ ਟਾਊਨ ਸਥਿਤ ਓਲੰਪੀਅਨ ਸ਼ੂਟਿੰਗ ਅਕੈਡਮੀ ਦੇ ਤਿੰਨ ਖਿਡਾਰੀਆਂ ਨੇ ਓਲੰਪੀਅਨ ਸ਼ੂਟਿੰਗ ਅਕੈਡਮੀ ਸੰਗਰੂਰ ਪੰਜਾਬ ਵਲੋਂ ਕਰਵਾਏ ਸ਼ੂਟਿੰਗ ਮੁਕਾਬਲਿਆਂ ਵਿਚ ਗੋਲਡ ਅਤੇ ਸਿਲਵਰ ...

ਪੂਰੀ ਖ਼ਬਰ »

ਵਿਧਾਇਕ ਹਰਵਿੰਦਰ ਕਲਿਆਣ ਵਲੋਂ ਦੂਜੀ ਵਾਰ ਮਾਸੂਮ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)-ਬੀਤੇ ਹਫ਼ਤੇ ਕਲਯੁਗੀ ਪਿਤਾ ਵਲੋਂ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਨੂੰ ਨਹਿਰ ਵਿਚ ਸੁੱਟੇ ਜਾਣ ਦੇ ਮਾਮਲੇ ਵਿਚ ਮੰਗਲਵਾਰ ਨੂੰ ਬਰੌਡਾ ਵਿਧਾਇਕ ਹਰਵਿੰਦਰ ਕਲਿਆਣ ਦੂਜੀ ਵਾਰ ਪੀੜਤ ਪਰਿਵਾਰ ਨਾਲ ਮਿਲਣ ਨਲਵੀਪਾਰ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX