ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...
ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...
ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ...
ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...
ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਲਗਾਇਆ ਗਿਆ, ਜਿਸ 'ਚ ਫ਼ਰੀਦਕੋਟ ਮੈਡੀਕਲ ਬਲੱਡ ਟੀਮ ਵਲੋਂ 55 ਯੂਨਿਟ ਇਕੱਤਰ ਕੀਤੇ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ, ਮਾਸਟਰ ਜਗਤਾਰ ਸਿੰਘ ਦੇ ਸਪੁੱਤਰ ਨਵਦੀਪ ਸਿੰਘ ਵਿੱਕਾ ਅਤੇ ਸੁਖਵਿੰਦਰ ਸਿੰਘ ਸੁੱਖੀ ਨੇ ਬਲੱਡ ਟੀਮ ਅਤੇ ਖ਼ੂਨਦਾਨ ਕਰਨ ਪਹੁੰਚੇ ਵਿਅਕਤੀਆਂ ਦਾ ਭਰਵਾਂ ਸਵਾਗਤ ਕਰਦਿਆ ਹੋਰਨਾਂ ਵਿਅਕਤੀਆਂ ਨੂੰ ਵੀ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਖੂਨਦਾਨ ਕਰਨ ਨਾਲ ਗੰਭੀਰ ਹਾਲਤ ਵਿਚ ਪਹੁੰਚ ਚੁੱਕੇ ਵਿਅਕਤੀਆਂ ਲਈ ਮਦਦਗਾਰ ਸਾਬਤ ਹੁੰਦਾ ਹੈ ਤੇ ਕੀਮਤੀ ਜਾਨ ਬਚ ਜਾਂਦੀ ਹੈ | ਸਵ: ਪੂਰਨ ਸਿੰਘ ਖੋਜੀ ਦੇ ਪਰਿਵਾਰ ਨੇ ਪਹੁੰਚੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਅਤੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਸਿੰਘ ਖ਼ਾਲਸਾ, ਡਾਕਟਰ ਜਲੰਧਰ ਸਿੰਘ, ਅਮਰਜੀਤ ਸਿੰਘ, ਤਜਿੰਦਰ ਸਿੰਘ, ਰਮਨ ਸਿੰਘ ਖ਼ਾਲਸਾ, ਰਾਜਨ ਦੂਆ, ਡਾਕਟਰ ਵਰਿੰਦਰ ਸਿੰਘ, ਬੂਟਾ ਸਿੰਘ ਬਰਾੜ ਅਤੇ ਜਸਵੰਤ ਸਿੰਘ ਬਿੱਟੂ ਨੇ ਪਹੁੰਚੀਆਂ ਹੋਏ ਮੁਹਤਬਰ ਆਗੂਆਂ ਅਤੇ ਵਿਅਕਤੀਆਂ ਧੰਨਵਾਦ ਕੀਤਾ | ਇਸ ਦੌਰਾਨ ਸ਼ਮਿੰਦਰ ਸੋਮੀ ਅਰੋੜਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਬਲਾਕ ਆਗੂ ਕੋਟਕਪੂਰਾ ਅਮਨਦੀਪ ਸਿੰਘ ਨਾਨਕਸਰ, ਗੁਰਨਾਮ ਸਿੰਘ ਢਿੱਲੋਂ ਚੱਕ ਭਾਗ, ਭੋਲਾ ਰਾਓ ਪੰਜਗਰਾਈਾ ਕਲਾਂ, ਅਮਨਦੀਪ ਸਿੰਘ ਨੰਗਲ, ਬਲਜੀਤ ਰਾਮੇਆਣਾ, ਇਕਾਈ ਰੋੜੀਕਪੂਰਾ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਵੜਿੰਗ, ਜਨਰਲ ਸਕੱਤਰ ਲਾਭ ਸਿੰਘ ਬਰਾੜ, ਹਰਦੀਪ ਸਿੰਘ ਭੋਲਾ, ਇਕਾਈ ਨਵਾਂ ਰੋੜੀਕਪੂਰਾ ਦੇ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ ਆਦਿ ਮੌਜੂਦ ਸਨ |
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਪੂਰੀ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੇ ਮਾਲਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਹੋਣ ਦੇ ਨਾਤੇ ਸਿਰਫ਼ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਦੇ ਖ਼ਾਤਮਾ ਅਜੇ ਤੱਕ ਨਹੀਂ ਹੋਇਆ, ਪਰ ਵਿਸ਼ਵ ਦੇ ਕਈ ਹਿੱਸਿਆਂ ਵਿਚ ਇਸਦੀ ਦੂਸਰੀ ਲਹਿਰ ਨੇ ਯੂਰਪ ਅਤੇ ਦਿੱਲੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਨਸੰਖਿਆ ਨੂੰ ਕੰਟਰੋਲ ਕਰਨਾ ਅੱਜ ਸਮਾਜ ਦੀ ਮੁੱਖ ਜ਼ਰੂਰਤ ਹੈ | ਇਸ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਜ਼ਿਲੇ੍ਹ ਦੇ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨਜ਼ਦੀਕ ਅੱਜ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਧਰਨਾ ...
ਮਲੋਟ, 1 ਦਸੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ | ਪਿ੍ੰਸੀਪਲ ਡਾ:ਏਕਤਾ ਖੋਸਲਾ ਨੇ ਇਸ ਮੌਕੇ ਪ੍ਰੋ:ਆਰ.ਕੇ. ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ 70 ਸਾਲਾਂ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 10 ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਤੇ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨ ਲਈ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਇਨਜ਼ ਕਲੱਬ ਮੁਕਤਸਰ ਓਲਡ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਨੇ ਹਿੱਸਾ ਲਿਆ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX