ਤਾਜਾ ਖ਼ਬਰਾਂ


ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
. . .  0 minutes ago
ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
. . .  1 minute ago
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
. . .  2 minutes ago
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
. . .  2 minutes ago
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
ਸਹਿਕਾਰਤਾ ਖੇਤਰ ਲਈ 1170 ਕਰੋੜ
. . .  4 minutes ago
ਸਹਿਕਾਰਤਾ ਖੇਤਰ ਲਈ 1170 ਕਰੋੜ
ਉਦਯੋਗਾਂ ਨੂੰ 2503 ਦੀ ਬਿਜਲੀ ਸਬਸਿਡੀ, ਉਦਯੋਗਿਕ ਫੋਕਲ ਪੁਆਇੰਟਾਂ ਕਲਈ 100 ਕਰੋੜ-ਵਪਾਰੀ ਕਮਿਸ਼ਨਰ ਦਾ ਕੀਤਾ ਜਾਵੇਗਾ ਗਠਨ
. . .  5 minutes ago
ਉਦਯੋਗਾਂ ਨੂੰ 2503 ਦੀ ਬਿਜਲੀ ਸਬਸਿਡੀ, ਉਦਯੋਗਿਕ ਫੋਕਲ ਪੁਆਇੰਟਾਂ ਕਲਈ 100 ਕਰੋੜ-ਵਪਾਰੀ ਕਮਿਸ਼ਨਰ ਦਾ ਕੀਤਾ ਜਾਵੇਗਾ ਗਠਨ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 640 ਕਰੋੜ ਰੁਪਏ
. . .  6 minutes ago
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 640 ਕਰੋੜ ਰੁਪਏ
ਬੇਟੇ ਦੇ ਸਸਕਾਰ 'ਤੇ ਜਾਣ ਲਈ ਸੰਜੇ ਪੋਪਲੀ ਨੂੰ ਅਦਾਲਤ ਨੇ ਦਿੱਤੀ ਇਜਾਜ਼ਤ
. . .  7 minutes ago
ਐਸ.ਏ.ਐਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ) - ਸੀਨੀਅਰ ਆਈ.ਏ.ਐਸ. ਅਫ਼ਸਰ ਸੰਜੇ ਪੋਪਲੀ ਦੇ ਲੜਕੇ ਕਾਰਤਿਕ ਪੋਪਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਸੰਜੇ ਪੋਪਲੀ ਨੇ ਆਪਣੇ ਵਕੀਲ ਮਤਵਿੰਦਰ ਸਿੰਘ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ...
ਉਦਯੋਗਾਂ ਲਈ 3163 ਕਰੋੜ ਰੁਪਏ ਦਾ ਬਜਟ
. . .  11 minutes ago
ਉਦਯੋਗਾਂ ਲਈ 3163 ਕਰੋੜ ਰੁਪਏ ਦਾ ਬਜਟ
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 200 ਕਰੋੜ ਰੁਪਏ
. . .  12 minutes ago
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 200 ਕਰੋੜ ਰੁਪਏ
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਸੁਲਤਾਨਪੁਰ ਲੋਧੀ ਬਣਨਗੇ ਸਮਾਰਟ ਸਿਟੀ-ਸਮਾਰਟ ਸਿਟੀ ਮਿਸ਼ਨ ਲਈ 1131 ਕਰੋੜ
. . .  13 minutes ago
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਸੁਲਤਾਨਪੁਰ ਲੋਧੀ ਬਣਨਗੇ ਸਮਾਰਟ ਸਿਟੀ-ਸਮਾਰਟ ਸਿਟੀ ਮਿਸ਼ਨ ਲਈ 1131 ਕਰੋੜ
ਨਵੀਂ ਆਬਕਾਰੀ ਨੀਤੀ ਤਹਿਤ ਵਿੱਤੀ ਸਾਲ 2021-22 ਦੇ ਮੁਕਾਬਲੇ 56 ਫੀਸਦੀ ਦਾ ਵਾਧਾ
. . .  14 minutes ago
ਨਵੀਂ ਆਬਕਾਰੀ ਨੀਤੀ ਤਹਿਤ ਵਿੱਤੀ ਸਾਲ 2021-22 ਦੇ ਮੁਕਾਬਲੇ 56 ਫੀਸਦੀ ਦਾ ਵਾਧਾ
ਵਿੱਤੀ ਸਾਲ 2022-23 ਵਿਚ 2217.35 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੀ ਤਜਵੀਜ਼
. . .  17 minutes ago
ਵਿੱਤੀ ਸਾਲ 2022-23 ਵਿਚ 2217.35 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੀ ਤਜਵੀਜ਼
ਸਿਹਤ ਖੇਤਰ ਲਈ 4731 ਕਰੋੜ ਰੁਪਏ
. . .  36 minutes ago
ਸਿਹਤ ਖੇਤਰ ਲਈ 4731 ਕਰੋੜ ਰੁਪਏ
ਕਿਸਾਨਾਂ ਨੂੰ 6947 ਕਰੋੜ ਰੁਪਏ ਦੀ ਬਿਜਲੀ ਸਬਸਿਡੀ, ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ
. . .  37 minutes ago
ਕਿਸਾਨਾਂ ਨੂੰ 6947 ਕਰੋੜ ਰੁਪਏ ਦੀ ਬਿਜਲੀ ਸਬਸਿਡੀ, ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
. . .  37 minutes ago
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ ਰਾਖਵੇਂ
. . .  38 minutes ago
ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ ਰਾਖਵੇਂ
ਮੂੰਗੀ ਦੀ ਖ਼ਰੀਦ ਲਈ ਮਾਰਕਫੈੱਡ ਨੂੰ 400 ਕਰੋੜ, ਮੂੰਗੀ ਦੀ ਖ਼ਰੀਦ ਐਮ.ਐਸ.ਪੀ. 'ਤੇ ਕਰਨ ਲਈ ਮਾਰਕਫੈੱਡ ਨੂੰ 66 ਕਰੋੜ ਰੁਪਏ
. . .  40 minutes ago
ਮੂੰਗੀ ਦੀ ਖ਼ਰੀਦ ਲਈ ਮਾਰਕਫੈੱਡ ਨੂੰ 400 ਕਰੋੜ, ਮੂੰਗੀ ਦੀ ਖ਼ਰੀਦ ਐਮ.ਐਸ.ਪੀ. 'ਤੇ ਕਰਨ ਲਈ ਮਾਰਕਫੈੱਡ ਨੂੰ 66 ਕਰੋੜ ਰੁਪਏ
ਪਟਿਆਲਾ ਤੇ ਫ਼ਰੀਦਕੋਟ 'ਚ ਖੁੱਲ੍ਹਣਗੇ 2 ਸੁਪਰ ਸਪੈਸ਼ਲਿਟੀ ਹਸਪਤਾਲ, 2027 ਤੱਕ ਖੁੱਲ੍ਹਣਗੇ 3 ਹੋਰ ਸੁਪਰ ਸਪੈਸ਼ਲਿਟੀ ਹਸਪਤਾਲ
. . .  40 minutes ago
ਪਟਿਆਲਾ ਤੇ ਫ਼ਰੀਦਕੋਟ 'ਚ ਖੁੱਲ੍ਹਣਗੇ 2 ਸੁਪਰ ਸਪੈਸ਼ਲਿਟੀ ਹਸਪਤਾਲ, 2027 ਤੱਕ ਖੁੱਲ੍ਹਣਗੇ 3 ਹੋਰ ਸੁਪਰ ਸਪੈਸ਼ਲਿਟੀ ਹਸਪਤਾਲ
15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਦੀ ਤਜਵੀਜ਼
. . .  39 minutes ago
15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਦੀ ਤਜਵੀਜ਼
36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 540 ਕਰੋੜ
. . .  42 minutes ago
36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 540 ਕਰੋੜ
ਨਵੀਆਂ ਅਸਾਮੀਆਂ ਲਈ 714 ਕਰੋੜ ਦੀ ਤਜਵੀਜ਼
. . .  48 minutes ago
ਨਵੀਆਂ ਅਸਾਮੀਆਂ ਲਈ 714 ਕਰੋੜ ਦੀ ਤਜਵੀਜ਼
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
. . .  49 minutes ago
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
ਲੌਂਗੋਵਾਲ, ਸੁਨਾਮ 'ਚ ਉੱਚ ਪੱਧਰੀ ਖੇਡ ਸਟੇਡੀਅਮ
. . .  57 minutes ago
ਲੌਂਗੋਵਾਲ, ਸੁਨਾਮ 'ਚ ਉੱਚ ਪੱਧਰੀ ਖੇਡ ਸਟੇਡੀਅਮ
ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ
. . .  about 1 hour ago
ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਯੋਗਰਾਜ ਆਧਨੀਆਂ ਬਣਿਆ ਬੁਲਟ ਮੋਟਰਸਾਈਕਲ ਦਾ ਮਾਲਕ

ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਵਿਖੇ ਧਾਰਮਿਕ ਸਮਾਗਮ 5 ਨੂੰ -ਭਾਈ ਖ਼ਾਲਸਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਵਾਮੀ ਵਿਸ਼ੋਕਾਨੰਦ ਭਾਰਤੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਦੇ ਬਿਆਨਾਂ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...

ਪੂਰੀ ਖ਼ਬਰ »

ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਬੇਹੱਦ ਮਾੜਾ ਹਾਲ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਕੋਰੋਨਾ ਜਾਂਚ ਕੈਂਪ ਲਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਚੌਥੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 5 ਅਧਿਆਪਕਾਂ ਦਾ ਸਨਮਾਨ ਕਰਨ ਦਾ ਫ਼ੈਸਲਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਔਲਖ ਨੇ ਕਿਸਾਨਾਂ ਦੇ ਟਰੈਕਟਰਾਂ ਲਈ ਡੀਜ਼ਲ ਦੀ ਸੇਵਾ ਕਰਨ ਦਾ ਬੀੜਾ ਚੁੱਕਿਆ

ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...

ਪੂਰੀ ਖ਼ਬਰ »

ਪੀ.ਪੀ.ਟੀ. ਮੁਕਾਬਲੇ 'ਚ ਅਕਾਸ਼ਦੀਪ ਤੇ ਕੰਵਰਪਾਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਰਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਅੱਗੇ ਕੇਂਦਰ ਦੀ ਭਾਜਪਾ ਸਰਕਾਰ ਦਾ ਅੜੀਅਲ ਵਤੀਰਾ ਨਹੀਂ ਚੱਲੇਗਾ-ਲਖਵਿੰਦਰ ਲੱਕੀ ਅਰੋੜਾ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੋੜੀਕਪੂਰਾ 'ਚ ਲਗਾਇਆ ਖ਼ੂਨਦਾਨ ਕੈਂਪ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ 'ਚ ਆਨਲਾਈਨ ਮੁਕਾਬਲੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਪੂਰੀ ...

ਪੂਰੀ ਖ਼ਬਰ »

ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮੁਫ਼ਤ ਬੱਸ ਸੇਵਾ ਨੂੰ ਕਿਸਾਨ ਝੰਡਾ ਦਿਖਾ ਕੇ ਸ਼ੁਰੂ ਕਰਵਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੇ ਮਾਲਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਹੋਣ ਦੇ ਨਾਤੇ ਸਿਰਫ਼ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਡੀ. ਸੀ. ਨੇ ਪਹਿਲਾਂ ਤੋਂ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਭੇਜਿਆ ਜਾਗਰੂਕ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਦੇ ਖ਼ਾਤਮਾ ਅਜੇ ਤੱਕ ਨਹੀਂ ਹੋਇਆ, ਪਰ ਵਿਸ਼ਵ ਦੇ ਕਈ ਹਿੱਸਿਆਂ ਵਿਚ ਇਸਦੀ ਦੂਸਰੀ ਲਹਿਰ ਨੇ ਯੂਰਪ ਅਤੇ ਦਿੱਲੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ ਅਤੇ ਪੰਜਾਬ ਵਿਚ ਆਉਣ ਦੀ ਵੀ ਪੂਰਾ ਸੰਭਾਵਨਾ ਹੈ | ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਜੇਸ਼ ਤਿ੍ਪਾਠੀ ਵਲੋਂ ਜ਼ਿਲ੍ਹੇ ਦੀਆਂ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਰਹਿਬਰਾਂ ਰਾਹੀਂ ਪਹਿਲਾਂ ਤੋਂ ਹੀ ਕਿਸੇ ਨਾ ਕਿਸੇ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇੱਕ ਵਿਸ਼ੇਸ਼ ਸੰਦੇਸ਼ ਆਪਣੇ ਨਿੱਜੀ ਦਸਤਖਤਾਂ ਰਾਹੀਂ ਭੇਜਿਆ ਹੈ, ਜਿਸ ਵਿਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ | ਉਨ੍ਹਾਂ ਕੋਰੋਨਾ ਤੋਂ ਬਚਣ ਲਈ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਮਰੀਜ਼ ਪਹਿਲਾਂ ਤੋਂ ਹੀ ਚੱਲ ਰਹੀ ਦਵਾਈ ਦਾ ਧਿਆਨ ਰੱਖਣ, ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ ਹੈ, ਸਾਫ਼ ਪਾਣੀ ਅਤੇ ਤਰਲ ਪਦਾਰਥਾਂ ਦਾ ਸੇਵਨ ਵਾਰ-ਵਾਰ ਕਰਨਾ, ਫ਼ਲ, ਹਰੀਆਂ ਸਬਜ਼ੀਆਂ ਅਤੇ ਸਲਾਦ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਨ. ਜੀ. ਓ. ਕੁਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ਪਰੂਥੀ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਪ੍ਰੋ: ਗੋਪਾਲ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਸ਼ੂਗਰ, ਬਲੱਡ ਪ੍ਰੈਸ਼ਰ, ਸਾਹ ਦੇ ਨੁਕਸ, ਫੇਫੜਿਆਂ ਅਤੇ ਗੁਰਦਿਆਂ ਆਦਿ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਜਾਂ ਕਿਸੇ ਹੋਰ ਗੰਭੀਰ ਬਿਮਾਰੀ ਨਾਲ ਪੀੜਤ ਹਨ, ਉਹ ਵਿਅਕਤੀ ਆਪਣੀ ਇਸ ਬਿਮਾਰੀ ਦੇ ਚੱਲਦੇ ਕੋਰੋਨਾ ਨਾਲ ਵੀ ਸੰਕਰਮਿਕ ਹੋ ਕੇ ਆਪਣੀ ਜਾਨ ਖ਼ਤਰੇ ਵਿਚ ਨਾ ਪਾਉਣ | ਉਨ੍ਹਾਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ |

ਖ਼ਬਰ ਸ਼ੇਅਰ ਕਰੋ

 

ਸਿਵਲ ਸਰਜਨ ਵਲੋਂ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਨਸੰਖਿਆ ਨੂੰ ਕੰਟਰੋਲ ਕਰਨਾ ਅੱਜ ਸਮਾਜ ਦੀ ਮੁੱਖ ਜ਼ਰੂਰਤ ਹੈ | ਇਸ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਜ਼ਿਲੇ੍ਹ ਦੇ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਦੇ ਵਾਸੀਆਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨਜ਼ਦੀਕ ਅੱਜ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਧਰਨਾ ...

ਪੂਰੀ ਖ਼ਬਰ »

ਅਰਥਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ ਮੌਕੇ ਕੀਤਾ ਸਨਮਾਨਿਤ

ਮਲੋਟ, 1 ਦਸੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ | ਪਿ੍ੰਸੀਪਲ ਡਾ:ਏਕਤਾ ਖੋਸਲਾ ਨੇ ਇਸ ਮੌਕੇ ਪ੍ਰੋ:ਆਰ.ਕੇ. ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਦੀ ਮੌਤ, 10 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ 70 ਸਾਲਾਂ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 10 ...

ਪੂਰੀ ਖ਼ਬਰ »

ਕੋਵਿਡ-19 ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਤੇ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੋਰੋਨਾ ਪ੍ਰਤੀ ਜਾਗਰੂਕਤਾ ਸਬੰਧੀ ਜਾਰੀ ਕੀਤਾ ਸਟਿੱਕਰ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਇਨਜ਼ ਕਲੱਬ ਮੁਕਤਸਰ ਓਲਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਨੇ ਹਿੱਸਾ ਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX