ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਸਾਢੇ 7 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ
. . .  9 minutes ago
ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ ) -ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੁਗਿਆਣਾ ਵਿਚ ਅੱਜ ਦੇਰ ਸ਼ਾਮ 4 ਹਥਿਆਰਬੰਦ ਲੁਟੇਰੇ ਇਕ ਸਵਰਨਕਾਰ ਦੀ ਦੁਕਾਨ ਤੋਂ ਸਾਢੇ 7 ਲੱਖ ...
ਪੈਸਿਆਂ ਦੇ ਲੈਣ ਦੇਣ ਤੋ ਪ੍ਰੇਸ਼ਾਨ ਕਿਸਾਨ ਵਲੋਂ ਲਾਇਸੰਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਕਰਨਾਲ, 7 ਜੁਲਾਈ (ਗੁਰਮੀਤ ਸਿੰਘ ਸੱਗੂ )- ਜ਼ਿਲ੍ਹੇ ਦੇ ਥਾਣਾ ਅਸੰਧ ਹੇਠ ਆਉਂਦੇ ਪਿੰਡ ਖਿਦਰਾਬਾਦ ਦੇ ਇਕ ਨੌਜਵਾਨ ਕਿਸਾਨ ਵਲੋਂ ਪੈਸਿਆਂ ਦੇ ਲੈਣ-ਦੇਣ ਤੋ ਪ੍ਰੇਸ਼ਾਨ ਹੋ ਕੇ ਆਪਣੀ ਲਾਇਸੰਸੀ ਦੋ ਨਾਲੀ ਬੰਦੂਕ ਨਾਲ ਗੋਲੀ ਮਾਰ ਕੇ ...
ਚੰਡੀਗੜ੍ਹ : 68 ਆਈ.ਏ.ਐਸ., ਪੀ.ਸੀ.ਐਸ. ਅਫ਼ਸਰਾਂ ਦੀਆਂ ਬਦਲੀਆਂ
. . .  about 1 hour ago
ਜਸਪ੍ਰੀਤ ਸਿੰਘ ਹੋਣਗੇ ਘਨਸ਼ਿਆਮ ਥੋਰੀ ਦੀ ਥਾਂ 'ਤੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ
. . .  about 1 hour ago
ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  1 minute ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 3 hours ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 3 hours ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  about 2 hours ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 4 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 4 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 5 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 5 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 5 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 6 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 6 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 6 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 6 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 7 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 7 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 7 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 7 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 8 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਯੋਗਰਾਜ ਆਧਨੀਆਂ ਬਣਿਆ ਬੁਲਟ ਮੋਟਰਸਾਈਕਲ ਦਾ ਮਾਲਕ

ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਵਿਖੇ ਧਾਰਮਿਕ ਸਮਾਗਮ 5 ਨੂੰ -ਭਾਈ ਖ਼ਾਲਸਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਵਾਮੀ ਵਿਸ਼ੋਕਾਨੰਦ ਭਾਰਤੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਦੇ ਬਿਆਨਾਂ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...

ਪੂਰੀ ਖ਼ਬਰ »

ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਬੇਹੱਦ ਮਾੜਾ ਹਾਲ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਕੋਰੋਨਾ ਜਾਂਚ ਕੈਂਪ ਲਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਚੌਥੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 5 ਅਧਿਆਪਕਾਂ ਦਾ ਸਨਮਾਨ ਕਰਨ ਦਾ ਫ਼ੈਸਲਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਔਲਖ ਨੇ ਕਿਸਾਨਾਂ ਦੇ ਟਰੈਕਟਰਾਂ ਲਈ ਡੀਜ਼ਲ ਦੀ ਸੇਵਾ ਕਰਨ ਦਾ ਬੀੜਾ ਚੁੱਕਿਆ

ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...

ਪੂਰੀ ਖ਼ਬਰ »

ਪੀ.ਪੀ.ਟੀ. ਮੁਕਾਬਲੇ 'ਚ ਅਕਾਸ਼ਦੀਪ ਤੇ ਕੰਵਰਪਾਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਰਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਅੱਗੇ ਕੇਂਦਰ ਦੀ ਭਾਜਪਾ ਸਰਕਾਰ ਦਾ ਅੜੀਅਲ ਵਤੀਰਾ ਨਹੀਂ ਚੱਲੇਗਾ-ਲਖਵਿੰਦਰ ਲੱਕੀ ਅਰੋੜਾ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੋੜੀਕਪੂਰਾ 'ਚ ਲਗਾਇਆ ਖ਼ੂਨਦਾਨ ਕੈਂਪ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ 'ਚ ਆਨਲਾਈਨ ਮੁਕਾਬਲੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਪੂਰੀ ...

ਪੂਰੀ ਖ਼ਬਰ »

ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮੁਫ਼ਤ ਬੱਸ ਸੇਵਾ ਨੂੰ ਕਿਸਾਨ ਝੰਡਾ ਦਿਖਾ ਕੇ ਸ਼ੁਰੂ ਕਰਵਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੇ ਮਾਲਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਹੋਣ ਦੇ ਨਾਤੇ ਸਿਰਫ਼ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਡੀ. ਸੀ. ਨੇ ਪਹਿਲਾਂ ਤੋਂ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਭੇਜਿਆ ਜਾਗਰੂਕ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਦੇ ਖ਼ਾਤਮਾ ਅਜੇ ਤੱਕ ਨਹੀਂ ਹੋਇਆ, ਪਰ ਵਿਸ਼ਵ ਦੇ ਕਈ ਹਿੱਸਿਆਂ ਵਿਚ ਇਸਦੀ ਦੂਸਰੀ ਲਹਿਰ ਨੇ ਯੂਰਪ ਅਤੇ ਦਿੱਲੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਨਸੰਖਿਆ ਨੂੰ ਕੰਟਰੋਲ ਕਰਨਾ ਅੱਜ ਸਮਾਜ ਦੀ ਮੁੱਖ ਜ਼ਰੂਰਤ ਹੈ | ਇਸ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਜ਼ਿਲੇ੍ਹ ਦੇ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਦੇ ਵਾਸੀਆਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨਜ਼ਦੀਕ ਅੱਜ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਧਰਨਾ ...

ਪੂਰੀ ਖ਼ਬਰ »

ਅਰਥਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ ਮੌਕੇ ਕੀਤਾ ਸਨਮਾਨਿਤ

ਮਲੋਟ, 1 ਦਸੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ | ਪਿ੍ੰਸੀਪਲ ਡਾ:ਏਕਤਾ ਖੋਸਲਾ ਨੇ ਇਸ ਮੌਕੇ ਪ੍ਰੋ:ਆਰ.ਕੇ. ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਦੀ ਮੌਤ, 10 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ 70 ਸਾਲਾਂ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 10 ...

ਪੂਰੀ ਖ਼ਬਰ »

ਕੋਵਿਡ-19 ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਤੇ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਮਿਸ਼ਨ ਫ਼ਤਹਿ ਮੁਹਿੰਮ ਚਲਾਈ ਗਈ ਹੈ | ਇਸ ਜਾਗਰੂਕਤਾ ਮੁਹਿੰਮ ਅਧੀਨ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕ ਕਰਨ ਲਈ ਇਕ ਚੇਤਨਾ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਹੈ ਅਤੇ ਇਹ ਵੈਨ ਇਕ ਮਹੀਨਾ ਜ਼ਿਲੇ੍ਹ ਵਿਚ ਖ਼ਾਸ ਕਰਕੇ ਕੋਰੋਨਾ ਪ੍ਰਭਾਵਿਤ ਖੇਤਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ | ਇਹ ਵੈਨ ਆਡੀਓ ਅਤੇ ਵੀਡੀਓ ਨਾਲ ਲੈਸ ਹੈ | ਇਹ ਵੈਨ ਕੋਰੋਨਾ, ਡੇਂਗੂ, ਮਲੇਰੀਆਂ, ਸਵਾਇਨ ਫਲੂ, ਕੈਂਸਰ, ਹੈਪੇਟਾਈਟਸ-ਸੀ, ਏਡਜ਼ ਆਦਿ ਦੇ ਲੱਛਣਾਂ, ਬਚਾਅ ਸਬੰਧੀ ਅਤੇ ਸਿਹਤ ਵਿਭਾਗ ਦੀਆਂ ਮੁਫ਼ਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ | ਇਸ ਜਾਗਰੂਕਤਾ ਵੈਨ ਨੂੰ ਅੱਜ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ: ਸਤੀਸ਼ ਗੋਇਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਸਮੇਂ ਡਾ: ਭਾਰਤ ਭੂਸ਼ਣ, ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ, ਗੁਰਚਰਨ ਸਿੰਘ ਫਾਰਮਾਸਿਸਟ, ਸੁਨੀਤਾ ਰਾਣੀ ਨਰਸਿੰਗ ਸਿਸਟਰ ਅਤੇ ਵਕੀਲ ਸਿੰਘ ਹਾਜ਼ਰ ਸਨ | ਇਸ ਦੌਰਾਨ ਡਾ: ਸਤੀਸ਼ ਗੋਇਲ ਨੇ ਦੱਸਿਆ ਕਿ 60 ਪ੍ਰਤੀਸ਼ਤ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਕਾਰਨ ਹੋ ਰਹੀਆਂ ਹਨ | ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ, ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ | ਇਨ੍ਹਾਂ ਬਿਮਾਰੀਆਂ ਦਾ ਇਲਾਜ ਜ਼ਿਲੇ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ | ਗੁਰਤੇਜ ਸਿੰਘ ਨੇ ਦੱਸਿਆ ਕਿ ਜੇਕਰ ਸਰੀਰ ਦੇ ਕਿਸੇ ਵੀ ਹਿੱਸੇ 'ਚ ਕੋਈ ਗਿਲਟੀ ਹੈ ਤਾਂ ਜਲਦੀ ਤੋਂ ਜਲਦੀ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਮਾਹਿਰ ਡਾਕਟਰ ਤੋਂ ਚੈੱਕਅਪ ਕਰਵਾਉਣਾ ਚਾਹੀਦਾ ਹੈ | ਜੇਕਰ ਕਿਸੇ ਵੀ ਵਿਅਕਤੀ ਨੂੰ ਕੈਂਸਰ ਦੀ ਬਿਮਾਰੀ ਹੈ, ਤਾਂ ਉਹ ਪੰਜਾਬ ਸਰਕਾਰ ਦੁਆਰਾ ਚੱਲ ਰਹੀ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਦੇ ਫਾਰਮ ਭਰ ਕੇ ਸਰਕਾਰੀ ਹਸਪਤਾਲਾਂ, 3 ਮੈਡੀਕਲ ਕਾਲਜਾਂ ਜਾਂ ਐਫੀਲੀਏਟਿਡ ਪ੍ਰਾਈਵੇਟ ਹਸਪਤਾਲਾਂ ਵਿਚੋਂ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ | ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਨੇ ਦੱਸਿਆ ਕਿ ਇਸ ਵੈਨ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕਰਨਾ ਹੈ | ਇਹ ਵੈਨ ਪੰਫ਼ਲੈਂਟ ਅਤੇ ਫ਼ਿਲਮਾਂ ਰਾਹੀਂ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਬਾਰੇ ਜਾਗਰੂਕ ਕਰੇਗੀ | ਇਸ ਮੌਕੇ ਸਮੂਹ ਸਿਹਤ ਸਟਾਫ਼ ਅਤੇ ਆਮ ਲੋਕਾਂ ਦਾ ਖ਼ਾਸ ਸਹਿਯੋਗ ਰਿਹਾ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੋਰੋਨਾ ਪ੍ਰਤੀ ਜਾਗਰੂਕਤਾ ਸਬੰਧੀ ਜਾਰੀ ਕੀਤਾ ਸਟਿੱਕਰ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਇਨਜ਼ ਕਲੱਬ ਮੁਕਤਸਰ ਓਲਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਨੇ ਹਿੱਸਾ ਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX